Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, JUL 01, 2026

    4:26:37 PM

  • relief news for the people of punjab

    ਪੰਜਾਬ ਵਾਸੀਆਂ ਲਈ ਰਾਹਤ ਭਰੀ ਖ਼ਬਰ! ਅਨਾਜ-ਸਬਜ਼ੀਆਂ...

  • daisy heer in italy

    ਪੰਜਾਬ ਦੀ ਧੀ ਡੇਜੀ ਹੀਰ ਨੇ ਇਟਲੀ 'ਚ ਮਾਪਿਆਂ ਸਮੇਤ...

  • traffic police officer accused of taking a 100 bribe video goes viral

    100 ਰੁਪਏ ਨੇ ਖੋਲ੍ਹ ਤਾਂ ਪੰਜਾਬ ਪੁਲਸ ਦੇ ਮੁਲਾਜ਼ਮ...

  • share market  sensex 444 points  nifty closed beyond 24 000

    ਸ਼ੇਅਰ ਬਾਜ਼ਾਰ 'ਚ ਰੌਣਕ : ਸੈਂਸੈਕਸ 444 ਅੰਕ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Life Style News
  • ਫਟੀਆਂ ਅੱਡੀਆਂ ਤੋਂ ਜੇਕਰ ਤੁਸੀਂ ਵੀ ਹੋ ਪਰੇਸ਼ਾਨ ਤਾਂ ਇਨ੍ਹਾਂ ਘਰੇਲੂ ਨੁਸਖ਼ਿਆਂ ਨਾਲ ਪਾ ਸਕਦੇ ਹੋ ਨਿਜ਼ਾਤ

LIFE STYLE News Punjabi(ਲਾਈਫ ਸਟਾਈਲ)

ਫਟੀਆਂ ਅੱਡੀਆਂ ਤੋਂ ਜੇਕਰ ਤੁਸੀਂ ਵੀ ਹੋ ਪਰੇਸ਼ਾਨ ਤਾਂ ਇਨ੍ਹਾਂ ਘਰੇਲੂ ਨੁਸਖ਼ਿਆਂ ਨਾਲ ਪਾ ਸਕਦੇ ਹੋ ਨਿਜ਼ਾਤ

  • Edited By Sunaina,
  • Updated: 03 Jun, 2026 03:57 PM
Life Style
if you are also bothered by cracked heels  then
  • Share
    • Facebook
    • Tumblr
    • Linkedin
    • Twitter
  • Comment

ਵੈੱਬ ਡੈਸਕ - ਜੇਕਰ ਪੈਰਾਂ ਦੀ ਦੇਖਭਾਲ ਚੰਗੀ ਤਰ੍ਹਾਂ ਨਾ ਕੀਤਾ ਜਾਵੇ ਤਾਂ ਪੈਰ ਫਟ ਜਾਂਦੇ ਹਨ। ਨੰਗੇ ਪੈਰ ਤੁਰਨ ਕਾਰਨ ਜਾਂ ਖੂਨ ਦੀ ਕਮੀ ਨਾਲ ਵੀ ਪੈਰ ਫਟਦੇ ਹਨ। ਜੇ ਤੁਸੀਂ ਪੈਰਾਂ ਦੀ ਸਫਾਈ 'ਤੇ ਧਿਆਨ ਨਹੀਂ ਦਿੰਦੇ ਹੋ ਤਾਂ ਅੱਡੀਆਂ ਫੱਟ ਜਾਂਦੀਆਂ ਹਨ ਅਤੇ ਉਨ੍ਹਾਂ 'ਚ ਦਰਾੜਾਂ ਆ ਜਾਂਦੀਆਂ ਹਨ। ਕਈ ਵਾਰ ਇਨ੍ਹਾਂ 'ਚ ਖੂਨ ਵੀ ਆਉਂਦਾ ਹੈ। ਅੱਜ ਅਸੀਂ ਤੁਹਾਨੂੰ ਫਟੇ ਪੈਰਾਂ ਲਈ ਕੁਝ ਘਰੇਲੂ ਨੁਸਖੇ ਦੱਸਣ ਜਾ ਰਹੇ ਹਾਂ, ਜਿਨ੍ਹਾਂ ਦੀ ਵਰਤੋਂ ਕਰਕੇ ਤੁਸੀਂ ਪੈਰਾਂ ਦੀ ਦੇਖਭਾਲ ਕਰ ਸਕਦੇ ਹੋ।  

ਅਪਣਾਓ ਇਹ ਦੇਸੀ ਨੁਸਖ਼ੇ

- ਅੱਡੀਆਂ ਦੇ ਫਟਣ 'ਤੇ ਅੰਬ ਦੇ ਮੁਲਾਇਮ ਅਤੇ ਤਾਜ਼ੇ ਪੱਤੇ ਤੋੜਨ 'ਤੇ ਉਸ 'ਚੋਂ ਨਿਕਲਣ ਵਾਲਾ ਪਦਾਰਥ ਜ਼ਖ਼ਮਾਂ 'ਤੇ ਲਗਾਓ। ਅਜਿਹਾ ਕਰਨ ਨਾਲ ਬਹੁਤ ਜਲਦੀ ਆਰਾਮ ਮਿਲਦਾ ਹੈ ਅਤੇ ਫਟੀਆਂ ਅੱਡੀਆਂ ਠੀਕ ਹੋ ਜਾਂਦੀਆਂ ਹਨ। 

- ਤ੍ਰਿਫਲਾ ਚੂਰਨ ਨੂੰ ਖਾਣ ਵਾਲੇ ਤੇਲ 'ਚ ਤਲ ਕੇ ਮਲ੍ਹਮ ਵਰਗਾ ਗਾੜ੍ਹਾ ਕਰ ਲਵੋ। ਰਾਤ ਨੂੰ ਸੌਂਦੇ ਸਮੇਂ ਇਸ ਪੇਸਟ ਨੂੰ ਫਟੇ ਪੈਰਾਂ 'ਤੇ ਲਗਾ ਲਵੋ। ਕੁਝ ਦਿਨਾਂ ਤੱਕ ਇਸ ਲੇਪ ਨੂੰ ਲਗਾਉਣ ਨਾਲ ਫਟੀਆਂ ਅੱਡੀਆਂ ਠੀਕ ਹੋ ਜਾਣਗੀਆਂ ਅਤੇ ਪੈਰ ਮੁਲਾਇਮ ਹੋਣਗੇ। 

- ਰਾਤ ਨੂੰ ਸੌਣ ਤੋਂ ਪਹਿਲਾਂ ਪੈਰਾਂ ਨੂੰ ਚੰਗੀ ਤਰ੍ਹਾਂ ਸਾਫ ਕਰ ਲਓ। ਪਿੱਛੋਂ ਕੱਚੇ ਘਿਓ ਵਿਚ ਬੋਰਿਕ ਪਾਊਡਰ ਮਿਲਾ ਕੇ ਦਰਾੜਾਂ 'ਚ ਭਰ ਦਿਓ। ਉਸ ਤੋਂ ਬਾਅਦ ਜੁਰਾਬਾਂ ਪਾ ਕੇ ਸੌਂ ਜਾਓ। 3-4 ਦਿਨ ਅਜਿਹਾ ਕਰਨ ਨਾਲ ਫਟੀਆਂ ਅੱਡੀਆਂ ਠੀਕ ਹੋ ਜਾਣਗੀਆਂ। 

- ਅਮਚੂਰ ਦਾ ਤੇਲ 50 ਗ੍ਰਾਮ, ਮੋਮ 20 ਗ੍ਰਾਮ, ਸੱਤਿਆਨਾਸ਼ੀ ਦੇ ਬੀਜਾਂ ਦਾ ਪਾਊਡਰ 10 ਗ੍ਰਾਮ ਅਤੇ 20 ਗ੍ਰਾਮ ਘਿਓ ਲਵੋ। ਇਨ੍ਹਾਂ ਸਾਰਿਆਂ ਨੂੰ ਮਿਲਾ ਕੇ ਇਕ ਜਾਰ 'ਚ ਪਾਓ। ਰਾਤ ਨੂੰ ਸੌਂਦੇ ਸਮੇਂ ਪੈਰਾਂ ਨੂੰ ਚੰਗੀ ਤਰ੍ਹਾਂ ਧੋ ਕੇ ਸਾਫ ਕਰਕੇ ਇਸ ਪੇਸਟ ਨੂੰ ਲਗਾਓ ਅਤੇ ਜ਼ੁਰਾਬਾਂ ਪਾ ਲਓ। 

- ਗੇਂਦੇ ਦੇ ਪੱਤਿਆਂ ਦਾ ਰੱਸ ਵੈਸਲੀਨ 'ਚ ਮਿਲਾ ਕੇ ਲਗਾਉਣ ਨਾਲ ਆਰਾਮ ਮਿਲਦਾ ਹੈ।

- ਕੱਚਾ ਪਿਆਜ਼ ਪੀਸ ਕੇ ਪਾਊਡਰ ਬਣਾ ਕੇ ਮਲਨ ਨਾਲ ਵੀ ਆਰਾਮ ਮਿਲਦਾ ਹੈ। 

- ਜਦੋਂ ਅੱਡੀਆਂ ਫਟ ਗਈਆਂ ਹੋਣ ਤਾਂ ਨੰਗੇ ਪੈਰ ਜ਼ਮੀਨ 'ਤੇ ਤੁਰਨ ਤੋਂ ਪਰਹੇਜ਼ ਕਰਨਾ ਚਾਹੀਦਾ ਹੈ ਅਤੇ ਪਾਣੀ 'ਚ ਜ਼ਿਆਦਾ ਦੇਰ ਪੈਰ ਨਹੀਂ ਰੱਖਣੇ ਚਾਹੀਦੇ।

- ਦੇਸੀ ਘਿਓ ਅਤੇ ਲੂਣ ਨੂੰ ਮਿਲਾ ਕੇ ਪਾਟੀਆਂ ਅੱਡੀਆਂ 'ਤੇ ਲਗਾਓ। ਅਜਿਹਾ ਕਰਨ ਨਾਲ ਅੱਡੀਆਂ ਠੀਕ ਹੋ ਜਾਣਗੀਆਂ ਅਤੇ ਪੈਰਾਂ ਦੀ ਚਮੜੀ ਮੁਲਾਇਮ ਰਹੇਗੀ। 

- ਪਪੀਤੇ ਦੇ ਛਿਲਕਿਆਂ ਨੂੰ ਸੁਕਾ ਕੇ ਪੀਸ ਕੇ ਚੂਰਨ ਬਣਾ ਲਵੋ। ਇਸ ਚੂਰਨ 'ਚ ਗਲੈਸਰੀਨ ਮਿਲਾ ਕੇ ਦਿਨ 'ਚ ਦੋ ਵਾਰ ਫਟੀਆਂ ਅੱਡੀਆਂ 'ਤੇ ਲਗਾਉਣ ਨਾਲ ਬਹੁਤ ਜਲਦੀ ਆਰਾਮ ਮਿਲਦਾ ਹੈ।

- ਜਦੋਂ ਅੱਡੀਆਂ 'ਚੋਂ ਖੂਨ ਨਿਕਲ ਰਿਹਾ ਹੋਵੇ ਤਾਂ ਉਨ੍ਹਾਂ ਨੂੰ ਰਾਤ ਨੂੰ ਗਰਮ ਪਾਣੀ ਨਾਲ ਧੋ ਕੇ ਕੋਸੀ ਮੋਮ ਲਗਾਉਣ ਨਾਲ ਖੂਨ ਨਿਕਲਣਾ ਬੰਦ ਹੋ ਜਾਂਦਾ ਹੈ ਅਤੇ ਫਟੀਆਂ ਅੱਡੀਆਂ ਠੀਕ ਹੁੰਦੀਆਂ ਹਨ। 

- ਪੈਰਾਂ ਨੂੰ ਗਰਮ ਪਾਣੀ ਨਾਲ ਧੋ ਕੇ ਉਸ 'ਚ ਏਰੇਂਡ ਦਾ ਤੇਲ ਲਗਾਉਣ ਨਾਲ ਫਟੀਆਂ ਅੱਡੀਆਂ ਠੀਕ ਹੁੰਦੀਆਂ ਹਨ।

  • BeautyTips
  • CrackedHeels
  • HomeRemedy
  • FootCareTips

ਧੁੱਪ ਹੋਵੇ ਜਾਂ ਛਾਂ, ਸਨਸਕ੍ਰੀਨ ਨੂੰ ਕਦੇ ਨਾ ਕਹੋ ਨਾਂਹ! ਜਾਣੋ ਇਸ ਦੇ ਲਾਉਣ ਦੇ ਬੇਮਿਸਾਲ ਫਾਇਦੇ

NEXT STORY

Stories You May Like

  • if you also have pain in your heels in the morning then be careful
    ਜੇ ਸਵੇਰੇ-ਸਵੇਰੇ ਤੁਹਾਡੀਆਂ ਵੀ ਅੱਡੀਆਂ 'ਚ ਹੁੰਦੈ ਦਰਦ ਤਾਂ ਹੋ ਜਾਓ ਸਾਵਧਾਨ ! ਬਿਲਕੁਲ ਨਾ ਕਰੋ ਇਗਨੋਰ
  • if you are suffering from fatty liver  then eat these things
    ਫੈਟੀ ਲੀਵਰ ਤੋਂ ਹੋ ਪਰੇਸ਼ਾਨ ਤਾਂ ਖਾਓ ਇਹ ਚੀਜ਼ਾਂ ! 'ਵਰਦਾਨ' ਵਾਂਗ ਕਰਨਗੀਆਂ ਅਸਰ
  • deadline ends tomorrow  lpg gas supply of these people will be stopped
    ਖ਼ਤਮ ਹੋ ਰਹੀ ਡੈੱਡਲਾਈਨ! ਕੱਲ੍ਹ ਤੋਂ ਬੰਦ ਹੋ ਜਾਵੇਗੀ ਇਨ੍ਹਾਂ ਲੋਕਾਂ ਦੀ LPG ਸਿਲੰਡਰ ਸਪਲਾਈ
  • bride marriage lover mother father
    ਕੁੜੀ ਦਾ ਕਿਤੇ ਹੋਰ ਹੋ ਰਿਹਾ ਸੀ ਵਿਆਹ! ਸਿਰਫ਼ਿਰੇ ਆਸ਼ਕ ਤੋਂ ਪਰੇਸ਼ਾਨ ਹੋ ਲਾੜੀ ਸਣੇ ਪੂਰੇ ਪਰਿਵਾਰ ਨੇ...
  • the fortune of these 5 zodiac signs will shine
    ਇਨ੍ਹਾਂ 5 ਰਾਸ਼ੀਆਂ ਦੀ ਚਮਕੇਗੀ ਕਿਸਮਤ ! ਹੋ ਜਾਵੇਗਾ ਪੈਸਾ ਹੀ ਪੈਸਾ, ਨਵੇਂ ਕਰੀਅਰ ਦੇ ਮਿਲ ਸਕਦੇ ਨਵੇਂ ਮੌਕੇ
  • shaheen shah afridi and naseem shah may be ruled out of west indies tour
    ਸ਼ਾਹੀਨ ਸ਼ਾਹ ਅਫਰੀਦੀ ਅਤੇ ਨਸੀਮ ਸ਼ਾਹ ਵੈਸਟਇੰਡੀਜ਼ ਦੌਰੇ ਤੋਂ ਹੋ ਸਕਦੇ ਨੇ ਬਾਹਰ
  • phonepe users beware
    PhonePe ਯੂਜ਼ਰਸ ਹੋ ਜਾਣ ਸਾਵਧਾਨ ! ਤੁਰੰਤ ਕਰ ਲਓ ਇਹ ਕੰਮ ਨਹੀਂ ਤਾਂ ਖਾਤਾ ਹੋ ਜਾਵੇਗਾ ਖਾਲੀ
  • if you keep gold in a bank locker or at home important rules of rbi
    ਘਰ ਦੀ ਬਜਾਏ ਬੈਂਕ ਲਾਕਰ ਵਿੱਚ ਰੱਖਦੇ ਹੋ Gold, ਤਾਂ ਜਾਣੋ RBI ਦੇ ਇਨ੍ਹਾਂ ਮਹੱਤਵਪੂਰਨ ਨਿਯਮਾਂ ਬਾਰੇ
  • traffic police officer accused of taking a 100 bribe video goes viral
    100 ਰੁਪਏ ਨੇ ਖੋਲ੍ਹ ਤਾਂ ਪੰਜਾਬ ਪੁਲਸ ਦੇ ਮੁਲਾਜ਼ਮ ਦਾ ਵੱਡਾ ਰਾਜ਼! ਹੈਰਾਨੀਜਨਕ...
  • jalandhar cp satinder singh takes action transfers station house officers
    ਐਕਸ਼ਨ 'ਚ ਜਲੰਧਰ ਦੇ CP ਸਤਿੰਦਰ ਸਿੰਘ, ਕਈ ਥਾਣਿਆਂ ਦੇ SHO ਦੇ ਕੀਤੇ ਤਬਾਦਲੇ
  • havoc caused by strong winds  tree falls on parked vehicles jalandhar
    ਜਲੰਧਰ 'ਚ ਹਨ੍ਹੇਰੀ-ਤੂਫ਼ਾਨ ਦਾ ਕਹਿਰ! ਖੜ੍ਹੀਆਂ ਗੱਡੀਆਂ 'ਤੇ ਡਿੱਗਿਆ ਦਰੱਖ਼ਤ
  • intoxicated youth falls into a filthy drain
    ਜਲੰਧਰ: ਨਸ਼ੇ ਦੀ ਹਾਲਤ 'ਚ ਗੰਦੇ ਨਾਲੇ 'ਚ ਡਿੱਗਿਆ ਨੌਜਵਾਨ, ਪੁਲਸ ਤੇ ਲੋਕਾਂ ਨੇ...
  • thieves flee with cash and goods from yash grocery jalandhar
    ਜਲੰਧਰ 'ਚ ਤੜਕਸਾਰ ਚੋਰਾਂ ਨੇ ਕਰਿਆਨੇ ਦੀ ਦੁਕਾਨ 'ਤੇ ਬੋਲਿਆ ਧਾਵਾ, ਲੁੱਟਿਆ ਕੈਸ਼...
  • chambers not cleaned even after 60 days
    ਨਿਗਮ ਦੇ ਜੇ. ਈ. ਨੇ 48 ਦਿਨ ਬਾਅਦ ਲਗਾਏ ਚੈਂਬਰਾਂ ਦੇ ਢੱਕਣ, 60 ਦਿਨ ਬਾਅਦ ਵੀ...
  • security increased in punjab special dgp issues strict orders
    ਪੰਜਾਬ 'ਚ ਵਧਾਈ ਗਈ ਸੁਰੱਖਿਆ! ਵਿਸ਼ੇਸ਼ DGP ਨੇ ਜਾਰੀ ਕਰ ਦਿੱਤੇ ਸਖ਼ਤ ਹੁਕਮ
  • one person dies in road accident on phillaur gt road
    ਫਿਲੌਰ GT ਰੋਡ 'ਤੇ ਟਰੱਕ ਤੇ ਕੈਂਟਰ ਦੀ ਭਿਆਨਕ ਟੱਕਰ, ਇਕ ਵਿਅਕਤੀ ਦੀ ਮੌਤ
Trending
Ek Nazar
famous bollywood actress has rented out her luxurious house

ਮਸ਼ਹੂਰ ਬਾਲੀਵੁੱਡ ਅਦਾਕਾਰਾ ਨੇ ਕਿਰਾਏ 'ਤੇ ਚਾੜ੍ਹ'ਤਾ ਆਪਣਾ ਆਲੀਸ਼ਾਨ ਘਰ ! Rent...

students abducted

ਸਕੂਲ 'ਤੇ ਹਮਲਾ ਕਰ ਅਗਵਾ ਕਰ ਲਏ 36 ਵਿਦਿਆਰਥੀ, ਨਾਈਜੀਰੀਆ 'ਚ ਫੈਲੀ ਦਹਿਸ਼ਤ

gaurav khanna amid his divorce news with akanksha

ਅਕਾਂਕਸ਼ਾ ਨਾਲ ਤਲਾਕ ਦੀਆਂ ਖਬਰਾਂ ਵਿਚਾਲੇ ਗੌਰਵ ਖੰਨਾ ਦਾ ਪਹਿਲਾ ਬਿਆਨ ਆਇਆ ਸਾਹਮਣੇ

veteran actress passes away

ਬਾਲੀਵੁੱਡ ਦੀ ਦਿੱਗਜ ਅਦਾਕਾਰਾ ਨੇ ਦੁਨੀਆ ਨੂੰ ਕਿਹਾ ਅਲਵਿਦਾ ! ਇੰਡਸਟਰੀ 'ਚ ਛਾਇਆ...

school closed july 19

19 ਜੁਲਾਈ ਤੱਕ ਬੰਦ ਰਹਿਣਗੇ ਸਕੂਲ, ਕਸ਼ਮੀਰ ਦੇ ਬੱਚਿਆਂ ਦੀਆਂ ਲੱਗ ਗਈਆਂ ਮੌਜਾਂ

prisoners escape

ਪਾਕਿਸਤਾਨ: ਪੰਜਾਬ ਸੂਬੇ 'ਚ 14 ਕੈਦੀ ਹੋਏ ਫਰਾਰ

protests in south africa

ਦੱਖਣੀ ਅਫਰੀਕਾ 'ਚ ਗੈਰ ਕਾਨੂੰਨੀ ਪ੍ਰਵਾਸੀਆਂ ਖ਼ਿਲਾਫ਼ ਬੁਲੰਦ ਹੋਈ ਆਵਾਜ਼, ਦੇਸ਼...

youth drowns while bathing in khunda canal

ਮੰਦਭਾਗੀ ਖਬਰ: ਖੁੰਡਾ ਨਹਿਰ ’ਚ ਨਹਾਉਂਦੇ ਨੌਜਵਾਨ ਦੀ ਡੁੱਬਣ ਕਾਰਨ ਮੌਤ

devotees from pakistan return to india through attari border

ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮਨਾ ਕੇ ਪਾਕਿ ਤੋਂ ਸ਼ਰਧਾਲੂ ਅਟਾਰੀ ਸਰਹੱਦ ਰਾਹੀਂ...

mumbai police bust racket two actors rescued

ਮਸ਼ਹੂਰ ਹੀਰੋਇਨਾਂ ਤੋਂ ਕਰਵਾਇਆ ਜਾ ਰਿਹਾ ਸੀ 'ਗੰਦਾ ਕੰਮ' ! ਮੁੰਬਈ ਪੁਲਸ ਨੇ ਰੇਡ...

akansha chamola reveals reason behind her divorce

ਗੌਰਵ ਖੰਨਾ ਤੋਂ ਇਸ ਲਈ ਤਲਾਕ ਲੈ ਰਹੀ ਅਕਾਂਕਸ਼ਾ ਚਮੋਲਾ, ਕੀਤਾ ਵੱਡਾ ਖੁਲਾਸਾ

strawberry moon to be seen in the sky today

ਅੱਜ ਅਸਮਾਨ 'ਚ ਦਿਸੇਗਾ 'Strawberry Moon'!

president pezeshkian claim

ਈਰਾਨ ਨੂੰ ਕਤਰ ਦੇਵੇਗਾ 6 ਅਰਬ ਡਾਲਰ ; ਰਾਸ਼ਟਰਪਤੀ ਪੇਜ਼ੇਸ਼ਕੀਅਨ ਦਾ ਦਾਅਵਾ

father  death  son  home  family

ਪਿਤਾ ਦੀ ਲਾਸ਼ ਦੇਖਦੇ ਹੀ ਬੇਹੋਸ਼ ਹੋ ਕੇ ਡਿੱਗਿਆ ਪੁੱਤ, ਇਕ ਹੀ ਘਰ 'ਚੋਂ ਨਿਕਲੀਆਂ...

illegal nationals

ਕਾਲ ਕੋਠਰੀ 'ਚ ਭੇਜੇ ਜਾਣਗੇ ਗੈਰ ਕਾਨੂੰਨੀ ਨਾਗਰਿਕ, ਪਾਕਿਸਤਾਨ ਸਰਕਾਰ ਨੇ ਜਾਰੀ...

supreme court  ram temple  petition  hearing  ayodhya

ਮੁੜ ਭਖ਼ਿਆ ਰਾਮ ਮੰਦਰ ਚੜ੍ਹਾਵੇ ਦਾ ਵਿਵਾਦ ! ਸੁਪਰੀਮ ਕੋਰਟ ਨੇ ਤੁਰੰਤ ਸੁਣਵਾਈ ਤੋਂ...

pregnant woman  child  dna  husband  mother in law

ਪਤਨੀ ਦੀ ਕੁੱਖ 'ਚ ਪਲ ਰਹੀ 'ਜਾਨ' ਦਾ DNA ਟੈਸਟ ਕਰਵਾਉਣਾ ਚਾਹੁੰਦਾ ਸੀ ਪਤੀ,...

parents charged

ਜਵਾਕ ਨੂੰ ਖੁਆਉਂਦੇ ਸੀ ਚਿਪਸ-ਫ੍ਰਾਈਜ਼ ! 116 ਕਿਲੋ ਵਜ਼ਨ ਹੋਣ ਕਾਰਨ ਹੋਈ ਮੌਤ,...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਲਾਈਫ ਸਟਾਈਲ ਦੀਆਂ ਖਬਰਾਂ
    • aloe vera gel will bring natural glow to the face
      ਐਲੋਵੇਰਾ ਜੈੱਲ ਨਾਲ ਚਿਹਰੇ 'ਤੇ ਆਵੇਗਾ ਕੁਦਰਤੀ ਨਿਖਾਰ, ਜਾਣੋ ਲਾਉਣ ਦਾ ਸਹੀ ਤਰੀਕਾ
    • the trend of   white outfits   dominates the summer
      ਗਰਮੀਆਂ ’ਚ ਮੁਟਿਆਰਾਂ ਵਿਚਾਲੇ ਛਾਇਆ ‘ਵ੍ਹਾਈਟ ਆਊਟਫਿਟਸ’ ਦਾ ਟ੍ਰੈਂਡ
    • how to make green chilli pickle
      ਹਰੀ ਮਿਰਚ ਦਾ ਆਚਾਰ ਬਣਾਉਣ ਦਾ ਤਰੀਕਾ
    • india has become the hub of global tourism
      ਗਲੋਬਲ ਟੂਰਿਜ਼ਮ ਦਾ ਕੇਂਦਰ ਬਣਿਆ ਭਾਰਤ, ਤੇਜ਼ੀ ਨਾਲ ਵਧ ਰਹੀ ਸੈਲਾਨੀਆਂ ਦੀ ਗਿਣਤੀ
    • make   collagen gel   cheaply with aloe vera
      ਐਲੋਵੇਰਾ ਨਾਲ ਸਸਤੇ 'ਚ ਬਣਾਓ ‘ਕੋਲੇਜਨ ਜੈੱਲ’
    • what to feed a 6 month old baby for the first time
      6 ਮਹੀਨਿਆਂ ਦੇ ਬੱਚੇ ਨੂੰ ਪਹਿਲੀ ਵਾਰ ਖਾਣੇ 'ਚ ਕੀ ਦੇਈਏ
    • remove grease stuck to clay pots in minutes
      ਮਿੱਟੀ ਦੇ ਭਾਂਡਿਆਂ 'ਚ ਜੰਮੀ ਚਿਕਨਾਈ ਮਿੰਟਾਂ 'ਚ ਦੂਰ ਕਰੋ
    • how to make chili potatoes
      ਘਰ 'ਚ ਆਸਾਨ ਤਰੀਕੇ ਨਾਲ ਬਣਾਓ ਬਜ਼ਾਰ ਵਰਗੇ ਚਿਲੀ ਪੋਟੈਟੋ
    • why is the hotel room available only at 12 noon  reason
      ਦਿਨ ਦੇ 12 ਵਜੇ ਹੀ ਕਿਉਂ ਮਿਲਦਾ ਹੈ Hotel ਦਾ ਕਮਰਾ? ਸਾਹਮਣੇ ਆਈ ਇਹ ਅਹਿਮ ਵਜ੍ਹਾ
    • young women  jeans  western wear
      ਮੁਟਿਆਰਾਂ ’ਚ ਜੀਨਸ ਦਾ ਜਲਵਾ ਬਰਕਰਾਰ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +