Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, JUN 17, 2026

    10:50:36 AM

  • rain  thunderstorm  rain will occur in punjab

    ਪੰਜਾਬ ’ਚ 19-20 ਜੂਨ ਲਈ ਜਾਰੀ ਹੋਇਆ ਅਲਰਟ,...

  • punjab no relief for consumers on electricity connections

    ਪੰਜਾਬ : ਬਿਜਲੀ ਕੁਨੈਕਸ਼ਨਾਂ 'ਤੇ ਖ਼ਪਤਕਾਰਾਂ ਨੂੰ...

  • india canada fta

    ਭਾਰਤ ਤੇ ਕੈਨੇਡਾ ਵਿਚਾਲੇ ਹੋਵੇਗਾ ਫ੍ਰੀ ਟਰੇਡ...

  • indian worker in america

    ਨੌਕਰੀ ਅਤੇ ਵੀਜ਼ਾ ਦੇ ਬਦਲੇ ਮੰਗੇ 94 ਲੱਖ! ਅਮਰੀਕਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Life-Style News
  • New Delhi
  • ਗਰਮੀਆਂ 'ਚ ਬੱਚਿਆਂ ਨੂੰ ਪਿੱਤ ਤੋਂ ਬਚਾਉਣ ਲਈ ਇਨ੍ਹਾਂ ਗੱਲਾਂ ਦਾ ਰੱਖੋ ਖਾਸ ਧਿਆਨ

LIFE-STYLE News Punjabi(ਲਾਈਫ ਸਟਾਈਲ)

ਗਰਮੀਆਂ 'ਚ ਬੱਚਿਆਂ ਨੂੰ ਪਿੱਤ ਤੋਂ ਬਚਾਉਣ ਲਈ ਇਨ੍ਹਾਂ ਗੱਲਾਂ ਦਾ ਰੱਖੋ ਖਾਸ ਧਿਆਨ

  • Edited By Cherry,
  • Updated: 01 Jun, 2020 11:22 AM
New Delhi
lifestyle parenting
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ : ਗਰਮੀਆਂ ਦੇ ਦਿਨਾਂ ਵਿਚ ਬੱਚਿਆਂ ਤੋਂ ਲੈ ਕੇ ਲੈ ਕੇ ਵੱਢਿਆਂ ਤੱਕ ਸਾਰਿਆਂ ਨੂੰ ਚਮੜੀ ਦੀ ਸਮੱਸਿਆ ਨਾਲ ਜੂਝਣਾ ਪੈਂਦਾ ਹੈ ਪਰ ਇਸ ਮੌਸਮ ਵਿਚ ਛੋਟੇ ਬੱਚਿਆਂ ਦਾ ਖਾਸਤੌਰ 'ਤੇ ਧਿਆਨ ਰੱਖਣ ਦੀ ਲੋੜ ਹੁੰਦੀ ਹੈ। ਕਿਉਂਕਿ ਬੱਚਿਆਂ ਦੀ ਚਮੜੀ ਬਹੁਤ ਹੀ ਨਾਜ਼ੁਕ ਅਤੇ ਮੁਲਾਇਮ ਹੁੰਦੀ ਹੈ। ਅਜਿਹੇ ਵਿਚ ਉਨ੍ਹਾਂ 'ਤੇ ਬਦਲਦੇ ਮੌਸਮ ਦਾ ਪ੍ਰਭਾਵ ਬਹੁਤ ਜਲਦੀ ਪੈਂਦਾ ਹੈ। ਜ਼ਿਆਦਾ ਧੁੱਪ 'ਚ ਬੱਚੇ ਨੂੰ ਬਾਹਰ ਲਿਜਾਣ ਨਾਲ ਉਸ ਦੀ ਚਮੜੀ 'ਤੇ ਨਿੱਕੇ-ਨਿੱਕੇ ਦਾਣੇ ਜਾਂ ਪਿੱਤ ਆਦਿ ਹੋਣ ਦਾ ਖ਼ਤਰਾ ਜ਼ਿਆਦਾ ਹੁੰਦਾ ਹੈ। ਇਸ ਕਾਰਨ ਬੱਚੇ ਦੇ ਵਿਵਹਾਰ ਵਿਚ ਵੀ ਚਿੜਚਿੜਾਪਨ ਆ ਜਾਂਦਾ ਹੈ। ਇਸ ਲਈ ਇਸ ਮੌਸਮ ਵਿਚ ਉਸ ਦੀ ਦੇਖ-ਭਾਲ ਲਈ ਮਾਪਿਆਂ ਨੂੰ ਵਿਸ਼ੇਸ਼ ਧਿਆਨ ਦੇਣ ਦੀ ਜ਼ਰੂਰਤ ਹੁੰਦੀ ਹੈ। ਚੱਲੋ ਜਾਣਦੇ ਹਾਂ ਕਿ ਗਰਮੀਆਂ ਦੇ ਦਿਨਾਂ ਵਿਚ ਛੋਟੇ ਬੱਚਿਆਂ ਦਾ ਧਿਆਨ ਰੱਖਣ ਲਈ ਕਿਨ੍ਹਾਂ ਗੱਲਾਂ ਦਾ ਧਿਆਨ ਰੱਖਣਾ ਚਾਹੀਦਾ ਹੈ।  

PunjabKesari

ਪਿੱਤ ਤੋਂ ਇੰਝ ਕਰੋਂ ਬਚਾਅ

ਗਰਮੀ ਦੇ ਮੌਸਮ ਵਿਚ ਕਈ ਬੱਚਿਆਂ ਨੂੰ ਪਿੱਤ ਦੀ ਸ਼ਿਕਾਇਤ ਹੁੰਦੀ ਹੈ। ਅਜਿਹੇ ਵਿਚ ਬੱਚੇ ਦੇ ਮੂੰਹ, ਗਰਦਨ, ਹੱਥਾਂ ਅਤੇ ਪੈਰਾਂ 'ਤੇ ਲਾਲ ਰੰਗ ਦੇ ਦਾਣੇ ਹੋ ਜਾਂਦੇ ਹਨ। ਇਸ ਕਾਰਨ ਬੱਚੇ ਨੂੰ ਜਲਣ ਅਤੇ ਖਾਰਿਸ਼ ਹੁੰਦੀ ਹੈ। ਨਾਲ ਹੀ ਬੱਚੇ ਦੇ ਸੁਭਾਅ ਵਿਚ ਚਿੜਚਿੜਾਪਨ ਆ ਜਾਂਦਾ ਹੈ। ਇਸ ਲਈ ਗਰਮੀਆਂ ਦੇ ਮੌਸਮ ਵਿਚ ਬੱਚੇ ਦਾ ਖਾਸ ਤੌਰ 'ਤੇ ਧਿਆਨ ਰੱਖਣਾ ਚਾਹੀਦਾ ਹੈ। ਇਸ ਲਈ ਬੱਚੇ ਦਾ ਖਿਆਲ ਰੱਖਣ ਲਈ ਇਨ੍ਹਾਂ ਚੀਜਾਂ ਦਾ ਵਿਸ਼ੇਸ਼ ਧਿਆਨ ਰੱਖੋ। ਜਿਵੇਂ ਕਿ .  .  .

  • ਧੁੱਪ 'ਚ ਬੱਚੇ ਨੂੰ ਬਾਹਰ ਲਿਜਾਣ ਤੋਂ ਬਚੋ।
  • ਬੱਚੇ ਨੂੰ ਸ਼ਾਂਤ ਅਤੇ ਠੰਡੇ ਮਾਹੌਲ ਵਿਚ ਹੀ ਰੱਖੋ।
  • ਬੱਚੇ ਨੂੰ ਨਹਾਉਣ ਤੋਂ ਬਾਅਦ ਪਾਊਡਰ ਅਤੇ ਲੋਸ਼ਨ ਲਗਾਓ।
  • ਧੁੱਪ ਵਿਚ ਨਿਕਲਣ ਤੋਂ 20 ਮਿੰਟ ਪਹਿਲਾਂ ਬੱਚੇ ਨੂੰ ਘੱਟ ਮਾਤਰਾ ਵਿਚ ਸਨਸਕ੍ਰੀਨ ਲੋਸਲਗਾਓ।
  • ਗਮੀਆਂ ਵਿਚ ਬੱਚੇ ਨੂੰ ਡੀਹਾਈਡ੍ਰੇਸ਼ਨ ਤੋਂ ਬਚਾਉਣ ਲਈ ਭਰਪੂਰ ਮਾਤਰਾ ਵਿਚ ਪਾਣੀ ਪਿਲਾਓ।
  • ਜੇਕਰ ਬੱਚਾ 6 ਮਹੀਨੇ ਦਾ ਹੈ ਤਾਂ ਪਾਣੀ ਨਾ ਪਿਲਾਓ।
  • ਗਰਮੀਆਂ 'ਚ ਬੱਚਿਆਂ ਨੂੰ ਦਿਨ ਵਿਚ 2 ਵਾਰ ਜ਼ਰੂਰ ਨਹਾਓ।
  • ਮਾਈਲਡ ਸੋਪ ਦੀ ਹੀ ਵਰਤੋ ਕਰੋ।
  • ਬੱਚੇ ਨੂੰ ਜ਼ਿਆਦਾ ਤੰਗ ਕੱਪੜੇ ਨਾ ਪਹਿਨਾਓ।
  • ਪੂਰਾ ਦਿਨ ਬੱਚੇ ਨੂੰ ਡਾਈਪਰ ਲਗਾ ਕੇ ਰੱਖਣ ਨਾਲ ਉਸ ਦੀ ਚਮੜੀ 'ਤੇ ਨਿੱਕੇ-ਨਿੱਕੇ ਦਾਣੇ ਹੋ ਸਕਦੇ ਹਨ। ਇਸ ਲਈ ਉਸ ਨੂੰ ਘਰ ਵਿਚ ਡਾਈਪਰ ਲਗਾ ਕੇ ਨਾ ਰੱਖੋ।

  • Lifestyle
  • parenting
  • ਲਾਈਫ ਸਟਾਈਲ
  • ਪੇਰੇਟਿੰਗ

ਪਰਫਿਊਮ ਨਾਲ ਨਹੀਂ, ਇਨ੍ਹਾਂ ਘਰੇਲੂ ਤਰੀਕਿਆਂ ਨਾਲ ਦੂਰ ਕਰੋ ਸਰੀਰ ਦੀ ਬਦਬੂ

NEXT STORY

Stories You May Like

  • keep these things in mind before makeup
    ਮੇਕਅੱਪ ਕਰਨ ਤੋਂ ਪਹਿਲਾਂ ਜ਼ਰੂਰ ਰੱਖੋ ਇਨ੍ਹਾਂ ਗੱਲਾਂ ਦਾ ਧਿਆਨ
  • big warning for businessmen in italy rules of safety laws changed
    Italy 'ਚ ਕਾਰੋਬਾਰ ਕਰਨ ਵਾਲਿਆਂ ਲਈ ਵੱਡੀ ਚਿਤਾਵਨੀ! ਬਦਲੇ ਸੇਫ਼ਟੀ ਨਿਯਮ, ਇਨ੍ਹਾਂ ਗੱਲਾਂ ਦਾ ਰੱਖੋ ਧਿਆਨ
  • keep these things in mind while applying henna to your hair
    ਵਾਲਾਂ 'ਚ ਮਹਿੰਦੀ ਲਾਉਂਦੇ ਸਮੇਂ ਰੱਖੋ ਇਨ੍ਹਾਂ ਚੀਜ਼ਾਂ ਦਾ ਖਾਸ ਧਿਆਨ! ਵਾਲ ਹੋਣਗੇ ਮਜ਼ਬੂਤ ਅਤੇ ਸ਼ਾਇਨੀ
  • keep these things in mind while applying multani mitti
    ਚਿਹਰੇ 'ਤੇ ਮੁਲਤਾਨੀ ਮਿੱਟੀ ਲਾਉਂਦੇ ਸਮੇਂ ਰੱਖੋਂ ਇਨ੍ਹਾਂ ਗੱਲਾਂ ਦਾ ਖਾਸ ਧਿਆਨ
  • summer vacation pinkoo tv funny video
    ਗਰਮੀਆਂ ਦੀਆਂ ਛੁੱਟੀਆਂ ਦਾ ਬੱਚਿਆਂ ਨੂੰ ਚੜ੍ਹਿਆ ਚਾਅ! ਤੁਸੀਂ ਵੀ ਜਵਾਕਾਂ ਨੂੰ ਵਿਖਾਓ Pinkoo TV ਦੀ ਨਵੀਂ ਵੀਡੀਓ
  • all shops in the electronics market will remain closed from june 25 to 28
    ਜਲੰਧਰ ਵਾਸੀ ਦੇਣ ਧਿਆਨ! ਗਰਮੀਆਂ ਦੀਆਂ ਛੁੱਟੀਆਂ ਨੂੰ ਲੈ ਕੇ ਹੋਇਆ ਵੱਡਾ ਐਲਾਨ, ਲਿਆ ਗਿਆ ਇਹ ਫ਼ੈਸਲਾ
  • summer curfew in jalandhar mercury reaches 42 degrees advisory issued
    ਜਲੰਧਰ 'ਚ ਗਰਮੀਆਂ ਦਾ ਕਰਫਿਊ! ਪਾਰਾ ਪਹੁੰਚਿਆ 42 ਡਿਗਰੀ, ਸੜਕਾਂ 'ਤੇ ਪਸਰੀ ਸੁੰਨ, ਐਡਵਾਈਜ਼ਰੀ ਜਾਰੀ
  • jalandhar bazaar kalan closed from june 26 to 28 due to summer vacations
    ਗਰਮੀਆਂ ਦੀਆਂ ਛੁੱਟੀਆਂ ਦਰਮਿਆਨ ਜਲੰਧਰ ਵਾਸੀਆਂ ਲਈ ਵੱਡਾ ਐਲਾਨ! 26 ਤੋਂ 28 ਜੂਨ ਤੱਕ...
  • rain  thunderstorm  rain will occur in punjab
    ਪੰਜਾਬ ’ਚ 19-20 ਜੂਨ ਲਈ ਜਾਰੀ ਹੋਇਆ ਅਲਰਟ, ਮੀਂਹ-ਹਨੇਰੀ ਨੂੰ ਲੈ ਕੇ ਵੱਡੀ...
  • dhan dhan mata gujri ji sewa society and tera tera hatti organized gurmat camp
    ਧੰਨ-ਧੰਨ ਮਾਤਾ ਗੁਜਰੀ ਜੀ ਸੇਵਾ ਸੋਸਾਇਟੀ ਅਤੇ ਤੇਰਾ-ਤੇਰਾ ਹੱਟੀ ਨੇ ਲਾਇਆ ਗੁਰਮਤਿ...
  • major weather forecast for punjab
    ਪੰਜਾਬ 'ਚ 20 ਤਰੀਖ ਤੱਕ ਹੋ ਗਈ ਮੌਸਮ ਦੀ ਵੱਡੀ ਭਵਿੱਖਬਾਣੀ, ਇਨ੍ਹਾਂ ਜ਼ਿਲ੍ਹਿਆਂ...
  • retired inspector commits suicide
    ਪੰਜਾਬ: 4 ਸਫੇ ਤੇ ਪੂਰੀ ਜ਼ਿੰਦਗੀ ਖ਼ਤਮ, ਰਿਟਾਇਰਡ ਪੁਲਸ ਇੰਸਪੈਕਟਰ ਨੇ ਨੂੰਹ ਤੋਂ...
  • adampur airport renamed
    ਪੰਜਾਬ ਦੇ ਇਸ ਏਅਰਪੋਰਟ ਦਾ ਬਦਲਿਆ ਨਾਂ, ਨੋਟੀਫਿਕੇਸ਼ਨ ਜਾਰੀ
  • nayab singh saini interview
    ਪੰਜਾਬ ਦੀ ਨੁਹਾਰ ਬਦਲੇਗਾ ਹਰਿਆਣਾ ਦਾ ਵਿਕਾਸ ਮਾਡਲ : ਨਾਇਬ ਸਿੰਘ ਸੈਣੀ
  • rain in many places in punjab and haryana  hailstorm in himachal
    ਪੰਜਾਬ ਤੇ ਹਰਿਆਣਾ ’ਚ ਕਈ ਥਾਈਂ ਮੀਂਹ; ਹਿਮਾਚਲ ’ਚ ਗੜੇਮਾਰੀ
  • major accident husband dead wife injured
    ਧਾਰਮਿਕ ਸਥਾਨ ਤੋਂ ਪਰਤਦਿਆਂ ਪਤੀ-ਪਤਨੀ ਨਾਲ ਰਾਧਾ ਸੁਆਸੀ ਸਤਿਸੰਗ ਘਰ ਨੇੜੇ ਵਾਪਰਿਆ...
Trending
Ek Nazar
incident in hospital

ਅਮਰੀਕਾ ਦੇ ਹਸਪਤਾਲ 'ਚ ਹੋਈ ਗੋਲੀਬਾਰੀ, ਹਮਲਾਵਰ ਫ਼ਰਾਰ

12 ias officers transfers

ਵੱਡਾ ਪ੍ਰਸ਼ਾਸਨਿਕ ਫੇਰਬਦਲ: ਮਹਾਰਾਸ਼ਟਰ 'ਚ 12 IAS ਅਧਿਕਾਰੀਆਂ ਦੇ ਹੋਏ ਤਬਾਦਲੇ

how to determine a car actual age

ਸ਼ੋਅਰੂਮ 'ਚ ਖੜ੍ਹੀ ਕਾਰ ਵੀ ਹੋ ਸਕਦੀ ਹੈ ਪੁਰਾਣੀ! ਖਰੀਦਣ ਤੋਂ ਪਹਿਲਾਂ ਇੰਝ ਕਰੋ...

investors money gone tutd

ਡੁੱਬ ਗਿਆ ਲੱਖਾਂ ਨਿਵੇਸ਼ਕਾਂ ਦਾ ਪੈਸਾ! ਸ਼ੇਅਰ ਬਾਜ਼ਾਰ 'ਚੋਂ ਡੀਲਿਸਟ ਹੋਵੇਗਾ ਇਹ...

good news for farmers

ਕਿਸਾਨਾਂ ਲਈ Good News ! ਇਸ ਦਿਨ ਖਾਤਿਆਂ 'ਚ ਆਉਣਗੇ 2,000-2,000 ਰੁਪਏ

rashifal mars in taurus zodiac signs

ਮੰਗਲ ਗੋਚਰ 4 ਰਾਸ਼ੀਆਂ ਨੂੰ ਕਰੇਗਾ ਮਾਲੋਮਾਲ! 21 ਜੂਨ ਤੋਂ...

pakistan fined icc slow over rate after india loss womens t20 world cup

ਟੀਮ ਇੰਡੀਆ ਹੱਥੋਂ ਹਾਰ ਤੋਂ ਬਾਅਦ ਪਾਕਿਸਤਾਨ 'ਤੇ ਡਬਲ ਅਟੈਕ, ICC ਨੇ ਠੋਕਿਆ...

indian ambassador met the rescued crew members

ਭਾਰਤੀ ਰਾਜਦੂਤ ਨੇ ਅਮਰੀਕੀ ਹਮਲੇ 'ਚ ਬਚਾਏ ਗਏ ਚਾਲਕ ਦਲ ਦੇ 21 ਮੈਂਬਰਾਂ ਨਾਲ...

famous actress left this world the day after her birthday

ਜਨਮਦਿਨ ਦੇ ਅਗਲੇ ਦਿਨ ਹੀ ਮਸ਼ਹੂਰ ਅਦਾਕਾਰਾ ਨੇ ਛੱਡੀ ਦੁਨੀਆ ! ਤੁਰਕਿਸ਼ ਫਿਲਮ...

new immigration law

ਸਵੀਡਨ 'ਚ ਨਵਾਂ ਕਾਨੂੰਨ ਲਾਗੂ! ਨਿਯਮ ਤੋੜਨ ਵਾਲੇ ਪ੍ਰਵਾਸੀਆਂ ਨੂੰ ਦੇਸ਼ 'ਚੋਂ...

nagpur airforce wife conversion ex classmate arrested

IAF ਅਫਸਰ ਦੀ ਪਤਨੀ ਨਾਲ ਦਰਿੰਦਗੀ ਤੇ ਜਬਰੀ ਧਰਮ ਪਰਿਵਰਤਨ! ਸਾਬਕਾ ਕਲਾਸਮੇਟ...

mithun chakraborty s daughter dishani gets engaged

ਜਾਣੋ ਕੌਣ ਹੈ ਮਿਥੁਨ ਚੱਕਰਵਰਤੀ ਦਾ ਹੋਣ ਵਾਲਾ ਜਵਾਈ ? ਧੀ ਦਿਸ਼ਾਨੀ ਦੀ ਹੋਈ ਮੰਗਣੀ

first poster of the film based on the sushant singh rajput case released

ਸੁਸ਼ਾਂਤ ਸਿੰਘ ਰਾਜਪੂਤ 'ਤੇ ਬਣੀ ਫਿਲਮ 'ਸੌਰੀ ਬਾਬੂ' ਦੇ ਪੋਸਟਰ ਨੇ ਮਚਾਈ ਹਲਚਲ, ਕੀ...

statue of swami vivekananda unveiled

ਅਮਰੀਕਾ: ਸ਼ਿਕਾਗੋ 'ਚ ਸਵਾਮੀ ਵਿਵੇਕਾਨੰਦ ਦੀ ਮੂਰਤੀ ਦਾ ਉਦਘਾਟਨ

chinese tankers pass through hormuz

ਅਮਰੀਕਾ ਦੀ ਨੱਕ ਹੇਠ ਹੋਰਮੁਜ਼ 'ਚੋਂ ਲੰਘ ਗਏ ਚੀਨੀ ਟੈਂਕਰ

police raid truck stop

ਅਮਰੀਕਾ:  ਚਾਹ 'ਚ 'ਆਹ ਕੁਝ' ਮਿਲਾ ਕੇ ਪਿਲਾ ਰਿਹਾ ਸੀ ਦੁਕਾਨਦਾਰ, ਪੁਲਸ ਨੇ...

family 3 members incident

ਟ੍ਰਿਪਲ ਮਰਡਰ ਨਾਲ ਕੰਬ ਗਿਆ ਪ੍ਰਯਾਗਰਾਜ! ਇਕੋ ਪਰਿਵਾਰ ਦੇ 3 ਜੀਆਂ ਦਾ ਕਤਲ, ਫੈਲੀ...

air india express  emergency landing  passengers

180 ਯਾਤਰੀਆਂ ਲਿਜਾ ਰਹੀ ਏਅਰ ਇੰਡੀਆ ਐਕਸਪ੍ਰੈੱਸ 'ਚ ਆਈ ਤਕਨੀਕੀ ਖ਼ਰਾਬੀ,...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਲਾਈਫ ਸਟਾਈਲ ਦੀਆਂ ਖਬਰਾਂ
    • indian moon lander
      ਹੁਣ 200 ਦਿਨਾਂ ਤੱਕ ਚੰਨ 'ਤੇ ਕੰਮ ਕਰ ਸਕੇਗਾ ਭਾਰਤੀ ਲੈਂਡਰ ! ਟੈਕਨਾਲੌਜੀ ਤਿਆਰ...
    • makhana  s kheer
      ਘਰ 'ਚ ਆਸਾਨ ਤਰੀਕੇ ਨਾਲ ਬਣਾਓ ਮਖਾਣੇ ਦੀ ਖੀਰ
    • how to make dahi raita
      ਦਹੀਂ ਦਾ ਰਾਇਤਾ ਬਣਾਉਣ ਦਾ ਕੀ ਹੈ ਸਹੀ ਤਰੀਕਾ
    • what is the correct way to eat a burger
      Burger ਖਾਣ ਦਾ ਕੀ ਹੈ ਸਹੀ ਤਰੀਕਾ
    • all hair problems will be gone
      ਵਾਲਾਂ ਦੀ ਹਰ ਸਮੱਸਿਆ ਹੋਵੇਗੀ ਦੂਰ! ਬਸ ਅਪਣਾ ਲਓ ਇਹ ਤਰੀਕੇ
    • short frock top  comfort  young women  fashion
      ਕੰਫਰਟ ਤੇ ਸਟਾਈਲ ਦਾ ਕੰਬੀਨੇਸ਼ਨ ਬਣੇ ਸ਼ਾਰਟ ਫਰਾਕ ਟਾਪ
    • make black gram cutlets at home
      ਹੁਣ ਸਵਾਦ ਦੇ ਨਾਲ-ਨਾਲ ਘਟਾਓ ਭਾਰ, ਘਰ 'ਚ ਆਸਾਨ ਤਰੀਕੇ ਨਾਲ ਬਣਾਓ ਕਾਲੇ ਛੋਲਿਆਂ...
    • when was the world  s first smartphone made
      ਕਦੋਂ ਬਣਿਆ ਸੀ ਦੁਨੀਆ ਦਾ ਪਹਿਲਾ ਸਮਾਰਟਫੋਨ, ਟਚ-ਸਕ੍ਰੀਨ ਤੋਂ ਲੈ ਕੇ ਐਪਸ ਤੱਕ,...
    • oilfree spinach leaf chaat
      ਘਰ 'ਚ ਆਸਾਨ ਤਰੀਕੇ ਨਾਲ ਬਣਾਓ Oilfree ਪਾਲਕ ਪੱਤਾ ਚਾਟ
    • keep these things in mind while applying multani mitti
      ਚਿਹਰੇ 'ਤੇ ਮੁਲਤਾਨੀ ਮਿੱਟੀ ਲਾਉਂਦੇ ਸਮੇਂ ਰੱਖੋਂ ਇਨ੍ਹਾਂ ਗੱਲਾਂ ਦਾ ਖਾਸ ਧਿਆਨ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +