Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, JUN 27, 2026

    11:19:51 AM

  • major police action in border districts of punjab

    ਪੰਜਾਬ ਦੇ ਸਰਹੱਦੀ ਜ਼ਿਲ੍ਹਿਆਂ 'ਚ ਪੁਲਸ ਦਾ ਵੱਡਾ...

  • major firing outside chawla mobile point in jalandhar

    ਜਲੰਧਰ: ਚਾਵਲਾ ਮੋਬਾਇਲ ਪੁਆਇੰਟ ਬਾਹਰ ਗੋਲ਼ੀਆਂ ਚੱਲਣ...

  • electricity consumers  electricity department

    ਬਿਜਲੀ ਖਪਤਕਾਰਾਂ ਨੂੰ ਖ਼ੁਸ਼ਖ਼ਬਰੀ, ਲਿਆ ਗਿਆ ਇਹ...

  • punjab weather update

    ਫ਼ਿਰ ਬਦਲੇਗਾ ਪੰਜਾਬ ਦਾ ਮੌਸਮ! ਮੀਂਹ-ਹਨੇਰੀ ਦਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Life Style News
  • ਸਿਰਫ਼ 5 ਮਿੰਟਾਂ 'ਚ ਘਰ 'ਚ ਤਿਆਰ ਕਰੋ ਲਾਜਵਾਬ ਨਾਰੀਅਲ ਦੀ ਚਟਣੀ

LIFE STYLE News Punjabi(ਲਾਈਫ ਸਟਾਈਲ)

ਸਿਰਫ਼ 5 ਮਿੰਟਾਂ 'ਚ ਘਰ 'ਚ ਤਿਆਰ ਕਰੋ ਲਾਜਵਾਬ ਨਾਰੀਅਲ ਦੀ ਚਟਣੀ

  • Edited By Sunaina,
  • Updated: 28 Apr, 2026 01:44 PM
Life Style
how to make coconut chutney
  • Share
    • Facebook
    • Tumblr
    • Linkedin
    • Twitter
  • Comment

ਵੈੱਬ ਡੈਸਕ - ਇਡਲੀ ਹੋਵੇ ਜਾਂ ਡੋਸਾ, ਜਿੰਨੀ ਦੇਰ ਤੱਕ ਨਾਲ ਚਿੱਟੀ ਤੇ ਚਟਪਟੀ ਨਾਰੀਅਲ ਦੀ ਚਟਣੀ ਨਾ ਹੋਵੇ, ਖਾਣ ਦਾ ਮਜ਼ਾ ਅਧੂਰਾ ਰਹਿੰਦਾ ਹੈ। ਅਕਸਰ ਲੋਕ ਸ਼ਿਕਾਇਤ ਕਰਦੇ ਹਨ ਕਿ ਘਰ 'ਚ ਬਣਾਈ ਚਟਣੀ ਦਾ ਰੰਗ ਜਾਂ ਸੁਆਦ ਰੈਸਟੋਰੈਂਟ ਵਰਗਾ ਨਹੀਂ ਆਉਂਦਾ। ਅੱਜ ਅਸੀਂ ਤੁਹਾਨੂੰ ਉਹ 'ਸੀਕਰੇਟ' ਤਰੀਕਾ ਦੱਸਣ ਜਾ ਰਹੇ ਹਾਂ ਜਿਸ ਨਾਲ ਤੁਹਾਡੀ ਚਟਣੀ ਨਾ ਸਿਰਫ਼ ਸੁਆਦੀ ਬਣੇਗੀ, ਸਗੋਂ ਦੇਖਣ 'ਚ ਵੀ ਲਾਜਵਾਬ ਹੋਵੇਗੀ।

ਬਾਜ਼ਾਰ ਵਰਗੀ ਚਟਣੀ ਬਣਾਉਣ ਲਈ ਜ਼ਰੂਰੀ ਸਮੱਗਰੀ :-

ਤਾਜ਼ਾ ਕੱਟਿਆ ਹੋਇਆ ਨਾਰੀਅਲ (1 ਕੱਪ)
ਭੁੰਨੇ ਹੋਏ ਚਣੇ ਜਾਂ ਦਾਲੀਆ (2 ਚਮਚ) - ਇਹ ਚਟਣੀ ਨੂੰ ਗਾੜ੍ਹਾ ਕਰਦੈ 
ਹਰੀਆਂ ਮਿਰਚਾਂ (ਸੁਆਦ ਅਨੁਸਾਰ)
ਅਦਰਕ ਦਾ ਇੱਕ ਛੋਟਾ ਟੁਕੜਾ
ਨਮਕ ਅਤੇ ਹਲਕਾ ਜਿਹਾ ਦਹੀਂ (ਚਿੱਟੇ ਰੰਗ ਅਤੇ ਖਟਾਸ ਲਈ)

ਬਣਾਉਣ ਦਾ ਸਹੀ ਤਰੀਕਾ :- 

ਪੀਸਣ ਦੀ ਕਲਾ
- ਸਭ ਤੋਂ ਪਹਿਲਾਂ ਨਾਰੀਅਲ, ਭੁੰਨੇ ਚਣੇ, ਹਰੀ ਮਿਰਚ, ਅਦਰਕ ਅਤੇ ਨਮਕ ਨੂੰ ਮਿਕਸੀ 'ਚ ਪਾਓ। ਇਸ 'ਚ ਥੋੜ੍ਹਾ ਜਿਹਾ ਪਾਣੀ ਅਤੇ 1 ਚਮਚ ਦਹੀਂ ਮਿਲਾਓ। ਦਹੀਂ ਪਾਉਣ ਨਾਲ ਚਟਣੀ ਦਾ ਰੰਗ ਬਿਲਕੁਲ ਦੁੱਧ ਵਰਗਾ ਚਿੱਟਾ ਰਹਿੰਦਾ ਹੈ।

ਤੜਕਾ ਹੈ ਸਭ ਤੋਂ ਖ਼ਾਸ
- ਇਕ ਛੋਟੇ ਪੈਨ 'ਚ ਤੇਲ ਗਰਮ ਕਰੋ। ਇਸ 'ਚ ਰਾਈ (ਸਰ੍ਹੋਂ ਦੇ ਬੀਜ), ਉੜਦ ਦੀ ਦਾਲ, ਸੁੱਕੀ ਲਾਲ ਮਿਰਚ ਅਤੇ ਕੜੀ ਪੱਤਾ ਪਾਓ। ਜਦੋਂ ਰਾਈ ਚਟਕਣ ਲੱਗੇ, ਤਾਂ ਇਸ ਤੜਕੇ ਨੂੰ ਤਿਆਰ ਚਟਣੀ ਦੇ ਉੱਪਰ ਪਾ ਦਿਓ।

 ਖ਼ਾਸ ਟਿਪ :-

 - ਜੇਕਰ ਤੁਸੀਂ ਚਾਹੁੰਦੇ ਹੋ ਕਿ ਚਟਣੀ ਦਾ ਸਵਾਦ ਹੋਰ ਵੀ ਵਧੀਆ ਆਵੇ, ਤਾਂ ਨਾਰੀਅਲ ਨੂੰ ਪੀਸਣ ਵੇਲੇ ਬਹੁਤ ਜ਼ਿਆਦਾ ਗਰਮ ਪਾਣੀ ਦੀ ਵਰਤੋਂ ਨਾ ਕਰੋ। ਠੰਢਾ ਪਾਣੀ ਜਾਂ ਕਮਰੇ ਦੇ ਤਾਪਮਾਨ ਵਾਲਾ ਪਾਣੀ ਚਟਣੀ ਦੇ ਤੇਲ ਨੂੰ ਬਰਕਰਾਰ ਰੱਖਦਾ ਹੈ।
 

  • Recipe
  • Coconut Chutney
  • Method of Preparation
  • Ingredients

ਨਿੰਬੂ ਦਾ ਆਚਾਰ ਬਣਾਉਣ ਦਾ ਕੀ ਹੈ ਸਹੀ ਤਰੀਕਾ

NEXT STORY

Stories You May Like

  • 5 arrested including woman gambling in her home
    ਆਪਣੇ ਘਰ ’ਚ ਜੂਆ ਖਿਡਾ ਰਹੀ ਔਰਤ ਸਮੇਤ 5 ਕਾਬੂ
  • 5 rupees  attack  flour mill  customer  ear
    ਸਿਰਫ਼ 5 ਰੁਪਏ ਦੇ ਵਿਵਾਦ 'ਚ ਕੀਤਾ ਹਮਲਾ, ਆਟਾ ਚੱਕੀ ਵਾਲੇ ਨੇ ਦੰਦ ਨਾਲ ਵੱਢ ਦਿੱਤਾ ਗਾਹਕ ਦਾ ਕੰਨ
  • remove grease stuck to clay pots in minutes
    ਮਿੱਟੀ ਦੇ ਭਾਂਡਿਆਂ 'ਚ ਜੰਮੀ ਚਿਕਨਾਈ ਮਿੰਟਾਂ 'ਚ ਦੂਰ ਕਰੋ
  • accident occurred with 5 friends returning home from a birthday celebration
    ਪੰਜਾਬ: ਦੋਸਤ ਦੇ ਜਨਮਦਿਨ ਦੀ ਪਾਰਟੀ ਕਰਕੇ ਘਰ ਆ ਰਹੇ ਮੁੰਡੇ ਦੀ ਹਾਦਸੇ 'ਚ ਮੌਤ, ਗਮੀ 'ਚ ਬਦਲੀ ਖੁਸ਼ੀ
  • number of 5g subscribers in india expected to reach 1 1 billion
    ਭਾਰਤ ’ਚ 2031 ਤੱਕ 5-ਜੀ ਗਾਹਕਾਂ ਦੀ ਗਿਣਤੀ 1.1 ਅਰਬ ਤੱਕ ਪਹੁੰਚਣ ਦਾ ਅੰਦਾਜ਼ਾ : ਰਿਪੋਰਟ
  • amazon ceo meets modi  announces investment of  48 billion in 5 years
    Amazon ਦੇ CEO ਨੇ ਮੋਦੀ ਨਾਲ ਕੀਤੀ ਮੁਲਾਕਾਤ, 5 ਸਾਲਾਂ 'ਚ 48 ਅਰਬ ਡਾਲਰ ਦੇ ਨਿਵੇਸ਼ ਦਾ ਕੀਤਾ ਐਲਾਨ
  • 5 arrested with narcotic pills and heroin
    ਨਸ਼ੀਲੀਆਂ ਗੋਲੀਆਂ ਅਤੇ ਹੈਰੋਇਨ ਸਮੇਤ 5 ਗ੍ਰਿਫ਼ਤਾਰ
  • marriage  5 months  temple  woman  cheating
    5 ਮਹੀਨਿਆਂ 'ਚ 3 ਵਿਆਹ ! ਮੰਦਰ ਜਾਣ ਦੇ ਬਹਾਨੇ ਨਵਾਂ 'ਕਾਂਡ' ਕਰ ਜਾਂਦੀ ਸੀ 'ਬਹੂ'
  • major firing outside chawla mobile point in jalandhar
    ਜਲੰਧਰ: ਚਾਵਲਾ ਮੋਬਾਇਲ ਪੁਆਇੰਟ ਬਾਹਰ ਗੋਲ਼ੀਆਂ ਚੱਲਣ ਦੇ ਮਾਮਲੇ 'ਚ ਵੱਡੀ ਅਪਡੇਟ!...
  • electricity consumers  electricity department
    ਬਿਜਲੀ ਖਪਤਕਾਰਾਂ ਨੂੰ ਖ਼ੁਸ਼ਖ਼ਬਰੀ, ਲਿਆ ਗਿਆ ਇਹ ਵੱਡਾ ਫ਼ੈਸਲਾ
  • punjab weather update
    ਫ਼ਿਰ ਬਦਲੇਗਾ ਪੰਜਾਬ ਦਾ ਮੌਸਮ! ਮੀਂਹ-ਹਨੇਰੀ ਦਾ ਯੈਲੋ ਅਲਰਟ ਜਾਰੀ
  • thousands of people in punjab have their bank accounts frozen
    ਪੰਜਾਬ 'ਚ ਹਜ਼ਾਰਾਂ ਲੋਕਾਂ ਦੇ ਬੈਂਕ ਖ਼ਾਤੇ ਫਰੀਜ਼, ਸਾਹਮਣੇ ਆਈ ਵੱਡੀ ਵਜ੍ਹਾ,...
  • punjab hindu vote bank ignore congress
    ਪੰਜਾਬ 'ਚ ਹਿੰਦੂ ਵੋਟ ਬੈਂਕ ਨੂੰ ‘ਇਗਨੋਰ’ ਕਰ ਕੇ ਫਿਰ ਉਹੀ ਗ਼ਲਤੀ ਤਾਂ ਨਹੀਂ ਕਰਨ...
  • stones thrown behind rs 1000 scheme forms in jalandhar
    ਜਲੰਧਰ 'ਚ 1000 ਰੁਪਏ ਦੀ ਸਕੀਮ ਦੇ ਫਾਰਮਾਂ ਪਿੱਛੇ ਚੱਲੇ ਪੱਥਰ, ਇਲਾਕੇ 'ਚ ਤਣਾਅ
  • ruckus at babu jagjivan chowk in jalandhar
    ਜਲੰਧਰ ਦੇ ਬਾਬੂ ਜਗਜੀਵਨ ਚੌਕ 'ਤੇ ਗੁੰਡਾਗਰਦੀ ਦਾ ਨੰਗਾ ਨਾਚ! ਨੌਜਵਾਨ 'ਤੇ ਕੀਤਾ...
  • heavy rain and thunderstorm in punjab yellow alert issued
    ਪੰਜਾਬ 'ਚ ਇਨ੍ਹਾਂ ਤਾਰੀਖ਼ਾਂ ਨੂੰ ਪਵੇਗਾ ਮੀਂਹ ਤੇ ਆਵੇਗਾ ਹਨ੍ਹੇਰੀ-ਤੂਫ਼ਾਨ! 9...
Trending
Ek Nazar
horrific collision between high speed car and scooter

ਤੇਜ਼ ਰਫਤਾਰ ਕਾਰ ਤੇ ਸਕੂਟਰੀ ਵਿਚਾਲੇ ਭਿਆਨਕ ਟੱਕਰ, ਮਾਸੂਮ ਕੁੜੀ ਦੀ ਮੌਕੇ 'ਤੇ...

heavy rain next 6 days monsoon

ਅਗਲੇ 6 ਦਿਨ ਭਾਰੀ! ਬਦਲੇਗਾ ਮੌਸਮ ਦਾ ਮਿਜਾਜ਼, 16 ਸੂਬਿਆਂ 'ਚ ਤੇਜ਼...

freedom to travel to any country without a visa

ਬਿਨਾਂ Visa ਦੇ ਕਿਸੇ ਵੀ ਦੇਸ਼ ਜਾ ਸਕਦਾ ਇਕ ਸ਼ਖਸ! ਤੁਹਾਨੂੰ ਪਤਾ ਹੈ ਕੌਣ

mother daughter throat

ਘਰੇਲੂ ਝਗੜੇ ਨੇ ਧਾਰਿਆ ਖੂਨੀ ਰੂਪ: ਮਾਂ ਨੇ ਆਪਣੀ ਧੀ ਦਾ ਕੀਤਾ ਕਤਲ, ਫਿਰ ਖੁਦ...

son gave his own father  s betel nut to get a government job

ਸਰਕਾਰੀ ਨੌਕਰੀ ਲੈਣ ਲਈ ਪੁੱਤ ਨੇ ਦੇ'ਤੀ ਆਪਣੇ ਹੀ ਪਿਓ ਦੀ ਸੁਪਾਰੀ! ਹੈਰਾਨ ਕਰ...

veteran actor passes away

ਮਸ਼ਹੂਰ ਸ਼ੋਅ 'ਸ਼ਕਤੀਮਾਨ' 'ਚ ਨਜ਼ਰ ਆ ਚੁੱਕੇ ਦਿੱਗਜ ਅਦਾਕਾਰ ਦਾ ਦਿਹਾਂਤ

gold silver price

ਮੂਧੇ ਮੂੰਹ ਡਿੱਗੀਆਂ ਸੋਨੇ ਦੀਆਂ ਕੀਮਤਾਂ ! 16,000 ਤੱਕ ਹੋ ਗਿਆ ਸਸਤਾ, ਜਾਣੋ ਹੁਣ...

wife talking another man phone night character

'ਪਤਨੀ ਰਾਤ ਨੂੰ ਕਿਸੇ ਬੰਦੇ ਨਾਲ ਗੱਲ ਕਰੇ ਤਾਂ ਚਰਿੱਤਰ ’ਤੇ ਸ਼ੱਕ ਨਹੀਂ ਕਰ...

amitabh  s heroine quits acting and sells chicken

ਐਕਟਿੰਗ ਛੱਡ ਚਿਕਨ ਵੇਚ ਰਹੀ ਅਮਿਤਾਭ ਦੀ ਹੀਰੋਇਨ

this famous actress had her leg amputated at the age of 15

15 ਸਾਲ ਦੀ ਉਮਰ 'ਚ ਕੱਟਣੀ ਪਈ ਸੀ ਇਸ ਮਸ਼ਹੂਰ ਅਦਾਕਾਰਾ ਦੀ ਲੱਤ, ਫਿਰ ਇੰਝ ਬਣੀ...

making passport has become expensive

ਪਾਸਪੋਰਟ ਬਣਵਾਉਣਾ ਹੋ ਗਿਆ ਮਹਿੰਗਾ ! ਕੇਂਦਰ ਸਰਕਾਰ ਨੇ ਵਧਾਈ ਫੀਸ, ਜਾਣੋ ਹੁਣ...

heavy rains expected for next 3 4 days

ਅਗਲੇ 3-4 ਦਿਨ ਪਵੇਗਾ ਭਾਰੀ ਮੀਂਹ ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ 'ਚ ਜਾਰੀ...

good news for lpg customers government removed all restrictions on supply

LPG ਗਾਹਕਾਂ ਲਈ Good News ! ਸਰਕਾਰ ਨੇ ਸਪਲਾਈ 'ਤੇ ਲੱਗੀਆਂ ਸਾਰੀਆਂ ਪਾਬੰਦੀਆਂ...

property in saudi arabia

ਸਾਊਦੀ ਅਰਬ ਤੋਂ ਭਾਰਤੀਆਂ ਲਈ ਚੰਗੀ ਖ਼ਬਰ, ਜਾਇਦਾਦ ਖਰੀਦਣਾ ਹੋਇਆ ਸੌਖਾ; ਨਵਾਂ...

teesta river

ਚੀਨ, ਬੰਗਲਾਦੇਸ਼ 'ਤੀਸਤਾ ਨਦੀ' ਪ੍ਰਬੰਧਨ 'ਤੇ ਸਹਿਯੋਗ ਨੂੰ ਮਜ਼ਬੂਤ ​​ਕਰਨ...

body found in famous actress  s house

ਮਸ਼ਹੂਰ ਅਦਾਕਾਰਾ ਦੇ ਘਰੋਂ ਮਿਲੀ ਲਾਸ਼ ! ਫੈਲੀ ਸਨਸਨੀ, ਪੁਲਸ ਨੇ ਸ਼ੁਰੂ ਕੀਤੀ ਜਾਂਚ

china support pakistan

ਈਰਾਨ-ਅਮਰੀਕਾ ਵਿਚਾਲੇ ਵਿਚੋਲਗੀ ਲਈ ਚੀਨ ਨੇ ਪਾਕਿਸਤਾਨ ਦੇ ਯਤਨਾਂ ਨੂੰ 'ਸਮਰਥਨ'...

shehnaaz gill gets married

ਪੰਜਾਬ ਦੀ 'ਕੈਟਰੀਨਾ' ਸ਼ਹਿਨਾਜ਼ ਗਿੱਲ ਨੇ ਕਰਵਾ ਲਿਆ ਵਿਆਹ ! ਸਿੰਦੂਰ ਤੇ ਲਹਿੰਗੇ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਲਾਈਫ ਸਟਾਈਲ ਦੀਆਂ ਖਬਰਾਂ
    • how to make chili potatoes
      ਘਰ 'ਚ ਆਸਾਨ ਤਰੀਕੇ ਨਾਲ ਬਣਾਓ ਬਜ਼ਾਰ ਵਰਗੇ ਚਿਲੀ ਪੋਟੈਟੋ
    • why is the hotel room available only at 12 noon  reason
      ਦਿਨ ਦੇ 12 ਵਜੇ ਹੀ ਕਿਉਂ ਮਿਲਦਾ ਹੈ Hotel ਦਾ ਕਮਰਾ? ਸਾਹਮਣੇ ਆਈ ਇਹ ਅਹਿਮ ਵਜ੍ਹਾ
    • young women  jeans  western wear
      ਮੁਟਿਆਰਾਂ ’ਚ ਜੀਨਸ ਦਾ ਜਲਵਾ ਬਰਕਰਾਰ
    • summer  women  kaftan style dress
      ਗਰਮੀਆਂ ’ਚ ਔਰਤਾਂ ਦੀ ਪਹਿਲੀ ਪਸੰਦ ਬਣੀਆਂ ਕਾਫ਼ਤਾਨ ਸਟਾਈਲ ਡਰੈੱਸਾਂ
    • scientists have created a tool to predict the time of death
      ਵਿਗਿਆਨੀਆਂ ਨੇ ਬਣਾਇਆ ਇਨਸਾਨ ਦੀ ਮੌਤ ਦਾ ਸਮਾਂ ਦੱਸਣ ਵਾਲਾ ਟੂਲ!
    • indian dress  multicolor trend  young women
      ਇੰਡੀਅਨ ਡਰੈੱਸ ’ਚ ਛਾਇਆ ਮਲਟੀਕਲਰ ਦਾ ਟ੍ਰੈਂਡ
    • facial blemishes and open pores will now be gone
      ਚਿਹਰੇ ਦਾ ਧਾਗ-ਧੱਬੇ ਤੇ ਓਪਨ ਪੋਰਸ ਹੁਣ ਹੋਣਗੇ ਖਤਮ ! ਘਰ 'ਚ ਆਸਾਨ ਤਰੀਕੇ ਨਾਲ...
    • heavy work  lehenga choli  young women  royal look
      ਹੈਵੀ ਵਰਕ ਵਾਲੇ ਲਹਿੰਗਾ ਚੋਲੀ ਮੁਟਿਆਰਾਂ ਨੂੰ ਦੇ ਰਹੇ ਰਾਇਲ ਲੁੱਕ
    • using a dirty hairbrush can be a big hassle
      ਗੰਦੇ Hairbrush ਦੀ ਵਰਤੋਂ ਕਰਨਾ ਪੈ ਸਕਦੈ ਭਾਰੀ! ਜਾਣੋ ਕਿੰਨੇ ਬਾਅਦ ਕੰਗੀ ਨੂੰ...
    • longest day of earth is 21 june
      ਕੀ ਸੱਚੀ 21 ਜੂਨ ਨੂੰ ਗਾਇਬ ਹੋ ਜਾਂਦੈ ਪਰਛਾਵਾਂ? ਜਾਣੋ 'ਜ਼ੀਰੋ ਸ਼ੈਡੋ ਡੇਅ' ਦਾ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +