Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, AUG 14, 2026

    2:08:56 AM

  • who is the powerful ias tukaram munde

    20 ਸਾਲ 'ਚ 25 ਤਬਾਦਲੇ! ਜਾਣੋ ਕੌਣ ਹਨ ਧਾਕੜ IAS...

  • raid in jalandhar

    ਵੱਡੀ ਖ਼ਬਰ: ਜਲੰਧਰ 'ਚ ਪੈ ਗਈ RAID!

  • transfers in punjab

    ਪੰਜਾਬ 'ਚ ਪ੍ਰਸ਼ਾਸਨਿਕ ਫ਼ੇਰਬਦਲ! 46 ਅਫ਼ਸਰਾਂ ਦੇ...

  • rahul gandhi will visit punjab

    ਕਾਂਗਰਸ ਦੇ ਕਾਟੋ-ਕਲੇਸ਼ ਵਿਚਾਲੇ ਵੱਡੀ ਖ਼ਬਰ! ਪੰਜਾਬ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Life-Style News
  • Jalandhar
  • ਕੋਰੋਨਾ ਵਾਇਰਸ ਨਾਲ ਖਤਮ ਹੋ ਸਕਦੈ ਲਿਪਸਟਿਕ ਦਾ ਜਾਦੂ!

LIFE-STYLE News Punjabi(ਲਾਈਫ ਸਟਾਈਲ)

ਕੋਰੋਨਾ ਵਾਇਰਸ ਨਾਲ ਖਤਮ ਹੋ ਸਕਦੈ ਲਿਪਸਟਿਕ ਦਾ ਜਾਦੂ!

  • Updated: 30 May, 2020 02:07 AM
Jalandhar
lipstick magic can end with corona virus
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ (ਇੰਟ)- ਲਿਪਸਟਿਕ ਹਰ ਕੁੜੀ ਦੇ ਮੇਕਅਪ ਕਿੱਟ ਦਾ ਜ਼ਰੂਰੀ ਹਿੱਸਾ ਹੁੰਦਾ ਹੈ, ਇਸ ਦੇ ਬਿਨਾਂ ਮੇਕਅਪ ਪੂਰਾ ਨਹੀਂ ਹੁੰਦਾ ਹੈ। ਹਾਲਾਂਕਿ ‘ਕੋਵਿਡ-19’ ਦੌਰਾਨ ਮੇਕਅਪ ਦਾ ਟਰੈਂਡ ਬਦਲ ਰਿਹਾ ਹੈ। ਦਰਅਸਲ ਕੋਰੋਨਾ ਵਾਇਰਸ ਦੀ ਇਨਫੈਕਸ਼ਨ ਤੋਂ ਬਚਣ ਲਈ ਪੂਰੀ ਦੁਨੀਆ ਫੇਸ ਮਾਸਕ ਦਾ ਸਹਾਰਾ ਲੈ ਰਹੀ ਹੈ। ਦੇਸ਼-ਦੁਨੀਆ ਦੀਆਂ ਸਰਕਾਰਾਂ ਨੇ ਵੀ ਕੋਰੋਨਾ ਤੋਂ ਬਚਾਅ ਲਈ ਫੇਸ ਮਾਸਕ ਲਾਉਣਾ ਲਾਜ਼ਮੀ ਕਰ ਦਿੱਤਾ ਹੈ। ਅਜਿਹੇ ’ਚ ਲਿਪਸਟਿਕ ਦੀ ਖਰੀਦਦਾਰੀ ’ਚ ਭਾਰੀ ਕਮੀ ਵੇਖੀ ਜਾ ਰਹੀ ਹੈ। ਬਿਊਟੀ ਐਕਸਪਰਟ ਮੁਤਾਬਕ ਅੱਗੇ ਵੀ ਖਰੀਦਦਾਰੀ ਵਧਣ ਦੀ ਉਮੀਦ ਨਹੀਂ ਹੈ। ਦੱਸ ਦੇਈਏ ਕਿ ਬਿਊਟੀ ਬਿਜ਼ਨੈੱਸ ’ਚ ਲਿਪਸਟਿਕ ਦਾ ਮਾਰਕੀਟ ਸ਼ੇਅਰ 32 ਫੀਸਦੀ ਦੇ ਆਸ-ਪਾਸ ਹੈ।

PunjabKesari
ਆਮ ਤੌਰ ’ਤੇ ਫਾਈਨਾਂਸ਼ੀਅਲ ਕ੍ਰਾਈਸਿਸ ਦੇ ਸਮੇਂ ਮੇਕਅਪ ਖਾਸ ਤੌਰ ’ਤੇ ਲਿਪਸਟਿਕ ਦਾ ਇੰਡੈਕਸ ਵੱਧ ਜਾਇਆ ਕਰਦਾ ਸੀ ਪਰ ਕੋਰੋਨਾ ਕਾਰਣ ਇਸ ਵਾਰ ਕੱਜਲ ਇੰਡੈਕਸ ’ਚ ਵਾਧਾ ਵੇਖਿਆ ਜਾ ਰਿਹਾ ਹੈ। ਦੱਸ ਦੇਈਏ ਕਿ ਕੋਰੋਨਾ ਕਾਰਣ ਫੇਸ ਮਾਕਸ ਲਾਉਣਾ ਲਾਜ਼ਮੀ ਕਰ ਦਿੱਤਾ ਗਿਆ ਹੈ। ਇਸ ਕਾਰਣ ਕੱਜਲ ਸਮੇਤ ਹੋਰ ਆਈ ਮੇਕਅਪ ਜਿਵੇਂ ਕਿ ਆਈਸ਼ੈਡੋ, ਆਈਲੈਸ਼ੇਜ ਦੀ ਡਿਮਾਂਡ ’ਚ ਤੇਜ਼ੀ ਆਈ ਹੈ। ਉਥੇ ਹੀ ਕੰਜ਼ਿਊਮਰ ਦੇ ਬਿਹੇਵੀਅਰ ’ਚ ਬਦਲਾਅ ਨੂੰ ਵੇਖਦੇ ਹੋਏ ਕਾਸਮੈਟਿਕ ਪ੍ਰੋਡਕਟ ਬਣਾਉਣ ਵਾਲੀਆਂ ਕੰਪਨੀਆਂ ਫਿਲਹਾਲ ਕੱਜਲ, ਆਈਸ਼ੈਡੋ, ਮਸਕਾਰਾ, ਆਈਲਾਈਨਰ ਵਰਗੇ ਪ੍ਰੋਡਕਡਸ ਦੀ ਮੈਨੂਫੈਕਚਰਿੰਗ ਨੂੰ ਬੜ੍ਹਾਵਾ ਦੇ ਰਹੀਆਂ ਹਨ।
ਵਰਕ ਫਰਾਮ ਹੋਮ ਦਾ ਵੀ ਅਸਰ
ਇਕ ਰਿਪੋਰਟ ਮੁਤਾਬਕ ਲਾਰਿਆਲ ਇੰਡੀਆ ਦੀ ਡਾਇਰੈਕਟਰ ਕਵਿਤਾ ਅੰਗਰੇ ਦੱਸਦੀ ਹੈ ਕਿ ਸੋਸ਼ਲ ਡਿਸਟੈਂਸਿੰਗ ਕਾਰਣ ਲੋਕਾਂ ਨੇ ਬਾਹਰ ਨਿਕਲਣਾ ਘੱਟਾ ਦਿੱਤਾ ਹੈ। ਔਰਤਾਂ ਖਾਸ ਕਰ ਕੇ ਘਰ ’ਚ ਹੀ ਜ਼ਿਆਦਾ ਸਮਾਂ ਬਿਤਾ ਰਹੀਆਂ ਹਨ। ਬਾਹਰ ਨਾ ਨਿਕਲਣ ਕਾਰਣ ਲਿਪਸਟਿਕ ਦੇ ਇਸਤੇਮਾਲ ’ਤੇ ਅਸਰ ਪਿਆ ਹੈ। ਇੱਥੋਂ ਤੱਕ ਕਿ ਵਰਕ ਫਰਾਮ ਹੋਮ ਕਰ ਰਹੀਆਂ ਔਰਤਾਂ ਵੀਡੀਓ ਕਾਲ ਦੇ ਸਮੇਂ ਲਿਪਸਟਿਕ ਨਹੀਂ ਲਾ ਰਹੀਆਂ ਹਨ। ਉਹ ਦੱਸਦੀਆਂ ਹਨ ਕਿ ਭਵਿੱਖ ’ਚ ਜ਼ਿਆਦਾਤਰ ਔਰਤਾਂ ਵਰਕ ਫਰਾਮ ਹੋਮ ਕਰਨਗੀਆਂ ਅਜਿਹੇ ’ਚ ਔਰਤਾਂ ਦਾ ਲਿਪਸਟਿਕ ਪ੍ਰਤੀ ਕਰੇਜ਼ ਘੱਟ ਹੋ ਸਕਦਾ ਹੈ।
ਆਈਸ਼ੈਡੋ ਟਾਪ ਬਿਊਟੀ ਸੇਲਿੰਗ ਪ੍ਰੋਡਕਟਸ ’ਚ ਸ਼ਾਮਲ
ਬਿਊਟੀ ਪ੍ਰੋਡਕਟ ਕੰਪਨੀ ਨਾਇਕਾ ਮੁਤਾਬਕ ਮੌਜੂਦਾ ਸਮੇਂ ’ਚ ਆਈਸ਼ੈਡੋ, ਕੱਜਲ ਅਤੇ ਮਸਕਾਰਾ ਦੀ ਵਿਕਰੀ ’ਚ ਕਾਫੀ ਤੇਜ਼ੀ ਆਈ ਹੈ। ਇਹ ਟਾਪ-5 ਤੋਂ ਟਾਪ 3 ਸੇਲਿੰਗ ਬਿਊਟੀ ਪ੍ਰੋਡਕਟ ਬਣੀ ਹੈ। ਦੱਸ ਦੇਈਏ ਕਿ ਬਿਊਟੀ ਬਿਜ਼ਨੈੱਸ ’ਚ ਆਈ ਮੇਕਅਪ ਦਾ ਮਾਰਕੀਟ ਸ਼ੇਅਰ 36 ਫੀਸਦੀ ਹੈ।

  • Lipstick
  • corona virus ਲਿਪਸਟਿਕ
  • ਕੋਰੋਨਾ ਵਾਇਰਸ

‘ਕਾਲੇ ਨਮਕ’ ਦਾ ਪਾਣੀ ਪੀਣ ਨਾਲ ਕੰਟਰੋਲ ’ਚ ਰਹਿੰਦੀ ਹੈ ਸ਼ੂਗਰ, ਭਾਰ ਵੀ ਹੁੰਦਾ ਹੈ ਘੱਟ

NEXT STORY

Stories You May Like

  • using e 20 fuel in bs iii vehicles may damage some components
    BS III ਵਾਹਨਾਂ 'ਚ E-20 ਈਂਧਣ ਦੀ ਵਰਤੋਂ ਕਰਨ ਨਾਲ ਕੁਝ ਪੁਰਜ਼ਿਆਂ ਨੂੰ ਹੋ ਸਕਦੈ ਨੁਕਸਾਨ
  • gold loan market reach rs 30 lakh crore   nbfc share increase
    30 ਲੱਖ ਕਰੋੜ ਰੁਪਏ ਪਹੁੰਚ ਸਕਦੈ ਗੋਲਡ ਲੋਨ ਬਾਜ਼ਾਰ, NBFC ਦੀ ਹਿੱਸੇਦਾਰੀ ਵਧਣ ਦਾ ਅੰਦਾਜ਼ਾ
  • bankipur by election prashant kishors magic worked in bankipur
    Bankipur by-election: ਬਾਂਕੀਪੁਰ 'ਚ ਚੱਲਿਆ ਪ੍ਰਸ਼ਾਂਤ ਕਿਸ਼ੋਰ ਦਾ ਜਾਦੂ, ਭਾਜਪਾ ਨੂੰ 18,953 ਵੋਟਾਂ ਨਾਲ ਦਿੱਤੀ...
  • crisis on power generation and irrigation may worsen
    ਪੰਜਾਬ ਵਾਸੀਆਂ ਲਈ ਖ਼ਤਰੇ ਦੀ ਘੰਟੀ! ਬਿਜਲੀ ਉਤਪਾਦਨ ਤੇ ਸਿੰਚਾਈ 'ਤੇ ਡੂੰਘਾ ਹੋ ਸਕਦੈ ਸੰਕਟ
  • bank account can be emptied by simply inserting usb in public places
    ਹੋ ਜਾਓ ਸਾਵਧਾਨ ! ਜਨਤਕ ਥਾਵਾਂ 'ਤੇ USB ਲਾਉਂਦੇ ਹੀ ਖ਼ਾਲੀ ਹੋ ਸਕਦੈ ਬੈਂਕ ਖ਼ਾਤਾ
  • people are getting irritated due to reels and apps  report
    ਰੀਲਾਂ ਤੇ ਐਪਸ ਕਾਰਨ ਲੋਕ ਹੋ ਰਹੇ ਚਿੜਚਿੜੇ, ਨਹੀਂ ਰਿਹਾ ਆਪਣੀ ਕਿਸੇ ਜ਼ਿੰਮੇਵਾਰੀ ਦਾ ਅਹਿਸਾਸ : ਰਿਪੋਰਟ
  • even   desi ghee   eaten incorrectly can be harmful to the body
    ਗਲਤ ਤਰੀਕੇ ਨਾਲ ਖਾਧਾ 'ਦੇਸੀ ਘਿਓ' ਵੀ ਸਰੀਰ ਲਈ ਹੋ ਸਕਦੈ ਨੁਕਸਾਨਦਾਇਕ ! ਜਾਣੋ ਸਹੀ ਤਰੀਕਾ ਤੇ ਸਮਾਂ
  • spider man collection
    Indian Box Office 'ਤੇ ਚੱਲਿਆ Spider Man ਦਾ ਜਾਦੂ ! ਤੋੜ'ਤੇ ਸਾਰੇ ਰਿਕਾਰਡ
  • pargat singh statement
    ਕਾਂਗਰਸੀ ਵਿਧਾਇਕ ਪਰਗਟ ਸਿੰਘ ਨੇ ਸੁਖਬੀਰ ਬਾਦਲ 'ਤੇ ਹੋਏ ਹਮਲੇ ਦੀ ਕੀਤੀ ਨਿਖੇਧੀ
  • over rs 4 crore frozen after ed raids 11 places in punjab
    ਪੰਜਾਬ 'ਚ 11 ਥਾਵਾਂ ’ਤੇ ED ਵੱਲੋਂ ਛਾਪੇਮਾਰੀ ਮਗਰੋਂ 4 ਕਰੋੜ ਤੋਂ ਵੱਧ ਦੀ...
  • raid in jalandhar
    ਵੱਡੀ ਖ਼ਬਰ: ਜਲੰਧਰ 'ਚ ਪੈ ਗਈ RAID!
  • ravneet bittu s big statement regarding the attack on sukhbir badal
    ਸੁਖਬੀਰ ਬਾਦਲ 'ਤੇ ਹੋਏ ਹਮਲੇ ਨੂੰ ਲੈ ਕੇ ਕੀ ਬੋਲੇ ਰਵਨੀਤ ਬਿੱਟੂ
  • major revelations in the double murder case in jalandhar
    ਜਲੰਧਰ 'ਚ ਹੋਏ ਡਬਲ ਮਰਡਰ ਦੇ ਮਾਮਲੇ 'ਚ ਵੱਡੇ ਖ਼ੁਲਾਸੇ! CCTV ਨੇ ਖੋਲ੍ਹਿਆ ਰਾਜ਼
  • nanded sahib sukhbir singh badal akali dal
    ਨਾਂਦੇੜ ਸਾਹਿਬ ਵਿਚ ਸੁਖਬੀਰ ਸਿੰਘ ਬਾਦਲ 'ਤੇ ਹਮਲਾ, ਹਸਪਤਾਲ ਲਿਜਾਇਆ ਗਿਆ
  • heavy rain alert for 2 days in punjab
    ਪੰਜਾਬ 'ਚ 2 ਦਿਨ ਭਾਰੀ ਮੀਂਹ ਅਲਰਟ, ਮੌਸਮ ਵਿਭਾਗ ਵੱਲੋਂ ਵੱਡੀ ਚਿਤਾਵਨੀ ਜਾਰੀ
  • jalandhar sealed cp satinder singh in action mode issued guidelines
    ਜਲੰਧਰ ਕਰ 'ਤਾ ਸੀਲ! ਐਕਸ਼ਨ ਮੋਡ 'ਚ CP ਸਤਿੰਦਰ ਸਿੰਘ, ਜਾਰੀ ਕੀਤੇ ਦਿਸ਼ਾ-ਨਿਰਦੇਸ਼
Trending
Ek Nazar
meta takes down teen accounts

Ban ਹੋਣ ਦੇ ਡਰੋਂ Meta ਨੇ ਹਟਾਏ 756,000 ਆਸਟ੍ਰੇਲੀਆਈ ਕਿਸ਼ੋਰਾਂ ਦੇ ਖਾਤੇ

amritsar police alert before august 15

15 ਅਗਸਤ ਤੋਂ ਪਹਿਲਾਂ ਅੰਮ੍ਰਿਤਸਰ ਪੁਲਸ ਅਲਰਟ: ਸ਼ਹਿਰ ਨੂੰ 3 ਜ਼ੋਨਾਂ 'ਚ ਵੰਡਿਆ,...

bill against   public charge   rule

ਅਮਰੀਕਾ: ਡੈਮੋਕ੍ਰੇਟਿਕ ਕਾਨੂੰਨਸਾਜ਼ 'ਜਨਤਕ ਚਾਰਜ' ਨਿਯਮ ਵਿਰੁੱਧ ਪੇਸ਼ ਕਰਨਗੇ...

actress started her film career at the age of 4 and then suddenly left the world

4 ਸਾਲ ਦੀ ਉਮਰ 'ਚ ਸ਼ੁਰੂ ਹੋਇਆ ਸਫਰ, 54 'ਚ ਅਚਾਨਕ ਖਤਮ! ਅੱਜ ਤੱਕ ਨਹੀਂ ਖੁੱਲ੍ਹਾ...

incident in us

ਅਮਰੀਕਾ  :  ਸ਼ਖਸ ਨੇ ਪਤਨੀ ਤੇ ਚਾਰ ਜਵਾਕਾਂ ਦਾ ਕਤਲ ਕਰਨ ਮਗਰੋਂ ਦੇ'ਤੀ ਜਾਨ

excessive use of mobile phone lands actress in hospital

ਮੋਬਾਈਲ ਦੀ ਜ਼ਿਆਦਾ ਵਰਤੋਂ ਨੇ ਅਦਾਕਾਰਾ ਨੂੰ ਪਹੁੰਚਾਇਆ ਹਸਪਤਾਲ! ਸਰਜਰੀ 'ਤੇ ਲੱਖ...

biker riddhi thakkar

ਰਾਈਡ 'ਤੇ ਗਈ ਮਸ਼ਹੂਰ Biker ਨਾਲ ਵਾਪਰਿਆ ਭਿਆਨਕ ਹਾਦਸਾ ! 24 ਸਾਲ ਦੀ ਉਮਰ 'ਚ...

air strike on balochistan

ਪਾਕਿ ਫੌਜ ਨੇ ਬਲੋਚਿਸਤਾਨ 'ਤੇ ਕਰ'ਤੀ ਏਅਰ ਸਟ੍ਰਾਈਕ, ਮਾਰੇ ਗਏ 28 ਲੋਕ

full dress rehearsal for independence day in jalandhar guru gobind singh stadium

ਜਲੰਧਰ 'ਚ ਆਜ਼ਾਦੀ ਦਿਹਾੜੇ ਮੌਕੇ ਗੁਰੂ ਗੋਬਿੰਦ ਸਿੰਘ ਸਟੇਡੀਅਮ 'ਚ ਹੋਈ ਫੁੱਲ...

delaware also declared about  august 15th

ਅਮਰੀਕੀ ਰਾਜ ਡੇਲਾਵੇਅਰ ਨੇ ਵੀ 15 ਅਗਸਤ ਨੂੰ ਭਾਰਤ ਦੇ ਆਜ਼ਾਦੀ ਦਿਵਸ ਵਜੋਂ ਮਨਾਉਣ...

police officer punches woman

ਅਮਰੀਕਾ 'ਚ ਪੁਲਿਸ ਮੁਲਾਜ਼ਮ ਨੇ 18 ਸਾਲਾ ਮੁਟਿਆਰ ਨੂੰ ਮਾਰ'ਤਾ ਮੁੱਕਾ

famous influencer

ਛੁੱਟੀਆਂ ਮਨਾਉਣ ਗਈ ਮਸ਼ਹੂਰ ਇਨਫਲੂਐਂਸਰ ਦੀ ਹੈਲੀਕਾਪਟਰ ਕ੍ਰੈਸ਼ 'ਚ ਦਰਦਨਾਕ ਮੌਤ !...

karan aujla australian tour in crisis

ਕਰਨ ਔਜਲੇ ਦਾ ਆਸਟ੍ਰੇਲੀਆ ਵੀਜ਼ਾ ਅੜਿਆ, ਪਰਥ ਦਾ ਸ਼ੋਅ ਹੋਇਆ ਮੁਲਤਵੀ

ukraine hands over peace proposal to us

ਖ਼ਤਮ ਹੋਵੇਗੀ ਇਕ ਹੋਰ ਜੰਗ ! ਯੂਕਰੇਨ ਨੇ ਅਮਰੀਕਾ ਨੂੰ ਸੌਂਪਿਆ ਸ਼ਾਂਤੀ ਪ੍ਰਸਤਾਵ

gulshan kumar

ਅੱਜ ਦੇ ਹੀ ਦਿਨ ਗੁਲਸ਼ਨ ਕੁਮਾਰ ਦਾ ਕੀਤਾ ਗਿਆ ਸੀ ਕਤਲ, ਮਾਰੀਆਂ ਗਈਆਂ ਸਨ 16 ਗੋਲੀਆਂ

security force operation

ਪਾਕਿਸਤਾਨ 'ਚ ਸੁਰੱਖਿਆ ਬਲਾਂ ਦੇ ਆਪ੍ਰੇਸ਼ਨ 'ਚ 10 ਅੱਤਵਾਦੀ ਢੇਰ

indian physicist deepak dhar honored

ਭਾਰਤੀ ਭੌਤਿਕ ਵਿਗਿਆਨੀ ਦੀਪਕ ਧਰ ਵੱਕਾਰੀ 2026 ਡਾਇਰੈਕ ਮੈਡਲ ਨਾਲ ਸਨਮਾਨਿਤ

new york and new jersey celebrate india independence day

ਨਿਊਯਾਰਕ ਅਤੇ ਨਿਊ ਜਰਸੀ 15 ਅਗਸਤ ਨੂੰ ਮਨਾਉਣਗੇ ਭਾਰਤ ਦਾ ਆਜ਼ਾਦੀ ਦਿਵਸ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਲਾਈਫ ਸਟਾਈਲ ਦੀਆਂ ਖਬਰਾਂ
    • black work  white suits  young women
      ਬਲੈਕ ਵਰਕ ਵਾਲੇ ਵ੍ਹਾਈਟ ਸੂਟ ਬਣੇ ਮੁਟਿਆਰਾਂ ਦੀ ਪਸੰਦ
    • colorless chicken lollipop viral
      ਨਾ ਲਾਲ, ਨਾ ਪੀਲਾ! ਮੁੰਬਈ 'ਚ ਬਿਨਾਂ ਰੰਗ ਦਾ 'ਚਿਕਨ ਲਾਲੀਪੌਪ' ਵਾਇਰਲ,...
    • what is the correct way to extract butter from yogurt
      ਦਹੀਂ ਤੋਂ ਮੱਖਣ ਕੱਢਣ ਦਾ ਕੀ ਹੈ ਸਹੀ ਤਰੀਕਾ
    • how was ice stored 1000 years ago
      1000 ਸਾਲ ਪਹਿਲਾਂ ਕਿਵੇਂ ਸਾਂਭੀ ਜਾਂਦੀ ਸੀ ਬਰਫ਼! ਜਾਣਕੇ ਰਹਿ ਜਾਓਗੇ ਹੈਰਾਨ
    • if your makeup gets ruined repeatedly during the monsoon season  then do this
      Monsoon season 'ਚ ਮੇਕਅਪ ਹੋ ਰਿਹਾ ਵਾਰ-ਵਾਰ ਖਰਾਬ ਤਾਂ ਕਰੋ ਇਹ ਕੰਮ!  ਚਿਹਰੇ...
    • for a natural glow in rainy season  make bleach at home and apply it
      ਬਰਸਾਤੀ ਮੌਸਮ 'ਚ ਚਾਹੁੰਦੇ ਹੋ ਕੁਦਰਤੀ ਨਿਖਾਰ ਤਾਂ ਘਰ 'ਚ ਹੀ ਬਣਾ ਕੇ ਲਗਾਓ...
    • make a hair mask at home to get rid of hair loss problem
      ਵਾਲ ਝੜਣ ਦੀ ਸਮੱਸਿਆ ਤੋਂ ਪਾਉਣਾ ਚਾਹੁੰਦੇ ਹੋ ਛੁਟਕਾਰਾ ਤਾਂ ਘਰ 'ਚ ਹੀ ਬਣਾ ਕੇ...
    • pizza pasta momos kanwar yatra without garlic onion food
      ਪਿੱਜ਼ਾ-ਪਾਸਤਾ ਤੋਂ ਲੈ ਕੇ ਮੋਮੋਜ਼ ਤੱਕ ਚੜ੍ਹਿਆ ਕਾਂਵੜ ਯਾਤਰਾ ਦਾ ਰੰਗ ! ਬਿਨਾਂ...
    • monochrome outfit  women  stylish look
      ਮੋਨੋਕ੍ਰੋਮ ਆਊਟਫਿਟ ਔਰਤਾਂ ਨੂੰ ਦੇ ਰਹੇ ਸਟਾਈਲਿਸ਼ ਲੁੱਕ
    • benefits of applying rose water on the face
      ਚਿਹਰੇ 'ਤੇ ਗੁਲਾਬ ਜਲ ਲਾਉਣ ਦੇ ਫਾਇਦੇ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +