Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, MAY 20, 2026

    7:07:02 PM

  • punjab employees fir will be registered

    ਪੰਜਾਬ 'ਚ ਇਨ੍ਹਾਂ ਮੁਲਾਜ਼ਮਾਂ 'ਤੇ ਦਰਜ ਹੋਵੇਗੀ...

  • punjab weather raining heatwave alert

    ਪੰਜਾਬ 'ਚ ਕਹਿਰ ਦੀ ਗਰਮੀ ਵਿਚਾਲੇ IMD ਨੇ ਕਰ 'ਤੀ...

  • sacrilege law shiromani committee

    ਬੇਅਦਬੀ ਕਾਨੂੰਨ ਵਾਲੇ ਮਸਲੇ 'ਤੇ ਸ਼੍ਰੋਮਣੀ ਕਮੇਟੀ ਨੇ...

  • instructions to stop the salaries of 6 employees absent from census duty

    ਪੰਜਾਬ: ਇਨ੍ਹਾਂ ਮੁਲਾਜ਼ਮਾਂ 'ਤੇ ਡਿੱਗੀ ਗਾਜ!...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Life Style News
  • ਘਰ 'ਚ ਆਸਾਨ ਤਰੀਕੇ ਨਾਲ ਬਣਾਓ ਸ਼ਾਹੀ ਪਨੀਰ

LIFE STYLE News Punjabi(ਲਾਈਫ ਸਟਾਈਲ)

ਘਰ 'ਚ ਆਸਾਨ ਤਰੀਕੇ ਨਾਲ ਬਣਾਓ ਸ਼ਾਹੀ ਪਨੀਰ

  • Edited By Sunaina,
  • Updated: 20 May, 2026 02:03 PM
Life Style
make shahi paneer easily at home
  • Share
    • Facebook
    • Tumblr
    • Linkedin
    • Twitter
  • Comment

ਵੈੱਬ ਡੈਸਕ - ਅਸੀਂ ਜਦੋਂ ਵੀ ਕੁਝ ਚੰਗਾ ਖਾਣ ਦੀ ਗੱਲ ਕਰਦੇ ਹਾਂ ਤਾਂ ਸਭ ਤੋਂ ਪਹਿਲਾਂ ਪਨੀਰ ਦਾ ਨਾਂ ਸਾਡੇ ਮੂੰਹ ਤੇ ਆਉਂਦਾ ਹੈ। ਖ਼ਾਸ ਕਰਕੇ ਜਦੋਂ ਕੋਈ ਮਹਿਮਾਨ ਆ ਜਾਵੇ ਤਾਂ ਵੀ ਅਸੀਂ ਪਨੀਰ ਹੀ ਬਣਾ ਕੇ ਖਵਾਉਂਦੇ ਹਾਂ। ਇਸ ਲਈ ਅੱਜ ਅਸੀਂ ਤੁਹਾਡੇ ਲਈ ਸ਼ਾਹੀ ਪਨੀਰ ਦੀ ਰੈਸਿਪੀ ਲੈ ਕੇ ਆਏ ਹਾਂ। ਇਹ ਬਣਾਉਣ 'ਚ ਬਹੁਤ ਆਸਾਨ ਅਤੇ ਖਾਣ 'ਚ ਬਹੁਤ ਸੁਆਦ ਹੁੰਦਾ ਹੈ। ਸ਼ਾਹੀ ਪਨੀਰ ਦੀ ਸਬਜ਼ੀ ਤੁਹਾਡੇ ਘਰ 'ਚ ਛੋਟੇ ਬੱਚਿਆਂ ਨੂੰ ਵੀ ਬਹੁਤ ਪਸੰਦ ਆਵੇਗੀ। ਚਲੋਂ ਜਾਣਦੇ ਹਾਂ ਸ਼ਾਹੀ ਪਨੀਰ ਬਣਾਉਣ ਦੀ ਵਿਧੀ।

ਬਣਾਉਣ ਲਈ ਵਰਤੀ ਜਾਣ ਵਾਲੀ ਸਮੱਗਰੀ :- 

ਪਨੀਰ-250 ਗ੍ਰਾਮ
ਤੇਲ/ ਮੱਖਣ - 4 ਚਮਚ ਗੰਢੇ-2 (ਮੋਟੇ ਕੱਟੇ ਹੋਏ)
ਅਦਰਕ-50 ਗ੍ਰਾਮ
ਹਰੀ ਮਿਰਚ ਸਵਾਦ ਅਨੁਸਾਰ 
ਟਮਾਟਰ-4  
ਮੋਟੀ ਇਲਾਇਚੀ-2  
ਦਹੀਂ-ਅੱਧਾ ਕੱਪ  
ਲਾਲ ਮਿਰਚ- ½ ਚਮਚਾ
ਪਨੀਰ ਮਸਾਲਾ- ½
ਲੂਣ ਸਵਾਦ ਅਨੁਸਾਰ,
ਦੁੱਧ-50 ਮੀਲੀ

ਬਣਾਉਣ ਦੀ ਵਿਧੀ :-

- ਸਭ ਤੋਂ ਪਹਿਲਾਂ ਪਨੀਰ ਨੂੰ ਮੋਟੇ ਟੁੱਕੜਿਆਂ ਵਿੱਚ ਕੱਟ ਲਓ।
- ਫਿਰ ਤੇਲ ਨੂੰ ਕੜਾਹੀ ਵਿੱਚ ਪਾ ਕੇ ਗੰਢੇ, ਅਦਰਕ, ਹਰੀ ਮਿਰਚ, ਮੋਟੀ ਇਲਾਇਚੀ ਦੇ ਨਾਲ ਭੁੰਨੋ।
- 3-4 ਮਿੰਟ ਤਲਕੇ ਟਮਾਟਰ ਪਾਓ ਅਤੇ 5-7 ਮਿੰਟ ਲਈ ਢੱਕ ਦਿਓ। ਫਿਰ ਦਹੀਂ ਪਾ ਕੇ 5 ਮਿੰਟ ਪਕਾਓ ਅਤੇ ਕੱਪ ਪਾਣੀ ਪਾ ਕੇ ਠੰਡਾ ਹੋਣ ਲਈ ਰੱਖ ਦਿਓ।
- ਉਸ ਤੋਂ ਬਾਅਦ ਗਰਾਇਨਡਰ ਵਿੱਚ ਪਾ ਕੇ ਪੀਸ ਲਵੋ।
- ਹੁਣ ਕੜਾਹੀ ਵਿੱਚ ਬਚਿਆ ਹੋਇਆ ਤੇਲ ਪਾ ਕੇ ਗਰਮ ਕਰ ਲਓ ਅਤੇ ਗਰੇਵੀ ਪਾ ਦਿਓ।
- ਜਦ ਤੱਕ ਗਰੇਵੀ ਗਾੜੀ ਨਾ ਹੋ ਜਾਵੇ ਉਦੋਂ ਤੱਕ ਪਕਾਉਂਦੇ ਰਹੋ।
- ਫਿਰ ਦੁੱਧ ਅਤੇ ਪਨੀਰ ਪਾ ਕੇ 3-4 ਮਿੰਟ ਪਕਾਓ।
- ਲਓ ਜੀ ਤੁਹਾਡੇ ਖਾਣ ਲਈ ਸ਼ਾਹੀ ਪਨੀਰ ਬਣ ਕੇ ਤਿਆਰ ਕੇ ਹੈ। ਇਸ ਨੂੰ ਨਾਨ, ਚਪਾਤੀ, ਚੌਲਾਂ ਨਾਲ ਤੁਸੀਂ ਖਾ ਸਕਦੇ ਹੋ।

  • Recipe
  • Shahi Paneer
  • Ingredients
  • Method

ਤੋਰੀ ਦੀ ਸਬਜ਼ੀ ਬਣਾਉਣ ਦਾ ਸਭ ਤੋਂ ਸੌਖਾ ਤਰੀਕਾ, ਸਵਾਦ ਅਜਿਹਾ ਕਿ ਉਂਗਲਾਂ ਚੱਟਦੇ ਰਹਿ ਜਾਓਗੇ

NEXT STORY

Stories You May Like

  • make rice porridge easily at home
    ਘਰ 'ਚ ਆਸਾਨ ਤਰੀਕੇ ਨਾਲ ਬਣਾਓ ਚੌਲਾਂ ਦਾ ਚੀਲਾ
  • lemon pickle
    ਘਰ 'ਚ ਆਸਾਨ ਤਰੀਕੇ ਨਾਲ ਬਣਾਓ ਸਵਾਦਿਸ਼ਟ ਨਿੰਬੂ ਦਾ ਆਚਾਰ
  • how to make mango shake
    ਬਾਜ਼ਾਰ ਵਰਗਾ ਸੰਘਣਾ ਅਤੇ ਕ੍ਰੀਮੀ 'ਮੈਂਗੋ ਸ਼ੇਕ' ਹੁਣ ਘਰ 'ਚ ਬਣਾਓ; ਨੋਟ ਕਰੋ ਇਹ ਆਸਾਨ ਰੈਸਿਪੀ
  • make soft and spongy dhokla like the market at home
    ਘਰ 'ਚ ਬਣਾਓ ਬਾਜ਼ਾਰ ਵਰਗਾ ਨਰਮ ਅਤੇ ਸਪੰਜੀ ਢੋਕਲਾ
  • what is the easy way to extract desi ghee at home
    ਘਰ 'ਚ ਦੇਸੀ ਘਿਓ ਕੱਢਣ ਦਾ ਕੀ ਹੈ ਆਸਾਨ ਤਰੀਕਾ
  • 6 samples of milk  paneer and khoya collected in hoshiarpur
    ਹੁਸ਼ਿਆਰਪੁਰ ਵਿਖੇ ਦੁੱਧ, ਪਨੀਰ ਤੇ ਖੋਏ ਦੇ ਭਰੇ ਗਏ 6 ਸੈਂਪਲ
  • food safety department raids shops making and selling cheese
    ਫੂਡ ਸੇਫਟੀ ਵਿਭਾਗ ਵੱਲੋਂ ਪਨੀਰ ਬਣਾਉਣ ਅਤੇ ਵੇਚਣ ਵਾਲੀਆਂ ਦੁਕਾਨਾਂ ’ਤੇ ਛਾਪੇਮਾਰੀ, 11 ਸੈਂਪਲ ਭਰੇ
  • make rajma salad to stay healthy in summer
    ਗਰਮੀਆਂ 'ਚ ਸਿਹਤਮੰਦ ਰਹਿਣ ਲਈ ਬਣਾਓ 'ਰਾਜਮਾ ਸਲਾਦ', ਸੁਆਦ ਦੇ ਨਾਲ-ਨਾਲ ਮਿਲੇਗਾ ਭਰਪੂਰ ਪੋਸ਼ਣ**
  • instructions to stop the salaries of 6 employees absent from census duty
    ਪੰਜਾਬ: ਇਨ੍ਹਾਂ ਮੁਲਾਜ਼ਮਾਂ 'ਤੇ ਡਿੱਗੀ ਗਾਜ! ਤਨਖ਼ਾਹਾਂ ਰੋਕਣ ਦੇ ਹੁਕਮ ਜਾਰੀ
  • boy dead on road accident
    ਖੜ੍ਹੇ ਟਿੱਪਰ 'ਚ ਮੋਟਰਸਾਈਕਲ ਦੇ ਵੱਜਣ ਕਾਰਨ ਵਾਪਰਿਆ ਹਾਦਸਾ, ਇਕ ਦੀ ਮੌਤ
  • punjab weather raining heatwave alert
    ਪੰਜਾਬ 'ਚ ਕਹਿਰ ਦੀ ਗਰਮੀ ਵਿਚਾਲੇ IMD ਨੇ ਕਰ 'ਤੀ ਵੱਡੀ ਭਵਿੱਖਬਾਣੀ! ਘਰੋਂ ਨਿਕਲਣ...
  • new orders issued for vehicle owners gave ultimatum of three days
    ਪੰਜਾਬ: ਵਾਹਨ ਮਾਲਕਾਂ ਲਈ ਨਵੇਂ ਹੁਕਮ ਜਾਰੀ! ਮਿਲਿਆ 3 ਦਿਨਾਂ ਦਾ ਅਲਟੀਮੇਟਮ, ਜਲਦੀ...
  • innocent boy beaten on suspicion of theft in jalandhar
    ਜਲੰਧਰ 'ਚ ਇਨਸਾਨੀਅਤ ਸ਼ਰਮਸਾਰ! ਬੇਕਸੂਰ ਨੌਜਵਾਨ ਨੂੰ ਚੋਰ ਸਮਝ ਸ਼ਰੇਆਮ ਚਾੜ੍ਹ...
  • street light  has not improved in jalandhar
    ਕਰੋੜਾਂ ਖ਼ਰਚਣ ਦੇ ਬਾਵਜੂਦ ਜਲੰਧਰ ’ਚ ਨਹੀਂ ਸੁਧਰਿਆ ਸਟਰੀਟ ਲਾਈਟ ਸਿਸਟਮ, ਹਨ੍ਹੇਰੇ...
  • municipal council nagar panchayat elections to be held in jalandhar
    ਜਲੰਧਰ ਵਿਖੇ ਹੋਣ ਵਾਲੀਆਂ ਨਗਰ ਕੌਂਸਲ/ਨਗਰ ਪੰਚਾਇਤ ਚੋਣਾਂ ਲਈ 342 ਉਮੀਦਵਾਰ ਮੈਦਾਨ...
  • massive fire breaks out in junk piles in qazi mandi
    ਕਾਜ਼ੀ ਮੰਡੀ ’ਚ ਫਿਰ ਭੜਕੀ ਕਬਾੜ ਦੇ ਢੇਰਾਂ 'ਚ ਲੱਗੀ ਭਿਆਨਕ ਅੱਗ, ਜ਼ਹਿਰੀਲੇ...
Trending
Ek Nazar
pakistan air force training aircraft crashes

ਵੱਡਾ ਹਾਦਸਾ! ਪਾਕਿਸਤਾਨ ਏਅਰਫੋਰਸ ਦਾ ਲੜਾਕੂ ਜਹਾਜ਼ ਕਰੈਸ਼, ਵਾਲ-ਵਾਲ ਬਚੇ ਪਾਇਲਟ

earthquake in peru

ਪੇਰੂ 'ਚ 5.8 ਤੀਬਰਤਾ ਦਾ ਭੂਚਾਲ  ਕਈ ਇਮਾਰਤਾਂ ਨੂੰ ਪਹੁੰਚਿਆ ਨੁਕਸਾਨ

thailand visa free entry rule changed

ਥਾਈਲੈਂਡ ਜਾਣ ਵਾਲੇ ਭਾਰਤੀ ਸੈਲਾਨੀਆਂ ਨੂੰ ਵੱਡਾ ਝਟਕਾ; ਬਦਲ ਗਿਆ ਵੀਜ਼ਾ-ਮੁਕਤ...

after 6 years of marriage a rift has arisen in sapna chaudhary s relationship

'ਪਿਆਰ ਮਹਿਸੂਸ ਨਹੀਂ ਹੁੰਦਾ...', ਵਿਆਹ ਦੇ 6 ਸਾਲ ਬਾਅਦ ਸਪਨਾ ਚੌਧਰੀ ਦੇ ਰਿਸ਼ਤੇ...

innocent boy beaten on suspicion of theft in jalandhar

ਜਲੰਧਰ 'ਚ ਇਨਸਾਨੀਅਤ ਸ਼ਰਮਸਾਰ! ਬੇਕਸੂਰ ਨੌਜਵਾਨ ਨੂੰ ਚੋਰ ਸਮਝ ਸ਼ਰੇਆਮ ਚਾੜ੍ਹ...

shameful act of schoolgirls in rupnagar

ਸਕੂਲੀ ਵਿਦਿਆਰਥਣਾਂ ਦਾ ਸ਼ਰਮਨਾਕ ਕਾਰਾ ! ਘਰ 'ਚ ਸਹੇਲੀ ਨਾਲ ਕੀਤਾ ਵੱਡਾ ਕਾਂਡ, ਫਿਰ...

government employees salary 22nd may deadline

HR : 22 ਮਈ ਹੈ 'ਡੈੱਡਲਾਈਨ'... ਸਰਕਾਰੀ ਮੁਲਾਜ਼ਮ ਕਰ ਲੈਣ ਇਹ ਕੰਮ ਨਹੀਂ ਤਾਂ...

indonesia announces export controls for coal  palm oil

ਇੰਡੋਨੇਸ਼ੀਆ ਦਾ ਵੱਡਾ ਫੈਸਲਾ: ਹੁਣ ਕੋਲਾ ਅਤੇ ਪਾਮ ਆਇਲ ਸਰਕਾਰ ਦੇ ਕਬਜ਼ੇ 'ਚ

heatwave next 5 days orange red alert

Heatwave Alert: ਅਗਲੇ 5 ਦਿਨ ਪਵੇਗੀ ਅੱਤ ਦੀ ਗਰਮੀ! ਇਨ੍ਹਾਂ ਸੂਬਿਆਂ 'ਚ ਆਰੇਂਜ...

kedarnath marg landslide rescue operation devotees

ਕੇਦਾਰਨਾਥ ਮਾਰਗ 'ਤੇ ਭਾਰੀ Landslide, ਰੈਸਕਿਊ ਆਪ੍ਰੇਸ਼ਨ ਨਾਲ ਮੌਤ ਦੇ ਮੂੰਹ...

salman khan warns paparazzi over hospital coverage

"60 ਸਾਲ ਦਾ ਹੋ ਗਿਆ ਹਾਂ, ਪਰ ਲੜਨਾ ਨਹੀਂ ਭੁੱਲਿਆ..."; ਆਖਿਰ ਸਲਮਾਨ ਖਾਨ ਦਾ...

thalapathy vijay  chief minister  cm 2026 number plate  internet

ਵਿਜੇ ਦੀ ‘CM 2026’ ਨੰਬਰ ਪਲੇਟ ਨੇ ਇੰਟਰਨੈੱਟ 'ਤੇ ਮਚਾਇਆ ਤਹਿਲਕਾ !

amitabh bachchan has been admitted to the hospital for the last 3 days

ਪਿਛਲੇ 3 ਦਿਨਾਂ ਤੋਂ ਹਸਪਤਾਲ 'ਚ ਭਰਤੀ ਹਨ ਅਮਿਤਾਭ ਬੱਚਨ !

team india

IPL 'ਚ ਧੱਕ ਪਾਉਣ ਵਾਲੇ ਖ਼ਿਡਾਰੀ ਦੀ TEAM INDIA 'ਚ ਹੋਈ ਐਂਟਰੀ

petrol diesel price increase

ਹੋਰ ਮਹਿੰਗਾ ਹੋਵੇਗਾ ਪੈਟਰੋਲ-ਡੀਜ਼ਲ! ਇੰਨੀਆਂ ਵੱਧ ਸਕਦੀਆਂ ਹਨ ਕੀਮਤਾਂ

severe storm and heavy rain alert in 19 states

ਅਗਲੇ 17 ਘੰਟਿਆਂ 'ਚ ਪਵੇਗਾ ਭਾਰੀ ਮੀਂਹ ! ਮੌਸਮ ਵਿਭਾਗ ਨੇ 19 ਸੂਬਿਆਂ 'ਚ ਜਾਰੀ...

toyota hybrid vehicle

Toyota ਦੀਆਂ ਗੱਡੀਆਂ 'ਤੇ ਟੁੱਟ ਕੇ ਪੈ ਗਏ ਲੋਕ! ਵੇਚ'ਤੀਆਂ 3 ਲੱਖ ਹਾਈਬ੍ਰਿਡ...

after 9 years  there is a rift in bharti singh and harsh  s relationship

9 ਸਾਲ ਬਾਅਦ ਭਾਰਤੀ ਸਿੰਘ ਤੇ ਹਰਸ਼ ਦੇ ਰਿਸ਼ਤੇ 'ਚ ਆਈ ਦਰਾੜ! ਕਾਮੇਡੀਅਨ ਨੇ ਤੋੜੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਲਾਈਫ ਸਟਾਈਲ ਦੀਆਂ ਖਬਰਾਂ
    • make rajma salad to stay healthy in summer
      ਗਰਮੀਆਂ 'ਚ ਸਿਹਤਮੰਦ ਰਹਿਣ ਲਈ ਬਣਾਓ 'ਰਾਜਮਾ ਸਲਾਦ', ਸੁਆਦ ਦੇ ਨਾਲ-ਨਾਲ...
    • keep these things in mind while applying mascara to your eyes
      ਅੱਖਾਂ 'ਚ ਕਾਜਲ ਲਗਾਉਂਦੇ ਸਮੇਂ ਰੱਖੋ ਇਨ੍ਹਾਂ ਗੱਲਾਂ ਦਾ ਧਿਆਨ, ਨਹੀਂ ਤਾਂ ਹੋ...
    • cream will remove dark spots from the face
      ਮਲਾਈ ਨਾਲ ਦੂਰ ਹੋਣਗੇ ਚਿਹਰੇ ਦੇ ਕਾਲੇ ਧੱਬੇ, ਜਾਣੋ ਵਰਤੋਂ ਕਰਨ ਦਾ ਤਰੀਕਾ
    • white embroidery  co ord set  young women
      ਵ੍ਹਾਈਟ ਐਂਬ੍ਰਾਇਡਰੀ ਵਾਲੇ ਕੋ-ਆਰਡ ਸੈੱਟ ਬਣੇ ਮੁਟਿਆਰਾਂ ਦੇ ਫੇਵਰੇਟ
    • what is the easy way to extract desi ghee at home
      ਘਰ 'ਚ ਦੇਸੀ ਘਿਓ ਕੱਢਣ ਦਾ ਕੀ ਹੈ ਆਸਾਨ ਤਰੀਕਾ
    • delay in family planning can have serious consequences
      Family planning 'ਚ ਦੇਰੀ ਦੇ ਹੋ ਸਕਦੇ ਹਨ ਗੰਭੀਰ ਨਤੀਜੇ, ਲੱਗ ਸਕਦਾ ਹੈ 'ਸਰਪ...
    • hands feel a sharp burning sensation after cutting chillies
      ਮਿਰਚਾਂ ਕੱਟਣ ਤੋਂ ਬਾਅਦ ਹੱਥਾਂ 'ਚ ਹੁੰਦੀ ਹੈ ਤੇਜ਼ ਜਲਣ? ਰਾਹਤ ਪਾਉਣ ਲਈ ਅਪਣਾਓ...
    • how to make mango shake
      ਬਾਜ਼ਾਰ ਵਰਗਾ ਸੰਘਣਾ ਅਤੇ ਕ੍ਰੀਮੀ 'ਮੈਂਗੋ ਸ਼ੇਕ' ਹੁਣ ਘਰ 'ਚ ਬਣਾਓ; ਨੋਟ ਕਰੋ...
    • benefits of applying aloe vera gel to hair
      ਝੜਦੇ ਵਾਲਾਂ ਤੋਂ ਮਿਲੇਗੀ ਨਿਜਾਤ, ਜਾਣੋ ਵਾਲਾਂ 'ਚ ਐਲੋਵੇਰਾ ਜੈੱਲ ਲਗਾਉਣ ਦੇ...
    • applying coffee on your face will make it glow
      ਪਾਰਲਰ ਜਾਣ ਦੀ ਲੋੜ ਨਹੀਂ! ਚਮੜੀ ਦੇ ਨਿਖਾਰ ਲਈ ਇੰਝ ਕਰੋ ਕੌਫ਼ੀ ਪਾਊਡਰ ਦੀ ਵਰਤੋਂ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +