Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, MAY 08, 2026

    8:43:17 PM

  • students block sirhind national highway

    ਵਿਦਿਆਰਥੀਆਂ ਨੇ ਕੀਤਾ ਸਰਹਿੰਦ ਨੈਸ਼ਨਲ ਹਾਈਵੇ ਜਾਮ,...

  • out of control truck wreaks havoc in tanda udmur

    ਟਾਂਡਾ ਉੜਮੁੜ 'ਚ ਬੇਕਾਬੂ ਟਰੱਕ ਦਾ ਕਹਿਰ! 4 ਲੋਕਾਂ...

  • thalapathy vijay to take oath as cm tomorrow

    ਵਿਜੇ ਥਾਲਾਪਤੀ ਭਲਕੇ ਚੁੱਕਣਗੇ CM ਅਹੁਦੇ ਦੀ ਸਹੁੰ,...

  • long power cut to occur in punjab on saturday

    ਸ਼ਨੀਵਾਰ ਨੂੰ ਲੱਗੇਗਾ ਲੰਬਾ Power Cut! ਪੰਜਾਬ ਦੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Life-Style News
  • ਜਲੰਧਰ
  • 15 ਮਿੰਟ 'ਚ ਪਾਓ ਟਮਾਟਰ ਨਾਲ ਚਮਕਦਾਰ ਚਮੜੀ

LIFE-STYLE News Punjabi(ਲਾਈਫ ਸਟਾਈਲ)

15 ਮਿੰਟ 'ਚ ਪਾਓ ਟਮਾਟਰ ਨਾਲ ਚਮਕਦਾਰ ਚਮੜੀ

  • Updated: 28 Dec, 2016 03:08 PM
ਜਲੰਧਰ
in 15 minutes shiny skin for tomatoes
  • Share
    • Facebook
    • Tumblr
    • Linkedin
    • Twitter
  • Comment

ਜਲੰਧਰ— ਸੁੰਦਰ 'ਤੇ ਚਮਕਦਾਰ ਚਮੜੀ ਦੀ ਚਾਹਤ ਹਰ ਕੋਈ ਰੱਖਦਾ ਹੈ 'ਤੇ ਇਸ ਦੇ ਲਈ ਕਈ ਲੜਕੀਆਂ ਬਿਊਟੀ ਪ੍ਰੋਡਕਟ ਦੀ ਵਰਤੋਂ ਕਰਦੀਆਂ ਹਨ ਪਰ ਇੰਨ੍ਹਾਂ ਬਿਊਟੀ ਪ੍ਰੇਡਕਟਾਂ 'ਚ ਕਈ ਤਰ੍ਹਾਂ ਦੇ ਕੈਮੀਕਲ ਹੁੰਦੇ ਹਨ ਜੋ ਤੁਹਾਡੀ ਚਮੜੀ ਨੂੰ ਸੁੰਦਰ ਬਣਾਉਂਣ ਦੀ ਵਜਾਏ ਉਲਟ ਨੁਕਸਾਨ ਕਰਦੇ ਹਨ। ਜੇਕਰ ਬਿਊਟੀ ਪ੍ਰੋਡਕਟ ਤੋਂ ਧਿਆਨ ਹਟਾ ਕੇ ਘਰੇਲੂ ਹੋਮ ਮੇਡ ਸਕਰਬ 'ਤੇ ਫੇਸ ਪੈਕ 'ਤੇ ਧਿਆਨ ਦਿੱਤਾ ਜਾਂਵੇ ਤਾਂ ਇਸ ਨਾਲ ਕੁਝ ਹੀ ਮਿੰਟਾ 'ਚ ਚਮਕਦਾਰ ਚਮੜੀ ਪਾਈ ਜਾ ਸਕਦੀ ਹੈ।
ਟਮਾਟਰ ਦਾ ਫੇਸ ਪੈਕ 'ਤੇ ਸਕਰਬ
1. ਟਮਾਟਰ 'ਤੇ ਖੰਡ (ਸਕਰਬ)
ਸਭ ਤੋਂ ਪਹਿਲਾਂ ਇੱਕ ਟਮਾਟਰ ਨੂੰ ਦੋ ਹਿੱਸਿਆਂ 'ਚ ਕੱਟ ਲਓ। ਇਸ ਤੋਂ ਬਾਅਦ ਕੱਟੇ ਹੋਏ ਭਾਗ 'ਚ ਖੰਡ ਨੂੰ ਚੰਗੀ ਤਰ੍ਹਾਂ ਲਗਾ ਲਓ। ਇਸਨੂੰ ਚਿਹਰੇ 'ਤੇ 15 ਮਿੰਟ ਚੰਗੀ ਸਕਰਬ ਦੀ ਤਰ੍ਹਾਂ ਰਗੜੋ ਫਿਰ ਕੋਸੇ ਪਾਣੀ ਨਾਲ ਚਿਹਰੇ ਨੂੰ ਚੰਗੀ ਤਰ੍ਹਾਂ ਧੋ ਲਓ।
2. ਟਮਾਟਰ 'ਤੇ ਸ਼ਹਿਦ (ਫੇਸ ਪੈਕ)
ਟਮਾਟਰ 'ਤੇ ਸ਼ਹਿਦ ਦਾ ਫੇਸ ਪੈਕ ਬਣਾਉਂਣ ਲਈ ਸਭ ਤੋਂ ਪਹਿਲਾਂ ਇਕ ਟਮਾਟਰ ਨੂੰ ਕੱਦੂਕਸ ਕਰ ਲਓ ਫਿਰ ਇਕ ਚਮਚ ਸ਼ਹਿਦ ਮਿਲਾ ਲਓ। ਇਸ ਮਿਸ਼ਰਨ ਨੂੰ ਚੰਗੀ ਤਰ੍ਹਾਂ ਮਿਲਾ ਕੇ ਚਿਹਰੇ 'ਤੇ ਫੈਸ ਪੈਕ ਦੀ ਤਰ੍ਹਾਂ ਲਗਾਓ 'ਤੇ 15 ਮਿੰਟ ਬਾਅਦ ਪਾਣੀ ਨਾਲ ਚਿਹਰੇ ਨੂੰ ਧੋ ਲਓ।
3. ਟਮਾਟਰ 'ਤੇ ਨਿੰਬੂ (ਫੇਸ ਪੈਕ)
ਇਹ ਫੇਸ ਪੈਕ ਤੇਲ ਵਾਲੀ ਚਮੜੀ ਨੂੰ ਦੂਰ ਕਰਦੀ ਹੈ। ਇਸਨੂੰ ਬਣਾਉਂਣ ਲਈ ਇੱਕ ਟਮਾਟਰ ਨੂੰ ਕੱਦੂਕਸ ਕਰ ਲਓ 'ਤੇ ਇਸ 'ਚ ਇੱਕ ਚਮਚ ਨਿੰਬੂ ਦਾ ਰਸ ਮਿਲਾ ਦਿਓ। ਇਸ ਫੇਸ ਪੈਕ ਨੂੰ 15 ਮਿੰਟ ਚਿਹਰੇ 'ਤੇ ਲਗਾਓ 'ਤੇ ਠੰਡੇ ਪਾਣੀ ਨਾਲ ਧੋ ਦਿਓ।

  • ਸਕਰਬ
  • ਬਿਊਟੀ
  • ਪ੍ਰੋਡਕਟ
  • Scrub
  • beauty product

ਕਾਜੂ ਖਾਣ ਦੇ ਫਾਇਦੇ ਅਤੇ ਨੁਕਸਾਨ

NEXT STORY

Stories You May Like

  • banana is a boon for glowing skin
    ਚਮਕਦਾਰ ਚਮੜੀ ਲਈ ਵਰਦਾਨ ਹੈ ਕੇਲਾ, ਇਨ੍ਹਾਂ ਚੀਜ਼ਾਂ ਨਾਲ ਮਿਲਾ ਕੇ ਲਗਾਉਣ ਨਾਲ ਮਿਲੇਗਾ ਕੁਦਰਤੀ ਨਿਖਾਰ
  • mock drill successfully blackout in nawanshahr
    ਨਵਾਂਸ਼ਹਿਰ ’ਚ 15 ਮਿੰਟ ਦੇ ਬਲੈਕਆਊਟ ਦੌਰਾਨ ਸਫ਼ਲਤਾਪੂਰਵਕ ਹੋਈ ਮੌਕ ਡਰਿੱਲ
  • west bengal 15 booths today voting
    ਪੱਛਮੀ ਬੰਗਾਲ ਦੇ 3 ਜ਼ਿਲ੍ਹਿਆਂ ’ਚ ਹਿੰਸਾ, 15 ਬੂਥਾਂ ’ਤੇ ਅੱਜ ਮੁੜ ਤੋਂ ਹੋਵੇਗੀ ਵੋਟਿੰਗ
  • bengal elections 15 polling stations re voting
    ਬੰਗਾਲ ਚੋਣਾਂ : 15 ਪੋਲਿੰਗ ਸਟੇਸ਼ਨਾਂ 'ਤੇ ਚੱਲ ਰਹੀ ਮੁੜ ਵੋਟਿੰਗ ਪ੍ਰਕਿਰਿਆ, ਲੱਗੀਆਂ ਲੰਮੀਆਂ ਲਾਈਨਾਂ
  • engagement  rs 25 lakh  cash  15 tolas gold
    'ਦਾਜ ਨਹੀਂ, ਧੀ ਚਾਹੀਦੀ...', ਮੰਗਣੀ ਮੌਕੇ ਦਿੱਤਾ 25 ਲੱਖ ਰੁਪਏ ਨਕਦ ਤੇ 15 ਤੋਲੇ ਸੋਨਾ, ਲਾੜੇ ਦੇ ਕੀਤੇ ਵਾਪਸ
  • are you bothered by the smell of the cooler
    ਕੂਲਰ ਦੀ ਬਦਬੂ ਤੋਂ ਹੋ ਪਰੇਸ਼ਾਨ? ਇਨ੍ਹਾਂ ਆਸਾਨ ਘਰੇਲੂ ਨੁਸਖਿਆਂ ਨਾਲ ਮਿੰਟਾਂ 'ਚ ਪਾਓ ਛੁਟਕਾਰਾ
  • now dreams will come according to your will
    ਹੁਣ ਤੁਹਾਡੀ ਮਰਜ਼ੀ ਨਾਲ ਆਉਣਗੇ ਸੁਪਨੇ ! AI ਡਿਵਾਈਸ ਨਾਲ ਆਪਣੇ ਸੁਪਨਿਆਂ 'ਤੇ ਪਾਓ ਕੰਟਰੋਲ, ਜਾਣੋ ਕੀਮਤ
  • imd rain alert orange yellow alerts
    Rain Alert: ਗੜ੍ਹੇਮਾਰੀ ਦੇ ਨਾਲ-ਨਾਲ ਪਵੇਗਾ ਭਾਰੀ ਮੀਂਹ! 15 ਸੂਬਿਆਂ 'ਚ ਆਰੇਂਜ ਤੇ ਯੈਲੋ ਅਲਰਟ ਜਾਰੀ
  • long power cut to occur in punjab on saturday
    ਸ਼ਨੀਵਾਰ ਨੂੰ ਲੱਗੇਗਾ ਲੰਬਾ Power Cut! ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਬਿਜਲੀ...
  • latest of punjab weather till may 12 released
    ਪੰਜਾਬ Weather ਦੀ 12 ਮਈ ਤੱਕ ਦੀ Latest ਅਪਡੇਟ ਜਾਰੀ! ਇਨ੍ਹਾਂ ਜ਼ਿਲ੍ਹਿਆਂ 'ਚ...
  • launch of the book learn italian with nita brothers at ct group
    ਸੀਟੀ ਗਰੁੱਪ 'ਚ 'Learn Italian with Nita & Brothers' ਕਿਤਾਬ ਦਾ ਸ਼ਾਨਦਾਰ...
  • allegations of gunda tax collection from street vendors in focal point area
    ਫੋਕਲ ਪੁਆਇੰਟ ਏਰੀਆ ’ਚ ਰੇਹੜੀ-ਫੜ੍ਹੀ ਵਾਲਿਆਂ ਤੋਂ ਗੁੰਡਾ ਟੈਕਸ ਵਸੂਲੀ ਦੇ ਦੋਸ਼,...
  • fire brigade employee cyber fraud
    ਜਲੰਧਰ: ਫਾਇਰ ਵਿਭਾਗ ਦੇ ਮੁਲਾਜ਼ਮ ਨਾਲ ਜੱਗੋਂ ਤੇਰ੍ਹਵੀਂ! ਪਹਿਲਾਂ ਆਇਆ ਫੋਨ, ਜਦ...
  • fire breaks out in a tree on kishangarh ballan road
    ਕਿਸ਼ਨਗੜ੍ਹ-ਬੱਲਾਂ ਰੋਡ ’ਤੇ ਨਾੜ ਨੂੰ ਲੱਗੀ ਅੱਗ
  • jalandhar bsf headquarters blast
    ਜਲੰਧਰ 'ਚ ਹੋਏ ਧਮਾਕੇ ਦੇ ਮਾਮਲੇ 'ਚ ਨਵੀਂ CCTV ਨੇ ਕੀਤਾ ਹੈਰਾਨੀਜਨਕ ਖ਼ੁਲਾਸਾ!...
  • golden opportunity to work in uae
    ਜਿਪਸਮ, ਫਰਨੀਚਰ ਕਾਰਪੇਂਟਰ, UAE ਲਾਇਸੰਸ ਬੱਸ ਡਰਾਈਵਰ ਤੇ GCC ਵਾਲੇ ਟਰੱਕ...
Trending
Ek Nazar
truck crushes

ਕਹਿਰ ਓ ਰੱਬਾ! ਬੇਕਾਬੂ ਟਰੱਕ ਨੇ ਦਰੜਿਆ ਪਰਿਵਾਰ, ਸੜਕ 'ਤੇ ਵਿਛ ਗਈਆਂ ਲਾਸ਼ਾਂ

viral video green color cucumber

ਇਦਾਂ ਚੜਾਇਆ ਜਾਂਦੈ ਖੀਰਿਆਂ ਨੂੰ ਜਾਨਲੇਵਾ ਰੰਗ! ਸੋਸ਼ਲ ਮੀਡੀਆ 'ਤੇ ਵਾਇਰਲ ਹੋਈ...

world cup winning player

World Cup ਜਿਤਾਉਣ ਵਾਲੇ ਖਿਡਾਰੀ ਦੇ ਘਰ 'ਚੋਂ ਮਿਲੀ ਲਾਸ਼, ਗ੍ਰਿਫ਼ਤਾਰੀ ਵਾਰੰਟ...

hostage situation at bank

ਕੈਸ਼ ਲਿਜਾ ਰਹੇ ਬੈਂਕ ਵੈਨ ਦੇ ਡਰਾਈਵਰ ਨੂੰ ਬਣਾ ਲਿਆ ਗਿਆ ਬੰਧਕ! ਜਰਮਨ ਪੁਲਸ ਨੇ...

punjab kings banned arshdeep singh

IPL ਵਿਚਾਲੇ ਅਰਸ਼ਦੀਪ ਸਿੰਘ ਨੂੰ ਵੱਡਾ ਝਟਕਾ! BCCI ਦੀ ਚਿਤਾਵਨੀ ਮਗਰੋਂ ਪੰਜਾਬ...

mortar shell hits civilian area

ਪਾਕਿਸਤਾਨ : ਰਿਹਾਇਸ਼ੀ ਖੇਤਰ 'ਚ ਡਿੱਗਿਆ ਮੋਰਟਾਰ ਸ਼ੈੱਲ, 6 ਲੋਕਾਂ ਦੀ ਮੌਤ ਤੇ...

cuba  us official statement

ਹਾਲੇ ਨਹੀਂ ਕਰਾਂਗੇ ਕਿਊਬਾ 'ਤੇ ਹਮਲਾ! ਅਮਰੀਕੀ ਅਧਿਕਾਰੀ ਦਾ ਵੱਡਾ ਬਿਆਨ

major restrictions imposed in nawanshahr district  orders till july 4

ਪੰਜਾਬ ਦੇ ਇਸ ਜ਼ਿਲ੍ਹੇ 'ਚ ਲੱਗੀਆਂ ਵੱਡੀਆਂ ਪਾਬੰਦੀਆਂ! 4 ਜੁਲਾਈ ਤੱਕ ਜਾਰੀ...

gurdwara sahib in canada

ਕੈਨੇਡਾ ਦੇ ਗੁਰੂਘਰ 'ਚ ਲੜ ਪਈਆਂ ਦੋ ਧਿਰਾਂ, ਵੀਡੀਓ ਵਾਇਰਲ

409 gold coins found destroyed home

ਮਿਲਿਆ ਵੱਡਾ ਖਜ਼ਾਨਾ! ਰੂਸ 'ਚ ਘਰ ਦੇ ਮਲਬੇ 'ਚੋਂ ਮਿਲੇ 100 ਸਾਲਾਂ ਤੋਂ ਲੁਕਾਏ...

explosion in two volcanoes

ਇੰਡੋਨੇਸ਼ੀਆ 'ਚ ਫਟੇ ਦੋ ਜਵਾਲਾਮੁਖੀ , ਤਿੰਨ ਪਰਬਤਾਰੋਹੀਆਂ ਦੀ ਮੌਤ

marriage unmarried voters bjp mla election guarantees

'ਵਿਆਹ ਨਹੀਂ ਹੋਇਆ ਤਾਂ ਕਰਵਾ ਦਿਆਂਗੇ', ਵੋਟਾਂ ਨੂੰ ਲੈ ਕੇ BJP ਵਿਧਾਇਕ ਨੇ ਕਰ...

3 days government holiday

3 ਦਿਨ ਸਰਕਾਰੀ ਛੁੱਟੀ ਦਾ ਐਲਾਨ, ਬੰਦ ਰਹਿਣਗੇ ਇਸ ਸੂਬੇ ਦੇ ਸਕੂਲ ਤੇ ਦਫ਼ਤਰ

kidney health bad drinks for kidney

Kidney Disease Drinks: ਤੁਰੰਤ ਛੱਡ ਦਿਓ ਇਹ 3 ਡ੍ਰਿੰਕਸ, ਨਹੀਂ ਤਾਂ ਕਿਡਨੀ ਹੋ...

960 crore scam former minister  arrest

96,00,00,00,000 ਦੇ ਘੁਟਾਲੇ ‘ਚ ਸਾਬਕਾ ਮੰਤਰੀ ਗ੍ਰਿਫ਼ਤਾਰ! ਰਾਜਸਥਾਨ ਦੀ ਸਿਆਸਤ...

punjab and haryana high court issues order for stray dogs

ਪੰਜਾਬ ਤੇ ਹਰਿਆਣਾ ਹਾਈ ਕੋਰਟ ਵੱਲੋਂ ਅਵਾਰਾ ਕੁੱਤਿਆਂ ਲਈ ਹੁਕਮ ਜਾਰੀ, ਅਧਿਕਾਰੀਆਂ...

fire brigade employee cyber fraud

ਜਲੰਧਰ: ਫਾਇਰ ਵਿਭਾਗ ਦੇ ਮੁਲਾਜ਼ਮ ਨਾਲ ਜੱਗੋਂ ਤੇਰ੍ਹਵੀਂ! ਪਹਿਲਾਂ ਆਇਆ ਫੋਨ, ਜਦ...

firecracker factory update

ਚੀਨ ਪਟਾਕਾ ਫੈਕਟਰੀ ਧਮਾਕਾ ਅਪਡੇਟ : ਮਰਨ ਵਾਲਿਆਂ ਦੀ ਗਿਣਤੀ 37 ਹੋਈ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਲਾਈਫ ਸਟਾਈਲ ਦੀਆਂ ਖਬਰਾਂ
    • jail superintendent marries a criminal
      ਪੁਲਸ ਦੀ ਸੁਪਰਡੈਂਟ ਨੂੰ ਜੇਲ੍ਹ 'ਚ ਬੰਦ 'ਕਾਤਲ' ਨਾਲ ਹੋ ਗਿਆ ਪਿਆਰ ! ਬਜਰੰਗ...
    • first time flyers should be careful
      ਪਹਿਲੀ ਵਾਰ ਫਲਾਈਟ ਚੜ੍ਹਨ ਵਾਲੇ ਹੋ ਜਾਣ ਸਾਵਧਾਨ! 5 ਗ਼ਲਤੀਆਂ ਕਾਰਨ ਏਅਰਪੋਰਟ ਤੋਂ...
    • metro pre wedding shooting happy birthday party
      ਹੁਣ ਮੈਟਰੋ 'ਚ ਸ਼ੂਟ ਹੋਵੇਗੀ Pre Wedding ! Happy Birthday ਲਈ ਵੀ ਕਰ ਸਕੋਗੇ...
    • banana is a boon for glowing skin
      ਚਮਕਦਾਰ ਚਮੜੀ ਲਈ ਵਰਦਾਨ ਹੈ ਕੇਲਾ, ਇਨ੍ਹਾਂ ਚੀਜ਼ਾਂ ਨਾਲ ਮਿਲਾ ਕੇ ਲਗਾਉਣ ਨਾਲ...
    • follow these special tips to maintain the shine of smoothing hair
      Smoothing ਤੋਂ ਬਾਅਦ ਵਾਲਾਂ ਦੀ ਚਮਕ ਬਰਕਰਾਰ ਰੱਖਣ ਲਈ ਅਪਣਾਓ ਇਹ ਖਾਸ ਟਿਪਸ,...
    • women  long frock suit  indian dress
      ਔਰਤਾਂ ਦੀ ਖ਼ੂਬਸੂਰਤੀ ਨੂੰ ਚਾਰ ਚੰਨ ਲਗਾ ਰਹੇ ਲਾਂਗ ਫ਼ਰਾਕ ਸੂਟ
    • kidney disease symptoms chronic kidney disease
      'ਸਾਈਲੈਂਟ ਕਿੱਲਰ' ਹੈ ਕਿਡਨੀ ਦੀ ਬੀਮਾਰੀ! ਸਿਰਫ ਪੈਰਾਂ ਦੀ ਸੋਜ ਹੀ ਨਹੀਂ ਇਸ ਦਾ...
    • gota patti suit  young women  royal look
      ਗੋਟਾ ਪੱਟੀ ਸੂਟ ਮੁਟਿਆਰਾਂ ਨੂੰ ਦੇ ਰਹੇ ਹਨ ਰਾਇਲ ਲੁੱਕ
    • summer  women  tie dye sarees
      ਗਰਮੀਆਂ ’ਚ ਔਰਤਾਂ ਨੂੰ ਕੂਲ ਲੁੱਕ ਦੇ ਰਹੀਆਂ ਟਾਈ-ਡਾਈ ਸਾੜ੍ਹੀਆਂ
    • what is the correct way to make black gram curry
      ਕਾਲੇ ਛੋਲਿਆਂ ਦੀ ਤਰੀ ਬਣਾਉਣ ਦਾ ਕੀ ਹੈ ਸਹੀ ਤਰੀਕਾ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +