Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, OCT 13, 2026

    5:46:30 PM

  • jail sentence not mandatory for   conviction   under gst law  council approved

    GST ਕਾਨੂੰਨ 'ਚ ਦੋਸ਼ੀ ਠਹਿਰਾਏ ਜਾਣ 'ਤੇ ਜੇਲ੍ਹ...

  • pilots detained in uae

    Flydubai ਜਹਾਜ਼ ਨੂੰ ਡੇਗਣ ਦੀ ਸਾਜ਼ਿਸ਼ ਦੇ ਮਾਮਲੇ...

  • murder of sikh youth parvinder singh who raised his voice against drugs

    ਨਸ਼ਿਆਂ ਵਿਰੁੱਧ ਆਵਾਜ਼ ਬੁਲੰਦ ਕਰਨ ਵਾਲੇ ਸਿੱਖ ਨੌਜਵਾਨ...

  • rbi will continue efforts to control excessive fluctuations in rupee

    'ਰੁਪਏ 'ਚ ਜ਼ਿਆਦਾ ਉਤਰਾਅ-ਚੜ੍ਹਾਅ ਨੂੰ ਕੰਟਰੋਲ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Life-Style News
  • ਜਲੰਧਰ
  • ਬੀਮਾਰੀਆਂ ਤੋਂ ਦੂਰ ਰੱਖਦੀ ਹੈ ਕਾਲੀ ਚਾਹ

LIFE-STYLE News Punjabi(ਲਾਈਫ ਸਟਾਈਲ)

ਬੀਮਾਰੀਆਂ ਤੋਂ ਦੂਰ ਰੱਖਦੀ ਹੈ ਕਾਲੀ ਚਾਹ

  • Updated: 10 Jan, 2017 05:19 PM
ਜਲੰਧਰ
keeps away from diseases is black tea
  • Share
    • Facebook
    • Tumblr
    • Linkedin
    • Twitter
  • Comment

ਜਲੰਧਰ-ਦੁਨੀਆ ਭਰ 'ਚ ਚਾਹ ਨੂੰ ਤਾਂ ਲੋਕ ਬਹੁਤ ਸ਼ੌਕ ਨਾਲ ਪੀਂਦੇ ਹਨ। ਚਾਹ ਵੀ ਵੱਖ-ਵੱਖ ਸੁਆਦ ਦੀ ਤੇ ਵੱਖ-ਵੱਖ ਪ੍ਰਕਾਰ ਦੀ ਹੁੰਦੀ ਹੈ। ਜੋ ਵੱਖ-ਵੱਖ ਲਾਭਾਂ ਦੇ ਲਈ ਜਾਣੀ ਜਾਂਦੀ ਹੈ। ਪਰ ਕੀ ਤੁਸੀਂ ਕਾਲੀ ਚਾਹ ਦਾ ਲਾਭਾਂ ਬਾਰੇ ਜਾਣਦੇ ਹੋ। ਕਾਲੀ ਚਾਹ ਤੁਹਾਨੂੰ ਕਈ ਬੀਮਾਰੀਆਂ ਤੋਂ ਬਚਾਉਣ ਵਿੱਚ ਫਾਇਦੇਮੰਦ ਹੋ ਸਕਦੀ ਹੈ। ਆਓ ਜਾਣਦੇ ਹਾਂ ਕਾਲੀ ਦੇ ਕਿਹੜੇ-ਕਿਹੜੇ ਲਾਭ ਹਨ
1. ਦਿਲ ਲਈ ਲਾਭਦਾਇਕ
ਕਾਲੀ ਚਾਹ ਦਿਲ ਦੇ ਲਈ ਬਹੁਤ ਫਾਇਦੇਮੰਦ ਹੋ ਸਕਦੀ ਹੈ। ਇਸ 'ਚ ਮੌਜੂਦ ਫਲੇਵੇਨਾਇਡ੍ਰਸ ਐਲਡੀਐਲ ਹੁੰਦਾ ਹੈ। ਜਿਹੜਾ ਦਿਲ ਦੀਆਂ ਧਾਮਣੀਆਂ ਨੂੰ ਠੀਕ ਰੱਖਣ 'ਚ ਮਦਦਗਾਰ ਹੁੰਦਾ ਹੈ।
2. ਕੈਂਸਰ
ਜੇਕਰ ਤੁਸੀਂ ਕਾਲੀ ਚਾਹ ਨੂੰ ਆਪਣੀ ਡਾਈਟ 'ਚ ਸ਼ਾਮਿਲ ਕਰਦੇ ਹੋ ਤਾਂ ਤੁਸੀਂ ਕੈਂਸਰ ਵਰਗੀ ਖਤਰਨਾਕ ਬੀਮਾਰੀ ਤੋਂ ਬਚ ਸਕਦੇ ਹੋ। ਕਾਲੀ ਚਾਹ ਸਰੀਰ 'ਚ ਕੈਂਸਰ ਕੋਸ਼ਿਕਾਵਾਂ ਨੂੰ ਖਤਮ ਕਰ ਦਿੰਦੀ ਹੈ।
3. ਮੋਟਾਪਾ ਘਟਾਵੇ
ਇਹ ਤੁਹਾਡੇ ਸਰੀਰ ਕੋਲੈਸਟਰੌਲ ਦੀ ਮਾਤਰਾ ਨੂੰ ਘੱਟ ਕਰਦੀ ਹੈ ਜਿਸ ਨਾਲ ਤੁਹਾਡਾ ਭਾਰ ਹੌਲੀ-ਹੌਲੀ ਘੱਟ ਹੁੰਦਾ ਹੈ। ਇਸ ਤੋਂ ਇਲਾਵਾ ਇਸ 'ਚ ਚਰਬੀ ਘੱਟ ਹੁੰਦੀ ਹੈ। ਜਿਸ ਨਾਲ ਮੋਟਾਪਾ ਨਹੀਂ ਵੱਧਦਾ ਅਤੇ ਭਾਰ ਨੂੰ ਘੱਟ ਕਨ 'ਚ ਮਦਦਗਾਰ ਹੁੰਦੀ ਹੈ।
4. ਚਮੜੀ
ਕਾਲੀ ਚਾਹ ਸਾਡੇ ਚਮੜੀ ਨੂੰ ਸੰਕਰਮਣ ਤੋਂ ਬਚਾਉਦੀ ਹੈ। ਚਿਹਰੇ ਦੀਆਂ ਝੁਰੜੀਆਂ ਨੂੰ ਵੀ ਦੂਰ ਕਰਦੀ ਹੈ।
5. ਦਿਮਾਗ ਲਈ
ਦਿਨ 'ਚ ਕਾਲੀ ਚਾਹ ਦੇ 4 ਕੱਪ ਪੀਣ ਨਾਲ ਤਨਾਅ ਨੂੰ ਘੱਟ ਹੁੰਦਾ ਹੈ ਅਤੇ ਸੋਚਣ ਦੀ ਸ਼ਕਤੀ ਨੂੰ ਵੀ ਵਧਦੀ ਹੈ।
6. ਤਾਕਤ
ਰੋਜ਼ਾਨਾ ਕਾਲੀ ਚਾਹ ਪੀਣੀ ਦਾ ਇੱਕ ਬਹੁਤ ਵਧੀਆ ਫਾਇਦਾ ਇਹ ਵੀ ਹੈ ਕਿ ਇਸ ਨੂੰ ਪੀਣ ਨਾਲ ਸਰੀਰ 'ਚ ਤਾਕਤ ਮਿਲਦੀ ਹੈ।

  • ਬੀਮਾਰੀਆਂ
  • ਚਾਹ
  • ਕਾਲੀ
  • Sickness
  • tea
  • black

ਤਿਲ ਦੇ ਲੱਡੂ

NEXT STORY

Stories You May Like

  • police stations  tea  person  fire
    ਪੁਲਸ ਥਾਣੇ ’ਚ ਚਾਹ ਵੇਚਣ ਵਾਲੇ ਨੇ ਚੁੱਕਿਆ ਅਜਿਹਾ ਕਦਮ, ਫੈਲੀ ਸਨਸਨੀ
  • rahul gandhi  opposition leader  tea party
    ਰਾਹੁਲ ਗਾਂਧੀ ਨੇ ਵਿਰੋਧੀ ਆਗੂਆਂ ਨੂੰ ਦਿੱਤੀ ਚਾਹ ਪਾਰਟੀ, ਅੰਦੋਲਨ ਜਾਰੀ ਰੱਖਣ 'ਤੇ ਜ਼ੋਰ
  • rahul gandhi  india alliance  tea
    ਰਾਹੁਲ ਗਾਂਧੀ ਨੇ ਵਿਰੋਧੀ ਸੰਸਦ ਮੈਂਬਰਾਂ ਨੂੰ ਚਾਹ 'ਤੇ ਬੁਲਾਇਆ, ਗਿਆਨੇਸ਼ ਕੁਮਾਰ ਖ਼ਿਲਾਫ਼ ਤੈਅ ਹੋਵੇਗੀ ਨਵੀਂ ਰਣਨੀਤੀ
  • charanjit singh channi to launch pagri sambhal yatra
    ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਕਰਨ ਲਈ ਚੰਨੀ ਦਾ ਵੱਡਾ ਐਲਾਨ, ਕੱਢਣਗੇ 'ਪੱਗੜੀ ਸੰਭਾਲ ਯਾਤਰਾ'
  • asian games  parveen hooda and ankush panghal in boxing
    ਏਸ਼ੀਆਈ ਖੇਡਾਂ : ਮੁੱਕੇਬਾਜ਼ੀ 'ਚ ਪਰਵੀਨ ਹੁੱਡਾ ਅਤੇ ਅੰਕੁਸ਼ ਪੰਘਾਲ ਸੋਨ ਤਗਮੇ ਤੋਂ ਇੱਕ ਜਿੱਤ ਦੂਰ
  • nana patekar leaves behind his wife and son
    ਆਪਣੇ ਪਿੱਛੇ ਪਤਨੀ ਤੇ ਪੁੱਤਰ ਛੱਡ ਗਏ ਨਾਨਾ ਪਾਟੇਕਰ, ਲਾਈਮਲਾਈਟ ਤੋਂ ਦੂਰ ਪਰਿਵਾਰ
  • india  s women  s under 17 team
    ਭਾਰਤ ਦੀ ਮਹਿਲਾ ਅੰਡਰ-17 ਟੀਮ ਏਸ਼ੀਆਈ ਕੱਪ ’ਚ ਜਗ੍ਹਾ ਬਣਾਉਣ ਤੋਂ ਇਕ ਕਦਮ ਦੂਰ
  • director vishal chaturvedi urges youth to stay away from substance abuse
    "ਹਨੂੰਮਾਨ ਅੰਸ਼" ਦੇ ਨਿਰਦੇਸ਼ਕ ਵਿਸ਼ਾਲ ਚਤੁਰਵੇਦੀ ਨੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਦੀ ਕੀਤੀ ਅਪੀਲ
  • charanjit singh channi
    ਸ਼ਹੀਦ ਬਣ ਕੇ ਉੱਭਰਿਆ ਪਰਵਿੰਦਰ ਸਿੰਘ ਝੋਟਾ: ਚਰਨਜੀਤ ਸਿੰਘ ਚੰਨੀ
  • big twist in rajbir ghuman case
    ਰਾਜਬੀਰ ਘੁੰਮਣ ਮਾਮਲੇ 'ਚ ਵੱਡਾ ਮੋੜ! ਸੁਪਰੀਮ ਕੋਰਟ ਤੋਂ ਰਾਹਤ ਮਿਲਣ ਮਗਰੋਂ ਹੁਣ...
  • lhb coaches for bangladesh railways
    ‘ਮੇਕ ਇਨ ਇੰਡੀਆ, ਫਾਰ ਦਿ ਵਰਲਡ’ ਵਿਜ਼ਨ ਤਹਿਤ ਕਪੂਰਥਲਾ 'ਚ ਤਿਆਰ ਹੋਏ ਬੰਗਲਾਦੇਸ਼...
  • jalandhar corporation to crack down on 60 000 property tax defaulters
    60,000 ਪ੍ਰਾਪਰਟੀ ਟੈਕਸ ਡਿਫਾਲਟਰਾਂ ’ਤੇ ਸ਼ਿਕੰਜਾ ਕੱਸਣ ਜਾ ਰਿਹੈ ਜਲੰਧਰ ਨਿਗਮ,...
  • major success for jalandhar rural police
    ਜਲੰਧਰ ਦਿਹਾਤੀ ਪੁਲਸ ਦੀ ਵੱਡੀ ਸਫ਼ਲਤਾ: ਢਾਈ ਕਰੋੜ ਦੀ ਹੈਰੋਇਨ ਸਣੇ ਕਤਲ ਕੇਸ ਦਾ...
  • final voter list released
    ਪੰਜਾਬ ’ਚ SIR ’ਚ ਕੱਟੇ ਸਾਢੇ 13 ਲੱਖ ਤੋਂ ਵੱਧ ਨਾਂ, ਫਾਈਨਲ ਵੋਟਰ ਸੂਚੀ ਜਾਰੀ:...
  • fines during special railway ticket checking drive
    ਰੇਲਵੇ ਦੀ ਵਿਸ਼ੇਸ਼ ਟਿਕਟ ਚੈਕਿੰਗ ਮੁਹਿੰਮ ’ਚ 328 ਯਾਤਰੀਆਂ ਨੂੰ 2.78 ਲੱਖ...
  • jalandhar bloody clash between two groups
    ਜਲੰਧਰ: ਦੋ ਧਿਰਾਂ ਵਿਚਾਲੇ ਖੂਨੀ ਝੜਪ ! ਕੌਂਸਲਰ ਤੇ ਉਸ ਦੇ ਪਰਿਵਾਰ 'ਤੇ ਲੱਗੇ...
Trending
Ek Nazar
incident in shopping mall

ਦੱਖਣੀ ਕੋਰੀਆ : ਸ਼ਾਪਿੰਗ ਮਾਲ 'ਚ ਵਿਅਕਤੀ ਨੇ ਅੱਠ ਲੋਕਾਂ ਨੂੰ ਮਾਰ'ਤਾ ਚਾਕੂ

last rites indian nationa

ਰਿਆਧ ਹਵਾਈ ਅੱਡੇ ਹਮਲੇ 'ਚ ਮਾਰੇ ਗਏ ਭਾਰਤੀ ਨਾਗਰਿਕ ਦੇ ਅੰਤਿਮ ਸੰਸਕਾਰ 'ਚ...

famous actor injured during rehearsal for an action scene

ਐਕਸ਼ਨ ਸੀਨ ਦੀ ਰਿਹਰਸਲ ਦੌਰਾਨ ਜ਼ਖਮੀ ਹੋਇਆ ਮਸ਼ਹੂਰ ਅਦਾਕਾਰ, ਸਾਹਮਣੇ ਆਈ ਤਸਵੀਰ

committee constituted

KPK'ਚ ਐਮਰਜੈਂਸੀ ਲਾਗੂ ! ਪਾਕਿਸਤਾਨ ਸਰਕਾਰ ਨੇ ਮਾਮਲਿਆਂ ਦੀ ਨਿਗਰਾਨੀ ਲਈ...

ranjeev puri assembly speaker

ਅਮਰੀਕਾ 'ਚ ਪੰਜਾਬੀ ਮੂਲ ਦੇ ਰੰਜੀਵ ਪੁਰੀ ਸਟੇਟ ਅਸੈਂਬਲੀ ਸਪੀਕਰ ਬਣਨ ਦੀ ਦੌੜ 'ਚ

sharing home address in hopes of a box of sweets proves costly for influencer

'ਮੈਂ ਤੁਹਾਡੇ ਪੈਰੀਂ ਪੈਂਦਾ ਹਾਂ...'; ਡਿਲੀਵਰੀ ਏਜੰਟਾਂ ਤੋਂ ਤੰਗ ਆ ਕੇ ਘਰ ਛੱਡ...

this singer had joked about his own death

ਮਜ਼ਾਕ 'ਚ ਕਿਹਾ ਸੀ ਹਾਰਟ ਅਟੈਕ ਆ ਜਾਵੇਗਾ, ਫਿਰ ਅਗਲੇ ਹੀ ਪਲ ਇਸ ਮਸ਼ਹੂਰ ਗਾਇਕ ਨੇ...

major action by the municipal corporation ahead of gurpurab

ਅੰਮ੍ਰਿਤਸਰ 'ਚ ਨਗਰ ਨਿਗਮ ਦੀ ਕਾਰਵਾਈ, ਮੀਟ ਦੀਆਂ ਦੁਕਾਨਾਂ ਸੀਲ ਤੇ ਇਨ੍ਹਾਂ ਨੂੰ...

saudi prince security

ਲੁਕਣ ਲਈ ਮਜਬੂਰ ਹੋਏ ਸਾਊਦੀ ਪ੍ਰਿੰਸ ! ਹੂਤੀਆਂ ਦੇ ਮਿਜ਼ਾਈਲ ਹਮਲਿਆਂ ਦਾ ਖਦਸ਼ਾ

china stacks gold

ਸੋਨੇ ਦੀਆਂ ਕੀਮਤਾਂ 'ਚ ਗਿਰਾਵਟ ਦੇ ਬਾਵਜੂਦ ਚੀਨ ਨੇ ਵਧਾਈ ਖਰੀਦਾਰੀ !

durga utsav intimes square

ਨਿਊਯਾਰਕ ਦੇ ਟਾਈਮਜ਼ ਸਕੁਆਇਰ 'ਤੇ 'ਦੁਰਗਾ ਉਤਸਵ' ਦੀ ਧੂਮ; ਵੱਡੀ ਗਿਣਤੀ 'ਚ ਜੁੜੇ...

tukaram mundhe maharashtra fda no transfer

ਮੇਰਾ ਤਬਾਦਲਾ ਨਹੀਂ ਹੋਇਆ..., ਮਹਾਰਾਸ਼ਟਰ FDA ਕਮਿਸ਼ਨਰ ਤੁਕਾਰਾਮ ਮੁੰਡੇ ਦਾ ਅਹਿਮ...

cjp  leader  detention  jantar mantar  tricolour

CJP ਆਗੂ ਆਸ਼ੂਤੋਸ਼ ਰਾਂਕਾ ਅਤੇ ਸੌਰਭ ਦਾਸ ਹਿਰਾਸਤ 'ਚ, ਜੰਤਰ-ਮੰਤਰ 'ਤੇ ਲਹਿਰਾ...

won 50 lakh rupees lottery mandeep brar

ਰਾਤੋ-ਰਾਤ ਚਮਕੀ ਪਿੰਡ ਸੁਲਤਾਨਪੁਰੀਆ ਦੇ ਮਨਦੀਪ ਬਰਾੜ ਦੀ ਕਿਸਮਤ, ਫਿਰ ਤੋਂ ਜਿੱਤੀ...

famous actress arrested upon landing at new york airport

ਫਲਾਈਟ ਦੇ ਨਿਊਯਾਰਕ ਹਵਾਈ ਅੱਡੇ 'ਤੇ ਉਤਰਦੇ ਹੀ ਮਸ਼ਹੂਰ ਅਦਾਕਾਰਾ ਗ੍ਰਿਫਤਾਰ, ਜਾਣੋ...

roller coaster incident

ਜਾਰਜੀਆ 'ਚ ਰੋਲਰ ਕੋਸਟਰ ਹਾਦਸੇ 'ਚ ਇੱਕ ਦੀ ਮੌਤ, ਕਈ ਹੋਰ ਜ਼ਖਮੀ

bidding held for fancy number in chandigarh

'ਯਾਰ ਤੇਰੇ ਨੇ ਗੱਡੀ ਲੈ ਲਈ Triple Zero One...' !  21.31 ਲੱਖ 'ਚ ਵਿਕਿਆ...

sfj reaches out to quebec separatists

SFJ ਨੇ ਕਿਊਬੈਕ ਦੇ ਵੱਖਵਾਦੀਆਂ ਨਾਲ ਕੀਤਾ ਰਾਬਤਾ; 'ਖ਼ਾਲਿਸਤਾਨ ਰੈਫਰੈਂਡਮ' 'ਚ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਲਾਈਫ ਸਟਾਈਲ ਦੀਆਂ ਖਬਰਾਂ
    • potatoes with the skin on are a boon for the skin
      ਸਕਿਨ ਲਈ ਵਰਦਾਨ ਹੈ ਛਿਲਕੇ ਵਾਲਾ ਆਲੂ ! ਜਾਣੋ ਇਸ ਦੇ ਲਾਉਣ ਦੇ ਫਾਇਦੇ
    • young women  angel look  net gown
      ਲਾਈਟਵੇਟ ਤੇ ਸਟਾਈਲਿਸ਼ ਨੈੱਟ ਗਾਊਨ ਹਰ ਮੌਕੇ ’ਤੇ ਮੁਟਿਆਰਾਂ ਨੂੰ ਦੇ ਰਹੇ ਏਂਜਲ...
    • follow these methods to strengthen your hair
      ਵਾਲਾਂ ਨੂੰ ਸੰਘਣਾ ਤੇ ਮਜ਼ਬੂਤ ਬਣਾਉਣ ਲਈ ਅਪਣਾਓ ਇਹ ਤਰੀਕੇ
    • homemade face pack to remove facial acne
      ਮੁਹਾਸਿਆਂ ਤੋਂ ਪਾਉਣਾ ਚਾਹੁੰਦੇ ਹੋ ਹਮੇਸ਼ਾ ਲਈ ਛੁਟਕਾਰਾ ਤਾਂ ਘਰ 'ਚ ਬਣਾਓ ਇਹ...
    • western wear  short bodycon dress  trend
      ਵੈਸਟਰਨ ਵੀਅਰ ’ਚ ਛਾਇਆ ਸ਼ਾਰਟ ਬਾਡੀਕੌਨ ਡਰੈੱਸ ਦਾ ਟ੍ਰੈਂਡ
    • demand for levi s jeans surges
      90 ਦੇ ਦਹਾਕੇ ਦਾ ਫੈਸ਼ਨ ਪਰਤਿਆ, ਲੇਵੀ’ਜ਼ ਦੀ ਜੀਨਸ ਦੀ ਮੁੜ ਵਧੀ ਮੰਗ
    • office  back pain  job  treatment
      ਦਫ਼ਤਰ 'ਚ ਕੰਮ ਕਰਦੇ-ਕਰਦੇ ਪਿੱਠ ਦੇਣ ਲੱਗੀ ਜਵਾਬ ! ਜਾਣੋ ਕੀ ਹੈ ਕਾਰਨ ਤੇ ਕਿਵੇਂ...
    • dress  handbag  young women
      ਹਰ ਡਰੈੱਸ ਨਾਲ ਪਰਫੈਕਟ ਲੱਗਦੇ ਹਨ ਹੈਂਡਬੈਗ
    • the black and red saree combination gives women a classy look
      ਸਾੜ੍ਹੀ ਦਾ ਬਲੈਕ ਐਂਡ ਰੈੱਡ ਕੰਬੀਨੇਸ਼ਨ ਦੇ ਰਿਹਾ ਔਰਤਾਂ ਨੂੰ ਕਲਾਸੀ ਲੁੱਕ
    • method of making peanut butter
      ਘਰ 'ਚ ਪੀਨਟ ਬਟਰ ਬਣਾਉਣ ਦਾ ਕੀ ਹੈ ਸਹੀ ਤਰੀਕਾ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +