Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, MAY 12, 2026

    11:25:46 PM

  • gt vs srh ipl 2026

    ਗੁਜਰਾਤ ਦੀ ਧਮਾਕੇਦਾਰ ਜਿੱਤ, ਹੈਦਰਾਬਾਦ ਨੂੰ 82...

  • elder brother shoots younger brother and brother in law to death

    ਜ਼ਮੀਨੀ ਵਿਵਾਦ ਨੇ ਧਾਰਿਆ ਖੂਨੀ ਰੂਪ; ਵੱਡੇ ਭਰਾ...

  • people sitting at home are getting challans

    ਪੰਜਾਬ 'ਚ ਸ਼ੁਰੂ ਹੋਈ ਖਤਰਨਾਕ ਖੇਡ! ਘਰ ਬੈਠੇ ਲੋਕਾਂ...

  • gt vs srh ipl 2026

    IPL 2026: ਹੈਦਰਾਬਾਦ ਨੇ ਟਾਸ ਜਿੱਤ ਕੇ ਗੇਂਦਬਾਜ਼ੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Life-Style News
  • Jalandhar
  • ਬਹੁਤ ਜ਼ਰੂਰੀ ਹੈ ਬਰਸਾਤੀ ਮੌਸਮ ’ਚ ਘਰ ਦੀ ਸਫਾਈ

LIFE-STYLE News Punjabi(ਲਾਈਫ ਸਟਾਈਲ)

ਬਹੁਤ ਜ਼ਰੂਰੀ ਹੈ ਬਰਸਾਤੀ ਮੌਸਮ ’ਚ ਘਰ ਦੀ ਸਫਾਈ

  • Author Tarsem Singh,
  • Updated: 01 Aug, 2024 02:23 PM
Jalandhar
it is very important to clean the house in the rainy season
  • Share
    • Facebook
    • Tumblr
    • Linkedin
    • Twitter
  • Comment

ਜਲੰਧਰ-  ਮਾਨਸੂਨ ’ਚ ਸੀਲਨ (ਸਿਓਂਕ) ਕਾਰਨ ਅਕਸਰ ਘਰ ’ਚ ਅਜੀਬ ਜਿਹੀ ਬਦਬੂ ਆਉਣ ਲੱਗਦੀ ਹੈ, ਜਿਸ ਨਾਲ ਨਾ ਸਿਰਫ ਘਰ ਦਾ ਮਾਹੌਲ ਖਰਾਬ ਹੋ ਜਾਂਦਾ ਹੈ, ਸਗੋਂ ਮੂਡ ਵੀ ਖਰਾਬ ਹੋ ਜਾਂਦਾ ਹੈ। ਜੇਕਰ ਤੁਸੀਂ ਵੀ ਇਸ ਸਮੱਸਿਆ ਤੋਂ ਪ੍ਰੇਸ਼ਾਨ ਹੋ ਅਤੇ ਘਰ ਦੀ ਸਫ਼ਾਈ ਕਰਨ ’ਤੇ ਵੀ ਤਾਜ਼ਗੀ ਮਹਿਸੂਸ ਨਹੀਂ ਹੁੰਦੀ ਤਾਂ ਕੁਝ ਘਰੇਲੂ ਉਤਪਾਦਾਂ ਦੀ ਮਦਦ ਨਾਲ ਤੁਹਾਡਾ ਕੰਮ ਬਣ ਸਕਦਾ ਹੈ।

ਹਲਕੇ ਰੰਗ : 
ਬਰਸਾਤ ਦੇ ਮੌਸਮ ’ਚ ਕੀੜੇ-ਮਕੌੜੇ  ਅਕਸਰ ਆਉਂਦੇ ਹਨ, ਕਿਉਂਕਿ ਗੂੜ੍ਹੇ ਰੰਗ ਕੀੜੇ-ਮਕੌੜਿਆਂ ਨੂੰ ਪਸੰਦ ਹੁੰਦੇ  ਹਨ। ਇਸ ਲਈ ਫਰਨੀਚਰ ਨੂੰ ਚਮਕਦਾਰ ਬਣਾਉਣ ਲਈ ਸਿਰਫ਼ ਸਫ਼ੈਦ ਜਾਂ ਹਲਕੇ ਰੰਗ ਦਾ ਪੇਂਟ ਕਰਾਓ।

ਚਮਕਦਾਰ ਫਰਨੀਚਰ
ਤੇਲ ਅਤੇ ਨਿੰਬੂ ਦਾ ਰਸ  ਨੂੰ 2 ਹਿੱਸਿਆਂ ਵਿਚ ਵੰਡੋ ਅਤੇ ਅੱਧਾ ਸਾਫ਼  ਕਰਨ  ਲਈ ਅਤੇ ਬਾਕੀ ਅੱਧਾ ਫਰਨੀਚਰ ਨੂੰ ਪਾਲਿਸ਼ ਕਰਨ ਲਈ ਰੱਖੋ। ਫਿਰ ਇਸ ਨੂੰ ਸਾਫ਼ ਅਤੇ ਸੁੱਕੇ ਕੱਪੜੇ ਨਾਲ ਸਾਫ਼ ਕਰ ਲਓ। ਲੱਕੜ  ਦਾ ਫਰਨੀਚਰ ਚਮਕ ਜਾਏਗਾ।

ਹੈਲਦੀ ਕਟਿੰਗ ਬੋਰਡ
ਜੇਕਰ ਤੁਸੀਂ ਕਟਿੰਗ ਬੋਰਡ ਦੇ ਪੀਲੇਪਣ ਅਤੇ ਗੰਦਗੀ ਤੋਂ ਪਰੇਸ਼ਾਨ ਹੋ, ਤਾਂ ਨਿੰਬੂ ਤੁਹਾਡੀ ਮਦਦ ਕਰੇਗਾ। ਕੱਟੇ ਹੋਏ ਨਿੰਬੂ ਨੂੰ ਕਟਿੰਗ ਬੋਰਡ ’ਤੇ ਰਗੜੋ ਅਤੇ 20 ਮਿੰਟਾਂ ਲਈ ਛੱਡ ਦਿਓ ਅਤੇ ਫਿਰ ਧੋ ਲਓ। ਸਿਹਤ ਦੇ ਕਾਰਨਾਂ ਕਰਕੇ, ਇਸ ਪ੍ਰਕਿਰਿਆ ਨੂੰ ਕੁਝ ਦਿਨਾਂ ਦੇ ਅੰਤਰਾਲ ’ਤੇ ਦੁਹਰਾਓ।

ਚਿਪਚਿਪ ਤੋਂ ਛੁਟਕਾਰਾ
ਬੱਚਿਆਂ ਵੱਲੋਂ  ਜਗ੍ਹਾ-ਜਗ੍ਹਾ ਸਟਿਕਰ ਜਾਂ ਲੈਬਲ ਚਿਪਕਾਉਣ ’ਤੇ ਪ੍ਰੇਸ਼ਾਨ ਨਾ ਹੋਵੋ। ਬਸ ਵਿਨੇਗਰ ਦੀ ਮਦਦ ਲਓ। ਇਕ ਨੈਪਕਿਨ ਨੂੰ ਵਿਨੇਗਰ ਵਿਚ ਭਿਓਂ ਦੇਵੋ ਤੇ ਉਸ ਨੂੰ ਸਟਿੱਕਰ ਲੱਗੀ  ਜਗ੍ਹਾ ’ਤੇ ਰਗੜੋ, ਜਲਦ ਹੀ ਚਿਪਚਪ ਤੋਂ ਛੁਟਕਾਰਾ ਮਿਲ ਜਾਵੇਗਾ। 

ਮਾਈਕ੍ਰੋਵੇਵ 
ਮਾਈਕ੍ਰੋਵੇਵ ਅਤੇ ਇਸ ਦੇ ਬਰਤਨਾਂ ਨੂੰ ਸਾਫ਼ ਕਰਨ ਲਈ ਅੱਧਾ ਕੱਪ ਪਾਣੀ ਅਤੇ ਅੱਧਾ ਕੱਪ ਸਿਰਕਾ ਮਿਲਾ ਕੇ ਮਾਈਕ੍ਰੋਵੇਵ ਬਾਊਲ ਵਿਚ ਰੱਖੋ।  ਇਸ ਨੂੰ ਦੋ ਮਿੰਟਾਂ ਲਈ ਮਾਈਕ੍ਰੋਵੇਵ ਕਰੋ। ਤਿਆਰ ਮਿਸ਼ਰਣ ਨਾਲ ਮਾਈਕ੍ਰੋਵੇਵ ਨੂੰ ਸਾਫ਼ ਕਰੋ। ਇਸ ਨਾਲ ਬਰਤਨ ਅਤੇ ਮਾਈਕ੍ਰੋਵੇਵ ਦੋਵੇਂ ਸਾਫ ਹੋ ਜਾਣਗੇ।
 
ਫੁੱਲਾਂ ਨਾਲ ਸਜਾਓ : ਰੰਗ-ਬਿਰੰਗ ਖੁਸ਼ਬੂਦਾਰ ਖੁਸ਼ਬੂਦਾਰ ਫੁੱਲਾਂ ਨਾਲ ਘਰ ਨੂੰ ਸਜਾਉਣਾ ਵੀ ਸਭ ਤੋਂ ਵਧੀਆ ਵਿਕਲਪ ਹੈ। ਆਪਣੇ ਘਰ ਦੀ ਖ਼ੂਬਸੂਰਤੀ ਵਧਾਉਣ ਲਈ ਇਨ੍ਹਾਂ ਫੁੱਲਾਂ ਨਾਲ ਆਪਣੇ ਘਰ ਨੂੰ ਸਜਾਓ ਅਤੇ ਇਸ ਨੂੰ ਮਹਿਕ ਵੀ ਦਿਓ।
 

  • Monsoon
  • home
  • cleaning
  • decoration
  • ਮਾਨਸੂਨ
  • ਘਰ
  • ਸਫਾਈ
  • ਸਜਾਵਟ

ਘਰ 'ਚ ਬਣਾਓ ਰੈਸਟੋਰੈਂਟ ਸਟਾਈਲ ਮਟਰ ਪਨੀਰ ਦੀ ਸਬਜ਼ੀ

NEXT STORY

Stories You May Like

  • nri  s house robbed in broad daylight in amritsar
    ਅੰਮ੍ਰਿਤਸਰ ‘ਚ NRI ਦੇ ਘਰ ਦਿਨ ਦਿਹਾੜੇ ਚੋਰੀ, CCTV ਤੋੜ ਕੇ ਜ਼ਰੂਰੀ ਡਾਕੂਮੈਂਟ ਲੈ ਗਏ ਚੋਰ
  • rain and thunderstorm warning in punjab
    ਪੰਜਾਬ 'ਚ ਮੀਂਹ ਤੇ ਹਨ੍ਹੇਰੀ-ਤੂਫ਼ਾਨ ਦੀ ਚਿਤਾਵਨੀ! 10 ਮਈ ਤੱਕ ਮੌਸਮ ਦੀ ਵੱਡੀ ਅਪਡੇਟ ਜਾਰੀ
  • national safai karamcharis commission valmiki community
    ਵਾਲਮੀਕਿ ਸਮਾਜ ਲਈ ਵਰਤੀ ਭੱਦੀ ਸ਼ਬਦਾਵਲੀ ਮਾਮਲੇ 'ਚ ਰਾਸ਼ਟਰੀ ਸਫਾਈ ਕਰਮਚਾਰੀ ਕਮਿਸ਼ਨ ਸਖਤ
  • major weather warning in punjab on may 3 and 4
    ਪੰਜਾਬ 'ਚ 3 ਤੇ 4 ਮਈ ਨੂੰ ਮੌਸਮ ਦੀ ਵੱਡੀ ਚਿਤਾਵਨੀ, ਇਨ੍ਹਾਂ ਇਲਾਕਿਆਂ ਤੇਜ਼ ਹਵਾਵਾਂ ਤੇ ਬਾਰਿਸ਼ ਦੀ ਸੰਭਾਵਨਾ
  • rain in tanda changes the weather mood
    ਟਾਂਡਾ 'ਚ ਹੋਈ ਬਾਰਿਸ਼ ਨੇ ਬਦਲਿਆ ਮੌਸਮ ਦਾ ਮਿਜਾਜ਼, ਗਰਮੀ ਤੋਂ ਮਿਲੀ ਥੋੜ੍ਹੀ ਰਾਹਤ
  • delays in changing engine oil can be severe
    ਸਾਵਧਾਨ! ਇੰਜਣ ਆਇਲ ਬਦਲਣ 'ਚ ਦੇਰੀ ਪੈ ਸਕਦੀ ਹੈ ਭਾਰੀ; ਜਾਣੋ ਕਦੋਂ ਅਤੇ ਕਿਉਂ ਜ਼ਰੂਰੀ ਹੈ ਤੇਲ ਬਦਲਣਾ
  • most expensive house in america
    ਅਮਰੀਕਾ ਦਾ ਸਭ ਤੋਂ ਮਹਿੰਗਾ ਘਰ, ਕੀਮਤ ਹੈ 37,78,00,00,000
  • weather warning in punjab alert for 8 districts
    ਪੰਜਾਬ 'ਚ 5 ਦਿਨ ਅਹਿਮ! 8 ਜ਼ਿਲ੍ਹਿਆਂ ਲਈ Alert, 3 ਮਈ ਤੱਕ ਮੌਸਮ ਦੀ ਹੋਈ ਵੱਡੀ ਭਵਿੱਖਬਾਣੀ
  • unknown persons opened fire on the hospital late at night
    ਦੇਰ ਰਾਤ ਹਸਪਤਾਲ ’ਤੇ ਅਣਪਛਾਤਿਆਂ ਨੇ ਚਲਾਈ ਗੋਲੀਆਂ
  • jalandhar bjp leader
    BIG BREAKING: ਜਲੰਧਰ ਵਿਚ ਭਾਜਪਾ ਆਗੂ 'ਤੇ ਫ਼ਾਇਰਿੰਗ
  • big related to punjab s weather
    ਪੰਜਾਬ ਦੇ ਮੌਸਮ ਨਾਲ ਜੁੜੀ ਵੱਡੀ ਅਪਡੇਟ, ਜਾਣੋ ਆਉਣ ਵਾਲੇ ਦਿਨਾਂ ਦਾ ਹਾਲ
  • jalandhar new orders
    ਜਲੰਧਰ 'ਚ ਲੱਗ ਗਈਆਂ ਨਵੀਆਂ ਪਾਬੰਦੀਆਂ! ਹੁਣ 10 ਵਜੇ ਤੋਂ ਬਾਅਦ...
  • woman falls under train while talking on mobile phone
    ਮੋਬਾਈਲ ਫੋਨ ’ਤੇ ਗੱਲ ਕਰਦੇ ਸਮੇਂ ਟ੍ਰੇਨ ਹੇਠਾਂ ਆਈ ਔਰਤ, 6 ਸਾਲ ਦੇ ਬੱਚੇ ਦੀਆਂ...
  • thieves arrested in jalandhar
    ਟ੍ਰੇਨਾਂ ’ਚ ਚੜ੍ਹ ਕੇ ਔਰਤ ਯਾਤਰੀ ਦਾ ਪਰਸ ਚੋਰੀ ਕਰਨ ਵਾਲੇ 3 ਮੁਲਜ਼ਮ ਗ੍ਰਿਫ਼ਤਾਰ,...
  • robbers rob a person at gunpoint on sodhal road
    ਜਲੰਧਰ 'ਚ ਗੁੰਡਾਗਰਦੀ ਦਾ ਨੰਗਾ ਨਾਚ: ਸੋਢਲ ਰੋਡ 'ਤੇ ਲੁਟੇਰਿਆਂ ਨੇ ਹਥਿਆਰਾਂ ਦੀ...
  • terrible fire breaks out at waryana dumpterrible fire breaks out at waryana dump
    ਵਰਿਆਣਾ ਡੰਪ ’ਤੇ ਲੱਗੀ ਭਿਆਨਕ ਅੱਗ, ਕਈ ਕਿਲੋਮੀਟਰ ਤਕ ਫੈਲਿਆ ਜ਼ਹਿਰੀਲਾ ਧੂੰਆਂ
Trending
Ek Nazar
virat kohli

'ਕੋਹਲੀ ਨੂੰ ਬਦਨਾਮ ਕਰਨ ਲਈ ਮੈਨੂੰ ਪੈਸਿਆਂ ਦੀ ਪੇਸ਼ਕਸ਼ ਕੀਤੀ ਗਈ', ਜਰਮਨ ਮਾਡਲ...

222 days fd at sbi

SBI ਦੀ 222 ਦਿਨਾਂ ਵਾਲੀ FD! 2 ਲੱਖ ਜਮ੍ਹਾ ਕਰਨ 'ਤੇ ਮਿਲੇਗਾ ਮੋਟਾ ਮੁਨਾਫ਼ਾ

power cut in punjab

ਬੁੱਧਵਾਰ ਸਵੇਰੇ ਹੀ ਲੱਗ ਜਾਵੇਗਾ ਬਿਜਲੀ ਦਾ ਕੱਟ, ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ...

british pm starmer

ਅਹੁਦੇ 'ਤੇ ਬਣੇ ਰਹਿਣਗੇ ਬ੍ਰਿਟਿਸ਼ PM ਸਟਾਰਮਰ

junior minister resigns

ਸਟਾਰਮਰ 'ਤੇ ਅਹੁਦਾ ਛੱਡਣ ਦੇ ਦਬਾਅ ਵਿਚਕਾਰ ਜੂਨੀਅਰ ਮੰਤਰੀ ਨੇ ਦਿੱਤਾ ਅਸਤੀਫਾ

miscreants set fire to straw

ਸ਼ਰਾਰਤੀ ਅਨਸਰਾਂ ਦਾ ਵੱਡਾ ਕਾਂਡ, 45 ਟਰਾਲੀਆਂ ਤੂੜੀ ਨੂੰ ਲਾਈ ਅੱਗ, ਮਚੇ ਭਾਂਬੜ

shubh rajyog lakshmi narayan lucky zodiac signs

15 ਮਈ ਨੂੰ ਬਣਨ ਵਾਲਾ ਹੈ ਵਿਸ਼ੇਸ਼ ਰਾਜਯੋਗ! 4 ਰਾਸ਼ੀਆਂ 'ਤੇ ਵਰ੍ਹੇਗਾ ਨੋਟਾਂ ਦਾ...

wife destroys house with her own hands

ਪੰਜਾਬ: ਪਤਨੀ ਨੇ ਆਪਣੇ ਹੱਥੀਂ ਉਜਾੜਿਆ ਘਰ, ਪ੍ਰੇਮੀ ਨਾਲ ਮਿਲ ਪਤੀ ਨੂੰ...

rain alert weather warning

Rain: ਹਨ੍ਹੇਰੀ-ਝੱਖੜ ਦੇ ਨਾਲ ਪਵੇਗਾ ਭਾਰੀ ਮੀਂਹ, ਇਨ੍ਹਾਂ ਸੂਬਿਆਂ ਲਈ ਮੌਸਮ...

fire in residential building

ਚੀਨ : ਰਿਹਾਇਸ਼ੀ ਇਮਾਰਤ 'ਚ ਲੱਗੀ ਅੱਗ, ਜਿਉਂਦੇ ਸੜੇ 5 ਲੋਕ

girls occupy first three positions in ludhiana in pseb 10th results

PSEB 10ਵੀਂ ਦੇ ਨਤੀਜਿਆਂ 'ਚ ਲੁਧਿਆਣਾ ਦੀਆਂ ਪਹਿਲੀਆਂ ਤਿੰਨ ਪੁਜ਼ੀਸ਼ਨਾਂ 'ਤੇ...

there will be heavy rain in the next 4 days

ਅਗਲੇ 4 ਦਿਨ ਹੋਵੇਗੀ ਭਾਰੀ ਬਾਰਿਸ਼! ਇਨ੍ਹਾਂ ਸੂਬਿਆਂ 'ਚ ਜਾਰੀ ਹੋਇਆ ਅਲਰਟ

zodiac signs

ਇਨ੍ਹਾਂ 4 ਰਾਸ਼ੀਆਂ 'ਤੇ ਵਰ੍ਹੇਗਾ ਨੋਟਾਂ ਦਾ ਮੀਂਹ! ਮੰਗਲ-ਬੁੱਧ ਨੇ ਬਣਾਇਆ...

nawanshahr district magistrate issues orders for complete ban on blocking roads

ਪੰਜਾਬ ਦੇ ਇਸ ਜ਼ਿਲ੍ਹੇ 'ਚ 4 ਜੁਲਾਈ ਤੱਕ ਲੱਗੀ ਵੱਡੀ ਪਾਬੰਦੀ! DC ਵੱਲੋਂ ਸਖ਼ਤ...

india heatwave barmer hottest city weather alert

ਦੇਸ਼ 'ਚ ਭਿਆਨਕ ਗਰਮੀ ਦਾ ਕਹਿਰ! 9 ਸ਼ਹਿਰਾਂ 'ਚ ਪਾਰਾ 44 ਤੋਂ ਪਾਰ,...

fire at customs warehouse

ਪਾਕਿਸਤਾਨ: ਕਸਟਮ ਗੋਦਾਮ 'ਚ ਲੱਗੀ ਅੱਗ, 35 ਲੋਕ ਜ਼ਖਮੀ

dangerous conspiracy on punjab border

ਪੰਜਾਬ ਸਰਹੱਦ ’ਤੇ ਖ਼ਤਰਨਾਕ ਸਾਜ਼ਿਸ਼! ਨਾਬਾਲਗਾਂ ਨੂੰ ਤਸਕਰੀ ਦੇ ਜਾਲ ’ਚ ਫਸਾ...

dead lizard found in cold drink

ਸੀਲਬੰਦ Cold Drink ਦੀ ਬੋਤਲ 'ਚੋਂ ਨਿਕਲੀ ਕਿਰਲੀ! ਵੀਡੀਓ ਦੇਖ ਉੱਡ ਜਾਣਗੇ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਲਾਈਫ ਸਟਾਈਲ ਦੀਆਂ ਖਬਰਾਂ
    • 2nd largest ruby
      ਹੱਥ ਲੱਗਾ ਹਜ਼ਾਰਾਂ-ਕਰੋੜਾਂ ਦਾ ਖ਼ਜ਼ਾਨਾ ! ਮੋਗੋਕ 'ਚ ਮਿਲਿਆ ਦੂਜਾ ਸਭ ਤੋਂ ਵੱਡਾ...
    • benefits of aloe vera gel on the face
      ਚਿਹਰੇ 'ਤੇ ਚਾਹੁੰਦੇ ਹੋ ਕੁਦਰਤੀ ਨਿਖਾਰ ਤਾਂ ਅੱਜ ਹੀ ਵਰਤਣਾ ਸ਼ੁਰੂ ਕਰੋ ਐਲੋਵੇਰਾ...
    • how to make pepper sauce
      ਘਰ 'ਚ ਟਮਾਟਰ ਦੀ ਚਟਨੀ ਬਣਾਉਣ ਦਾ ਕੀ ਹੈ ਸਹੀ ਤਰੀਕਾ
    • summer  young girls  short kurti tops
      ਗਰਮੀਆਂ ’ਚ ਮੁਟਿਆਰਾਂ ਦੀ ਪਹਿਲੀ ਪਸੰਦ ਬਣੇ ਸ਼ਾਰਟ ਕੁੜਤੀ ਟਾਪ
    • yogurt is the only cure for many facial problems
      ਚਿਹਰੇ ਦੀਆਂ ਕਈ ਸਮੱਸਿਆਵਾਂ ਦਾ ਇਕਲੌਤਾ ਇਲਾਜ ਹੈ 'ਦਹੀਂ', ਜਾਣੋ ਕਿਵੇਂ ਵਰਤਣ...
    • benefits of applying camphor on the face
      ਚਮੜੀ ਦੀਆਂ ਇਨ੍ਹਾਂ 5 ਗੰਭੀਰ ਸਮੱਸਿਆਵਾਂ ਨੂੰ ਜੜ੍ਹੋਂ ਖ਼ਤਮ ਕਰਦੈ ਕਪੂਰ, ਅਪਣਾਓ...
    • how to freeze yogurt
      ਹੁਣ ਘਰ 'ਚ ਜਮਾਓ ਹਲਵਾਈ ਵਰਗਾ ਗਾੜ੍ਹਾ ਅਤੇ ਮਲਾਈਦਾਰ ਦਹੀਂ, ਬਸ ਅਪਣਾਓ ਇਹ ਸਹੀ...
    • make soft and spongy dhokla like the market at home
      ਘਰ 'ਚ ਬਣਾਓ ਬਾਜ਼ਾਰ ਵਰਗਾ ਨਰਮ ਅਤੇ ਸਪੰਜੀ ਢੋਕਲਾ
    • a different step
      ਖੁੱਲ੍ਹੇ 'ਚ ਬਾਥਰੂਮ ਕਰਨ ਵਾਲਿਆਂ ਤੋਂ ਹਮੇਸ਼ਾ ਲਈ ਛੁਟਕਾਰਾ ! ਪ੍ਰਸ਼ਾਸਨ ਨੇ...
    • love marriage  date of birth  numerology  true love
      ਕੀ ਤੁਹਾਡੀ ਹੋਵੇਗੀ ਲਵ ਮੈਰਿਜ ? Date Of Birth ਖੋਲ੍ਹੇਗੀ ਸਾਰੇ ਰਾਜ਼
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +