Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, OCT 01, 2026

    5:07:17 AM

  • punjab congress president raja warring resigns

    ਵੱਡੀ ਖਬਰ: ਪੰਜਾਬ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਨੇ...

  • punjab politics congress high command

    ਵੱਡੀ ਖ਼ਬਰ: ਪੰਜਾਬ ਕਾਂਗਰਸ ਦਾ ਬਦਲਿਆ ਜਾ ਰਿਹਾ...

  • indian team achieved a historic victory by 8 wickets

    406 ਦੌੜਾਂ ਦਾ ਪਹਾੜ ਜਿਹਾ ਟੀਚਾ ਵੀ ਪਿਆ ਛੋਟਾ,...

  • shubman gill hits fastest odi double century

    ਸ਼ੁਭਮਨ ਗਿੱਲ ਨੇ ਰਚਿਆ ਇਤਿਹਾਸ: ਵਨਡੇ 'ਚ ਜੜਿਆ ਸਭ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Life-Style News
  • Jalandhar
  • ਇੰਝ ਬਣਾਓ ਟੇਸਟੀ ਅਤੇ ਕ੍ਰਿਸਪੀ ਨੂਡਲਸ ਚਾਟ

LIFE-STYLE News Punjabi(ਲਾਈਫ ਸਟਾਈਲ)

ਇੰਝ ਬਣਾਓ ਟੇਸਟੀ ਅਤੇ ਕ੍ਰਿਸਪੀ ਨੂਡਲਸ ਚਾਟ

  • Edited By Aarti Dhillon,
  • Updated: 03 Oct, 2020 10:06 AM
Jalandhar
how to make tasty and crispy noodles
  • Share
    • Facebook
    • Tumblr
    • Linkedin
    • Twitter
  • Comment

ਜਲੰਧਰ—ਜੇਕਰ ਤੁਸੀਂ ਇਕ ਹੀ ਤਰ੍ਹਾਂ ਦੇ ਨੂਡਲਸ ਖਾ ਕੇ ਬੋਰ ਹੋ ਗਏ ਹੋ ਤਾਂ ਕੁਝ ਵੱਖਰੇ ਸਟਾਈਲ 'ਚ ਇਸ ਨੂੰ ਬਣਾਉਣਾ ਚਾਹੁੰਦੇ ਹੋ ਤਾਂ ਅਜਿਹੇ 'ਚ ਤੁਸੀਂ ਇਸ ਨੂੰ ਚਾਟ ਦੀ ਤਰ੍ਹਾਂ ਬਣਾ ਕੇ ਟਰਾਈ ਕਰ ਸਕਦੇ ਹੋ। ਤਾਂ ਚੱਲੋ ਅੱਜ ਅਸੀਂ ਤੁਹਾਨੂੰ ਦੱਸਦੇ ਹਾਂ ਇੰਡੀਅਨ ਸਟ੍ਰੀਟ ਫੂਡ ਸਟਾਈਲ ਦੀ ਟੇਸਟੀ ਅਤੇ ਕ੍ਰਿਸਪੀ ਨੂਡਲਸ ਚਾਟ ਬਣਾਉਣ ਦੀ ਰੈਸਪੀ...
ਸਮੱਗਰੀ
ਹੱਕਾ ਨੂਡਲਸ-800 ਗ੍ਰਾਮ 
ਪੱਤਾ ਗੋਭੀ-1/2 ਕੱਪ (ਕੱਟੀ ਹੋਈ)
ਗਾਜਰ-1/2 ਕੱਪ (ਕੱਟੀ ਹੋਈ)
ਸ਼ਿਮਲਾ ਮਿਰਚ-1/2 ਕੱਪ (ਕੱਟੀ ਹੋਈ)
ਫ੍ਰੈਂਚ ਬੀਨਸ-1 ਕੱਪ (ਕੱਟੀ ਹੋਈ)
ਸ਼ੱਕਰ-1/2 ਕੱਪ ਛੋਟਾ ਚਮਚ
ਲਸਣ ਪੇਸਟ- 1 ਚਮਚ
ਨਿੰਬੂ ਦਾ ਰਸ- 1 ਚਮਚ
ਕਾਲੀ ਮਿਰਚ ਪਾਊਡਰ- 1 ਛੋਟਾ ਚਮਚ
ਨਮਕ ਸੁਆਦ ਅਨੁਸਾਰ
ਤੇਲ-1 ਕੱਪ
ਗਾਰਨਿਸ਼ ਲਈ
ਹਰਾ ਪਿਆਜ਼-3/4 ਕੱਪ (ਕੱਟਿਆ ਹੋਇਆ) 
ਟੋਮੈਸੋ ਸਾਸ- 2 ਛੋਟੇ ਚਮਚ
ਹਰਾ ਧਨੀਆ- 1 ਚਮਚ (ਕੱਟਿਆ ਹੋਇਆ) 
ਗ੍ਰੀਨ ਚਿੱਲੀ ਸਾਸ-2 ਛੋਟੇ ਚਮਚ
ਬਣਾਉਣ ਦੀ ਵਿਧੀ
1. ਸਭ ਤੋਂ ਪਹਿਲਾਂ ਪੈਨ 'ਚ ਪਾਣੀ, ਨੂਡਲਸ ਅਤੇ ਥੋੜ੍ਹਾ ਜਿਹਾ ਤੇਲ ਪਾ ਕੇ ਉਬਾਲੋ।
2. ਨੂਡਲਸ ਨੂੰ ਉਬਲਣ ਦੇ ਬਾਅਦ ਉਸ ਨੂੰ ਠੰਡੇ ਪਾਣੀ ਨਾਲ ਧੋ ਕੇ ਪੱਖੇ ਦੇ ਹੇਠਾਂ ਸੁੱਕਾ ਲਓ।
3. ਹੁਣ ਇਕ ਪੈਨ 'ਚ ਤੇਲ ਲਗਾ ਕੇ ਉਸ 'ਚ ਗਰਮ ਕਰਕੇ ਉਸ 'ਚ ਨੂਡਲਸ ਫਰਾਈ ਕਰੋ।
4. ਇਕ ਵੱਖਰੇ ਪੈਨ 'ਚ 2 ਚਮਚ ਤੇਲ ਗਰਮ ਕਰਕੇ ਉਸ 'ਚ ਸਬਜ਼ੀਆਂ, ਸ਼ੱਕਰ, ਨਮਕ, ਲਸਣ, ਕਾਲੀ ਮਿਰਚ ਪਾਊਡਰ ਪਾ ਕੇ 1 ਮਿੰਟ ਪਕਾਓ। 
5. ਸਾਰੀਆਂ ਸਬਜ਼ੀਆਂ ਨੂੰ ਥੋੜ੍ਹਾ ਭੁੰਨ੍ਹੋ ਅਤੇ ਬਾਅਦ 'ਚ ਨਿੰਬੂ ਦਾ ਰਸ ਪਾ ਕੇ ਮਿਕਸ ਕਰਕੇ ਗੈਸ ਨੂੰ ਬੰਦ ਕਰ ਦਿਓ। 
6. ਹੁਣ ਪਲੇਟ 'ਚ ਨੂਡਲਸ ਪਾਓ ਅਤੇ ਉਸ 'ਤੇ ਗ੍ਰੀਨ ਚਿਲੀ, ਟੋਮੈਟੋ ਸਾਸ, ਪਿਆਜ਼, ਹਰਾ ਧਨੀਆ ਪਾ ਕੇ ਗਾਰਨਿਸ਼ ਕਰਕੇ ਖਾਓ। 

  • make tasty
  • crispy noodles
  • ਟੇਸਟੀ
  • ਕ੍ਰਿਸਪੀ
  • ਨੂਡਲਸ ਚਾਟ

ਜੇਕਰ ਤੁਹਾਨੂੰ ਵੀ ਹੈ ਦੰਦਾਂ 'ਚੋਂ ਖੂਨ ਨਿਕਲਣ ਦੀ ਸਮੱਸਿਆ ਤਾਂ ਅਪਣਾਓ ਇਹ ਘਰੇਲੂ ਨੁਸਖੇ

NEXT STORY

Stories You May Like

  • don t make caste such a big deal
    ‘ਜਾਤੀ’ ਨੂੰ ਇੰਨਾ ਵੱਡਾ ਨਾ ਬਣਾਓ
  • lift  wall  person  rescue  building
    ਲਿਫਟ ਅਤੇ ਕੰਧ ਵਿਚਾਲੇ ਫਸਿਆ ਵਿਅਕਤੀ, 90 ਮਿੰਟਾਂ ਬਾਅਦ ਇੰਝ ਕੀਤਾ ਗਿਆ ਰੈਸਕਿਊ
  • learned from neena gupta do what you love  sandeepa dhar
    ਨੀਨਾ ਗੁਪਤਾ ਤੋਂ ਸਿੱਖਿਆ-ਜੋ ਪਸੰਦ ਹੈ ਕਰੋ, ਆਪਣਾ ਰਸਤਾ ਖ਼ੁਦ ਬਣਾਓ : ਸੰਦੀਪਾ ਧਰ
  • make a coffee face pack at home
    ਚਿਹਰੇ ਦੇ ਦਾਗ-ਧੱਬੇ ਹੋਣਗੇ ਦੂਰ! ਘਰ 'ਚ ਬਣਾਓ ਕੌਫੀ ਦਾ ਫੇਸਪੈਕ ਤੇ ਜਾਣੋ ਫਾਇਦੇ
  • moushumi chatterjee s advice to her daughter
    'ਬੁਆਏਫ੍ਰੈਂਡ ਬਣਾਓ, ਪਰ ਵਿਆਹ ਕਰਵਾਉਣਾ ਜ਼ਰੂਰੀ ਨਹੀਂ'; ਦਿੱਗਜ ਬਾਲੀਵੁੱਡ ਅਦਾਕਾਰਾ ਨੇ ਧੀ ਨੂੰ ਦਿੱਤੀ 'ਖਾਸ' ਸਲਾਹ
  • voter lists sir
    ਵੋਟਰ ਸੂਚੀ ਸਵੱਛ ਬਣਾਓ, ਪਰ ਯੋਗ ਵੋਟਰਾਂ ਦੇ ਨਾਂ ਨਾ ਹਟਾਓ
  • reduces   windfall tax   on exports of petrol  diesel and atf
    ਸਰਕਾਰ ਨੇ ਪੈਟਰੋਲ, ਡੀਜ਼ਲ ਅਤੇ ATF ਦੀ ਬਰਾਮਦ ’ਤੇ ‘ਵਿੰਡਫਾਲ ਟੈਕਸ’ ਘਟਾਇਆ
  • cooperative banks will remain open on september 28  29 and 30
    ਆਮ ਜਨਤਾ ਲਈ ਰਾਹਤ:  28, 29 ਅਤੇ 30 ਸਤੰਬਰ ਨੂੰ ਦੇਸ਼ ਭਰ ਵਿੱਚ ਖੁੱਲ੍ਹੇ ਰਹਿਣਗੇ ਸਹਿਕਾਰੀ ਬੈਂਕ
  • ashok mittal s first statement on lpu controversy
    LPU ਮਾਮਲੇ 'ਤੇ ਅਸ਼ੋਕ ਮਿੱਤਲ ਦਾ ਪਹਿਲਾ ਬਿਆਨ ਆਇਆ ਸਾਹਮਣੇ
  • amit shah rally
    ਭਾਜਪਾ ਸਰਕਾਰ ਬਣੀ ਤਾਂ 31 ਦਸੰਬਰ 2029 ਤੋਂ ਪਹਿਲਾਂ ਪੰਜਾਬ ਹੋਵੇਗਾ ਨਸ਼ਾ ਮੁਕਤ:...
  • punjab weather raining season
    ਪੰਜਾਬ 'ਚੋਂ ਹੋਣ ਲੱਗੀ ਮਾਨਸੂਨ ਦੀ ਵਿਦਾਇਗੀ! ਜਾਣੋ ਅਗਲੇ 5 ਦਿਨਾਂ ਦੀ ਤਾਜ਼ਾ...
  • punjab bjp jalandhar rally
    ਵੱਡੀ ਖ਼ਬਰ: ਜਲੰਧਰ 'ਚ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਰੈਲੀ ਦੌਰਾਨ ਭਾਜਪਾ ਆਗੂ ਦੀ...
  • amit shah in jalandhar rally
    2027 ਲਈ ਭਾਜਪਾ ਨੇ ਵਜਾਇਆ ਚੋਣ ਬਿਗੁਲ! ਜਲੰਧਰ 'ਚ ਅਮਿਤ ਸ਼ਾਹ ਨੇ ਕੀਤੇ ਵੱਡੇ...
  • kewal singh dhillon speach
    ਭਾਜਪਾ ਨੇ ਯੂ.ਪੀ. ਦਾ ਗੈਂਗਸਟਰਵਾਦ ਖ਼ਤਮ ਕੀਤਾ, ਹੁਣ ਪੰਜਾਬ ਦੇ ਨਸ਼ੇ ਦਾ ਕਰੇਗੀ...
  • amit shah reached house of bjp  s punjab vice president rakesh rathore
    ਭਾਜਪਾ ਦੇ ਪੰਜਾਬ ਉਪ-ਪ੍ਰਧਾਨ ਰਾਕੇਸ਼ ਰਾਠੌਰ ਦੇ ਘਰ ਪਹੁੰਚੇ ਅਮਿਤ ਸ਼ਾਹ, ਇਕੱਠੇ...
  • influencer reveals details about the allegations lpu controversy
    LPU ਮਾਮਲੇ 'ਚ ਇੰਫਲੂਐਂਸਰ ਆਇਆ ਸਾਹਮਣੇ! ਲੱਗੇ ਦੋਸ਼ਾਂ ਬਾਰੇ ਕੀਤੇ ਖ਼ੁਲਾਸੇ, 3...
Trending
Ek Nazar
rebels targeted

ਗੁਆਂਢੀ ਮੁਲਕ ਤੋਂ ਦਾਖਲ ਹੋਣ ਵਾਲੇ 41 ਬਾਗੀ ਕਰ'ਤੇ ਢੇਰ ! ਅਫਗਾਨਿਸਤਾਨ ਦਾ ਵੱਡਾ...

renaming of ai

ਟਰੰਪ ਨੇ AI ਦਾ ਨਾਮ ਬਦਲ ਕੇ "ਸੁਪਰ ਇੰਟੈਲੀਜੈਂਸ" ਰੱਖਣ ਦਾ ਦੇ'ਤਾ ਹੁਕਮ

hiv cases

ਲਹਿੰਦੇ ਪੰਜਾਬ ’ਚ HIV ਦਾ ਕਹਿਰ,  ਇਕੱਲੇ ਲਾਹੌਰ ’ਚ 7,041 ਮਰੀਜ਼

case registered

ਦੋ ਭਾਰਤੀ ਨਾਗਰਿਕਾਂ 'ਤੇ ਅਮਰੀਕਾ 'ਚ ਨਕਲੀ ਓਜ਼ੈਂਪਿਕ ਵੇਚਣ ਦਾ ਦੋਸ਼

rubio addressed meeting

ਰੂਬੀਓ ਨੇ ਨਵੀਂ ਦਿੱਲੀ 'ਚ ਅਮਰੀਕੀ ਰਾਜਦੂਤਾਂ ਦੀ ਮੀਟਿੰਗ ਨੂੰ ਕੀਤਾ ਸੰਬੋਧਨ

tanker hijacked

ਸੋਮਾਲੀ ਫੌਜਾਂ ਨੇ ਅਗਵਾ ਕੀਤੇ ਟੈਂਕਰ ਨੂੰ ਮੁੜ ਕਬਜ਼ੇ 'ਚ ਲਿਆ, ਇੱਕ ਭਾਰਤੀ ਸਮੇਤ...

mark carney in headlines

'Nobel' ਅਤੇ 'Person of the Year' ਲਈ ਕੈਨੇਡੀਅਨ ਪੀਐਮ ਕਾਰਨੀ ਦੇ ਨਾਮ 'ਤੇ...

quota reform effect

ਬੰਗਲਾਦੇਸ਼ 'ਚ ਕੋਟਾ ਪ੍ਰਣਾਲੀ ਖ਼ਤਮ, ਸਰਕਾਰੀ ਸੇਵਾਵਾਂ 'ਚ ਘਟੀ ਔਰਤਾਂ ਦੀ ਭਰਤੀ

shipping containers

ਇਸਲਾਮਾਬਾਦ 'ਚ ਸੜਕਾਂ 'ਤੇ ਦਿਸੇ 'ਸ਼ਿਪਿੰਗ ਕੰਟੇਨਰ', ਵਿਰੋਧ ਪ੍ਰਦਰਸ਼ਨਾਂ ਦਾ...

unique tortoise abcd yellow markings video viral

ਅਨੋਖਾ ਕੱਛੂਕੁੰਮਾ; ਪਿੱਠ 'ਤੇ ABCD ਦੇਖ ਹੈਰਾਨ ਹੋਏ ਲੋਕ, ਵੀਡੀਓ ਵਾਇਰਲ

south asian american caucus

ਰੀਪਬਲਕਿਨ ਪਾਰਟੀ ਵੱਲੋਂ ਸਾਊਥ ਏਸ਼ੀਅਨ ਅਮਰੀਕਨ ਕੋਕਸ ਦੀ ਸਥਾਪਨਾ, ਸੰਜੀਵ ਜ਼ਿੰਦਲ...

letter to canadian pm

ਮਨਿੰਦਰ ਗਿੱਲ ਨੇ ਕੈਨੇਡੀਅਨ PM ਨੂੰ ਲਿਖਿਆ ਪੱਤਰ; ਵੱਖਵਾਦੀਆਂ ਦੇ ਵਧਦੇ ਪ੍ਰਭਾਵ...

interest rate hike

ਆਸਟ੍ਰੇਲੀਆ 'ਚ ਵਿਆਜ ਦਰਾਂ 'ਚ ਵਾਧਾ, 15 ਸਾਲਾਂ ਦੇ ਉੱਚ ਪੱਧਰ ’ਤੇ

russia ukrinec conflict

ਰੂਸ ਕੀਵ 'ਤੇ ਬੈਲਿਸਟਿਕ ਮਿਜ਼ਾਈਲਾਂ ਅਤੇ ਜੈੱਟ-ਸੰਚਾਲਿਤ ਡਰੋਨਾਂ ਨਾਲ ਕਰ ਰਿਹੈ...

trump denied claim

ਟਰੰਪ ਨੇ ਅਮਰੀਕੀ ਹਥਿਆਰ ਖਰੀਦਣ ਬਾਰੇ ਸ਼ੀ ਨਾਲ ਗੱਲਬਾਤ ਬਾਰੇ ਦਾਅਵੇ ਨੂੰ ਨਕਾਰਿਆ

falkland oil fields

ਅਰਜਨਟੀਨਾ ਨੇ ਫਾਕਲੈਂਡ ਤੇਲ ਖੇਤਰਾਂ 'ਤੇ ਅੰਤਰਰਾਸ਼ਟਰੀ ਕਾਨੂੰਨੀ ਕਾਰਵਾਈ ਦੀ...

namal rajapaksa

ਸ਼੍ਰੀਲੰਕਾ : ਵਿਰੋਧੀ ਧਿਰ ਦਾ ਆਗੂ ਨਮਲ ਰਾਜਪਕਸੇ ਤੀਜੀ ਵਾਰ ਹਿਰਾਸਤ 'ਚ

rain in thailand

ਥਾਈਲੈਂਡ 'ਚ ਮੀਂਹ ਰੁਕਿਆ, ਪਰ ਹਜ਼ਾਰਾਂ ਲੋਕਾਂ ਨੂੰ ਛੱਡਣਾ ਪਿਆ ਘਰ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਲਾਈਫ ਸਟਾਈਲ ਦੀਆਂ ਖਬਰਾਂ
    • exoplanet signal
      596,026,019,772,590 KM ਦੂਰ ਗ੍ਰਹਿ 'ਤੇ ਮਿਲੇ ਜੀਵਨ ਦੇ ਸੰਕੇਤ ! ਵਿਗਿਆਨੀਆਂ...
    • follow these tips to keep your skin glowing always
      ਸਕਿਨ ਰਹੇਗੀ ਹਮੇਸ਼ਾ ਹੈਲਦੀ ਤੇ ਗਲੋਇੰਗ ਬਸ ਅਪਣਾ ਲਓ ਇਹ ਨੁਸਖੇ
    • potatoes turn black after being cut try these tips
      ਆਲੂ ਕੱਟਣ ਤੋਂ ਬਾਅਦ ਹੋ ਜਾਂਦੇ ਹਨ ਕਾਲੇ ਤਾਂ ਅਪਣਾਓ ਇਹ ਨੁਸਖੇ ! ਰਹਿਣਗੇ ਜ਼ਿਆਦਾ...
    • what is the right way to make oats
      ਓਟਸ ਬਣਾਉਣ ਦਾ ਕੀ ਹੈ ਸਹੀ ਤਰੀਕਾ ! ਪੜ੍ਹੋ ਪੂਰੀ ਖਬਰ
    • room fresheners and cleaners are generating nanoparticles in the home
      ਰੂਮ ਫ੍ਰੈਸ਼ਨਰ ਤੇ ਕਲੀਨਰ ਘਰ 'ਚ ਪੈਦਾ ਕਰ ਰਹੇ ਨੈਨੋਪਾਰਟੀਕਲ, ਸਿਹਤ ਨੂੰ ਹੋ...
    • layered jacket look  fashion trend  young women
      ਲੇਅਰਡ ਜੈਕੇਟ ਲੁੱਕ ਬਣਿਆ ਨਵਾਂ ਫੈਸ਼ਨ ਟ੍ਰੈਂਡ
    • women  preference  baby pink color  dress
      ਗਰਮੀਆਂ ’ਚ ਔਰਤਾਂ ਨੂੰ ਪਸੰਦ ਆ ਰਹੀ ਬੇਬੀ ਪਿੰਕ ਕਲਰ ਦੀ ਡਰੈੱਸ
    • benefits of eating paan
      ਪਾਨ ਖਾਣ ਦੇ ਫਾਇਦੇ
    • what is the right way to make poha
      ਘਰ 'ਚ ਪੋਹਾ ਬਣਾਉਣ ਦਾ ਕੀ ਹੈ ਸਹੀ ਤਰੀਕਾ
    • mix this white substance with coconut oil and apply it
      ਨਾਰੀਅਲ ਤੇਲ ’ਚ ਮਿਲਾ ਕੇ ਲਗਾਓ ਇਹ ਸਫੇਦ ਚੀਜ਼, ਜਾਣੋ ਫਾਇਦੇ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +