Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, OCT 10, 2026

    5:59:02 PM

  • woman dead on road accident

    ਪੰਜਾਬ: ਗੁਰਦੁਆਰਾ ਸਾਹਿਬ ਮੱਥਾ ਟੇਕਣ ਜਾ ਰਹੀ ਔਰਤ...

  • secret information isi woman

    ISI ਨੂੰ ਗੁਪਤ ਸੂਚਨਾ ਭੇਜਣ ਦਾ ਖ਼ੁਲਾਸਾ, ਫਰੀਦਕੋਟ...

  • nia  captain smit machchhar  flight  investigation

    FlyDubai ਦੀ ਫਲਾਈਟ 'ਚ ਕੈਪਟਨ ਸਮਿਤ ਮਛਾਰ 'ਤੇ...

  • delhi police  lawyer  supreme court  cji surya kant  released

    ਸੁਪਰੀਮ ਕੋਰਟ ਨੇੜਿਓਂ ਹਿਰਾਸਤ ’ਚ ਲਏ ਵਕੀਲ CJI...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Life-Style News
  • Jalandhar
  • ਪਤੀ-ਪਤਨੀ ਦਾ ਪਵਿੱਤਰ ਰਿਸ਼ਤਾ ਪਹਿਲਾਂ ਨਾਲੋ ਹੋ ਜਾਵੇ ਵੱਧ ਮਜ਼ਬੂਤ ਤਾਂ ਰੱਖੋਂ ਇਨ੍ਹਾਂ ਗੱਲਾਂ ਦਾ ਖ਼ਾਸ ਧਿਆਨ

LIFE-STYLE News Punjabi(ਲਾਈਫ ਸਟਾਈਲ)

ਪਤੀ-ਪਤਨੀ ਦਾ ਪਵਿੱਤਰ ਰਿਸ਼ਤਾ ਪਹਿਲਾਂ ਨਾਲੋ ਹੋ ਜਾਵੇ ਵੱਧ ਮਜ਼ਬੂਤ ਤਾਂ ਰੱਖੋਂ ਇਨ੍ਹਾਂ ਗੱਲਾਂ ਦਾ ਖ਼ਾਸ ਧਿਆਨ

  • Edited By Rajwinder Kaur,
  • Updated: 26 Feb, 2021 02:58 PM
Jalandhar
husband wife holy relationship special attention
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਬਿਊਰੋ) - ਦੁਨੀਆ ਭਰ 'ਚ ਰਿਸ਼ਤੇ ’ਚ ਬਿਨ੍ਹਾਂ ਪਿਆਰ ਦੇ ਕੋਈ ਅਹਿਸਾਸ ਨਹੀਂ ਹੋ ਸਕਦਾ। ਰਿਸ਼ਤਾ ਚਾਹੇ ਕੋਈ ਵੀ ਹੋਵੇ, ਉਸ ਨੂੰ ਖ਼ਾਸ ਜ਼ਰੂਰ ਬਣਾਉਣਾ ਚਾਹੀਦਾ ਹੈ। ਰਿਸ਼ਤੇ ਨੂੰ ਨਿਭਾਉਣ ਲਈ ਉਸ ਦੀ ਸ਼ੁਰੂਆਤ ਵੀ ਕੁਝ ਵੱਖਰੇ ਤਰੀਕੇ ਨਾਲ ਹੋਣੀ ਚਾਹੀਦੀ ਹੈ। ਫਿਰ ਚਾਹੇ ਉਹ ਰਿਸ਼ਤਾ ਦੋਸਤੀ ਦਾ ਹੋਵੇ ਜਾਂ ਫਿਰ ਰਿਸ਼ਤੇਦਾਰੀ ਦਾ। ਖੁਸ਼ੀਆਂ ਦਾ ਅਹਿਸਾਸ ਆਪਣਿਆਂ ਨਾਲ ਹੀ ਹੁੰਦਾ ਹੈ। ਇਸ ਨੂੰ ਹਮੇਸ਼ਾ ਦੇ ਲਈ ਗਹਿਰਾ ਕਰਨ ਲਈ ਕੁਝ ਖ਼ਾਸ ਗੱਲਾਂ ਦੀ ਤਰ੍ਹਾਂ ਧਿਆਨ ਦੇਣਾ ਬਹੁਤ ਜ਼ਰੂਰੀ ਹੈ ਤਾਂਕਿ ਆਉਣ ਵਾਲਾ ਹਰ ਪਲ ਹਸੀਨ ਰਹੇ। ਜੇਕਰ ਕਿਸੇ ਕਾਰਨ ਰਿਸ਼ਤਿਆਂ 'ਚ ਗਲਤਫ਼ਹਿਮੀਆਂ ਆ ਵੀ ਜਾਣ ਤਾਂ ਇਕ ਦੂਸਰੇ 'ਤੇ ਯਕੀਨ ਗਹਿਰਾ ਹੋਵੇ ਕਿ ਕੋਈ ਦੂਸਰਾ ਕੋਈ ਤੁਹਾਡੇ ਦਿਲ 'ਚ ਜਗ੍ਹਾ ਬਣਾ ਨਾ ਸਕੇ ਪਰ ਇਸਦੇ ਲਈ ਕੁਝ ਗੱਲਾਂ ਦਾ ਖ਼ਾਸ ਖਿਆਲ ਰੱਖਣਾ ਵੀ ਬਹੁਤ ਜ਼ਰੂਰੀ ਹੈ ਤਾਂਕਿ ਪਿਆਰ ਤੋਂ ਸੰਜੋ ਕੇ ਰੱਖਿਆ ਗਿਆ ਇਹ ਰਿਸ਼ਤਾ ਜ਼ਿੰਦਗੀ ਦੀ ਜ਼ਰੂਰਤ ਬਣ ਜਾਵੇ।

1. ਇਕ ਦੂਸਰੇ ਨੂੰ ਜਾਣਨਾ ਜ਼ਰੂਰੀ
ਤੁਸੀਂ ਕਿਸੇ ਨਾਲ ਪਿਆਰ ਕਰਦੇ ਹੋ ਤਾਂ ਇਸਦੇ ਲਈ ਇਕ ਗੱਲ ਜਾਨ ਲੈਣਾ ਬਹੁਤ ਜ਼ਰੂਰੀ ਹੈ ਤੁਹਾਨੂੰ ਉਸਦੀਆਂ ਆਦਤਾਂ ਬਾਰ 'ਚ ਜਾਣਨਾ ਹੋਵੇਗਾ। ਇਸ ਨਾਲ ਤੁਸੀਂ ਖੁਦ ਨੂੰ ਅਤੇ ਆਪਣੇ ਵੱਧਦੇ ਰਿਸ਼ਤੇ ਨੂੰ ਕੁਝ ਸਮਾਂ ਦੇ ਪਾਉਂਗੇ, ਜੋ ਭਵਿੱਖ 'ਚ ਤੁਹਾਡੇ ਲਈ ਪਰੇਸ਼ਾਨੀ ਨਹੀਂ ਬਣੇਗਾ।

ਪੜ੍ਹੋ ਇਹ ਵੀ ਖ਼ਬਰ - Health Tips: ਸਵੇਰੇ ਉੱਠਦੇ ਸਾਰ ਕਦੇ ਨਾ ਕਰੋ ਇਹ ਗ਼ਲਤੀਆਂ, ਨਹੀਂ ਤਾਂ ਵੱਧ ਸਕਦਾ ਹੈ ਤੁਹਾਡਾ ‘ਭਾਰ’

PunjabKesari

2. ਰਿਸ਼ਤੇ ਨਾਲ ਬਣੇ ਪਛਾਨ
ਦੋਸਤੀ ਨੂੰ ਅੱਗੇ ਵਧਾਉਣ ਲਈ ਕੁਝ ਗੱਲਾਂ ਨੂੰ ਸਮਝਣਾ ਬਹੁਤ ਜ਼ਰੂਰੀ ਹੈ। ਜਿਵੇ ਦੋਸਤੀ ਇਸ ਤਰ੍ਹਾਂ ਦੀ ਹੋਵੇ ਜੋ ਤੁਹਾਡੀ ਪਛਾਣ ਬਣੇ। ਇਸ ਗੱਲ ਦਾ ਧਿਆਨ ਰੱਖੋ ਕਿ ਕਿਤੇ ਅਜਿਹਾ ਤਾਂ ਨਹੀਂ ਕਿ ਤੁਸੀਂ ਦੋਸਤੀ 'ਚ ਘੁੰਮ ਹੁੰਦੇ ਜਾਓ। ਇਹ ਬਦਲਾਅ ਤੁਹਾਡੇ ਲਈ ਖ਼ਤਰਨਾਕ ਹੋ ਸਕਦਾ ਹੈ।

ਪੜ੍ਹੋ ਇਹ ਵੀ ਖ਼ਬਰ - Health Tips: ਰੋਜ਼ਾਨਾ ਕਰੋ ਆਪਣੇ ‘ਪੈਰਾਂ ਦੀ ਮਾਲਸ਼’, ਇਨ੍ਹਾਂ ਬੀਮਾਰੀਆਂ ਤੋਂ ਮਿਲੇਗਾ ਹਮੇਸ਼ਾ ਲਈ ਛੁਟਕਾਰਾ

3.ਕਦੀ ਕਦੀ ਸ਼ੱਕ ਵੀ ਕਰੋ
ਜਿੱਥੇ ਜ਼ਕੀਨ ਹੈ ਉੱਥੇ ਸ਼ੱਕ ਹੋਣਾ ਵੀ ਕਦੀ ਕਦੀ ਜਾਇਜ ਹੁੰਦਾ ਹੈ। ਪਾਟਨਰ 'ਤੇ ਜ਼ਰੂਰਤ ਤੋਂ ਜ਼ਿਆਦਾ ਯਕੀਨ ਕਰ ਲੈਣ ਨਾਲ ਵੀ ਕਈ ਰਿਸ਼ਤਾ ਖ਼ਰਾਬ ਹੋਣ ਦਾ ਡਰ ਰਹਿੰਦਾ ਹੈ। ਥੋੜਾ ਬਹੁਤ ਸ਼ੱਕ ਕਰਨਾ ਜਾਂ ਫਿਰ ਪਜੇਸਿਵ ਹੋਣ ਨਾਲ ਪਾਟਨਰ ਨੂੰ ਵੀ ਪਤਾ ਚੱਲਦਾ ਹੈ ਕਿ ਤੁਸੀਂ ਉਨ੍ਹਾਂ ਲਈ ਕਿੰਨੇ ਜ਼ਰੂਰੀ ਹੋ।

ਪੜ੍ਹੋ ਇਹ ਵੀ ਖ਼ਬਰ - Health Tips: ‘ਸਰਵਾਈਕਲ’ ਦੇ ਦਰਦ ਤੋਂ ਪ੍ਰੇਸ਼ਾਨ ਲੋਕਾਂ ਲਈ ਖ਼ਾਸ ਖ਼ਬਰ, ਜਾਣੋ ਕਾਰਨ ਤੇ ਦੂਰ ਕਰਨ ਦੇ ਘਰੇਲੂ ਨੁਸਖ਼ੇ

PunjabKesari

4. ਇਕ ਦੂਸਰੇ ਨੂੰ ਸਮਾਂ ਦਿਓ
ਇਕ-ਦੂਸਰੇ ਦੇ ਨਾਲ ਸਮੇਂ ਬਿਤਾ ਕੇ ਉਸਦੇ ਬਾਰੇ 'ਚ ਬਹੁਤ ਕੁਝ ਜਾਣਨ ਨੂੰ ਮਿਲਦਾ ਹੈ। ਕਈ ਬਾਰ ਜ਼ਿਆਦਾ ਦੇਰ ਤੱਕ ਬਣਾਈ ਗਈ ਦੂਰੀ ਵੀ ਰਿਸ਼ਤੇ 'ਚ ਖਟਾਸ ਪੈਦਾ ਕਰ ਸਕਦੀ ਹੈ। ਅਜਿਹੇ 'ਚ ਸਮੇਂ ਦੀ ਕਮੀ ਦੇ ਕਾਰਨ ਜੇਕਰ ਪਾਟਨਰ ਦੇ ਨਾਲ ਨਰਾਜ਼ਗੀ ਹੈ ਤਾਂ ਇਕ-ਦੂਸਰੇ ਨੂੰ ਸਮੇਂ ਜ਼ਰੂਰ ਦਿਓ। ਕਿਤੇ ਨਾ ਕਿਤੇ ਤੁਹਾਨੂੰ ਰਿਸ਼ਤੇ 'ਚ ਮਜ਼ਬੂਤੀ ਆਉਣ ਸ਼ੁਰੂ ਹੋ ਜਾਵੇਗੀ। 

ਪੜ੍ਹੋ ਇਹ ਵੀ ਖ਼ਬਰ - Health Tips: ਕੀ ਤੁਹਾਡੇ ਵੀ ਢਿੱਡ ’ਚ ਅਚਾਨਕ ਪੈਂਦੇ ਹਨ ‘ਵੱਟ’ ਤਾਂ ਇਨ੍ਹਾਂ ਚੀਜ਼ਾਂ ਦੀ ਕਰੋ ਵਰਤੋਂ, ਹੋਣਗੇ ਕਈ ਫ਼ਾਇਦੇ

  • Husband
  • wife
  • holy
  • relationship
  • special attention
  • ਪਤੀ ਪਤਨੀ
  • ਪਵਿੱਤਰ
  • ਰਿਸ਼ਤਾ ਮਜ਼ਬੂਤ
  • ਖ਼ਾਸ ਧਿਆਨ

Beauty Tips: ਚਿਹਰੇ 'ਤੇ ਚਮਕ ਲਿਆਵੇਗਾ ਘਰ 'ਚ ਬਣਿਆ ਖੀਰੇ ਦਾ ਫੇਸਪੈਕ

NEXT STORY

Stories You May Like

  • troubles will increase for these 5 zodiac signs on october 9
    9 ਅਕਤੂਬਰ ਨੂੰ ਵਧਣਗੀਆਂ ਇਨ੍ਹਾਂ 5 ਰਾਸ਼ੀਆਂ ਦੀਆਂ ਮੁਸੀਬਤਾਂ ! 'ਸ਼ਡਾਸ਼ਟਕ ਯੋਗ' 'ਚ ਰੱਖੋ ਇਨ੍ਹਾਂ ਗੱਲਾਂ ਦਾ ਖਾਸ...
  • the secret to your fortune lies in the color of your wallet
    ਪਰਸ ਦੇ ਰੰਗ 'ਚ ਲੁਕਿਆ ਹੈ ਤੁਹਾਡੀ ਕਿਸਮਤ ਦਾ ਰਾਜ਼ ! ਖਰੀਦਣ ਵੇਲੇ ਰੱਖੋ ਇਨ੍ਹਾਂ ਗੱਲਾਂ ਦਾ ਧਿਆਨ
  • mistakes made while counting and handling banknotes can prove costly
    ਨੋਟ ਗਿਣਦੇ ਅਤੇ ਰੱਖਦੇ ਸਮੇਂ ਕੀਤੀਆਂ ਗਲਤੀਆਂ ਪੈ ਸਕਦੀਆਂ ਹਨ ਭਾਰੀ ! ਰੱਖੋ ਇਨ੍ਹਾਂ ਗੱਲਾਂ ਦਾ ਖਾਸ ਧਿਆਨ
  • bathinda  lover  wife incident
    ਬਠਿੰਡਾ 'ਚ ਵੱਡੀ ਵਾਰਦਾਤ : ਆਸ਼ਕ ਨਾਲ ਮਿਲ ਪਤਨੀ ਨੇ ਕਰ 'ਤਾ ਪਤੀ ਦਾ ਕਤਲ
  • alleged fraud of  50 lakh on the pretext of sending abroad
    ਵਿਦੇਸ਼ ਭੇਜਣ ਦੇ ਨਾਂ ’ਤੇ 50 ਲੱਖ ਦੀ ਕਥਿਤ ਠੱਗੀ, ਪਤੀ-ਪਤਨੀ ਖ਼ਿਲਾਫ਼ ਕੇਸ ਦਰਜ
  • zomato employee asked employees to learn hindi  big controversy
    Zomato ਦੇ ਕਰਮਚਾਰੀ ਨੇ ਮੁਲਾਜ਼ਮਾਂ ਨੂੰ ਹਿੰਦੀ ਸਿੱਖਣ ਲਈ ਕਿਹਾ,ਤਾਂ ਖੜ੍ਹਾ ਹੋ ਗਿਆ ਵੱਡਾ ਵਿਵਾਦ
  • sample of nestle  s dairy product failed  fssai ordered to stop the sale
    Nestle ਦੇ ਇਕ ਹੋਰ ਡੇਅਰੀ ਉਤਪਾਦ ਦਾ ਸੈਂਪਲ ਹੋ ਗਿਆ ਫੇਲ੍ਹ, FSSAI ਨੇ ਵਿਕਰੀ ਰੋਕਣ ਦਾ ਦਿੱਤਾ ਨਿਰਦੇਸ਼
  • icici bank gets gst notice of over 229 crores
    ICICI ਬੈਂਕ ਨੂੰ ਮਿਲਿਆ 229 ਕਰੋੜ ਤੋਂ ਵੱਧ ਦਾ GST ਨੋਟਿਸ
  • major action by railways against station superintendent yashwant singh
    ਪੰਜਾਬ: ਟਰੇਨ ਮੈਨੇਜਰ ਨੂੰ ਡੰਡਾ ਮਾਰਨ ਦੇ ਮਾਮਲੇ 'ਚ ਸੁਪਰਡੈਂਟ 'ਤੇ ਡਿੱਗੀ ਗਾਜ!...
  • girl was punished taliban for doing something wrong in a private school
    ਜਲੰਧਰ 'ਚ ਨਿੱਜੀ ਸਕੂਲ ਦੀ ਅਧਿਆਪਕਾ ਦਾ ਕਾਰਾ! ਇਕ ਪੌਨੀ ਕਰਨ 'ਤੇ ਬੱਚੀ ਨੂੰ...
  • 47 trains cancelled in jalandhar passengers inconvenienced
    ਜਲੰਧਰ ਤੋਂ ਦਿੱਲੀ ਜਾਣ ਵਾਲੀਆਂ 47 ਟਰੇਨਾਂ ਰੱਦ, ਯਾਤਰੀਆਂ ਨੂੰ ਝਲਣੀ ਪਈ ਪਰੇਸ਼ਾਨੀ
  • domoria bridge remains closed for the second day
    ਦੋਮੋਰੀਆ ਪੁਲ ਦੂਜੇ ਦਿਨ ਵੀ ਬੰਦ ਹੋਣ ਕਾਰਨ ਲੋਕ ਪਰੇਸ਼ਾਨ
  • wariana dump  s biomining project
    ਸਹੀ ਢੰਗ ਨਾਲ ਨਹੀਂ ਚੱਲ ਰਿਹਾ ਵਰਿਆਣਾ ਡੰਪ ਦਾ ਬਾਇਓਮਾਈਨਿੰਗ ਪ੍ਰਾਜੈਕਟ, 10...
  • police raid fake lottery racket in phagwara gate
    ਫਗਵਾੜਾ ਗੇਟ ’ਚ ਫਰਜ਼ੀ ਲਾਟਰੀ ਦੇ ਧੰਦੇ ’ਤੇ ਪੁਲਸ ਦੀ ਰੇਡ, ਸਕੇ ਭਰਾਵਾਂ ਸਣੇ 5...
  • security agencies on alert at the city railway station
    ਤਿਉਹਾਰੀ ਸੀਜ਼ਨ ਨੂੰ ਲੈ ਕੇ ਸਿਟੀ ਰੇਲਵੇ ਸਟੇਸ਼ਨ ’ਤੇ ਸੁਰੱਖਿਆ ਏਜੰਸੀਆਂ ਅਲਰਟ,...
  • congress raises questions poor management jalandhar civil hospital
    'ਕਿੱਥੇ ਗਈ ਸਿਹਤ ਕ੍ਰਾਂਤੀ?', ਜਲੰਧਰ ਸਿਵਲ ਹਸਪਤਾਲ ਵਿੱਚ ਗੰਦਗੀ ਤੇ ਮਾੜੇ...
Trending
Ek Nazar
mr  faizu got married in medina  revealed the first glimpse of his wife

ਮਦੀਨਾ 'ਚ ਮਿਸਟਰ ਫੈਜ਼ੂ ਨੇ ਕਰਾਇਆ ਨਿਕਾਹ, ਦਿਖਾਈ ਬੇਗਮ ਦੀ ਪਹਿਲੀ ਝਲਕ

delhi hc asks amitabh bachchan to appear personally

ਅਮਿਤਾਭ ਬੱਚਨ ਨੂੰ ਦਿੱਲੀ ਹਾਈ ਕੋਰਟ 'ਚ ਪੇਸ਼ ਹੋਣ ਦਾ ਹੁਕਮ, ਜਾਣੋ ਕੀ ਹੈ ਪੂਰਾ...

girl was punished taliban for doing something wrong in a private school

ਜਲੰਧਰ 'ਚ ਨਿੱਜੀ ਸਕੂਲ ਦੀ ਅਧਿਆਪਕਾ ਦਾ ਕਾਰਾ! ਇਕ ਪੌਨੀ ਕਰਨ 'ਤੇ ਬੱਚੀ ਨੂੰ...

over 1 000 applications received for firecracker stalls

ਅੰਮ੍ਰਿਤਸਰ 'ਚ ਪਟਾਕਿਆਂ ਦੇ ਲਾਇਸੈਂਸ ਲਈ ਲੱਗੀਆਂ ਲਾਈਨਾਂ, 2 ਦਿਨ 'ਚ 1000 ਤੋਂ...

famous actor robbed by robbers

ਮਸ਼ਹੂਰ ਅਦਾਕਾਰ ਨਾਲ ਹੋ ਗਿਆ ਕਾਂਡ ! ਲੁਟੇਰਿਆਂ ਨੇ ਗੰਨਪੁਆਇੰਟ 'ਤੇ ਲੁੱਟਿਆ ਤੇ...

sanjay dutt makes a major statement about his wife

'ਜਦੋਂ ਮੈਂ 20 ਸਾਲ ਦਾ ਸੀ ਤਾਂ ਉਹ ਝੂਲੇ 'ਚ ਖੇਡਦੀ ਸੀ..!' ਸੰਜੇ ਦੱਤ ਨੇ ਪਤਨੀ...

long power cut in punjab on saturday

ਸ਼ਨੀਵਾਰ ਨੂੰ ਪੰਜਾਬ 'ਚ ਲੱਗੇਗਾ ਲੰਬਾ Power Cut! ਇਨ੍ਹਾਂ ਇਲਾਕਿਆਂ 'ਚ ਬਿਜਲੀ...

labour party won special election

ਬ੍ਰਿਟੇਨ ਦੀ ਲੇਬਰ ਪਾਰਟੀ ਨੇ ਲੰਡਨ ਦੀ ਵਿਸ਼ੇਸ਼ ਚੋਣ ਜਿੱਤੀ, ਗ੍ਰੀਨ ਪਾਰਟੀ ਦੇ...

jp nadda  himachal pradesh  highway project  kishau project

JP ਨੱਢਾ ਨੇ ਹਿਮਾਚਲ ਪ੍ਰਦੇਸ਼ 'ਚ 55,103 ਕਰੋੜ ਦੇ ਹਾਈਵੇਅ ਪ੍ਰਾਜੈਕਟਾਂ ਦੀ ਕੀਤੀ...

iraq rejected syria s request

4,000 ਸ਼ੱਕੀ ISIS ਮੈਂਬਰ ਨਹੀਂ ਹੋਣਗੇ ਡਿਪੋਰਟ ! ਇਰਾਕ ਨੇ ਠੁਕਰਾਈ ਸੀਰੀਆ ਦੀ...

statement of  shehbaz sharif

ਪਾਕਿਸਤਾਨ ਦੇ PM ਨੇ ਸਾਊਦੀ ਅਰਬ 'ਤੇ ਹੂਤੀ ਬਾਗੀਆਂ ਦੇ ਹਮਲਿਆਂ ਦੀ ਕੀਤੀ ਨਿੰਦਾ

us lawmaker jayapal microsoft green card program

ਅਮਰੀਕੀ ਕਾਂਗਰਸਵੂਮੈਨ ਜੈਪਾਲ ਨੇ ਮਾਈਕ੍ਰੋਸਾਫਟ ਨੂੰ ਗ੍ਰੀਨ ਕਾਰਡ ਪ੍ਰੋਗਰਾਮ ਤੋਂ...

trump honored ceo of microsoft

ਟਰੰਪ ਨੇ ਮਾਈਕ੍ਰੋਸਾਫਟ ਦੇ ਸੀਈਓ ਨੂੰ ਕੀਤਾ ਸਨਮਾਨਿਤ

krishnamoorthi praised smit machhar

ਅਮਰੀਕੀ ਕਾਂਗਰਸਮੈਨ ਕ੍ਰਿਸ਼ਨਾਮੂਰਤੀ ਨੇ ਭਾਰਤੀ ਪਾਇਲਟ ਸਮਿਤ ਮਛਾਰ ਦੀ ਬਹਾਦਰੀ ਦੀ...

incident in  mexican prison

ਮੈਕਸੀਕਨ ਜੇਲ੍ਹ 'ਚ ਹਿੰਸਕ ਝੜਪ, 10 ਮੌਤਾਂ ਤੇ 16 ਹੋਰ ਜ਼ਖਮੀ

major restrictions imposed in bathinda city district magistrate issues orders

ਬਠਿੰਡਾ ਸ਼ਹਿਰ 'ਚ ਲੱਗੀਆਂ ਵੱਡੀਆਂ ਪਾਬੰਦੀਆਂ, ਜ਼ਿਲਾ ਮੈਜਿਸਟ੍ਰੇਟ ਨੇ ਜਾਰੀ ਕੀਤੇ...

formidable cricketer retirement from all formats

ਗੁਜਰਾਤ 'ਚ ਜਨਮੇ ਧਾਕੜ Cricketer ਨੇ ਸਾਰੇ ਫਾਰਮੈਟਾਂ ਤੋਂ ਸੰਨਿਆਸ ਲੈਣ ਦਾ ਕਰ...

harbhajan mann s heart touching statement

ਵਿਆਹ ਪ੍ਰੋਗਰਾਮ ਲਾਉਣ ਨੂੰ ਲੈ ਕੇ ਹਰਭਜਨ ਮਾਨ ਦਾ ਦਿਲ ਨੂੰ ਛੂਹਣ ਵਾਲਾ ਬਿਆਨ,...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਲਾਈਫ ਸਟਾਈਲ ਦੀਆਂ ਖਬਰਾਂ
    • western wear  short bodycon dress  trend
      ਵੈਸਟਰਨ ਵੀਅਰ ’ਚ ਛਾਇਆ ਸ਼ਾਰਟ ਬਾਡੀਕੌਨ ਡਰੈੱਸ ਦਾ ਟ੍ਰੈਂਡ
    • demand for levi s jeans surges
      90 ਦੇ ਦਹਾਕੇ ਦਾ ਫੈਸ਼ਨ ਪਰਤਿਆ, ਲੇਵੀ’ਜ਼ ਦੀ ਜੀਨਸ ਦੀ ਮੁੜ ਵਧੀ ਮੰਗ
    • office  back pain  job  treatment
      ਦਫ਼ਤਰ 'ਚ ਕੰਮ ਕਰਦੇ-ਕਰਦੇ ਪਿੱਠ ਦੇਣ ਲੱਗੀ ਜਵਾਬ ! ਜਾਣੋ ਕੀ ਹੈ ਕਾਰਨ ਤੇ ਕਿਵੇਂ...
    • dress  handbag  young women
      ਹਰ ਡਰੈੱਸ ਨਾਲ ਪਰਫੈਕਟ ਲੱਗਦੇ ਹਨ ਹੈਂਡਬੈਗ
    • the black and red saree combination gives women a classy look
      ਸਾੜ੍ਹੀ ਦਾ ਬਲੈਕ ਐਂਡ ਰੈੱਡ ਕੰਬੀਨੇਸ਼ਨ ਦੇ ਰਿਹਾ ਔਰਤਾਂ ਨੂੰ ਕਲਾਸੀ ਲੁੱਕ
    • method of making peanut butter
      ਘਰ 'ਚ ਪੀਨਟ ਬਟਰ ਬਣਾਉਣ ਦਾ ਕੀ ਹੈ ਸਹੀ ਤਰੀਕਾ
    • benefits of applying papaya to the face
      ਚਿਹਰੇ 'ਤੇ ਪਪੀਤਾ ਲਾਉਣ ਦੇ ਚਮਤਕਾਰੀ ਫਾਇਦੇ
    • young women  trendy look  knot and brooch detail top
      ਮੁਟਿਆਰਾਂ ਨੂੰ ਟਰੈਂਡੀ ਲੁੱਕ ਦੇ ਰਹੇ ਫਰੰਟ ਨੌਟ ਤੇ ਬ੍ਰੋਚ ਡਿਟੇਲ ਵਾਲੇ ਟਾਪ
    • dress  matching earrings  look
      ਡਰੈੱਸ ਦੇ ਨਾਲ ‘ਮੈਚਿੰਗ ਈਅਰਰਿੰਗਜ਼’ ਲੁੱਕ ਨੂੰ ਬਣਾ ਰਹੇ ਸਟਾਈਲਿਸ਼
    • method for making gulab halwa
      'ਗੁਲਾਬ ਹਲਵਾ’ ਬਣਾਉਣ ਦਾ ਤਰੀਕਾ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +