Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, MAY 08, 2026

    10:35:31 AM

  • stock market in turmoil amid rising global tensions both sensex and nifty fall

    ਵਿਸ਼ਵ ਪੱਧਰ 'ਤੇ ਵਧਦੇ ਤਣਾਅ ਦਰਮਿਆਨ ਸ਼ੇਅਰ ਬਾਜ਼ਾਰ...

  • golden opportunity to work in uae

    ਜਿਪਸਮ, ਫਰਨੀਚਰ ਕਾਰਪੇਂਟਰ, UAE ਲਾਇਸੰਸ ਬੱਸ...

  • ant   attack   in hospital

    ਕੈਨੇਡਾ ਦੇ ਹਸਪਤਾਲ 'ਚ ਕੀੜੀਆਂ ਦਾ ‘ਹਮਲਾ’! ਕਈ...

  • drone and missile attack on uae

    ਖਾੜੀ ਦੇਸ਼ਾਂ 'ਚ ਮੁੜ ਵਧਿਆ ਤਣਾਅ; UAE 'ਤੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Life Style News
  • ਜ਼ਰਦੋਜ਼ੀ ਵਰਕ ਲਹਿੰਗਾ-ਚੋਲੀ ਬਣੇ ਬ੍ਰਾਈਡਲ ਦੀ ਪਹਿਲੀ ਪਸੰਦ

LIFE STYLE News Punjabi(ਲਾਈਫ ਸਟਾਈਲ)

ਜ਼ਰਦੋਜ਼ੀ ਵਰਕ ਲਹਿੰਗਾ-ਚੋਲੀ ਬਣੇ ਬ੍ਰਾਈਡਲ ਦੀ ਪਹਿਲੀ ਪਸੰਦ

  • Edited By Disha,
  • Updated: 08 May, 2026 09:28 AM
Life Style
lehenga choli  bridal  zardosi work
  • Share
    • Facebook
    • Tumblr
    • Linkedin
    • Twitter
  • Comment

ਵੈੱਬ ਡੈਸਕ- ਭਾਰਤੀ ਪਹਿਰਾਵਿਆਂ ਵਿਚ ਮੁਟਿਆਰਾਂ ਅਤੇ ਔਰਤਾਂ ਨੂੰ ਤਰ੍ਹਾਂ-ਤਰ੍ਹਾਂ ਦੀਆਂ ਡਰੈੱਸਾਂ ਪਹਿਨੇ ਦੇਖਿਆ ਜਾ ਸਕਦਾ ਹੈ, ਪਰ ਜਦੋਂ ਗੱਲ ਬ੍ਰਾਈਡਲ ਦੀ ਹੋਵੇ ਤਾਂ ਹਰ ਮੁਟਿਆਰ ਆਪਣੇ ਵਿਆਹ ਵਾਲੇ ਦਿਨ ਸਭ ਤੋਂ ਖ਼ੂਬਸੂਰਤ ਦਿਖਣਾ ਚਾਹੁੰਦੀ ਹੈ। ਬ੍ਰਾਈਡਲ ਡਰੈੱਸ ਦੀ ਗੱਲ ਕਰੀਏ ਤਾਂ ਅੱਜ ਵੀ ਜ਼ਿਆਦਾਤਰ ਲਾੜੀਆਂ ਆਪਣੇ ਵਿਆਹ ਵਿਚ ਲਹਿੰਗਾ-ਚੋਲੀ ਪਹਿਨਣਾ ਹੀ ਪਸੰਦ ਕਰਦੀਆਂ ਹਨ। ਪੁਰਾਣੇ ਜ਼ਮਾਨੇ ਤੋਂ ਲੈ ਕੇ ਅੱਜ ਤੱਕ ਲਹਿੰਗਾ-ਚੋਲੀ ਲਾੜੀਆਂ ਦੀ ਪਹਿਲੀ ਪਸੰਦ ਬਣਿਆ ਹੋਇਆ ਹੈ। ਬਦਲਦੇ ਸਮੇਂ ਦੇ ਨਾਲ ਬ੍ਰਾਈਡਲ ਲਹਿੰਗਾ-ਚੋਲੀ ਵਿਚ ਕਈ ਨਵੇਂ ਡਿਜ਼ਾਈਨ, ਕੱਟ ਅਤੇ ਵਰਕ ਦੇਖਣ ਨੂੰ ਮਿਲ ਰਹੇ ਹਨ। ਇਸ ਨਾਲ ਲਾੜੀਆਂ ਕੋਲ ਢੇਰਾਂ ਆਪਸ਼ਨ ਹੋ ਗਏ ਹਨ। ਲਹਿੰਗਾ-ਚੋਲੀ ’ਤੇ ਜ਼ਰੀ ਵਰਕ, ਮਿਰਰ ਵਰਕ, ਸਟੋਨ ਵਰਕ, ਸੀਕੁਐਂਸ ਵਰਕ ਵਰਗੇ ਕਈ ਤਰ੍ਹਾਂ ਦੇ ਵਰਕ ਕੀਤੇ ਜਾਂਦੇ ਹਨ, ਪਰ ਅੱਜਕੱਲ ਜ਼ਰਦੋਜ਼ੀ ਵਰਕ ਵਾਲੇ ਲਹਿੰਗੇ ਬ੍ਰਾਈਡਲ ਦੀ ਪਹਿਲੀ ਪਸੰਦ ਬਣ ਗਏ ਹਨ।

ਜ਼ਰਦੋਜ਼ੀ ਵਰਕ ਲਹਿੰਗਾ-ਚੋਲੀ ਨੂੰ ਚਾਰ ਚੰਨ ਲਗਾ ਦਿੰਦਾ ਹੈ। ਇਹ ਬਾਕੀ ਲਹਿੰਗਿਆਂ ਦੇ ਮੁਕਾਬਲੇ ਜ਼ਿਆਦਾ ਹੈਵੀ, ਆਕਰਸ਼ਕ ਅਤੇ ਰਾਇਲ ਲੁੱਕ ਦਿੰਦਾ ਹੈ। ਇਹੀ ਕਾਰਨ ਹੈ ਕਿ ਜ਼ਿਆਦਾਤਰ ਲਾੜੀਆਂ ਆਪਣੇ ਵਿਆਹ ਅਤੇ ਰਿਸੈਪਸ਼ਨ ਦੇ ਮੌਕੇ ’ਤੇ ਜ਼ਰਦੋਜ਼ੀ ਵਰਕ ਵਾਲਾ ਲਹਿੰਗਾ ਚੁਣ ਰਹੀਆਂ ਹਨ। ਇਹ ਵਰਕ ਬਹੁਤ ਬਾਰੀਕੀ ਨਾਲ ਸੁਨਹਿਰੀ ਅਤੇ ਸਿਲਵਰ ਧਾਗਿਆਂ ਨਾਲ ਕੀਤਾ ਜਾਂਦਾ ਹੈ। ਇਸ ਵਿਚ ਮੋਤੀ, ਕੁੰਦਨ ਅਤੇ ਨਗ ਵੀ ਜੜੇ ਜਾਂਦੇ ਹਨ, ਜੋ ਲਹਿੰਗੇ ਨੂੰ ਸ਼ਾਹੀ ਅੰਦਾਜ਼ ਦਿੰਦੇ ਹਨ। ਫ਼ੈਬਰਿਕ (ਕੱਪੜੇ) ਦੀ ਗੱਲ ਕਰੀਏ ਤਾਂ ਜ਼ਰਦੋਜ਼ੀ ਵਰਕ ਵੈਲਵੇਟ ਅਤੇ ਸਿਲਕ ਫ਼ੈਬਰਿਕ ’ਤੇ ਸਭ ਤੋਂ ਜ਼ਿਆਦਾ ਖਿੜਦਾ ਹੈ। ਰੈੱਡ, ਮੈਰੂਨ, ਡਾਰਕ ਚਾਕਲੇਟ, ਰਾਣੀ ਪਿੰਕ ਅਤੇ ਵਾਈਨ ਵਰਗੇ ਡੀਪ ਕਲਰ ਇਨ੍ਹੀਂ ਦਿਨੀਂ ਲਾੜੀਆਂ ਨੂੰ ਖ਼ੂਬ ਪਸੰਦ ਆ ਰਹੇ ਹਨ। ਜ਼ਿਆਦਾਤਰ ਲਹਿੰਗਿਆਂ ਵਿਚ ਪੂਰਾ ਵਰਕ ਲਹਿੰਗੇ ’ਤੇ ਹੁੰਦਾ ਹੈ ਅਤੇ ਚੋਲੀ ਨੂੰ ਸਿੰਪਲ ਜਾਂ ਹਲਕੇ ਵਰਕ ਦੇ ਨਾਲ ਰੱਖਿਆ ਜਾਂਦਾ ਹੈ। ਕੁਝ ਡਿਜ਼ਾਈਨਰ ਲਹਿੰਗਿਆਂ ਵਿਚ ਚੋਲੀ ’ਤੇ ਵੀ ਜ਼ਰਦੋਜ਼ੀ ਦਾ ਕੰਮ ਕੀਤਾ ਜਾ ਰਿਹਾ ਹੈ। ਦੁਪੱਟੇ ਦੇ ਚਾਰੋਂ ਪਾਸੇ ਵੀ ਹੈਵੀ ਬਾਰਡਰ ਵਰਕ ਲੁੱਕ ਨੂੰ ਹੋਰ ਗ੍ਰੈਂਡ ਬਣਾ ਦਿੰਦਾ ਹੈ।

ਜ਼ਰਦੋਜ਼ੀ ਲਹਿੰਗੇ ਵਜ਼ਨ ਵਿਚ ਥੋੜ੍ਹੇ ਭਾਰੇ ਜ਼ਰੂਰ ਹੁੰਦੇ ਹਨ, ਪਰ ਪਹਿਨਣ ਤੋਂ ਬਾਅਦ ਲਾੜੀ ਸਭ ਤੋਂ ਖ਼ੂਬਸੂਰਤ ਅਤੇ ਖ਼ਾਸ ਨਜ਼ਰ ਆਉਂਦੀ ਹੈ। ਇਹ ਲੁੱਕ ਲਾੜੀ ਨੂੰ ਰਾਜਕੁਮਾਰੀ ਵਰਗਾ ਅਹਿਸਾਸ ਕਰਵਾਉਂਦੀ ਹੈ। ਇਸ ਲਈ ਅੱਜ ਦੀਆਂ ਮੁਟਿਆਰਾਂ ਵਿਆਹ ਦੇ ਹਰ ਫੰਕਸ਼ਨ ਵਿਚ ਇਸਨੂੰ ਪਹਿਨਣਾ ਪਸੰਦ ਕਰ ਰਹੀਆਂ ਹਨ। ਜ਼ਰਦੋਜ਼ੀ ਲਹਿੰਗਾ ਚੋਲੀ ਦੇ ਨਾਲ ਲਾੜੀਆਂ ਮੈਚਿੰਗ ਪੋਟਲੀ, ਗੋਲਡਨ ਜਾਂ ਕੁੰਦਨ ਜਿਊਲਰੀ ਕੈਰੀ ਕਰ ਰਹੀਆਂ ਹਨ। ਆਪਣੀ ਲੁੱਕ ਨੂੰ ਯੂਨੀਕ ਬਣਾਉਣ ਲਈ ਕਈ ਬ੍ਰਾਈਡਲ ਕੰਟਰਾਸਟ ਗ੍ਰੀਨ ਜਾਂ ਐਮਰਾਲਡ ਜਿਊਲਰੀ ਨੂੰ ਵੀ ਸਟਾਈਲ ਕਰ ਰਹੀਆਂ ਹਨ, ਜੋ ਰਾਇਲ ਲੁੱਕ ਨੂੰ ਹੋਰ ਨਿਖਾਰ ਦਿੰਦਾ ਹੈ। ਜੋ ਮੁਟਿਆਰਾਂ ਵਿਆਹ ਵਿਚ ਸਭ ਤੋਂ ਅਲੱਗ ਅਤੇ ਰਾਇਲ ਦਿਖਣਾ ਚਾਹੁੰਦੀਆਂ ਹਨ, ਉਨ੍ਹਾਂ ਲਈ ਜ਼ਰਦੋਜ਼ੀ ਵਰਕ ਲਹਿੰਗਾ ਪਰਫੈਕਟ ਚੁਆਇਸ ਹੈ। ਇਹ ਰਵਾਇਤ ਅਤੇ ਲਗਜ਼ਰੀ ਦਾ ਬਿਹਤਰੀਨ ਮੇਲ ਹੈ।

  • Lehenga Choli
  • Bridal
  • Zardosi Work
  • ਲਹਿੰਗਾ ਚੋਲੀ
  • ਬ੍ਰਾਈਡਲ
  • ਜ਼ਰਦੋਸੀ ਵਰਕ

ਮੇਕਅੱਪ ਤੋਂ ਪਹਿਲਾਂ ਨਾ ਭੁੱਲੋ ਇਹ ਜ਼ਰੂਰੀ ਗੱਲਾਂ, ਸਕਿਨ ਰਹੇਗੀ Healthy ਤੇ Glowing

NEXT STORY

Stories You May Like

  • young girls  royal look  multi colored lehenga choli
    ਮੁਟਿਆਰਾਂ ਦੀ ਰਾਇਲ ਲੁੱਕ ਦਾ ਰਾਜ਼ ‘ਮਲਟੀ ਕਲਰ ਲਹਿੰਗਾ-ਚੋਲੀ’
  • young women  ankle strap sandals  summer
    ਮੁਟਿਆਰਾਂ ਦੀ ਪਹਿਲੀ ਪਸੰਦ ਬਣੇ ਐਂਕਲ ਸਟ੍ਰੈਪ ਸੈਂਡਲ
  • sanjay dutt loved the story of aakhri sawaal at first hearing
    ਸੰਜੇ ਦੱਤ ਨੂੰ ਪਹਿਲੀ ਵਾਰ 'ਚ ਹੀ ਪਸੰਦ ਆ ਗਈ ਸੀ ਫਿਲਮ 'ਆਖਰੀ ਸਵਾਲ' ਦੀ ਕਹਾਣੀ
  • exit poll 2026 who is the first choice for cm in bengal and assam
    ਐਗਜ਼ਿਟ ਪੋਲ 2026: ਬੰਗਾਲ ਤੋਂ ਅਸਾਮ ਤੱਕ ਲੋਕਾਂ ਦੀ ਪਹਿਲੀ ਪਸੰਦ ਕੌਣ ? ਜਾਣੋ ਕੀ ਕਹਿੰਦੇ Exit Poll
  • 3 siblings die tragically while going to buy a lehenga
    ਮਾਤਮ 'ਚ ਬਦਲੀਆਂ ਵਿਆਹ ਦੀਆਂ ਖੁਸ਼ੀਆਂ ! ਲਹਿੰਗਾ ਲੈਣ ਜਾ ਰਹੇ 3 ਭੈਣ-ਭਰਾਵਾਂ ਦੀ ਦਰਦਨਾਕ ਮੌਤ
  • make a bridal face mask at home with these 5 kitchen items
    ਪਾਰਲਰ ਜਾਣ ਦੀ ਲੋੜ ਨਹੀਂ! ਰਸੋਈ ਦੀਆਂ ਇਨ੍ਹਾਂ 5 ਚੀਜ਼ਾਂ ਨਾਲ ਘਰ 'ਚ ਹੀ ਬਣਾਓ ਬ੍ਰਾਈਡਲ ਫੇਸ ਮਾਸਕ
  • new records set during vancouver marathon
    ਵੈਨਕੂਵਰ ਮੈਰਾਥਨ ਦੌਰਾਨ ਬਣੇ ਨਵੇਂ ਰਿਕਾਰਡ, ਮਹਿਲਾ ਦੌੜਾਕਾਂ ਨੇ ਵੀ ਵੱਡੀ ਗਿਣਤੀ 'ਚ ਕੀਤੀ ਸ਼ਿਰਕਤ
  • dm  first class  manvi singh  road repair
    'ਅੰਕਲ ਪਲੀਜ਼...', ਪਹਿਲੀ ਕਲਾਸ ਦੀ ਮਾਨਵੀ ਦੀ ਰਿਕਵੈਸਟ 'ਤੇ ਪਿਗਲਿਆ DM ਸਾਬ੍ਹ ਦਾ ਦਿਲ, ਫਿਰ ਤੁਰੰਤ...
  • golden opportunity to work in uae
    ਜਿਪਸਮ, ਫਰਨੀਚਰ ਕਾਰਪੇਂਟਰ, UAE ਲਾਇਸੰਸ ਬੱਸ ਡਰਾਈਵਰ ਤੇ GCC ਵਾਲੇ ਟਰੱਕ...
  • jalandhar bsf headquarters blast
    ਜਲੰਧਰ 'ਚ ਹੋਏ ਧਮਾਕੇ ਬਾਰੇ ਵੱਡਾ ਖ਼ੁਲਾਸਾ, ਬਾਜ਼ਾਰਾਂ ’ਚੋਂ ਪੈਦਲ ਨਿਕਲੇ ਨੌਜਵਾਨ...
  • weather to change again in punjab
    ਪੰਜਾਬ ’ਚ ਮੁੜ ਬਦਲੇਗਾ ਮੌਸਮ, ਕਈ ਜ਼ਿਲ੍ਹਿਆਂ ’ਚ ਮੀਂਹ ਤੇ ਤੇਜ਼ ਹਵਾਵਾਂ ਦਾ ਯੈਲੋ...
  • big revelation in the case of blasts in punjab
    ਪੰਜਾਬ 'ਚ ਹੋਏ ਧਮਾਕਿਆਂ ਦੇ ਮਾਮਲੇ 'ਚ ਵੱਡਾ ਖੁਲਾਸਾ, ਸਾਰੇ ਪੁਰਾਣੇ ਰਿਕਾਰਡ...
  • man injured in bloody clash between two parties
    ਜਲੰਧਰ ਵਿਚ ਦੋ ਧਿਰਾਂ ਵਿਚਾਲੇ ਖ਼ੂਨੀ ਝੜਪ, ਇਕ ਵਿਅਕਤੀ ਜ਼ਖ਼ਮੀ
  • 5 schools including bsf school in jalandhar declared holiday
    Punjab: BSF ਦੇ ਸਕੂਲ ਸਣੇ 5 ਸਕੂਲਾਂ 'ਚ ਤੁਰੰਤ ਕਰ ਦਿੱਤੀ ਗਈ ਛੁੱਟੀ! ਹਾਈ ਅਲਰਟ...
  • shortage of cooking gas cylinders
    Punjab: LPG ਖ਼ਪਤਕਾਰਾਂ ਲਈ ਅਹਿਮ ਖ਼ਬਰ! ਹੋਰ ਡੂੰਘਾ ਹੋ ਸਕਦੈ ਸੰਕਟ, ਬੁਕਿੰਗ...
  • immediate holiday declared in this school in jalandhar
    ਜਲੰਧਰ ਦੇ ਇਸ ਸਕੂਲ 'ਚ ਤੁਰੰਤ ਕੀਤੀ ਗਈ ਛੁੱਟੀ, ਪੜ੍ਹੋ ਕਿਉਂ ਲਿਆ ਗਿਆ ਫ਼ੈਸਲਾ
Trending
Ek Nazar
3 days government holiday

3 ਦਿਨ ਸਰਕਾਰੀ ਛੁੱਟੀ ਦਾ ਐਲਾਨ, ਬੰਦ ਰਹਿਣਗੇ ਇਸ ਸੂਬੇ ਦੇ ਸਕੂਲ ਤੇ ਦਫ਼ਤਰ

punjab kings star cricketer

ਪੰਜਾਬ ਕਿੰਗਜ਼ ਦੇ ਧਾਕੜ ਖਿਡਾਰੀ ਨੇ ਕੀਤੀ 'ਗਲਤ ਹਰਕਤ'! ਵੀਡੀਓ ਵਾਇਰਲ ਹੋਣ ਮਗਰੋਂ...

ipl 2026

ਕਰੋੜਾਂ ਰੁਪਏ 'ਚ ਖ਼ਰੀਦਿਆ ਧਾਕੜ ਖਿਡਾਰੀ, ਸਿਰਫ 1 ਮੈਚ ਖੇਡ ਕੇ IPL 'ਚੋਂ ਹੋਇਆ...

indian cricketer blessed with a baby girl

IPL ਵਿਚਾਲੇ ਦਿੱਗਜ ਭਾਰਤੀ ਕ੍ਰਿਕਟਰ ਦੇ ਘਰ ਗੂੰਜੀਆਂ ਕਿਲਕਾਰੀਆਂ, ਪਤਨੀ ਨੇ ਧੀ...

eknath shinde deputy cm

ਤੇਜ਼ ਹਨ੍ਹੇਰੀ-ਤੂਫ਼ਾਨ ਦੀ ਲਪੇਟ 'ਚ ਆਇਆ ਮਹਾਰਾਸ਼ਟਰ ਦੇ ਡਿਪਟੀ CM ਸ਼ਿੰਦੇ ਦਾ...

ban in nawanshahr 4th july prohibition of bathing sutlej river and bist doab

ਨਵਾਂਸ਼ਹਿਰ ਵਾਸੀ ਦੇਣ ਧਿਆਨ! 4 ਜੁਲਾਈ ਤੱਕ ਲੱਗੀ ਇਹ ਪਾਬੰਦੀ, DC ਵੱਲੋਂ ਸਖ਼ਤ...

young people are creating channels on youtube in a bid to earn more money

You Tube 'ਤੇ ਚੈਨਲ ਬਣਾਉਣ ਦੀ ਨੌਜਵਾਨਾਂ 'ਚ ਲੱਗੀ ਹੌੜ! ਆਸਾਨ ਨਹੀਂ ਰਾਹ, ਹੈਰਾਨ...

a massive fire broke out in the gate hakima bhadrakali area of   amritsar

ਅੰਮ੍ਰਿਤਸਰ ਦੇ ਇਸ ਇਲਾਕੇ ‘ਚ ਲੱਗੀ ਭਿਆਨਕ ਅੱਗ, ਕਈ ਦੁਕਾਨਾਂ ਸੜ ਕੇ ਸੁਆਹ

26 crore people worldwide are suffering from this serious disease

ਦੁਨੀਆ ਭਰ 'ਚ 26 ਕਰੋੜ ਲੋਕ ਇਸ ਗੰਭੀਰ ਬੀਮਾਰੀ ਨਾਲ ਪੀੜਤ, ਪੰਜਾਬ 'ਚ ਵੀ ਹਾਲਾਤ...

ukrainian drones destroyed

347 ਯੂਕਰੇਨੀ ਡਰੋਨ ਕੀਤੇ ਗਏ ਨਸ਼ਟ! ਰੂਸ ਦਾ ਵੱਡਾ ਦਾਅਵਾ

storms in mississippi

ਮਿਸੀਸਿਪੀ 'ਚ ਭਿਆਨਕ ਤੂਫ਼ਾਨ; ਸੈਂਕੜੇ ਘਰ ਤਬਾਹ, ਬਿਜਲੀ ਗੁੱਲ ਤੇ ਕਈ ਜ਼ਖ਼ਮੀ

former chinese defense ministers

ਚੀਨ ਦਾ ਵੱਡਾ ਕਦਮ, ਦੋ ਸਾਬਕਾ ਰੱਖਿਆ ਮੰਤਰੀਆਂ ਨੂੰ ਸੁਣਾਈ ਮੌਤ ਦੀ ਸਜ਼ਾ

oneplus nord ce6 lite 5g launched with 7000mah battery

ਲਾਂਚ ਹੋਇਆ 7000mAh ਬੈਟਰੀ ਵਾਲਾ ਧਾਕੜ ਫੋਨ! ਇਸ ਤਰ੍ਹਾਂ ਮਿਲੇਗੀ 2000 ਰੁਪਏ ਤੱਕ...

aircraft arrive in australia

ਇਸਲਾਮਿਕ ਸਟੇਟ ਨਾਲ ਜੁੜੀਆਂ ਔਰਤਾਂ ਅਤੇ ਬੱਚਿਆਂ ਨੂੰ ਲੈ ਕੇ ਆਸਟ੍ਰੇਲੀਆ ਪਹੁੰਚੇ...

government employee job

ਇਨ੍ਹਾਂ ਮੁਲਾਜ਼ਮਾਂ ਨੂੰ ਵੱਡਾ ਝਟਕਾ: ਹੁਣ 60 ਸਾਲ ਤੱਕ ਨਹੀਂ ਕਰ ਸਕਣਗੇ ਨੌਕਰੀ,...

hanta virus affected ship

ਹੰਟਾਵਾਇਰਸ ਤੋਂ ਪ੍ਰਭਾਵਿਤ ਜਹਾਜ਼ ਦੇ ਲਗਭਗ 40 ਯਾਤਰੀ ਉਤਰੇ

shortage of cooking gas cylinders

Punjab: LPG ਖ਼ਪਤਕਾਰਾਂ ਲਈ ਅਹਿਮ ਖ਼ਬਰ! ਹੋਰ ਡੂੰਘਾ ਹੋ ਸਕਦੈ ਸੰਕਟ, ਬੁਕਿੰਗ...

4 zodiac signs will be blessed with saturn

4 ਰਾਸ਼ੀਆਂ 'ਤੇ ਹੋਵੇਗੀ ਸ਼ਨੀ ਦੀ ਕਿਰਪਾ! 6 ਮਹੀਨੇ ਹੋਵੇਗੀ ਪੈਸਿਆਂ ਦੀ ਬਚਤ ਹੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਲਾਈਫ ਸਟਾਈਲ ਦੀਆਂ ਖਬਰਾਂ
    • follow these special tips to maintain the shine of smoothing hair
      Smoothing ਤੋਂ ਬਾਅਦ ਵਾਲਾਂ ਦੀ ਚਮਕ ਬਰਕਰਾਰ ਰੱਖਣ ਲਈ ਅਪਣਾਓ ਇਹ ਖਾਸ ਟਿਪਸ,...
    • women  long frock suit  indian dress
      ਔਰਤਾਂ ਦੀ ਖ਼ੂਬਸੂਰਤੀ ਨੂੰ ਚਾਰ ਚੰਨ ਲਗਾ ਰਹੇ ਲਾਂਗ ਫ਼ਰਾਕ ਸੂਟ
    • kidney disease symptoms chronic kidney disease
      'ਸਾਈਲੈਂਟ ਕਿੱਲਰ' ਹੈ ਕਿਡਨੀ ਦੀ ਬੀਮਾਰੀ! ਸਿਰਫ ਪੈਰਾਂ ਦੀ ਸੋਜ ਹੀ ਨਹੀਂ ਇਸ ਦਾ...
    • gota patti suit  young women  royal look
      ਗੋਟਾ ਪੱਟੀ ਸੂਟ ਮੁਟਿਆਰਾਂ ਨੂੰ ਦੇ ਰਹੇ ਹਨ ਰਾਇਲ ਲੁੱਕ
    • summer  women  tie dye sarees
      ਗਰਮੀਆਂ ’ਚ ਔਰਤਾਂ ਨੂੰ ਕੂਲ ਲੁੱਕ ਦੇ ਰਹੀਆਂ ਟਾਈ-ਡਾਈ ਸਾੜ੍ਹੀਆਂ
    • what is the correct way to make black gram curry
      ਕਾਲੇ ਛੋਲਿਆਂ ਦੀ ਤਰੀ ਬਣਾਉਣ ਦਾ ਕੀ ਹੈ ਸਹੀ ਤਰੀਕਾ
    • lemon kept in the kitchen will save thousands of rupees for the parlor
      ਪਾਰਲਰ ਦੇ ਹਜ਼ਾਰਾਂ ਰੁਪਏ ਬਚਾਏਗਾ ਰਸੋਈ 'ਚ ਰੱਖਿਆ ਨਿੰਬੂ! ਜਾਣੋ ਲਾਉਣ ਦਾ ਤਰੀਕਾ
    • hair is falling out rapidly in summer
      ਸਾਵਧਾਨ! ਗਰਮੀਆਂ 'ਚ ਤੇਜ਼ੀ ਨਾਲ ਝੜ ਰਹੇ ਹਨ ਵਾਲ? ਜਾਣੋ ਇਸ ਦੇ ਮੁੱਖ ਕਾਰਨ ਅਤੇ...
    • bsf prepares border
      ਬਾਰਡਰ 'ਤੇ ਹੁਣ ਜਵਾਨ ਨਹੀਂ, ਮਗਰਮੱਛ ਕਰਨਗੇ ਦੇਸ਼ ਦੀ ਰਾਖੀ ! BSF ਨੇ ਖਿੱਚੀ ਤਿਆਰੀ
    • summer  young women  flower print white dress
      ਗਰਮੀਆਂ ’ਚ ਮੁਟਿਆਰਾਂ ਨੂੰ ਕੂਲ ਲੁਕ ਦੇ ਰਹੇ ਫਲਾਵਰ ਪ੍ਰਿੰਟ ਵ੍ਹਾਈਟ ਡਰੈੱਸ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +