Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, APR 30, 2026

    7:34:40 AM

  • earthquake tremors shake the earth in leh

    ਲੇਹ 'ਚ ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਜਾਨ...

  • major terrorist incident in london

    ਲੰਡਨ 'ਚ ਵੱਡੀ ਅੱਤਵਾਦੀ ਵਾਰਦਾਤ: ਦੋ ਯਹੂਦੀਆਂ...

  • putin and trump hold phone call lasting over 90 minutes

    ਹੋਰਮੁਜ਼ ਦੀ ਖਿੱਚੋਤਾਣ ਵਿਚਾਲੇ ਪੁਤਿਨ ਤੇ ਟਰੰਪ...

  • mi vs srh

    243 ਦੌੜਾਂ ਬਣਾ ਕੇ ਵੀ ਹਾਰੀ ਮੁੰਬਈ ਇੰਡੀਅਨਜ਼,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Life Style News
  • ਰਸੋਈ ਦੀਆਂ ਕੀੜੀਆਂ ਹੁਣ ਮਿੰਟਾਂ 'ਚ ਹੋਣਗੀਆਂ ਦੂਰ, ਬਸ ਅਪਣਾ ਲਓ ਇਹ 4 ਘਰੇਲੂ ਨੁਸਖੇ

LIFE STYLE News Punjabi(ਲਾਈਫ ਸਟਾਈਲ)

ਰਸੋਈ ਦੀਆਂ ਕੀੜੀਆਂ ਹੁਣ ਮਿੰਟਾਂ 'ਚ ਹੋਣਗੀਆਂ ਦੂਰ, ਬਸ ਅਪਣਾ ਲਓ ਇਹ 4 ਘਰੇਲੂ ਨੁਸਖੇ

  • Edited By Sunaina,
  • Updated: 07 Apr, 2026 02:52 PM
Life Style
kitchen ants will now be gone in minutes
  • Share
    • Facebook
    • Tumblr
    • Linkedin
    • Twitter
  • Comment

ਵੈੱਬ ਡੈਸਕ - ਗਰਮੀਆਂ ਦਾ ਮੌਸਮ ਸ਼ੁਰੂ ਹੁੰਦਿਆਂ ਹੀ ਘਰਾਂ, ਖਾਸ ਕਰਕੇ ਰਸੋਈ 'ਚ ਕੀੜੀਆਂ ਦੀ ਸਮੱਸਿਆ ਵਧ ਜਾਂਦੀ ਹੈ। ਚਾਹੇ ਖੰਡ ਦਾ ਡੱਬਾ ਹੋਵੇ ਜਾਂ ਸਲੈਬ 'ਤੇ ਡਿੱਗਿਆ ਹੋਇਆ ਥੋੜ੍ਹਾ ਜਿਹਾ ਖਾਣਾ, ਕੀੜੀਆਂ ਦੀ ਫ਼ੌਜ ਤੁਰੰਤ ਉੱਥੇ ਪਹੁੰਚ ਜਾਂਦੀ ਹੈ, ਜਿਸ ਨਾਲ ਕਈ ਵਾਰ ਖਾਣਾ ਵੀ ਬਰਬਾਦ ਹੋ ਜਾਂਦਾ ਹੈ। ਅਕਸਰ ਲੋਕ ਇਨ੍ਹਾਂ ਨੂੰ ਭਜਾਉਣ ਲਈ ਬਾਜ਼ਾਰੂ ਕੀਟਨਾਸ਼ਕ ਸਪਰੇਅ ਦੀ ਵਰਤੋਂ ਕਰਦੇ ਹਨ ਪਰ ਰਸੋਈ 'ਚ ਕੈਮੀਕਲ ਦੀ ਵਰਤੋਂ ਖਾਣੇ ਰਾਹੀਂ ਸਾਡੀ ਸਿਹਤ ਨੂੰ ਨੁਕਸਾਨ ਪਹੁੰਚਾ ਸਕਦੀ ਹੈ। ਅਜਿਹੇ 'ਚ, ਤੁਸੀਂ ਆਪਣੀ ਰਸੋਈ 'ਚ ਹੀ ਮੌਜੂਦ ਕੁਦਰਤੀ ਚੀਜ਼ਾਂ ਦੀ ਵਰਤੋਂ ਕਰਕੇ ਇਨ੍ਹਾਂ 'ਬਿਨ-ਬੁਲਾਏ ਮਹਿਮਾਨਾਂ' ਨੂੰ ਬਾਹਰ ਦਾ ਰਸਤਾ ਦਿਖਾ ਸਕਦੇ ਹੋ।

ਕੀੜੀਆਂ ਨੂੰ ਭਜਾਉਣ ਦੇ ਪ੍ਰਭਾਵਸ਼ਾਲੀ ਤਰੀਕੇ :- 

ਸਿਰਕੇ ਦੀ ਵਰਤੋਂ
- ਕੀੜੀਆਂ ਨੂੰ ਸਿਰਕੇ ਦੀ ਤੇਜ਼ ਗੰਧ ਬਿਲਕੁਲ ਪਸੰਦ ਨਹੀਂ ਹੁੰਦੀ। ਇਸ ਦੀ ਵਰਤੋਂ ਕਰਨ ਲਈ ਇਕ ਸਪਰੇਅ ਬੋਤਲ 'ਚ ਬਰਾਬਰ ਮਾਤਰਾ 'ਚ ਪਾਣੀ ਅਤੇ ਸਫੈਦ ਸਿਰਕਾ ਮਿਲਾ ਕੇ ਉਨ੍ਹਾਂ ਥਾਵਾਂ 'ਤੇ ਛਿੜਕਾਅ ਕਰੋ ਜਿੱਥੇ ਕੀੜੀਆਂ ਜ਼ਿਆਦਾ ਨਜ਼ਰ ਆਉਂਦੀਆਂ ਹਨ। ਇਸ ਤੋਂ ਇਲਾਵਾ, ਘਰ ਵਿੱਚ ਪੋਚਾ ਲਗਾਉਣ ਵਾਲੇ ਪਾਣੀ 'ਚ ਵੀ ਥੋੜ੍ਹਾ ਜਿਹਾ ਸਿਰਕਾ ਮਿਲਾਇਆ ਜਾ ਸਕਦਾ ਹੈ।

ਕਾਲੀ ਮਿਰਚ
- ਕੀੜੀਆਂ ਤਿੱਖੀਆਂ ਚੀਜ਼ਾਂ ਤੋਂ ਕੋਸੋ ਦੂਰ ਰਹਿੰਦੀਆਂ ਹਨ। ਜਿੱਥੇ ਕੀੜੀਆਂ ਦਾ ਝੁੰਡ ਹੋਵੇ ਜਾਂ ਉਨ੍ਹਾਂ ਦੀਆਂ ਖੁੱਡਾਂ ਹੋਣ, ਉੱਥੇ ਕਾਲੀ ਮਿਰਚ ਦਾ ਪਾਊਡਰ ਛਿੜਕ ਦਿਓ। ਹਾਲਾਂਕਿ, ਜੇਕਰ ਘਰ 'ਚ ਛੋਟੇ ਬੱਚੇ ਜਾਂ ਪਾਲਤੂ ਜਾਨਵਰ ਹਨ, ਤਾਂ ਇਸ ਨੁਸਖ਼ੇ ਦੀ ਵਰਤੋਂ ਸਾਵਧਾਨੀ ਨਾਲ ਕਰਨੀ ਚਾਹੀਦੀ ਹੈ।

ਦਾਲਚੀਨੀ
- ਖਾਣੇ ਦੀ ਖੁਸ਼ਬੂ ਵਧਾਉਣ ਵਾਲੀ ਦਾਲਚੀਨੀ ਕੀੜੀਆਂ ਨੂੰ ਭਜਾਉਣ 'ਚ ਬਹੁਤ ਮਦਦਗਾਰ ਹੈ। ਜਿਸ ਰਸਤੇ ਤੋਂ ਕੀੜੀਆਂ ਘਰ ਦੇ ਅੰਦਰ ਦਾਖਲ ਹੁੰਦੀਆਂ ਹਨ, ਉੱਥੇ ਦਾਲਚੀਨੀ ਦਾ ਪਾਊਡਰ ਛਿੜਕ ਦਿਓ। ਤੁਸੀਂ ਦਾਲਚੀਨੀ ਦੇ ਤੇਲ (Cinnamon Oil) 'ਚ ਰੂੰ ਦੇ ਫੰਬੇ ਭਿਉਂ ਕੇ ਵੀ ਉਨ੍ਹਾਂ ਥਾਵਾਂ 'ਤੇ ਰੱਖ ਸਕਦੇ ਹੋ।

ਨਿੰਬੂ ਦਾ ਰਸ
- ਨਿੰਬੂ 'ਚ ਮੌਜੂਦ ਐਸਿਡਿਕ ਗੁਣ ਕੀੜੀਆਂ ਦੀ ਰਸਤਾ ਲੱਭਣ ਦੀ ਸਮਰੱਥਾ ਨੂੰ ਘੱਟ ਕਰ ਦਿੰਦੇ ਹਨ। ਕੀੜੀਆਂ ਦੇ ਆਉਣ-ਜਾਣ ਵਾਲੇ ਰਸਤੇ 'ਤੇ ਨਿੰਬੂ ਦਾ ਰਸ ਨਿਚੋੜ ਦਿਓ ਜਾਂ ਨੀਂਬੂ ਦੇ ਛਿਲਕਿਆਂ ਨੂੰ ਅਲਮਾਰੀਆਂ ਅਤੇ ਦਰਵਾਜ਼ਿਆਂ ਦੇ ਕੋਲ ਰੱਖੋ। ਇਸ ਦੀ ਖੱਟੀ ਖੁਸ਼ਬੂ ਕੀੜੀਆਂ ਨੂੰ ਰਸੋਈ ਤੋਂ ਦੂਰ ਰੱਖੇਗੀ।

ਇਹ ਸਾਰੇ ਨੁਸਖ਼ੇ ਕੁਦਰਤੀ ਅਤੇ ਸੁਰੱਖਿਅਤ ਹਨ, ਜੋ ਬਿਨਾਂ ਕਿਸੇ ਜ਼ਹਿਰੀਲੇ ਕੈਮੀਕਲ ਦੇ ਤੁਹਾਡੀ ਰਸੋਈ ਨੂੰ ਕੀੜੀਆਂ ਤੋਂ ਮੁਕਤ ਰੱਖਣ 'ਚ ਮਦਦ ਕਰਨਗੇ।

  • KitchenTips
  • AntRemoval
  • AntRemoval
  • CleanKitchen

ਕੀ ਤੁਸੀਂ ਵੀ ਰਾਜਮਾਂਹ ਬਣਾਉਣ ਵੇਲੇ ਕਰਦੇ ਹੋ ਇਹ ਗਲਤੀਆਂ? ਜਾਣੋ ਸੁਆਦ ਰਾਜਮਾ ਬਣਾਉਣ ਦਾ ਸਹੀ ਤਰੀਕਾ

NEXT STORY

Stories You May Like

  • you will now get rid of youtube shorts forever
    YouTube Shorts ਤੋਂ ਹੁਣ ਹਮੇਸ਼ਾ ਲਈ ਮਿਲੇਗਾ ਛੁਟਕਾਰਾ, ਬਸ ਕਰ ਲਓ ਇਹ ਕੰਮ
  • follow these home remedies to get instant relief from sunburn
    ਸਨਬਰਨ ਤੋਂ ਤੁਰੰਤ ਰਾਹਤ ਪਾਉਣ ਲਈ ਅਪਣਾਓ ਇਹ ਘਰੇਲੂ ਨੁਸਖੇ, ਸਕਿਨ ਨੂੰ ਮਿਲੇਗੀ ਠੰਡਕ
  • a coconut can change your destiny
    ਇਕ ਨਾਰੀਅਲ ਬਦਲ ਸਕਦੈ ਤੁਹਾਡੀ ਕਿਸਮਤ! ਬਸ ਕਰ ਲਓ ਇਹ ਕੰਮ
  • these kitchen mistakes can bring poverty into the house
    ਰਸੋਈ ਦੀਆਂ ਇਹ ਗਲਤੀਆਂ ਘਰ 'ਚ ਲਿਆ ਸਕਦੀਆਂ ਹਨ ਕੰਗਾਲੀ! ਜਾਣੋ ਵਾਸਤੂ ਦੇ ਇਹ ਜ਼ਰੂਰੀ ਨਿਯਮ
  • 5 easy home remedies to make a rusty pan shine in minutes
    ਪੁਰਾਣੇ ਅਤੇ ਜੰਗ ਲੱਗੇ ਤਵੇ ਨੂੰ ਮਿੰਟਾਂ ਵਿੱਚ ਚਮਕਾਉਣ ਦੇ 5 ਆਸਾਨ ਦੇਸੀ ਨੁਸਖੇ
  • financial hardship will go away and blessings will come to the house
    ਪੈਸੇ ਦੀ ਤੰਗੀ ਹੋਵੇਗੀ ਦੂਰ ਅਤੇ ਘਰ ਆਵੇਗੀ ਬਰਕਤ! ਬੱਸ ਕਰ ਲਓ ਇਹ ਛੋਟਾ ਜਿਹਾ ਬਦਲਾਅ
  • zodiac signs
    ਮਈ 'ਚ ਇਹ 4 ਰਾਸ਼ੀਆਂ ਹੋਣਗੀਆਂ ਮਾਲਾਮਾਲ, ਵਰ੍ਹੇਗਾ ਨੋਟਾਂ ਦਾ ਮੀਂਹ
  • the correct direction of the wall clock can change your destiny
    ਕੰਧ ਘੜੀ ਦੀ ਸਹੀ ਦਿਸ਼ਾ ਬਦਲ ਸਕਦੀ ਹੈ ਤੁਹਾਡੀ ਕਿਸਮਤ; ਬਸ ਜਾਣ ਲਓ ਵਾਸਤੂ ਦੇ ਇਹ ਖਾਸ ਨਿਯਮ
  • college bus surrounded in nakodar
    ਨਕੋਦਰ 'ਚ ਕਾਲਜ ਬੱਸ ਘੇਰ ਕੇ ਵਿਦਿਆਰਥੀ 'ਤੇ ਕਾਤਲਾਨਾ ਹਮਲਾ, 6 ਮੁਲਜ਼ਮ...
  • golden opportunity to work in uae
    UAE 'ਚ ਬਾਈਕ ਰਾਈਡਰਾਂ ਨੂੰ 1 ਲੱਖ ਤੱਕ ਕਮਾਉਣ ਦਾ ਮੌਕਾ, GCC ਲਾਈਸੈਂਸ ਵਾਲੇ...
  • weather warning in punjab alert for 8 districts
    ਪੰਜਾਬ 'ਚ 5 ਦਿਨ ਅਹਿਮ! 8 ਜ਼ਿਲ੍ਹਿਆਂ ਲਈ Alert, 3 ਮਈ ਤੱਕ ਮੌਸਮ ਦੀ ਹੋਈ ਵੱਡੀ...
  • car and activa collide then activa fire in jalandhar
    ਜਲੰਧਰ 'ਚ ਗੱਡੀ ਤੇ ਐਕਟਿਵਾ ਦੀ ਟੱਕਰ ਹੋਣ ਕਾਰਨ ਭਖਿਆ ਵਿਵਾਦ, ਐਕਟਿਵਾ ਨੂੰ ਲਾਈ...
  • man robbery
    ਸਬਜ਼ੀ ਮੰਡੀ ਲੋਹੀਆਂ ਜਾ ਰਹੇ ਵਿਅਕਤੀ ਤੋਂ ਚਾਕੂ ਦੀ ਨੋਕ 'ਤੇ ਲੁੱਟੇ 6100 ਰੁਪਏ
  • sukhi bal  ama dablam  nepal
    ਨਾਭੇ ਦੀ ਸੁੱਖੀ ਨੇ ਬਣਾਇਆ ਨਵਾਂ ਰਿਕਾਰਡ, ਨੇਪਾਲ ਦੀ ਅਮਾ-ਦਬਲਮ ਪਹਾੜੀ 'ਤੇ...
  • a terrible fire broke out in the sugarcane field
    ਕਮਾਦ ਨੂੰ ਲੱਗੀ ਭਿਆਨਕ ਅੱਗ, ਗ਼ਰੀਬ ਮਜ਼ਦੂਰ ਦੀ ਸਾਲ ਭਰ ਦੀ ਮਿਹਨਤ ਸੜ ਕੇ ਸੁਆਹ
  • tarun chugh on raghav chadha
    ਰਾਘਵ ਚੱਢਾ ਸਮੇਤ 7 ਰਾਜ ਸਭਾ ਮੈਂਬਰ ‘ਆਪ’ ਵਿਚ ਘੁਟਨ ਮਹਿਸੂਸ ਕਰ ਰਹੇ ਸੀ : ਤਰੁਣ...
Trending
Ek Nazar
vaibhav sooryavanshi

IPL 2026: ਬੈਟ 'ਚ AI ਚਿੱਪ ਬਾਰੇ ਵੈਭਵ ਸੂਰਿਆਵੰਸ਼ੀ ਨੇ ਦਿੱਤਾ ਹੈਰਾਨੀਜਨਕ ਜਵਾਬ

vaibhav sooryavanshi

IPL 2026: ਬੈਟ 'ਚ AI ਚਿੱਪ ਬਾਰੇ ਵੈਭਵ ਸੂਰਿਆਵੰਸ਼ੀ ਨੇ ਦਿੱਤਾ ਹੈਰਾਨੀਜਨਕ ਜਵਾਬ

bengaluru rains 7 dead after hospital compound wall collapses

ਬੈਂਗਲੁਰੂ 'ਚ ਭਾਰੀ ਮੀਂਹ ਦਾ ਕਹਿਰ! ਹਸਪਤਾਲ ਦੀ ਕੰਧ ਡਿੱਗਣ ਕਾਰਨ 7 ਲੋਕਾਂ ਦੀ ਮੌਤ

delhi high court virtual hearing video controversy

ਦਿੱਲੀ ਹਾਈ ਕੋਰਟ 'ਚ ਸੁਣਵਾਈ ਦੌਰਾਨ ਚੱਲ ਪਈ 'ਗੰਦੀ' ਵੀਡੀਓ! ਜਸਟਿਸ ਨੇ ਤੁਰੰਤ...

april declared as   sikh awareness month

ਸਿਨਸਿਨਾਟੀ ਅਤੇ ਮੇਸਨ ਸ਼ਹਿਰਾਂ ਦੀਆਂ ਨਗਰ ਕੌਂਸਲਾਂ ਨੇ ਅਪ੍ਰੈਲ ਦਾ ਮਹੀਨਾ 'ਸਿੱਖ...

people dressed as nihangs committed a major incident overnight

Punjab: ਨਿਹੰਗ ਬਾਣੇ 'ਚ ਆਏ ਵਿਅਕਤੀ ਰਾਤੋ-ਰਾਤ ਕਰ ਗਏ ਵੱਡਾ ਕਾਂਡ! CCTV ਆਈ...

indian youth in italy

ਇਟਲੀ 'ਚ ਇੱਕ ਹੋਰ ਭਾਰਤੀ ਨੌਜਵਾਨ ਦੀ ਦਰਦਨਾਕ ਮੌਤ, ਭਾਈਚਾਰੇ 'ਚ ਸੋਗ ਦੀ ਲਹਿਰ

order regarding petrol and diesel price hikes is fake  government

ਪੈਟਰੋਲ-ਡੀਜ਼ਲ ਨਹੀਂ ਹੋਵੇਗਾ ਮਹਿੰਗਾ! ਕੇਂਦਰ ਨੇ ਸੋਸ਼ਲ ਮੀਡੀਆ 'ਤੇ ਵਾਇਰਲ...

nooran sisters   brother sahil shares special video with father gulshan meer

ਨੂਰਾਂ ਸਿਸਟਰਜ਼ ਦੇ ਭਰਾ ਸਾਹਿਲ ਨੇ ਸਾਂਝੀ ਕੀਤੀ ਪਿਤਾ ਗੁਲਸ਼ਨ ਮੀਰ ਤੇ ਮਾਂ ਨਾਲ...

bell attraction among gift

ਕਿੰਗ ਚਾਰਲਸ III ਦੁਆਰਾ ਟਰੰਪ ਨੂੰ ਭੇਂਟ ਕੀਤੇ ਤੋਹਫ਼ਿਆਂ ਵਿਚ 'ਘੰਟੀ' ਰਹੀ...

russia victory day parade

80 ਸਾਲ ਪੁਰਾਣੀ ਟੁੱਟੇਗੀ ਪਰੰਪਰਾ! ਰੂਸ ਦੀ ਵਿਜੇ ਦਿਵਸ ਪਰੇਡ 'ਚ ਨਹੀਂ ਦਿਸਣਗੇ...

currency hits record low

ਭਾਰਤੀ 1000 ਰੁਪਏ ਲੈ ਜਾਓ ਤੇ ਇਸ ਦੇਸ਼ ਪਹੁੰਚਦੇ ਸਾਰ ਬਣ ਜਾਓਗੇ ਕਰੋੜਪਤੀ

interview tips this planning can triple callbacks

Job ਇੰਟਰਵਿਊ 'ਚ ਨਹੀਂ ਆ ਰਹੀ ਕਾਲ? ਅਪਣਾਓ ਇਹ 30 ਸੈਕਿੰਡ ਵਾਲੀ ਖਾਸ ਰਣਨੀਤੀ

heart beating stopped for 40 hours

ਹੈਰਾਨੀਜਨਕ! 40 ਘੰਟਿਆਂ ਤੱਕ ਨਹੀਂ ਆਏ ਸਾਹ, ਫਿਰ ਵੀ ਜ਼ਿੰਦਾ ਬਚ ਗਿਆ ਸ਼ਖਸ

five accused including four women arrested for looting money through fraud

Punjab: 'ਮੇਰੇ ਨਾਲ ਜੋ ਕਰਨਾ ਹੈ...', ਔਰਤਾਂ ਦਾ ਕਾਰਨਾਮਾ ਜਾਣ ਤੁਹਾਡੇ ਵੀ...

nasa  s artemis ii spacecraft returned

ਨਾਸਾ ਦਾ ਆਰਟੇਮਿਸ-2 ਪੁਲਾੜ ਯਾਨ ਆਪਣੇ ਲਾਂਚ ਸਥਾਨ 'ਤੇ ਪਰਤਿਆ ਵਾਪਸ

singer pali detwalia s son passes away

ਪੰਜ ਤੱਤਾਂ 'ਚ ਵਿਲੀਨ ਹੋਇਆ ਮਸ਼ਹੂਰ ਪੰਜਾਬੀ ਗਾਇਕ ਦਾ ਪੁੱਤ, ਨਮ ਅੱਖਾਂ ਨਾਲ...

narendra modi  kashi  trishul  damru  bjp  prime minister

ਕਾਸ਼ੀ 'ਚ ਗੂੰਜਿਆ 'ਹਰ ਹਰ ਮਹਾਦੇਵ', ਹੱਥਾਂ 'ਚ ਤ੍ਰਿਸ਼ੂਲ ਅਤੇ ਡਮਰੂ ਫੜੀ ਨਜ਼ਰ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਲਾਈਫ ਸਟਾਈਲ ਦੀਆਂ ਖਬਰਾਂ
    • why is it always 10 10 in photos of clocks
      ਘੜੀਆਂ ਦੀਆਂ ਫੋਟੋਆਂ 'ਚ ਹਮੇਸ਼ਾ 10:10 ਦਾ ਸਮਾਂ ਹੀ ਕਿਉਂ ਹੁੰਦਾ ਹੈ? ਜਾਣੋ ਇਸ...
    • be careful giving money to transgender people
      'ਹਾਏ-ਹਾਏ'... 2000 ਰੁਪਏ ਦਿਓ! ਕਿੰਨਰਾਂ ਨੂੰ ਪੈਸੇ ਦੇਣ ਤੋਂ ਪਹਿਲਾਂ ਪੜ੍ਹ ਲਓ...
    • women be careful
      ਔਰਤਾਂ ਹੋ ਜਾਓ ਸਾਵਧਾਨ! ਸਰੀਰ 'ਚ ਦਿਖ ਰਹੇ ਹਨ ਇਹ ਲੱਛਣ ਤਾਂ ਭੁੱਲ ਕੇ ਵੀ ਨਾ ਕਰੋ...
    • your house will stay cool even without ac
      ਬਿਨਾਂ AC ਤੋਂ ਵੀ ਠੰਡਾ ਰਹੇਗਾ ਤੁਹਾਡਾ ਘਰ! ਬਸ ਇਹ 5 ਦੇਸੀ ਨੁਸਖ਼ੇ
    • how to make coconut chutney
      ਸਿਰਫ਼ 5 ਮਿੰਟਾਂ 'ਚ ਘਰ 'ਚ ਤਿਆਰ ਕਰੋ ਲਾਜਵਾਬ ਨਾਰੀਅਲ ਦੀ ਚਟਣੀ
    • how to make lemon pickle
      ਨਿੰਬੂ ਦਾ ਆਚਾਰ ਬਣਾਉਣ ਦਾ ਕੀ ਹੈ ਸਹੀ ਤਰੀਕਾ
    • alum worth rs 5 will give you a facial like glow
      ਫੇਸ਼ੀਅਲ ਵਰਗਾ ਨਿਖਾਰ ਦੇਵੇਗੀ ₹5 ਦੀ ਫਟਕੜੀ! ਚਿਹਰੇ ਦੀਆਂ ਝੁਰੜੀਆਂ ਅਤੇ ਕਾਲੇਪਨ...
    • be careful if you do this after getting a facial
      Facial ਕਰਨ ਤੋਂ ਬਾਅਦ ਕਰਦੇ ਹੋ ਇਹ ਕੰਮ ਤਾਂ ਹੋ ਜਾਓ ਸਾਵਧਾਨ! ਸਕਿਨ ਹੋ ਸਕਦੀ ਹੈ...
    • floor length gown  style  young women
      ਸਟਾਈਲ ਦੇ ਨਾਲ ਕੰਫਰਟ ਦਾ ਪਰਫੈਕਟ ਮੇਲ ਬਣੇ ਫਲੋਰ ਲੈਂਥ ਗਾਊਨ
    • v neck kurti  young women  stylish look
      ਮੁਟਿਆਰਾਂ ਨੂੰ ਸਟਾਈਲਿਸ਼ ਲੁੱਕ ਦੇ ਰਹੇ ‘ਵੀ-ਨੈੱਕ ਕੁੜਤੀ ਸੈੱਟ’
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +