Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, JUL 31, 2026

    9:12:07 PM

  • revised rules for birth and death certificates

    ਜਨਮ ਤੇ ਮੌਤ ਦੀ ਰਜਿਸਟ੍ਰੇਸ਼ਨ 'ਚ ਦੇਰੀ ਹੁਣ ਪਵੇਗੀ...

  • international kabaddi player  s grief overwhelms him wife

    ਅੰਤਰਰਾਸ਼ਟਰੀ ਕਬੱਡੀ ਖਿਡਾਰੀ 'ਤੇ ਟੁੱਟਿਆ ਦੁੱਖਾਂ...

  • critical 48 hours in punjab thunderstorms and heavy rains alert issue

    ਪੰਜਾਬ 'ਚ 48 ਘੰਟੇ ਅਹਿਮ! ਹਨ੍ਹੇਰੀ-ਤੂਫ਼ਾਨ ਮਚਾਏਗਾ...

  • amarinder singh raja warring s big statement regarding the presidency

    ਪ੍ਰਧਾਨਗੀ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Life Style News
  • ਘਰ 'ਚ ਟਮਾਟਰ ਦੀ ਚਟਨੀ ਬਣਾਉਣ ਦਾ ਕੀ ਹੈ ਸਹੀ ਤਰੀਕਾ

LIFE STYLE News Punjabi(ਲਾਈਫ ਸਟਾਈਲ)

ਘਰ 'ਚ ਟਮਾਟਰ ਦੀ ਚਟਨੀ ਬਣਾਉਣ ਦਾ ਕੀ ਹੈ ਸਹੀ ਤਰੀਕਾ

  • Edited By Sunaina,
  • Updated: 10 May, 2026 01:29 PM
Life Style
how to make pepper sauce
  • Share
    • Facebook
    • Tumblr
    • Linkedin
    • Twitter
  • Comment

ਵੈੱਬ ਡੈਸਕ- ਕੀ ਤੁਸੀਂ ਵੀ ਰੋਜ਼ਾਨਾ ਉਹੀ ਸਧਾਰਨ ਦਾਲ-ਸਬਜ਼ੀ ਖਾ ਕੇ ਅੱਕ ਚੁੱਕੇ ਹੋ ਅਤੇ ਖਾਣੇ ਵਿਚ ਕੁਝ ਨਵਾਂ ਤੇ ਚਟਪਟਾ ਲੱਭ ਰਹੇ ਹੋ? ਅਕਸਰ ਖਾਣੇ ਦੀ ਥਾਲੀ 'ਚ ਜੇਕਰ ਇਕ ਸਵਾਦਿਸ਼ਟ ਚਟਨੀ ਹੋਵੇ, ਤਾਂ ਸਾਧਾਰਨ ਰੋਟੀ ਦਾ ਸਵਾਦ ਵੀ ਦੁੱਗਣਾ ਹੋ ਜਾਂਦਾ ਹੈ। ਅੱਜ ਅਸੀਂ ਤੁਹਾਡੇ ਲਈ ਲੈ ਕੇ ਆਏ ਹਾਂ ਟਮਾਟਰ ਦੀ ਅਜਿਹੀ ਖਾਸ ਦੇਸੀ ਚਟਨੀ ਦੀ ਰੈਸਿਪੀ, ਜੋ ਨਾ ਸਿਰਫ਼ ਬਣਾਉਣ 'ਚ ਬੇਹੱਦ ਆਸਾਨ ਹੈ, ਸਗੋਂ ਜਿਸ ਦਾ ਸਵਾਦ ਤੁਹਾਨੂੰ ਪੁਰਾਣੇ ਸਮਿਆਂ ਦੇ ਪਿੰਡਾਂ ਵਾਲੇ ਖਾਣੇ ਦੀ ਯਾਦ ਦਿਵਾ ਦੇਵੇਗਾ। 

ਸਮੱਗਰੀ :-

- ਟਮਾਟਰ : 3-4 ਮੱਧਮ ਸਾਈਜ਼ ਦੇ (ਬਾਰੀਕ ਕੱਟੇ ਹੋਏ)
- ਪਿਆਜ਼ : 1 ਬਾਰੀਕ ਕੱਟਿਆ ਹੋਇਆ 
- ਹਰੀਆਂ ਮਿਰਚਾਂ : 2-3 (ਬਾਰੀਕ ਕੱਟੀਆਂ ਹੋਈਆਂ)
- ਲਸਣ : 4-5 ਤੁਰੀਆਂ (ਬਾਰੀਕ ਕੱਟੀਆਂ ਹੋਈਆਂ)
-  ਅਦਰਕ : 1 ਛੋਟਾ ਟੁਕੜਾ (ਕੱਦੂਕਸ ਕੀਤਾ ਹੋਇਆ)
- ਮਸਾਲੇ : ਨਮਕ (ਸੁਆਦ ਅਨੁਸਾਰ), ਲਾਲ ਮਿਰਚ ਪਾਊਡਰ (ਅੱਧਾ ਚਮਚ), ਹਲਦੀ (ਥੋੜ੍ਹੀ ਜਿਹੀ)
- ਤੜਕੇ ਲਈ : 1 ਚਮਚ ਤੇਲ, ਜੀਰਾ (ਅੱਧਾ ਚਮਚ), ਰਾਈ (ਅੱਧਾ ਚਮਚ)
- ਹੋਰ : ਹਰਾ ਧਨੀਆ ਅਤੇ ਥੋੜ੍ਹੀ ਜਿਹੀ ਚੀਨੀ ਜਾਂ ਗੁੜ (ਸੁਆਦ ਵਧਾਉਣ ਲਈ)

ਬਣਾਉਣ ਦਾ ਤਰੀਕਾ :-

- ਇਕ ਕੜਾਹੀ 'ਚ ਤੇਲ ਗਰਮ ਕਰੋ। ਉਸ 'ਚ ਜੀਰਾ ਅਤੇ ਰਾਈ ਪਾਓ। ਜਦੋਂ ਜੀਰਾ ਚਟਕਣ ਲੱਗੇ ਤਾਂ ਲਸਣ, ਅਦਰਕ ਅਤੇ ਹਰੀਆਂ ਮਿਰਚਾਂ ਪਾ ਕੇ ਹਲਕਾ ਭੁੰਨੋ।
- ਹੁਣ ਬਾਰੀਕ ਕੱਟਿਆ ਹੋਇਆ ਪਿਆਜ਼ ਪਾਓ ਅਤੇ ਇਸ ਨੂੰ ਹਲਕਾ ਗੁਲਾਬੀ ਹੋਣ ਤੱਕ ਪਕਾਓ।
- ਹੁਣ ਕੱਟੇ ਹੋਏ ਟਮਾਟਰ ਕੜਾਹੀ 'ਚ ਪਾ ਦਿਓ। ਨਾਲ ਹੀ ਨਮਕ, ਹਲਦੀ ਅਤੇ ਲਾਲ ਮਿਰਚ ਪਾਊਡਰ ਪਾ ਕੇ ਮਿਕਸ ਕਰੋ।
-ਕੜਾਹੀ ਨੂੰ ਢੱਕ ਦਿਓ ਅਤੇ 5-7 ਮਿੰਟ ਲਈ ਮੱਧਮ ਅੱਗ 'ਤੇ ਪਕਾਓ ਜਦੋਂ ਤੱਕ ਟਮਾਟਰ ਨਰਮ ਨਾ ਹੋ ਜਾਣ, ਵਿਚ-ਵਿਚ ਚਮਚ ਨਾਲ ਟਮਾਟਰਾਂ ਨੂੰ ਮੈਸ਼ (ਕੁੱਟਦੇ) ਕਰਦੇ ਰਹੋ।
- ਜੇਕਰ ਤੁਸੀਂ ਖੱਟੀ-ਮਿੱਠੀ ਚਟਨੀ ਪਸੰਦ ਕਰਦੇ ਹੋ, ਤਾਂ ਇਸ ਵਿਚ ਇਕ ਚਮਚ ਚੀਨੀ ਜਾਂ ਥੋੜ੍ਹਾ ਜਿਹਾ ਗੁੜ ਪਾ ਦਿਓ। ਇਹ ਟਮਾਟਰ ਦੀ ਖਟਾਸ ਨੂੰ ਬਹੁਤ ਵਧੀਆ ਸੰਤੁਲਿਤ ਕਰਦਾ ਹੈ।
- ਜਦੋਂ ਚਟਨੀ ਤੇਲ ਛੱਡ ਦੇਵੇ ਅਤੇ ਗਾੜ੍ਹੀ ਹੋ ਜਾਵੇ, ਤਾਂ ਗੈਸ ਬੰਦ ਕਰ ਦਿਓ ਅਤੇ ਉੱਪਰੋਂ ਬਾਰੀਕ ਕੱਟਿਆ ਹਰਾ ਧਨੀਆ ਪਾ ਦਿਓ।

ਜੇਕਰ ਤੁਸੀਂ ਇਸ ਨੂੰ ਹੋਰ ਵੀ ਦੇਸੀ ਤਰੀਕੇ ਨਾਲ ਬਣਾਉਣਾ ਚਾਹੁੰਦੇ ਹੋ, ਤਾਂ ਟਮਾਟਰਾਂ ਨੂੰ ਗੈਸ 'ਤੇ ਭੁੰਨ ਲਓ, ਫਿਰ ਉਨ੍ਹਾਂ ਦਾ ਛਿਲਕਾ ਉਤਾਰ ਕੇ ਹੱਥਾਂ ਨਾਲ ਮੈਸ਼ ਕਰਕੇ ਕੱਚੇ ਪਿਆਜ਼ ਅਤੇ ਮਿਰਚਾਂ ਪਾ ਕੇ ਬਣਾਓ। ਇਸ ਨੂੰ 'ਟਮਾਟਰ ਦਾ ਭੜਥਾ' ਜਾਂ 'ਚੋਖਾ' ਵੀ ਕਿਹਾ ਜਾਂਦਾ ਹੈ।

  • Recipe
  • Food
  • Tomato
  • Chutney
  • Method
  • Ingredients

ਗਰਮੀਆਂ ’ਚ ਮੁਟਿਆਰਾਂ ਦੀ ਪਹਿਲੀ ਪਸੰਦ ਬਣੇ ਸ਼ਾਰਟ ਕੁੜਤੀ ਟਾਪ

NEXT STORY

Stories You May Like

  • what is the correct way to knead dough
    'ਆਟਾ ਗੁੰਨਣ' ਦਾ ਕੀ ਹੈ ਸਹੀ ਤਰੀਕਾ
  • what is the correct way to peel garlic
    ਲਸਣ ਛਿਲਕਣ ਦਾ ਕੀ ਹੈ ਸਹੀ ਤਰੀਕਾ
  • being in the wrong direction can make you poor
    ਗਲਤ ਦਿਸ਼ਾ 'ਚ ਬਣਿਆ ਕਰ ਸਕਦੈ ਤੁਹਾਨੂੰ ਕੰਗਾਲ ! ਜਾਣੋ ਘਰ ਬਣਾਉਣ ਦੀ ਸਹੀ ਦਿਸ਼ਾ ਤੇ ਨਿਯਮ
  • inverter battery  rain water  pollution  dirt  ro water
    ਇਨਵਰਟਰ ਦੀ ਬੈਟਰੀ 'ਚ ਮੀਂਹ ਦਾ ਪਾਣੀ ਪਾਉਣਾ ਸਹੀ ਜਾਂ ਨਹੀਂ ? ਜਾਣੋ ਕੀ ਹੈ ਮਾਹਿਰਾਂ ਦਾ ਕਹਿਣਾ
  • green chillies are a boon for health
    ਸਿਹਤ ਲਈ ਵਰਦਾਨ ਹਨ 'ਹਰੀਆਂ ਮਿਰਚਾਂ' ! ਜਾਣੋ ਇਸ ਦੇ ਫਾਇਦੇ ਤੇ ਖਾਣ ਦਾ ਸਹੀ ਤਰੀਕਾ
  • health supplement manufacturing company  rehaan healthcare  s license suspended
    ਹੈਲਥ ਸਪਲੀਮੈਂਟ ਬਣਾਉਣ ਵਾਲੀ ਕੰਪਨੀ 'ਤੇ FSSAI ਦਾ ਸ਼ਿਕੰਜਾ, Rehaan Healthcare ਦਾ ਲਾਇਸੈਂਸ ਸਸਪੈਂਡ
  • now buy and sell gold like shares  egr
    ਹੁਣ ਸ਼ੇਅਰਾਂ ਵਾਂਗ ਖ਼ਰੀਦੋ ਤੇ ਵੇਚੋ Gold; EGR ਨੇ ਬਦਲਿਆ ਨਿਵੇਸ਼ ਦਾ ਤਰੀਕਾ
  • money plant in the house will change your luck
    ਘਰ 'ਚ ਮਨੀ ਪਲਾਂਟ ਬਦਲੇਗਾ ਤੁਹਾਡੀ ਕਿਸਮਤ ! ਜਾਣੋ ਰੱਖਣ ਦੀ ਸਹੀ ਦਿਸ਼ਾ ਤੇ ਨਿਯਮ
  • critical 48 hours in punjab thunderstorms and heavy rains alert issue
    ਪੰਜਾਬ 'ਚ 48 ਘੰਟੇ ਅਹਿਮ! ਹਨ੍ਹੇਰੀ-ਤੂਫ਼ਾਨ ਮਚਾਏਗਾ ਕਹਿਰ ਤੇ ਪਵੇਗਾ ਭਾਰੀ ਮੀਂਹ,...
  • young man creates a portrait of martyr udham singh using soil jallianwala bagh
    ਜਲ੍ਹਿਆਂਵਾਲਾ ਬਾਗ ਦੀ ਮਿੱਟੀ ਨਾਲ ਬਣਾਈ ਸ਼ਹੀਦ ਊਧਮ ਸਿੰਘ ਦੀ ਤਸਵੀਰ, ਜਲੰਧਰ ਦੇ...
  • congress observes shaheed udham singh  s martyrdom day in jalandhar
    ਕਾਂਗਰਸ ਨੇ ਮਨਾਇਆ ਸ਼ਹੀਦ ਊਧਮ ਸਿੰਘ ਦਾ ਸ਼ਹੀਦੀ ਦਿਹਾੜਾ, ਨੌਜਵਾਨਾਂ ਨੂੰ ਕੀਤੀ ਅਪੀਲ
  • high alert in punjab
    ਹਾਈ ਅਲਰਟ 'ਤੇ ਪੰਜਾਬ! ਲੱਗਣਗੇ ਵਾਧੂ ਨਾਕੇ; ਸਾਰੇ ਜ਼ਿਲ੍ਹਿਆਂ ਲਈ ਸਖ਼ਤ ਨਿਰਦੇਸ਼...
  • jalandhar improvement trust suffers a setback of rs 50 lakh
    ਜਲੰਧਰ ਇੰਪਰੂਵਮੈਂਟ ਟਰੱਸਟ ਨੂੰ 50 ਲੱਖ ਦਾ ਲੱਗਾ ਝਟਕਾ
  • gang responsible for 26 robberies busted  2 accused arrested
    ਲੁੱਟਾਂ-ਖੋਹਾਂ ਦੀਆਂ 26 ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ ਗਿਰੋਹ ਦਾ ਪਰਦਾਫ਼ਾਸ਼, 2...
  • jalandhar cp satinder singh in action mode
    ਐਕਸ਼ਨ ਮੋਡ 'ਚ ਜਲੰਧਰ ਦੇ CP ਸਤਿੰਦਰ ਸਿੰਘ! SHOs ਸਣੇ ਇਨ੍ਹਾਂ ਅਧਿਕਾਰੀਆਂ ਨੂੰ...
  • big related to punjab weather
    ਪੰਜਾਬ ਦੇ ਮੌਸਮ ਨਾਲ ਜੁੜੀ ਵੱਡੀ ਅਪਡੇਟ, ਆਉਣ ਵਾਲੇ ਦਿਨਾਂ ‘ਚ ਭਾਰੀ ਮੀਂਹ ਤੇ...
Trending
Ek Nazar
mountaineers missing

ਪਾਕਿਸਤਾਨ 'ਚ ਬਰਫ਼ ਖਿਸਕਣ ਤੋਂ ਬਾਅਦ 10 ਲਾਪਤਾ ਪਰਬਤਾਰੋਹੀਆਂ 'ਚੋਂ ਚਾਰ ਦੀਆਂ...

hollywood film grosses rs 72 crore on its first day of release in india

ਹਾਲੀਵੁੱਡ ਫਿਲਮ ਦਾ ਭਾਰਤ 'ਚ ਧਮਾਕਾ, ਰਿਲੀਜ਼ ਦੇ ਪਹਿਲੇ ਹੀ ਦਿਨ ਛਾਪ'ਤੇ 72...

agreement signed

ਭਾਰਤ ਅਤੇ ਭੂਟਾਨ ਨੇ 4,000 ਕਰੋੜ ਰੁਪਏ ਦੀ ਕਰਜ਼ਾ ਸਹੂਲਤ ਲਈ ਸਮਝੌਤੇ 'ਤੇ ਕੀਤੇ...

salman khan got injections in his head to look handsome and youthful

ਸੁੰਦਰ ਤੇ ਜਵਾਨ ਦਿਸਣ ਲਈ ਸਲਮਾਨ ਖਾਨ ਨੇ ਸਿਰ 'ਚ ਲਗਵਾਏ ਇੰਜੈਕਸ਼ਨ ! ਵੱਡਾ ਖੁਲਾਸਾ

situation in pok

PoK 'ਚ ਹਾਲਾਤ ਬਦਤਰ; ਪਾਕਿਸਤਾਨ ਸਰਕਾਰ ਖ਼ਿਲਾਫ਼ ਸੜਕਾਂ 'ਤੇ ਉਤਰੇ ਲੋਕ

child missing in dera baba nanak

ਡੇਰਾ ਬਾਬਾ ਨਾਨਕ ’ਚ ਬੱਚਾ ਲਾਪਤਾ, ਸਕੂਲ ਤੋਂ ਨਹੀਂ ਪਰਤਿਆ ਘਰ

water crisis

ਪਾਕਿਸਤਾਨ 'ਚ ਪਾਣੀ ਦਾ ਅਸਲ ਸੰਕਟ ਦਰਿਆਵਾਂ ਦੀ ਬਜਾਏ 'ਜ਼ਮੀਨ ਹੇਠਾਂ'

international mountaineers missing

ਪਾਕਿਸਤਾਨ: ਬ੍ਰੌਡ ਪੀਕ 'ਤੇ ਬਰਫ਼ ਦੇ ਤੋਦੇ ਡਿੱਗਣ ਤੋਂ ਬਾਅਦ 10 ਅੰਤਰਰਾਸ਼ਟਰੀ...

famous youtuber

ਮਸ਼ਹੂਰ Youtuber ਦੀ 27 ਸਾਲ ਉਮਰ 'ਚ ਮੌਤ, ਜਾਰਜੀਆ 'ਚ ਹੋਟਲ ਦੇ ਕਮਰੇ 'ਚੋਂ...

jassie gill bids adieu to his late mother with heartfelt message

'ਹਰ ਜਨਮ ਬਣੇ ਤੂੰ ਮਾਂ ਮੇਰੀ, ਹਰ ਜਨਮ ਮੈਂ ਤੇਰਾ ਪੁੱਤ ਹੋਵਾਂ'; ਜੱਸੀ ਗਿੱਲ ਨੇ...

famous bollywood actor donates rs 1 crore for assam flood victims

ਮਸ਼ਹੂਰ ਬਾਲੀਵੁੱਡ ਅਦਾਕਾਰ ਨੇ ਆਸਾਮ ਹੜ੍ਹ ਪੀੜਤਾਂ ਲਈ ਦਾਨ ਕੀਤੇ 1 ਕਰੋੜ ਰੁਪਏ, CM...

punjabistan will be settled in indias neighbourhood

ਭਾਰਤ ਦੇ ਗੁਆਂਢ 'ਚ ਵਸੇਗਾ 'ਪੰਜਾਬੀਸਤਾਨ', ਬਣ ਸਕਦੈ ਨਵਾਂ ਦੇਸ਼ !

imran khan sister grant bail

ਪਾਕਿਸਤਾਨ : ਅਦਾਲਤ ਨੇ ਇਮਰਾਨ ਖਾਨ ਦੀ ਭੈਣ ਨੂੰ ਦਿੱਤੀ ਜ਼ਮਾਨਤ

migrants reach britain from france

ਫਰਾਂਸ ਤੋਂ ਬ੍ਰਿਟੇਨ ਜਾਣ ਦੀ ਕੋਸ਼ਿਸ਼ 'ਚ ਚਾਰ ਪ੍ਰਵਾਸੀਆਂ ਦੀ ਮੌਤ

workers abducted

ਪਾਕਿਸਤਾਨ 'ਚ ਅਗਵਾ ਕੀਤੇ ਛੇ ਮਜ਼ਦੂਰਾਂ ਦੀਆਂ ਮਿਲੀਆਂ ਲਾਸ਼ਾਂ

high court stays rajesh khanna s old bungalow from being called bhutia

ਰਾਜੇਸ਼ ਖੰਨਾ ਦੇ ਪੁਰਾਣੇ ਬੰਗਲੇ ‘ਆਸ਼ੀਰਵਾਦ’ ਨੂੰ ‘ਭੂਤੀਆ’ ਕਹਿਣ ’ਤੇ ਹਾਈ ਕੋਰਟ...

russia  s ukraine conflict

ਯੂਕਰੇਨ 'ਤੇ ਰੂਸ ਦਾ ਵੱਡਾ ਹਮਲਾ;  ਸੱਤ ਮੌਤਾਂ, ਕਈ ਜ਼ਖਮੀ

out of control container truck crashes into house in mirzapur

ਘਰ ਅੰਦਰ ਸੌਂ ਰਹੇ ਸਨ ਪਿਓ-ਪੁੱਤ, ਅਚਾਨਕ ਅੰਦਰ ਆ ਵੜਿਆ ਟਰੱਕ, ਮਿਰਜ਼ਾਪੁਰ 'ਚ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਲਾਈਫ ਸਟਾਈਲ ਦੀਆਂ ਖਬਰਾਂ
    • benefits of applying aloe vera gel on the face
      ਚਿਹਰੇ 'ਤੇ ਐਲੋਵੇਰਾ ਜੈੱਲ ਲਾਉਣ ਦੇ ਫਾਇਦੇ
    • summer  young girls  baby pink outfits
      ਗਰਮੀਆਂ ’ਚ ਮੁਟਿਆਰਾਂ ਦੇ ਫੇਵਰੇਟ ਬਣੇ ਬੇਬੀ ਪਿੰਕ ਆਊਟਫਿਟਸ
    • this simple 10 minute habit will set you apart from 99  of people
      10 ਮਿੰਟ ਦੀ ਇਹ ਸਾਧਾਰਣ ਜਿਹੀ ਆਦਤ ਤੁਹਾਨੂੰ 99% ਲੋਕਾਂ ਤੋਂ ਬਣਾਉਣਗੇ ਵੱਖ ,...
    • make fiber rich cucumber and makhana raita at home
      ਸਵਾਦ ਦੇ ਨਾਲ-ਨਾਲ ਹੁਣ ਸਿਹਤ ਵੀ ! ਘਰ 'ਚ ਫਾਈਬਰ ਨਾਲ ਭਰਪੂਰ ਬਣਾਓ ਖੀਰੇ ਤੇ...
    • when should you wash your hair in the monsoon season
      ਮਾਨਸੂਨ ਸੀਜ਼ਨ 'ਚ ਵਾਲ ਕਦੋਂ ਧੋਣੇ ਚਾਹੀਦੇ ਹਨ ਅਤੇ ਕਿਹੜਾ ਸਮਾਂ ਹੈ ਬਿਹਤਰ
    • vivo t5e 4g  india  will be launched  features
      ਵਾਲਾਂ 'ਚ ਮਹਿੰਦੀ ਲਾਉਂਦੇ ਸਮੇਂ ਰੱਖੋ ਇਨ੍ਹਾਂ ਗੱਲਾਂ ਦਾ ਖਾਸ ਧਿਆਨ !
    • floral printed  outfits  royal look
      ‘ਫਲੋਰਲ ਪ੍ਰਿੰਟਿਡ’ ਆਊਟਫਿਟਸ ਦੇ ਰਹੇ ਰਾਇਲ ਲੁੱਕ
    • if you want to keep your skin healthy  then try this homemade face pack
      ਮਾਨਸੂਨ ਸੀਜ਼ਨ 'ਚ ਸਕਿਨ ਨੂੰ ਰੱਖਣੈ ਹੈਲਦੀ ਤੇ ਗਲੋਇੰਗ ਤਾਂ ਅਪਣਾਓ ਇਹ ਘਰੇਲੂ...
    • dragon seen
      ਅਸਮਾਨ 'ਚ ਉੱਡਦਾ ਦਿਸਿਆ 8 ਮੀਟਰ ਲੰਬਾ Dragon ! ਦੇਖ ਕੇ ਹਰ ਕਿਸੇ ਦੀਆਂ ਅੱਡੀਆਂ...
    • vikram 1 launch
      ਅਮਰੀਕਾ-ਚੀਨ ਦੀ ਲਾਈਨ 'ਚ ਜਾ ਖੜ੍ਹਿਆ India ! ਵਿਕਰਮ-1 ਨੇ ਕਰਾਈ ਲਿਸਟ 'ਚ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +