Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, JUN 18, 2026

    7:42:44 PM

  • 30 second whirlwind wreaks havoc in machhiwara

    ਪੰਜਾਬ 'ਚ ਬਦਲਿਆ ਮੌਸਮ! ਵਾਵਰੋਲੇ ਦੀ ਐਂਟਰੀ,...

  • online challan

    ਪੰਜਾਬ: ਕੈਮਰਿਆਂ ਰਾਹੀਂ ਹੋਣ ਵਾਲੇ ਈ-ਚਾਲਾਨਾਂ ਨਾਲ...

  • kewal dhillon and tarun chugh s press conference

    '117 ਸੀਟਾਂ 'ਤੇ ਚੋਣ ਲੜੇਗੀ ਭਾਜਪਾ', ਕੇੇਵਲ ਸਿੰਘ...

  • nitin nabin punjab visit

    ਭਾਜਪਾ ਕੌਮੀ ਪ੍ਰਧਾਨ ਦੇ ਪੰਜਾਬ ਦੌਰੇ ਦਾ ਸ਼ਡਿਊਲ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Life Style News
  • ਪਾਰਲਰ ਜਾਣ ਦੀ ਲੋੜ ਨਹੀਂ, ਹੁਣ ਘਰ ਬੈਠੇ ਇੰਝ ਕਰੋ ਆਸਾਨੀ ਨਾਲ Pedicure

LIFE STYLE News Punjabi(ਲਾਈਫ ਸਟਾਈਲ)

ਪਾਰਲਰ ਜਾਣ ਦੀ ਲੋੜ ਨਹੀਂ, ਹੁਣ ਘਰ ਬੈਠੇ ਇੰਝ ਕਰੋ ਆਸਾਨੀ ਨਾਲ Pedicure

  • Edited By Sunaina,
  • Updated: 08 May, 2026 03:12 PM
Life Style
how to do pedicure easily at home
  • Share
    • Facebook
    • Tumblr
    • Linkedin
    • Twitter
  • Comment

ਮੁੰਬਈ - ਜ਼ਿਆਦਾਤਰ ਲੜਕੀਆਂ ਗਰਮੀਆਂ ਦੇ ਮੌਸਮ 'ਚ ਆਪਣੇ ਚਿਹਰੇ ਅਤੇ ਹੱਥਾਂ 'ਤੇ ਜ਼ਿਆਦਾ ਧਿਆਨ ਦਿੰਦੀਆਂ ਹਨ। ਲੜਕੀਆਂ ਧੁੱਪ 'ਚ ਨਿਕਲਣ ਤੋਂ ਪਹਿਲਾਂ ਆਪਣਾ ਮੂੰਹ ਕਵਰ ਕਰ ਲੈਦੀਆਂ ਹਨ ਅਤੇ ਹੱਥਾਂ ਉਪਰ ਲੋਸ਼ਣ ਲਗਾਉਂਦੀਆਂ ਹਨ। ਅਜਿਹੀ ਹਾਲਤ 'ਚ ਲੜਕੀਆਂ ਆਪਣੇ ਪੈਰਾਂ ਦਾ ਧਿਆਨ ਰੱਖਣਾ ਭੁੱਲ ਜਾਂਦੀਆਂ ਹਨ। ਇਸ ਨਾਲ ਪੈਰ ਗੰਦੇ ਅਤੇ ਕਾਲੇ ਦਿਖਾਈ ਦਿੰਦੇ ਹਨ। ਅਜਿਹੀ ਹਾਲਤ 'ਚ ਪੈਰਾਂ ਦੀ ਸੁਰੱਖਿਆ ਕਰਨਾ ਬਹੁਤ ਜ਼ਰੂਰੀ ਹੈ। ਅੱਜ ਅਸੀਂ ਤੁਹਾਨੂੰ ਘਰ 'ਚ ਹੀ ਪੈਡੀਕਿਓਰ ਕਰਨ ਬਾਰੇ ਦੱਸਣ ਜਾ ਰਹੇ ਹਾਂ। ਜਿਸ ਨਾਲ ਤੁਹਾਡੇ ਪੈਰ ਖੂਬਸੂਰਤ ਹੋ ਜਾਣਗੇ।

ਸਮੱਗਰੀ :-

- ਛੋਟਾ ਟੱਬ
- ਸ਼ੈਪੂ
- ਡੇਟੋਲ
- ਨਾਰੀਅਲ ਦਾ ਤੇਲ
- ਨੇਲ ਕੱਟਰ
- ਫਾਇਲਸ
- ਸਟੋਨ
- ਨਹੁੰ ਪਾਲਿਸ਼
- ਫੁੱਟ ਕਰੀਮ ਅਤੇ ਫੁੱਟ ਸਕਰਬ

ਪੈਡੀਕਿਓਰ ਕਰਨ ਦਾ ਤਰੀਕਾ :-

  •  ਸਭ ਤੋਂ ਪਹਿਲਾਂ ਪੈਰਾਂ ਦੀ ਨਹੁੰ ਪਾਲਿਸ਼ ਉਤਾਰੋ।
  •  ਹੁਣ ਟੱਪ 'ਚ ਕੋਸਾ ਪਾਣੀ ਲਓ। ਫਿਰ ਇਸ 'ਚ ਸ਼ੈਪੂ, ਨਾਰੀਅਲ ਦਾ ਤੇਲ ਅਤੇ ਡੇਟੋਲ ਪਾ ਕੇ ਝੱਗ ਬਣਾ ਲਓ।
  •  ਇਸ ਤੋਂ ਬਾਅਦ ਹੋਲੀ-ਹੋਲੀ ਸਟੋਨ ਦੀ ਮਦਦ ਨਾਲ ਆਪਣੀਆਂ ਅੱਡੀਆਂ ਅਤੇ ਪੈਰ ਰਗੜੋ। ਇਸ ਤਰ੍ਹਾ ਕਰਨ ਨਾਲ ਪੈਰਾਂ ਦੀ ਡੈੱਡ ਚਮੜੀ ਉੱਤਰ ਜਾਵੇਗੀ।
  •  ਪੈਰਾਂ ਨੂੰ ਪਾਣੀ 'ਚੋ ਕੱਢ ਲਓ। ਹੁਣ ਆਪਣੇ ਨਹੁੰਆਂ ਨੂੰ ਕਿਸੇ ਚੰਗੇ ਤੇਲ ਨਾਲ ਮਸਾਜ ਕਰੋ।
  •  ਇਸ ਤੋਂ ਬਾਅਦ ਫੁੱਟ ਕਰੀਮ ਅਤੇ ਫੁੱਟ ਸਕਰਬ ਨਾਲ ਪੂਰੇ ਪੈਰਾਂ 'ਤੇ ਮਸਾਜ ਕਰੋ। ਮਸਾਜ ਕਰਨ ਤੋਂ ਬਾਅਦ ਪੈਰਾਂ ਨੂੰ ਕਿਸੇ ਕੱਪੜੇ ਨਾਲ ਸਾਫ ਕਰ ਲਓ।
  •  ਤੁਹਾਡਾ ਪੈਡੀਕਿਓਰ ਹੋ ਗਿਆ ਹੈ।

  • PedicureAtHome
  • BeautyTips
  • FootCare
  • PedicureTips

Hair Rebonding ਕਰਵਾਉਣ ਵਾਲੇ ਹੋ ਜਾਣ ਸਾਵਧਾਨ, ਮਾਹਿਰਾਂ ਨੇ ਦਿੱਤੀ ਚੇਤਾਵਨੀ

NEXT STORY

Stories You May Like

  • do a pedicure easily at home
    ਹੁਣ ਘਰ ਬੈਠੇ ਇੰਝ ਕਰੋ ਆਸਾਨੀ ਨਾਲ Pedicure
  • capital gains tax will no longer be levied on government bonds
    ਵਿਦੇਸ਼ੀ ਨਿਵੇਸ਼ਕਾਂ ਲਈ ਵੱਡੀ ਖ਼ੁਸ਼ਖ਼ਬਰੀ: ਸਰਕਾਰੀ ਬਾਂਡਾਂ 'ਤੇ ਹੁਣ ਨਹੀਂ ਲੱਗੇਗਾ ਕੈਪੀਟਲ ਗੇਨ ਟੈਕਸ
  • isn t this 78 000 crores your ancestors have somewhere
    ਕਿਤੇ ਤੁਹਾਡੇ ਪਿਓ-ਦਾਦੇ ਦੇ ਤਾਂ ਨਹੀਂ ਹਨ ਇਹ 78,000 ਕਰੋੜ, ਇੰਝ ਚੈੱਕ ਕਰੋ ਦਾਅਵੇ ਦੀ ਰਕਮ
  • banks will not be able to mislead customers rbi issues new rules
    ਹੁਣ ਖ਼ਾਤਾਧਾਰਕਾਂ ਨੂੰ ਪਾਲਸੀ ਜਾਂ ਯੋਜਨਾ ਖ਼ਰੀਦਣ ਲਈ ਮਜਬੂਰ ਨਹੀਂ ਕਰ ਸਕਣਗੇ ਬੈਂਕ, RBI ਨੇ ਜਾਰੀ ਕੀਤੇ ਨਵੇਂ ਨਿਯਮ
  • 1 crore families will have their own permanent home
    1 ਕਰੋੜ ਪਰਿਵਾਰਾਂ ਦਾ ਹੋਵੇਗਾ ਆਪਣਾ ਪੱਕਾ ਘਰ ! ਕੇਂਦਰ ਨੇ ਲਾਂਚ ਕਰ 'ਤੀ PM ਆਵਾਸ ਯੋਜਨਾ 2.0, ਇੰਝ ਕਰੋ Apply
  • i dont change my image for the responsibility of captaincy iyer
    ਕਪਤਾਨੀ ਦੀ ਜ਼ਿੰਮੇਵਾਰੀ ਲਈ ਮੈਨੂੰ ਆਪਣਾ ਅਕਸ ਬਦਲਣ ਦੀ ਲੋੜ ਨਹੀਂ : ਅਈਅਰ
  • use basil like this for glowing skin
    ਚਮਕਦਾਰ ਸਕਿਨ ਲਈ ਇੰਝ ਕਰੋ ਤੁਲਸੀ ਦੀ ਵਰਤੋਂ, ਮਿਲੇਗਾ ਬੇਮਿਸਾਲ ਨਿਖਾਰ
  • major accident husband dead wife injured
    ਧਾਰਮਿਕ ਸਥਾਨ ਤੋਂ ਪਰਤਦਿਆਂ ਪਤੀ-ਪਤਨੀ ਨਾਲ ਰਾਧਾ ਸੁਆਸੀ ਸਤਿਸੰਗ ਘਰ ਨੇੜੇ ਵਾਪਰਿਆ ਵੱਡਾ ਹਾਦਸਾ
  • machine part fell from a building under construction dispute two parties
    ਨਿਰਮਾਣ ਅਧੀਨ ਇਮਾਰਤ ਤੋਂ ਡਿੱਗਿਆ ਮਸ਼ੀਨ ਦਾ ਹਿੱਸਾ! ਗੁਆਂਢੀਆਂ 'ਚ ਚੱਲੇ ਤੇਜ਼ਧਾਰ...
  • warning of thunderstorms and rain in punjab
    ਪੰਜਾਬ 'ਚ ਪਵੇਗਾ ਮੀਂਹ, ਜਾਣੋ ਮੌਸਮ ਨਾਲ ਜੁੜੀ ਵੱਡੀ ਅਪਡੇਟ
  • woman was running a government job scam in jalandhar heights 3
    ਜਲੰਧਰ ਹਾਈਟਸ-3 'ਚ ਔਰਤ ਚਲਾ ਰਹੀ ਸੀ ਕਿ ਸਰਕਾਰੀ ਨੌਕਰੀ ਦਾ ਫਰੀਜ਼ਵਾੜਾ, ਇੰਝ...
  • major revelations in firing case jalandhar
    ਜਲੰਧਰ 'ਚ ਗੋਲ਼ੀਆਂ ਚੱਲਣ ਦੇ ਮਾਮਲੇ 'ਚ ਵੱਡੇ ਖ਼ੁਲਾਸੇ! ਦੁਸ਼ਮਣ ਨਾਲ ਦੋਸਤ ਨੂੰ...
  • reshuffle in the police department officers have been transferred
    ਪੰਜਾਬ ਪੁਲਸ ਵਿਭਾਗ 'ਚ ਫੇਰਬਦਲ! ਇਨ੍ਹਾਂ ਤਿੰਨ ਅਧਿਕਾਰੀਆਂ ਦੇ ਕੀਤੇ ਗਏ ਤਬਾਦਲੇ
  • man dies after being hit by vande bharat train
    ਵੰਦੇ ਭਾਰਤ ਟਰੇਨ ਦੀ ਲਪੇਟ ’ਚ ਆਉਣ ਨਾਲ ਵਿਅਕਤੀ ਦੀ ਮੌਤ
  • arms supplier arrested
    ਅੰਮ੍ਰਿਤਸਰ ਦਿਹਾਤੀ ਪੁਲਸ ਦਾ ਵੱਡਾ ਐਕਸ਼ਨ: ਵੱਖ-ਵੱਖ ਆਪ੍ਰੇਸ਼ਨਾਂ ਦੌਰਾਨ 5 ਮੁਲਜ਼ਮ...
  • woman arrested for sacrilege of gutka sahib at gurdwara sahib in jalandhar
    ਜਲੰਧਰ ਦੇ ਗੁਰਦੁਆਰਾ ਸਾਹਿਬ 'ਚ ਮਹਿਲਾ ਵੱਲੋਂ ਗੁਟਕਾ ਸਾਹਿਬ ਦੀ ਬੇਅਦਬੀ
Trending
Ek Nazar
this record in indian cricket has not been broken for 15 years

ਭਾਰਤੀ ਕ੍ਰਿਕਟ 'ਚ 15 ਸਾਲਾਂ ਤੋਂ ਨਹੀਂ ਟੁੱਟਾ ਇਹ ਰਿਕਾਰਡ, ਗਿੱਲ-ਕੋਹਲੀ ਤੋਂ...

court sentenced

ਲਹਿੰਦੇ ਪੰਜਾਬ 'ਚ ਅੱਤਵਾਦੀ ਹਮਲੇ ਦੇ ਸਾਜਿਸ਼ਕਰਤਾ ਨੂੰ 31 ਸਾਲ ਦੀ ਸਜ਼ਾ

mediator pakistan signed

ਵਿਚੋਲਗੀ ਕਰਨ ਵਾਲੇ ਪਾਕਿਸਤਾਨ ਨੇ ਅਮਰੀਕਾ-ਈਰਾਨ ਸ਼ਾਂਤੀ ਸਮਝੌਤੇ 'ਤੇ ਕੀਤੇ...

russian oil refinery

ਯੂਕਰੇਨ ਨੇ ਰੂਸੀ ਤੇਲ ਰਿਫਾਇਨਰੀ ਨੂੰ ਬਣਾਇਆ ਨਿਸ਼ਾਨਾ, ਵਪਾਰਕ ਉਡਾਣਾਂ ਮੁਅੱਤਲ

agniveer  police recruitment  reservation  delhi government

ਅਗਨੀਵੀਰਾਂ ਨੂੰ ਪੁਲਸ ਭਰਤੀ 'ਚ ਮਿਲੇਗਾ Reservation ! ਦਿੱਲੀ ਸਰਕਾਰ ਨੇ...

bank of india  bank  locker  gold missing

ਬੈਂਕ ਦੇ ਲਾਕਰ 'ਚ ਰੱਖਿਆ ਸੋਨਾ ਹੋ ਗਿਆ 'ਗ਼ਾਇਬ', BOI ਦੇ 3 ਮੁਲਾਜ਼ਮਾਂ...

motorcyclist dies after being hit by truck parked on roadside

ਤਰਨਤਾਰਨ: ਸੜਕ ਕਿਨਾਰੇ ਖੜ੍ਹੇ ਟਰੱਕ 'ਚ ਮੋਟਰਸਾਈਕਲ ਸਵਾਰ ਦੀ ਜ਼ੋਰਦਾਰ ਟੱਕਰ,...

historic indian restaurant

ਬ੍ਰਿਟੇਨ ਦੇ ਇਤਿਹਾਸਕ ਭਾਰਤੀ ਰੈਸਟੋਰੈਂਟ ਨੇ ਬੇਦਖ਼ਲੀ ਖ਼ਿਲਾਫ਼ ਭਾਰਤ ਸਰਕਾਰ ਤੋਂ...

appeal to trump

ਨਾ ਵਧਾਈ ਜਾਵੇ ਛੋਟ, ਰੂਸੀ ਤੇਲ 'ਤੇ ਪਾਬੰਦੀਆਂ ਨੂੰ ਲੈ ਟਰੰਪ ਨੂੰ ਅਪੀਲ

rs 6 carry bag costed bata 10000 rupee

Bata ਨੂੰ ਮਹਿੰਗਾ ਪਿਆ 6 ਰੁਪਏ ਦਾ ਕੈਰੀ ਬੈਗ! ਅਦਾਲਤ ਨੇ ਠੋਕਿਆ 10,000 ਦਾ...

indian sailors

ਅਮਰੀਕੀ ਹਮਲੇ 'ਚ ਮਾਰੇ ਗਏ ਦੋ ਭਾਰਤੀ ਮਲਾਹਾਂ ਦੀਆਂ ਲਾਸ਼ਾਂ ਲਿਆਂਦੀਆਂ ਗਈਆਂ...

electrical shops will remain closed from 25th to 28th in jalandhar

ਜਲੰਧਰ ਵਾਸੀਆਂ ਲਈ ਅਹਿਮ ਖ਼ਬਰ! 4 ਦਿਨ ਬੰਦ ਰਹਿਣਗੀਆਂ ਇਹ ਦੁਕਾਨਾਂ

incident in hospital

ਅਮਰੀਕਾ ਦੇ ਹਸਪਤਾਲ 'ਚ ਹੋਈ ਗੋਲੀਬਾਰੀ, ਹਮਲਾਵਰ ਫ਼ਰਾਰ

12 ias officers transfers

ਵੱਡਾ ਪ੍ਰਸ਼ਾਸਨਿਕ ਫੇਰਬਦਲ: ਮਹਾਰਾਸ਼ਟਰ 'ਚ 12 IAS ਅਧਿਕਾਰੀਆਂ ਦੇ ਹੋਏ ਤਬਾਦਲੇ

how to determine a car actual age

ਸ਼ੋਅਰੂਮ 'ਚ ਖੜ੍ਹੀ ਕਾਰ ਵੀ ਹੋ ਸਕਦੀ ਹੈ ਪੁਰਾਣੀ! ਖਰੀਦਣ ਤੋਂ ਪਹਿਲਾਂ ਇੰਝ ਕਰੋ...

investors money gone tutd

ਡੁੱਬ ਗਿਆ ਲੱਖਾਂ ਨਿਵੇਸ਼ਕਾਂ ਦਾ ਪੈਸਾ! ਸ਼ੇਅਰ ਬਾਜ਼ਾਰ 'ਚੋਂ ਡੀਲਿਸਟ ਹੋਵੇਗਾ ਇਹ...

good news for farmers

ਕਿਸਾਨਾਂ ਲਈ Good News ! ਇਸ ਦਿਨ ਖਾਤਿਆਂ 'ਚ ਆਉਣਗੇ 2,000-2,000 ਰੁਪਏ

rashifal mars in taurus zodiac signs

ਮੰਗਲ ਗੋਚਰ 4 ਰਾਸ਼ੀਆਂ ਨੂੰ ਕਰੇਗਾ ਮਾਲੋਮਾਲ! 21 ਜੂਨ ਤੋਂ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਲਾਈਫ ਸਟਾਈਲ ਦੀਆਂ ਖਬਰਾਂ
    • the stickiness and dirtiness of the face will be completely eliminated
      ਚਿਹਰੇ ਦੀ ਚਿਪਚਿਪਾਹਟ ਅਤੇ ਗੰਦਗੀ ਹੋਵੇਗੀ ਜੜ੍ਹੋਂ ਖ਼ਤਮ ! ਬਸ ਇਕ ਵਾਰੀ ਅਪਣਾਓ ਇਹ...
    • young women  trend  kajal  makeup
      ਮੁਟਿਆਰਾਂ ’ਚ ਵਧਿਆ ‘ਕਜਰਾਰੇ ਨੈਣਾਂ’ ਦਾ ਟ੍ਰੈਂਡ
    • simple salwar suit  fashion  style  young women
      ਸਿੰਪਲ ਸਲਵਾਰ ਸੂਟ ਬਣੇ ਕੰਫਰਟ, ਸਟਾਈਲ ਤੇ ਟਾਈਮਲੈੱਸ ਫੈਸ਼ਨ ਦਾ ਪਰਫੈਕਟ ਕੰਬੀਨੇਸ਼ਨ
    • indian moon lander
      ਹੁਣ 200 ਦਿਨਾਂ ਤੱਕ ਚੰਨ 'ਤੇ ਕੰਮ ਕਰ ਸਕੇਗਾ ਭਾਰਤੀ ਲੈਂਡਰ ! ਟੈਕਨਾਲੌਜੀ ਤਿਆਰ...
    • makhana  s kheer
      ਘਰ 'ਚ ਆਸਾਨ ਤਰੀਕੇ ਨਾਲ ਬਣਾਓ ਮਖਾਣੇ ਦੀ ਖੀਰ
    • how to make dahi raita
      ਦਹੀਂ ਦਾ ਰਾਇਤਾ ਬਣਾਉਣ ਦਾ ਕੀ ਹੈ ਸਹੀ ਤਰੀਕਾ
    • what is the correct way to eat a burger
      Burger ਖਾਣ ਦਾ ਕੀ ਹੈ ਸਹੀ ਤਰੀਕਾ
    • all hair problems will be gone
      ਵਾਲਾਂ ਦੀ ਹਰ ਸਮੱਸਿਆ ਹੋਵੇਗੀ ਦੂਰ! ਬਸ ਅਪਣਾ ਲਓ ਇਹ ਤਰੀਕੇ
    • short frock top  comfort  young women  fashion
      ਕੰਫਰਟ ਤੇ ਸਟਾਈਲ ਦਾ ਕੰਬੀਨੇਸ਼ਨ ਬਣੇ ਸ਼ਾਰਟ ਫਰਾਕ ਟਾਪ
    • make black gram cutlets at home
      ਹੁਣ ਸਵਾਦ ਦੇ ਨਾਲ-ਨਾਲ ਘਟਾਓ ਭਾਰ, ਘਰ 'ਚ ਆਸਾਨ ਤਰੀਕੇ ਨਾਲ ਬਣਾਓ ਕਾਲੇ ਛੋਲਿਆਂ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +