Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, APR 29, 2026

    11:21:22 PM

  • golden opportunity to work in uae

    UAE 'ਚ ਬਾਈਕ ਰਾਈਡਰਾਂ ਨੂੰ 1 ਲੱਖ ਤੱਕ ਕਮਾਉਣ ਦਾ...

  • phone call from foreign minister seyed abbas araghchi

    ਈਰਾਨੀ ਵਿਦੇਸ਼ ਮੰਤਰੀ ਨੇ ਜੈਸ਼ੰਕਰ ਨੂੰ ਕੀਤਾ ਫ਼ੋਨ,...

  • hyderabad gets a target of 244 runs

    MI vs SRH : ਸਿਰਫ 44 ਗੇਂਦਾਂ 'ਚ Ryan ਨੇ ਜੜਿਆ...

  • bengaluru rains 7 dead after hospital compound wall collapses

    ਬੈਂਗਲੁਰੂ 'ਚ ਭਾਰੀ ਮੀਂਹ ਦਾ ਕਹਿਰ! ਹਸਪਤਾਲ ਦੀ ਕੰਧ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Life-Style News
  • Jalandhar
  • ਜੇਕਰ ਬੱਚੇ ਖਾਣਾ ਖਾਣ ਤੋਂ ਕਰਦੇ ਨੇ ਨਖਰੇ ਤਾਂ ਇਨ੍ਹਾਂ ਉਪਾਵਾਂ ਰਾਹੀਂ ਉਨ੍ਹਾਂ ਨੂੰ ਭੋਜਨ ਪ੍ਰਤੀ ਕਰੋ ਆਕਰਸ਼ਿਤ

LIFE-STYLE News Punjabi(ਲਾਈਫ ਸਟਾਈਲ)

ਜੇਕਰ ਬੱਚੇ ਖਾਣਾ ਖਾਣ ਤੋਂ ਕਰਦੇ ਨੇ ਨਖਰੇ ਤਾਂ ਇਨ੍ਹਾਂ ਉਪਾਵਾਂ ਰਾਹੀਂ ਉਨ੍ਹਾਂ ਨੂੰ ਭੋਜਨ ਪ੍ਰਤੀ ਕਰੋ ਆਕਰਸ਼ਿਤ

  • Author Tarsem Singh,
  • Updated: 03 Aug, 2024 06:15 PM
Jalandhar
if the children are reluctant to eat  then attract them
  • Share
    • Facebook
    • Tumblr
    • Linkedin
    • Twitter
  • Comment

ਜਲੰਧਰ-  ਅਕਸਰ ਮਾਤਾ-ਪਿਤਾ ਨੂੰ ਇਸ ਗੱਲ ਦੀ ਚਿੰਤਾ ਲੱਗੀ ਰਹਿੰਦੀ ਹੈ ਕਿ ਉਨ੍ਹਾਂ ਦੇ ਬੱਚੇ ਠੀਕ ਤਰ੍ਹਾਂ ਨਾਲ ਖਾਣਾ ਨਹੀਂ ਖਾਂਦੇ। ਜੇਕਰ ਉਨ੍ਹਾਂ ਨੂੰ ਪੂਰਾ ਪੋਸ਼ਣ ਨਹੀਂ ਮਿਲੇਗਾ ਤਾਂ ਉਨ੍ਹਾਂ ਦਾ ਚੰਗਾ ਵਿਕਾਸ ਕਿਸ ਤਰ੍ਹਾਂ ਹੋਵੇਗਾ। ਬਹੁਤ ਸਾਰੀਆਂ ਮਾਵਾਂ ਦਿਨ-ਰਾਤ ਬੱਚੇ ਦੇ ਪਿੱਛੇ ਖਾਣਾ ਲੈ ਕੇ ਘੁੰਮਦੀਆਂ ਰਹਿੰਦੀਆਂ ਹਨ, ਕਈ ਵਾਰ ਤਾਂ ਜ਼ਬਰਦਸਤੀ ਬੱਚੇ ਦੇ ਮੂੰਹ ’ਚ ਖਾਣਾ ਪਾ ਦਿੱਤਾ ਜਾਂਦਾ ਹੈ, ਜਿਸ ਨਾਲ ਉਹ ਹੋਰ ਵੀ ਜ਼ਿਆਦਾ ਖਿਝ ਜਾਂਦੇ ਹਨ। ਜੇਕਰ ਤੁਹਾਡੇ ਵੀ ਬੱਚੇ ਖਾਣੇ ਨੂੰ ਲੈ ਕੇ ਨਖਰੇ ਕਰਦੇ ਹਨ ਤਾਂ ਪਹਿਲਾ ਜਾਣੋ ਇਸ ਦੇ ਕਾਰਨ, ਇਸ ਦੇ ਬਾਅਦ ਲੱਭੋ ਇਸ ਦਾ ਇਲਾਜ।

ਇਸ ਕਾਰਨ ਖਾਣੇ ਤੋਂ ਬੱਚਦੇ ਹਨ ਬੱਚੇ
ਡਾਕਟਰਾਂ ਦਾ ਕਹਿਣਾ ਹੈ ਕਿ ਪਹਿਲੇ ਸਾਲ ’ਚ ਬੱਚੇ ਤੇਜ਼ੀ ਨਾਲ ਵਧਦੇ ਹਨ, ਪਰ ਉਸ ਦੇ ਬਾਅਦ ਉਨ੍ਹਾਂ ਦਾ ਵਿਕਾਸ ਘੱਟ ਹੋ ਜਾਂਦਾ ਹੈ ਅਤੇ ਉਹ ਘੱਟ ਖਾਣ ਲੱਗਦੇ ਹਨ। 
ਇਸ ਪੀਰੀਅਡ ’ਚ ਭੁੱਖ ’ਚ ਕਮੀ ਆਉਣਾ ਨਾਰਮਲ ਹੁੰਦਾ ਹੈ। ਕਈ ਵਾਰ ਗਲੇ ’ਚ ਖਰਾਸ਼, ਡਾਇਰੀਆ, ਸਿਰ ਦਰਦ, ਬੁਖਾਰ ਹੋਣ ਕਾਰਨ ਵੀ ਬੱਚੇ ਦਾ ਖਾਣਾ ਖਾਣ ਨੂੰ ਮਨ ਨਹੀਂ ਕਰਦਾ। ਹਾਲਾਂਕਿ ਕੁਝ ਸਮੇਂ ਬਾਅਦ ਬੱਚੇ ਦੀ ਡਾਈਟ ਚੰਗੀ ਹੋ ਜਾਂਦੀ ਹੈ।

ਕਬਜ਼ ਕਾਰਨ ਵੀ ਹੁੰਦੀਆਂ ਹਨ ਪ੍ਰੇਸ਼ਾਨੀਆਂ
ਕੁਝ ਦਵਾਈਆਂ, ਜਿਵੇਂ ਐਂਟੀਬਾਇਓਟਿਕਸ ਲੈਣ ਨਾਲ ਵੀ ਭੁੱਖ ਪ੍ਰਭਾਵਿਤ ਹੋ ਸਕਦੀ ਹੈ। ਨਾਲ ਹੀ ਕਬਜ਼ ਹੋਣ ’ਤੇ ਵੀ ਬੱਚੇ ਦਾ ਪੇਟ ਫੁੱਲ ਜਾਂਦਾ ਹੈ, ਇਸ ਕਾਰਨ ਉਸ ਦੀ ਖਾਣ ਦੀ ਇੱਛਾ ਨਹੀਂ ਹੁੰਦੀ। ਨਵੇਂ ਦੰਦ ਕੱਢਣ ਸਮੇਂ ਮਸੂੜਿਆਂ ਦੇ ਆਲੇ-ਦੁਆਲੇ ਇਰੀਟੇਸ਼ਨ, ਖਾਰਿਸ਼, ਦਰਦ ਹੋਣ ਨਾਲ ਵੀ ਬੱਚਾ ਖਾਣਾ ਨਹੀਂ ਚਾਹੁੰਦਾ। ਉਸ ਨੂੰ ਖਿੱਝ ਤੇ ਚਿੜਚਿੜਾਪਣ ਮਹਿਸੂਸ ਹੁੰਦਾ ਹੈ।

ਬੱਚੇ ਨੂੰ ਝਿੜਕਣ ਦੀ ਬਜਾਏ ਇਸ ਤਰੀਕੇ ਨਾਲ ਖਿਲਾਓ ਖਾਣਾ
ਨਾ ਪੂਰੀ ਕਰੋ ਡਿਮਾਂਡ
ਹਰ ਵਾਰ ਬੱਚੇ ਦੀ ਡਿਮਾਂਡ ’ਤੇ ਖਾਣਾ ਨਾ ਬਣਾਓ। ਇਸ ਨਾਲ ਬੱਚੇ ਦੀ ਆਦਤ ਵਿਗੜੇਗੀ ਅਤੇ ਉਹ ਕੁਝ ਵੀ ਨਵੀਂ ਚੀਜ਼ ਖਾਣਾ ਨਹੀਂ ਸਿੱਖ ਸਕੇਗਾ।

ਟਾਈਮ ਟੇਬਲ ਕਰੋ ਸੈੱਟ
ਕੋਸ਼ਿਸ਼ ਕਰੋ ਕਿ ਬੱਚੇ ਨੂੰ ਰੋਜ਼ਾਨਾ ਇਕ ਹੀ ਸਮੇਂ ’ਤੇ ਖਾਣਾ ਪਰੋਸੋ। ਇਸ ਨਾਲ ਇਹ ਉਸ ਦੀ ਹੈਬਿਟ ’ਚ ਆ ਜਾਏਗਾ ਅਤੇ ਖਾਣੇ ਨੂੰ ਦੇਖ ਹੀ ਉਸ ਨੂੰ ਭੁੱਖ ਲੱਗ ਜਾਵੇਗੀ।

ਫੋਨ ਅਤੇ ਟੀ.ਵੀ. ਨੂੰ ਕਰੋ ਦੂਰ
ਖਾਣੇ ਦੇ ਸਮੇਂ ਬੱਚੇ ਨੂੰ ਫੋਨ ਅਤੇ ਟੀ.ਵੀ. ਤੋਂ ਦੂਰ ਕਰ ਦਿਓ। ਉਸ ਨੂੰ ਸਿਰਫ ਖਾਣੇ ’ਤੇ ਹੀ ਫੋਕਸ ਕਰਨ ਦਿਓ। ਉਸ ਨਾਲ ਉਹ ਜੇ ਘੱਟ ਵੀ ਖਾਵੇਗਾ ਤਾਂ ਵੀ ਉਸ ਦੇ ਸ਼ਰੀਰ ਨੂੰ ਲੱਗੇਗਾ।

ਨਾ ਕਰੋ ਜ਼ਬਰਦਸਤੀ
ਤੁਸੀਂ ਬੱਚੇ ਨੂੰ ਖਾਣਾ ਖਿਲਾਉਣ ਲਈ ਜ਼ਬਰਦਸਤੀ ਨਾ ਕਰੋ। ਅਜਿਹਾ ਕਰਨ ਨਾਲ ਉਹ ਖਾਣੇ ਤੋਂ ਪੂਰੀ ਤਰ੍ਹਾਂ ਮੂੰਹ ਮੋੜ ਸਕਦਾ ਹੈ।

ਖਾਣੇ ਨੂੰ ਇੰਜੁਆਏ ਕਰਨ ਦਿਓ
ਬੱਚੇ ਨੂੰ ਹਰ ਰੋਜ਼ ਕੁਝ ਕਲਰਫੁੱਲ ਅਤੇ ਵੱਖ-ਵੱਖ ਸ਼ੇਪ ’ਚ ਫੂਡ ਆਈਟਮ ਸਰਵ ਕਰੋ। ਇਸ ਨਾਲ ਉਹ ਖਾਣੇ ਨੂੰ ਇੰਜੁਆਏ ਕਰੇਗਾ।

ਖਾਣੇ ਦੀ ਥਾਂ ਨਾ ਦਿਓ ਦੁੱਧ
ਅਕਸਰ ਦੇਖਿਆ ਜਾਂਦਾ ਹੈ ਕਿ ਜਦ ਬੱਚਾ ਖਾਣਾ ਨਹੀਂ ਖਾਂਦਾ ਤਾਂ ਉਸ ਦਾ ਪੇਟ ਭਰਨ ਲਈ ਦੁੱਧ ਦੇ ਦਿੱਤਾ ਜਾਂਦਾ ਹੈ। ਬੱਚਾ ਵੀ ਆਸਾਨੀ ਨਾਲ ਇਸ ਨੂੰ ਪੀ ਜਾਂਦਾ ਹੈ। ਦੁੱਧ ਨੂੰ ਭੋਜਨ ਦੇ ਤੌਰ ’ਤੇ ਇਸਤੇਮਾਲ ਕੀਤਾ ਜਾਂਦਾ ਹੈ। ਦੁੱਧ ਬੱਚੇ ਨੂੰ ਪੋਸ਼ਕ ਤੱਤ, ਜਿਵੇਂ ਕਿ ਕੈਲਸ਼ੀਅਮ  ਅਤੇ ਪ੍ਰੋਟੀਨ ਆਦਿ ਪ੍ਰਦਾਨ ਤਾਂ ਕਰਦਾ ਹੈ, ਪਰ ਇਸ ਨਾਲ ਬੱਚੇ ਦੀ ਭੁੱਖ ਘੱਟ ਹੋ ਜਾਂਦੀ ਹੈ ਅਤੇ ਉਹ ਖਾਣੇ ਤੋਂ ਬਚਣ ਲੱਗਦਾ ਹੈ। ਇਸ ਲਈ ਕੋਸ਼ਿਸ਼ ਕਰੋ ਕਿ ਖਾਣੇ ਦੀ ਥਾਂ ਖਾਣਾ ਅਤੇ ਦੁੱਧ ਦੀ ਥਾਂ ’ਤੇ ਦੁੱਧ ਹੀ ਪਿਲਾਓ।

  • Children
  • do not eat food
  • follow the tips
  • ਬੱਚੇ
  • ਖਾਣਾ ਖਾਣ ਤੋਂ ਕਰਦੇ ਨੇ ਨਖਰੇ
  • ਸਮਝਾਉਣਾ
  • ਟਿਪਸ ਅਪਣਾਓ

ਜੇਕਰ ਪਾਉਣਾ ਚਾਹੁੰਦੇ ਹੋ ਬਲੈਕ ਹੈਡਸ ਤੋਂ ਛੁਟਕਾਰਾ ਤਾਂ ਅਪਣਾਓ ਇਹ ਘਰੇਲੂ ਨੁਸਖੇ

NEXT STORY

Stories You May Like

  • dhirendra shastri  rss  children  india  religion
    'ਚਾਰ ਬੱਚੇ ਪੈਦਾ ਕਰੋ ਤੇ ਉਨ੍ਹਾਂ 'ਚੋਂ ਇਕ RSS ਨੂੰ ਦੇ ਦਿਓ' : ਧੀਰੇਂਦਰ ਸ਼ਾਸਤਰੀ
  • those who eat in restaurants beware
    ਰੈਸਟੋਰੈਂਟਾਂ 'ਚ ਖਾਣਾ ਖਾਣ ਵਾਲੇ ਸਾਵਧਾਨ! ਵਾਇਰਲ ਹੋਈ ਇਸ ਵੀਡੀਓ ਨੇ ਮਚਾ 'ਤਾ ਹੜਕੰਪ (ਵੀਡੀਓ)
  • parents and kids
    ਬੱਚੇ ਸਹੀ ਨਹੀਂ ਅਤੇ ਨਾ ਹੀ ਉਨ੍ਹਾਂ ਦੇ ਮਾਤਾ-ਪਿਤਾ
  • train eating home cooked food strict rules
    Train 'ਚ ਸਫ਼ਰ ਦੌਰਾਨ ਘਰ ਦਾ ਖਾਣਾ ਖਾਣ 'ਤੇ ਹੋ ਸਕਦੀ ਕਾਰਵਾਈ, ਜਾਣੋ ਰੇਲਵੇ ਦੇ ਨਵੇਂ ਤੇ ਸਖ਼ਤ ਨਿਯਮ
  • turn white hair black again with these home remedies
    ਸਮੇਂ ਤੋਂ ਪਹਿਲਾਂ ਚਿੱਟੇ ਹੋਏ ਵਾਲਾਂ ਨੂੰ ਇਨ੍ਹਾਂ ਦੇਸੀ ਨੁਸਖਿਆਂ ਨਾਲ ਜੜ੍ਹੋਂ ਕਰੋ ਮੁੜ 'ਕਾਲਾ'
  • women be careful
    ਔਰਤਾਂ ਹੋ ਜਾਓ ਸਾਵਧਾਨ! ਸਰੀਰ 'ਚ ਦਿਖ ਰਹੇ ਹਨ ਇਹ ਲੱਛਣ ਤਾਂ ਭੁੱਲ ਕੇ ਵੀ ਨਾ ਕਰੋ ਬੱਚੇ ਦੀ ਪਲਾਨਿੰਗ
  • after oil  hormuz crisis now affects food  global food  is in danger
    ਹੋਰਮੁਜ਼ ਸੰਕਟ ਨਾਲ ਤੇਲ ਤੋਂ ਬਾਅਦ ਹੁਣ ਭੋਜਨ ’ਤੇ ਅਸਰ, ਗਲੋਬਲ ਫੂਡ ਸਿਸਟਮ ’ਤੇ ਮੰਡਰਾਇਆ ਖ਼ਤਰਾ
  • food supplies to gaza
    UAE ਦਾ ਵੱਡਾ ਕਦਮ,  ਗਾਜ਼ਾ ਨੂੰ ਭੇਜੀ 100 ਟਨ ਭੋਜਨ ਸਮੱਗਰੀ
  • golden opportunity to work in uae
    UAE 'ਚ ਬਾਈਕ ਰਾਈਡਰਾਂ ਨੂੰ 1 ਲੱਖ ਤੱਕ ਕਮਾਉਣ ਦਾ ਮੌਕਾ, GCC ਲਾਈਸੈਂਸ ਵਾਲੇ...
  • weather warning in punjab alert for 8 districts
    ਪੰਜਾਬ 'ਚ 5 ਦਿਨ ਅਹਿਮ! 8 ਜ਼ਿਲ੍ਹਿਆਂ ਲਈ Alert, 3 ਮਈ ਤੱਕ ਮੌਸਮ ਦੀ ਹੋਈ ਵੱਡੀ...
  • car and activa collide then activa fire in jalandhar
    ਜਲੰਧਰ 'ਚ ਗੱਡੀ ਤੇ ਐਕਟਿਵਾ ਦੀ ਟੱਕਰ ਹੋਣ ਕਾਰਨ ਭਖਿਆ ਵਿਵਾਦ, ਐਕਟਿਵਾ ਨੂੰ ਲਾਈ...
  • man robbery
    ਸਬਜ਼ੀ ਮੰਡੀ ਲੋਹੀਆਂ ਜਾ ਰਹੇ ਵਿਅਕਤੀ ਤੋਂ ਚਾਕੂ ਦੀ ਨੋਕ 'ਤੇ ਲੁੱਟੇ 6100 ਰੁਪਏ
  • sukhi bal  ama dablam  nepal
    ਨਾਭੇ ਦੀ ਸੁੱਖੀ ਨੇ ਬਣਾਇਆ ਨਵਾਂ ਰਿਕਾਰਡ, ਨੇਪਾਲ ਦੀ ਅਮਾ-ਦਬਲਮ ਪਹਾੜੀ 'ਤੇ...
  • a terrible fire broke out in the sugarcane field
    ਕਮਾਦ ਨੂੰ ਲੱਗੀ ਭਿਆਨਕ ਅੱਗ, ਗ਼ਰੀਬ ਮਜ਼ਦੂਰ ਦੀ ਸਾਲ ਭਰ ਦੀ ਮਿਹਨਤ ਸੜ ਕੇ ਸੁਆਹ
  • tarun chugh on raghav chadha
    ਰਾਘਵ ਚੱਢਾ ਸਮੇਤ 7 ਰਾਜ ਸਭਾ ਮੈਂਬਰ ‘ਆਪ’ ਵਿਚ ਘੁਟਨ ਮਹਿਸੂਸ ਕਰ ਰਹੇ ਸੀ : ਤਰੁਣ...
  • fatehjang bajwa exclusive interview
    ਹਰਭਜਨ ਸਿੰਘ ਨੇ ਖੇਡ ਸਦਕਾ ਪੂਰੀ ਦੁਨੀਆ ’ਚ ਰੌਸ਼ਨ ਕੀਤਾ ਨਾਂ, ਗੱਦਾਰ ਕਹਿਣਾ ਜਾਇਜ਼...
Trending
Ek Nazar
vaibhav sooryavanshi

IPL 2026: ਬੈਟ 'ਚ AI ਚਿੱਪ ਬਾਰੇ ਵੈਭਵ ਸੂਰਿਆਵੰਸ਼ੀ ਨੇ ਦਿੱਤਾ ਹੈਰਾਨੀਜਨਕ ਜਵਾਬ

vaibhav sooryavanshi

IPL 2026: ਬੈਟ 'ਚ AI ਚਿੱਪ ਬਾਰੇ ਵੈਭਵ ਸੂਰਿਆਵੰਸ਼ੀ ਨੇ ਦਿੱਤਾ ਹੈਰਾਨੀਜਨਕ ਜਵਾਬ

bengaluru rains 7 dead after hospital compound wall collapses

ਬੈਂਗਲੁਰੂ 'ਚ ਭਾਰੀ ਮੀਂਹ ਦਾ ਕਹਿਰ! ਹਸਪਤਾਲ ਦੀ ਕੰਧ ਡਿੱਗਣ ਕਾਰਨ 7 ਲੋਕਾਂ ਦੀ ਮੌਤ

delhi high court virtual hearing video controversy

ਦਿੱਲੀ ਹਾਈ ਕੋਰਟ 'ਚ ਸੁਣਵਾਈ ਦੌਰਾਨ ਚੱਲ ਪਈ 'ਗੰਦੀ' ਵੀਡੀਓ! ਜਸਟਿਸ ਨੇ ਤੁਰੰਤ...

april declared as   sikh awareness month

ਸਿਨਸਿਨਾਟੀ ਅਤੇ ਮੇਸਨ ਸ਼ਹਿਰਾਂ ਦੀਆਂ ਨਗਰ ਕੌਂਸਲਾਂ ਨੇ ਅਪ੍ਰੈਲ ਦਾ ਮਹੀਨਾ 'ਸਿੱਖ...

people dressed as nihangs committed a major incident overnight

Punjab: ਨਿਹੰਗ ਬਾਣੇ 'ਚ ਆਏ ਵਿਅਕਤੀ ਰਾਤੋ-ਰਾਤ ਕਰ ਗਏ ਵੱਡਾ ਕਾਂਡ! CCTV ਆਈ...

indian youth in italy

ਇਟਲੀ 'ਚ ਇੱਕ ਹੋਰ ਭਾਰਤੀ ਨੌਜਵਾਨ ਦੀ ਦਰਦਨਾਕ ਮੌਤ, ਭਾਈਚਾਰੇ 'ਚ ਸੋਗ ਦੀ ਲਹਿਰ

order regarding petrol and diesel price hikes is fake  government

ਪੈਟਰੋਲ-ਡੀਜ਼ਲ ਨਹੀਂ ਹੋਵੇਗਾ ਮਹਿੰਗਾ! ਕੇਂਦਰ ਨੇ ਸੋਸ਼ਲ ਮੀਡੀਆ 'ਤੇ ਵਾਇਰਲ...

nooran sisters   brother sahil shares special video with father gulshan meer

ਨੂਰਾਂ ਸਿਸਟਰਜ਼ ਦੇ ਭਰਾ ਸਾਹਿਲ ਨੇ ਸਾਂਝੀ ਕੀਤੀ ਪਿਤਾ ਗੁਲਸ਼ਨ ਮੀਰ ਤੇ ਮਾਂ ਨਾਲ...

bell attraction among gift

ਕਿੰਗ ਚਾਰਲਸ III ਦੁਆਰਾ ਟਰੰਪ ਨੂੰ ਭੇਂਟ ਕੀਤੇ ਤੋਹਫ਼ਿਆਂ ਵਿਚ 'ਘੰਟੀ' ਰਹੀ...

russia victory day parade

80 ਸਾਲ ਪੁਰਾਣੀ ਟੁੱਟੇਗੀ ਪਰੰਪਰਾ! ਰੂਸ ਦੀ ਵਿਜੇ ਦਿਵਸ ਪਰੇਡ 'ਚ ਨਹੀਂ ਦਿਸਣਗੇ...

currency hits record low

ਭਾਰਤੀ 1000 ਰੁਪਏ ਲੈ ਜਾਓ ਤੇ ਇਸ ਦੇਸ਼ ਪਹੁੰਚਦੇ ਸਾਰ ਬਣ ਜਾਓਗੇ ਕਰੋੜਪਤੀ

interview tips this planning can triple callbacks

Job ਇੰਟਰਵਿਊ 'ਚ ਨਹੀਂ ਆ ਰਹੀ ਕਾਲ? ਅਪਣਾਓ ਇਹ 30 ਸੈਕਿੰਡ ਵਾਲੀ ਖਾਸ ਰਣਨੀਤੀ

heart beating stopped for 40 hours

ਹੈਰਾਨੀਜਨਕ! 40 ਘੰਟਿਆਂ ਤੱਕ ਨਹੀਂ ਆਏ ਸਾਹ, ਫਿਰ ਵੀ ਜ਼ਿੰਦਾ ਬਚ ਗਿਆ ਸ਼ਖਸ

five accused including four women arrested for looting money through fraud

Punjab: 'ਮੇਰੇ ਨਾਲ ਜੋ ਕਰਨਾ ਹੈ...', ਔਰਤਾਂ ਦਾ ਕਾਰਨਾਮਾ ਜਾਣ ਤੁਹਾਡੇ ਵੀ...

nasa  s artemis ii spacecraft returned

ਨਾਸਾ ਦਾ ਆਰਟੇਮਿਸ-2 ਪੁਲਾੜ ਯਾਨ ਆਪਣੇ ਲਾਂਚ ਸਥਾਨ 'ਤੇ ਪਰਤਿਆ ਵਾਪਸ

singer pali detwalia s son passes away

ਪੰਜ ਤੱਤਾਂ 'ਚ ਵਿਲੀਨ ਹੋਇਆ ਮਸ਼ਹੂਰ ਪੰਜਾਬੀ ਗਾਇਕ ਦਾ ਪੁੱਤ, ਨਮ ਅੱਖਾਂ ਨਾਲ...

narendra modi  kashi  trishul  damru  bjp  prime minister

ਕਾਸ਼ੀ 'ਚ ਗੂੰਜਿਆ 'ਹਰ ਹਰ ਮਹਾਦੇਵ', ਹੱਥਾਂ 'ਚ ਤ੍ਰਿਸ਼ੂਲ ਅਤੇ ਡਮਰੂ ਫੜੀ ਨਜ਼ਰ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਲਾਈਫ ਸਟਾਈਲ ਦੀਆਂ ਖਬਰਾਂ
    • why is it always 10 10 in photos of clocks
      ਘੜੀਆਂ ਦੀਆਂ ਫੋਟੋਆਂ 'ਚ ਹਮੇਸ਼ਾ 10:10 ਦਾ ਸਮਾਂ ਹੀ ਕਿਉਂ ਹੁੰਦਾ ਹੈ? ਜਾਣੋ ਇਸ...
    • be careful giving money to transgender people
      'ਹਾਏ-ਹਾਏ'... 2000 ਰੁਪਏ ਦਿਓ! ਕਿੰਨਰਾਂ ਨੂੰ ਪੈਸੇ ਦੇਣ ਤੋਂ ਪਹਿਲਾਂ ਪੜ੍ਹ ਲਓ...
    • women be careful
      ਔਰਤਾਂ ਹੋ ਜਾਓ ਸਾਵਧਾਨ! ਸਰੀਰ 'ਚ ਦਿਖ ਰਹੇ ਹਨ ਇਹ ਲੱਛਣ ਤਾਂ ਭੁੱਲ ਕੇ ਵੀ ਨਾ ਕਰੋ...
    • your house will stay cool even without ac
      ਬਿਨਾਂ AC ਤੋਂ ਵੀ ਠੰਡਾ ਰਹੇਗਾ ਤੁਹਾਡਾ ਘਰ! ਬਸ ਇਹ 5 ਦੇਸੀ ਨੁਸਖ਼ੇ
    • how to make coconut chutney
      ਸਿਰਫ਼ 5 ਮਿੰਟਾਂ 'ਚ ਘਰ 'ਚ ਤਿਆਰ ਕਰੋ ਲਾਜਵਾਬ ਨਾਰੀਅਲ ਦੀ ਚਟਣੀ
    • how to make lemon pickle
      ਨਿੰਬੂ ਦਾ ਆਚਾਰ ਬਣਾਉਣ ਦਾ ਕੀ ਹੈ ਸਹੀ ਤਰੀਕਾ
    • alum worth rs 5 will give you a facial like glow
      ਫੇਸ਼ੀਅਲ ਵਰਗਾ ਨਿਖਾਰ ਦੇਵੇਗੀ ₹5 ਦੀ ਫਟਕੜੀ! ਚਿਹਰੇ ਦੀਆਂ ਝੁਰੜੀਆਂ ਅਤੇ ਕਾਲੇਪਨ...
    • be careful if you do this after getting a facial
      Facial ਕਰਨ ਤੋਂ ਬਾਅਦ ਕਰਦੇ ਹੋ ਇਹ ਕੰਮ ਤਾਂ ਹੋ ਜਾਓ ਸਾਵਧਾਨ! ਸਕਿਨ ਹੋ ਸਕਦੀ ਹੈ...
    • floor length gown  style  young women
      ਸਟਾਈਲ ਦੇ ਨਾਲ ਕੰਫਰਟ ਦਾ ਪਰਫੈਕਟ ਮੇਲ ਬਣੇ ਫਲੋਰ ਲੈਂਥ ਗਾਊਨ
    • v neck kurti  young women  stylish look
      ਮੁਟਿਆਰਾਂ ਨੂੰ ਸਟਾਈਲਿਸ਼ ਲੁੱਕ ਦੇ ਰਹੇ ‘ਵੀ-ਨੈੱਕ ਕੁੜਤੀ ਸੈੱਟ’
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +