Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, SEP 17, 2026

    1:08:55 AM

  • gippy grewal faces mistreatment on air canada flight

    ਗਿੱਪੀ ਗਰੇਵਾਲ ਨਾਲ ਏਅਰ ਕੈਨੇਡਾ 'ਚ ਹੋਈ ਬਦਸਲੂਕੀ,...

  • ind vs wi

    TEAM INDIA ਦਾ ਐਲਾਨ, 2 ਨਵੇਂ ਖਿਡਾਰੀਆਂ ਨੂੰ...

  • issue of upi payment fees reaches supreme court

    UPI ਪੇਮੈਂਟ 'ਤੇ ਫੀਸ ਦਾ ਮਾਮਲਾ ਪਹੁੰਚਿਆ ਸੁਪਰੀਮ...

  • gurpreet kaur defamation case court

    ਡਾ. ਗੁਰਪ੍ਰੀਤ ਕੌਰ ਵੱਲੋਂ ਮਜੀਠੀਆ, ਹਰਸਿਮਰਤ ਅਤੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Life-Style News
  • ਨਵੀਂ ਦਿੱਲੀ
  • ਰਾਸ਼ੀ ਦੇ ਹਿਸਾਬ ਨਾਲ ਜਾਣੋ ਆਪਣੇ ਪਾਟਨਰ ਦੀਆਂ ਆਦਤਾਂ ਬਾਰੇ

LIFE-STYLE News Punjabi(ਲਾਈਫ ਸਟਾਈਲ)

ਰਾਸ਼ੀ ਦੇ ਹਿਸਾਬ ਨਾਲ ਜਾਣੋ ਆਪਣੇ ਪਾਟਨਰ ਦੀਆਂ ਆਦਤਾਂ ਬਾਰੇ

  • Updated: 03 Mar, 2018 03:34 PM
ਨਵੀਂ ਦਿੱਲੀ
learn about the condition of your partner habits
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ—ਰਿਸ਼ਤੇ ’ਚ ਇਕ-ਦੂਸਰੇ ਦਾ ਨਾਲ ਰਹਿਣਾ ਹੀ ਨਹੀਂ ਬਲਕਿ ਦੋਨਾਂ ’ਚ ਪਿਆਰ ਹੋਣਾ ਬਹੁਤ ਜ਼ਰੂਰੀ ਹੈ। ਹਰ ਕਿਸੇ ਨੂੰ ਆਪਣੇ ਪਾਟਨਰ ਤੋਂ ਉਮੀਦ ਹੁੰਦੀ ਹੈ ਕਿ ਉਹ ਉਸ ਨਾਲ ਬਹੁਤ ਪਿਆਰ ਕਰੇ। ਜਿੰਦਗੀ ਦਾ ਸੁੱਖ-ਦੁੱਖ ਉਸਦੇ ਨਾਲ ਸ਼ੇਅਰ ਕਰੇ ਜੇਕਰ ਕੋਈ ਪਰੇਸ਼ਾਨੀ ਵੀ ਹੋਵੇ ਇਕ-ਦੂਸਰੇ ਨਾਲ ਹਰ ਗੱਲ ਦਾ ਹਲ ਨਿਕਾਲ ਲਿਆ ਜਾਵੇ। ਉਸਦੀਆਂ ਆਦਤਾਂ ਦੇ ਹਿਸਾਬ ਨਾਲ ਖੁਦ ਨੂੰ ਢਾਲਣਾ ਕੋਈ ਆਸਾਨ ਕੰਮ ਨਹੀਂ ਹੈ ਪਰ ਪਿਆਰ ਨਾਲ ਜੀਵਨ ਸਾਥੀ ਨੂੰ ਬਦਲਿਆ ਜ਼ਰੂਰ ਜਾ ਸਕਦਾ ਹੈ। ਹਰ ਕਿਸੇ ਦੀ ਰਾਸ਼ੀ ਦਾ ਪ੍ਰਭਾਵ ਵੀ ਉਸਦੀਆਂ ਆਦਤਾਂ ਅਤੇ ਰਿਸ਼ਤੇ ’ਤੇ ਕੁਝ ਨਾ ਕੁਝ ਪ੍ਰਭਾਵ ਜ਼ਰੂਰ ਪੈਂਦਾ ਹੈ। ਜੇਕਰ ਤੁਸੀਂ ਆਪਣੇ ਪਾਟਨਰ ਦੇ ਸੁਭਾਅ ਦੇ ਬਾਰੇ ਜਾਣਨਾ ਚਾਹੁੰਦੇ ਹੋ ਤਾਂ ਪਹਿਲਾਂ ਉਨ੍ਹਾਂ ਦੀ ਰਾਸ਼ੀ ਬਾਰੇ ਜਾਣਕਾਰੀ ਹੋਣਾ ਬਹੁਤ ਜ਼ਰੂਰੀ ਹੈ। ਜਿਸ ਨਾਲ ਤੁਸੀਂ ਜਾਣ ਸਕਦੇ ਹੋ ਕਿ ਉਨ੍ਹਾਂ ਦੇ ਰਿਲੇਸ਼ਨਸ਼ਿਪ ’ਚ ਕਿਹੜੀਆਂ ਚੀਜ਼ਾਂ ਸਭ ਤੋਂ ਜ਼ਿਆਦਾ ਜ਼ਰੂਰੀ ਹੈ...
ਬ੍ਰਿਸ਼ਭ ਰਾਸ਼ੀ
ਬ੍ਰਿਸ਼ਭ ਰਾਸ਼ੀ ਦੇ ਲੋਕਾਂ ਦਾ ਰਾਸ਼ੀ ਚਿੰਨ ਬੈਲ ਹੁੰਦਾ ਹੈ। ਇਸੇ ਦਾ ਪ੍ਰਭਾਵ ਉਨ੍ਹਾਂ ਦੀਆਂ ਆਦਤਾਂ ’ਤੇ ਵੀ ਪੈਂਦਾ ਹੈ। ਉਹ ਪੂਰੀ ਤਰ੍ਹਾਂ ਤੋਂ ਬੈਲ ਦੀ ਭਾਂਤੀ ਹੀ ਜਿੱਦੀ ਹੁੰਦੀ ਹੈ ਪਰ ਇਸਦੇ ਨਾਲ ਸੰਵੇਦਨਸ਼ੀਲਤਾ ਵੀ ਇਨ੍ਹਾਂ ਦਾ ਗੁਣ ਹੈ। ਇਨ੍ਹਾਂ ਲੋਕਾਂ ਨੂੰ ਸਮਝਦਾਰ ਪਾਟਨਰ ਦੀ ਜ਼ਰੂਰਤ ਹੁੰਦੀ ਹੈ ਤਾਂਕਿ ਉਨ੍ਹਾਂ ਦੇ ਜਿੱਦੀ ਪਨ ਨੂੰ ਪਿਆਰ ਨਾਲ ਖਤਮ ਕੀਤਾ ਜਾ ਸਕੇ।
-ਮੀਨ ਰਾਸ਼ੀ
ਮੀਨ ਰਾਸ਼ੀ ਨਾਲ ਸਬੰਧਿਤ ਲੋਕਾਂ ਦਾ ਰਾਸ਼ੀ ਚਿੰਨ ਮੱਛਲੀ ਹੈ। ਅਜਿਹਾ ਲੋਕਾਂ ਦਾ ਉਮੀਦ ਹੁੰਦੀ ਹੈ ਕਿ ਉਨ੍ਹਾਂ ਦਾ ਪਾਟਨਰ ਅਜਿਹਾ ਹੋਵੇ ਜੋ ਜਿੰਦਗੀ ਦੇ ਹਰ ਕਦਮ ’ਤੇ ਉਨ੍ਹਾਂ ਦਾ ਸਾਥ ਨਿਭਾਵੇ। ਜਿੰਦਗੀ ਦੀ ਹਰ ਗੱਲ ਉਨ੍ਹਾਂ ਦੇ ਨਾਲ ਸ਼ੇਅਰ ਕਰੋ। ਤੁਹਾਡਾ ਪਾਟਨਰ ਵੀ ਇਸੇ ਰਾਸ਼ੀ ਦਾ ਹੈ ਤਾਂ ਆਪਣਾ ਪਿਆਰ ਉਨ੍ਹਾਂ ’ਤੇ ਪੂਰੀ ਤਰ੍ਹਾਂ ਨਾਲ ਨਿਛਾਵਰ ਕਰ ਦਿਓ।
-ਕੁੰਭ ਰਾਸ਼ੀ
ਕੁੰਭ ਰਾਸ਼ੀ ਦੇ ਲੋਕ ਪਾਟਨਰ ਦੀ ਤਰ੍ਹਾਂ ਤੋਂ ਕਿਸੇ ਦੀ ਰੋਕ-ਟੋਕ ਨੂੰ ਪਸੰਦ ਨਹੀਂ ਕਰਦੇ। ਉਹ ਜਿੰਦਗੀ ਦੇ ਹਰ ਰੰਗ ਦਾ ਭਰਪੂਰ ਮਜ੍ਹਾ ਲੈਣਾ ਚਾਹੁੰਦੇ ਹਨ। ਤੁਹਾਡੇ ਜੀਵਨ ਸਾਥੀ ਵੀ ਇਸੇ ਰਾਸੀ ਦੇ ਹਨ ਤਾਂ ਤੁਸੀਂ ਵੀ ਤੁਹਾਨੂੰ ਰੰਗ ’ਚ ਰੰਗ ਜਾਓ। ਉਨ੍ਹਾਂ ਨੂੰ ਪਰਿਵਾਰ ਦੀ ਅਹਿਮੀਅਤ ਪਿਆਰ ਨਾਲ ਸਿਖਾਓ।
-ਤੁਲਾ ਰਾਸ਼ੀ
ਤੁਲੀ ਰਾਸ਼ੀ ਦੇ ਲੋਕਾਂ ਦਾ ਰਾਸ਼ੀ ਚਿੰਨ ਤਰਾਜੂ ਹੈ। ਉਹ ਹਰ ਤਰ੍ਹਾਂ ਤੋਂ ਰਿਸ਼ਤੇ ’ਚ ਸੰਤੁਲਨ ਬਣਾਈ ਰੱਖਣਾ ਚਾਹੁੰਦੇ ਹਨ। ਪਤਨੀ ਹੋਵੇ ਜਾਂ ਮਾਂ ਉਹ ਸਭ ਤੋਂ ਇਕ ਬਰਾਬਰ ਨਜ਼ਰ ਨਾਲ ਦੇਖਦੇ ਹਨ। ਤੁਹਾਡਾ ਪਾਟਨਰ ਵੀ ਇਸ ਰਾਸ਼ੀ ਦਾ ਹੈ ਤਾਂ ਤੁਸੀਂ ਲੱਕੀ ਹੋ।
-ਕਰਕ ਰਾਸ਼ੀ
ਇਹ ਲੋਕ ਚਾਹੁੰਦੇ ਹਨ ਕਿ ਜੇਕਰ ਉਹ ਆਪਣੇ ਸਾਥੀ ਨੂੰ ਪੂਰਾ ਪਿਆਰ ਅਤੇ ਸਹਿਯੋਗ ਦੇ ਰਹੇ ਹੋ ਤਾਂ ਉਹ ਵੀ ਪੂਰੀ ਤਰ੍ਹਾਂ ਨਾਲ ਉਸਦਾ ਸਾਥ ਦੇਣ। ਇਹ ਲੋਕ ਪਿਆਰ ਦੇ ਬਦਲੇ ’ਚ ਪਿਆਰ ਚਾਹੁੰਦੇ ਹਨ।
-ਮਕਰ ਰਾਸ਼ੀ
ਮਕਰ ਰਾਸ਼ੀ ਦੇ ਲੋਕ ਸਵਾਸਥ ਤੋਂ ਬੇਹਿੰਦ ਗੰਭੀਰ ਹੁੰਦੇ ਹਨ, ਇਹ ਇੱਛਾ ਉਹ ਆਪਣੇ ਪਾਟਨਰ ਤੋਂ ਵੀ ਰੱਖਦੇ ਹਨ। ਤੁਹਾਨੂੰ ਪਾਟਨਰ ਵੀ ਇਸ ਰਾਸ਼ੀ ਦੇ ਹੈ ਤਾਂ ਤੁਸੀਂ ਵੀ ਰਿਸ਼ਤੇ ਦੇ ਪ੍ਰਤੀ ਗੰਭੀਰ ਹੋ ਜਾਵੇ।
-ਮੇਖ ਰਾਸ਼ੀ
ਇਨ੍ਹਾਂ ਰਾਸ਼ੀ ਦੇ ਲੋਕਾਂ ਨੂੰ ਪਰਫੈਕਟ ਪਾਟਨਰ ਦੀ ਤਲਾਸ਼ ਰਹਿੰਦੀ ਹੈ। ਉਨ੍ਹਾਂ ਦੇ ਮਨ ਦੀ ਤਮੰਨਾ ਹੁੰਦੀ ਹੈ ਕਿ ਉਨ੍ਹਾਂ ਦਾ ਪਾਟਨਰ ਉਨ੍ਹਾਂ ਦੀ ਹਰ ਗੱਲ ਨੂੰ ਸਮਝੇ
-ਮਿਥੁਨ ਰਾਸ਼ੀ
ਮਿਥੁਨ ਰਾਸ਼ੀ ਦੇ ਲੋਕ ਅਜਿਹੇ ਪਾਟਨਰ ਦੀ ਤਲਾਸ਼ ’ਚ ਰਹਿੰਦੇ ਹਨ ਜੋ ਉਨ੍ਹਾਂ ਨੂੰ ਖੁਸ਼ ਰੱਖੋ। ਖੁਸ਼ਮਿਜਾਜ ਸਾਥੀ ਦੇ ਨਾਲ ਇਹ ਕਦੀ ਬੋਰ ਨਹੀਂ ਹੁੰਦੇ।
-ਬ੍ਰਿਸ਼ਚਕ ਰਾਸ਼ੀ
ਤੁਹਾਨੂੰ ਪਾਟਨਰ ਦੀ ਰਾਸੀ ਬ੍ਰਿਸ਼ਚਕ ਹੈ ਤਾਂ ਇਸ ਗੱਲ ਨੂੰ ਜਾਣ ਲਓ ਕਿ ਉਹ ਕਿਸੇ ’ਤੇ ਵੀ ਬਹੁਤ ਜਲਦੀ ਭਰੋਸਾ ਕਰ ਲੈਂਦੇ ਹਨ ਚਾਹੁੰਦੇ ਹਨ ਕਿ ਜੀਵਨਸਾਥੀ ਉਨ੍ਹਾਂ ਦੇ ਪ੍ਰਤੀ ਈਮਾਨਦਾਰ ਰਹੇ।
- ਧਨੁ ਰਾਸ਼ੀ
ਧਨੁ ਰਾਸ਼ੀ ਦੇ ਲੋਕ ਪਾਟਨਰ ਤੋਂ ਉਮੀਦ ਕਰਦੇ ਹਨ ਕਿ ਉਹ ਉਨ੍ਹਾਂ ਦੀ ਆਜ਼ਾਦੀ ਨੂੰ ਸਮਝਣ। ਰੋਕ-ਟੋਕ ਨੂੰ ਉਹ ਪਸੰਦ ਨਹੀਂ ਕਰਦੇ। ਧਨੁ ਰਾਸ਼ੀ ਵਾਲੇ ਥੋੜੀ ਸਪੇਸ ਚਾਹੁੰਦੇ ਹਨ।
-ਸਿੰਘ ਰਾਸ਼ੀ
ਸਿੰਘ ਰਾਸ਼ੀ ਦੇ ਲੋਕ ਚਾਹੁੰਦੇ ਹਨ ਕਿ ਉਨ੍ਹਾਂ ਦਾ ਪਾਟਨਰ ਰਾਇਲ ਤਰੀਕੇ ਨਾਲ ਉਨ੍ਹਾਂ ਦੇ ਨਾਲ ਪੇਸ਼ ਆਵੇ। ਆਤਮਵਿਸ਼ਵਾਸ ਨਾਲ ਭਰਪੂਰ ਜੀਵਨਸਾਥੀ ਦੇ ਨਾਲ ਇਹ ਬਹੁਤ ਖੁਸ਼ ਰਹਿੰਦੇ ਹਨ।
-ਕੰਨਿਆ ਰਾਸ਼ੀ
 ਇਸ ਰਾਸ਼ੀ ਦੇ ਲੋਕ ਬਹੁਤ ਹੀ ਸਿੰਪਲ ਹੁੰਦੇ ਹਨ। ਇਹ ਪਾਟਨਰ ਕੋਲੋ ਦਿਆ ਭਾਵ , ਪਿਆਰ ਦੀ ਉਮੀਦ ਰੱਖਦੇ ਹਨ।

  • ਰਾਸ਼ੀ ਪਾਟਨਰ ਆਦਤਾਂ Amount Patient Substances

ਸਵੀਟ ਐਂਡ ਸੋਰ ਚਿਕਨ

NEXT STORY

Stories You May Like

  • chaur residents struggling with poverty  administrative negligence
    ਤੈਰਦੇ ਟਾਪੂਆਂ 'ਤੇ ਗਰੀਬੀ, ਪ੍ਰਸ਼ਾਸਨਿਕ ਅਣਗਹਿਲੀ ਨਾਲ ਜੂਝ ਰਹੇ ਲੱਖਾਂ ਚੌਰ ਨਿਵਾਸੀਆਂ ਬਾਰੇ ਇੱਕ ਜਾਂਚ ਰਿਪੋਰਟ
  • dri action
    ਵੱਡੀ ਖ਼ਬਰ: 2 ਟਰੱਕ ਭਰ ਕੇ ਨਸ਼ਾ ਲਿਆਂਦੇ ਤਸਕਰ ਕਾਬੂ! ਕੁਇੰਟਲਾਂ ਦੇ ਹਿਸਾਬ ਨਾਲ ਮਿਲਿਆ ਨਸ਼ਾ
  • the financial and business situation for capricorn natives will be good
    ਮਕਰ ਰਾਸ਼ੀ ਵਾਲਿਆਂ ਦੀ ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ ਰਹੇਗੀ, ਜਾਣੋ ਆਪਣੀ ਰਾਸ਼ੀ ਦਾ ਹਾਲ
  • the professional situation for aquarius natives will be good
    ਕੁੰਭ ਰਾਸ਼ੀ ਵਾਲਿਆਂ ਦੀ ਕੰਮਕਾਜੀ ਦਸ਼ਾ ਚੰਗੀ ਰਹੇਗੀ, ਜਾਣੋ ਆਪਣੀ ਰਾਸ਼ੀ ਦਾ ਹਾਲ
  • the stars indicate weak health prospects for pisces
    ਮੀਨ ਰਾਸ਼ੀ ਵਾਲਿਆਂ ਦਾ ਸਿਤਾਰਾ ਸਿਹਤ ਲਈ ਕਮਜ਼ੋਰ ਰਹੇਗਾ, ਜਾਣੋ ਆਪਣੀ ਰਾਸ਼ੀ ਦਾ ਹਾਲ
  • pisces people will have good work conditions
    ਮੀਨ ਰਾਸ਼ੀ ਵਾਲਿਆਂ ਦੀ ਕੰਮਕਾਜੀ ਦਸ਼ਾ ਚੰਗੀ ਰਹੇਗੀ, ਜਾਣੋ ਆਪਣੀ ਰਾਸ਼ੀ ਦਾ ਹਾਲ
  • the financial and business situation for pisces natives will be good
    ਮੀਨ ਰਾਸ਼ੀ ਵਾਲਿਆਂ ਦੀ ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ ਰਹੇਗੀ, ਜਾਣੋ ਆਪਣੀ ਰਾਸ਼ੀ ਦਾ ਹਾਲ
  • horoscope
    ਮੇਖ ਰਾਸ਼ੀ ਵਾਲਿਆਂ ਦੀ ਆਰਥਿਕ ਤੇ ਕਾਰੋਬਾਰੀ ਦਸ਼ਾ ਚੰਗੀ, ਜਾਣੋ ਆਪਣੀ ਰਾਸ਼ੀ ਦਾ ਹਾਲ
  • jalandhar police register fir against singer nijjar
    ਪਾਲੀਵੁੱਡ ਗਾਇਕ ਨਿੱਝਰ ਦੀਆਂ ਵਧੀਆਂ ਮੁਸ਼ਕਿਲਾਂ, ਜਲੰਧਰ ਪੁਲਸ ਨੇ ਦਰਜ ਕੀਤੀ FIR
  • punjab weather imd heavy rain alert
    ਪੰਜਾਬ 'ਚ 5 ਦਿਨ ਮੌਸਮ ਰਹੇਗਾ ਖ਼ਰਾਬ! ਭਾਰੀ ਮੀਂਹ ਤੇ ਹਨ੍ਹੇਰੀ-ਤੂਫ਼ਾਨ ਦਾ...
  • hooliganism in jalandhar gunshots fired in the area
    ਜਲੰਧਰ 'ਚ ਚੱਲੀਆਂ ਗੋਲ਼ੀਆਂ! ਠਾਹ-ਠਾਹ ਦੀ ਆਵਾਜ਼ ਨਾਲ ਕੰਬਿਆ ਇਹ ਇਲਾਕਾ
  • controversy shooting of singer nijjar s new song in dav college jalandhar
    ਵਿਵਾਦਾਂ 'ਚ ਘਿਰੇ ਗਾਇਕ ਨਿੱਝਰ! ਨਵੇਂ ਗਾਣੇ ਦੀ ਸ਼ੂਟਿੰਗ ਨੂੰ ਲੈ ਕੇ ਜਲੰਧਰ ਦੇ...
  • harjap singh sangha meets nz high commissioner
    ਹਰਜਾਪ ਸਿੰਘ ਸੰਘਾ ਨੇ ਨਿਊਜ਼ੀਲੈਂਡ ਦੇ ਹਾਈ ਕਮਿਸ਼ਨਰ ਨਾਲ ਕੀਤੀ ਮੁਲਾਕਾਤ, ਅਹਿਮ...
  • adarsh   nagar market park jalandhar
    ਆਦਰਸ਼ ਨਗਰ ਮਾਰਕੀਟ ਦਾ ਪਾਰਕ ਬਚਾਉਣ ਦੀ ਲੜਾਈ ਹੁਣ ਸੀ. ਐੱਮ. ਦਰਬਾਰ ਤਕ ਪਹੁੰਚੀ
  • biscuit factory fire in jalandhar
    ਜਲੰਧਰ ਵਿਖੇ ਬਿਸਕੁਟ ਫੈਕਟਰੀ 'ਚ ਲੱਗੀ ਭਿਆਨਕ ਅੱਗ, ਮਚੀ ਹਫ਼ੜਾ-ਦਫ਼ੜੀ
  • fake travel agent arrested
    ਵਿਦੇਸ਼ ਭੇਜਣ ਦੇ ਨਾਂ ’ਤੇ ਲੱਖਾਂ ਰੁਪਏ ਦੀ ਠੱਗੀ ਮਾਰਨ ਦੇ ਮਾਮਲੇ ’ਚ ਫਰਜ਼ੀ...
Trending
Ek Nazar
amal rajapaksa

ਸ਼੍ਰੀਲੰਕਾ ਦੀ ਅਦਾਲਤ ਨੇ ਵਧਾ'ਤੀ ਨਮਲ ਰਾਜਪਕਸ਼ੇ ਦੀ ਨਿਆਂਇਕ ਹਿਰਾਸਤ

gold mine collapse

ਸੂਡਾਨ 'ਚ ਢਹਿ-ਢੇਰੀ ਹੋਈ ਸੋਨੇ ਦੀ ਖਾਨ, ਘੱਟੋ-ਘੱਟ 67 ਲੋਕਾਂ ਦੀ ਮੌਤ

airspace restrictions

ਪਾਕਿਸਤਾਨ ਨੇ ਭਾਰਤੀ ਜਹਾਜ਼ਾਂ ਲਈ ਮੁੜ ਵਧਾਈ ਪਾਬੰਦੀ ਮਿਆਦ

social media

13 ਸਾਲ ਤੋਂ ਘੱਟ ਉਮਰ ਦੇ ਜਵਾਕਾਂ ਦਾ ਸੋਸ਼ਲ ਮੀਡੀਆ ਹੋਵੇ ਬੈਨ, ਪ੍ਰਸਤਾਵ ਪੇਸ਼

indian worker  in israel

ਇਜ਼ਰਾਈਲ 'ਚ ਭਾਰਤੀ ਕਾਮੇ ਨਾਲ ਵਾਪਰਿਆ ਦਰਦਨਾਕ ਹਾਦਸਾ, ਕੱਟੀ ਗਈ ਲੱਤ

afghan medical students

ਅਫਗਾਨ ਮੈਡੀਕਲ ਵਿਦਿਆਰਥੀਆਂ ਨੇ ਪਾਕਿ ਸਰਕਾਰ ਨੂੰ ਲਗਾਈ ਗੁਹਾਰ

personal data leaked

ਅੱਧੀ ਆਬਾਦੀ ਦਾ ਨਿੱਜੀ ਡੇਟਾ ਹੋਇਆ ਲੀਕ !  ਸਰਵੇਖਣ 'ਚ ਫਰਾਂਸ ਸਬੰਧੀ ਹੈਰਾਨੀਜਨਕ...

football tournament

ਬ੍ਰਿਸਬੇਨ ਯੂਥ ਸਪੋਰਟਸ ਕਲੱਬ ਵੱਲੋਂ ਤੀਜਾ ਫੁੱਟਬਾਲ ਟੂਰਨਾਮੈਂਟ 19 ਸਤੰਬਰ ਨੂੰ

district magistrate prohibits bathing in the sutlej river

ਜ਼ਿਲਾ ਮੈਜਿਸਟ੍ਰੇਟ ਵੱਲੋਂ ਸਤਲੁਜ ਦਰਿਆ ਅਤੇ ਬਿਸਤ ਦੁਆਬ ਨਹਿਰ ’ਚ ਨਹਾਉਣ ਦੀ ਮਨਾਹੀ

pipeline damaged

ਨੁਕਸਾਨੀ ਗਈ ਸਾਊਦੀ ਅਰਬ ਦੀ ਪਾਈਪਲਾਈਨ, ਕਈ ਹਫ਼ਤਿਆਂ ਤੱਕ ਬੰਦ ਰਹਿਣ ਦਾ ਖਦਸ਼ਾ

nepal flood victim

ਨੇਪਾਲ ਹੜ੍ਹ ਪੀੜਤਾਂ ਦੇ ਆਈਸੀਯੂ 'ਚ ਦਿੱਤੇ ਇੰਟਰਵਿਊ ਨਾਲ ਵਧਿਆ ਵਿਵਾਦ, ਪ੍ਰੈਸ...

bilateral relations

ਦੁਵੱਲੇ ਸਬੰਧਾਂ ਨੂੰ ਹੋਰ ਮਜ਼ਬੂਤ ਕਰਨਗੇ ਬੰਗਲਾਦੇਸ਼ ਅਤੇ ਪਾਕਿਸਤਾਨ

tunnel rescue operation

ਨੇਪਾਲ ਅਤੇ ਭਾਰਤ ਦੀਆਂ ਟੀਮਾਂ ਬਚਾਅ ਮੁਹਿੰਮ ਦੇ ਅੰਤਿਮ ਪੜਾਅ ਨੇੜੇ

sheikh hasina s party sentenced

ਸ਼ੇਖ ਹਸੀਨਾ ਦੀ ਪਾਰਟੀ ਦੇ ਸੱਤ ਆਗੂਆਂ ਨੂੰ ਸੁਣਾਈ ਗਈ ਮੌਤ ਦੀ ਸਜ਼ਾ

imran khan

ਇਮਰਾਨ ਖਾਨ ਦੇ ਡਾਕਟਰੀ ਇਲਾਜ ਬਾਰੇ ਅਦਾਲਤ ਸੁਣਾਏਗੀ ਫ਼ੈਸਲਾ

incident in pakistan

ਪਾਕਿਸਤਾਨ 'ਚ 'ਆਨਰ ਕਿਲਿੰਗ' ਮਾਮਲੇ ਦੀ ਅਸਲੀਅਤ ਆਈ ਸਾਹਮਣੇ

order issued to block passports

KP ਦੇ CM ਸਣੇ ਇਮਰਾਨ ਖਾਨ ਦੀ ਪਾਰਟੀ ਦੇ 24 ਸੰਸਦ ਮੈਂਬਰਾਂ ਦੇ ਪਾਸਪੋਰਟ ਬਲਾਕ !

indian origin woman in new york

ਅਮਰੀਕਾ 'ਚ ਭਾਰਤੀ ਮੂਲ ਦੀ ਔਰਤ ਅਤੇ ਨੌਜਵਾਨ ਨਾਲ ਵਾਪਰਿਆ ਭਾਣਾ, ਆਏ ਟਰੇਨ ਦੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਲਾਈਫ ਸਟਾਈਲ ਦੀਆਂ ਖਬਰਾਂ
    • screen time increased  students   reading ability decreased
      ਜ਼ਿਆਦਾ ਸਕ੍ਰੀਨ ਦੇਖਣ ਕਾਰਨ ਵਿਦਿਆਰਥੀਆਂ ਦੀ ਪੜ੍ਹਣ ਦੀ ਸਮਰੱਥਾ ਹੋ ਰਹੀ ਘੱਟ
    • indian dress  women  patiala suit
      ਹਰ ਉਮਰ ਦੀਆਂ ਔਰਤਾਂ ਦੀ ਪਸੰਦ ਬਣੇ ਪਟਿਆਲਾ ਸੂਟ
    • isro issues warning
      ਅਗਲੇ ਮਹੀਨੇ ਭਾਰਤ 'ਚ ਆਉਣਗੇ 3 ਭਿਆਨਕ ਤੂਫ਼ਾਨ ! ISRO ਨੇ ਦਿੱਤੀ ਚਿਤਾਵਨੀ
    • the craze for   destination weddings   has grown in india
      ਭਾਰਤ 'ਚ ਵਧਿਆ 'ਡੈਸਟਿਨੇਸ਼ਨ ਵੈਡਿੰਗ' ਦਾ ਕ੍ਰੇਜ਼ : ਨਵੇਂ ਸੀਜ਼ਨ ਲਈ ਐਡਵਾਂਸ...
    • young women  grey toned shimmery saree  fashion
      ਮੁਟਿਆਰਾਂ ਨੂੰ ਪਸੰਦ ਆ ਰਹੀਆਂ ਹਨ ਗ੍ਰੇਅ ਟੋਨ ਸ਼ਿਮਰੀ ਸਾੜ੍ਹੀਆਂ
    • apply a rice face pack to enhance facial beauty
      ਚਿਹਰੇ ਦੀ ਸੁੰਦਰਤਾ ਅਤੇ ਚਮਕ ਵਧਾਉਣ ਲਈ ਲਾਓ ਚੌਲਾਂ ਦਾ ਫੇਸਪੈਕ ! ਮਿਲਣਗੇ ਫਾਇਦੇ
    • work is progressing rapidly in six sectors in india
      ਭਾਰਤ 'ਚ 6 ਖੇਤਰਾਂ 'ਚ ਤੇਜ਼ੀ ਨਾਲ ਚੱਲ ਰਿਹੈ ਕੰਮ : ਜੈਫਰੀਜ਼
    • fashion  world  ruffle dress
      ਫੈਸ਼ਨ ਦੀ ਦੁਨੀਆ ’ਚ ਛਾਇਆ ਰਫਲ ਡਰੈੱਸ ਦਾ ਜਲਵਾ
    • pm modi internationla space summit
      ਪੈਰਿਸ 'ਚ ਹੋਇਆ International Space Summit ਦਾ ਆਯੋਜਨ ! PM ਮੋਦੀ ਨੇ...
    • the madness of matcha
      'ਮਾਚਾ' ਦੀ ਵਧਦੀ ਦਿਵਾਨਗੀ, ਭਾਰਤ 'ਚ ਗੂਗਲ ਸਰਚ 'ਚ 1300 ਫੀਸਦੀ ਦਾ ਵਾਧਾ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +