Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, MAR 29, 2026

    3:53:54 PM

  • major incident in jalandhar

    ਜਲੰਧਰ 'ਚ ਵੱਡੀ ਵਾਰਦਾਤ! ਫਾਇਰਿੰਗ ਨਾਲ ਦਹਿਲਿਆ ਇਹ...

  • free travel fo public victorian government

    ਜਨਤਾ ਨੂੰ ਮੁਫ਼ਤ ਸਫ਼ਰ ਦਾ ਵੱਡਾ ਤੋਹਫ਼ਾ! ਵਿਕਟੋਰੀਆ...

  • iran condition

    ਮੰਨ ਗਿਆ ਇਰਾਨ ! ਅਮਰੀਕਾ-ਇਜ਼ਰਾਈਲ ਅੱਗੇ ਰੱਖ'ਤੀਆਂ...

  • beautiful view mountains of himachal pradesh was seen again from jalandhar

    ਮੀਂਹ ਨੇ ਧੋ ਦਿੱਤਾ ਅਸਮਾਨ, ਜਲੰਧਰ ਤੋਂ ਫਿਰ ਦਿਸਿਆ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Life-Style News
  • ਦਿੱਲੀ
  • ਜੇਕਰ ਇਨ੍ਹਾਂ ਜਗ੍ਹਾਂ 'ਤੇ ਬਣਾਏ ਸੰਬੰਧ ਤਾਂ ਹੋ ਸਕਦੇ ਹਨ ਨੁਕਸਾਨ

LIFE-STYLE News Punjabi(ਲਾਈਫ ਸਟਾਈਲ)

ਜੇਕਰ ਇਨ੍ਹਾਂ ਜਗ੍ਹਾਂ 'ਤੇ ਬਣਾਏ ਸੰਬੰਧ ਤਾਂ ਹੋ ਸਕਦੇ ਹਨ ਨੁਕਸਾਨ

  • Updated: 24 Dec, 2016 11:46 AM
ਦਿੱਲੀ
if can be made on the space loss
  • Share
    • Facebook
    • Tumblr
    • Linkedin
    • Twitter
  • Comment

ਦਿੱਲੀ—ਜੋੜੇ ਆਪਣੇ ਪਿਆਰ 'ਚ ਕੁਝ ਹਸੀਨ ਪਲ ਭਰ ਕੇ ਉਸਨੂੰ ਹੋਰ ਵੀ ਮਨਮੋਹਕ 'ਤੇ ਸੋਹਣਾ ਬਣਾਉਂਣ ਦੀ ਕੋਸ਼ਿਸ਼ ਕਰਦੇ ਹਨ। ਰੋਮਾਂਸ ਦੇ ਲਈ ਅਲੱਗ-ਅਲੱਗ ਤਰੀਕੇ ਅਪਣਾਉਂਦੇ ਹਨ 'ਤੇ ਨਵੀਆਂ-ਨਵੀਆਂ ਜਗ੍ਹਾਂ ਦੀ ਖੋਜ ਕਰਦੇ ਹਨ। ਮੰਨਿਆ ਜਾਂਦਾ ਹੈ ਕਿ ਸੰਬੰਧ ਬਣਾਉਂਣ ਨਾਲ ਤਣਾਅ ਦੂਰ, ਯਾਦਦਾਸ਼ਤ ਤੇਜ਼ ਅਤੇ ਚਿਹਰੇ 'ਤੇ ਨਿਖਾਰ ਆਉਂਦਾ ਹੈ ਪਰ ਜੇਕਰ ਇਨ੍ਹਾਂ ਚੀਜ਼ਾਂ ਨੂੰ ਗਲਤ ਜਗ੍ਹਾਂ 'ਤੇ ਕੀਤਾ ਜਾਵੇ ਤਾਂ ਇਸ ਦਾ ਗਲਤ ਨਤੀਜਾ ਨਿਕਲ ਸਕਦਾ ਹੈ। ਆਓ ਜਾਣਦੇ ਹਾਂ ਕਿਸ ਜਗ੍ਹਾਂ 'ਤੇ ਸੰਬੰਧ, ਪਿਆਰ 'ਤੇ ਰੋਮਾਂਸ ਕਰਨ ਨਾਲ ਨੁਕਸਾਨ ਹੋ ਸਕਦਾ ਹੈ।
1. ਨਦੀ ਕਿਨਾਰੇ
ਨਦੀ ਦੇ ਕਿਨਾਰੇ ਨੂੰ ਰੋਮਾਂਸ ਕਰਨ ਦੀ ਸਭ ਤੋਂ ਵਧੀਆ ਜਗ੍ਹਾਂ ਮੰਨਿਆ ਜਾਂਦਾ ਹੈ ਪਰ ਕਿਹਾ ਜਾਂਦਾ ਹੈ ਨਦੀ ਕਿਨਾਰੇ ਸੰਬੰਧ ਕਦੀ ਨਹੀਂ ਬਣਾਉਂਣੇ ਚਾਹੀਦੇ। ਨਦੀ ਦੀ ਧਾਰਾ ਨਾਲ ਆਉਂਣ ਵਾਲੀ ਅਵਾਜ਼ ਜੋੜੇ ਲਈ ਅਸ਼ੁੱਭ ਮੰਨੀ ਜਾਂਦੀ ਹੈ।
2. ਨੌਕਰਾਂ ਦੇ ਘਰ
ਜਿੱਥੇ ਨੌਕਰ ਰਹਿੰਦੇ ਹਨ ਜਾਂ ਰਹਿ ਚੁੱਕੇ ਹਨ ਇਸ ਤਰ੍ਹਾਂ ਦੀ ਜਗ੍ਹਾਂ 'ਤੇ ਸੰਬੰਧ ਨਹੀਂ ਬਣਾਉਂਣੇ ਚਾਹੀਦੇ ਕਿਉਂਕਿ ਨੌਕਰਾਂ ਦੇ ਘਰ 'ਚ ਖੁਸ਼ੀ ਦਾ ਮਾਹੌਲ ਨਹੀਂ ਹੁੰਦਾ। ਜਿਸ ਕਾਰਨ ਇਨ੍ਹਾਂ ਜਗ੍ਹਾਂ 'ਤੇ ਇਸ ਤਰ੍ਹਾਂ ਦੇ ਕੰਮ ਨਹੀਂ ਕਰਨੇ ਚਾਹੀਦੇ।
3. ਬਗੀਚਾ
ਕੁਝ ਲੋਕ ਰੋਮਾਂਸ ਕਰਨ ਲਈ ਬਗੀਚੇ ਵਰਗੀ ਜਗ੍ਹਾਂ ਚੁਣਦੇ ਹਨ। ਬਗੀਚੇ ਵਰਗੀ ਖੁੱਲੀ ਜਗ੍ਹਾਂ 'ਤੇ ਰੋਮਾਂਸ ਕਦੀ ਨਾ ਕਰੋ। ਕਿਉਂਕਿ ਇਸ ਨਾਲ ਤੁਹਾਡਾ ਲੋਕਾਂ 'ਤੇ ਗਲਤ ਪ੍ਰਭਾਵ ਪੈਂਦਾ ਹੈ।
4. ਕਬਰ ਜਾਂ ਕਬਰਸਤਾਨ
ਕੋਈ ਵੀ ਇਸ ਤਰ੍ਹਾਂ ਦੀ ਜਗ੍ਹਾਂ ਜੋ ਕਿਸੇ ਕਬਰ ਜਾਂ ਕਬਰਸਤਾਨ ਦੇ ਕੋਲ ਹੈ, ਉੱਥੇ ਸੰਬੰਧ ਬਣਾਉਂਣ ਤੋਂ ਬਚੋ। ਮੰਨਿਆ ਜਾਂਦਾ ਹੈ ਕਿ ਇਸ ਜਗ੍ਹਾਂ ਤੋਂ ਨਿਕਲਣ ਵਾਲੀਆਂ ਬੁਰੀਆਂ ਆਤਮਾਂ ਪਤੀ-ਪਤਨੀ ਦੇ ਰਿਸ਼ਤੇ ਨੂੰ ਬਰਬਾਦ ਕਰ ਦਿੰਦੀਆ ਹਨ।
5. ਬੱਚਿਆਂ ਦੇ ਸਾਹਮਣੇ
ਬੱਚਿਆਂ ਦੇ ਸਾਹਮਾਣੇ ਇਸ ਤਰ੍ਹਾਂ ਦੇ ਕੰਮ ਨਾ ਕਰੋ ਕਿਉਂਕਿ ਇਨ੍ਹਾਂ ਸਾਰੀਆਂ ਗੱਲਾਂ ਦਾ ਉਨ੍ਹਾਂ 'ਤੇ ਬੁਰਾ ਅਸਰ ਪੈਂਦਾ ਹੈ। ਬੱਚਿਆਂ ਨੂੰ ਛੋਟੇ ਨਾ ਸਮਝੋ ਕਿਉਂਕਿ 6 ਸਾਲ ਦਾ ਬੱਚਾ ਵੀ ਸਭ ਕੁਝ ਸਮਝਦਾ ਹੈ।

  • ਪਿਆਰ
  • ਸੋਹਣਾ
  • ਰੋਮਾਂਸ
  • Love
  • beautiful
  • romance

70 ਦੇ ਦਹਾਕੇ ਦੇ ਫੈਸ਼ਨ 'ਚ ਦਿਖਾਈ ਦਿੱਤੀ ਕਰੀਤੀ ਸੋਨਾਨ

NEXT STORY

Stories You May Like

  • wheat crop was damaged due to continuous rain and hailstorm
    ਲਗਾਤਾਰ ਹੋ ਰਹੀ ਬਾਰਿਸ਼ ਤੇ ਗੜ੍ਹੇਮਾਰੀ ਕਾਰਨ ਕਣਕ ਦੀ ਫ਼ਸਲ ਦਾ ਨੁਕਸਾਨ ਹੋਇਆ
  • calcium deficiency
    ਸਾਵਧਾਨ! ਕਿਤੇ ਤੁਹਾਡੀਆਂ ਹੱਡੀਆਂ ਵੀ ਤਾਂ ਨਹੀਂ ਹੋ ਰਹੀਆਂ ਕਮਜ਼ੋਰ? ਜਾਣੋ ਕੀ ਹਨ ਕਾਰਨ ਤੇ ਲੱਛਣ
  • many electronic devices burnt
    ਗੁਰੂ ਨਗਰੀ ਵਿਖੇ ਭਾਰੀ ਬਾਰਿਸ਼ ਤੇ ਕਈ ਜਗ੍ਹਾਂ ਅਸਮਾਨੀ ਬਿਜਲੀ ਪੈਣ ਨਾਲ ਸੜੇ ਕਈ ਇਲੈਕਟ੍ਰੋਨਿਕ ਸਾਧਨ
  • know these essential points before getting your car serviced otherwise
    ਕਾਰ ਸਰਵਿਸ ਕਰਾਉਣ ਤੋਂ ਪਹਿਲਾਂ ਜਾਣ ਲਓ ਜ਼ਰੂਰੀ ਗੱਲਾਂ ਨਹੀਂ ਤਾਂ ਹੋ ਸਕਦੈ ਵੱਡਾ ਨੁਕਸਾਨ
  • sukhpal singh khaira statement on gagandeep randhawa case
    'ਜੇ ਮੈਨੂੰ ਅੱਧੀ ਰਾਤੀਂ ਫੜ੍ਹ ਸਕਦੇ ਹੋ ਤਾਂ ਲਾਲਜੀਤ ਭੁੱਲਰ ਖ਼ਿਲਾਫ਼ ਕਾਰਵਾਈ ਕਿਉਂ ਨਹੀਂ?': ਸੁਖਪਾਲ ਖਹਿਰਾ
  • if trump is serious  the war will definitely end
    ਟਰੰਪ ਜੇਕਰ ਗੰਭੀਰ ਤਾਂ ਜੰਗ ਖ਼ਤਮ ਹੋਣੀ ਤੈਅ
  • trump s stern warning to iran
    ਜੇਕਰ ਕਤਰ 'ਤੇ ਦੁਬਾਰਾ ਹਮਲਾ ਕੀਤਾ ਤਾਂ....,  Trump ਦੀ ਈਰਾਨ ਨੂੰ ਸਖ਼ਤ ਚੇਤਾਵਨੀ
  • audit exemption bet risks backfire  rules may become stricter
    ਆਡਿਟ ਛੋਟ ਦਾ ਦਾਅ ਉਲਟਾ ਪੈਣ ਦਾ ਖਤਰਾ, ਸ਼ੈੱਲ ਕੰਪਨੀਆਂ ਕਾਰਨ ਨਿਯਮ ਹੋਰ ਹੋ ਸਕਦੇ ਹਨ ਸਖ਼ਤ
  • major incident in jalandhar
    ਜਲੰਧਰ 'ਚ ਵੱਡੀ ਵਾਰਦਾਤ! ਫਾਇਰਿੰਗ ਨਾਲ ਦਹਿਲਿਆ ਇਹ ਇਲਾਕਾ
  • beautiful view mountains of himachal pradesh was seen again from jalandhar
    ਮੀਂਹ ਨੇ ਧੋ ਦਿੱਤਾ ਅਸਮਾਨ, ਜਲੰਧਰ ਤੋਂ ਫਿਰ ਦਿਸਿਆ ਹਿਮਾਚਲ ਪ੍ਰਦੇਸ਼ ਦੇ ਪਹਾੜਾਂ...
  • weather conditions in punjab have changed from today
    ਪੰਜਾਬ 'ਚ ਅੱਜ ਤੋਂ ਬਦਲਿਆ ਮੌਸਮ ਦਾ ਮਿਜਾਜ਼, ਆਉਣ ਵਾਲੇ ਦਿਨਾਂ ਦੀ ਜਾਣੋ ਤਾਜ਼ਾ...
  • associates of goldy brar arrested demanding rs 2 crore ransom elderly nri couple
    NRI ਬਜ਼ੁਰਗ ਜੋੜੇ ਤੋਂ 2 ਕਰੋੜ ਦੀ ਫਿਰੌਤੀ ਮੰਗਣ ਵਾਲੇ ਗੋਲਡੀ ਬਰਾੜ ਦੇ ਦੋ ਸਾਥੀ...
  • boy dies in road accident in jalandhar  was the only brother of 3 sisters
    Punjab: ਕਹਿਰ ਓ ਰੱਬਾ! ਭਿਆਨਕ ਹਾਦਸੇ ਨੇ ਉਜਾੜ 'ਤਾ ਘਰ, 3 ਭੈਣਾਂ ਦੇ ਇਕਲੌਤੇ...
  • jalandhar administration s big statement amid shortage of lpg petrol and diesel
    LPG ਪੈਟਰੋਲ-ਡੀਜ਼ਲ ਦੀ ਕਿੱਲਤ ਦਰਮਿਆਨ ਜਲੰਧਰ ਪ੍ਰਸ਼ਾਸਨ ਦਾ ਆ ਗਿਆ ਵੱਡਾ ਬਿਆਨ,...
  • my red car pinkoo tv video traffic rules
    ਬੱਚਿਆਂ ਨੂੰ ਜ਼ਰੂਰ ਵਿਖਾਓ Pinkoo TV ਦੀ ਨਵੀਂ ਵੀਡੀਓ 'ਮੇਰੀ ਲਾਲ ਕਾਰ',...
  • good news for wine lovers
    ਸ਼ਰਾਬ ਦੇ ਸ਼ੌਕੀਨਾਂ ਦੀਆਂ ਲੱਗੀਆਂ ਮੌਜਾਂ! ਸਸਤੇ ਰੇਟਾਂ 'ਤੇ ਵਿੱਕ ਰਹੀ ਸ਼ਰਾਬ,...
Trending
Ek Nazar
famous actress  s picture from the hospital surfaced

14 ਦਿਨਾਂ 'ਚ ਘਟਿਆ 4 ਕਿੱਲੋ ਭਾਰ, ਮਸ਼ਹੂਰ ਅਦਾਕਾਰਾ ਦੀ ਹਸਪਤਾਲ ਤੋਂ ਤਸਵੀਰ ਆਈ...

tributes paid to gagandeep singh randhawa in brisbane

ਬ੍ਰਿਸਬੇਨ ਵਿਖੇ ਡਾ. ਗਗਨਦੀਪ ਸਿੰਘ ਰੰਧਾਵਾ ਨੂੰ ਭਾਵ-ਭਿੰਨੀ ਸ਼ਰਧਾਂਜਲੀ ਭੇਟ

gurdas maan program in canada

ਕੈਨੇਡਾ 'ਚ ਗੁਰਦਾਸ ਮਾਨ ਦੇ ਪ੍ਰੋਗਰਾਮਾਂ ‘ਤੇ ਵਿਰੋਧ ਦੀਆਂ ਆਵਾਜ਼ਾਂ ਤੇਜ਼

rallies hindu temples canada

ਕੈਨੇਡਾ 'ਚ ਹਿੰਦੂ ਮੰਦਰਾਂ ਅੱਗੇ “ਖਾਲਿਸਤਾਨ ਜ਼ਿੰਦਾਬਾਦ” ਰੈਲੀਆਂ ਦਾ ਐਲਾਨ, 5...

badshah shares first post amid marriage talks with punjabi actress

ਪੰਜਾਬੀ ਅਦਾਕਾਰਾ ਨਾਲ ਵਿਆਹ ਦੀਆਂ ਚਰਚਾਵਾਂ ਵਿਚਾਲੇ ਬਾਦਸ਼ਾਹ ਨੇ ਸਾਂਝੀ ਕੀਤੀ...

no kings performance in toronto

ਟੋਰਾਂਟੋ 'ਚ ਅਮਰੀਕੀ ਕੌਂਸਲੇਟ ਬਾਹਰ ‘ਨੋ ਕਿੰਗਜ਼’ ਪ੍ਰਦਰਸ਼ਨ, ਸੈਂਕੜੇ ਲੋਕ ਇਕੱਠੇ

imran son unhrc speech pakistan accuses qasim

ਇਮਰਾਨ ਖਾਨ ਦੇ ਬੇਟੇ ਦੇ UN ਭਾਸ਼ਣ 'ਤੇ ਭੜਕਿਆ ਪਾਕਿਸਤਾਨ, ਦੱਸਿਆ 'ਦੇਸ਼ ਵਿਰੋਧੀ...

ipl 2026 rcb vs srh playing 11

IPL ਦੇ ਪਹਿਲੇ ਹੀ ਮੈਚ 'ਚ 3 ਖਿਡਾਰੀਆਂ ਦਾ ਡੈਬਿਊ, ਇਨ੍ਹਾਂ ਧਾਕੜਾਂ ਨੂੰ...

xiaomi  s cheap phone launched in india

6300mAh ਦੀ ਦਮਦਾਰ ਬੈਟਰੀ ਵਾਲਾ Xiaomi ਦਾ ਸਸਤਾ ਫੋਨ ਲਾਂਚ

police lathicharge on hooligans at babbu maan  s show in gurdaspur

ਗੁਰਦਾਸਪੁਰ 'ਚ ਬੱਬੂ ਮਾਨ ਦੇ ਸ਼ੋਅ 'ਚ ਪੁਲਸ ਵੱਲੋਂ ਹੁੱਲੜਬਾਜ਼ਾਂ 'ਤੇ...

dating apps have become a big threat in punjab

ਤੁਸੀਂ ਵੀ ਰਹੋ ਥੋੜ੍ਹਾ ਸਾਵਧਾਨ! ਪੰਜਾਬ 'ਚ ਡੇਟਿੰਗ ਐਪਸ ਬਣੇ ਵੱਡਾ ਖ਼ਤਰਾ, ਇੰਝ...

lava 17th anniversary offer

17ਵੀਂ ਵਰ੍ਹੇਗੰਢ ਮੌਕੇ Lava ਦਾ ਵੱਡਾ ਆਫਰ! ਇਸ ਸਮਾਰਟਫੋਨ 'ਤੇ ਮਿਲ ਰਿਹਾ ਬੰਪਰ...

another big statement by gurpreet ghuggi on the 5 crore issue

5 ਕਰੋੜ ਵਾਲੇ ਮਸਲੇ 'ਤੇ ਗੁਰਪ੍ਰੀਤ ਘੁੱਗੀ ਦਾ ਇਕ ਹੋਰ ਵੱਡਾ ਬਿਆਨ, ਸਾਹਮਣੇ ਰੱਖ...

famous youtuber anurag doval becomes a father

ਪਿਤਾ ਬਣਿਆ ਮਸ਼ਹੂਰ Youtuber ਅਨੁਰਾਗ ਡੋਭਾਲ; ਘਰ ਗੂੰਜੀ ਬੱਚੇ ਦੀ ਕਿਲਕਾਰੀ

police bust prostitution racket in this hotel in punjab

ਪੰਜਾਬ ਦੇ ਇਸ ਹੋਟਲ 'ਚ ਪੁਲਸ ਵੱਲੋਂ ਦੇਹ ਵਪਾਰ ਦਾ ਪਰਦਾਫਾਸ਼! ਮੁੰਡੇ-ਕੁੜੀਆਂ ਫੜੇ

shimla police  haryana youth  arrested  swift car

ਸ਼ਿਮਲਾ ਪੁਲਸ ਦੀ ਵੱਡੀ ਕਾਰਵਾਈ: ਹਰਿਆਣਾ ਦੇ 5 ਨੌਜਵਾਨ 94 ਗ੍ਰਾਮ ਚਿੱਟੇ ਸਮੇਤ...

famous actor passes away

ਮਸ਼ਹੂਰ ਕੋਰੀਆਈ ਅਦਾਕਾਰ ਦੀ ਘਰ 'ਚੋਂ ਮਿਲੀ ਲਾਸ਼, ਫਿਲਮੀ ਜਗਤ 'ਚ ਸੋਗ ਦੀ ਲਹਿਰ

after gurpreet ghuggi freshy canadian also went live

'ਬੱਸ 24 ਘੰਟੇ ਰੁਕੋ, ਸੱਚ ਸਭ ਦੇ ਸਾਹਮਣੇ ਆਵੇਗਾ'; Gurpreet Ghuggi ਮਗਰੋਂ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਲਾਈਫ ਸਟਾਈਲ ਦੀਆਂ ਖਬਰਾਂ
    • benefits of applying charcoal to the face
      ਸੁੰਦਰ ਅਤੇ ਚਮਕਦਾਰ ਚਮੜੀ ਲਈ ਵਰਦਾਨ ਹੈ 'ਐਕਟੀਵੇਟਿਡ ਚਾਰਕੋਲ', ਜਾਣੋ ਇਸ ਦੇ...
    • lizards in the kitchen adopt these 5 natural methods
      ਰਸੋਈ 'ਚ ਕਿਰਲੀਆਂ ਦਾ ਕਹਿਰ? ਅਪਣਾਓ ਇਹ 5 ਕੁਦਰਤੀ ਤਰੀਕੇ, ਮਿੰਟਾਂ 'ਚ ਹੋ...
    • kanjak puja  fast food burgers  maggi ice cream cold drinks
      ਮਾਡਰਨ ਹੋਇਆ ਕੰਜਕ ਪੂਜਨ, ਫਾਸਟ ਫੂਡ ਦਾ ਪ੍ਰਸਾਦ, ਬਦਲਦਾ ਟ੍ਰੈਂਡ ਵੇਖ ਲੋਕ ਹੈਰਾਨ...
    • what is the correct way to wash hair
      ਕੀ ਤੁਸੀਂ ਵੀ ਗਲਤ ਤਰੀਕੇ ਨਾਲ ਧੋਂਦੇ ਹੋ ਵਾਲ? ਜਾਣੋ ਵਾਲਾਂ ਨੂੰ ਰੇਸ਼ਮੀ ਅਤੇ...
    • is bleaching the face beneficial or harmful
      ਚਿਹਰੇ 'ਤੇ ਬਲੀਚ ਕਰਨਾ ਫਾਇਦੇਮੰਦ ਜਾਂ ਨੁਕਸਾਨਦੇਹ? ਜਾਣੋ ਨਿਖਾਰ ਪਾਉਣ ਦਾ ਸਹੀ...
    • stylish look  new trend  v neck dress
      ਸਟਾਈਲਿਸ਼ ਲੁੱਕ ਦਾ ਨਵਾਂ ਟ੍ਰੈਂਡ ਬਣੀ ਵੀ-ਨੈੱਕ ਡਰੈੱਸ
    • hair is turning white at a young age
      ਸਾਵਧਾਨ! ਜਵਾਨੀ 'ਚ ਹੀ ਚਿੱਟੇ ਹੋ ਰਹੇ ਹਨ ਵਾਲ? ਜਾਣੋ ਇਸ ਦੇ ਪਿੱਛੇ ਦੇ ਕਾਰਨ...
    • the correct way to apply oil to hair
      ਵਾਲਾਂ 'ਚ ਤੇਲ ਲਗਾਉਣ ਦਾ ਸਹੀ ਤਰੀਕਾ: ਸ਼ੈਂਪੂ ਤੋਂ ਪਹਿਲਾਂ ਜਾਂ ਬਾਅਦ 'ਚ?...
    • children who are connected to religion are happier
      ਧਰਮ ਨਾਲ ਜੁੜੇ ਬੱਚੇ ਹੁੰਦੇ ਨੇ ਜ਼ਿਆਦਾ ਖੁਸ਼ਕਿਸਮਤ! 70 ਦੇਸ਼ਾਂ ਦੀ ਰਿਪੋਰਟ 'ਚ...
    • dogs made back to home
      ਕੁੱਤਿਆਂ ਦਾ ਮੀਟ ! ਟਰੱਕ 'ਚੋਂ ਛਾਲ ਮਾਰ ਬੇਜ਼ੁਬਾਨਾਂ ਨੇ ਇੰਝ ਕੀਤੀ ਘਰ ਵਾਪਸੀ,...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +