Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, OCT 15, 2026

    11:11:00 AM

  • imran khan asked to leave india by october 28

    ਮਸ਼ਹੂਰ ਬਾਲੀਵੁੱਡ ਅਦਾਕਾਰ ਨੂੰ 28 ਅਕਤੂਬਰ ਤੱਕ ਭਾਰਤ...

  • parwinder singh punjab bandh toll plaza

    ਬੰਦ ਦੌਰਾਨ ਭਾਗੋ ਮਾਜਰਾ ਟੋਲ ਪਲਾਜ਼ਾ 'ਤੇ ਧਰਨਾ,...

  • major development in the buffalo slaughter case amidst the bandh

    'ਬੰਦ' ਵਿਚਾਲੇ ਝੋਟਾ ਕਤਲ ਮਾਮਲੇ ਨੂੰ ਲੈ ਕੇ ਵੱਡੀ...

  • punjab chemists association has issued orders to 27 000 chemists

    ਪਰਵਿੰਦਰ ਝੋਟਾ ਦੇ ਕਤਲ ਮਗਰੋਂ ਪੰਜਾਬ ਕੈਮਿਸਟ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Life Style News
  • ਸਰਦੀਆਂ ’ਚ WAX ਕਰਵਾਉਂਦੇ ਸਮੇਂ ਰੱਖੋ ਇਨ੍ਹਾਂ ਗੱਲਾਂ ਦਾ ਖਾਸ ਧਿਆਨ

LIFE STYLE News Punjabi(ਲਾਈਫ ਸਟਾਈਲ)

ਸਰਦੀਆਂ ’ਚ WAX ਕਰਵਾਉਂਦੇ ਸਮੇਂ ਰੱਖੋ ਇਨ੍ਹਾਂ ਗੱਲਾਂ ਦਾ ਖਾਸ ਧਿਆਨ

  • Edited By Sunaina,
  • Updated: 23 Nov, 2024 12:58 PM
Life Style
keep these things in mind while getting waxed in winter
  • Share
    • Facebook
    • Tumblr
    • Linkedin
    • Twitter
  • Comment

ਹੈਲਥ ਡੈਸਕ - ਠੰਡ ਦੇ ਮੌਸਮ ’ਚ ਵੈਕਸ ਕਰਾਉਣਾ ਸਿਰਫ ਸੁੰਦਰਤਾ ਦੀ ਨਹੀਂ, ਸਗੋਂ ਸਹੀ ਤਰ੍ਹਾਂ ਸਕਿਨ ਦੀ ਦੇਖਭਾਲ ਕਰਨ ਦੀ ਗੱਲ ਵੀ ਹੈ। ਠੰਡੇ ਮੌਸਮ ’ਚ ਹਵਾ ਕਾਰਨ ਸਕਿਨ ਖੁਸ਼ਕ ਅਤੇ ਖਰਾਬ ਹੋ ਸਕਦੀ ਹੈ, ਜਿਸ ਨਾਲ ਵੈਕਸਿੰਗ ਦੇ ਬਾਅਦ ਰੈਸ਼ੇਜ਼ ਜਾਂ ਜਲਣ ਹੋਣ ਦੀ ਸੰਭਾਵਨਾ ਵੱਧ ਜਾਂਦੀ ਹੈ। ਇਨ੍ਹਾਂ ਸਥਿਤੀਆਂ ਤੋਂ ਬਚਣ ਲਈ ਕੁਝ ਮੁੱਖ ਗੱਲਾਂ ਨੂੰ ਧਿਆਨ ’ਚ ਰੱਖਣਾ ਬੇਹੱਦ ਜ਼ਰੂਰੀ ਹੈ। ਸਹੀ ਤਿਆਰੀ ਅਤੇ ਬਾਅਦ ਦੀ ਦੇਖਭਾਲ ਨਾਲ, ਤੁਸੀਂ ਠੰਡ ਦੇ ਮੌਸਮ ’ਚ ਵੀ ਵੈਕਸਿੰਗ ਦਾ ਸੁਖਦਾਈ ਅਨੁਭਵ ਪ੍ਰਾਪਤ ਕਰ ਸਕਦੇ ਹੋ।

ਸਕਿਨ ਨੂੰ ਮੌਇਸਚਰ ਰੱਖੋ
- ਵੈਕਸ ਕਰਾਉਣ ਤੋਂ ਪਹਿਲਾਂ ਅਤੇ ਬਾਅਦ ’ਚ ਸਕਿਨ ਨੂੰ ਚੰਗੀ ਤਰ੍ਹਾਂ ਮੌਇਸਚਰਾਈਜ਼ ਕਰੋ। ਠੰਡ ਦੇ ਮੌਸਮ ’ਚ ਸਕਿਨ ਖੁਸ਼ਕ ਹੋਣ ਦਾ ਖਤਰਾ ਵੱਧ ਜਾਂਦਾ ਹੈ। ਮੌਇਸਚਰਾਈਜ਼ਰ ਵਰਤਣਾ ਜ਼ਰੂਰੀ ਹੈ।

ਚਾਹੁੰਦੇ ਹੋ ਲੰਬੀ ਉਮਰ ਤਾਂ ਅਪਣਾਓ ਇਹ ਆਦਤ

ਗਰਮ ਵੈਕਸ ਵਰਤੋ
- ਠੰਡ ’ਚ ਗਰਮ ਵੈਕਸ ਜ਼ਿਆਦਾ ਬਿਹਤਰ ਰਹੇਗਾ ਕਿਉਂਕਿ ਇਹ ਸਕਿਨ ਨੂੰ ਨਰਮ ਕਰਦਾ ਹੈ ਅਤੇ ਵਾਲਾਂ ਨੂੰ ਅਸਾਨੀ ਨਾਲ ਹਟਾਉਂਦਾ ਹੈ ਪਰ ਪੂਰੀ ਤਰ੍ਹਾਂ ਧਿਆਨ ਰੱਖੋ ਕਿ ਵੈਕਸ ਜ਼ਿਆਦਾ ਗਰਮ ਨਾ ਹੋਵੇ।

ਇਨਫੈਕਸ਼ਨ ਤੋਂ ਬਚਾਓ
- ਵੈਕਸ ਤੋਂ ਬਾਅਦ ਤਵਚਾ ਸੈਂਸੇਟਿਵ ਹੁੰਦੀ ਹੈ। ਇਸ ਲਈ ਕਮਜ਼ੋਰ ਹਾਈਜੀਨ ਜਾਂ ਗੰਦਗੀ ਤੋਂ ਬਚੋ। ਵੈਕਸ ਦੇ ਬਾਅਦ ਕਾਫ਼ਾ ਜਰੂਰੀ ਹੈ ਕਿ ਹਲਕਾ ਅਤੇ ਸਾਫ਼ ਕਪੜਾ ਪਹਿਨੋ।

ਪੜ੍ਹੋ ਇਹ ਵੀ ਖਬਰ - ਹਾਈ ਬਲੱਡ ਪ੍ਰੈਸ਼ਰ ਰੱਖਣੈ ਕੰਟ੍ਰੋਲ ਤਾਂ ਇਨ੍ਹਾਂ ਗੱਲਾਂ ਦਾ ਰੱਖੋ ਧਿਆਨ, ਮੁੜ ਨਹੀਂ ਹੋਵੇਗੀ ਇਹ ਸਮੱਸਿਆ

ਸਕਿਨ ਦੀ ਪ੍ਰੀ-ਕੰਡੀਸ਼ਨਿੰਗ
- ਵੈਕਸ ਕਰਾਉਣ ਤੋਂ ਪਹਿਲਾਂ ਆਪਣੀ ਸਕਿਨ ਨੂੰ ਸਾਬਣ ਨਾਲ ਸਾਫ਼ ਕਰੋ ਅਤੇ ਉਸ ’ਤੇ ਲੱਗੀ ਧੂੜ-ਮਿੱਟੀ ਨੂੰ ਹਟਾਓ। ਇਸ ਨਾਲ ਵੈਕਸ ਚੰਗੇ ਢੰਗ ਨਾਲ ਕੰਮ ਕਰੇਗੀ।

ਕਲੋਦਿੰਦ ਦਾ ਰੱਖੋ ਧਿਆਨ
- ਵੈਕਸ ਦੇ ਬਾਅਦ ਸਕਿਨ ਤੇ ਸੋਜ ਜਾਂ ਰੈਸ਼ਿਜ਼ ਹੋ ਸਕਦੇ ਹਨ। ਇਸ ਲਈ ਢਿੱਲੇ ਅਤੇ ਸੁਕੂਨਦਾਇਕ ਕਪੜੇ ਪਹਿਨੋ।

ਪੜ੍ਹੋ ਇਹ ਵੀ ਖਬਰ - ਖਾਂਦੇ ਹੋ ਮੂੰਗਫਲੀ ਤਾਂ ਹੋ ਜਾਓ ਸਾਵਧਾਨ! ਨਹੀਂ ਤਾਂ...

ਮੌਸਮ ਦੇ ਹਿਸਾਬ ਨਾਲ ਕਰੋ ਸ਼ਡਿਊਲ
- ਠੰਡ ’ਚ ਵੈਕਸ ਕਰਾਉਣ ਦਾ ਸਮਾਂ ਦੁਪਹਿਰ ਚੁਣੋ, ਕਿਉਂਕਿ ਉਸ ਸਮੇਂ ਸਕਿਨ ਜ਼ਿਆਦਾ ਰਿਲੈਕਸ ਰਹਿੰਦੀ ਹੈ ਅਤੇ ਮਾਹੌਲ ਵੀ ਕੁਝ ਗਰਮ ਹੁੰਦਾ ਹੈ।

ਐਲੋਵੇਰਾ ਜਾਂ ਨਾਰੀਅਲ ਤੇਲ ਲਗਾਓ
- ਵੈਕਸ ਦੇ ਬਾਅਦ ਐਲੋਵੇਰਾ ਜੈੱਲ ਜਾਂ ਨਾਰੀਅਲ ਦੇ ਤੇਲ ਨਾਲ ਸਕਿਨ 'ਤੇ ਮਸਾਜ ਕਰੋ। ਇਹ ਰੈਸ਼ੇਜ਼ ਜਾਂ ਲਾਲੀ ਨੂੰ ਘਟਾਉਣ ’ਚ ਮਦਦਗਾਰ ਹੋਵੇਗਾ।

ਪੜ੍ਹੋ ਇਹ ਵੀ ਖਬਰ -  ਕੀ ਤੁਸੀਂ ਵੀ ਹੋ ਉਨਿੰਦਰੇ ਦੇ ਸ਼ਿਕਾਰ, ਘੇਰ ਸਕਦੀਆਂ ਨੇ ਕਈ ਬਿਮਾਰੀਆਂ

ਟੈਨਿੰਗ ਜਾਂ ਡਰਾਏਨੈੱਸ ਤੋਂ ਬਚਾਓ
- ਵੈਕਸ ਤੋਂ ਬਾਅਦ ਸਨਬਰਨ ਜਾਂ ਵਿੰਡਬਰਨ ਤੋਂ ਬਚਣ ਲਈ ਸਕਿਨ ਤੇ ਸਨਸਕ੍ਰੀਨ ਲਗਾਉਣਾ ਵੀ ਜ਼ਰੂਰੀ ਹੈ। 

ਪੜ੍ਹੋ ਇਹ ਵੀ ਖਬਰ - ਇਹ ਆਦਤਾਂ ਦਿਮਾਗ ਨੂੰ ਕਰ ਰਹੀਆਂ ਹਨ ਖੋਖਲਾ, ਘੱਟ ਹੋਣ ਲੱਗਦੀ ਹੈ ਸੋਚਣ-ਸਮਝਣ ਦੀ ਸ਼ਕਤੀ

ਨੋਟ : ਦੱਸ ਦਈਏ ਕਿ ਉਪਰ ਦਿੱਤੇ ਗਏ ਤੱਥ ਆਮ ਜਾਣਕਾਰੀ ਉਤੇ ਆਧਾਰਿਤ ਹਨ। ਜਗਬਾਣੀ ਇਸ ਦੀ ਕੋਈ ਪੁਸ਼ਟੀ ਨਹੀਂ ਕਰਦਾ।  

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ

  • Beauty
  • Beauty Tips
  • Wax
  • Winter Season
  • Be Careful While Getting Waxed

Dandruff ਦੀ ਸਮੱਸਿਆ ਤੋਂ ਹੋ ਪ੍ਰੇਸ਼ਾਨ! ਐਲੋਵੇਰਾ ’ਚ ਮਿਲਾ ਕੇ ਲਗਾਓ ਇਹ ਚੀਜ਼, ਦਿਨਾਂ ’ਚ ਦਿਸੇਗਾ ਅਸਰ

NEXT STORY

Stories You May Like

  • troubles will increase for these 5 zodiac signs on october 9
    9 ਅਕਤੂਬਰ ਨੂੰ ਵਧਣਗੀਆਂ ਇਨ੍ਹਾਂ 5 ਰਾਸ਼ੀਆਂ ਦੀਆਂ ਮੁਸੀਬਤਾਂ ! 'ਸ਼ਡਾਸ਼ਟਕ ਯੋਗ' 'ਚ ਰੱਖੋ ਇਨ੍ਹਾਂ ਗੱਲਾਂ ਦਾ ਖਾਸ...
  • the secret to your fortune lies in the color of your wallet
    ਪਰਸ ਦੇ ਰੰਗ 'ਚ ਲੁਕਿਆ ਹੈ ਤੁਹਾਡੀ ਕਿਸਮਤ ਦਾ ਰਾਜ਼ ! ਖਰੀਦਣ ਵੇਲੇ ਰੱਖੋ ਇਨ੍ਹਾਂ ਗੱਲਾਂ ਦਾ ਧਿਆਨ
  • india faces west indies in the third odi today
    ਭਾਰਤ ਦਾ ਅੱਜ ਤੀਜੇ ਵਨਡੇ 'ਚ ਵੈਸਟਇੰਡੀਜ਼ ਨਾਲ ਸਾਹਮਣਾ, ਖਾਸ ਗੱਲਾਂ 'ਤੇ ਪਾਓ ਇਕ ਝਾਤ
  • t20 match between india and west indies to be played today
    ਭਾਰਤ ਤੇ ਵੈਸਟਇੰਡੀਜ਼ ਵਿਚਾਲੇ ਅੱਜ ਖੇਡਿਆ ਜਾਵੇਗਾ ਟੀ20 ਮੈਚ, ਖਾਸ ਗੱਲਾਂ 'ਤੇ ਪਾਓ ਝਾਤ
  • third t20i match between india and west indies today
    ਭਾਰਤ ਤੇ ਵੈਸਟਇੰਡੀਜ਼ ਵਿਚਾਲੇ ਤੀਜਾ T20I ਮੈਚ ਅੱਜ, ਖਾਸ ਗੱਲਾਂ 'ਤੇ ਪਾਓ ਇਕ ਝਾਤ
  • stock market  sensex falls below 72 000  market crash due to these reasons
    ਸ਼ੇਅਰ ਬਾਜ਼ਾਰ 'ਚ ਹਾਹਾਕਾਰ! 72,000 ਤੋਂ ਹੇਠਾਂ ਆਇਆ ਸੈਂਸੈਕਸ, ਇਨ੍ਹਾਂ ਕਾਰਨਾਂ ਕਰਕੇ ਬਾਜ਼ਾਰ ਕਰੈਸ਼
  • today  goddess durga  s special grace will be upon these zodiac signs
    ਅੱਜ ਇਨ੍ਹਾਂ ਰਾਸ਼ੀਆਂ 'ਤੇ ਹੋਵੇਗੀ ਮਾਂ ਦੁਰਗਾ ਦੀ ਖਾਸ ਕਿਰਪਾ ! ਤਰੱਕੀ ਦੇ ਬਣਨਗੇ ਯੋਗ ਤੇ ਘਰ 'ਚ ਆਵੇਗਾ ਪੈਸਾ
  • jail sentence not mandatory for conviction under gst law council approved
    GST ਕਾਨੂੰਨ 'ਚ ਦੋਸ਼ੀ ਠਹਿਰਾਏ ਜਾਣ 'ਤੇ ਜੇਲ੍ਹ ਦੀ ਸਜ਼ਾ ਲਾਜ਼ਮੀ ਨਹੀਂ; ਕੌਂਸਲ ਇਨ੍ਹਾਂ ਬਦਲਾਅ ਨੂੰ ਦਿੱਤੀ ਮਨਜ਼ੂਰੀ
  • surveillance to be increased at drug hotspots
    ਡਰੱਗਜ਼ ਹਾਟਸਪਾਟਸ ’ਤੇ ਵਧੇਗੀ ਨਿਗਰਾਨੀ, ਖਾਲੀ ਥਾਵਾਂ ’ਤੇ ਲੱਗਣਗੇ ਸੀ. ਸੀ. ਟੀ....
  • change in punjab weather warning of rain hailstorms and storms for two days
    ਪੰਜਾਬ ਦੇ ਮੌਸਮ 'ਚ ਬਦਲਾਅ! 2 ਦਿਨ ਮੀਂਹ, ਗੜੇਮਾਰੀ ਤੇ ਤੂਫ਼ਾਨ ਦੀ ਚਿਤਾਵਨੀ,...
  • activa stolen from outside a house near sheetla mandir in jalandhar
    ਜਲੰਧਰ 'ਚ ਨਹੀਂ ਰੁੱਕ ਰਹੀਆਂ ਚੋਰੀ ਦੀਆਂ ਵਾਰਦਾਤਾਂ, ਸ਼ੀਤਲਾ ਮੰਦਿਰ ਨੇੜੇ ਘਰ ਦੇ...
  • accused attacked a young man at a petrol pump in jalandhar
    ਜਲੰਧਰ ਵਿਖੇ ਪੈਟਰੋਲ ਪੰਪ 'ਤੇ ਨੌਜਵਾਨ 'ਤੇ ਹਮਲਾ ਕਰਨ ਵਾਲੇ ਮੁਲਜ਼ਮ ਗ੍ਰਿਫ਼ਤਾਰ
  • hooliganism at a petrol pump on jalandhar 120 foot road  two youths beaten up
    ਜਲੰਧਰ ਦੇ 120 ਫੁੱਟੀ ਰੋਡ 'ਤੇ ਪੈਟਰੋਲ ਪੰਪ 'ਤੇ ਗੁੰਡਾਗਰਦੀ! ਦੋ ਨੌਜਵਾਨਾਂ ਦੀ...
  • ladies   gymkhana club elections jalandhar
    ਲਗਭਗ 5 ਸਾਲਾਂ ਬਾਅਦ ਲੇਡੀਜ਼ ਜਿਮਖਾਨਾ ਕਲੱਬ ਦੀਆਂ ਚੋਣਾਂ ਹੋਣ ਦੀ ਉਮੀਦ ਬਣੀ, 24...
  • accident again at chander nagar underbridge
    ਚੰਦਰ ਨਗਰ ਅੰਡਰਬ੍ਰਿਜ ’ਤੇ ਫਿਰ ਹਾਦਸਾ, ਟਰੱਕ ਟਕਰਾਉਣ ਨਾਲ ਗਾਰਡਰ ਡਿੱਗਿਆ, ਔਰਤ...
  • locks of the 6th shop broken in 10 days at jalandhar  s mai hiran gate
    ਜਲੰਧਰ ਦੇ ਮਾਈ ਹੀਰਾਂ ਗੇਟ 'ਚ 10 ਦਿਨਾਂ ’ਚ 6ਵੀਂ ਦੁਕਾਨ ਦੇ ਤਾਲੇ ਟੁੱਟੇ
Trending
Ek Nazar
gangrape in ludhiana

ਲੁਧਿਆਣਾ 'ਚ ਕੁੜੀ ਨਾਲ ਗੈਂਗਰੇਪ! ਮਹਿਲਾ ਨੇ ਕੋਲਡ ਡਰਿੰਕ ਵਿਚ ਨਸ਼ੀਲੀ ਚੀਜ਼ ਘੋਲ...

golden period

ਇਨ੍ਹਾਂ 4 ਰਾਸ਼ੀਆਂ ਵਾਲਿਆਂ ਦਾ GOLDEN PERIOD ਸ਼ੁਰੂ! ਵਰ੍ਹੇਗਾ ਨੋਟਾਂ ਦਾ ਮੀਂਹ

interpol red notice

ਸ਼੍ਰੀਲੰਕਾ: ਬਾਸਿਲ ਰਾਜਪਕਸ਼ੇ ਵਿਰੁੱਧ ਇੰਟਰਪੋਲ ਦਾ ਰੈੱਡ ਨੋਟਿਸ ਹੋਵੇਗਾ ਜਾਰੀ

trump statement on oil

ਗ੍ਰੀਨਲੈਂਡ 'ਚ ਤੇਲ ਅਤੇ ਗੈਸ ਦੇ ਖੂਹਾਂ ਦੀ ਖੁਦਾਈ ਜਲਦੀ ਸ਼ੁਰੂ ਹੋਵੇਗੀ : ਟਰੰਪ...

russian diesel trump

ਰੂਸੀ ਡੀਜ਼ਲ ਸਾਡੇ ਲਈ ਨਹੀਂ, ਸਗੋਂ ਵਿਸ਼ਵ ਬਾਜ਼ਾਰਾਂ ਲਈ : ਟਰੰਪ

migrant worker in  saudi

ਸਾਊਦੀ ਅਰਬ ਨੇ ਸ਼੍ਰੀਲੰਕਾਈ ਪ੍ਰਵਾਸੀ ਮਜ਼ਦੂਰ ਦੀ ਮੌਤ ਦੀ ਸਜ਼ਾ ਨੂੰ ਪਲਟ'ਤਾ

us singer millben claims cockroach janata party receiving funds from us donors

'ਕੌਕਰੋਚ ਜਨਤਾ ਪਾਰਟੀ' ਨੂੰ ਅਮਰੀਕਾ ਤੋਂ ਮਿਲ ਰਹੀ ਹੈ ਫੰਡਿੰਗ; ਮਸ਼ਹੂਰ ਹਾਲੀਵੁੱਡ...

online harassment

ਪਾਕਿਸਤਾਨ 'ਚ 15 ਲੱਖ ਜਵਾਕ ਔਨਲਾਈਨ ਜਿਨਸੀ ਸ਼ੋਸ਼ਣ ਦੇ ਸ਼ਿਕਾਰ, ਅਧਿਐਨ 'ਚ...

greetings on navratri and durga puja

ਨਿਊਯਾਰਕ ਦੇ ਮੇਅਰ ਮਮਦਾਨੀ ਨੇ ਨਵਰਾਤਰੀ ਅਤੇ ਦੁਰਗਾ ਪੂਜਾ 'ਤੇ ਭਾਰਤੀ ਪ੍ਰਵਾਸੀਆਂ...

sara ali khan

100 ਕਿੱਲੋ ਭਾਰ, ਲਾਅ ਦੀ ਪੜ੍ਹਾਈ, ਫਿਰ ਕਿਵੇਂ ਹੋਈ ਸਾਰਾ ਦੀ ਬਾਲੀਵੁੱਡ 'ਚ...

launches ai avatar devi

ਇੰਡੋਨੇਸ਼ੀਆ 'ਚ ਭਾਰਤੀ ਦੂਤਾਵਾਸ ਨੇ AI ਅਵਤਾਰ "ਦੇਵੀ" ਕੀਤੀ ਲਾਂਚ, ਦੇਵੇਗੀ...

rubio visit uzbekistan and india

ਅਮਰੀਕੀ ਵਿਦੇਸ਼ ਮੰਤਰੀ ਰੂਬੀਓ 17 ਤੋਂ 22 ਅਕਤੂਬਰ ਤੱਕ ਕਰਨਗੇ ਉਜ਼ਬੇਕਿਸਤਾਨ ਅਤੇ...

actor shekhar suman

"ਪਾਪਾ ਮੈਨੂੰ ਬਚਾਅ ਲਓ...": 11 ਸਾਲਾ ਪੁੱਤ ਦੇ ਆਖਰੀ ਪਲ ਯਾਦ ਕਰ ਰੋ ਪਏ ਸ਼ੇਖਰ...

jalandhar opposition to firecracker market in raowali village

ਜਲੰਧਰ : ਪਿੰਡ ਰਾਓਵਾਲੀ 'ਚ ਪਟਾਕਾ ਮਾਰਕੀਟ ਦਾ ਵਿਰੋਧ ! ਪੰਚਾਇਤ ਨੇ ਦਿੱਤੀ...

major administrative reshuffle in punjab

ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ ! IAS ਤੇ PCS ਅਧਿਕਾਰੀਆਂ ਦੇ ਤਬਾਦਲੇ,...

robbery in post office

ਇਟਲੀ ਤੋਂ ਵੱਡੀ ਖ਼ਬਰ ;  2 ਬੰਦੂਕਧਾਰੀ ਚੋਰ ਚਿੱਟੇ ਦਿਨ ਡਾਕਘਰ ਤੋਂ 1 ਲੱਖ ਯੂਰੋ...

flood affected villages in nepal

ਨੇਪਾਲ :  ਹੜ੍ਹ ਪ੍ਰਭਾਵਿਤ ਪਿੰਡਾਂ ਤੱਕ ਪਹੁੰਚੇ ਫੌਜੀ ਕਰਮਚਾਰੀ, ਪਹੁੰਚਾਈ ਰਾਹਤ...

incident in shopping mall

ਦੱਖਣੀ ਕੋਰੀਆ : ਸ਼ਾਪਿੰਗ ਮਾਲ 'ਚ ਵਿਅਕਤੀ ਨੇ ਅੱਠ ਲੋਕਾਂ ਨੂੰ ਮਾਰ'ਤਾ ਚਾਕੂ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਲਾਈਫ ਸਟਾਈਲ ਦੀਆਂ ਖਬਰਾਂ
    • off shoulder dress  young women  glamorous look
      ਹਾਫ਼ ਸ਼ੋਲਡਰ ਡਰੈੱਸ ਮੁਟਿਆਰਾਂ ਨੂੰ ਦੇ ਰਹੀ ਸਟਾਈਲਿਸ਼ ਅਤੇ ਗਲੈਮਰਸ ਲੁੱਕ
    • satellite communication dispute
      ਸੈਟੇਲਾਈਟ ਕਮਿਊਨੀਕੇਸ਼ਨ ਵਿਵਾਦ: ਤਿੰਨੋਂ ਕੰਪਨੀਆਂ ਲਈ ਇੱਕੋ ਜਿਹੇ ਨਿਯਮ, ਸਰਕਾਰ...
    • hair problems will go away
      ਵਾਲਾਂ ਦੀਆਂ ਸਮੱਸਿਆਵਾਂ ਹੋਣਗੀਆਂ ਦੂਰ ! ਜਾਣੋ ਐਲੋਵੇਰਾ ਜੈੱਲ ਲਾਉਣ ਦੇ ਫਾਇਦੇ
    • potatoes with the skin on are a boon for the skin
      ਸਕਿਨ ਲਈ ਵਰਦਾਨ ਹੈ ਛਿਲਕੇ ਵਾਲਾ ਆਲੂ ! ਜਾਣੋ ਇਸ ਦੇ ਲਾਉਣ ਦੇ ਫਾਇਦੇ
    • young women  angel look  net gown
      ਲਾਈਟਵੇਟ ਤੇ ਸਟਾਈਲਿਸ਼ ਨੈੱਟ ਗਾਊਨ ਹਰ ਮੌਕੇ ’ਤੇ ਮੁਟਿਆਰਾਂ ਨੂੰ ਦੇ ਰਹੇ ਏਂਜਲ...
    • follow these methods to strengthen your hair
      ਵਾਲਾਂ ਨੂੰ ਸੰਘਣਾ ਤੇ ਮਜ਼ਬੂਤ ਬਣਾਉਣ ਲਈ ਅਪਣਾਓ ਇਹ ਤਰੀਕੇ
    • homemade face pack to remove facial acne
      ਮੁਹਾਸਿਆਂ ਤੋਂ ਪਾਉਣਾ ਚਾਹੁੰਦੇ ਹੋ ਹਮੇਸ਼ਾ ਲਈ ਛੁਟਕਾਰਾ ਤਾਂ ਘਰ 'ਚ ਬਣਾਓ ਇਹ...
    • western wear  short bodycon dress  trend
      ਵੈਸਟਰਨ ਵੀਅਰ ’ਚ ਛਾਇਆ ਸ਼ਾਰਟ ਬਾਡੀਕੌਨ ਡਰੈੱਸ ਦਾ ਟ੍ਰੈਂਡ
    • demand for levi s jeans surges
      90 ਦੇ ਦਹਾਕੇ ਦਾ ਫੈਸ਼ਨ ਪਰਤਿਆ, ਲੇਵੀ’ਜ਼ ਦੀ ਜੀਨਸ ਦੀ ਮੁੜ ਵਧੀ ਮੰਗ
    • office  back pain  job  treatment
      ਦਫ਼ਤਰ 'ਚ ਕੰਮ ਕਰਦੇ-ਕਰਦੇ ਪਿੱਠ ਦੇਣ ਲੱਗੀ ਜਵਾਬ ! ਜਾਣੋ ਕੀ ਹੈ ਕਾਰਨ ਤੇ ਕਿਵੇਂ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +