Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, AUG 31, 2026

    11:28:13 PM

  • uae work

    ਸਿਵਲ ਕਾਰੀਗਰਾਂ ਲਈ ਬਹੁਤ ਘੱਟ ਖ਼ਰਚੇ 'ਚ UAE 'ਚ...

  • attack on excise department team in jalandhar cantt

    ਜਲੰਧਰ ਕੈਂਟ 'ਚ ਐਕਸਾਈਜ਼ ਟੀਮ 'ਤੇ ਹਮਲਾ: ਨਜਾਇਜ਼...

  • lionel messi retires from international football

    ਲਿਓਨਲ ਮੈਸੀ ਨੇ ਅੰਤਰਰਾਸ਼ਟਰੀ ਫੁੱਟਬਾਲ ਤੋਂ ਲਿਆ...

  • son shoots and kills his father

    ਖ਼ੂਨ ਦੇ ਰਿਸ਼ਤੇ ਹੋਣ ਲੱਗੇ ਪਾਣੀ: ਪੁੱਤ ਨੇ ਪਿਓ ਦਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Life-Style News
  • Jalandhar
  • ਆਪਣੇ ਜੀਵਨ ਸਾਥੀ ਲਈ ਬਹੁਤ ਲੱਕੀ ਹੁੰਦੇ ਹਨ, ਇਸ ਅੱਖਰ ਦੇ ਲੋਕ, ਜਾਣੋ ਇਸ ਦੀ ਖ਼ਾਸ ਵਜ੍ਹਾ

LIFE-STYLE News Punjabi(ਲਾਈਫ ਸਟਾਈਲ)

ਆਪਣੇ ਜੀਵਨ ਸਾਥੀ ਲਈ ਬਹੁਤ ਲੱਕੀ ਹੁੰਦੇ ਹਨ, ਇਸ ਅੱਖਰ ਦੇ ਲੋਕ, ਜਾਣੋ ਇਸ ਦੀ ਖ਼ਾਸ ਵਜ੍ਹਾ

  • Edited By Rajwinder Kaur,
  • Updated: 20 Sep, 2021 12:17 PM
Jalandhar
j  characters  life partner  lucky  girl love marriage
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਬਿਊਰੋ) - ਕਿਸੇ ਸ਼ਖ਼ਸ ਦੇ ਨਾਂ ਦਾ ਪਹਿਲਾਂ ਅੱਖਰ ਉਸ ਦੀ ਜ਼ਿੰਦਗੀ ਦਾ ਸਭ ਤੋਂ ਕੁਝ ਬਿਆਨ ਕਰ ਸਕਦਾ ਹੈ। ਨਾਂ ਦਾ ਪਹਿਲਾਂ ਅੱਖਰ ਸ਼ਖਸ ਦੇ ਜੀਵਨ ਨਾਲ ਜੁੜੀਆਂ ਸਾਰੀਆਂ ਚੰਗੀਆਂ ਅਤੇ ਮਾੜੀਆਂ ਗੱਲਾਂ ਨੂੰ ਸੌਖੇ ਢੰਗ ਨਾਲ ਦੱਸ ਦਿੰਦਾ ਹੈ। ਅੱਖਰ ਵਿਅਕਤੀ ਦੀ ਪਛਾਣ ਕਰਵਾਉਣ ਦੇ ਨਾਲ-ਨਾਲ ਉਸ ’ਚ ਪਾਏ ਜਾਣ ਵਾਲੇ ਗੁਣਾਂ ਅਤੇ ਔਗੁਣਾਂ ਨੂੰ ਦੱਸਣ ਦਾ ਕੰਮ ਵੀ ਕਰਦਾ ਹੈ ਅਤੇ ਉਸ ਦੀ ਪਸੰਦ ਅਤੇ ਨਾ ਪਸੰਦ ਵੀ। ਅਸੀਂ ਪਹਿਲਾਂ ਤੁਹਾਨੂੰ ਕਈ ਅੱਖਰ ਦੇ ਲੋਕਾਂ ਬਾਰੇ ਦੱਸ ਚੁੱਕੇ ਹਾਂ ਠੀਕ ਉਸੇ ਤਰ੍ਹਾਂ ਅੱਜ ਅਸੀਂ ਤੁਹਾਨੂੰ ਅਗਰੇਜ਼ੀ ਦੇ ਅੱਖਰ ‘J’ ਨਾਲ ਸ਼ੁਰੂ ਹੋਣ ਵਾਲੇ ਲੋਕਾਂ ਯਾਨੀ ਕੁੜੀਆਂ ਦੇ ਬਾਰੇ ਦੱਸਣ ਜਾ ਰਹੇ ਹਾਂ। 

ਦਿਲ ਦੀਆਂ ਸਾਫ
‘J’ ਅੱਖਰ ਦੇ ਨਾਮ ਵਾਲੀਆਂ ਕੁੜੀਆਂ ਖ਼ੂਬਸੂਰਤ ਹੁਦੀਆਂ ਹਨ ਤੇ ਨਾਲ ਹੀ ਉਨ੍ਹਾਂ ਦਾ ਦਿਲ ਵੀ ਬਹੁਤ ਖ਼ੂਬਸੂਰਤ ਹੁੰਦਾ ਹੈ। ਇਹ ਕੁੜੀਆਂ ਜਿਸ ਨਾਲ ਵੀ ਦੋਸਤੀ ਕਰਦੀਆਂ ਹਨ ਜਾਂ ਜਿਨ੍ਹਾਂ ਨਾਲ ਇਨ੍ਹਾਂ ਦਾ ਰਿਸ਼ਤਾ ਹੁੰਦਾ ਹੈ, ਉਸ ਨੂੰ ਪੂਰੀ ਇਮਾਨਦਾਰੀ ਨਾਲ ਨਿਭਾਉਂਦੀਆਂ ਹਨ। ਇਹ ਕੁੜੀਆਂ ਆਪਣੇ ਦੋਸਤਾਂ, ਜੀਵਨ ਸਾਖੀ ਅਤੇ ਪਰਿਵਾਰ ਦੇ ਮੈਂਬਰਾਂ ਨਾਲ ਇਕ ਚੰਗਾ ਰਿਸ਼ਤਾ ਬਣਾ ਕੇ ਰੱਖਦੀਆਂ ਹਨ। ਲੋਕਾਂ ਇਨ੍ਹਾਂ ਦੇ ਇਸ ਸੁਭਾਅ ਨੂੰ ਬਹੁਤ ਪਸੰਦ ਕਰਦੇ ਹਨ।

ਲਵ ਮੈਰਿਜ਼ ਵਿਚ ਰੱਖਦੀਆਂ ਹਨ ਵਿਸ਼ਵਾਸ
ਇਹ ਕੁੜੀਆਂ ਕਿਸੇ ਨਾਲ ਵੀ ਰਿਸ਼ਤਾ ਰੱਖਣ ਤੋਂ ਪਹਿਲਾਂ ਉਸ ਨੂੰ ਚੰਗੀ ਤਰ੍ਹਾਂ ਸਮਝਣ ਦੀ ਕੋਸ਼ਿਸ਼ ਕਰਦੀਆਂ ਹਨ, ਜਿਸ ਤੋਂ ਬਾਅਦ ਉਨ੍ਹਾਂ ’ਤੇ ਵਿਸ਼ਵਾਸ ਕਰਦੀਆਂ ਹਨ। ਇਸੇ ਲਈ ਇਹ ਕੁੜੀਆਂ ਇਕ ਅਜਿਹੇ ਜੀਵਨ ਸਾਥੀ ਦੀ ਭਾਲ ਕਰਦੀਆਂ ਹਨ, ਜਿਸ ਨਾਲ ਵਿਆਹ ਕਰਨ ਤੋਂ ਪਹਿਲਾਂ ਇਹ ਉਸ ਨੂੰ ਚੰਗੀ ਤਰ੍ਹਾਂ ਜਾਣ ਸਕਣ। ਇਸੇ ਕਰਕੇ ਇਸ ਅੱਖਰ ਦੀਆਂ ਕੁੜੀਆਂ ਪ੍ਰੇਮ ਵਿਆਹ ਕਰਵਾਉਂਦੀਆਂ ਹਨ।

ਪੜ੍ਹੋ ਇਹ ਵੀ ਖ਼ਬਰ - Shradh 2021: ਸ਼ਰਾਧਾਂ ’ਚ ਪਿੱਤਰਾਂ ਨੂੰ ਖੁਸ਼ ਕਰਨ ਲਈ ਕਦੇ ਨਾ ਕਰੋ ਇਹ ਗਲਤੀਆਂ, ਹੋ ਸਕਦੇ ਨੁਕਸਾਨ

ਜੀਵਨ ਸਾਥੀ ਲਈ ਹੁੰਦੀਆਂ ਹਨ ਲੱਕੀ
‘J’ ਅੱਖਰ ਨਾਂ ਵਾਲੀਆਂ ਕੁੜੀਆਂ ਮਿਹਨਤੀ ਹੋਣ ਦੇ ਕਰਕੇ ਪੈਸਾ, ਸ਼ੋਹਰਤ ਅਤੇ ਨਾਮ ਬਹੁਤ ਕਮਾਉਂਦੀਆਂ ਹਨ। ਅਜਿਹੇ ’ਚ ਇਨ੍ਹਾਂ ਕੁੜੀਆਂ ਨਾਲ ਵਿਆਹ ਕਰਵਾਉਣ ਵਾਲੇ ਵਿਅਕਤੀ ਨੂੰ ਵੀ ਇਹ ਸਾਰੀਆਂ ਚੀਜ਼ਾਂ ਮਿਲਦੀਆਂ ਹਨ। ਇਨ੍ਹਾਂ ਕੁੜੀਆਂ ਨਾਲ ਵਿਆਹ ਹੋ ਜਾਣ ’ਤੇ ਇਨ੍ਹਾਂ ਦਾ ਜੀਵਨ ਸਾਥੀ ਆਪਣੇ ਆਪ ਨੂੰ ਕਿਸਮਤ ਵਾਲਾ ਸਮਝ ਸਕਦੇ ਹਨ। 

ਖੁਸ਼ੀ ਨਾਲ ਜਿਉਂਦੀਆਂ ਹਨ ਹਰੇਕ ਪਲ
‘J’ ਅੱਖਰ ਵਾਲੀਆਂ ਕੁੜੀਆਂ ਕਿਸੇ ਵੀ ਚੀਜ਼ ਨੂੰ ਲੈ ਕੇ ਚਿੰਤਤ ਨਹੀਂ ਹੁੰਦੀਆਂ। ਇਹ ਕਿਸੇ ਚੀਜ਼ਾਂ ਦੇ ਬਾਰੇ ਜ਼ਿਆਦਾ ਸੋਚਣਾ ਵੀ ਪਸੰਦ ਨਹੀਂ ਕਰਦੀਆਂ। ਇਨ੍ਹਾਂ ਨੂੰ ਆਪਣੇ ਹਿਸਾਬ ਅਤੇ ਖੁਸ਼ ਦਿਲ ਨਾਲ ਹਰ ਚੀਜ਼ ਅਤੇ ਸਥਿਤੀ ਨੂੰ ਸੰਭਾਲਣਾ ਸਹੀ ਲੱਗਦਾ ਹੈ। 

ਪੜ੍ਹੋ ਇਹ ਵੀ ਖ਼ਬਰ - Health Tips:ਸ਼ੂਗਰ ਦੇ ਮਰੀਜ਼ ‘ਤੁਲਸੀ’ ਸਣੇ ਕੀ ਖਾਣ ਤੇ ਕਿਹੜੀਆਂ ਚੀਜ਼ਾਂ ਤੋਂ ਰਹਿਣ ਦੂਰ, ਜਾਣਨ ਲਈ ਪੜ੍ਹੋ ਇਹ ਖ਼ਬਰ

ਸਮਝਦਾਰੀ ਨਾਲ ਲੈਂਦੀਆਂ ਹਨ ਸਾਰੇ ਫੈਸਲੇ
ਇਹ ਕੁੜੀਆਂ ਪਿਆਰੀਆਂ ਅਤੇ ਸੋਹਣੀਆਂ ਹੋਣ ਦੇ ਨਾਲ-ਨਾਲ ਸਮਝਦਾਰ ਵੀ ਹੁੰਦੀਆਂ ਹਨ। ਇਨ੍ਹਾਂ ਦਾ ਦਿਮਾਗ ਬਹੁਤ ਤੇਜ਼ ਹੁੰਦਾ ਹੈ। ਇਸੇ ਕਰਕੇ ਇਨ੍ਹਾਂ ਨੂੰ ਕੋਈ ਵੀ ਸ਼ਖਸ ਕਿਸੇ ਤਰ੍ਹਾਂ ਦਾ ਕੋਈ ਨੁਕਸਾਨ ਨਹੀਂ ਪਹੁਚਾ ਸਕਦਾ। ਇਹ ਕੁੜੀਆਂ ਕਿਸੇ ਵੀ ਸਥਿਤੀ ਵਿਚ ਹਰ ਚੀਜ਼ ਨੂੰ ਧਿਆਨ ’ਚ ਰੱਖ ਕੇ ਸਹੀ ਫੈਸਲਾ ਲੈਂਦੀਆਂ ਹਨ। 

ਜ਼ਿੰਦਗੀ ’ਚ ਨਾਮ ਕਮਾਉਂਦੀਆਂ ਹਨ
ਇਹ ਕੁੜੀਆਂ ਆਪਣੀ ਮਿਹਨਤ, ਖੁਸ਼ਨੁਮਾ ਗੁਣ ਦੇ ਕਾਰਨ ਹਰੇਕ ਕੰਮ ਨੂੰ ਖੁਸ਼ੀ ਅਤੇ ਲਗਨ ਨਾਲ ਕਰਦੀਆਂ ਹਨ। ਇਸੇ ਸਦਕਾ ਇਨ੍ਹਾਂ ਕੋਲ ਪੈਸਾ, ਰੁਤਬਾ, ਪਿਆਰ ਆਦਿ ਹਰ ਚੀਜ਼ ਹੁੰਦੀ ਹੈ। ਇਨ੍ਹਾਂ ਕੁੜੀਆਂ ਨਾਲ ਵਿਆਹ ਕਰਵਾਉਣ ਵਾਲਾ ਸ਼ਖਸ ਆਪਣੇ ਆਪ ਨੂੰ ਲੱਕੀ ਸਮਝਦਾ ਹੈ।

ਪੜ੍ਹੋ ਇਹ ਵੀ ਖ਼ਬਰ - Health Tips: ਸਿਰ ਦਰਦ ਦੀ ਸਮੱਸਿਆ ਤੋਂ ਪਰੇਸ਼ਾਨ ਲੋਕ ‘ਤੁਲਸੀ’ ਸਣੇ ਇਨ੍ਹਾਂ ਚੀਜ਼ਾਂ ਦੀ ਕਰਨ ਵਰਤੋਂ, ਮਿਲੇਗੀ ਰਾਹਤ

ਖੂਬਸੂਰਤ
‘J’ ਅੱਖਰ ਵਾਲੀਆਂ ਕੁੜੀਆਂ ਖੂਬਸੂਰਤ ਹੋਣ ਦੇ ਨਾਲ-ਨਾਲ ਆਕਰਸ਼ਿਤ ਵੀ ਹੁੰਦੀਆਂ ਹਨ। ਲੋਕ ਇਨ੍ਹਾਂ ਕੁੜੀਆਂ ਵੱਲ ਬਹੁਤ ਜਲਦੀ ਆਕਰਸ਼ਤ ਹੋ ਜਾਂਦੇ ਹਨ ਅਤੇ ਇਨ੍ਹਾਂ ਨਾਲ ਗੱਲਬਾਤ ਕਰਨਾ ਪਸੰਦ ਕਰਦੇ ਹਨ।

ਪਿਆਰ ਦੇ ਮਾਇਨੇ ਜ਼ਿਆਦਾ ਜ਼ਰੂਰੀ
ਇਨ੍ਹਾਂ ਕੁੜੀਆਂ ਲਈ ਪਿਆਰ ਦੇ ਮਾਇਨੇ ਜ਼ਿਆਦਾ ਜ਼ਰੂਰੀ ਹੁੰਦੇ ਹਨ। ਇਨ੍ਹਾਂ ਲਈ ਆਪਣੇ ਦੋਸਤ, ਘਰ-ਪਰਿਵਾਰ ਆਦਿ ਬਹੁਤ ਮਾਇਨੇ ਰੱਖਦੇ ਹਨ, ਜਿਨ੍ਹਾਂ ਨੂੰ ਇਹ ਬਹੁਤ ਪਿਆਰ ਕਰਦੇ ਹਨ।

ਪੜ੍ਹੋ ਇਹ ਵੀ ਖ਼ਬਰ - Health Tips: ਹਾਰਮੋਨ ਅਣਬੇਲੈਂਸ ਹੋਣ ਦੇ ਜਾਣੋ ਲੱਛਣ ਤੇ ਕਾਰਨ, ਗ੍ਰੀਨ-ਟੀ ਸਣੇ ਇਹ ਘੇਰਲੂ ਨੁਸਖ਼ੇ ਹੋਣਗੇ ਫ਼ਾਇਦੇਮੰਦ

  • J
  • Characters
  • Life Partner
  • lucky
  • girl
  • Love marriage
  • ਅੱਖਰ
  • ਜੀਵਨ ਸਾਥੀ
  • ਲੱਕੀ
  • ਕੁੜੀ
  • ਲਵ ਮੈਰਿਜ਼

ਟ੍ਰੈਂਡ ’ਚ ਬਲੇਜਰ ਡ੍ਰੈੱਸ ਤੁਸੀਂ ਵੀ ਜ਼ਰੂਰ ਕਰੋ ਟਰਾਈ

NEXT STORY

Stories You May Like

    • attack on excise department team in jalandhar cantt
      ਜਲੰਧਰ ਕੈਂਟ 'ਚ ਐਕਸਾਈਜ਼ ਟੀਮ 'ਤੇ ਹਮਲਾ: ਨਜਾਇਜ਼ ਸ਼ਰਾਬ ਸਣੇ ਫੜੇ ਤਸਕਰ ਨੂੰ...
    • akali dal bjp alliance in punjab finalised announcement may be made soon
      ਪੰਜਾਬ 'ਚ ਅਕਾਲੀ ਦਲ-ਭਾਜਪਾ ਦਾ ਗਠਜੋੜ ਫਾਈਨਲ! ਜਲਦ ਹੋ ਸਕਦੈ ਐਲਾਨ, ਇਹ ਹੋਵੇਗਾ...
    • heavy rains to occur in punjab on september 2 to 4
      ਪੰਜਾਬ 'ਚ 2, 3 ਤੇ 4 ਸਤੰਬਰ ਨੂੰ ਪਵੇਗਾ ਭਾਰੀ ਮੀਂਹ, ਮੌਸਮ ਵਿਭਾਗ ਵੱਲੋਂ ਵੱਡੀ...
    • trains continue to be delayed
      ਟਰੇਨਾਂ ਦੀ ਦੇਰੀ ਬਣੀ ਪ੍ਰੇਸ਼ਾਨੀ ਦਾ ਸਬੱਬ, ਵੈਸ਼ਨੋ ਦੇਵੀ ਵੰਦੇ ਭਾਰਤ 1 ਤੇ ਮਾਲਵਾ...
    • sho jai indra singh was suspended
      ਪੰਜਾਬ ਪੁਲਸ ਦੇ ਇਸ SHO 'ਤੇ ਡਿੱਗੀ ਗਾਜ! ਹੋਈ ਵੱਡੀ ਕਾਰਵਾਈ, ਮੋਬਾਇਲ ਨੇ ਖੋਲ੍ਹੇ...
    • attack on police party that went to raid in jalandhar
      ਜਲੰਧਰ: ਰੇਡ ਕਰਨ ਗਈ ਪੁਲਸ ਪਾਰਟੀ 'ਤੇ ਹਮਲਾ! SI ਦੀ ਪਾੜੀ ਵਰਦੀ
    • jalandhar gymkhana club election results achievers captured all the seats
      ਜਲੰਧਰ ਜਿਮਖਾਨਾ ਕਲੱਬ ਚੋਣ ਨਤੀਜੇ: ਸਾਰੀਆਂ ਸੀਟਾਂ ’ਤੇ ਅਚੀਵਰਜ਼ ਦਾ ਕਬਜ਼ਾ, ਅਮਿਤ...
    • special train will run between hazur sahib nanded amritsar from tomorrow
      ਯਾਤਰੀਆਂ ਲਈ Good News! ਹਜ਼ੂਰ ਸਾਹਿਬ ਨਾਂਦੇੜ-ਅੰਮ੍ਰਿਤਸਰ ਵਿਚਕਾਰ ਕੱਲ੍ਹ ਤੋਂ...
    Trending
    Ek Nazar
    russia ukraine conflict

    ਯੂਕਰੇਨ 'ਤੇ ਰੂਸ ਦੇ ਹਮਲੇ ਲਗਾਤਾਰ ਪੰਜਵੇਂ ਦਿਨ ਵੀ ਜਾਰੀ

    trump expressing desire to run for third term

    ਟਰੰਪ ਨੇ ਤੀਜੇ ਕਾਰਜਕਾਲ ਲਈ ਚੋਣ ਲੜਨ ਦੀ ਜਤਾਈ ਇੱਛਾ ! ਹੁਣ ਦਿੱਤੇ ਇਹ ਸੰਕੇਤ

    faceless secret trials

    ਲਹਿੰਦੇ ਪੰਜਾਬ 'ਚ 'ਬਿਨਾਂ ਚਿਹਰੇ' ਵਾਲੇ ਗੁਪਤ ਅਦਾਲਤੀ ਟਰਾਇਲਾਂ ਦੀ ਤਿਆਰੀ !

    china provided aid to nepal

    'ਆਫ਼ਤ ਵੇਲੇ ਨੇਪਾਲ ਇਕੱਲਾ ਨਹੀਂ', ਚੀਨ ਨੇ ਦਿੱਤੇ 22 ਲੱਖ ਅਮਰੀਕੀ ਡਾਲਰ

    ai generated fake images and videos

    ਨੇਪਾਲ 'ਚ ਹੜ੍ਹ ਮਗਰੋਂ AI ਨਾਲ ਤਿਆਰ ਫਰਜ਼ੀ ਤਸਵੀਰਾਂ ਅਤੇ ਵੀਡੀਓ ਵਾਇਰਲ

    visa free entry to indians

    ਭਾਰਤੀਆਂ ਨੂੰ Visa-Free ਐਂਟਰੀ ਦੇਵੇਗਾ ਇਹ ਬੇਹੱਦ ਖ਼ੂਬਸੂਰਤ ਦੇਸ਼ ! PM ਮੋਦੀ ਦੇ...

    famous actress to become mother at 40

    40 ਸਾਲ ਦੀ ਉਮਰ 'ਚ ਮਾਂ ਬਣੇਗੀ ਮਸ਼ਹੂਰ ਅਦਾਕਾਰਾ, ਪ੍ਰਸ਼ੰਸਕਾਂ ਨਾਲ ਸਾਂਝੀ ਕੀਤੀ...

    sonam wangchuk calls aamir khan ghajini

    ਸੋਨਮ ਵਾਂਗਚੁਕ ਨੇ ਆਮਿਰ ਖਾਨ ਨੂੰ ਦੱਸਿਆ 'ਗਜਨੀ'; 3 Idiots ਵਾਲੇ ਬਿਆਨ ਨੂੰ ਲੈ...

    railing broken  car  out of control  truck  4 people

    ਯਮੁਨਾ ਐਕਸਪ੍ਰੈਸਵੇਅ 'ਤੇ ਭਿਆਨਕ ਹਾਦਸਾ: ਰੇਲਿੰਗ ਤੋੜ ਕਾਰ ਨਾਲ ਜਾ ਵੱਜਾ ਬੇਕਾਬੂ...

    incident in us

    ਅਮਰੀਕਾ 'ਚ ਗੋਲੀਬਾਰੀ ; ਇੱਕ ਪੁਲਿਸ ਅਧਿਕਾਰੀ ਦੀ ਮੌਤ, ਇੱਕ ਹੋਰ ਜ਼ਖਮੀ

    gas crisis

    ਬੰਗਲਾਦੇਸ਼ 'ਚ ਗੰਭੀਰ ਗੈਸ ਸੰਕਟ ; ਫੈਕਟਰੀਆਂ, ਰਸੋਈ ਅਤੇ ਬਿਜਲੀ ਘਰ ਪ੍ਰਭਾਵਿਤ

    super dam

    ਭਾਰਤ ਦੀ ਸਰਹੱਦ 'ਤੇ Water Bomb ! ਵੱਡਾ ਖ਼ਤਰਾ ਬਣਿਆ ਗੁਆਂਢੀ ਮੁਲਕ ਦਾ ਇਹ...

    voting for jalandhar gymkhana club elections underway

    ਜਲੰਧਰ ਜਿਮਖਾਨਾ ਕਲੱਬ ਚੋਣਾਂ ਦੀ ਵੋਟਿੰਗ ਜਾਰੀ, ਦੇਰ ਸ਼ਾਮ ਨੂੰ ਆਉਣਗੇ ਨਤੀਜੇ

    sign reading   lake ontario

    ਟਰੰਪ ਨੂੰ ਕਰਾਰਾ ਜਵਾਬ, ਓਨਟਾਰੀਓ ਦੇ ਪ੍ਰੀਮੀਅਰ ਨੇ ਲਗਾਇਆ "ਲੇਕ ਓਨਟਾਰੀਓ" ਲਿਖਿਆ...

    major accident with family returning from dera beas

    ਡੇਰਾ ਬਿਆਸ ਤੋਂ ਪਰਤਦੇ ਪਰਿਵਾਰ ਨਾਲ ਵਾਪਰ ਗਿਆ ਵੱਡਾ ਹਾਦਸਾ! ਕਾਰ ਦੇ ਉੱਡੇ ਪਰਖੱਚੇ

    bollywood veteran actor gives health update

    ਫ਼ਿਲਮ ਹਿੱਟ ਹੁੰਦਿਆਂ ਹੀ ਬਾਲੀਵੁੱਡ ਦੇ ਦਿੱਗਜ ਅਦਾਕਾਰ ਦੀ ਵਿਗੜ ਗਈ ਸਿਹਤ ! ਜਾਣੋ...

    famous actress becomes mother gives birth to son

    ਮਸ਼ਹੂਰ ਅਦਾਕਾਰਾ ਦੇ ਘਰ ਗੂੰਜੀਆਂ ਕਿਲਕਾਰੀਆਂ, ਦਿੱਤਾ ਪੁੱਤਰ ਨੂੰ ਜਨਮ

    raksha bandhan  bjp leader  police  hospital

    ਭਾਜਪਾ ਆਗੂ ਦਾ ਬੇਰਹਿਮੀ ਨਾਲ ਕਤਲ !  UP 'ਚ ਵੱਡੀ ਵਾਰਦਾਤ

    Daily Horoscope
      Previous Next
      • ਬਹੁਤ-ਚਰਚਿਤ ਖ਼ਬਰਾਂ
      • ਲਾਈਫ ਸਟਾਈਲ ਦੀਆਂ ਖਬਰਾਂ
      • make a fenugreek seed hair mask to strengthen hair
        ਵਾਲਾਂ ਦੀ ਮਜ਼ਬੂਤੀ ਤੇ ਚਮਕ ਲਈ ਇੰਝ ਬਣਾਓ ਮੇਥੀ ਦਾਣਾ ਹੇਅਰ ਮਾਸਕ
      • how to make papaya shake
        ਬਾਜ਼ਾਰ ਵਰਗਾ ਕਰੀਮੀ papaya shake ਬਣਾਉਣ ਦਾ ਤਰੀਕਾ
      • dresses  matching jewelry  women  fashion
        ਡਰੈੱਸ ਦੇ ਨਾਲ ‘ਮੈਚਿੰਗ ਜਿਊਲਰੀ’ ਬਣੀ ਔਰਤਾਂ ਦੀ ਪਹਿਲੀ ਪਸੰਦ
      • tomato will change the complexion of the face
        ਚਿਹਰੇ ਦੀ ਰੰਗਤ ਬਦਲ ਦੇਵੇਗਾ ਟਮਾਟਰ, ਅੱਜ ਕਰੋ ਟਰਾਈ
      • shrug style dress  young women  fashion
        ਸ਼੍ਰਗ ਸਟਾਈਲ ਡਰੈੱਸ ਬਣੀ ਮੁਟਿਆਰਾਂ ਦਾ ਨਵਾਂ ‘ਸਟਾਈਲ ਸਟੇਟਮੈਂਟ’
      • starlink in india
        ਐਲਨ ਮਸਕ ਦੇ Starlink ਨੂੰ ਭਾਰਤ 'ਚ ਨਹੀਂ ਮਿਲ ਰਹੀ ਐਂਟਰੀ ! ਆਖ਼ਿਰ ਕਿੱਥੇ ਫ਼ਸ...
      • isro launching sites privatization
        'ਬੇਵਕੂਫ਼ੀ ਭਰਿਆ ਕਦਮ' ; ISRO ਲਾਂਚ ਕੇਂਦਰਾਂ ਦੇ ਨਿੱਜੀਕਰਨ ਨੂੰ ਲੈ ਕੇ ਸਾਬਕਾ...
      • young women  black outfits  craze
        ਮੁਟਿਆਰਾਂ ’ਚ ਵਧਿਆ ਬਲੈਕ ਆਊਟਫਿਟਸ ਦਾ ਕ੍ਰੇਜ਼
      • mix these things with multani mitti and apply them
        ਮੁਲਤਾਨੀ ਮਿੱਟੀ 'ਚ ਮਿਲਾ ਕੇ ਲਗਾਓ ਇਹ ਚੀਜ਼ਾਂ, ਚਿਹਰੇ 'ਤੇ ਆਵੇਗਾ ਦੁੱਗਣਾ...
      • prevent myopia from worsening
        ਮਾਇਓਪੀਆ ਨੂੰ ਵਧਣ ਤੋਂ ਰੋਕੋ, ਬੱਚਿਆਂ ਦੀ ਅੱਖਾਂ ਦੀ ਰੋਸ਼ਨੀ ਰੱਖੋ ਸੁਰੱਖਿਅਤ
      • google play
      • apple store

      Main Menu

      • ਪੰਜਾਬ
      • ਦੇਸ਼
      • ਵਿਦੇਸ਼
      • ਦੋਆਬਾ
      • ਮਾਝਾ
      • ਮਾਲਵਾ
      • ਤੜਕਾ ਪੰਜਾਬੀ
      • ਖੇਡ
      • ਵਪਾਰ
      • ਅੱਜ ਦਾ ਹੁਕਮਨਾਮਾ
      • ਗੈਜੇਟ

      For Advertisement Query

      Email ID

      advt@punjabkesari.in


      TOLL FREE

      1800 137 6200
      Punjab Kesari Head Office

      Jalandhar

      Address : Civil Lines, Pucca Bagh Jalandhar Punjab

      Ph. : 0181-5067200, 2280104-107

      Email : support@punjabkesari.in

      • Navodaya Times
      • Nari
      • Yum
      • Jugaad
      • Health+
      • Bollywood Tadka
      • Punjab Kesari
      • Hind Samachar
      Offices :
      • New Delhi
      • Chandigarh
      • Ludhiana
      • Bombay
      • Amritsar
      • Jalandhar
      • Contact Us
      • Feedback
      • Advertisement Rate
      • Mobile Website
      • Sitemap
      • Privacy Policy

      Copyright @ 2023 PUNJABKESARI.IN All Rights Reserved.

      SUBSCRIBE NOW!
      • Google Play Store
      • Apple Store

      Subscribe Now!

      • Facebook
      • twitter
      • google +