Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, OCT 20, 2026

    3:08:48 PM

  • amit shah met bikramjit singh s family in gurdaspur

    ਗੁਰਦਾਸਪੁਰ 'ਚ ਬਿਕਰਮਜੀਤ ਸਿੰਘ ਦੇ ਪਰਿਵਾਰ ਨੂੰ...

  • amit shah sangrur

    ਗ੍ਰਹਿ ਮੰਤਰੀ ਅਮਿਤ ਸ਼ਾਹ ਪਹੁੰਚੇ ਸੰਗਰੂਰ, ਗੁਲਜ਼ਾਰ...

  • the only brother di es just before his elder sister s wedding

    ਕਹਿਰ ਓ ਰੱਬਾ ! ਵੱਡੀ ਭੈਣ ਦੇ ਵਿਆਹ ਦੇ ਕਾਰਡ ਵੰਡਣ...

  • usa immigration

    ਟਰੰਪ ਸਰਕਾਰ ਨੇ 91 ਦੇਸ਼ਾਂ 'ਤੇ ਚਲਾਈ 'ਕੈਂਚੀ' !...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Life-Style News
  • ਜੰਲਧਰ
  • ਪਤੀ ਨੂੰ ਵਸ 'ਚ ਕਰਨਾ ਹੈ ਤਾਂ ਰੱਖੋ ਇਨ੍ਹਾਂ ਗੱਲਾਂ ਦਾ ਖਿਆਲ

LIFE-STYLE News Punjabi(ਲਾਈਫ ਸਟਾਈਲ)

ਪਤੀ ਨੂੰ ਵਸ 'ਚ ਕਰਨਾ ਹੈ ਤਾਂ ਰੱਖੋ ਇਨ੍ਹਾਂ ਗੱਲਾਂ ਦਾ ਖਿਆਲ

  • Updated: 09 Jan, 2017 04:58 PM
ਜੰਲਧਰ
keep the husband settled about these things
  • Share
    • Facebook
    • Tumblr
    • Linkedin
    • Twitter
  • Comment

ਜੰਲਧਰ- ਅੱਜਕਲ ਪਤੀ-ਪਤਨੀ ਦੋਵੇ ਹੀ ਕੰਮ ਕਰਦੇ ਹਨ। ਘਰ ਤੇ ਦਫਤਰ ਦੋਨਾਂ ਨੂੰ ਇੱਕ ਸਾਥ ਸੰਭਾਲਣਾ ਕੋਈ ਅਸਾਨ ਕੰਮ ਨਹੀਂ ਹੈ। ਪਰ ਇਸ ਗੱਲ ਦਾ ਪੂਰਾ ਧਿਆਨ ਰਖੋ। ਕਿ ਤੁਸੀਂ ਪਰਿਵਾਰ ਤੇ ਦਫਤਰ ਦੇ ਵਿਚਕਾਰ ਕਿਤੇ ਪਤੀ ਤੋਂ ਦੂਰ ਤਾਂ ਨਹੀਂ ਹੋ ਰਹੇ। ਜਿਸ ਨਾਲ ਤੁਹਾਡੇ ਪਤੀ ਤੁਹਾਡੇ ਨਾਲ ਕੁਝ ਨਾਰਾਜ਼ ਜਿਹੇ ਰਹਿੰਦੇ ਹਨ। ਤੁਹਾਡੀ ਕੋਈ ਗੱਲ ਨਹੀਂ ਮੰਨਦੇ , ਜੇਕਰ ਤੁਸੀਂ ਚਾਹੰਦੇ ਹੋ ਕਿ ਪਤੀ ਵਸ 'ਚ ਰਹੇ ਤਾਂ ਕੁਝ ਗੱਲਾਂ ਦਾ ਜ਼ਰੂਰ ਧਿਆਨ ਰੱਖੋ।
1. ਪਿਆਰ ਭਰੇ ਮੈਸਜ਼ ਤੇ ਪੱਤਰ
ਪਤੀ ਨੂੰ ਕਾਬੂ 'ਚ ਕਰਨ ਲਈ ਆਪਣੇ ਪਿਆਰ ਦਾ ਅਹਿਸਾਸ ਕਰਵਾਣਾ ਬਹੁਤ ਜ਼ਰੂਰੀ ਕਿ ਉਹ ਤੁਹਾਡੇ ਲਈ ਕਿੰਨੇ ਖਾਸ ਹਨ। ਇਸ ਲਈ ਕਦੀ -ਕਦੀ ਪਤੀ ਨੂੰ ਪਿਆਰ ਭਰੇ ਮੈਸਜ਼ ਜ਼ਰੂਰ ਲਿਖੋ। ਕਈ ਵਾਰ ਲਿਖੇ ਹੋਏ ਸ਼ਬਦਾ ਦਾ ਅਸਰ ਬੋਲਣ ਨਾਲੋ ਜ਼ਿਆਦਾ ਹੁੰਦਾ ਹੈ।
2. ਧਿਆਨ ਨਾਲ ਗੱਲ ਸੁਣੋ
ਪਤੀ ਨੂੰ ਬੋਲਣ ਦਾ ਮੋਕਾ ਦਿਓ । ਜੇਕਰ ਉਹ ਤੁਹਾਨੂੰ ਸਭ ਤੋਂ ਅਲੱਗ ਕੁਝ ਕਹਿਣਾ ਚਾਹੁੰਦੇ ਹਨ ਤਾਂ ਉਨ੍ਹਾਂ ਦੀ ਗੱਲ ਨੂੰ ਨਾ ਟੋਕੋ ਧਿਆਨ ਨਾਲ ਗੱਲ ਸੁਣੋ ਫਿਰ ਪਿਆਰ ਨਾਲ ਆਪਣਾ ਸੁਝਾਅ ਦਿਓ।
3. ਪਸੰਦ ਦਾ ਭੋਜਨ-
ਪਤੀ ਦੇ ਦਿਲ ਦਾ ਰਸਤਾ ਉਨ੍ਹਾਂ ਦੇ ਪੇਟ ਤੋਂ ਹੋ ਕੇ ਜਾਂਦਾ ਹੈ। ਉਨ੍ਹਾਂ ਦੇ ਦਿਲ ਤੇ ਰਾਜ ਕਰਨਾ ਹੈ ਤਾਂ ਹਫਤੇ 'ਚ 3-4 ਵਾਰ ਉਨ੍ਹਾਂ ਦੀ ਪਸੰਦ ਦਾ ਭੋਜਨ ਬਣਾਓ। ਕੋਸ਼ਿਸ਼ ਕਰੋ ਕਿ ਆਪਣੇ ਹੱਥਾਂ ਨਾਲ ਬਣਾ ਕੇ ਹੀ ਖਾਣਾ ਖਿਲਾਓ।
4. ਰੋਮੈਨਟਿਕ ਡੇਟ
ਪਤੀ ਤੇ ਆਪਣੇ ਲਈ ਥੋੜਾ ਜਿਹਾ ਸਮਾਂ ਕੱਢੋ ਤੇ ਕੀਤੇ ਘੁੰਮਣ ਲਈ ਜਾਓ। ਉੱਥੇ ਕੋਈ ਫਾਲਤੂ ਗੱਲ ਨਾ ਕਰੋ। ਸਿਰਫ ਇੱਕ ਦੂਸਰੇ ਤੇ ਹੀ ਧਿਆਨ ਦਿਓ। ਜਿਨ੍ਹਾਂ ਹੋ ਸਕੇ ਉਨ੍ਹਾਂ ਖੂਬਸੂਰਤ ਪਲਾਂ ਦਾ ਮਜ੍ਹਾਂ ਲਓ।
5. ਪਰਿਵਾਰ ਦਾ ਵੀ ਮਾਣ ਰੱਖੋ
ਸਿਰਫ ਪਤੀ ਦਾ ਹੀ ਖਿਆਲ ਰੱਖਣਾ ਤੁਹਾਡਾ ਫਰਜ਼ ਨਹੀਂ ਹੈ। ਯਾਦ ਰੱਖੋ ਉਨ੍ਹਾਂ ਨਾਲ ਉਨ੍ਹਾਂ ਦਾ ਪਰਿਵਾਰ ਵੀ ਹੈ। ਉਨ੍ਹਾਂ ਦੇ ਮਾਤਾ -ਪਿਤਾ ਦੀ ਸਿਹਤ ਤੇ ਖਾਣ -ਪੀਣ ਦਾ ਵੀ ਖਿਆਲ ਰੱਖੋ। ਇਸ ਤਰ੍ਹਾਂ ਤੁਸੀਂ ਆਪਣੇ ਪਤੀ ਦੇ ਦਿਲ 'ਚ ਵੱਸ ਸਕਦੇ ਹੋ।
6. ਧੰਨਵਾਦ ਕਰੋ
ਅਜਿਹਾ ਨਹੀਂ ਕਿ ਤੁਸੀਂ ਵਿਆਹ ਦੇ ਕੁਝ ਸਾਲ ਬਾਅਦ ਇੱਕ ਦੂਸਰੇ ਦਾ ਖਿਆਲ ਰੱਖਣਾ ਛੱਡ ਦਿਓ ਸਾਲਾਂ ਬਾਅਦ ਵੀ ਰਿਸ਼ਤੇ 'ਚ ਪਿਆਰ ਬਣਾਈ ਰੱਖੋ। ਪਤੀ ਦਾ ਉਮਰ ਭਰ ਸਾਥ ਨਿਭਾਉਣ ਲਈ ਧਨਵਾਦ ਕਰਦੇ ਰਹੋ।
7. ਖਿਆਲ ਰੱਖੋ
ਪਤੀ ਜਦੋਂ ਸਾਰੇ ਦਿਨ ਤੋਂ ਬੀਅਦ ਥੱਕ - ਟੁੱਟ ਕੇ ਘਰ ਆਏ ਤਾਂ ਉਨ੍ਹਾਂ ਨਾਲ ਝਗੜਾ ਕਰਨ ਦੀ ਬਜਾਏ ਉਨ੍ਹਾਂ ਦੀ ਸਿਹਤ ਦਾ ਧਿਆਨ ਰੱਖੋ। ਹਲਕੇ ਹੱਥਾਂ ਨਾਲ ਸਿਰ ਦਬਾਓ। ਭੋਜਨ ਵੀ ਪਹਿਲਾਂ ਹੀ ਤਿਆਰ ਕਰ ਲਓ। ਉਨ੍ਹਾਂ ਨੂੰ ਜਤਾਓ ਕਿ ਤੁਸੀਂ ਉਨ੍ਹਾਂ ਦੀ ਕਿੰਨੀ ਫਿਕਰ ਕਰਦੇ ਹੋ

  • ਪਤੀ
  • ਗੱਲਾਂ
  • Husband
  • things

ਗਰਭ ਅਵਸਥਾ 'ਚ ਸੁੱਕਾ ਨਾਰੀਅਲ ਖਾਣ ਦੇ ਲਾਭ

NEXT STORY

Stories You May Like

  • troubles will increase for these 5 zodiac signs on october 9
    9 ਅਕਤੂਬਰ ਨੂੰ ਵਧਣਗੀਆਂ ਇਨ੍ਹਾਂ 5 ਰਾਸ਼ੀਆਂ ਦੀਆਂ ਮੁਸੀਬਤਾਂ ! 'ਸ਼ਡਾਸ਼ਟਕ ਯੋਗ' 'ਚ ਰੱਖੋ ਇਨ੍ਹਾਂ ਗੱਲਾਂ ਦਾ ਖਾਸ...
  • home loan customers may get relief in emi  hdfc bank cuts interest rates
    Home Loan ਗਾਹਕਾਂ ਨੂੰ ਮਿਲ ਸਕਦੀ ਹੈ EMI 'ਚ ਰਾਹਤ , HDFC ਬੈਂਕ ਨੇ ਵਿਆਜ ਦਰਾਂ 'ਚ ਕੀਤੀ ਕਟੌਤੀ
  • jail sentence not mandatory for conviction under gst law council approved
    GST ਕਾਨੂੰਨ 'ਚ ਦੋਸ਼ੀ ਠਹਿਰਾਏ ਜਾਣ 'ਤੇ ਜੇਲ੍ਹ ਦੀ ਸਜ਼ਾ ਲਾਜ਼ਮੀ ਨਹੀਂ; ਕੌਂਸਲ ਇਨ੍ਹਾਂ ਬਦਲਾਅ ਨੂੰ ਦਿੱਤੀ ਮਨਜ਼ੂਰੀ
  • zomato employee asked employees to learn hindi  big controversy
    Zomato ਦੇ ਕਰਮਚਾਰੀ ਨੇ ਮੁਲਾਜ਼ਮਾਂ ਨੂੰ ਹਿੰਦੀ ਸਿੱਖਣ ਲਈ ਕਿਹਾ,ਤਾਂ ਖੜ੍ਹਾ ਹੋ ਗਿਆ ਵੱਡਾ ਵਿਵਾਦ
  • stock market  sensex falls below 72 000  market crash due to these reasons
    ਸ਼ੇਅਰ ਬਾਜ਼ਾਰ 'ਚ ਹਾਹਾਕਾਰ! 72,000 ਤੋਂ ਹੇਠਾਂ ਆਇਆ ਸੈਂਸੈਕਸ, ਇਨ੍ਹਾਂ ਕਾਰਨਾਂ ਕਰਕੇ ਬਾਜ਼ਾਰ ਕਰੈਸ਼
  • stock market in turmoil  sensex falls 876 points  these stocks
    ਸ਼ੇਅਰ ਬਾਜ਼ਾਰ 'ਚ ਹਾਹਾਕਾਰ : 876 ਅੰਕ ਡਿੱਗਾ ਸੈਂਸੈਕਸ, ਇਨ੍ਹਾਂ ਸ਼ੇਅਰਾਂ ਨੇ ਲਿਆਂਦੀ ਤਬਾਹੀ
  • criminal  law  supreme court
    ਅਪਰਾਧੀਆਂ ’ਚ ਕਾਨੂੰਨ ਦਾ ਡਰ ਪੈਦਾ ਕਰਨਾ ਜ਼ਰੂਰੀ, ਨਹੀਂ ਤਾਂ ਜਬਰ-ਜ਼ਨਾਹ ਵਰਗੇ ਅਪਰਾਧ ਰੋਕਣੇ ਔਖੇ : ਸੁਪਰੀਮ ਕੋਰਟ
  • stubble burning punjab haryana 5 states warning
    ਪਰਾਲੀ ਸਾੜੀ ਤਾਂ ਖੈਰ ਨਹੀਂ! ਪੰਜਾਬ ਸਣੇ ਇਨ੍ਹਾਂ 5 ਸੂਬਿਆਂ ਨੂੰ ਕੇਂਦਰ ਦੀ ਸਖ਼ਤ ਚਿਤਾਵਨੀ
  • law and order is the responsibility of the state government
    ਅਮਨ-ਕਾਨੂੰਨ ਸੂਬਾ ਸਰਕਾਰ ਦੀ ਜ਼ਿੰਮੇਵਾਰੀ, ਸਾਢੇ ਚਾਰ ਸਾਲ ਦੀ ਕਾਰਗੁਜ਼ਾਰੀ ਦਾ...
  • bjp workers stage strong protest against aap government in west constituency
    ਵੈਸਟ ਹਲਕੇ ’ਚ ਭਾਜਪਾ ਵਰਕਰਾਂ ਨੇ ‘ਆਪ’ ਸਰਕਾਰ ਖ਼ਿਲਾਫ਼ ਕੀਤਾ ਜ਼ੋਰਦਾਰ ਪ੍ਰਦਰਸ਼ਨ
  • major on punjab s weather
    ਪੰਜਾਬ ਦੇ ਮੌਸਮ ਦੀ ਵੱਡੀ ਅਪਡੇਟ, ਵਿਭਾਗ ਨੇ ਕਰ'ਤੀ ਵੱਡੀ ਭਵਿੱਖਬਾਣੀ
  • horrific accident on a flyover in jalandhar
    ਜਲੰਧਰ 'ਚ ਫਲਾਈਓਵਰ 'ਤੇ ਭਿਆਨਕ ਹਾਦਸਾ, 3 ਗੱਡੀਆਂ ਦੀਆਂ ਹੋਈ ਟੱਕਰ
  • 30 kg of poppy husk seized from truck  2 arrested
    ਟਰੱਕ ’ਚੋਂ 30 ਕਿੱਲੋ ਚੂਰਾ-ਪੋਸਤ ਬਰਾਮਦ, 2 ਗ੍ਰਿਫ਼ਤਾਰ
  • canada pr opportunities
    ਪੰਜਾਬੀਆਂ ਲਈ ਖੁਸ਼ਖ਼ਬਰੀ ! ਕੈਨੇਡਾ 'ਚ 4 ਲੱਖ ਲੋਕਾਂ ਲਈ PR ਦੇ ਵਧੇ ਮੌਕੇ
  • security increased in jalandhar heavy police force deployed
    ਜਲੰਧਰ 'ਚ ਵਧੀ ਸੁਰੱਖਿਆ! ਭਾਰੀ ਪੁਲਸ ਫੋਰਸ ਤਾਇਨਾਤ
  • nri couple held captive via   digital arrest   in jalandhar
    ਜਲੰਧਰ 'ਚ ਡਿਜੀਟਲ ਅਰੈਸਟ ਕਰਕੇ NRI ਜੋੜੇ ਨੂੰ ਬਣਾਇਆ ਬੰਧਕ, ਠੱਗੇ 11 ਲੱਖ ਰੁਪਏ
Trending
Ek Nazar
earthquake in vanuatu

ਦੱਖਣੀ ਪ੍ਰਸ਼ਾਂਤ ਟਾਪੂ ਦੇਸ਼ ਵਾਨੂਆਟੂ ਦੇ ਤੱਟ 'ਤੇ ਭੂਚਾਲ ਦੇ ਤੇਜ਼ ਝਟਕੇ

mata vaishno devi  devotees  navratri 2026

ਮਾਤਾ ਵੈਸ਼ਨੋ ਦੇਵੀ ਦੇ ਦਰਬਾਰ 'ਚ ਉਮੜੇ ਸ਼ਰਧਾਲੂ, ਨਰਾਤਿਆਂ 'ਚ 3.81 ਤੋਂ ਵੱਧ...

salman should apologize now

'ਹੁਣ ਸਲਮਾਨ ਨੂੰ ਮਾਫੀ ਮੰਗ ਲੈਣੀ ਚਾਹੀਦੀ ਹੈ'; ਟਾਈਗਰ 'ਤੇ ਹਮਲੇ ਮਗਰੋਂ...

arrival of migratory birds begins at keshopur chhamb

ਦੇਸ਼ ਦੇ ਪਹਿਲੇ ਕਮਿਊਨਿਟੀ ਰਿਜ਼ਰਵ ਕੇਸ਼ੋਪੁਰ ਛੰਭ ’ਚ ਵਿਦੇਸ਼ੀ ਪੰਛੀਆਂ ਦੀ ਆਮਦ...

wedding of sham singh bath 2

ਰੇਜ਼ਨ ਕਿੰਗ ਚਰਨਜੀਤ ਸਿੰਘ ਬਾਠ ਦੇ ਪੋਤਰੇ ਸ਼ਾਮ ਸਿੰਘ ਬਾਠ (2) ਦੇ ਵਿਆਹ ਮੌਕੇ...

famous actress shares good news

ਮਸ਼ਹੂਰ ਅਦਾਕਾਰਾ ਨੇ ਸੁਣਾਈ Good News, 52 ਸਾਲ ਦੀ ਉਮਰ 'ਚ ਤੀਜੀ ਵਾਰ ਬਣੇਗੀ ਮਾਂ

major in the tiger shroff firing case

Tiger Shroff ਫਾਇਰਿੰਗ ਮਾਮਲੇ 'ਚ ਵੱਡੀ ਅਪਡੇਟ ! ਪੁਲਸ ਨੇ PC 'ਚ ਕਰ 'ਤੇ...

home minister  s resignation rejected

ਫਰਾਂਸ 'ਚ ਜਾਰੀ ਹਿੰਸਾ ਵਿਚਾਲੇ ਗ੍ਰਹਿ ਮੰਤਰੀ ਦਾ ਅਸਤੀਫ਼ਾ ਹੋਇਆ ਨਾਮਨਜ਼ੂਰ

pakistani army officer

ਆਈਈਡੀ ਧਮਾਕੇ 'ਚ ਮਾਰਿਆ ਗਿਆ ਪਾਕਿਸਤਾਨੀ ਫੌਜ ਦਾ ਅਧਿਕਾਰੀ

what exactly happened with anjali arora in kanpur

ਆਖ਼ਿਰ ਕਾਨਪੁਰ 'ਚ ਅੰਜਲੀ ਅਰੋੜਾ ਨਾਲ ਕੀ ਹੋਇਆ ? ਜਾਣੋ 'ਕੱਚਾ ਬਾਦਾਮ' ਗਰਲ...

why does laughter arise on serious occasions

ਗੰਭੀਰ ਮੌਕਿਆਂ 'ਤੇ ਕਿਉਂ ਨਿਕਲ ਜਾਂਦਾ ਹੈ ਹਾਸਾ! ਵਿਗਿਆਨੀਆਂ ਨੇ ਕਰ 'ਤਾ ਹੈਰਾਨ...

security increased in jalandhar heavy police force deployed

ਜਲੰਧਰ 'ਚ ਵਧੀ ਸੁਰੱਖਿਆ! ਭਾਰੀ ਪੁਲਸ ਫੋਰਸ ਤਾਇਨਾਤ

female mp struck by car

ਆਸਟ੍ਰੇਲੀਆ : ਮਹਿਲਾ ਸੰਸਦ ਮੈਂਬਰ ਨੂੰ ਕਾਰ ਨੇ ਮਾਰ'ਤੀ ਟੱਕਰ , ਗੰਭੀਰ ਜ਼ਖਮੀ

muslims and christians detained

ਸ਼ਿਨਜਿਆਂਗ 'ਚ ਹਿਰਾਸਤ 'ਚ ਲਏ ਗਏ ਮੁਸਲਮਾਨ ਅਤੇ ਈਸਾਈ

film producer amit jani says his suv was chased

ਫ਼ਿਲਮ ਪ੍ਰੋਡਿਊਸਰ ਅਮਿਤ ਜਾਨੀ ਪਿੱਛੇ ਪੈ ਗਏ 'ਬੰਦੇ' ! ਹਥਿਆਰ ਦਿਖਾ ਕੇ...

varanasi  selfie  4 friends  truck

ਵਾਰਾਣਸੀ 'ਚ ਭਿਆਨਕ ਹਾਦਸਾ : ਸੈਲਫੀ ਲੈ ਰਹੇ 4 ਦੋਸਤਾਂ 'ਤੇ ਚੜ੍ਹਿਆ ਟਰੱਕ, ਹੋਈ...

salman khan

"ਤੇਰੇ ਘਰ 'ਚ ਕੁੱਤਾ ਤੱਕ ਨਹੀਂ ਛੱਡਾਂਗੇ..!", ਸਲਮਾਨ ਖ਼ਾਨ ਨੂੰ ਦਿੱਤੀ ਖੁੱਲ੍ਹੀ...

major action by the drug department against medical stores

ਡਰੱਗ ਵਿਭਾਗ ਦਾ ਮੈਡੀਕਲ ਸਟੋਰਾਂ ’ਤੇ ਵੱਡਾ ਐਕਸ਼ਨ, ਡੇਢ ਸਾਲ ’ਚ 1.10 ਕਰੋੜ ਦੀਆਂ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਲਾਈਫ ਸਟਾਈਲ ਦੀਆਂ ਖਬਰਾਂ
    • these plants will keep snakes away from your home
      ਸੱਪਾਂ ਨੂੰ ਘਰ ਤੋਂ ਦੂਰ ਰੱਖਣਗੇ ਇਹ ਪੌਦੇ !
    • try these easy remedies for pink lips
      ਗੁਲਾਬੀ ਅਤੇ ਮੁਲਾਇਮ ਬੁੱਲ੍ਹਾਂ ਲਈ ਅਪਣਾਓ ਆਸਾਨ ਉਪਾਅ
    • festival season  fully heavily embroidered suit
      ਫੈਸਟੀਵਲ ਸੀਜ਼ਨ ’ਚ ਛਾਏ ਫੁੱਲ ਹੈਵੀ ਐਂਬ੍ਰਾਇਡਰੀ ਵਾਲੇ ਸੂਟ
    • benefits of applying cream
      ਚਿਹਰੇ 'ਤੇ ਆਵੇਗਾ ਨੈਚੁਰਲ ਗਲੋਅ ਤੇ ਦਾਗ-ਧੱਬੇ ਹੋਣਗੇ ਦੂਰ ! ਜਾਣੋ ਮਲਾਈ ਲਾਉਣ...
    • method for making banana raita
      ਇਸ ਨਰਾਤੇ ਦੌਰਾਨ ਬਣਾਓ ਕੇਲੇ ਦਾ ਰਾਇਤਾ, ਦੇਖੋ ਆਸਾਨ ਰੈਸਿਪੀ
    • if you are troubled by dandruff  try these methods
      ਬਦਲਦੇ ਮੌਸਮ 'ਚ ਡੈਂਡਰੱਫ ਤੋਂ ਹੋ ਗਏ ਹੋ ਪ੍ਰੇਸ਼ਾਨ ਤਾਂ ਅਪਣਾਓ ਇਹ ਤਰੀਕੇ
    • fashion  hat  young women  designer dress
      ਫੈਸ਼ਨ ’ਚ ਛਾਇਆ ਸਨ ਹੈਟ ਦਾ ਜਲਵਾ
    • a unique camp for women in the forest
      ਜੰਗਲ 'ਚ ਔਰਤਾਂ ਲਈ ਅਨੌਖਾ ਕੈਂਪ, ਭੜਾਸ ਕੱਢਣ ਦੇ ਨਾਲ ਖੁਦ ਨੂੰ ਕਰਦੀਆਂ ਹਨ ਸ਼ਾਂਤ,
    • party wear dress  flared bell sleeves  trend
      ਪਾਰਟੀ ਵੀਅਰ ਡਰੈੱਸਾਂ ’ਚ ਵਧਿਆ ਫਲੇਅਰਡ ਬੈੱਲ ਸਲੀਵਜ਼ ਦਾ ਟ੍ਰੈਂਡ
    • blazer co ord set  young women  boss lady look
      ਬਲੇਜ਼ਰ ਕੋ-ਆਰਡ ਸੈੱਟ ਮੁਟਿਆਰਾਂ ਨੂੰ ਦੇ ਰਹੇ ਬੌਸ ਲੇਡੀ ਲੁੱਕ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +