Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, AUG 25, 2026

    6:53:37 PM

  • august 27 punjab bandh trade unions

    27 ਅਗਸਤ ਨੂੰ ‘ਪੰਜਾਬ ਬੰਦ’ ਦੀ ਕਾਲ ਦੇ ਵਿਰੋਧ 'ਚ...

  • ram rahim  harjinder singh dhami

    ਰਾਮ ਰਹੀਮ ਨੂੰ ਮੁੜ ਪੈਰੋਲ ਦੇਣ ’ਤੇ ਸ਼੍ਰੋਮਣੀ ਕਮੇਟੀ...

  • sukhbir singh badal in damdama sahib

    ਕੇਸਰੀ ਪੱਗ ਬੰਨ੍ਹ ਕੇ ਗੁਰੂ ਘਰ ਪਹੁੰਚੇ ਸੁਖਬੀਰ...

  • supreme court states union territories footpaths

    ਸੁਪਰੀਮ ਕੋਰਟ ਨੇ ਸੂਬਿਆਂ, ਕੇਂਦਰ ਸ਼ਾਸਿਤ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Life Style News
  • ਬਿਨਾਂ ਮੇਕਅਪ ਦੇ ਵੀ ਦਿਖੋ ਖੂਬਸੂਰਤ, ਬੱਸ ਫਾਲੋ ਕਰੋ ਇਹ ਆਸਾਨ ਬਿਊਟੀ ਟਿਪਸ

LIFE STYLE News Punjabi(ਲਾਈਫ ਸਟਾਈਲ)

ਬਿਨਾਂ ਮੇਕਅਪ ਦੇ ਵੀ ਦਿਖੋ ਖੂਬਸੂਰਤ, ਬੱਸ ਫਾਲੋ ਕਰੋ ਇਹ ਆਸਾਨ ਬਿਊਟੀ ਟਿਪਸ

  • Edited By Sunaina,
  • Updated: 02 May, 2026 02:48 PM
Life Style
look beautiful even without makeup
  • Share
    • Facebook
    • Tumblr
    • Linkedin
    • Twitter
  • Comment

ਵੈੱਬ ਡੈਸਕ - ਹਰ ਲੜਕੀ ਚਾਹੁੰਦੀ ਹੈ ਕਿ ਉਸ ਦੀ ਸਕਿਨ ਚਮਕਦਾਰ, ਜਵਾਨ ਅਤੇ ਖਿੜੀ-ਖਿੜੀ ਨਜ਼ਰ ਆਵੇ। ਹਾਲਾਂਕਿ ਇਸ ਲਈ ਕਈ ਬਿਊਟੀ ਪ੍ਰੋਡਕਟਸ ਅਤੇ ਮੇਕਅਪ ਦੀ ਵਰਤੋਂ ਕੀਤੀ ਜਾਂਦੀ ਹੈ, ਪਰ ਕਈ ਲੜਕੀਆਂ ਨੂੰ ਜ਼ਿਆਦਾ ਮੇਕਅਪ ਕਰਨਾ ਪਸੰਦ ਨਹੀਂ ਹੁੰਦਾ। ਅਜਿਹੇ 'ਚ ਤੁਸੀਂ ਕੁਝ ਬੁਨਿਆਦੀ ਰੁਟੀਨ ਦੀ ਪਾਲਣਾ ਕਰਕੇ ਬਿਨਾਂ ਮੇਕਅਪ ਦੇ ਵੀ ਕੁਦਰਤੀ ਤੌਰ 'ਤੇ ਚਮਕਦਾਰ ਚਮੜੀ ਪਾ ਸਕਦੇ ਹੋ। ਆਓ ਜਾਣਦੇ ਹਾਂ ਇਨ੍ਹਾਂ ਖਾਸ ਟਿਪਸ ਬਾਰੇ:

ਭਰਪੂਰ ਮਾਤਰਾ 'ਚ ਪਾਣੀ ਪੀਓ
- ਰੋਜ਼ਾਨਾ 7-8 ਗਲਾਸ ਪਾਣੀ ਦਾ ਸੇਵਨ ਕਰੋ। ਇਸ ਨਾਲ ਸਰੀਰ 'ਚ ਮੌਜੂਦ ਜ਼ਹਿਰੀਲੇ ਪਦਾਰਥ ਬਾਹਰ ਨਿਕਲਣ 'ਚ ਮਦਦ ਮਿਲਦੀ ਹੈ, ਜਿਸ ਨਾਲ ਚਿਹਰਾ ਕੁਦਰਤੀ ਤੌਰ 'ਤੇ ਚਮਕਦਾਰ ਅਤੇ ਜਵਾਨ ਦਿਖਾਈ ਦਿੰਦਾ ਹੈ।

ਬਰਫ਼ ਨਾਲ ਮਸਾਜ
- ਰੋਜ਼ਾਨਾ 5-7 ਮਿੰਟ ਚਿਹਰੇ 'ਤੇ ਬਰਫ਼ ਨਾਲ ਮਸਾਜ ਕਰਨ ਨਾਲ ਚਿਹਰੇ ਦੀ ਸੋਜ, ਜਲਣ ਅਤੇ ਰੈਸ਼ੇਜ਼ ਤੋਂ ਰਾਹਤ ਮਿਲਦੀ ਹੈ ਅਤੇ ਚਮੜੀ 'ਚ ਕਸਾਅ ਆਉਂਦਾ ਹੈ।

ਫੇਸ ਕਰੀਮ ਦੀ ਸਹੀ ਵਰਤੋਂ
- ਚਿਹਰਾ ਧੋਣ ਤੋਂ ਬਾਅਦ ਹਲਕੀ ਗਿੱਲੀ ਚਮੜੀ 'ਤੇ ਹੀ ਫੇਸ ਕਰੀਮ ਲਗਾਓ। ਇਹ ਚਮੜੀ ਦੀ ਨਮੀ ਨੂੰ ਅੰਦਰ ਹੀ ਲਾਕ ਕਰ ਦਿੰਦੀ ਹੈ, ਜਿਸ ਨਾਲ ਚਿਹਰਾ ਅੰਦਰੋਂ ਨਰਮ ਅਤੇ ਖਿੜਿਆ ਹੋਇਆ ਨਜ਼ਰ ਆਉਂਦਾ ਹੈ।

ਅੱਖਾਂ ਦੀ ਦੇਖਭਾਲ
- ਥਕਾਵਟ ਅਤੇ ਤਣਾਅ ਦਾ ਅਸਰ ਅੱਖਾਂ 'ਤੇ ਸਭ ਤੋਂ ਜ਼ਿਆਦਾ ਪੈਂਦਾ ਹੈ। ਇਸ ਤੋਂ ਬਚਣ ਲਈ ਅੱਖਾਂ ਦੇ ਹੇਠਲੇ ਹਿੱਸੇ 'ਤੇ ਆਈ ਕਰੀਮ, ਨਾਰੀਅਲ ਤੇਲ ਜਾਂ ਐਲੋਵੇਰਾ ਜੈੱਲ ਲਗਾਓ।

ਰਾਤ ਨੂੰ ਚਿਹਰਾ ਧੋਣਾ ਨਾ ਭੁੱਲੋ
- ਸੌਣ ਤੋਂ ਪਹਿਲਾਂ ਫੇਸਵਾਸ਼ ਕਰਨਾ ਬੇਹੱਦ ਜ਼ਰੂਰੀ ਹੈ ਤਾਂ ਜੋ ਦਿਨ ਭਰ ਦੀ ਗੰਦਗੀ ਸਾਫ਼ ਹੋ ਸਕੇ ਅਤੇ ਚਿਹਰਾ ਨਿਖਰਿਆ ਹੋਇਆ ਤੇ ਮੁਲਾਇਮ ਰਹੇ।

ਪੂਰੀ ਨੀਂਦ ਲਓ
- ਨੀਂਦ ਦੀ ਕਮੀ ਨਾਲ ਅੱਖਾਂ ਹੇਠ ਕਾਲੇ ਘੇਰੇ ਹੋ ਸਕਦੇ ਹਨ। ਰੋਜ਼ਾਨਾ 7-8 ਘੰਟੇ ਦੀ ਨੀਂਦ ਲੈਣ ਨਾਲ ਅੱਖਾਂ 'ਚ ਚਮਕ ਆਉਂਦੀ ਹੈ ਅਤੇ ਝੁਰੜੀਆਂ ਤੇ ਵਧਦੀ ਉਮਰ ਦੇ ਪ੍ਰਭਾਵਾਂ ਤੋਂ ਬਚਾਅ ਰਹਿੰਦਾ ਹੈ।

  • NaturalBeauty
  • GlowingSkin
  • NoMakeupLook
  • SkinCareRoutine
  • HealthySkin
  • BeautyTips

ਵਾਲਾਂ ਦਾ ਝੜਨਾ ਹੋਵੇਗਾ ਜੜ੍ਹ ਤੋਂ ਖ਼ਤਮ! ਪਿਆਜ਼ ਦਾ ਰਸ ਹੈ ਕੁਦਰਤੀ ਵਰਦਾਨ, ਕੁਝ ਹੀ ਦਿਨਾਂ 'ਚ ਦੇਖੋ ਚਮਤਕਾਰੀ ਅਸਰ

NEXT STORY

Stories You May Like

  • the secret to becoming rich is hidden in the flour in the kitchen
    ਰਸੋਈ ਦੇ ਆਟੇ 'ਚ ਲੁਕਿਆ ਹੈ ਅਮੀਰ ਬਣਨ ਦਾ ਰਾਜ਼ ! ਬੱਸ ਕਰ ਲਵੋ ਇਹ ਛੋਟਾ ਜਿਹਾ ਕੰਮ
  • students  school bus  fire  driver  police
    ਵਿਦਿਆਰਥੀਆਂ ਨਾਲ ਭਰੀ ਸਕੂਲ ਬੱਸ ਨੂੰ ਲੱਗ ਗਈ ਅੱਗ ! ਧਊਆ ਪਿੰਡ 'ਚ ਮਚ ਗਿਆ ਚੀਕ-ਚਿਹਾੜਾ
  • 11 new e visa entry points announced
    ਵਿਦੇਸ਼ੀ ਮੁਸਾਫ਼ਰਾਂ ਲਈ ਭਾਰਤ ਆਉਣਾ ਹੋਇਆ ਹੋਰ ਆਸਾਨ, 11 ਨਵੇਂ ਈ-ਵੀਜ਼ਾ ਐਂਟਰੀ ਪੁਆਇੰਟਾਂ ਦਾ ਐਲਾਨ
  • akali dal waris punjab de announces first candidate for 2027
    'ਅਕਾਲੀ ਦਲ ਵਾਰਿਸ ਪੰਜਾਬ ਦੇ’ ਨੇ 2027 ਲਈ ਐਲਾਨਿਆ ਪਹਿਲਾ ਉਮਦੀਵਾਰ
  • great phone available for less than 9 000
    9,000 ਤੋਂ ਵੀ ਘੱਟ ਕੀਮਤ 'ਤੇ ਮਿਲ ਰਿਹਾ ਸ਼ਾਨਦਾਰ phone ! ਜਾਣੋ ਫੀਚਰਜ਼
  • father murder two daughters in hotel
    ਹੋਟਲ 'ਚ ਪਿਓ ਨੇ ਦੋ ਧੀਆਂ ਦਾ ਗਲਾ ਘੁੱਟ ਕੀਤਾ ਕਤਲ, ਫਿਰ ਖੁਦ ਨੂੰ ਵੀ ਮਾਰ ਲਿਆ ਚਾਕੂ
  • double blow to jalandhar corporation
    ਜਲੰਧਰ ਨਿਗਮ ’ਤੇ ਦੂਹਰੀ ਮਾਰ: 22 ਕਰੋੜ ਖਾਤਿਆਂ ’ਚ ਫਸੇ, ਹੁਣ 37 ਕਰੋੜ ਦੀ ਕੇਂਦਰੀ ਗ੍ਰਾਂਟ ਵੀ ਰੁਕੀ
  • big setback to china  s space mission
    ਚੀਨ ਦੇ ਪੁਲਾੜ ਮਿਸ਼ਨ ਨੂੰ ਵੱਡਾ ਝਟਕਾ: ਲਾਂਚਿੰਗ ਦੇ 85 ਸੈਕਿੰਡ ਬਾਅਦ ਹੀ ਅਸਮਾਨ 'ਚ ਫਟਿਆ ਰਾਕੇਟ, ਮਿਸ਼ਨ ਫੇਲ੍ਹ
  • punjab bjp  bl santosh  bjp leader
    'ਆਪ' ਨੇ ਪੰਜਾਬ ਨੂੰ ਹਰ ਪੱਖੋਂ ਬਰਬਾਦ ਕੀਤਾ, ਭਾਜਪਾ ਬਣੇਗੀ ਪੰਜਾਬ ਦੀ ਆਵਾਜ਼ :...
  • punjab police officers strict orders
    ਪੰਜਾਬ ਪੁਲਸ ਦੇ ਇਨ੍ਹਾਂ ਦੋ ਅਧਿਕਾਰੀਆਂ 'ਤੇ ਹੋ ਗਈ ਕਾਰਵਾਈ, ਸਖ਼ਤ ਹੁਕਮ ਜਾਰੀ
  • randhawa masandan murder case
    ਰੰਧਾਵਾ-ਮਸੰਦਾਂ ਕਤਲ ਕਾਂਡ: ਪੱਥਰਾਂ ਨਾਲ ਕੁਚਲ ਕੇ ਬਜ਼ੁਰਗ ਦੀ ਹੱਤਿਆ, ਮਹਿਜ਼ 10...
  • anu mata withdrew from the nomination for the gymkhana elections
    ਬੀਮਾਰੀ ਕਾਰਨ ਅਨੂ ਮਾਟਾ ਨੇ ਜਿਮਖਾਨਾ ਚੋਣ ਤੋਂ ਨਾਮਜ਼ਦਗੀ ਲਈ ਵਾਪਸ, ਹਰਪ੍ਰੀਤ...
  • increased risk of diseases in punjab doctors issue advisory
    ਪੰਜਾਬ: ਇਨ੍ਹਾਂ ਬੀਮਾਰੀਆਂ ਦਾ ਵਧਿਆ ਖ਼ਤਰਾ! ਜਾਰੀ ਕੀਤੀ ਗਈ ਐਡਵਾਈਜ਼ਰੀ
  • unexpected happened to young man video reveals big secrets about girlfriend
    ਮੰਮੀ-ਡੈਡੀ ਮੈਨੂੰ ਮੁਆਫ਼ ਕਰ ਦੇਣਾ...ਨਾਜਾਇਜ਼ ਸੰਬੰਧਾਂ ਨੇ ਉਜਾੜਿਆ ਘਰ, ਵੀਡੀਓ...
  • 100 year old trees in punjab will become heritage trees
    ਪੰਜਾਬ 'ਚ 100 ਸਾਲ ਪੁਰਾਣੇ ਪਿੱਪਲ ਤੇ ਬੋਹੜ ਦੇ ਰੁੱਖਾਂ ਨੂੰ ਲੈ ਕੇ ਲਿਆ ਵੱਡਾ...
  • big from the meteorological department after rain in punjab
    ਪੰਜਾਬ 'ਚ ਮੀਂਹ ਤੋਂ ਬਾਅਦ ਮੌਸਮ ਵਿਭਾਗ ਦੀ ਵੱਡੀ Update ! ਜਾਣੋ ਆਉਣ ਵਾਲੇ...
Trending
Ek Nazar
big relie to trump

ਟਰੰਪ ਨੂੰ ਰਾਹਤ, ਅਦਾਲਤ ਨੇ ਡਾਕ ਜ਼ਰੀਏ ਵੋਟ ਪਾਉਣ ਦੇ ਆਦੇਸ਼ ਨੂੰ ਅੱਗੇ ਵਧਾਉਣ ਦਾ...

former ceo of ainet agreed to pa

AiNet ਦੇ ਸਾਬਕਾ ਸੀਈਓ ਕਰਨਗੇ 1.8 ਮਿਲੀਅਨ ਡਾਲਰ ਦਾ ਭੁਗਤਾਨ

us imposed new sanctions on ira

ਅਮਰੀਕਾ ਨੇ 'ਆਪਰੇਸ਼ਨ ਇਕਨਾਮਿਕ ਆਊਟਕਾਸਟ' ਤਹਿਤ ਈਰਾਨ ਵਿਰੁੱਧ ਲਾਈਆਂ ਨਵੀਆਂ...

indian citizen arrested

ਸ਼੍ਰੀਲੰਕਾ 'ਚ ਦੋ ਭਾਰਤੀ ਗ੍ਰਿਫ਼ਤਾਰ, ਸਿਗਰਟਾਂ ਦੀ ਤਸਕਰੀ ਕਰਨ ਦੀ ਕੀਤੀ ਸੀ...

woman gives birth in hospital washroom

ਹਸਪਤਾਲ ਦੇ ਵਾਸ਼ਰੂਮ 'ਚ ਔਰਤ ਨੇ ਬੱਚੇ ਨੂੰ ਦਿੱਤਾ ਜਨਮ; ਪਾਕਿਸਤਾਨ ਦੇ ਹੈਲਥਕੇਅਰ...

new tariffs on china

ਚੀਨ 'ਤੇ ਨਵੇਂ ਟੈਰਿਫ ਲਗਾਉਣ ਦੀ ਤਿਆਰੀ 'ਚ ਟਰੰਪ

hindi film raaz

23 ਸਾਲ ਬਾਅਦ ਸਾਹਮਣੇ ਆਈ ਫਿਲਮ 'ਰਾਜ਼' ਦੀ 'ਭੂਤਨੀ'; ਪਛਾਣਨਾ ਵੀ ਹੋਇਆ ਮੁਸ਼ਕਲ,...

karare laddus amritsar

‘ਕਰਾਰੇ ਲੱਡੂ’ ਖਾਣ ਵਾਲੇ ਹੋ ਜਾਣ ਸਾਵਧਾਨ ! ਛਾਪਾ ਮਾਰਨ ਗਏ ਸਿਹਤ ਵਿਭਾਗ ਦੇ ਵੀ...

pakistani women need justice

ਪਾਕਿਸਤਾਨ 'ਚ ਔਰਤਾਂ ਨੂੰ ਸਿਰਫ਼ ਕਾਨੂੰਨ ਨਹੀਂ, ਸਗੋਂ ਨਿਆਂ ਦੀ ਲੋੜ

kangana ranaut on kriti sanon s ad

"ਕੋਈ ਕੁੜੀ ਬਿਕਨੀ ਪਾ ਕੇ ਭਰਾ ਨੂੰ ਰੱਖੜੀ ਕਿਉਂ ਬੰਨ੍ਹੇਗੀ?" ਕੰਗਨਾ ਰਣੌਤ ਨੇ...

hopes for rain

ਇੰਡੋਨੇਸ਼ੀਆ: ਜੰਗਲੀ ਅੱਗ ਵਿਚਕਾਰ ਮੀਂਹ ਦੀ ਆਸ 'ਚ ਹਜ਼ਾਰਾਂ ਮੁਸਲਮਾਨਾਂ ਨੇ...

canada us tariff announcement

ਕੈਨੇਡਾ ਅੱਜ ਕਰੇਗਾ ਅਮਰੀਕਾ ਵਿਰੁੱਧ ਜਵਾਬੀ ਟੈਰਿਫ ਦਾ ਐਲਾਨ

famous tv couple announces separation after 11 years of marriage

ਟੁੱਟਿਆ TV ਦੇ ਇਕ ਹੋਰ ਮਸ਼ਹੂਰ ਜੋੜੇ ਦਾ ਘਰ, ਵਿਆਹ ਦੇ 11 ਸਾਲ ਬਾਅਦ ਕੀਤਾ ਵੱਖ...

kashmera shah backs sunita ahuja amid govinda feud

'ਕੁਝ ਤਾਂ ਗ਼ਲਤ ਹੋਇਐ..!' ਮਾਮਾ ਗੋਵਿੰਦਾ ਨੂੰ ਛੱਡ ਸੁਨੀਤਾ ਦੇ ਹੱਕ 'ਚ ਨਿੱਤਰੀ...

diversity of sarees at times square

'ਟਾਈਮਜ਼ ਸਕੁਏਅਰ' 'ਤੇ ਭਾਰਤੀ ਪ੍ਰਵਾਸੀ ਔਰਤਾਂ ਨੇ ਸਾੜ੍ਹੀਆਂ ਦੀ ਵਿਭਿੰਨਤਾ ਕੀਤੀ...

himanshi khurana says she has proof against asim riaz

'ਮੈਂ ਖੋਲ੍ਹ ਦਿਆਂ 27 ਨਵੰਬਰ ਦੀ ਸਵੇਰ ਦੇ ਰਾਜ਼..?' ਆਸਿਮ ਦੇ ਦਾਅਵਿਆਂ 'ਤੇ...

70 year old producer  s dirty act with famous actress

'ਮੇਰੇ ਨਾਲ ਰਹੋ, ਮਾਲਾਮਾਲ ਕਰ ਦਿਆਂਗਾ...'; ਮਸ਼ਹੂਰ ਅਦਾਕਾਰਾ ਨਾਲ 70 ਸਾਲਾ...

horoscope astrology

ਅਗਲੇ ਮਹੀਨੇ ਬਣਨਗੇ 3 ਰਾਜਯੋਗ! ਇਨ੍ਹਾਂ 4 ਰਾਸ਼ੀਆਂ ਵਾਲਿਆਂ ਦੀ ਚਮਕੇਗੀ ਕਿਸਮਤ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਲਾਈਫ ਸਟਾਈਲ ਦੀਆਂ ਖਬਰਾਂ
    • what is the correct way to cook lentils in a cooker
      ਕੁੱਕਰ 'ਚ ਦਾਲ ਬਣਾਉਣ ਦਾ ਕੀ ਹੈ ਸਹੀ ਤਰੀਕਾ ! ਰੱਖੋਂ ਇਨ੍ਹਾਂ ਗੱਲਾਂ ਦਾ ਖਾਸ ਧਿਆਨ
    • fashion  world  pink outfits  young women
      ਫੈਸ਼ਨ ਦੀ ਦੁਨੀਆ ’ਚ ਛਾਏ ਪਿੰਕ ਆਊਟਫਿਟਸ
    • multani mitti soaked in a copper vessel is a boon for the skin
      ਸਕਿਨ ਲਈ ਵਰਦਾਨ ਹੈ ਤਾਂਬੇ ਦੇ ਭਾਂਡੇ 'ਚ ਭਿੱਜੀ ਮੁਲਤਾਨੀ ਮਿੱਟੀ, ਮਿਲਣਗੇ...
    • troubled split ends  then try this homemade hair mask
      ਸਪਲਿਟ ਐਂਡ ਦੀ ਸਮੱਸਿਆ ਤੋਂ ਹੋ ਪ੍ਰੇਸ਼ਾਨ ਤਾਂ ਅਪਣਾਓ ਇਹ ਘਰੇਲੂ ਹੇਅਰ ਮਾਸਕ
    • heavy work  outfits  wedding looks  young women
      ਹੈਵੀ ਵਰਕ ਵਾਲੇ ਆਊਟਫਿਟਸ ਬਣੇ ‘ਵੈਡਿੰਗ ਲੁੱਕ’ ਲਈ ਮੁਟਿਆਰਾਂ ਦੀ ਪਹਿਲੀ ਪਸੰਦ
    • make this homemade insecticide at home
      ਘਰ 'ਚ ਬਣਾਓ ਇਹ ਦੇਸੀ ਕੀਟਨਾਸ਼ਕ, ਪੌਦਿਆਂ 'ਚ ਦੀਮਕ ਅਤੇ ਫੰਗਸ ਦਾ ਹੋਵੇਗਾ ਖ਼ਾਤਮਾ
    • keep these things in mind while removing makeup
      ਮੇਕਅਪ ਉਤਾਰਦੇ ਸਮੇਂ ਰੱਖੋਂ ਇਨ੍ਹਾਂ ਗੱਲਾਂ ਦਾ ਖਾਸ ਧਿਆਨ ! ਨਹੀਂ ਤਾਂ ਹੋ ਸਕਦੀ...
    • make this effective oil at home with pumpkin seeds
      ਕੱਦੂ ਦੇ ਬੀਜਾਂ ਨਾਲ ਘਰ 'ਚ ਬਣਾਓ ਇਹ ਅਸਰਦਾਰ ਤੇਲ, ਮਿਲਣਗੇ ਹੈਰਾਨੀਜਨਕ ਫਾਇਦੇ
    • how to make soy cream chili vegetables
      ਘਰ 'ਚ ਆਸਾਨ ਤਰੀਕੇ ਨਾਲ ਬਣਾਓ ਪ੍ਰੋਟੀਨ ਨਾਲ ਭਰਪੂਰ ਸੋਇਆ ਮਲਾਈ ਮਿਰਚ ਸਬਜ਼ੀ
    • apply this face pack to maintain facial beauty
      ਚਿਹਰੇ ਦੀ ਸੁੰਦਰਤਾ ਨੂੰ ਬਣਾਈ ਰੱਖਣ ਲਈ ਲਗਾਓ ਇਹ ਫੇਸਪੈਕ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +