Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, AUG 06, 2026

    10:36:03 PM

  • mohan bhagwat on gen z

    ਪੁਰਾਣੀ ਪੀੜ੍ਹੀ ਨਾਲੋਂ ਵੱਧ ਇਮਾਨਦਾਰ ਤੇ ਦੇਸ਼ ਭਗਤ...

  • raja warring meeting

    ਰਾਜਾ ਵੜਿੰਗ ਦੀ ਮੀਟਿੰਗ 'ਚ ਜ਼ਬਰਦਸਤ ਹੰਗਾਮਾ!...

  • jalandhar boy stuck in russia truth about travel agents revealed in video

    ਰੂਸ 'ਚ ਫਸਿਆ ਜਲੰਧਰ ਦਾ ਨੌਜਵਾਨ! ਹਸਪਤਾਲ 'ਚ...

  • punjabi sikh youth truck driver in america

    ਅਮਰੀਕਾ ਤੋਂ ਦੁਖਦ ਘਟਨਾ, ਨੌਜਵਾਨ ਖੁਸ਼ਕਰਨਦੀਪ ਸਿੰਘ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Life Style News
  • ਘਰ 'ਚ ਬਣਾਓ ਬਾਜ਼ਾਰ ਵਰਗੇ ਸਪੰਜੀ ਦਹੀਂ ਭੱਲੇ! ਜਾਣੋ ਵਿਧੀ ਤੇ ਬਣਾਉਣ ਦਾ ਤਰੀਕਾ

LIFE STYLE News Punjabi(ਲਾਈਫ ਸਟਾਈਲ)

ਘਰ 'ਚ ਬਣਾਓ ਬਾਜ਼ਾਰ ਵਰਗੇ ਸਪੰਜੀ ਦਹੀਂ ਭੱਲੇ! ਜਾਣੋ ਵਿਧੀ ਤੇ ਬਣਾਉਣ ਦਾ ਤਰੀਕਾ

  • Edited By Sunaina,
  • Updated: 10 Apr, 2026 12:35 PM
Life Style
make market like spongy curds at home
  • Share
    • Facebook
    • Tumblr
    • Linkedin
    • Twitter
  • Comment

ਵੈੱਬ ਡੈਸਕ - ਗਰਮੀਆਂ ਦੇ ਮੌਸਮ 'ਚ ਜੇਕਰ ਦੁਪਹਿਰ ਦੇ ਖਾਣੇ ਨਾਲ ਠੰਢੇ-ਠੰਢੇ ਅਤੇ ਚਟਪਟੇ ਦਹੀਂ ਭੱਲੇ ਮਿਲ ਜਾਣ, ਤਾਂ ਖਾਣੇ ਦਾ ਸਵਾਦ ਦੁੱਗਣਾ ਹੋ ਜਾਂਦਾ ਹੈ ਪਰ ਅਕਸਰ ਘਰਾਂ 'ਚ ਸ਼ਿਕਾਇਤ ਰਹਿੰਦੀ ਹੈ ਕਿ ਭੱਲੇ ਬਾਜ਼ਾਰ ਵਾਂਗ ਨਰਮ ਅਤੇ ਸਪੰਜੀ ਨਹੀਂ ਬਣਦੇ। ਜੇਕਰ ਤੁਹਾਡੇ ਨਾਲ ਵੀ ਅਜਿਹਾ ਹੁੰਦਾ ਹੈ, ਤਾਂ ਇਹ ਖ਼ਾਸ ਖ਼ਬਰ ਤੁਹਾਡੇ ਲਈ ਹੈ। ਅੱਜ ਅਸੀਂ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਉਹ 'ਸੀਕ੍ਰੇਟ ਤਰੀਕਾ' ਜੋ ਤੁਹਾਡੇ ਹੱਥਾਂ ਦੇ ਬਣੇ ਦਹੀਂ ਭੱਲਿਆਂ ਨੂੰ ਬਾਜ਼ਾਰ ਨਾਲੋਂ ਵੀ ਬਿਹਤਰ ਬਣਾ ਦੇਵੇਗਾ।

ਭੱਲੇ ਨਰਮ ਬਣਾਉਣ ਦਾ 'ਮਾਸਟਰ ਫਾਰਮੂਲਾ' 

ਦਾਲ ਦਾ ਸਹੀ ਸੁਮੇਲ
- ਸਿਰਫ਼ ਮਾਂਹ ਦੀ ਦਾਲ ਦੀ ਬਜਾਏ, ਉਸ 'ਚ ਥੋੜ੍ਹੀ ਜਿਹੀ ਮੂੰਗੀ ਦੀ ਦਾਲ ਜ਼ਰੂਰ ਮਿਲਾਓ। ਇਹ ਭੱਲਿਆਂ ਨੂੰ ਹਲਕਾ ਅਤੇ ਸੁਆਦੀ ਬਣਾਉਂਦੀ ਹੈ।

ਫੇਂਟਣ ਦੀ ਕਲਾ
- ਸਭ ਤੋਂ ਅਹਿਮ ਗੱਲ ਇਹ ਹੈ ਕਿ ਦਾਲ ਨੂੰ ਪੀਸਣ ਤੋਂ ਬਾਅਦ ਇਸ ਨੂੰ ਘੱਟੋ-ਘੱਟ 10 ਮਿੰਟ ਤੱਕ ਇਕੋ ਦਿਸ਼ਾ 'ਚ ਫੇਂਟੋ। ਇਸ ਨਾਲ ਬੈਟਰ 'ਚ ਹਵਾ ਭਰ ਜਾਂਦੀ ਹੈ, ਜਿਸ ਨਾਲ ਭੱਲੇ ਅੰਦਰੋਂ ਸਖ਼ਤ ਨਹੀਂ ਹੁੰਦੇ।

ਪਾਣੀ ਦਾ ਟੈਸਟ
- ਇਕ ਕੋਲੀ ਪਾਣੀ 'ਚ ਥੋੜ੍ਹਾ ਜਿਹਾ ਬੈਟਰ ਪਾ ਕੇ ਦੇਖੋ। ਜੇਕਰ ਬੈਟਰ ਉੱਪਰ ਤੈਰਨ ਲੱਗ ਜਾਵੇ, ਤਾਂ ਸਮਝੋ ਤੁਹਾਡੇ ਭੱਲੇ ਸੁਪਰ ਸਪੰਜੀ ਬਣਨਗੇ।

ਬਣਾਉਣ ਦੀ ਵਿਧੀ :-

ਪੀਸਣਾ
- ਭਿੱਜੀ ਹੋਈ ਦਾਲ ਨੂੰ ਮਿਕਸੀ ਵਿੱਚ ਬਹੁਤ ਘੱਟ ਪਾਣੀ ਪਾ ਕੇ ਪੀਸ ਲਓ।

ਤਲਣਾ
- ਮੱਧਮ ਅੱਗ 'ਤੇ ਸੁਨਹਿਰੀ ਹੋਣ ਤੱਕ ਭੱਲਿਆਂ ਨੂੰ ਤਲੋ। ਤੇਜ਼ ਅੱਗ 'ਤੇ ਤਲਣ ਨਾਲ ਭੱਲੇ ਅੰਦਰੋਂ ਕੱਚੇ ਰਹਿ ਸਕਦੇ ਹਨ।

ਹਿੰਗ-ਨਮਕ ਦਾ ਪਾਣੀ
- ਤਲਣ ਤੋਂ ਬਾਅਦ ਭੱਲਿਆਂ ਨੂੰ ਕੋਸੇ ਪਾਣੀ 'ਚ 20-30 ਮਿੰਟ ਲਈ ਪਾ ਦਿਓ। ਪਾਣੀ 'ਚ ਥੋੜ੍ਹੀ ਜਿਹੀ ਹਿੰਗ ਅਤੇ ਨਮਕ ਜ਼ਰੂਰ ਪਾਓ, ਇਸ ਨਾਲ ਪਾਚਨ ਵੀ ਠੀਕ ਰਹਿੰਦਾ ਹੈ ਅਤੇ ਸਵਾਦ ਵੀ ਵਧਦਾ ਹੈ।

ਪਰੋਸਣ ਦਾ ਸ਼ਾਹੀ ਅੰਦਾਜ਼ 
- ਭੱਲਿਆਂ ਨੂੰ ਪਾਣੀ 'ਚੋਂ ਹੌਲੀ ਜਿਹੇ ਨਿਚੋੜੋ। ਉੱਪਰੋਂ ਫੇਂਟਿਆ ਹੋਇਆ ਸੰਘਣਾ ਦਹੀਂ, ਇਮਲੀ ਦੀ ਲਾਲ ਚਟਨੀ, ਪੁਦੀਨੇ ਦੀ ਹਰੀ ਚਟਨੀ, ਭੁੰਨਿਆ ਹੋਇਆ ਜੀਰਾ ਅਤੇ ਹਲਕਾ ਜਿਹਾ ਚਾਟ ਮਸਾਲਾ ਛਿੜਕੋ। ਤੁਹਾਡੇ ਲਾਜਵਾਬ ਦਹੀਂ ਭੱਲੇ ਤਿਆਰ ਹਨ!

 

  • Recipe
  • Dahi Bhalla
  • Ingredients
  • Method

ਮੁਟਿਆਰਾਂ ’ਚ ਵਧਿਆ ਗੋਲਡਨ ਵਰਕ ਵਾਲੇ ਲਹਿੰਗਾ-ਚੋਲੀ ਦਾ ਕ੍ਰੇਜ਼

NEXT STORY

Stories You May Like

  • the correct way to make lemonade
    ਜਾਣੋ ਨਿੰਬੂ ਪਾਣੀ ਬਣਾਉਣ ਦਾ ਸਹੀ ਤਰੀਕਾ ਤੇ ਸਮੱਗਰੀ
  • make chinese fried rice easily at home
    ਘਰ 'ਚ ਆਸਾਨ ਤਰੀਕੇ ਨਾਲ ਬਣਾਓ Chinese Fried Rice, ਜਾਣੋ ਤਰੀਕਾ
  • how to make paneer makhani easily at home
    ਬਿਨਾਂ ਪਿਆਜ਼-ਲਸਣ ਦੇ ਇੰਝ ਬਣਾਓ ਘਰ 'ਚ ਆਸਾਨ ਤਰੀਕੇ ਨਾਲ ਪਨੀਰ ਮਖਣੀ, ਜਾਣੋ ਤਰੀਕਾ
  • a cupboard placed in the right direction in your home will bring you wealth
    ਘਰ 'ਚ ਸਹੀ ਦਿਸ਼ਾ 'ਚ ਰੱਖੀ ਅਲਮਾਰੀ ਕਰੇਗੀ ਤੁਹਾਨੂੰ ਮਾਲਾਮਾਲ ! ਵਾਸਤੂ ਅਨੁਸਾਰ ਜਾਣੋ ਨਿਯਮ ਤੇ ਬਣਾਉਣ ਦਾ ਤਰੀਕਾ
  • make rose water easily at home
    ਘਰ 'ਚ ਆਸਾਨ ਤਰੀਕੇ ਨਾਲ ਬਣਾਓ ਗੁਲਾਬ ਜਲ ਤੇ ਜਾਣੋ ਇਸ ਫਾਇਦੇ
  • health supplement manufacturing company  rehaan healthcare  s license suspended
    ਹੈਲਥ ਸਪਲੀਮੈਂਟ ਬਣਾਉਣ ਵਾਲੀ ਕੰਪਨੀ 'ਤੇ FSSAI ਦਾ ਸ਼ਿਕੰਜਾ, Rehaan Healthcare ਦਾ ਲਾਇਸੈਂਸ ਸਸਪੈਂਡ
  • being in the wrong direction can make you poor
    ਗਲਤ ਦਿਸ਼ਾ 'ਚ ਬਣਿਆ ਕਰ ਸਕਦੈ ਤੁਹਾਨੂੰ ਕੰਗਾਲ ! ਜਾਣੋ ਘਰ ਬਣਾਉਣ ਦੀ ਸਹੀ ਦਿਸ਼ਾ ਤੇ ਨਿਯਮ
  • what is the correct way to make tori vegetables
    ਤੋਰੀ ਦੀ ਸਬਜ਼ੀ ਬਣਾਉਣ ਦਾ ਕੀ ਹੈ ਸਭ ਤੋਂ ਸੌਖਾ ਤੇ ਸਹੀ ਤਰੀਕਾ
  • jalandhar boy stuck in russia truth about travel agents revealed in video
    ਰੂਸ 'ਚ ਫਸਿਆ ਜਲੰਧਰ ਦਾ ਨੌਜਵਾਨ! ਹਸਪਤਾਲ 'ਚ ਦਾਖ਼ਲ ਮਾਂ, ਵੀਡੀਓ 'ਚ ਖੋਲ੍ਹੀ...
  • heavy rain warning in punjab tomorrow
    ਪੰਜਾਬ 'ਚ ਭਲਕੇ ਭਾਰੀ ਮੀਂਹ ਦੀ ਚਿਤਾਵਨੀ, 8 ਜ਼ਿਲ੍ਹਿਆਂ 'ਚ ਅਲਰਟ
  • third front appears to be forming in gymkhana club elections
    ਜਿਮਖਾਨਾ ਕਲੱਬ ਦੀਆਂ ਚੋਣਾਂ 'ਚ ਬਣਦਾ ਦਿਸ ਰਿਹਾ ਹੈ ਥਰਡ ਫਰੰਟ, ਮੁਕਾਬਲਾ ਦਿਲਚਸਪ...
  • people rushed out of d mart following reports of a sudden fire jalandhar
    ਜਲੰਧਰ 'ਚ ਗੁਰੂ ਨਾਨਕ ਮਿਸ਼ਨ ਚੌਕ ਨੇੜੇ ਸਥਿਤ D-Mart 'ਚ ਲੱਗੀ ਅੱਗ! ਪਈਆਂ...
  • case of two parties clash at sri devi talab temple  new video goes viral
    ਸ਼੍ਰੀ ਦੇਵੀ ਤਲਾਬ ਮੰਦਿਰ 'ਚ ਹੋਏ ਪਥਰਾਅ ਦਾ ਮਾਮਲੇ 'ਚ ਵੱਡੀ ਅਪਡੇਟ! ਵਾਇਰਲ ਹੋਈ...
  • bhargo camp firing case  big questions raised over presence of liquor contractor
    ਭਾਰਗੋ ਕੈਂਪ ਫਾਇਰਿੰਗ ਕੇਸ: ਐਕਸਾਈਜ਼ ਰੇਡ ਦੌਰਾਨ ਸ਼ਰਾਬ ਠੇਕੇਦਾਰ ਦੀ ਮੌਜੂਦਗੀ...
  • excise team raids shop storing illicit liquor
    ਆਬਕਾਰੀ ਵਿਭਾਗ ਦੀ ਟੀਮ ਦਾ ਦੁਕਾਨ 'ਚ ਸਟੋਰ ਕੀਤੀ ਨਾਜਾਇਜ਼ ਸ਼ਰਾਬ 'ਤੇ ਛਾਪਾ...
  • former rajya sabha member shwet malik statement
    ਪੰਜਾਬ 'ਚ ਭਾਜਪਾ ਦੀ ਸਰਕਾਰ ਬਣਨ 'ਤੇ ਕਰਮਚਾਰੀਆਂ ਨੂੰ ਮਿਲੇਗਾ ਉਨ੍ਹਾਂ ਦਾ ਪੂਰਾ...
Trending
Ek Nazar
youngest black professor resigns

ਕੈਂਬਰਿਜ ਯੂਨੀਵਰਸਿਟੀ ਦੇ ਸਭ ਤੋਂ ਛੋਟੀ ਉਮਰ ਦੇ ਗੈਰ ਗੋਰੇ ਪ੍ਰੋਫੈਸਰ ਨੇ ਦੇ'ਤਾ...

us removes sanctions on iraqi airline

ਅਮਰੀਕਾ ਨੇ ਇਰਾਕੀ ਏਅਰਾਲਾਈਨ ਤੋਂ ਹਟਾਈ ਪਾਬੰਦੀ

vehicle collision

ਆਸਟ੍ਰੇਲੀਆ : ਟੱਕਰ ਮਗਰੋਂ ਵਾਹਨਾਂ 'ਚ ਲੱਗੀ ਅੱਗ,  ਪੰਜ ਲੋਕਾਂ ਦੀ ਮੌਤ

the legendary actor  s house will be auctioned

ਨੀਲਾਮ ਹੋਵੇਗਾ ਦਿੱਗਜ ਅਦਾਕਾਰ ਦਾ ਘਰ ! ਕਰੋੜਾਂ ਦਾ ਕਰਜ਼ਾ ਨਾ ਮੋੜਨ 'ਤੇ ਬੈਂਕ...

indian boat incident

ਸ਼੍ਰੀਲੰਕਾ ਦੇ ਜਲ ਖੇਤਰ 'ਚ ਭਾਰਤੀ ਕਿਸ਼ਤੀ ਪਲਟੀ , ਬਚਾਅ ਕਾਰਜ ਸ਼ੁਰੂ

famous influencer shot while live streaming

Vlog ਬਣਾ ਰਹੇ ਇਨਫਲੁਐਂਸਰ ਨੂੰ ਮਾਰ'ਤੀ ਗੋਲ਼ੀ! LIVE ਕਤਲ ਦੀ ਵੀਡੀਓ ਸੋਸ਼ਲ ਮੀਡੀਆ...

famous actress gets engaged shares beautiful pictures

ਅਦਾਕਾਰਾ ਜੀਆ ਸ਼ੰਕਰ ਨੇ ਕਰਵਾਈ ਮੰਗਣੀ, ਸਾਂਝੀਆਂ ਕੀਤੀਆਂ ਖੂਬਸੂਰਤ ਤਸਵੀਰਾਂ

imran khan supporter

ਇਮਰਾਨ ਖਾਨ ਦੀ ਜੇਲ੍ਹਬੰਦੀ ਦੇ 3 ਸਾਲ ਪੂਰੇ; ਪੀ.ਟੀ.ਆਈ. ਦਾ ਜ਼ਬਰਦਸਤ ਸ਼ਕਤੀ...

ban on international media

ਪਾਕਿਸਤਾਨ ਨੇ ਅੰਤਰਰਾਸ਼ਟਰੀ ਮੀਡੀਆ 'ਤੇ ਲਗਾ 'ਤੀ ਵੱਡੀ ਪਾਬੰਦੀ

kapurthala dc issues strict orders regarding petrol pumps

ਪੈਟਰੋਲ ਪੰਪਾਂ ਨੂੰ ਲੈ ਕੇ ਕਪੂਰਥਲਾ DC ਨੇ ਜਾਰੀ ਕੀਤੇ ਸਖ਼ਤ ਹੁਕਮ

indian origin landlord

ਭਾਰਤੀ-ਅਮਰੀਕੀ ਮਕਾਨ ਮਾਲਕ 'ਤੇ ਮਹਿਲਾ ਕਿਰਾਏਦਾਰ ਦਾ 'ਜਿਨਸੀ ਸ਼ੋਸ਼ਣ' ਕਰਨ ਦਾ...

anniversary of hiroshima

ਹੀਰੋਸ਼ੀਮਾ ਪਰਮਾਣੂ ਬੰਬ ਧਮਾਕੇ ਦੀ 81ਵੀਂ ਵਰ੍ਹੇਗੰਢ 'ਤੇ ਮੇਅਰ ਨੇ ਪ੍ਰਮਾਣੂ...

complete ban on this medicine in amritsar

ਅੰਮ੍ਰਿਤਸਰ ’ਚ ਇਸ ਦਵਾਈ ’ਤੇ ਲੱਗੀ ਮੁਕੰਮਲ ਪਾਬੰਦੀ, ਹੁਕਮ ਜਾਰੀ

veteran actress reveals she had to do   c grade   films to repay rs 1 crore loan

'ਕਰਜ਼ਾ ਮੋੜਨ ਲਈ ਕਰਨੀਆਂ ਪਈਆਂ C-Grade ਫ਼ਿਲਮਾਂ..!', ਦਿੱਗਜ ਬਾਲੀਵੁੱਡ...

daughters video call father funeral

ਪੜ੍ਹਾ ਲਿਖਾ ਕਾਯਮਾਬ ਬਣਾਈਆਂ ਧੀਆਂ ਨੇ ਪਿਓ ਤੋਂ ਮੋੜਿਆ ਮੂੰਹ, ਸਸਕਾਰ 'ਤੇ ਵੀ ਨਾ...

chandigarh district court issues notice to salman khan

ਚੰਡੀਗੜ੍ਹ ਜ਼ਿਲ੍ਹਾ ਅਦਾਲਤ ਨੇ ਸਲਮਾਨ ਖਾਨ ਨੂੰ ਜਾਰੀ ਕੀਤਾ ਨੋਟਿਸ, ਜਾਣੋ ਕੀ ਹੈ...

man marries wife to her lover 5 childrens

21 ਸਾਲ ਦਾ ਵਿਆਹ ਤੇ 5 ਜਵਾਕ! ਇਸ਼ਕ 'ਚ ਅੰਨ੍ਹੀ ਪਤਨੀ ਨਾਲ ਪਤੀ ਨੇ ਕਰ 'ਤਾ ਕੁਝ...

cannabis legalized

ਨੇਪਾਲੀ ਸੂਬੇ ਨੇ 'ਭੰਗ' ਦੀ ਖੇਤੀ ਅਤੇ ਵਰਤੋਂ ਨੂੰ ਦੇ'ਤੀ ਕਾਨੂੰਨੀ ਮਾਨਤਾ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਲਾਈਫ ਸਟਾਈਲ ਦੀਆਂ ਖਬਰਾਂ
    • dating app trend declining rapidly among the younger generation
      ਨੌਜਵਾਨ ਪੀੜ੍ਹੀ 'ਚ ਤੇਜ਼ੀ ਨਾਲ ਘਟ ਰਿਹਾ ਡੇਟਿੰਗ ਐਪ ਦਾ ਰੁਝਾਣ : ਹੋਇਆ ਵੱਡਾ...
    • news brides  red indian outfits  fashion
      ਨਿਊ ਬ੍ਰਾਈਡਜ਼ ਨੂੰ ਪਸੰਦ ਆ ਰਹੇ ਰੈੱਡ ਇੰਡੀਅਨ ਆਊਟਫਿਟਸ
    • if you are bothered by mosquitoes  don  t panic
      ਮੱਛਰਾਂ ਤੋਂ ਹੋ ਗਏ ਹੋ ਪ੍ਰੇਸ਼ਾਨ ਤਾਂ ਘਬਰਾਓ ਨਾ ! ਘਰ 'ਚ ਲਗਾਓ ਇਹ ਬੂਟੇ,...
    • if you are troubled by the problem of hair fall  then follow these tips
      ਮਾਨਸੂਨ 'ਚ ਝੜਦੇ ਵਾਲਾਂ ਦੀ ਸਮੱਸਿਆ ਤੋਂ ਹੋ ਗਏ ਪਰੇਸ਼ਾਨ ਤਾਂ ਅਪਣਾਓ ਇਹ ਨੁਸਖੇ
    • the correct way to make lemonade
      ਜਾਣੋ ਨਿੰਬੂ ਪਾਣੀ ਬਣਾਉਣ ਦਾ ਸਹੀ ਤਰੀਕਾ ਤੇ ਸਮੱਗਰੀ
    • make rose water easily at home
      ਘਰ 'ਚ ਆਸਾਨ ਤਰੀਕੇ ਨਾਲ ਬਣਾਓ ਗੁਲਾਬ ਜਲ ਤੇ ਜਾਣੋ ਇਸ ਫਾਇਦੇ
    • heavy zari work  indian outfits  royal look
      ‘ਹੈਵੀ ਜ਼ਰੀ ਵਰਕ’ ਬਣਿਆ ਇੰਡੀਅਨ ਆਊਟਫਿਟਸ ਦੀ ਰਾਇਲ ਲੁੱਕ ਦਾ ਸੀਕ੍ਰੇਟ
    • heavy embroidery  kurti bottom set  favorite
      ਹੈਵੀ ਐਂਬ੍ਰਾਇਡਰੀ ਵਾਲੇ ਕੁੜਤੀ ਬਾਟਮ ਸੈੱਟ ਬਣੇ ਮੁਟਿਆਰਾਂ ਦੇ ਫੇਵਰੇਟ
    • if you want to get rid of the problem of hair loss  then do this
      ਵਾਲ ਝੜਣ ਦੀ ਸਮੱਸਿਆ ਤੋਂ ਪਾਉਣਾ ਚਾਹੁੰਦੇ ਤਾਂ ਛੁਟਕਾਰਾ ਤਾਂ ਕਰ ਲਓ ਇਹ ਕੰਮ
    • if you want to get rid of the problem of hair loss  then do this
      ਵਾਲ ਝੜਣ ਦੀ ਸਮੱਸਿਆ ਤੋਂ ਪਾਉਣਾ ਚਾਹੁੰਦੇ ਤਾਂ ਛੁਟਕਾਰਾ ਤਾਂ ਕਰ ਲਓ ਇਹ ਕੰਮ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +