Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, JUN 15, 2025

    5:55:48 PM

  • four miners killed in coal mine tunnel collapse in afghanistan

    ਅਫਗਾਨਿਸਤਾਨ 'ਚ ਕੋਲਾ ਖਾਣ ਸੁਰੰਗ ਢਹਿਣ ਨਾਲ ਚਾਰ...

  • punjab police attacked by immigrants

    ਪੰਜਾਬ ਪੁਲਸ ਦੇ ਪ੍ਰਵਾਸੀਆਂ ਨੇ ਕੀਤਾ ਹਮਲਾ,...

  • today  s top 10 news

    ਵਿਦੇਸ਼ ਭੱਜਿਆ ਅੰਮ੍ਰਿਤਪਾਲ ਮਹਿਰੋਂ ਤੇ ਕੇਦਾਰਨਾਥ...

  • hot air balloon crash

    ਅਚਾਨਕ ਹਾਦਸਾਗ੍ਰਸਤ ਹੋਇਆ ਹੌਟ ਏਅਰ ਬੈਲੂਨ, 19...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਸਿਹਤ
  • ਅਜਬ ਗਜਬ
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Life-Style News
  • ਨਵੀਂ ਦਿੱਲੀ
  • ਬੀ. ਪੀ. ਦੀ ਸਮੱਸਿਆ ਹੋਣ 'ਤੇ ਕਰੋ ਇਹ ਉਪਾਅ

LIFE-STYLE News Punjabi(ਲਾਈਫ ਸਟਾਈਲ)

ਬੀ. ਪੀ. ਦੀ ਸਮੱਸਿਆ ਹੋਣ 'ਤੇ ਕਰੋ ਇਹ ਉਪਾਅ

  • Updated: 08 May, 2017 02:55 PM
ਨਵੀਂ ਦਿੱਲੀ
if you have b p problems then do these remedy
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ— ਅੱਜ-ਕਲ੍ਹ ਦੀ ਰੁਝੇਵਿਆਂ ਭਰੀ ਜਿੰਦਗੀ 'ਚ ਅਸੀਂ ਕੰਮ ਦੇ ਸਾਹਮਣੇ ਆਪਣੇ ਸਰੀਰ ਦੀਆਂ ਛੋਟੀਆਂ-ਮੋਟੀਆਂ ਪਰੇਸ਼ਾਨੀਆਂ ਵੱਲ ਧਿਆਨ ਨਹੀਂ ਦਿੰਦੇ। ਇਨ੍ਹਾਂ ਪਰੇਸ਼ਾਨੀਆਂ 'ਚ ਮਾਨਸਿਕ ਤਣਾਅ ਰਹਿਣਾ ਆਮ ਗੱਲ ਹੈ। ਇਹੀ ਤਣਾਅ ਅੱਗੇ ਜਾ ਕੇ ਹਾਈ ਬੀ. ਪੀ. ਅਤੇ ਘੱਟ ਬੀ. ਪੀ. ਦੀ ਸਮੱਸਿਆ ਦਾ ਰੂਪ ਧਾਰਨ ਕਰ ਲੈਂਦਾ ਹੈ। ਘੱਟ ਬੀ. ਪੀ. ਦੀ ਸਮੱਸਿਆ ਨੂੰ ਕੁਝ ਘਰੇਲੂ ਤਰੀਕਿਆਂ ਨਾਲ ਨਾਰਮਲ ਕੀਤਾ ਜਾ ਸਕਦਾ ਹੈ। ਅੱਜ ਅਸੀਂ ਤੁਹਾਨੂੰ ਬੀ. ਪੀ. ਨੂੰ ਨਾਰਮਲ ਕਰਨ ਦੇ ਤਰੀਕਿਆਂ ਦੀ ਜਾਣਕਾਰੀ ਦੇ ਰਹੇ ਹਾਂ।
1. ਨਮਕ ਦਾ ਪਾਣੀ ਹੈ ਅਸਰਦਾਰ
ਨਮਕ 'ਚ ਮੌਜੂਦ ਸੋਡੀਅਮ ਕਾਰਨ ਸਰੀਰ ਦਾ ਬੀ. ਪੀ. ਨਾਰਮਲ ਹੋ ਜਾਂਦਾ ਹੈ ਪਰ ਧਿਆਨ ਰਹੇ ਕਿ ਨਮਕ ਦੀ ਮਾਤਰਾ ਇਕ ਗਿਲਾਸ 'ਚ ਡੇਢ ਚਮਚ ਤੋਂ ਜ਼ਿਆਦਾ ਨਾ ਹੋਵੇ।
2. ਕੌਫੀ ਹੈ ਲਾਭਕਾਰੀ
ਬੀ. ਪੀ. ਘੱਟ ਹੋਣ 'ਤੇ ਤੇਜ਼ ਕੌਫੀ ਪੀਣਾ ਚੰਗਾ ਹੁੰਦਾ ਹੈ। ਕੌਫੀ ਦੇ ਇਲਾਵਾ ਚਾਕਲੇਟ ਵੀ ਖਾ ਸਕਦੇ ਹੋ। ਜੇ ਤੁਹਾਨੂੰ ਅਕਸਰ ਘੱਟ ਬੀ. ਪੀ. ਦੀ ਸ਼ਿਕਾਇਤ ਰਹਿੰਦੀ ਹੈ ਤਾਂ ਤੁਸੀਂ ਰੋਜ਼ਾਨਾ ਸਵੇਰੇ ਇਕ ਕੱਪ ਕੌਫੀ ਪੀਣ ਦੀ ਆਦਤ ਪਾ ਲਓ।
3. ਨਿੰਬੂ ਪਾਣੀ
ਨਿੰਬੂ ਦੇ ਰਸ 'ਚ ਥੋੜ੍ਹਾ ਨਮਕ ਅਤੇ ਚੀਨੀ ਮਿਲਾ ਕੇ ਪੀਣ ਨਾਲ ਬੀ. ਪੀ. ਨਾਰਮਲ ਹੋ ਜਾਂਦਾ ਹੈ। ਨਾਲ ਹੀ ਇਹ ਡੀਹਾਈਡਰੇਸ਼ਨ ਅਤੇ ਗੁਰਦਿਆਂ ਲਈ ਵੀ ਲਾਭਕਾਰੀ ਹੈ।
4. ਤੁਲਸੀ ਦੇ ਪੱਤੇ
ਤੁਲਸੀ ਦੇ ਪੱਤਿਆਂ 'ਚ ਮੈਗਨੀਸ਼ੀਅਮ, ਪੋਟਾਸ਼ੀਅਮ ਅਤੇ ਵਿਟਾਮਿਨ ਸੀ ਵਰਗੇ ਕਈ ਗੁਣਕਾਰੀ ਤੱਤ ਪਾਏ ਜਾਂਦੇ ਹਨ , ਜਿਸ ਨਾਲ ਵਿਅਕਤੀ ਦਾ ਦਿਮਾਗ ਸੰਤੁਲਿਤ ਰਹਿੰਦਾ ਹੈ ਅਤੇ ਨਾਲ ਹੀ ਬੀ. ਪੀ. ਵੀ ਨਾਰਮਲ ਰਹਿੰਦਾ ਹੈ।
5. ਕਿਸ਼ਮਿਸ਼
ਕਿਸ਼ਮਿਸ਼ ਜਾਂ ਦਾਖ ਨੂੰ ਦਵਾਈ ਵਜੋਂ ਵਰਤਿਆ ਜਾਂਦਾ ਹੈ। ਜੇ ਤੁਹਾਡਾ ਬੀ. ਪੀ. ਘੱਟ ਰਹਿੰਦਾ ਹੈ ਤਾਂ ਤੁਸੀਂ ਰਾਤ ਨੂੰ 30-40 ਕਿਸ਼ਮਿਸ਼ ਦੇ ਦਾਣੇ ਪਾਣੀ 'ਚ ਭਿਓਂ ਦਿਓ। ਸਵੇਰੇ ਖਾਲੀ ਪੇਟ ਇਸ ਨੂੰ ਖਾਓ। ਮਹੀਨੇ 'ਚ ਇਕ ਵਾਰੀ ਇਸ ਤਰ੍ਹਾਂ ਕਰਨ ਨਾਲ ਤੁਤਹਾਡੀ ਬੀਮਾਰੀ ਠੀਕ ਹੋ ਜਾਵੇਗੀ।
6. ਬਦਾਮ ਅਤੇ ਦੁੱਧ

ਤੁਸੀਂ ਚਾਰ-ਪੰਜ ਬਦਾਮ, 15-20 ਮੂੰਗਫਲੀ ਦੇ ਦਾਣੇ ਅਤੇ 10-15 ਕਿਸ਼ਮਿਸ਼ ਦੇ ਦਾਣੇ ਪੀਸ ਕੇ ਮਿਲਾ ਕੇ ਪੀ ਸਕਦੇ ਹੋ। ਇਸ ਨਾਲ ਵੀ ਤੁਹਾਡਾ ਬੀ. ਪੀ. ਨਾਰਮਲ ਹੋ ਜਾਵੇਗਾ।

  • ਛੋਟੀਆਂ
  • ਤਣਾਅ
  • ਧਾਰਨ
  • Small
  • stress
  • retention

ਹਰ ਔਰਤ ਲਈ ਜ਼ਰੂਰੀ ਹਨ ਇਹ Kitchen Tips

NEXT STORY

Stories You May Like

  • the problem of fraud on google will be less
    Google 'ਤੇ Fraud ਦੀ ਸਮੱਸਿਆ ਹੋਵੇਗੀ ਘੱਟ! ਬਸ ਕਰੋ ਇਹ ਕੰਮ
  • what are the reasons for low bp
    BP low ਹੋਣ ਦੇ ਕੀ ਹਨ ਕਾਰਨ! ਜਾਣੋ ਇਸ ਦੇ ਉਪਾਅ ਤੇ ਬਚਾਅ ਦੇ ਤਰੀਕੇ
  • now youtube will not work on iphone
    ਹੁਣ IPhone  'ਤੇ ਨਹੀਂ ਚੱਲੇਗਾ Youtube ! ਇਨ੍ਹਾਂ ਮਾਡਲਾਂ 'ਤੇ ਆਵੇਗੀ ਇਹ ਵੱਡੀ ਸਮੱਸਿਆ
  • constipation problem
    Constipation ਦੀ ਸਮੱਸਿਆ ਤੋਂ  ਹੋ ਪ੍ਰੇਸ਼ਾਨ ਤਾਂ ਅਪਣਾਓ ਇਹ ਦੇਸੀ ਨੁਸਖੇ
  • if you are troubled by sleep problem
    ਨੀਂਦ ਦੀ ਸਮੱਸਿਆ ਤੋਂ ਹੋ ਪ੍ਰੇਸ਼ਾਨ ਤਾਂ ਅਪਣਾਓ ਇਹ ਦੇਸੀ ਨੁਸਖੇ
  • if you want to get rid of the problem of uric acid
    Uric acid ਦੀ ਸਮੱਸਿਆ ਨੂੰ ਕਰਨਾ ਹੈ ਦੂਰ ਤਾਂ ਜ਼ਰੂਰ ਖਾਓ ਇਹ ਚੀਜ਼ਾਂ
  • p  o  staff nabs wanted accused in theft and robbery cases
    ਪੀ. ਓ. ਸਟਾਫ ਨੇ ਚੋਰੀ ਤੇ ਡਕੈਤੀ ਦੇ ਮਾਮਲਿਆਂ ’ਚ ਲੋੜੀਂਦੇ ਮੁਲਜ਼ਮਾਂ ਨੂੰ ਕੀਤਾ ਕਾਬੂ, ਕਈ ਸਾਲਾਂ ਤੋਂ ਸਨ ਫ਼ਰਾਰ
  • harbhajan singh solved india  s number 3 problem
    ਹਰਭਜਨ ਸਿੰਘ ਨੇ ਭਾਰਤ ਦੀ ਨੰਬਰ 3 ਦੀ ਸਮੱਸਿਆ ਦਾ ਕੀਤਾ ਹੱਲ ! 'ਸਰਪੰਚ ਸਾਬ੍ਹ' ਬਾਰੇ ਆਖੀ ਇਹ ਗੱਲ
  • today  s top 10 news
    ਵਿਦੇਸ਼ ਭੱਜਿਆ ਅੰਮ੍ਰਿਤਪਾਲ ਮਹਿਰੋਂ ਤੇ ਕੇਦਾਰਨਾਥ 'ਚ ਵੱਡਾ ਹੈਲੀਕਾਪਟਰ ਹਾਦਸਾ,...
  • 2 people die in amritsar and kharar due to heat
    ਪੰਜਾਬ ਭਿਆਨਕ ਗਰਮੀ ਦੀ ਲਪੇਟ ’ਚ! 'ਲੂ' ਨਾਲ ਅੰਮ੍ਰਿਤਸਰ ਤੇ ਖਰੜ ’ਚ 2 ਲੋਕਾਂ ਦੀ...
  • electricity theft from street light lines
    ਸਟਰੀਟ ਲਾਈਟਾਂ ਦੀਆਂ ਲਾਈਨਾਂ ਤੋਂ ਹੋ ਰਹੀ ਬਿਜਲੀ ਚੋਰੀ, ਨਗਰ ਨਿਗਮ ਨੂੰ ਭਰਨਾ ਪੈ...
  • big accident in punjab bank guard died due to bullet injury
    ਪੰਜਾਬ 'ਚ ਵੱਡਾ ਹਾਦਸਾ, ਗੋਲ਼ੀ ਲੱਗਣ ਕਾਰਨ ਬੈਂਕ ਗਾਰਡ ਦੀ ਹੋਈ ਮੌਤ
  • girl died due to drowning in canal
    ਦੁੱਖ਼ਦਾਈ ਖ਼ਬਰ: ਨਾਨਕੇ ਆਈ ਖੇਡ ਰਹੀ ਕੁੜੀ ਨਾਲ ਵਾਪਰਿਆ ਭਾਣਾ, ਡੁੱਬਣ ਕਾਰਨ ਮੌਤ
  • prostitution exposed in punjab
    ਪੰਜਾਬ 'ਚ ਦੇਹ ਵਪਾਰ ਦਾ ਪਰਦਾਫ਼ਾਸ਼! ਛਾਪਾ ਮਾਰਨ ਗਈ ਪੁਲਸ ਘਰ ਦੇ ਅੰਦਰ ਦਾ ਹਾਲ...
  • alert for many districts from today till june 18
    ਪੰਜਾਬ ‘ਚ ਮੌਸਮ ਨੇ ਬਦਲਿਆ ਰੁਖ, ਅੱਜ ਤੋਂ 18 ਜੂਨ ਤੱਕ ਕਈ ਜ਼ਿਲ੍ਹਿਆਂ ਲਈ ਅਲਰਟ
  • jalandhar  electrical wires  fire
    ਜਲੰਧਰ : ਬਿਜਲੀ ਦੀਆਂ ਤਾਰਾਂ ਨੂੰ ਲੱਗੀ ਅੱਗ, ਇਲਾਕਾ ਵਾਸੀਆਂ 'ਚ ਮਚੀ...
Trending
Ek Nazar
bulldozer action against drugs in ludhiana

ਲੁਧਿਆਣਾ 'ਚ ਨਸ਼ਿਆਂ ਖ਼ਿਲਾਫ਼ ਬੁਲਡੋਜ਼ਰ ਐਕਸ਼ਨ, ਨਸ਼ਾ ਤਸਕਰਾਂ ਦੇ ਘਰ ਕੀਤੇ...

pakistan  s nuclear threat to america

ਪਾਕਿਸਤਾਨ ਦੀ ਅਮਰੀਕਾ ਨੂੰ ਪ੍ਰਮਾਣੂ ਧਮਕੀ: ਜੇਕਰ ਈਰਾਨ 'ਤੇ ਹਮਲਾ ਹੁੰਦਾ ਹੈ...

new zealand provide visa exemption facility

ਨਿਊਜ਼ੀਲੈਂਡ 'ਚ ਇਸ ਦੇਸ਼ ਦੇ ਸੈਲਾਨੀਆਂ ਨੂੰ ਮਿਲੇਗੀ ਵੀਜ਼ਾ ਛੋਟ ਸਹੂਲਤ

granthi singh drowned while taking bath sarovar of gurdwara sahib

ਪੰਜਾਬ ਦੇ ਇਸ ਇਤਿਹਾਸਕ ਗੁਰਦੁਆਰਾ ਸਾਹਿਬ 'ਚ ਵੱਡੀ ਘਟਨਾ, ਪਈਆਂ ਭਾਜੜਾਂ

iranian foreign minister statement

'ਜੇਕਰ ਇਜ਼ਰਾਈਲੀ ਹਮਲੇ ਰੁਕ ਜਾਣ ਤਾਂ....' : ਈਰਾਨੀ ਵਿਦੇਸ਼ ਮੰਤਰੀ

iranians to vacate weapons manufacturing factories

ਈਰਾਨੀਆਂ ਨੂੰ ਹਥਿਆਰ ਬਣਾਉਣ ਵਾਲੀਆਂ ਫੈਕਟਰੀਆਂ ਖਾਲੀ ਕਰਨ ਦਾ ਹੁਕਮ, ਨਵੇਂ ਹਮਲੇ...

third robbery at   virani jewelers   in america

ਅਮਰੀਕਾ ਦੇ 'ਵੈਰਾਨੀ ਜਿਊਲਰਜ' 'ਚ ਤੀਜੀ ਵਾਰ ਲੁੱਟ-ਖੋਹ

big accident in punjab bank guard died due to bullet injury

ਪੰਜਾਬ 'ਚ ਵੱਡਾ ਹਾਦਸਾ, ਗੋਲ਼ੀ ਲੱਗਣ ਕਾਰਨ ਬੈਂਕ ਗਾਰਡ ਦੀ ਹੋਈ ਮੌਤ

girl died due to drowning in canal

ਦੁੱਖ਼ਦਾਈ ਖ਼ਬਰ: ਨਾਨਕੇ ਆਈ ਖੇਡ ਰਹੀ ਕੁੜੀ ਨਾਲ ਵਾਪਰਿਆ ਭਾਣਾ, ਡੁੱਬਣ ਕਾਰਨ ਮੌਤ

prostitution exposed in punjab

ਪੰਜਾਬ 'ਚ ਦੇਹ ਵਪਾਰ ਦਾ ਪਰਦਾਫ਼ਾਸ਼! ਛਾਪਾ ਮਾਰਨ ਗਈ ਪੁਲਸ ਘਰ ਦੇ ਅੰਦਰ ਦਾ ਹਾਲ...

another famous influencer amritpal singh targeted threatened

ਇਕ ਹੋਰ ਮਸ਼ਹੂਰ ਇੰਫਲੂਐਂਸਰ ਅੰਮ੍ਰਿਤਪਾਲ ਸਿੰਘ ਦੇ ਨਿਸ਼ਾਨੇ 'ਤੇ, ਦਿੱਤੀ ਸਿੱਧੀ...

driving license holders in punjab should pay attention new orders issued

ਪੰਜਾਬ 'ਚ ਡਰਾਈਵਿੰਗ ਲਾਇਸੈਂਸ ਵਾਲੇ ਦੇਣ ਧਿਆਨ, ਨਵੇਂ ਹੁਕਮ ਹੋ ਗਏ ਜਾਰੀ

ruckus at a dhaba near the bus stand in jalandhar

ਜਲੰਧਰ ਦੇ ਬੱਸ ਸਟੈਂਡ ਨੇੜੇ ਢਾਬੇ 'ਤੇ ਪੈ ਗਿਆ ਭੜਥੂ, ਚੱਲੀਆਂ ਤਲਵਾਰਾਂ ਤੇ...

holidays from monday to friday in this district jalandhar of punjab

ਪੰਜਾਬ ਦੇ ਇਸ ਜ਼ਿਲ੍ਹੇ 'ਚ ਸੋਮਵਾਰ ਤੋਂ ਸ਼ੁੱਕਰਵਾਰ ਤੱਕ ਛੁੱਟੀਆਂ, ਇਹ ਸਾਰਾ ਕੁਝ...

amritpal singh mehron s instagram account banned

ਅੰਮ੍ਰਿਤਪਾਲ ਸਿੰਘ ਮਹਿਰੋਂ ਦਾ ਇੰਸਟਾਗ੍ਰਾਮ ਅਕਾਊਂਟ ਹੋਇਆ ਬੈਨ

challan will be issued to those who throw garbage in jalandhar

ਜਲੰਧਰ ਵਾਸੀਆਂ ਦੀ ਹੁਣ ਖੈਰ ਨਹੀਂ! ਸ਼ੁਰੂ ਹੋਣ ਜਾ ਰਿਹੈ ਨਵਾਂ ਸਿਸਟਮ, ਹੁਣ ਕੀਤੀ...

major operation against war on drugs in jalandhar

ਪੁਲਸ ਛਾਉਣੀ 'ਚ ਤਬਦੀਲ ਹੋਇਆ ਪੰਜਾਬ ਦਾ ਇਹ ਇਲਾਕਾ ! ਵੱਡੀ ਗਿਣਤੀ 'ਚ ਪੁਲਸ...

ahmedabad plane crash king charles iii observed silence

ਕਿੰਗ ਚਾਰਲਸ ਤੀਜੇ ਨੇ ਅਹਿਮਦਾਬਾਦ ਜਹਾਜ਼ ਹਾਦਸੇ ਦੇ ਪੀੜਤਾਂ ਲਈ ਰੱਖਿਆ 'ਮੌਨ'

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • father also missing searching for missing girl
      ਗੁੰਮ ਹੋਈ ਬੱਚੀ ਨੂੰ ਲੱਭਦੇ-ਲੱਭਦੇ ਪਿਓ ਵੀ ਹੋ ਗਿਆ ਲਾਪਤਾ, ਪਿੰਡ 'ਚ ਦਹਿਸ਼ਤ ਦਾ...
    • australia work visa
      ਆਸਟ੍ਰੇਲੀਆ ਜਾਣ ਦੇ ਚਾਹਵਾਨਾਂ ਲਈ ਚੰਗੀ ਖ਼ਬਰ, ਇੰਝ ਕਰੋ ਅਪਲਾਈ, ਸਿੱਧਾ ਮਿਲੇਗਾ...
    • punjab government s big decision regarding pension
      ਪੈਨਸ਼ਨ ਨੂੰ ਲੈ ਕੇ ਅਹਿਮ ਖ਼ਬਰ, ਪੰਜਾਬ ਸਰਕਾਰ ਨੇ ਦਿੱਤਾ ਵੱਡਾ ਤੋਹਫ਼ਾ
    • fire at housing apartment in delhi s dwarka
      ਅਪਾਰਟਮੈਂਟ 'ਚ ਲੱਗੀ ਭਿਆਨਕ ਅੱਗ ਨੇ ਤਬਾਹ ਕਰ'ਤਾ ਪਰਿਵਾਰ ! ਪਹਿਲਾਂ ਧੀ-ਪੁੱਤ ਨੇ...
    • taking gold loan  customers will get more benefits with easy rules
      Gold Loan ਲੈਣ ਸਮੇਂ ਨਹੀਂ ਹੋਵੇਗੀ ਕੋਈ ਪਰੇਸ਼ਾਨੀ, ਆਸਾਨ ਨਿਯਮਾਂ ਨਾਲ ਗਾਹਕਾਂ...
    • son in law love affair mother in law run away
      ਹਾਏ ਓ ਰੱਬਾ! ਮਾਂ ਵਰਗੀ ਸੱਸ 'ਤੇ ਆਇਆ ਜਵਾਈ ਦਾ ਦਿਲ, ਫਿਰ ਜੋ ਹੋਇਆ...
    • earthquake hits
      ਅੱਧੇ ਘੰਟੇ 'ਚ 2 ਵਾਰ ਕੰਬ ਗਈ ਧਰਤੀ ! ਲੋਕਾਂ ਦੇ ਸੁੱਕ ਗਏ ਸਾਹ
    • 42 university students offered jobs by multinational companies
      GNDU ਦੇ ਵਿਦਿਆਰਥੀਆਂ ਦੀ ਡਿਗਰੀ ਤੋਂ ਪਹਿਲਾਂ ਨੌਕਰੀ ਪੱਕੀ! ਵੱਡੀਆਂ ਕੰਪਨੀਆਂ ਤੋਂ...
    • google maps car stuck half constructed bridge
      Google Map ਦਾ ਇਕ ਹੋਰ ਕਾਰਾ, ਅਧੂਰੇ ਫਲਾਈਓਵਰ 'ਤੇ ਹੇਠਾਂ ਡਿੱਗੀ ਕਾਰ, ਵੀਡੀਓ...
    • sonam raghuwanshi killed raja
      ਪਹਾੜ 'ਤੇ ਚੜ੍ਹਾਈ ਸਮੇਂ ਥੱਕ ਗਏ ਸੁਪਾਰੀ ਕਿੱਲਰ ! ਰਾਜਾ ਰਘੂਵੰਸ਼ੀ ਨੂੰ ਮਾਰਨ ਤੋਂ...
    • sebi announces special settlement scheme
      ਸੇਬੀ ਨੇ ਕੀਤਾ ਸਟਾਕ ਬਰੋਕਰਜ਼ ਲਈ ਵਿਸ਼ੇਸ਼ ਸੈਟਲਮੈਂਟ ਸਕੀਮ ਦਾ ਐਲਾਨ
    • ਲਾਈਫ ਸਟਾਈਲ ਦੀਆਂ ਖਬਰਾਂ
    • negotiating intimate relationships
      ਵਿਦਿਆਰਥੀਆਂ ਨੂੰ ਦਿਖਾਈ ਜਾਵੇਗੀ Kabir Singh ਤੇ Titanic ! ਸ਼ੁਰੂ ਹੋਣ ਜਾ ਰਿਹੈ...
    • roshan health care
      ਹੁਣ ਮਰਦਾਨਾ ਕਮਜ਼ੋਰੀ ਦਿਨਾਂ 'ਚ ਹੋਵੇਗੀ ਦੂਰ, ਬਸ ਅਪਣਾ ਲਓ ਇਹ ਕਾਰਗਰ ਸ਼ਾਹੀ...
    • flower printed flared dresses have become a favorite among young women in summer
      ਗਰਮੀਆਂ ’ਚ ਮੁਟਿਆਰਾਂ ਦੀ ਪਸੰਦ ਬਣੀ ਫਲਾਵਰ ਪ੍ਰਿੰਟਿਡ ਫਲੇਅਰਡ ਡਰੈੱਸ
    • marriage registration changed rules
      ਵਿਆਹ ਦੀ ਰਜਿਸਟ੍ਰੇਸ਼ਨ ਦੇ ਬਦਲ ਗਏ ਨਿਯਮ, ਹੁਣ ਲਾਜ਼ਮੀ ਕਰਨਾ ਪਵੇਗਾ ਇਹ ਕੰਮ
    • boys are earning money by hugging girls
      ਹੈਂ ! ਕੁੜੀਆਂ ਨੂੰ ਗਲੇ ਲਗਾ ਕੇ ਪੈਸੇ ਕਮਾ ਰਹੇ ਮੁੰਡੇ, 5 ਮਿੰਟ ਲਈ ਲੈਂਦੇ ਨੇ...
    • backless multicolor maxi is giving young women a stylish look
      ਮੁਟਿਆਰਾਂ ਨੂੰ ਸਟਾਈਲਿਸ਼ ਲੁਕ ਦੇ ਰਹੀ ਹੈ ਬੈਕਲੈੱਸ ਮਲਟੀਕਲਰ ਮੈਕਸੀ
    • least harmful alcohol 5 drinks ranked based on their content
      ਸ਼ਰਾਬ ਦੇ ਸ਼ੌਕੀਨ ਦੇਣ ਧਿਆਨ! ਪੈੱਗ ਲਾਉਣ ਤੋਂ ਪਹਿਲਾਂ ਪੜ੍ਹ ਲਓ ਇਹ ਖਬਰ
    • long skirts are popular with young women in summer
      ਗਰਮੀਆਂ ’ਚ ਮੁਟਿਆਰਾਂ ਨੂੰ ਪਸੰਦ ਆ ਰਹੀ ਲਾਂਗ ਸਕਰਟ
    • people stay ac long time be careful problems
      AC 'ਚ ਜ਼ਿਆਦਾ ਸਮਾਂ ਰਹਿਣ ਵਾਲੇ ਲੋਕ ਸਾਵਧਾਨ! 'ਸਿਰਦਰਦ' ਸਣੇ ਹੋਣਗੀਆਂ ਇਹ...
    • don  t fall in love with people of these zodiac signs  love and cheated
      ਨਾ ਕਰੋ ਇਨ੍ਹਾਂ ਰਾਸ਼ੀਆਂ ਵਾਲਿਆਂ ਨਾਲ ਪਿਆਰ ਨਹੀਂ ਤੇ ਮਿਲੇਗਾ ਧੋਖਾ!
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +