Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, OCT 10, 2026

    9:56:01 AM

  • nana patekar

    ਨਾਨਾ ਪਾਟੇਕਰ ਦੀ ਮੌਤ ਸਬੰਧੀ ਮਾਮਲਾ ਦਰਜ, ਗੋਆ ਪੁਲਸ...

  • sarpanch election youth girlfriend  house theft

    ਆਸ਼ਕੀ 'ਤੇ ਭਾਰੀ ਪਈ 'ਸਰਪੰਚੀ' ! ਮੁੰਡੇ ਨੇ...

  • pakistan division

    ਪਾਕਿਸਤਾਨ ਦੇ ਹੋਣਗੇ 15 ਟੋਟੇ ! ਆਸਿਮ ਮੁਨੀਰ ਨੇ...

  • cjp protest delhi police  diverted routes  traffic advisory

    ਘਰੋਂ ਬਾਹਰ ਨਿਕਲਣ ਤੋਂ ਪਹਿਲਾਂ ਪੜ੍ਹੋ ਇਹ ਖ਼ਬਰ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Life-Style News
  • Jalandhar
  • ਰਸੋਈ ’ਚ ਸਾਫ਼-ਸਫ਼ਾਈ ਕਰਨ ਅਤੇ ਖਾਣਾ ਬਣਾਉਣ ਸਮੇਂ ਕਦੇ ਨਾ ਕਰੋ ਇਨ੍ਹਾਂ ਗੱਲਾਂ ਨੂੰ ਨਜ਼ਰ-ਅੰਦਾਜ਼

LIFE-STYLE News Punjabi(ਲਾਈਫ ਸਟਾਈਲ)

ਰਸੋਈ ’ਚ ਸਾਫ਼-ਸਫ਼ਾਈ ਕਰਨ ਅਤੇ ਖਾਣਾ ਬਣਾਉਣ ਸਮੇਂ ਕਦੇ ਨਾ ਕਰੋ ਇਨ੍ਹਾਂ ਗੱਲਾਂ ਨੂੰ ਨਜ਼ਰ-ਅੰਦਾਜ਼

  • Edited By Rajwinder Kaur,
  • Updated: 25 Jun, 2020 03:06 PM
Jalandhar
kitchen  cleaning  cooking  important information
  • Share
    • Facebook
    • Tumblr
    • Linkedin
    • Twitter
  • Comment

ਜਲੰਧਰ - ਸਬਜ਼ੀ ਖਰੀਦਣ ਦਾ, ਫਿਰ ਉਸ ਨੂੰ ਸਟੋਰ ਕਰਕੇ ਰੱਖਣ ਦਾ, ਕੱਟਣ ਦਾ, ਉਸ ਤੋਂ ਬਾਅਦ ਸਬਜ਼ੀ ਬਣਾਉਣ ਅਤੇ ਖਾਣਾ ਖਾਣ ਤੋਂ ਬਾਅਦ ਰਸੋਈ ਦੀ ਸਾਫ-ਸਫਾਈ ਕਰਨ ਦਾ ਸਾਡੀ ਜ਼ਿੰਦਗੀ ਵਿਚ ਬਹੁਤ ਅਹਿਮ ਰੋਲ ਹੁੰਦਾ ਹੈ। ਸਾਡੇ ਵਲੋਂ ਕੀਤੀ ਗਈ ਥੋੜ੍ਹੀ-ਜਿਹੀ ਲਾਪਰਵਾਹੀ ਸਬਜ਼ੀ ਦੇ ਸਵਾਦ ਅਤੇ ਸਿਹਤ ਨੂੰ ਨੁਕਸਾਨ ਪਹੁੰਚਾ ਸਕਦੀ ਹੈ। ਸਿਰਫ ਸਬਜ਼ੀਆਂ ਨੂੰ ਚੰਗੀ ਤਰ੍ਹਾਂ ਨਾਲ ਧੋ ਕੇ ਕੱਟਣਾ, ਸਾਫ ਬਰਤਨ 'ਚ ਬਣਾਉਣਾ ਹੀ ਕਾਫੀ ਨਹੀਂ ਹੁੰਦਾ, ਸਗੋਂ ਤੁਹਾਡੇ ਹੱਥਾਂ ਦੀ ਸਫਾਈ ਵੀ ਓਨੀ ਹੀ ਮਹੱਤਵਪੂਰਨ ਹੈ, ਜਿੰਨੀ ਸਬਜ਼ੀ ਕੱਟਣ ਅਤੇ ਬਣਾਉਣ ਦੇ ਲਈ ਕੀਤੀ ਜਾਂਦੀ ਹੈ। ਜੇਕਰ ਤੁਹਾਡੇ ਹੱਥ ਸਾਫ ਨਹੀਂ ਹੋਣਗੇ ਤਾਂ ਇਸ ਨਾਲ ਇਨਫੈਕਸ਼ਨ ਹੋਣ ਦਾ ਖਤਰਾ ਹੋ ਸਕਦਾ ਹੈ। ਇਸੇ ਲਈ ਅੱਜ ਅਸੀਂ ਤੁਹਾਨੂੰ ਕੁਝ ਅਹਿਮ ਜਾਣਕਾਰੀ ਦੇਣ ਜਾ ਰਹੇ ਹਾਂ, ਜਿਸ ਵਿਚ ਤੁਸੀਂ ਖਾਣਾ ਬਣਾਉਣ ਤੋਂਲੈ ਕੇ ਰਸੋਈ ਦੀ ਸਾਫ-ਸਫਾਈ ਕਰਨ ਦੇ ਸਮੇਂ ਕੰਮ ਆ ਸਕਦੀ ਹੈ। 

ਕਟਿੰਗ ਅਤੇ ਚੌਪਿੰਗ ਵੇਲੇ 

. ਜਿਸ ਕਟਿੰਗ ਬੋਰਡ 'ਤੇ ਤੁਸੀਂ ਸਬਜ਼ੀ ਕੱਟਦੇ ਹੋ, ਉਸ ਨੂੰ ਵਰਤਣ ਤੋਂ ਪਹਿਲਾਂ ਅਤੇ ਬਾਅਦ 'ਚ ਚੰਗੀ ਤਰ੍ਹਾਂ ਸਾਫ ਕਰੋ। 
. ਕੋਈ ਵੀ ਸਬਜ਼ੀ ਜਾਂ ਫਲ ਕੱਟਣ ਤੋਂ ਪਹਿਲਾਂ ਚੰਗੀ ਤਰ੍ਹਾਂ ਪਾਣੀ ਨਾਲ ਧੋ ਲਓ, ਫਿਰ ਛਿੱਲੋ ਅਤੇ ਕੱਟੋ। 
. ਸਬਜ਼ੀਆਂ ਨੂੰ ਵੱਖ ਅਤੇ ਫਲਾਂ ਨੂੰ ਵੱਖ ਬੋਰਡ 'ਤੇ ਕੱਟੋ।

PunjabKesari

ਸਟੋਰ ਕਰਨ ਵੇਲੇ
. ਕੱਚੀਆਂ ਸਬਜ਼ੀਆਂ ਅਤੇ ਫਲਾਂ ਨੂੰ ਵੱਖ-ਵੱਖ ਸ਼ੈਲਫਾਂ 'ਚ ਰੱਖੋ । ਪੱਕੀਆਂ ਹੋਈਆਂ ਸਬਜ਼ੀਆਂ ਨੂੰ ਢੱਕ ਕੇ ਵੱਖਰੀਆਂ ਰੱਖੋ।
. ਫਲ ਅਤੇ ਸਬਜ਼ੀਆਂ ਵੱਖਰੇ ਪਾਲੀਥੀਨ 'ਚ ਰੱਖੋ।
. ਫਰਿੱਜ 'ਚ ਬਹੁਤੇ ਫਲ ਅਤੇ ਸਬਜ਼ੀਆਂ ਸਟੋਰ ਨਾ ਕਰੋ। ਇਸ ਨਾਲ ਫਰਿੱਜ ਦੀ ਕੂਲਿੰਗ 'ਤੇ ਅਸਰ ਪੈਂਦਾ ਹੈ।

ਹੱਥਾਂ ਦੀ ਸਫਾਈ 'ਤੇ ਦਿਓ ਧਿਆਨ 
. ਖਾਣਾ ਬਣਾਉਣਾ ਸ਼ੁਰੂ ਕਰਨ ਤੋਂ ਪਹਿਲਾਂ ਆਪਣੇ ਹੱਥ ਧੋਵੋ ਅਤੇ ਖਾਣਾ ਬਣਾਉਣ ਤੋਂ ਬਾਅਦ ਵੀ ਹੱਥ ਜ਼ਰੂਰ ਧੋਵੋ ।
. ਖਾਣਾ ਬਣਾਉਂਦੇ ਸਮੇਂ ਜੇਕਰ ਤੁਸੀਂ ਕੋਈ ਹੋਰ ਕੰਮ ਵੀ ਕਰਦੇ ਹੋ, ਜਿਵੇਂ ਬਰਤਨ ਧੋਣਾ, ਫੋਨ 'ਤੇ ਗੱਲ ਕਰਨਾ ਆਦਿ, ਉਦੋਂ ਵੀ ਹੱਥ ਧੋ ਕੇ ਹੀ ਖਾਣਾ ਬਣਾਓ।

PunjabKesari

ਰੱਖੋ ਰਸੋਈ ਨੂੰ ਸਾਫ
. ਰਸੋਈ 'ਚ ਕੋਈ ਵੀ ਖਾਣ ਵਾਲਾ ਪਦਾਰਥ ਰੱਖਣ ਤੋਂ ਪਹਿਲਾਂ ਉਸ ਨੂੰ ਸਾਫ ਕਰ ਲਓ। 
. ਰਸੋਈ ਦੇ ਸਾਰੇ ਕੋਨੇ ਸਾਫ ਰੱਖੋ। ਭਾਂਡਿਆਂ ਨੂੰ ਚੰਗੀ ਤਰ੍ਹਾਂ ਸਾਫ ਕਰਕੇ ਵਰਤੋਂ 'ਚ ਲਿਆਓ।
. ਰਸੋਈ ਦੀ ਸਫਾਈ ਦੇ ਕੱਪੜੇ ਅਤੇ ਸਪੰਜ ਨੂੰ ਸਾਫ ਕਰਨ ਤੋਂ ਬਾਅਦ ਚੰਗੀ ਤਰ੍ਹਾਂ ਧੋ ਕੇ ਸੁਕਾਓ ਤਾਂਕਿ ਕੀਟਾਣੂ ਉਸ 'ਚ ਪੈਦਾ ਨਾ ਹੋਣ।
. ਸੁੱਕੇ ਅਤੇ ਤਰਲ ਖਾਧ ਪਦਾਰਥ ਸਟੋਰ ਕਰਨ ਵਾਲੇ ਕੰਟੇਨਰਾਂ ਨੂੰ ਵੀ ਧੋ ਅਤੇ ਸੁਕਾ ਕੇ ਸਾਮਾਨ ਪਲਟੋ। 
. ਬਣੇ ਹੋਏ ਖਾਧ ਪਦਾਰਥਾਂ ਨੂੰ ਢੱਕ ਕੇ ਰੱਖੋ। 
. ਕੁਕਿੰਗ ਸਟੋਵ ਦੀ ਵੀ ਰੋਜ਼ਾਨਾ ਸਫਾਈ ਕਰੋ। 

PunjabKesari

  • Kitchen
  • cleaning
  • cooking
  • important information
  • ਰਸੋਈ
  • ਸਫ਼ਾਈ
  • ਖਾਣਾ ਬਣਾਉਣ
  • ਅਹਿਮ ਜਾਣਕਾਰੀ

ਸਿਰ 'ਚ ਖੁੱਭੇ ਚਾਕੂ ਨਾਲ ਘੁੰਮ ਰਿਹਾ ਸੀ ਨੌਜਵਾਨ, ਤਸਵੀਰਾਂ ਅਤੇ ਵੀਡੀਓ ਵਾਇਰਲ

NEXT STORY

Stories You May Like

  • pitru paksha shradh mistakes
    Shradh 2026: ਸ਼ਰਾਧਾਂ ’ਚ ਵੱਡੇ-ਵੱਡੇਰਿਆਂ ਨੂੰ ਖੁਸ਼ ਕਰਨ ਲਈ ਕਦੇ ਨਾ ਕਰੋ ਇਹ ਗਲਤੀਆਂ, ਨਹੀਂ ਤਾਂ...
  • mistakes made while counting and handling banknotes can prove costly
    ਨੋਟ ਗਿਣਦੇ ਅਤੇ ਰੱਖਦੇ ਸਮੇਂ ਕੀਤੀਆਂ ਗਲਤੀਆਂ ਪੈ ਸਕਦੀਆਂ ਹਨ ਭਾਰੀ ! ਰੱਖੋ ਇਨ੍ਹਾਂ ਗੱਲਾਂ ਦਾ ਖਾਸ ਧਿਆਨ
  • pspcl fined
    ਨਿਰਧਾਰਤ ਸਮੇਂ ਅੰਦਰ ਕੰਮ ਨਾ ਕਰਨ 'ਤੇ PSPCL ਨੂੰ ਲੱਗਿਆ ਜੁਰਮਾਨਾ
  • madhuri dixit will be seen in a maharashtrian avatar on   kon honaar crorepati
    'ਕੌਨ ਹੋਣਾਰ ਕਰੋੜਪਤੀ' 'ਚ ਮਹਾਰਾਸ਼ਟਰੀਅਨ ਅੰਦਾਜ਼ 'ਚ ਨਜ਼ਰ ਆਵੇਗੀ ਮਾਧੁਰੀ ਦੀਕਸ਼ਿਤ
  • these kitchen staples will eliminate cholesterol
    Cholesterol ਦਾ ਖਾਤਮਾ ਕਰਨਗੀਆਂ ਰਸੋਈ 'ਚ ਰੱਖੀਆਂ ਇਹ 'ਚੀਜ਼ਾਂ' ! ਅੱਜ ਹੀ ਕਰੋ ਡਾਈਟ 'ਚ ਸ਼ਾਮਲ
  • troubles will increase for these 5 zodiac signs on october 9
    9 ਅਕਤੂਬਰ ਨੂੰ ਵਧਣਗੀਆਂ ਇਨ੍ਹਾਂ 5 ਰਾਸ਼ੀਆਂ ਦੀਆਂ ਮੁਸੀਬਤਾਂ ! 'ਸ਼ਡਾਸ਼ਟਕ ਯੋਗ' 'ਚ ਰੱਖੋ ਇਨ੍ਹਾਂ ਗੱਲਾਂ ਦਾ ਖਾਸ...
  • sail and nmdc directed to find mining assets abroad
    ਸੇਲ ਅਤੇ NMDC ਨੂੰ ਵਿਦੇਸ਼ਾਂ ’ਚ ਮਾਈਨਿੰਗ ਜਾਇਦਾਦਾਂ ਲੱਭਣ ਦੇ ਨਿਰਦੇਸ਼
  • imran khan s son
    'ਸ਼ਾਇਦ ਅਸੀਂ ਆਪਣੇ ਪਿਤਾ ਨੂੰ ਕਦੇ ਨਾ ਦੇਖ ਸਕੀਏ..!' ਜੇਲ੍ਹ 'ਚ ਬੰਦ ਇਮਰਾਨ ਖ਼ਾਨ ਦੇ ਪੁੱਤ ਨੇ ਜਤਾਈ ਚਿੰਤਾ
  • wariana dump  s biomining project
    ਸਹੀ ਢੰਗ ਨਾਲ ਨਹੀਂ ਚੱਲ ਰਿਹਾ ਵਰਿਆਣਾ ਡੰਪ ਦਾ ਬਾਇਓਮਾਈਨਿੰਗ ਪ੍ਰਾਜੈਕਟ, 10...
  • police raid fake lottery racket in phagwara gate
    ਫਗਵਾੜਾ ਗੇਟ ’ਚ ਫਰਜ਼ੀ ਲਾਟਰੀ ਦੇ ਧੰਦੇ ’ਤੇ ਪੁਲਸ ਦੀ ਰੇਡ, ਸਕੇ ਭਰਾਵਾਂ ਸਣੇ 5...
  • security agencies on alert at the city railway station
    ਤਿਉਹਾਰੀ ਸੀਜ਼ਨ ਨੂੰ ਲੈ ਕੇ ਸਿਟੀ ਰੇਲਵੇ ਸਟੇਸ਼ਨ ’ਤੇ ਸੁਰੱਖਿਆ ਏਜੰਸੀਆਂ ਅਲਰਟ,...
  • congress raises questions poor management jalandhar civil hospital
    'ਕਿੱਥੇ ਗਈ ਸਿਹਤ ਕ੍ਰਾਂਤੀ?', ਜਲੰਧਰ ਸਿਵਲ ਹਸਪਤਾਲ ਵਿੱਚ ਗੰਦਗੀ ਤੇ ਮਾੜੇ...
  • lpu protest revelation
    LPU ਮਾਮਲੇ 'ਚ ਹੁਣ ਤੱਕ ਦਾ ਵੱਡਾ ਖ਼ੁਲਾਸਾ! ਵਾਇਰਲ ਪੋਸਟ ਦਾ ਸੱਚ ਆਇਆ ਸਾਹਮਣੇ,...
  • major forecast by meteorological department rain winds and storms in punjab
    ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ! ਪੰਜਾਬ 'ਚ 3 ਦਿਨ ਹਨ੍ਹੇਰੀ-ਤੂਫ਼ਾਨ ਨਾਲ...
  • long power cut in punjab on saturday
    ਸ਼ਨੀਵਾਰ ਨੂੰ ਪੰਜਾਬ 'ਚ ਲੱਗੇਗਾ ਲੰਬਾ Power Cut! ਇਨ੍ਹਾਂ ਇਲਾਕਿਆਂ 'ਚ ਬਿਜਲੀ...
  • bodybuilder varinder singh ghumman s death anniversary
    ਬਾਡੀ ਬਿਲਡਰ ਵਰਿੰਦਰ ਘੁੰਮਣ ਦੀ ਬਰਸੀ ਮੌਕੇ ਭਰਾ ਨੇ ਕੀਤੇ ਵੱਡੇ ਖ਼ੁਲਾਸੇ! ਕਰੋੜਾਂ...
Trending
Ek Nazar
long power cut in punjab on saturday

ਸ਼ਨੀਵਾਰ ਨੂੰ ਪੰਜਾਬ 'ਚ ਲੱਗੇਗਾ ਲੰਬਾ Power Cut! ਇਨ੍ਹਾਂ ਇਲਾਕਿਆਂ 'ਚ ਬਿਜਲੀ...

labour party won special election

ਬ੍ਰਿਟੇਨ ਦੀ ਲੇਬਰ ਪਾਰਟੀ ਨੇ ਲੰਡਨ ਦੀ ਵਿਸ਼ੇਸ਼ ਚੋਣ ਜਿੱਤੀ, ਗ੍ਰੀਨ ਪਾਰਟੀ ਦੇ...

jp nadda  himachal pradesh  highway project  kishau project

JP ਨੱਢਾ ਨੇ ਹਿਮਾਚਲ ਪ੍ਰਦੇਸ਼ 'ਚ 55,103 ਕਰੋੜ ਦੇ ਹਾਈਵੇਅ ਪ੍ਰਾਜੈਕਟਾਂ ਦੀ ਕੀਤੀ...

iraq rejected syria s request

4,000 ਸ਼ੱਕੀ ISIS ਮੈਂਬਰ ਨਹੀਂ ਹੋਣਗੇ ਡਿਪੋਰਟ ! ਇਰਾਕ ਨੇ ਠੁਕਰਾਈ ਸੀਰੀਆ ਦੀ...

statement of  shehbaz sharif

ਪਾਕਿਸਤਾਨ ਦੇ PM ਨੇ ਸਾਊਦੀ ਅਰਬ 'ਤੇ ਹੂਤੀ ਬਾਗੀਆਂ ਦੇ ਹਮਲਿਆਂ ਦੀ ਕੀਤੀ ਨਿੰਦਾ

us lawmaker jayapal microsoft green card program

ਅਮਰੀਕੀ ਕਾਂਗਰਸਵੂਮੈਨ ਜੈਪਾਲ ਨੇ ਮਾਈਕ੍ਰੋਸਾਫਟ ਨੂੰ ਗ੍ਰੀਨ ਕਾਰਡ ਪ੍ਰੋਗਰਾਮ ਤੋਂ...

trump honored ceo of microsoft

ਟਰੰਪ ਨੇ ਮਾਈਕ੍ਰੋਸਾਫਟ ਦੇ ਸੀਈਓ ਨੂੰ ਕੀਤਾ ਸਨਮਾਨਿਤ

krishnamoorthi praised smit machhar

ਅਮਰੀਕੀ ਕਾਂਗਰਸਮੈਨ ਕ੍ਰਿਸ਼ਨਾਮੂਰਤੀ ਨੇ ਭਾਰਤੀ ਪਾਇਲਟ ਸਮਿਤ ਮਛਾਰ ਦੀ ਬਹਾਦਰੀ ਦੀ...

incident in  mexican prison

ਮੈਕਸੀਕਨ ਜੇਲ੍ਹ 'ਚ ਹਿੰਸਕ ਝੜਪ, 10 ਮੌਤਾਂ ਤੇ 16 ਹੋਰ ਜ਼ਖਮੀ

major restrictions imposed in bathinda city district magistrate issues orders

ਬਠਿੰਡਾ ਸ਼ਹਿਰ 'ਚ ਲੱਗੀਆਂ ਵੱਡੀਆਂ ਪਾਬੰਦੀਆਂ, ਜ਼ਿਲਾ ਮੈਜਿਸਟ੍ਰੇਟ ਨੇ ਜਾਰੀ ਕੀਤੇ...

formidable cricketer retirement from all formats

ਗੁਜਰਾਤ 'ਚ ਜਨਮੇ ਧਾਕੜ Cricketer ਨੇ ਸਾਰੇ ਫਾਰਮੈਟਾਂ ਤੋਂ ਸੰਨਿਆਸ ਲੈਣ ਦਾ ਕਰ...

harbhajan mann s heart touching statement

ਵਿਆਹ ਪ੍ਰੋਗਰਾਮ ਲਾਉਣ ਨੂੰ ਲੈ ਕੇ ਹਰਭਜਨ ਮਾਨ ਦਾ ਦਿਲ ਨੂੰ ਛੂਹਣ ਵਾਲਾ ਬਿਆਨ,...

china s k visa

ਇਕ ਸਾਲ ਬਾਅਦ ਵੀ ਚੀਨ ਦਾ 'K ਵੀਜ਼ਾ' ਬਣਿਆ ਬੁਝਾਰਤ; ਬਿਨੈਕਾਰ ਹੋ ਰਹੇ ਖੁਆਰ

government job 27 lakh rupees excise officer police

ਸਰਕਾਰੀ ਨੌਕਰੀ ਲਈ ਦਿੱਤੇ 27 ਲੱਖ, ਆਬਕਾਰੀ ਅਧਿਕਾਰੀ ਦੀ ਕੁਰਸੀ 'ਤੇ ਬੈਠਦੇ ਹੀ ਹੋ...

assets worth seized in 5 drug smuggling cases in sonbhadra

ਸੋਨਭੱਦਰ ’ਚ ਨਸ਼ਾ ਸਮੱਗਲਿੰਗ ਦੇ 5 ਮਾਮਲਿਆਂ ’ਚ 5.32 ਕਰੋੜ ਦੀ ਜਾਇਦਾਦ ਜ਼ਬਤ

heavy rain expected tomorrow

ਭਲਕੇ ਪਵੇਗਾ ਭਾਰੀ ਮੀਂਹ ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ 'ਚ ਜਾਰੀ ਕੀਤਾ ਅਲਰਟ

seven story building collapses

ਇਸਤਾਂਬੁਲ 'ਚ ਸੱਤ ਮੰਜ਼ਿਲਾ ਇਮਾਰਤ ਦਾ ਹਿੱਸਾ ਢਹਿਆ, ਮਲਬੇ 'ਚ ਫਸੇ ਸੱਤ ਲੋਕ...

when nana patekar put acting career on hold  joined army during kargil war

ਨਾਨਾ ਪਾਟੇਕਰ ਦੀ ਦੇਸ਼ਭਗਤੀ ; ਕਾਰਗਿਲ ਦੀ ਜੰਗ ਦੌਰਾਨ ਐਕਟਿੰਗ ਛੱਡ ਫੌਜ 'ਚ ਹੋ ਗਏ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਲਾਈਫ ਸਟਾਈਲ ਦੀਆਂ ਖਬਰਾਂ
    • western wear  short bodycon dress  trend
      ਵੈਸਟਰਨ ਵੀਅਰ ’ਚ ਛਾਇਆ ਸ਼ਾਰਟ ਬਾਡੀਕੌਨ ਡਰੈੱਸ ਦਾ ਟ੍ਰੈਂਡ
    • demand for levi s jeans surges
      90 ਦੇ ਦਹਾਕੇ ਦਾ ਫੈਸ਼ਨ ਪਰਤਿਆ, ਲੇਵੀ’ਜ਼ ਦੀ ਜੀਨਸ ਦੀ ਮੁੜ ਵਧੀ ਮੰਗ
    • office  back pain  job  treatment
      ਦਫ਼ਤਰ 'ਚ ਕੰਮ ਕਰਦੇ-ਕਰਦੇ ਪਿੱਠ ਦੇਣ ਲੱਗੀ ਜਵਾਬ ! ਜਾਣੋ ਕੀ ਹੈ ਕਾਰਨ ਤੇ ਕਿਵੇਂ...
    • dress  handbag  young women
      ਹਰ ਡਰੈੱਸ ਨਾਲ ਪਰਫੈਕਟ ਲੱਗਦੇ ਹਨ ਹੈਂਡਬੈਗ
    • the black and red saree combination gives women a classy look
      ਸਾੜ੍ਹੀ ਦਾ ਬਲੈਕ ਐਂਡ ਰੈੱਡ ਕੰਬੀਨੇਸ਼ਨ ਦੇ ਰਿਹਾ ਔਰਤਾਂ ਨੂੰ ਕਲਾਸੀ ਲੁੱਕ
    • method of making peanut butter
      ਘਰ 'ਚ ਪੀਨਟ ਬਟਰ ਬਣਾਉਣ ਦਾ ਕੀ ਹੈ ਸਹੀ ਤਰੀਕਾ
    • benefits of applying papaya to the face
      ਚਿਹਰੇ 'ਤੇ ਪਪੀਤਾ ਲਾਉਣ ਦੇ ਚਮਤਕਾਰੀ ਫਾਇਦੇ
    • young women  trendy look  knot and brooch detail top
      ਮੁਟਿਆਰਾਂ ਨੂੰ ਟਰੈਂਡੀ ਲੁੱਕ ਦੇ ਰਹੇ ਫਰੰਟ ਨੌਟ ਤੇ ਬ੍ਰੋਚ ਡਿਟੇਲ ਵਾਲੇ ਟਾਪ
    • dress  matching earrings  look
      ਡਰੈੱਸ ਦੇ ਨਾਲ ‘ਮੈਚਿੰਗ ਈਅਰਰਿੰਗਜ਼’ ਲੁੱਕ ਨੂੰ ਬਣਾ ਰਹੇ ਸਟਾਈਲਿਸ਼
    • method for making gulab halwa
      'ਗੁਲਾਬ ਹਲਵਾ’ ਬਣਾਉਣ ਦਾ ਤਰੀਕਾ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +