Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, NOV 12, 2026

    12:35:02 AM

  • power cut in punjab

    ਪੰਜਾਬ 'ਚ ਭਲਕੇ ਲੱਗੇਗਾ ਲੰਬਾ POWER CUT! ਇਨ੍ਹਾਂ...

  • ias and  pcs officers transferred

    ਬ੍ਰੇਕਿੰਗ: 1 IAS ਅਤੇ 13 PCS ਅਧਿਕਾਰੀਆਂ ਦੇ...

  • politics punjab legislative assembly election

    ਪੰਜਾਬ ਦੀ ਸਿਆਸਤ 'ਚ ਵੱਡਾ ਧਮਾਕਾ, ਇਕੱਠੀਆਂ ਹੋਈਆਂ...

  • transfers tehsildar revenue officer

    ਪੰਜਾਬ 'ਚ ਤਬਾਦਲਿਆਂ ਦਾ ਦੌਰ ਜਾਰੀ, ਤਹਿਸੀਲਦਾਰਾਂ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Life-Style News
  • Jalandhar
  • Beauty Tips : ਕਾਜਲ ਲਗਾਉਂਦੇ ਸਮੇਂ ਧਿਆਨ ’ਚ ਰੱਖੋ ਇਹ ਗੱਲਾਂ, ਵਧੇਗੀ ਤੁਹਾਡੀਆਂ ਅੱਖਾਂ ਦੀ ਖ਼ੂਬਸੂਰਤੀ

LIFE-STYLE News Punjabi(ਲਾਈਫ ਸਟਾਈਲ)

Beauty Tips : ਕਾਜਲ ਲਗਾਉਂਦੇ ਸਮੇਂ ਧਿਆਨ ’ਚ ਰੱਖੋ ਇਹ ਗੱਲਾਂ, ਵਧੇਗੀ ਤੁਹਾਡੀਆਂ ਅੱਖਾਂ ਦੀ ਖ਼ੂਬਸੂਰਤੀ

  • Edited By Rajwinder Kaur,
  • Updated: 26 Oct, 2020 03:50 PM
Jalandhar
kajal eyes beautiful makeup
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਬਿਊਰੋ) - ਮੇਕਅਪ ਕਰਨਾ ਸਭ ਨੂੰ ਚੰਗਾ ਲਗਦਾ ਹੈ, ਜਿਸ ਦੇ ਲਈ ਮਹਿੰਗੇ ਤੋਂ ਮਹਿੰਗੇ ਅਤੇ ਕਈ ਤਰ੍ਹਾਂ ਦੇ ਪ੍ਰੋਡਕਟਸ ਦੀ ਵਰਤੋਂ ਕੀਤੀ ਜਾਂਦੀ ਹੈ। ਚੰਗੇ ਆਈਮੇਕਅਪ ਤੋਂ ਬਿਨਾਂ ਤੁਹਾਡਾ ਲੁੱਕ ਪੂਰਾ ਨਹੀਂ ਹੁੰਦਾ ਅਤੇ ਨਾ ਹੀ ਹੋ ਸਕਦਾ ਹੈ। ਆਈਮੇਕਅਪ ਦੀ ਜੇਕਰ ਅਸੀਂ ਗੱਲ ਕਰੀਏ ਤਾਂ ਇਸ ’ਚ ਸਭ ਤੋਂ ਪਹਿਲਾਂ ਕਾਜਲ ਲਗਾਉਣ ਦੀ ਗੱਲ ਆਉਂਦੀ ਹੈ। ਕਾਜਲ ਲਗਾਉਣਾ ਵੀ ਇਕ ਕਲਾ ਹੈ, ਜੋ ਹਰ ਕਿਸੇ ਦੇ ਬਸ ਦੀ ਗੱਲ ਨਹੀਂ। ਬਹੁਤ ਸਾਰੀਆਂ ਜਨਾਨੀਆਂ ਅਜਿਹੀਆਂ ਹਨ, ਜੋ ਕਾਜਲ ਨੂੰ ਸੌਖੇ ਤਰੀਕੇ ਨਾਲ ਲਗਾ ਦਿੰਦੀਆਂ ਹਨ। ਇਸ ਲਈ ਅੱਜ ਅਸੀਂ ਤੁਹਾਨੂੰ ਕਾਜਲ ਲਗਾਉਣ ਦੇ ਤਰੀਕੇ ਬਾਰੇ ਦੱਸਣ ਜਾ ਰਹੇ ਹਾਂ, ਜਿਨ੍ਹਾਂ ਦੀ ਵਰਤੋਂ ਕਰਨ ਨਾਲ ਤੁਹਾਡੀਆਂ ਅੱਖਾਂ ਦੀ ਸੁੰਦਰਤਾ ਹੋਰ ਵਧੇਗੀ।

ਬਰਫ ਦੀ ਕਰੋ ਵਰਤੋਂ
ਕਾਜਲ ਲਗਾਉਣ ਤੋਂ ਪਹਿਲਾਂ ਇਹ ਬਹੁਤ ਜ਼ਰੂਰੀ ਹੈ ਕਿ ਤੁਸੀਂ ਆਪਣੇ ਚਿਹਰੇ ਨੂੰ ਟੋਨਰ ਨਾਲ ਸਾਫ ਕਰੋ। ਇਹ ਚਮੜੀ 'ਤੇ ਤੇਲ ਨੂੰ ਸਾਫ ਕਰ ਦਿੰਦਾ ਹੈ ਅਤੇ ਕਾਜਲ ਨਹੀਂ ਫੈਲਦਾ। ਪਸੀਨੇ ਤੋਂ ਬਚਣ ਲਈ ਬਰਫ਼ ਨੂੰ ਚਿਹਰੇ ਅਤੇ ਅੱਖਾਂ ਦੁਆਲੇ ਵੀ ਰਗੜਿਆ ਜਾ ਸਕਦਾ ਹੈ।

PunjabKesari

ਆਈਸ਼ੈਡੋ ਪਾਊਡਰ ਅਤੇ ਪਾਰਦਰਸ਼ੀ ਪਾਊਡਰ ਦੀ ਵਰਤੋਂ
ਕਾਜਲ ਨੂੰ ਫੈਲਣ ਤੋਂ ਰੋਕਣ ਲਈ ਇਸ ਨੂੰ ਸੈਟ ਕਰੋ। ਇਸ ਦੇ ਕਾਲੇ ਆਈਸ਼ੈਡੋ ਪਾਊਡਰ ਦੀ ਵਰਤੋਂ ਕਰੋ। ਜੇ ਤੁਸੀਂ ਰੋਜ਼ ਕਾਜਲ ਦੀ ਵਰਤੋਂ ਕਰਦੇ ਹੋ ਤਾਂ ਅੱਖਾਂ ਦੇ ਹੇਠਾਂ ਪਾਰਦਰਸ਼ੀ ਪਾਊਡਰ ਲਗਾਓ। ਇਸ ਨਾਲ ਲੰਬੇ ਸਮੇਂ ਤੱਕ ਕਾਜਲ ਬਣਿਆ ਰਹੇਗਾ।

ਪੜ੍ਹੋ ਇਹ ਵੀ ਖਬਰ - Beauty Tips : ਆਪਣੀਆਂ ‘ਪਲਕਾਂ’ ਨੂੰ ਇੰਝ ਬਣਾਓ ਖ਼ੂਬਸੂਰਤ ਅਤੇ ਸੰਘਣੀਆਂ

ਇੰਝ ਲਗਾਓ ਕਾਜਲ
ਆਪਣੀ ਅੱਖਾਂ ਦੇ ਬਾਹਰੀ ਕੋਨਿਆਂ 'ਤੇ ਪਾਊਡਰ ਨੂੰ ਚੰਗੀ ਤਰ੍ਹਾਂ ਲਗਾਓ ਤਾਂ ਜੋ ਲੰਬੇ ਸਮੇਂ ਤੱਕ ਕਾਜਲ ਬਣਿਆ ਰਹਿ ਸਕੇ। ਇਸ ਨਾਲ ਅੱਖਾਂ ਦੇ ਬਾਹਰੀ ਕੋਨੇ ਡ੍ਰਾਈ ਹੋ ਜਾਣਗੇ। ਹੁਣ ਕਾਜਲ ਲਗਾਓ। ਕਾਜਲ ਲਗਾਉਣ ਤੋਂ ਬਾਅਦ, ਬੁਰਸ਼ ਨਾਲ ਪਲਕ 'ਤੇ ਥੋੜਾ ਜਿਹਾ ਨਿਰਪੱਖ ਰੰਗ ਦੇ ਆਈਸ਼ੈਡੋ ਫੈਲਾਓ। ਇਸ ਤੋਂ ਕਾਜਲ ਜਲਦੀ ਸੁੱਕ ਜਾਵੇਗਾ ਅਤੇ ਬਣਿਆ ਰਹੇਗਾ।

ਪੜ੍ਹੋ ਇਹ ਵੀ ਖਬਰ - Beauty Tips : ਤੁਹਾਡੇ ਚਿੱਟੇ ਵਾਲਾਂ ਨੂੰ ਕਾਲਾ ਕਰ ਦੇਵੇਗਾ ‘ਮਹਿੰਦੀ ਦਾ ਤੇਲ’, ਇੰਝ ਕਰੋ ਸਹੀ ਵਰਤੋਂ

PunjabKesari

ਚੰਗੀ ਕੰਪਨੀ ਦੇ ਕਾਜਲ ਦੀ ਕਰੋ ਵਰਤੋਂ
ਜੇ ਅੱਖਾਂ ਦੀ ਖੂਬਸੂਰਤੀ ਬਣਾਈ ਰੱਖਣੀ ਹੈ ਤਾਂ ਇਸ 'ਤੇ ਲੰਬੇ ਸਮੇਂ ਤੱਕ ਟਿਕਣ ਵਾਲਾ ਕਾਜਲ ਲਗਾਓ। ਇਸ ਦੇ ਨਾਲ, ਤੁਸੀਂ ਜੋ ਵੀ ਆਈਮੈਕਪ ਕਰੋਗੇ, ਤੁਹਾਡੀ ਲੁੱਕ ਇਸ ਵਿਚ ਨਿਖਰ ਕੇ ਆਵੇਗੀ। ਕਾਜਲ ਹਮੇਸ਼ਾ ਚੰਗੀ ਕੰਪਨੀ ਦਾ ਹੀ ਲਗਾਓ।

ਪੜ੍ਹੋ ਇਹ ਵੀ ਖਬਰ - Beauty Tips : ਲੰਬੇ ਤੇ ਸੰਘਣੇ ਵਾਲਾਂ ਲਈ ਇਸਤੇਮਾਲ ਕਰੋ ਇਹ ‘ਹੇਅਰ ਪੈਕ’, ਨਹੀਂ ਟੁੱਟਣਗੇ ਵਾਲ਼

ਵਾਟਰ ਲਾਈਨ ਦੇ ਬਾਹਰ ਲਗਾਓ ਆਈਸ਼ੈਡੋ 
ਕਾਜਲ ਲਗਾਉਣ ਤੋਂ ਬਾਅਦ ਵਾਟਰ ਲਾਈਨ ਦੇ ਬਾਹਰ ਹਲਕਾ ਜਾ ਆਈਸ਼ੈਡੋ ਲਗਾਓ। ਆਈਸ਼ੈਡੋ ਬਰੱਸ਼ ਨਾਲ ਇਸ ਨੂੰ ਹਲਕਾ ਜਿਹਾ ਮਿਲਾਓ। ਇਸ ਤੋਂ ਕਾਜਲ ਫੈਲੇਗਾ ਨਹੀਂ ਅਤੇ ਅੱਖਾਂ ਬਹੁਤ ਸੁੰਦਰ ਦਿਖਾਈ ਦੇਣਗੀਆਂ।

ਪੜ੍ਹੋ ਇਹ ਵੀ ਖਬਰ - Beauty Tips : ਇਸ ਤਰੀਕੇ ਨਾਲ ਹਮੇਸ਼ਾ ਬੁੱਲ੍ਹਾਂ ’ਤੇ ਲਗਾਓ ‘ਲਿਪਸਟਿਕ’, ਕਦੇ ਨਹੀਂ ਹੋਵੇਗੀ ਫਿੱਕੀ

PunjabKesari

  • Beauty Tips
  • Kajal
  • use
  • eyes
  • beautiful
  • makeup
  • ਕਾਜਲ
  • ਅੱਖਾਂ
  • ਖ਼ੂਬਸੂਰਤੀ
  •  ਮੇਕਅਪ

ਨਮਕ ਵਾਲਾ ਪਾਣੀ ਪੀਣ ਨਾਲ ਹੁੰਦੇ ਹਨ ਸਰੀਰ ਨੂੰ ਇਹ ਲਾਭ, ਚਮੜੀ ਲਈ ਵੀ ਹੈ ਗੁਣਕਾਰੀ

NEXT STORY

Stories You May Like

  • pay special attention to these points while performing diwali worship
    ਦੀਵਾਲੀ ਦੀ ਪੂਜਾ ਕਰਦੇ ਸਮੇਂ ਇਨ੍ਹਾਂ ਗੱਲਾਂ ਦਾ ਰੱਖੋ ਖਾਸ ਧਿਆਨ ! ਘਰ 'ਚ ਆਵੇਗੀ ਖੁਸ਼ੀ ਤੇ ਨੋਟਾਂ ਦਾ ਵਰ੍ਹੇਗਾ ਮੀਂਹ
  • celebrate diwali while keeping these points in mind
    ਇਨ੍ਹਾਂ ਗੱਲਾਂ ਦਾ ਧਿਆਨ ਰੱਖ ਕੇ ਮਨਾਓ 'ਦੀਵਾਲੀ'
  • pay special attention when installing the idol of goddess lakshmi on diwali
    ਦਿਵਾਲੀ 'ਤੇ ਮਾਂ ਲਕਸ਼ਮੀ ਦੀ ਮੂਰਤੀ ਸਥਾਪਨਾ ਮੌਕੇ ਰੱਖੋ ਖ਼ਾਸ ਧਿਆਨ! ਧਨ-ਦੌਲਤ ਦੀ ਹੋਵੇਗੀ ਵਰਖਾ
  • eyes will always remain healthy
    ਅੱਖਾਂ ਰਹਿਣਗੀਆਂ ਹਮੇਸ਼ਾ ਤੰਦਰੁਸਤ! ਬੱਸ ਅਪਣਾਓ ਇਹ 5 ਆਦਤਾਂ
  • world wrestling championships  neelam and kajal win silver medals
    ਵਿਸ਼ਵ ਕੁਸ਼ਤੀ ਚੈਂਪੀਅਨਸ਼ਿਪ: ਨੀਲਮ ਅਤੇ ਕਾਜਲ ਨੇ ਜਿੱਤੇ ਚਾਂਦੀ ਦੇ ਤਗਮੇ
  • where are the most beautiful women in the world
    ਦੁਨੀਆ ਦੀਆਂ ਸਭ ਤੋਂ ਸੋਹਣੀਆਂ ਔਰਤਾਂ ਕਿਥੇ ! ਆ ਗਈ 20 ਦੇਸ਼ਾਂ ਦੀ List, ਭਾਰਤ ਦੀ ਰੈਂਕਿੰਗ ਨੇ ਸਭ ਨੂੰ ਕੀਤਾ ਹੈਰਾਨ
  • punjabi boy sunam
    ਦੀਵਾਲੀ ਦੀਆਂ ਲੜੀਆਂ ਲਗਾਉਂਦੇ ਮੁੰਡੇ ਦੀ ਕਰੰਟ ਲੱਗਣ ਨਾਲ ਮੌਤ
  • perfect festive look on diwali  then follow these special tips
    ਦੀਵਾਲੀ ਦੇ ਤਿਉਹਾਰ ਮੌਕੇ ਚਾਹੁੰਦੇ ਹੋ ਪਰਫੈਕਟ ਤਿਉਹਾਰੀ ਲੁੱਕ, ਤਾਂ ਅਪਣਾਓ ਇਹ ਖ਼ਾਸ ਟਿਪਸ
  • husband caught in a room with a girl
    ਪੰਜਾਬ: ਕਮਰੇ 'ਚ ਕੁੜੀ ਨਾਲ ਰੰਗਰਲੀਆਂ ਮਨਾ ਰਿਹਾ ਸੀ ਪਤੀ, ਉਪਰੋਂ ਪਹੁੰਚੀ ਪਤਨੀ,...
  • power to be shut off in these areas of punjab tomorrow
    ਪੰਜਾਬ 'ਚ ਭਲਕੇ ਇਨ੍ਹਾਂ ਇਲਾਕਿਆਂ 'ਚ ਬਿਜਲੀ ਬੰਦ, ਲੱਗੇਗਾ ਲੰਬਾ POWER CUT
  • jalandhar police action at true blend cafe
    ਜਲੰਧਰ ਦੇ ਇਸ ਮਸ਼ਹੂਰ ਕੈਫੇ 'ਤੇ ਪੁਲਸ ਨੇ ਕੀਤੀ ਵੱਡੀ ਕਾਰਵਾਈ
  • western disturbance active in punjab
    ਪੰਜਾਬ 'ਚ ਪੱਛਮੀ ਗੜਬੜੀ ਸਰਗਰਮ! 2 ਦਿਨ ਮੀਂਹ ਪੈਣ ਦੀ ਸੰਭਾਵਨਾ
  • sahil arrested in connection with firing incident in guru nanak nagar
    ਗੁਰੂ ਨਾਨਕ ਨਗਰ ਫਾਇਰਿੰਗ ਦੀ ਘਟਨਾ ਸਬੰਧੀ ਪੁਲਸ ਨੂੰ ਗੁੰਮਰਾਹ ਕਰਨ ਵਾਲਾ ਸਾਹਿਲ...
  • fire breaks out on second floor of house in bhargo camp  jalandhar
    ਜਲੰਧਰ ਦੇ ਭਾਰਗੋ ਕੈਂਪ 'ਚ ਘਰ ਦੀ ਦੂਜੀ ਮੰਜ਼ਿਲ 'ਤੇ ਲੱਗੀ ਅੱਗ, ਨਕਦੀ, ਸੋਨਾ...
  • shameful act by a suspended punjab police asi woman s clothes
    ਪੰਜਾਬ ਪੁਲਸ ਦੇ ਸਸਪੈਂਡ ASI ਦਾ ਸ਼ਰਮਨਾਕ ਕਾਰਾ! ਔਰਤ ਦੇ ਪਾੜੇ ਕੱਪੜੇ, ਵਿਦੇਸ਼...
  • drug smugler arrested
    ਫਿਲੌਰ ਪੁਲਸ ਵੱਲੋਂ ਡੇਢ ਕਿੱਲੋ ਅਫੀਮ ਸਮੇਤ ਮੁਲਜ਼ਮ ਕਾਬੂ
Trending
Ek Nazar
punjab cricket team

ਪੰਜਾਬ ਦੀ ਕ੍ਰਿਕਟ ਟੀਮ ਦਾ ਐਲਾਨ: ਸਟਾਰ ਆਲਰਾਊਂਡਰ ਨੂੰ ਕਪਤਾਨੀ, ਪ੍ਰਭਸਿਮਰਨ ਸਿੰਘ...

husband caught in a room with a girl

ਪੰਜਾਬ: ਕਮਰੇ 'ਚ ਕੁੜੀ ਨਾਲ ਰੰਗਰਲੀਆਂ ਮਨਾ ਰਿਹਾ ਸੀ ਪਤੀ, ਉਪਰੋਂ ਪਹੁੰਚੀ ਪਤਨੀ,...

ebola cases surpass

ਕਾਂਗੋ 'ਚ ਇਬੋਲਾ ਦੇ ਮਾਮਲੇ 11,000 ਤੋਂ ਪਾਰ, ਹੁਣ ਤੱਕ 5,387 ਮੌਤਾਂ

shameful act by a suspended punjab police asi woman s clothes

ਪੰਜਾਬ ਪੁਲਸ ਦੇ ਸਸਪੈਂਡ ASI ਦਾ ਸ਼ਰਮਨਾਕ ਕਾਰਾ! ਔਰਤ ਦੇ ਪਾੜੇ ਕੱਪੜੇ, ਵਿਦੇਸ਼...

imran khan taken to hospital

ਇਮਰਾਨ ਖਾਨ ਨੂੰ ਅੱਖਾਂ ਦੇ ਇਲਾਜ ਲਈ  ਲਿਜਾਇਆ ਗਿਆ ਹਸਪਤਾਲ

general strike in spain

ਸਪੇਨ 'ਚ 14 ਸਾਲਾਂ ਬਾਅਦ ਆਮ ਹੜਤਾਲ,  ਰਿਹਾਇਸ਼ੀ ਸੰਕਟ ਨੂੰ ਲੈ ਕੇ ਸਰਕਾਰ 'ਤੇ...

property dispute sons father brothers

ਠਾਣੇ 'ਚ ਜਾਇਦਾਦ ਦੇ ਵਿਵਾਦ ਨੇ ਧਾਰਿਆ ਖੂਨੀ ਰੂਪ: ਮੁੰਡੇ ਨੇ ਪਿਓ-ਭਰਾ 'ਤੇ ਚਲਾ...

garry sandhu furious at those bursting crackers on diwali

'ਅਕਲ ਨੂੰ ਹੱਥ ਮਾਰੋ..!' ਦੀਵਾਲੀ 'ਤੇ ਪਟਾਕੇ ਚਲਾਉਣ ਵਾਲਿਆਂ 'ਤੇ ਭੜਕੇ ਗੈਰੀ ਸੰਧੂ

diwali  fair for donkeys  chunky panday  72 000 rupees  price

ਲੱਗ ਗਿਆ ਗਧਿਆਂ ਦਾ ਮੇਲਾ ! 72 ਹਜ਼ਾਰ 'ਚ ਵਿਕਿਆ 'ਚੰਕੀ ਪਾਂਡੇ', ਜਾਣੋ...

wife  sister in law  tea  husband  hospital

ਪਤਨੀ ਨੇ ਭੈਣ ਨਾਲ ਮਿਲ 'ਚਾਹ' ਪਿਲਾ ਕੇ ਮਾਰ'ਤਾ ਘਰਵਾਲਾ ! 2 ਮਹੀਨੇ ਪਹਿਲਾਂ...

ranveer singh s maternal grandfather dies

ਬਾਲੀਵੁੱਡ ਸੁਪਰਸਟਾਰ ਦੇ ਘਰ ਪਸਰਿਆ ਮਾਤਮ ! ਸੋਸ਼ਲ ਮੀਡੀਆ ਪੋਸਟ ਤੋਂ ਸਾਹਮਣੇ ਆਈ...

power cut in punjab

ਪੰਜਾਬ 'ਚ ਲੱਗੇਗਾ ਲੰਬਾ POWER CUT! ਇਨ੍ਹਾਂ ਇਲਾਕਿਆਂ 'ਚ 6 ਘੰਟੇ ਬੰਦ ਰਹੇਗੀ...

banks to remain closed in 5 states tomorrow

ਭਲਕੇ 5 ਸੂਬਿਆਂ 'ਚ ਬੈਂਕ ਰਹਿਣਗੇ ਬੰਦ ! ਜਾਣੋ RBI ਨੇ ਕਿਉਂ ਕੀਤਾ ਛੁੱਟੀ ਦਾ...

nitish bharadwaj says he is  deeply upset   with  ramayana

"ਤਾਰੀਫ਼ ਦੇ ਲਾਇਕ ਕੁਝ ਵੀ ਨਹੀਂ..!"; ਰਣਬੀਰ ਕਪੂਰ ਦੀ 'ਰਾਮਾਇਣ' ਵੇਖ ਬੇਹੱਦ...

talks between russia and ukraine

ਅਮਰੀਕਾ ਦੀ ਵਿਚੋਲਗੀ ਹੇਠ ਰੂਸ ਅਤੇ ਯੂਕਰੇਨ ਵਿਚਕਾਰ ਗੱਲਬਾਤ ਸ਼ੁਰੂ

imd weather 6 days strong winds storm

ਪੂਰਾ ਹਫ਼ਤਾ ਖੁਸ਼ਕ ਰਹੇਗਾ ਮੌਸਮ! ਇਨ੍ਹਾਂ ਸੂਬਿਆਂ ਨੂੰ ਲੈ ਕੇ IMD ਨੇ ਕਰ 'ਤੀ...

people rushed to buy this companys cars

ਇਸ ਕੰਪਨੀ ਦੀਆਂ ਕਾਰਾਂ ਨੂੰ ਖ਼ਰੀਦਣ ਲਈ ਟੁੱਟ ਕੇ ਪੈ ਗਏ ਲੋਕ! ਵਿਕਰੀ ਦੇ ਤੋੜੇ...

ai safety regulator

ਆਸਟ੍ਰੇਲੀਆ 'ਚ ਬਣੇਗਾ AI ਸੁਰੱਖਿਆ ਰੈਗੂਲੇਟਰ, ਲਗਾਏਗਾ ਭਾਰੀ ਜੁਰਮਾਨੇ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਲਾਈਫ ਸਟਾਈਲ ਦੀਆਂ ਖਬਰਾਂ
    • silk saree with golden zari work  for women  royal look
      ਗੋਲਡਨ ਜ਼ਰੀ ਵਰਕ ਸਿਲਕ ਸਾੜ੍ਹੀਆਂ ਔਰਤਾਂ ਨੂੰ ਦੇ ਰਹੀਆਂ ਰਾਇਲ ਲੁੱਕ
    • the world will end on november 13
      13 ਨਵੰਬਰ ਨੂੰ ਖ਼ਤਮ ਹੋ ਜਾਵੇਗੀ ਦੁਨੀਆ ! ਇਕ ਵਾਰ ਫਿਰ ਚਰਚਾ 'ਚ ਆਈ ਪੁਰਾਣੀ...
    • kareena celebrated royal diwali wearing a silver kaftan 200 year old jewellery
      ਕਰੀਨਾ ਨੇ ਚਾਂਦੀ ਦਾ ਕਫ਼ਤਾਨ ਪਾ ਕੇ ਮਨਾਈ ਸ਼ਾਹੀ ਦੀਵਾਲੀ,  200 ਸਾਲ ਪੁਰਾਣੇ...
    • computer  blood group  people  brain  research
      ਕੰਪਿਊਟਰ ਤੋਂ ਵੀ ਤੇਜ਼ ਚੱਲਦੈ ਇਨ੍ਹਾਂ ਬਲੱਡ ਗਰੁੱਪ ਵਾਲੇ ਲੋਕਾਂ ਦਾ ਦਿਮਾਗ !...
    • offer goddess lakshmi her favorite food on diwali
      ਦੀਵਾਲੀ ਦੇ ਖਾਸ ਮੌਕੇ 'ਤੇ ਮਾਂ ਲਕਸ਼ਮੀ ਨੂੰ ਚੜ੍ਹਾਓ ਉਨ੍ਹਾਂ ਦਾ ਮਨਪਸੰਦ ਭੋਗ
    • the light of inspiration from diwali
      ਦੀਵਾਲੀ ਤੋਂ ਮਿਲਦੀ ਪ੍ਰੇਰਣਾ ਦੀ ਰੌਸ਼ਨੀ
    • celebrate diwali while keeping these points in mind
      ਇਨ੍ਹਾਂ ਗੱਲਾਂ ਦਾ ਧਿਆਨ ਰੱਖ ਕੇ ਮਨਾਓ 'ਦੀਵਾਲੀ'
    • young women  simple and sober look  white co ord set with floral embroidery
      ਮੁਟਿਆਰਾਂ ਨੂੰ ਸਿੰਪਲ-ਸੋਬਰ ਲੁੱਕ ਦੇ ਰਹੇ ਵ੍ਹਾਈਟ ਫਲੋਰਲ ਐਂਬ੍ਰਾਇਡਰੀ ਕੋ-ਆਰਡ...
    • do this work early in morning on diwali wealth increase
      ਦੀਵਾਲੀ ਦੇ ਦਿਨ ਸਵੇਰੇ-ਸਵੇਰੇ ਕਰੋ ਇਹ ਕੰਮ ਕਰੋ, ਵਧਣੀ ਸ਼ੁਰੂ ਹੋ ਜਾਵੇਗੀ ਦੌਲਤ !
    • seeing these things diwali night shubh shagun
      ਦੀਵਾਲੀ ਦੀ ਰਾਤ ਦਿਖਾਈ ਦੇਣ ਵਾਲੀਆਂ ਇਹ ਚੀਜ਼ਾਂ ਹੁੰਦੀਆਂ ਹਨ ‘ਸ਼ੁੱਭ’, ਸਾਰਾ ਸਾਲ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +