Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, NOV 28, 2026

    10:45:36 AM

  • dense fog alert in 12 districts of punjab

    ਪੰਜਾਬ ਦੇ 12 ਜ਼ਿਲ੍ਹਿਆਂ 'ਚ ਸੰਘਣੀ ਧੁੰਦ ਦਾ ਅਲਰਟ,...

  • gst registration  cancellation  online facility

    GST ਰਜਿਸਟ੍ਰੇਸ਼ਨ ਰੱਦ ਕਰਵਾਉਣ ਲਈ ਹੁਣ ਨਹੀਂ ਮਾਰਨੇ...

  • burqa and niqab banned in schools

    ਸਕੂਲਾਂ 'ਚ ਬੁਰਕਾ-ਨਕਾਬ BAN, 30% ਤੋਂ ਵੱਧ ਨਹੀਂ...

  • voting begins in dharamkot

    ਧਰਮਕੋਟ 'ਚ ਵੋਟਾਂ ਪੈਣ ਦਾ ਕੰਮ ਸ਼ੁਰੂ, ਪੜ੍ਹੋ ਸਵੇਰੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Life-Style News
  • ਜਲੰਧਰ
  • ਲੰਬੀ ਉਮਰ ਲਈ ਤਿੰਨ ਚੀਜ਼ਾਂ ਦਾ ਰੱਖੋ ਧਿਆਨ

LIFE-STYLE News Punjabi(ਲਾਈਫ ਸਟਾਈਲ)

ਲੰਬੀ ਉਮਰ ਲਈ ਤਿੰਨ ਚੀਜ਼ਾਂ ਦਾ ਰੱਖੋ ਧਿਆਨ

  • Updated: 06 Feb, 2017 09:31 AM
ਜਲੰਧਰ
keep three things for a long life
  • Share
    • Facebook
    • Tumblr
    • Linkedin
    • Twitter
  • Comment

ਜਲੰਧਰ— ਜੇਕਰ ਤੁਸੀਂ ਚੰਗੀ ਜੀਵਨਸ਼ੈਲੀ ਦੀ ਪਾਲਣਾ ਨਹੀਂ ਕਰਦੇ, ਇਸ ਦੇ ਉਲਟ ਸਿਗਰਟਨੋਸ਼ੀ, ਸ਼ਰਾਬ ਆਦਿ ਦਾ ਸੇਵਨ ਕਰਦੇ ਹੋ ਅਤੇ ਤੁਹਾਡਾ ਭਾਰ ਵੱਧ ਰਿਹਾ ਹੈ ਤਾਂ ਤੁਹਾਡੇ 'ਚ ਕੈਂਸਰ, ਦਿਲ ਅਤੇ ਸਟ੍ਰੋਕ ਦਾ ਖਤਰਾ ਲਗਾਤਾਰ ਵਧਦਾ ਜਾਂਦਾ ਹੈ। ਅਜਿਹੇ 'ਚ ਜੇਕਰ ਪਹਿਲਾਂ ਹੀ ਸਾਵਧਾਨੀ ਵਰਤੀ ਜਾਵੇ ਅਤੇ ਕੁਝ ਜ਼ਰੂਰੀ ਜਾਂਚ ਕਰਵਾ ਲਈ ਜਾਵੇ ਤਾਂ ਬਹੁਤ ਸਾਰੀਆਂ ਬੀਮਾਰੀਆਂ ਤੋਂ ਬਚਿਆ ਜਾ ਸਕਦਾ ਹੈ।
1. ਬਲੱਡ ਪ੍ਰੈਸ਼ਰ ਚੈੱਕ ਕਰਵਾਓ
ਲਗਾਤਾਰ ਹੋਣ ਵਾਲੀ ਬਲੱਡ ਪ੍ਰੈਸ਼ਰ ਦੀ ਸਮੱਸਿਆ ਨਾਲ ਸਟ੍ਰੋਕ, ਦਿਲ ਦੀਆਂ ਬੀਮਾਰੀਆਂ ਅਤੇ ਗੁਰਦਿਆਂ ਦੀਆਂ ਬੀਮਾਰੀਆਂ ਵਰਗੀਆਂ ਸਮੱਸਿਆਵਾਂ ਹੋ ਸਕਦੀਆਂ ਹਨ। ਬਲੱਡ ਪ੍ਰੈਸ਼ਰ ਦਾ ਕੋਈ ਲੱਛਣ ਨਹੀਂ ਹੁੰਦਾ। ਜੇਕਰ ਤੁਹਾਡਾ ਬਲੱਡ ਪ੍ਰੈਸ਼ਰ 180-90 ਜਾਂ ਇਸ ਤੋਂ ਵੱਧ ਹੈ ਤਾਂ ਤੁਹਾਡੇ ਦਿਲ ਨੂੰ ਆਮ ਦੇ ਮੁਕਾਬਲੇ ਖੂਨ ਨੂੰ ਪੰਪ ਕਰਨ ਲਈ ਵਧੇਰੇ ਯਤਨ ਕਰਨਾ ਪੈਂਦਾ ਹੈ। ਹਫ਼ਤੇ 'ਚ ਚਾਰ ਵਾਰ 30 ਮਿੰਟ ਤੱਕ ਕਸਰਤ ਕਰੋ। ਨਮਕ ਅਤੇ ਸ਼ਰਾਬ ਦਾ ਸੇਵਨ ਘੱਟ ਕਰ ਦਿਓ ਅਤੇ ਲੋੜ ਹੋਵੇ ਤਾਂ ਆਪਣਾ ਭਾਰ ਘਟਾਓ।
2. ਕੋਲੈਸਟਰੌਲ ਮਾਪੋ
ਮਰਦਾਂ ਨੂੰ ਔਰਤਾਂ ਦੇ ਮੁਕਾਬਲੇ ਹਾਰਟ ਅਟੈਕ ਵਧੇਰੇ ਹੁੰਦੇ ਹਨ। ਇਸ ਦਾ ਕਾਰਨ ਕੋਲੈਸਟਰੌਲ ਦਾ ਉੱਚ ਪੱਧਰ ਹੁੰਦਾ ਹੈ ਕਿਉਂਕਿ ਇਸ ਨਾਲ ਧਮਨੀਆਂ ਕਠੋਰ ਅਤੇ ਸੁੰਗੜ ਜਾਂਦੀਆਂ ਹਨ। ਇਹ ਵੀ ਲੱਛਣ ਰਹਿਤ ਹੈ। ਜੇਕਰ ਤੁਹਾਡੀ ਉਮਰ 40 ਸਾਲ ਤੋਂ
ਉੱਪਰ ਹੈ ਅਤੇ ਤੁਸੀਂ ਮੋਟਾਪੇ ਦੇ ਸ਼ਿਕਾਰ ਹੋ ਤਾਂ ਇਸ ਦੀ ਜਾਂਚ ਲਈ ਇੱਕ ਆਮ ਬਲੱਡ ਪ੍ਰੈਸ਼ਰ ਟੈਸਟ ਕੀਤਾ ਜਾਂਦਾ ਹੈ, ਜਿਸ 'ਚ ਐੱਲ. ਡੀ. ਐੱਲ., ਐੱਚ. ਡੀ. ਐੱਲ. (ਚੰਗਾ ਕੋਲੈਸਟਰੌਲ) ਦਾ ਅਨੁਪਾਤ ਦੇਖਿਆ ਜਾਂਦਾ ਹੈ।
3. ਜਾਣੋ ਆਪਣੇ ਲੱਕ ਦਾ ਆਕਾਰ
ਜਿਨ੍ਹਾਂ ਲੋਕਾਂ ਦੇ ਲੱਕ 'ਚ ਵਧੇਰੇ ਫ਼ੈਟ ਹੁੰਦੀ ਹੈ, ਉਨ੍ਹਾਂ 'ਚ ਦਿਲ ਦੇ ਦੌਰੇ, ਸ਼ੂਗਰ ਅਤੇ ਕੁਝ ਕਿਸਮ ਦੀ ਕੈਂਸਰ ਦਾ ਖਤਰਾ ਬਹੁਤ ਹੀ ਜ਼ਿਆਦਾ ਹੁੰਦਾ ਹੈ। ਇਸ ਲਈ ਤੁਹਾਨੂੰ ਆਪਣੇ ਲੱਕ ਦੀ ਜਾਂਚ ਕਰਨੀ ਚਾਹੀਦੀ ਹੈ।

  • ਜੀਵਨਸ਼ੈਲੀ
  • ਕੈਂਸਰ
  • Lifestyle
  • Cancer

ਐਲ.ਐਫ.ਡਬਲਯੂ 2017; ਪਦਮਾ ਲਕਸ਼ਮੀ ਨੇ ਕੀਤਾ ਰੈਂਪ ਵਾਕ

NEXT STORY

Stories You May Like

  • young women  flower print dresses  preference
    ਮੁਟਿਆਰਾਂ ਨੂੰ ਖ਼ੂਬਸੂਰਤ ਲੁੱਕ ਦੇ ਰਹੀ ਫਲਾਵਰ ਪ੍ਰਿੰਟ ਡਰੈੱਸ
  • 20 25  decline in earnings for middle east hotels
    ਮਿਡਲ ਈਸਟ ਦੇ ਹੋਟਲਾਂ ਦੀ ਕਮਾਈ 'ਚ 20-25% ਗਿਰਾਵਟ, ਪੱਛਮੀ ਏਸ਼ੀਆ ਸੰਕਟ ਦਾ ਅਸਰ ਬਰਕਰਾਰ
  • young women  preferences  embroidered suits
    ਮੁਟਿਆਰਾਂ ਤੇ ਔਰਤਾਂ ਦੀ ਪਸੰਦ ਬਣੇ ਕਢਾਈ ਵਾਲੇ ਸੂਟ
  • a golden opportunity to work in a bank
    ਬੈਂਕ 'ਚ ਨੌਕਰੀ ਕਰਨ ਦਾ ਸੁਨਹਿਰੀ ਮੌਕਾ! SBI ਨੇ ਕੱਢੀਆਂ 1540 ਜੂਨੀਅਰ ਐਸੋਸੀਏਟਸ ਦੀਆਂ ਭਰਤੀਆਂ
  • become rich give up these bad habits money
    ਰਾਤੋਂ-ਰਾਤ ਅਮੀਰ ਬਣਨਾ ਚਾਹੁੰਦੇ ਹੋ ਤਾਂ ਅੱਜ ਹੀ ਛੱਡ ਦਿਓ ਇਹ ਆਦਤਾਂ, ਘਰ 'ਚ ਲੱਗਣਗੇ ਨੋਟਾਂ ਦੇ ਢੇਰ
  • if your nails break  try these 6 methods
    ਵਾਰ-ਵਾਰ ਟੁੱਟ ਜਾਂਦੇ ਨੇ ਨਹੁੰ ਤਾਂ ਅਪਣਾਓ ਇਹ 6 ਤਰੀਕੇ
  • maggi burger
    ਘਰ 'ਚ ਆਸਾਨ ਤਰੀਕੇ ਨਾਲ ਬਣਾਓ ਮੈਗੀ ਬਰਗਰ
  • keep these points in mind when applying mascara
    ਮਸਕਾਰਾ ਲਾਉਂਦੇ ਸਮੇਂ ਰੱਖੋ ਇਨ੍ਹਾਂ ਗੱਲਾਂ ਦਾ ਖਾਸ ਧਿਆਨ ! ਅੱਖਾਂ ਨਹੀਂ ਹੋਣਗੀਆਂ ਖਰਾਬ
  • uae pump operators
    ਦੁਬਈ 'ਚ ਨਿਕਲੀ ਟਰੱਕ ਡਰਾਈਵਰ ਤੇ ਪੰਪ ਆਪਰੇਟਰਾਂ ਦੀ ਭਰਤੀ ! ਮਿਲੇਗੀ ਵਧੀਆ...
  • jalandhar new turn in lucky thakur murder case
    ਜਲੰਧਰ: ਲੱਕੀ ਠਾਕੁਰ ਕਤਲ ਕੇਸ 'ਚ ਨਵਾਂ ਮੋੜ, ਨਰਿੰਦਰ ਥਾਪਰ ਦੇ ਪੁੱਤਰਾਂ ਨੇ...
  • power cut in punjab
    ਪੰਜਾਬ 'ਚ ਸ਼ਨੀਵਾਰ ਤੇ ਐਤਵਾਰ ਨੂੰ ਲੱਗਣਗੇ ਲੰਬੇ POWER CUT! ਇਨ੍ਹਾਂ ਇਲਾਕਿਆਂ...
  • blackout in punjab
    ਪੰਜਾਬ 'ਚ ਹੋ ਗਿਆ Blackout! ਇਨ੍ਹਾਂ ਇਲਾਕਿਆਂ 'ਚ ਛਾਇਆ ਹਨ੍ਹੇਰਾ, ਲੱਗਾ ਲੰਬਾ...
  • major action against property tax defaulters
    Punjab: ਇਨ੍ਹਾਂ ਡਿਫ਼ਾਲਟਰਾਂ ਖ਼ਿਲਾਫ਼ ਹੋ ਗਈ ਵੱਡੀ ਕਾਰਵਾਈ! ਟੈਕਸ ਵਸੂਲੀ ਨੂੰ...
  • malerkotla pork delivery controversy protest
    ਪੰਜਾਬ 'ਚ ਸੂਰ ਦੇ ਮਾਸ ਦੀ ਆਨਲਾਈਨ ਡਿਲਿਵਰੀ 'ਤੇ ਹੰਗਾਮਾ! ਇਹ ਸ਼ਹਿਰ ਜਾਮ ਕਰਨ ਦੀ...
  • led tricolor lights worth lakhs of rupees installed on 735 poles in jalandhar
    ਜਲੰਧਰ 'ਚ 735 ਖੰਭਿਆਂ 'ਤੇ ਲੱਗੀਆਂ ਲੱਖਾਂ ਰੁਪਏ ਦੀਆਂ LED ਤਿਰੰਗਾ ਲਾਈਟਾਂ,...
  • long traffic jam on jalandhar highway
    ਜਲੰਧਰ ਹਾਈਵੇਅ 'ਤੇ ਲੱਗਾ ਲੰਮਾ ਜਾਮ! ਤੇਜ਼ ਰਫ਼ਤਾਰ ਟਿੱਪਰ ਨੇ ਦੋ ਪਿਕਅੱਪ ਗੱਡੀਆਂ...
Trending
Ek Nazar
ipl 2027 captain changes following hardik pandya trade

IPL 2027: ਹਾਰਦਿਕ ਪੰਡਯਾ ਦੇ ਟ੍ਰੇਡ ਮਗਰੋਂ ਬਦਲ ਗਿਆ ਕਪਤਾਨ, ਜਾਣੋ ਕਿਸ ਨੂੰ...

sri sahib in italy

ਇਟਲੀ 'ਚ ਫਿਰ ਸਿਰੀ ਸਾਹਿਬ ਕਾਰਨ ਹੋਇਆ ਪੁਲਸ ਕੇਸ , ਅੰਮ੍ਰਿਤਧਾਰੀ ਬੀਬੀ ਨਾਲ...

winter holidays announced schools reopen next year

ਹੋ ਗਿਆ ਸਰਦੀਆਂ ਦੀਆਂ ਛੁੱਟੀਆਂ ਦਾ ਐਲਾਨ ! ਸਿੱਧਾ ਅਗਲੇ ਸਾਲ ਖੁੱਲ੍ਹਣਗੇ ਸਕੂਲ,...

gold price cross 3 lakh baba vanga prediction

3 ਲੱਖ ਤੋਂ ਪਾਰ ਹੋਵੇਗੀ ਸੋਨੇ ਦੀ ਕੀਮਤ! 2027 ਨੂੰ ਲੈ ਕੇ ਬਾਬਾ ਵੇਂਗਾ ਦੀ...

gold silver price

ਰਿਕਾਰਡ ਸਿਖਰ ਤੋਂ 55,000 ਰੁਪਏ ਸਸਤਾ ਹੋਇਆ Gold, ਜਾਣੋ MCX ’ਤੇ ਕੀ ਹਨ ਅੱਜ...

punjab origin man held in canada

ਕੈਨੇਡਾ 'ਚ ਫਿਰੌਤੀ ਮੰਗਣ ਦੇ ਦੋਸ਼ ਹੇਠ ਪੰਜਾਬੀ ਮੂਲ ਦਾ ਨੌਜਵਾਨ ਗ੍ਰਿਫ਼ਤਾਰ

drug firms face shutdown

ਪਾਕਿਸਤਾਨ: ਆਰਥਿਕ ਸੰਕਟ ਵਿਚਾਲੇ ਦਵਾਈ ਕੰਪਨੀਆਂ 'ਬੰਦ' ਹੋਣ ਦੇ ਕੰਢੇ

court stayed deportation

ਪਾਕਿਸਤਾਨੀ ਅਦਾਲਤ ਨੇ ਅਫਗਾਨ ਵਿਦਿਆਰਥਣਾਂ ਦੇ ਦੇਸ਼ ਨਿਕਾਲੇ 'ਤੇ ਲਾਈ ਰੋਕ

the actor spoke about his childhood struggles

“ਕਦੇ ਐਕਟਿੰਗ ਕਰੀਅਰ ਚੁਣਨ ਕਾਰਨ ਮਾਰ ਦੇਣਾ ਚਾਹੁੰਦੇ ਸੀ ਪਿਤਾ…”; ਅੱਜ ਫਿਲਮ...

today this young man has become an example for youtubers all over the world

ਕਦੇ ਵਿਵਾਦਾਂ ’ਚ ਘਿਰਿਆ ਸੀ ਕਰੀਅਰ, ਅੱਜ ਦੁਨੀਆ ਭਰ ਦੇ ਯੂਟਿਊਬਰਾਂ ਲਈ ਮਿਸਾਲ...

insurance amount wife husband son police arrested

2 ਕਰੋੜ ਦੇ ਬੀਮੇ ਲਈ ਪਤੀ ਨੂੰ ਦੇ ਰਹੀ ਸੀ ਮੱਠਾ ਜ਼ਹਿਰ ! ਪੁਲਸ ਅੱਗੇ ਪਤਨੀ ਨੇ...

eu leaders divided

ਬਜਟ ਖਰਚ ਅਤੇ ਯੂਕਰੇਨ ਨੂੰ 49 ਬਿਲੀਅਨ ਡਾਲਰ ਦੇ ਕਰਜ਼ੇ ਦੇ ਮੁੱਦੇ 'ਤੇ ਯੂਰਪੀ...

rupee falls 24 paise against us dollar to 92 62 in early trade

ਇੱਕ ਦਿਨ ਦੀ ਤੇਜ਼ੀ ਮਗਰੋਂ ਮੁੜ ਟੁੱਟਿਆ ਰੁਪਿਆ, ਜਾਣੋ ਹੁਣ ਕਿੰਨੇ ਦਾ ਹੋਇਆ ਇੱਕ...

congress leader passed away

ਸੀਨੀਅਰ ਕਾਂਗਰਸੀ ਆਗੂ ਦਾ ਦਿਹਾਂਤ, ਅਨੰਤਨਾਗ ’ਚ ਸੋਗ ਦੀ ਲਹਿਰ

new zealand election

ਨਿਊਜ਼ੀਲੈਂਡ ਚੋਣਾਂ : ਵੋਟਾਂ ਦੀ ਅੰਤਿਮ ਗਿਣਤੀ 'ਚ ਕਿਸੇ ਵੀ ਪਾਰਟੀ ਨੂੰ...

famous actress gets married

ਮਸ਼ਹੂਰ ਅਦਾਕਾਰਾ ਨੇ ਚੁੱਪ-ਚੁਪੀਤੇ ਕਰਵਾ ਲਿਆ ਵਿਆਹ, ਸਾਹਮਣੇ ਆਈਆਂ ਖੂਬਸੂਰਤ...

big news central government calls a special session of parliament

ਵੱਡੀ ਖ਼ਬਰ: ਕੇਂਦਰ ਸਰਕਾਰ ਨੇ ਬੁਲਾਇਆ ਸੰਸਦ ਦਾ ਵਿਸ਼ੇਸ਼ ਸੈਸ਼ਨ, 30 ਨਵੰਬਰ ਨੂੰ...

migrant robbers held a tailor hostage and looted goods worth lakhs

ਪੰਜਾਬ 'ਚ ਪ੍ਰਵਾਸੀ ਲੁਟੇਰਿਆਂ ਦੀ ਦਹਿਸ਼ਤ! ਹਾਈਵੇਅ 'ਤੇ ਦਰਜੀ ਨੂੰ ਬੰਧਕ ਬਣਾ ਕੇ...

Daily Horoscope
    Previous Next
    • ਲਾਈਫ ਸਟਾਈਲ ਦੀਆਂ ਖਬਰਾਂ
    • adopt these methods to make your hair strong
      ਵਾਲਾਂ ਨੂੰ ਸੰਘਣਾ ਤੇ ਮਜ਼ਬੂਤ ਬਣਾਉਣ ਲਈ ਅਪਣਾਓ ਇਹ ਤਰੀਕੇ !
    • fashion  net work  medallion motif
      ਫੈਸ਼ਨ ’ਚ ਫਿਰ ਪਰਤਿਆ ਜਾਲ ਵਰਕ ਦਾ ਜਾਦੂ, ‘ਮੈਡਲੀਅਨ ਮੋਟਿਫ’ ਬਣਿਆ ਨਵੀਂ ਪਛਾਣ
    • suits with  net lace borders  are becoming very popular among young women
      ਮੁਟਿਆਰਾਂ ਨੂੰ ਖੂਬ ਪਸੰਦ ਆ ਰਹੇ ‘ਨੈੱਟ ਲੈਸ ਬਾਰਡਰ’ ਵਾਲੇ ਸੂਟ
    • make an oil free  stir fried black chickpea chaat
      ਬਿਨਾਂ ਤੇਲ ਤੇ ਫਰਾਈ ਕੀਤੇ ਬਣਾਓ ਹੈਲਦੀ ਕਾਲੇ ਛੋਲਿਆਂ ਦੀ ਚਾਟ
    • hair gets tangled and breaks repeatedly
      ਵਾਰ-ਵਾਰ ਉਲਝਦੇ ਤੇ ਟੁੱਟਦੇ ਨੇ ਵਾਲ? ਕਿਤੇ ਤੁਸੀਂ ਵੀ ਤਾਂ ਨਹੀਂ ਕਰ ਰਹੇ ਇਹ 5...
    • date of birth life partner love
      Date Of Birth ਰਾਹੀਂ ਪਤਾ ਕਰੋ ਕਿਹੋ ਜਿਹਾ ਹੋਵੇਗਾ ਤੁਹਾਡਾ ‘ਜੀਵਨ ਸਾਥੀ’,...
    • fashion  white toned dress  young women
      ਵ੍ਹਾਈਟ ਸ਼ੇਡ ਡਰੈੱਸ ’ਚ ਮੁਟਿਆਰਾਂ ਦੀ ਸਿੰਪਲ-ਸੋਬਰ ਲੁੱਕ
    • high electricity bill these methods use tension free
      ਕੀ ਤੁਹਾਡਾ ਵੀ ਆਉਂਦੈ ਜ਼ਿਆਦਾ ਬਿਜਲੀ ਦਾ ਬਿੱਲ ਤਾਂ ਜ਼ਰੂਰ ਪੜ੍ਹੋ ਇਹ ਖ਼ਬਰ,...
    • keep these points in mind when choosing life partner
      ਜੀਵਨ ਸਾਥੀ ਦੀ ਚੋਣ ਕਰਦੇ ਸਮੇਂ ਰੱਖੋ ਇਨ੍ਹਾਂ ਗੱਲਾਂ ਦਾ ਖ਼ਾਸ ਧਿਆਨ, ਫੇਰ ਵਿਆਹ...
    • now  you don  t need expensive products for a bridal glow
      ਹੁਣ ਬ੍ਰਾਈਡਲ ਗਲੋਅ ਲਈ ਮਹਿੰਗੇ ਪ੍ਰਡੋਕਟਸ ਦੀ ਲੋੜ ਨਹੀਂ ,  ਰਸੋਈ ਦੀਆਂ ਇਨ੍ਹਾਂ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +