Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, OCT 17, 2026

    8:51:47 PM

  • accident in patiala

    ਪਟਿਆਲਾ 'ਚ ਦੋ ਵੱਖ-ਵੱਖ ਹਾਦਸਿਆਂ 'ਚ 3 ਲੋਕਾਂ ਦੀ...

  • assembly elections bjp punjab

    ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਭਾਜਪਾ ਦਾ ਵੱਡਾ...

  • parvinder singh jhota father prime minister narendra modi

    ਪਰਵਿੰਦਰ ਸਿੰਘ ਝੋਟਾ ਦੇ ਪਿਤਾ ਦੀ ਪ੍ਰਧਾਨ ਮੰਤਰੀ...

  • assembly elections punjab election commission

    ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਵੱਡੀ ਖ਼ਬਰ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Life-Style News
  • ਕਿਤੇ ਤੁਹਾਡੇ ਬੱਚੇ ਨੂੰ ‘ਅਟੈਂਸ਼ਨ’ ਦੀ ਲੋੜ ਤਾਂ ਨਹੀਂ!

LIFE-STYLE News Punjabi(ਲਾਈਫ ਸਟਾਈਲ)

ਕਿਤੇ ਤੁਹਾਡੇ ਬੱਚੇ ਨੂੰ ‘ਅਟੈਂਸ਼ਨ’ ਦੀ ਲੋੜ ਤਾਂ ਨਹੀਂ!

  • Edited By Aarti Dhillon,
  • Updated: 03 Aug, 2024 05:41 PM
Life-Style
maybe your child does not need   attention
  • Share
    • Facebook
    • Tumblr
    • Linkedin
    • Twitter
  • Comment

ਵਰਕਿੰਗ ਪੇਰੈਂਟਸ ਹੋਣ ਦੇ ਨਾਤੇ ਅੱਜਕਲ ਮਾਤਾ-ਪਿਤਾ ਕੋਲ ਇੰਨਾ ਸਮਾਂ ਨਹੀਂ ਕਿ ਉਹ ਬੱਚਿਆਂ ਦੀਆਂ ਲੋੜਾਂ ਨੂੰ ਸਮਝਣ ਜਾਂ ਫਿਰ ਲੋੜ ਪੈਣ ’ਤੇ ਬੱਚਿਆਂ ਨੂੰ ਮੈਂਟਲੀ ਅਤੇ ਇਮੋਸ਼ਨਲੀ ਸਪੋਰਟ ਕਰ ਸਕਣ। ਪੇਰੈਂਟਸ ਦੇ ਅਜਿਹੇ ਵਤੀਰੇ ਨਾਲ ਬੱਚੇ ਨੂੰ ਕਿਤੇ ਨਾ ਕਿਤੇ ਮਾਨਸਿਕ ਰੂਪ ਨਾਲ ਠੇਸ ਪਹੁੰਚਦੀ ਹੈ। ਬੱਚਿਆਂ ਦਾ ਬਦਲਿਆ ਹੋਇਆ ਵਿਵਹਾਰ ਪੇਰੈਂਟਸ ਨੂੰ ਸਮਝ ਜਾਣਾ ਚਾਹੀਦਾ ਹੈ ਕਿ ਉਨ੍ਹਾਂ ਨੂੰ ਵੀ ਅਟੈਂਸ਼ਨ ਦੀ ਲੋੜ ਹੈ। ਚੱਲੋ ਜਾਣਦੇ ਹਾਂ ਕਿ ਉਨ੍ਹਾਂ ਸੰਕੇਤਾਂ ਨੂੰ, ਜਿਸ ਤੋਂ ਪਤਾ ਲੱਗੇ ਕਿ ਬੱਚੇ ਨੂੰ ਅਟੈਂਸ਼ਨ ਦੀ ਲੋੜ ਹੈ
—ਆਪਣੇ ਕੰਮ ਦੇ ਰੁਝੇਵੇਂ ਹੋਣ ਕਾਰਨ ਜਦੋਂ ਪੇਰੈਂਟਸ ਬੱਚੇ ਵੱਲ ਧਿਆਨ ਨਹੀਂ ਦਿੰਦੇ ਤਾਂ ਬੱਚਾ ਵੀ ਛੋਟੀਆਂ-ਛੋਟੀਆਂ ਗੱਲਾਂ ’ਤੇ ਓਵਰ ਰਿਐਕਟ ਕਰ ਸਕਦਾ ਹੈ ਅਤੇ ਹਰ ਛੋਟੀ-ਛੋਟੀ ਗੱਲ ’ਤੇ ਰੋਣਾ ਸ਼ੁਰੂ ਕਰ ਦਿੰਦਾ ਹੈ।
—ਕੁਝ ਬੱਚੇ ਸੁਭਾਅ ਤੋਂ ਇੰਟ੍ਰੋਵਰਟ ਹੁੰਦੇ ਹਨ। ਪੇਰੈਂਟਸ ਨੂੰ ਆਪਣੀ ਗੱਲ ਖੁੱਲ੍ਹ ਕੇ ਨਹੀਂ ਦੱਸਦੇ ਹਨ, ਅਜਿਹੀ ਸਥਿਤੀ ’ਚ ਵੀ ਬੱਚੇ ਗੱਲ-ਗੱਲ ’ਤੇ ਰੋਣ ਲੱਗਦੇ ਹਨ ਜਾਂ ਫਿਰ ਓਵਰ ਰਿਐਕਟ ਕਰਨ ਲੱਗਦੇ ਹਨ।
—ਪੇਰੈਂਟਸ ਦਾ ਧਿਆਨ ਆਪਣੇ ਵੱਲ ਆਕਰਸ਼ਿਤ ਕਰਨ ਲਈ ਕੁਝ ਬੱਚੇ ਨੈਗੇਟਿਵ ਗੱਲਾਂ ਬੋਲਦੇ ਹਨ। ਇਨ੍ਹਾਂ ਨਾਂਹ-ਪੱਖੀ ਗੱਲਾਂ ਨੂੰ ਸੁਣ ਕੇ ਪੇਰੈਂਟਸ ਨੂੰ ਗੁੱਸਾ ਆਉਂਦਾ ਹੈ ਅਤੇ ਜਦੋਂ ਪੇਰੈਂਟਸ ਸਮਝਾਉਂਦੇ ਹਨ ਤਾਂ ਉਨ੍ਹਾਂ ਨਾਲ ਵੀ ਬੁਰਾ ਵਤੀਰਾ ਕਰਦੇ ਹਨ। ਅਜਿਹੀ ਸਥਿਤੀ ’ਚ ਪੇਰੈਂਟਸ ਨੂੰ ਬੱਚੇ ’ਤੇ ਨਾਰਾਜ਼ ਹੋਣ ਦੀ ਬਜਾਏ ਇਹ ਸਮਝੋ ਕਿ ਬੱਚੇ ਨੂੰ ਤੁਹਾਡੀ ਲੋੜ ਹੈ ਅਤੇ ਬੱਚਾ ਤੁਹਾਡਾ ਧਿਆਨ ਆਪਣੇ ਵੱਲ ਖਿੱਚਣ ਲਈ ਅਜਿਹਾ ਕਰ ਰਿਹਾ ਹੈ।
—ਆਫਿਸ ਤੋਂ  ਘਰ ਆਉਣ ਤੋਂ ਬਾਅਦ ਜਦੋਂ ਬੱਚਾ ਪੇਰੈਂਟਸ ਦੇ ਅੱਗੇ-ਪਿੱਛੇ ਘੁੰਮਣ ਦੀ ਕੋਸ਼ਿਸ਼ ਕਰੇ। ਉਨ੍ਹਾਂ ਨਾਲ ਵੱਧ ਸਮਾਂ ਬਿਤਾਉਣ ਦੀ ਕੋਸ਼ਿਸ਼ ਕਰੇ ਤਾਂ ਪੈਰੇਂਟਸ ਨੂੰ ਸਮਝ ਜਾਣਾ ਚਾਹੀਦਾ ਹੈ ਕਿ ਬੱਚਾ ਤੁਹਾਡੀ ਅਟੈਂਸ਼ਨ ਚਾਹੁੰਦਾ ਹੈ। ਅਜਿਹੇ ’ਚ ਪੇਰੈਂਟਸ ਕੁਝ ਸਮੇਂ ਲਈ ਆਪਣਾ ਸਾਰਾ ਕੰਮ ਛੱਡ ਦੇਣ ਅਤੇ ਸਿਰਫ ਬੱਚਿਆਂ ਨਾਲ ਟਾਈਮ ਬਿਤਾਉਣ?
— ਜਦੋਂ ਬੱਚਾ ਹਰ ਛੋਟੀ-ਛੋਟੀ ਗੱਲ ’ਤੇ ਜ਼ਿੱਦ ਕਰਨ ਲੱਗੇ, ਵਾਰ-ਵਾਰ ਸਮਝਾਉਣ ਜਾਂ ਟੋਕਣ ’ਤੇ ਵੀ ਉਸੇ ਕੰਮ ਨੂੰ ਵਾਰ-ਵਾਰ ਕਰਦਾ ਹੈ ਤਾਂ ਪੇਰੈਂਟਸ ਨੂੰ ਗੁੱਸਾ ਹੋਣ ਦੀ ਜਗ੍ਹਾ ਇਹ ਸਮਝ ਜਾਣਾ ਚਾਹੀਦਾ ਹੈ ਕਿ ਬੱਚਾ ਤੁਹਾਡੀ ਅਟੈਂਸ਼ਨ ਚਾਹੁੰਦਾ ਹੈ। ਇਸ ਲਈ ਉਸ ’ਤੇ ਨਾਰਾਜ਼ ਹੋਣ ਦੀ ਬਜਾਏ ਉਸ ਨੂੰ ਪਿਆਰ ਦਿਓ ਅਤੇ ਉਸ ਨਾਲ ਫਨ ਅਤੇ ਕੁਆਲਿਟੀ ਟਾਈਮ ਬਿਤਾਓ।
—ਆਪਣੇ ਸੁਭਾਅ ਦੇ ਉਲਟ ਜਦੋਂ ਬੱਚਾ ਚੁੱਪ ਹੋ ਜਾਏ ਜਾਂ ਆਪਣਾ ਜ਼ਿਆਦਾਤਰ ਸਮਾਂ ਇਕੱਲੇ ’ਚ ਬਿਤਾਏ ਤਾਂ ਮਾਤਾ-ਪਿਤਾ ਨੂੰ ਸਮਝ ਜਾਣਾ ਚਾਹੀਦਾ ਹੈ ਕਿ ਬੱਚਾ ਪ੍ਰੇਸ਼ਾਨੀ ’ਚ  ਹੈ, ਜੋ ਉਸ ਨੂੰ ਮਾਨਸਿਕ ਰੂਪ ਨਾਲ ਤਸ਼ੱਦਦ ਕਰ ਰਹੀ ਹੈ। ਬੱਚੇ ਦੇ ਅਜਿਹੇ ਵਿਵਹਾਰ ਦੇ ਕਈ ਕਾਰਨ ਹੋ ਸਕਦੇ ਹਨ, ਜਿਵੇਂ ਉਹ ਬੀਮਾਰ ਹੋਵੇ ਜਾਂ ਤਣਾਅ ’ਚ ਹੋਵੇ। ਇਹ ਸਭ ਕਾਰਨ ਬੱਚੇ ਦੀ ਮਾਨਸਿਕ ਪ੍ਰੇਸ਼ਾਨੀ ਦਾ ਕਾਰਨ ਵੀ ਬਣ ਸਕਦੇ ਹਨ।
—ਪੇਰੈਂਟਸ ਦੇ ਗੱਲ ਕਰਨ ਅਤੇ ਕੁਝ ਪੁੱਛਣ ’ਤੇ ਜਦੋਂ ਬੱਚਾ ਚੀਕ ਕੇ, ਮੂੰਹ ਬਣਾ ਕੇ ਜਾਂ ਫਿਰ ਨਾਟਕੀ ਢੰਗ ਨਾਲ ਜਵਾਬ ਦੇਵੇ ਤਾਂ ਪੇਰੈਂਟਸ ਨੂੰ ਇਹ ਸਮਝ ਜਾਣਾ ਚਾਹੀਦਾ ਹੈ ਕਿ ਬੱਚੇ ਨੂੰ ਤੁਹਾਡੇ ਅਟੈਂਸ਼ਨ ਦੀ ਲੋੜ ਹੈ।
—ਬੱਚਿਆਂ ਨਾਲ ਗੱਲ ਕਰਦਿਆਂ ਜੇਕਰ ਉਹ ਅਪਸ਼ਬਦ ਬੋਲਦੇ ਹਨ, ਉਨ੍ਹਾਂ ਦੇ ਸ਼ਬਦਾਂ ’ਚੋਂ ਗੁੱਸਾ ਝਲਕਦਾ ਹੈ ਤਾਂ ਸਮਝ ਜਾਓ ਕਿ ਬੱਚਾ ਕਿਸੇ ਗੱਲ ਤੋਂ ਨਾਰਾਜ਼ ਹੈ, ਇਸ ਲਈ ਉਹ ਅਜਿਹਾ ਵਤੀਰਾ ਕਰ ਰਿਹਾ ਹੈ।

  • child
  • need attention
  • care
  • Working parents
  • ਵਰਕਿੰਗ ਪੇਰੈਂਟਸ
  • ਅਟੈਂਸ਼ਨ
  • ਬੱਚੇ

ਮੁਹਾਸਿਆਂ ਤੇ ਆਇਲੀ ਸਕਿਨ ਤੋਂ ਨਿਜ਼ਾਤ ਦਿਵਾਉਂਦੈ ‘ਚਾਰਕੋਲ’ ਫੇਸਮਾਸਕ

NEXT STORY

Stories You May Like

  • pakistan is not your father  s estate    maulana lashes out at the army
    ‘ਪਾਕਿਸਤਾਨ ਤੁਹਾਡੇ ਪਿਓ ਦੀ ਜਾਗੀਰ ਨਹੀਂ’ : ਫੌਜ ’ਤੇ ਭੜਕੇ ਮੌਲਾਨਾ
  • zomato employee asked employees to learn hindi  big controversy
    Zomato ਦੇ ਕਰਮਚਾਰੀ ਨੇ ਮੁਲਾਜ਼ਮਾਂ ਨੂੰ ਹਿੰਦੀ ਸਿੱਖਣ ਲਈ ਕਿਹਾ,ਤਾਂ ਖੜ੍ਹਾ ਹੋ ਗਿਆ ਵੱਡਾ ਵਿਵਾਦ
  • women safety
    ਔਰਤਾਂ ’ਤੇ ਪਾਬੰਦੀ ਨਹੀਂ, ਉਨ੍ਹਾਂ ਦੀ ਸੁਰੱਖਿਆ ਯਕੀਨੀ ਬਣਾਉਣ ਦੀ ਲੋੜ
  • jail sentence not mandatory for conviction under gst law council approved
    GST ਕਾਨੂੰਨ 'ਚ ਦੋਸ਼ੀ ਠਹਿਰਾਏ ਜਾਣ 'ਤੇ ਜੇਲ੍ਹ ਦੀ ਸਜ਼ਾ ਲਾਜ਼ਮੀ ਨਹੀਂ; ਕੌਂਸਲ ਇਨ੍ਹਾਂ ਬਦਲਾਅ ਨੂੰ ਦਿੱਤੀ ਮਨਜ਼ੂਰੀ
  • stubble burning punjab haryana 5 states warning
    ਪਰਾਲੀ ਸਾੜੀ ਤਾਂ ਖੈਰ ਨਹੀਂ! ਪੰਜਾਬ ਸਣੇ ਇਨ੍ਹਾਂ 5 ਸੂਬਿਆਂ ਨੂੰ ਕੇਂਦਰ ਦੀ ਸਖ਼ਤ ਚਿਤਾਵਨੀ
  • sutlej bridge  bjp  satnam sandhu
    ਸਤਲੁਜ ਪੁਲ ਦੀ ਮੁਰੰਮਤ ਲਈ ਜੇ ਫੰਡ ਨਹੀਂ ਤਾਂ ਕੇਂਦਰ ਦੇਣ ਨੂੰ ਤਿਆਰ: ਸਤਨਾਮ ਸੰਧੂ
  • mercury drops to 6 degrees in gurdaspur  cold winds bring relief
    ਗੁਰਦਾਸਪੁਰ 'ਚ ਕਿਤੇ ਬਾਰਿਸ਼ ਤੇ ਕਿਤੇ ਪਏ ਗੜ੍ਹੇ, 6 ਡਿਗਰੀ ਤੱਕ ਡਿੱਗਿਆ ਪਾਰਾ
  • india does not have structural excess production capacity  goyal
    ਭਾਰਤ ’ਚ ਢਾਂਚਾਗਤ ਤੌਰ ’ਤੇ ਲੋੜ ਤੋਂ ਵੱਧ ਉਤਪਾਦਨ ਸਮਰੱਥਾ ਨਹੀਂ : ਗੋਇਲ
  • power cut to spoil your sunday break
    ਐਤਵਾਰ ਦੀ ਛੁੱਟੀ ਦਾ ਮਜ਼ਾ ਖ਼ਰਾਬ ਕਰੇਗਾ Power Cut! ਪੰਜਾਬ ਦੇ ਇਨ੍ਹਾਂ ਇਲਾਕਿਆਂ...
  • osap case allegations of fraud false
    ਕਾਰੋਬਾਰੀ ਗੁਰਿੰਦਰ ਭੱਟੀ ਨੂੰ ਬਦਨਾਮ ਕਰਨ ਦੀ ਸਾਜ਼ਿਸ਼ ਰਚਣ ਵਾਲਿਆਂ ਖ਼ਿਲਾਫ਼...
  • cold hits punjab weather department bulletin
    ਪੰਜਾਬ 'ਚ ਠੰਡ ਦੀ ਦਸਤਕ! 22 ਅਕਤੂਬਰ ਤੱਕ ਮੌਸਮ ਵਿਭਾਗ ਦੀ ਨਵੀਂ ਅਪਡੇਟ ਜਾਰੀ
  • farmer robbed in jalandhar
    ਜਲੰਧਰ 'ਚ ਕਿਸਾਨ ਨਾਲ ਲੁੱਟ, ਹਥਿਆਰਾਂ ਦੇ ਜ਼ੋਰ 'ਤੇ ਇਲੈਕਟ੍ਰਿਕ ਸਕੂਟਰੀ ਤੇ...
  • truck collides with a malgadi near dav college  driver flees
    DAV ਕਾਲਜ ਨੇੜੇ ਮਾਲਗੱਡੀ ਨਾਲ ਟਕਰਾਇਆ ਟਰੱਕ, ਡਰਾਈਵਰ ਮੌਕੇ ਤੋਂ ਫ਼ਰਾਰ, ਟਰੱਕ...
  • shocking revelations about beggars
    ਪੰਜਾਬ: ਭੀਖ ਮੰਗਣ ਵਾਲਿਆਂ ਬਾਰੇ ਹੈਰਾਨੀਜਨਕ ਖ਼ੁਲਾਸੇ! ਤੈਅ ਹੋਈ ਰੋਜ਼ਾਨਾ ਦੀ ਇਕ...
  • shiromani akali dal  s door to door campaign
    ਡੋਰ-ਟੂ-ਡੋਰ ਮੁਹਿੰਮ ਤਹਿਤ ਸਰਕਲ ਸੋਢਲ ਦੇ ਵਾਰਡ ਨੰਬਰ 77 ’ਚ ਘਰ-ਘਰ ਪਹੁੰਚਿਆ...
  • easy registration    becomes a headache for the public
    ਈਜ਼ੀ ਰਜਿਸਟ੍ਰੇਸ਼ਨ ਸਿਸਟਮ ਬਣਿਆ ਲੋਕਾਂ ਲਈ ਸਿਰਦਰਦੀ, 4 ਘੰਟੇ ਸਰਵਰ ਠੱਪ ਹੋਣ ਨਾਲ...
Trending
Ek Nazar
illicit affair of a married man leads to this situation

ਪੰਜਾਬ: ਵਿਆਹੁਤਾ ਨੌਜਵਾਨ ਦੇ ਨਾਜਾਇਜ਼ ਸੰਬੰਧਾਂ ਨੇ ਬਣਾਏ ਭਿਆਨਕ ਹਾਲਾਤ,...

famous actress wants to become a mother without getting married

ਕੁਆਰੀ ਮਾਂ ਬਣਨਾ ਚਾਹੁੰਦੀ ਹੈ ਮਸ਼ਹੂਰ ਅਦਾਕਾਰਾ, ਕਿਹਾ- 'ਮੈਂ ਕਿਸੇ 'ਤੇ ਭਰੋਸਾ...

heavy rain alert

18, 19, 20, 21, 22, 23 ਅਕਤੂਬਰ ਨੂੰ ਪਵੇਗਾ ਭਾਰੀ ਮੀਂਹ! ਮੌਸਮ ਵਿਭਾਗ ਨੇ...

drug department raids the largest medicine market in punjab

ਪੰਜਾਬ 'ਚ ਸਭ ਤੋਂ ਵੱਡੀ ਦਵਾਈਆਂ ਵਾਲੀ ਮਾਰਕੀਟ 'ਚ ਡਰੱਗ ਵਿਭਾਗ ਦਾ ਛਾਪਾ,...

legendary music director who composed music for over 400 films has passed away

400 ਤੋਂ ਵੱਧ ਫ਼ਿਲਮਾਂ ਨੂੰ ਮਿਊਜ਼ਿਕ ਦੇਣ ਵਾਲੇ ਦਿੱਗਜ ਡਾਇਰੈਕਟਰ ਦਾ ਹੋਇਆ...

srh owner kavya maran will become the bride of the famous music director

It's Official..! ਮਸ਼ਹੂਰ ਮਿਊਜ਼ਿਕ ਡਾਇਰੈਕਟਰ ਦੀ ਲਾੜੀ ਬਣੇਗੀ SRH ਦੀ ਮਾਲਕਣ...

bollywood superstar rents out their super luxury apartment

4.63 ਲੱਖ ਰੁਪਏ ਮਹੀਨਾ ਕਿਰਾਇਆ ! ਬਾਲੀਵੁੱਡ ਸੁਪਰਸਟਾਰ ਨੇ Rent 'ਤੇ ਦਿੱਤਾ...

fast bowler suddenly announces retirement from cricket

ਤੇਜ਼ ਗੇਂਦਬਾਜ਼ ਨੇ ਅਚਾਨਕ ਕ੍ਰਿਕਟ ਤੋਂ ਸੰਨਿਆਸ ਲੈਣ ਦਾ ਕੀਤਾ ਐਲਾਨ ! ਇਸ ਵਜ੍ਹਾ...

reema nanavati honored

ਭਾਰਤੀ ਸਮਾਜਿਕ ਕਾਰਕੁਨ ਰੀਮਾ ਨਾਨਾਵਤੀ 'ਹਿਲੇਰੀ ਰੋਧਮ ਕਲਿੰਟਨ ਪੁਰਸਕਾਰ' ਨਾਲ...

forest fire at indonesia

ਇੰਡੋਨੇਸ਼ੀਆਈ ਰਾਸ਼ਟਰੀ ਪਾਰਕ ਚ ਫੈਲੀ ਜੰਗਲ ਦੀ ਅੱਗ,  ਚਾਰ ਲੋਕਾਂ ਦੀ ਮੌਤ

fir on school incident

ਪਾਕਿ : ਸਕੂਲ ਹਾਦਸੇ 'ਚ 35 ਮੌਤਾਂ; ਐਫਆਈਆਰ 'ਚ ਮਾਲਕਾਂ, ਸ਼ੇਅਰਧਾਰਕਾਂ ਅਤੇ...

payal rohatagi calls actor imran khan  jobless actor

'ਬੇਰੁਜ਼ਗਾਰ ਐਕਟਰ', ਰਾਜਨੀਤੀ ਦੀ ਕੋਈ ਸਮਝ ਨਹੀਂ..!' ਪਾਇਲ ਰੋਹਤਗੀ ਨੇ ਇਮਰਾਨ...

pakistan iran relations

ਹੂਤੀ ਹਮਲਿਆਂ ਕਾਰਨ ਪਾਕਿਸਤਾਨ-ਈਰਾਨ ਸਬੰਧਾਂ 'ਚ ਤਣਾਅ ਦਾ ਖ਼ਤਰਾ !

trump cancelled  live broadcast

ਨਹੀਂ ਹੋਵੇਗਾ ਫਾਂਸੀ ਦਾ ਲਾਈਵ ਪ੍ਰਸਾਰਣ ! ਟਰੰਪ ਨੇ ਕਰ'ਤਾ ਐਲਾਨ

raza murad react to imran khan being asked to leave india

"ਵਿਦੇਸ਼ੀ ਨਾਗਰਿਕਾਂ ਨੂੰ ਭਾਰਤ ਦੇ ਮਾਮਲਿਆਂ 'ਚ ਦਖਲ ਦੇਣ ਦਾ ਹੱਕ ਨਹੀਂ": ਇਮਰਾਨ...

iraq appoints us sanctioned leader

ਮੁੜ ਤਣਾਅ ਵਧਣ ਦਾ ਖਦਸ਼ਾ ! ਇਰਾਕ ਨੇ ਅਮਰੀਕਾ ਦੁਆਰਾ ਪਾਬੰਦੀਸ਼ੁਦਾ ਨੇਤਾ ਨੂੰ...

after nana patekar  now this veteran artist has suffered a heart attack

ਨਾਨਾ ਪਾਟੇਕਰ ਤੋਂ ਬਾਅਦ ਹੁਣ ਇਸ ਦਿੱਗਜ ਕਲਾਕਾਰ ਨੂੰ ਪਿਆ ਦਿਲ ਦਾ ਦੌਰਾ ! 63 ਸਾਲ...

major announcement by the election commission for 17 states

ਪੰਜਾਬ ਸਮੇਤ 17 ਸੂਬਿਆਂ ਲਈ ਚੋਣ ਕਮਿਸ਼ਨ ਦਾ ਵੱਡਾ ਐਲਾਨ ! SIR ਮਗਰੋਂ ਹੁਣ ਹੋਵੇਗਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਲਾਈਫ ਸਟਾਈਲ ਦੀਆਂ ਖਬਰਾਂ
    • method for making banana raita
      ਇਸ ਨਰਾਤੇ ਦੌਰਾਨ ਬਣਾਓ ਕੇਲੇ ਦਾ ਰਾਇਤਾ, ਦੇਖੋ ਆਸਾਨ ਰੈਸਿਪੀ
    • if you are troubled by dandruff  try these methods
      ਬਦਲਦੇ ਮੌਸਮ 'ਚ ਡੈਂਡਰੱਫ ਤੋਂ ਹੋ ਗਏ ਹੋ ਪ੍ਰੇਸ਼ਾਨ ਤਾਂ ਅਪਣਾਓ ਇਹ ਤਰੀਕੇ
    • fashion  hat  young women  designer dress
      ਫੈਸ਼ਨ ’ਚ ਛਾਇਆ ਸਨ ਹੈਟ ਦਾ ਜਲਵਾ
    • a unique camp for women in the forest
      ਜੰਗਲ 'ਚ ਔਰਤਾਂ ਲਈ ਅਨੌਖਾ ਕੈਂਪ, ਭੜਾਸ ਕੱਢਣ ਦੇ ਨਾਲ ਖੁਦ ਨੂੰ ਕਰਦੀਆਂ ਹਨ ਸ਼ਾਂਤ,
    • party wear dress  flared bell sleeves  trend
      ਪਾਰਟੀ ਵੀਅਰ ਡਰੈੱਸਾਂ ’ਚ ਵਧਿਆ ਫਲੇਅਰਡ ਬੈੱਲ ਸਲੀਵਜ਼ ਦਾ ਟ੍ਰੈਂਡ
    • blazer co ord set  young women  boss lady look
      ਬਲੇਜ਼ਰ ਕੋ-ਆਰਡ ਸੈੱਟ ਮੁਟਿਆਰਾਂ ਨੂੰ ਦੇ ਰਹੇ ਬੌਸ ਲੇਡੀ ਲੁੱਕ
    • india  18 years age  girl  marriage  unicef
      ਭਾਰਤ ’ਚ 18 ਸਾਲ ਦੀ ਉਮਰ ਤੋਂ ਪਹਿਲਾਂ ਹੋ ਰਿਹਾ 5 ’ਚੋਂ ਇਕ ਕੁੜੀ ਦਾ ਵਿਆਹ,...
    • monochrome long skirt set  young women  modern look
      ਮੋਨੋਕ੍ਰੋਮ ਲੌਂਗ ਸਕਰਟ ਸੈੱਟ ਮੁਟਿਆਰਾਂ ਨੂੰ ਦੇ ਰਹੇ ਮਾਡਰਨ ਲੁੱਕ
    • off shoulder dress  young women  glamorous look
      ਹਾਫ਼ ਸ਼ੋਲਡਰ ਡਰੈੱਸ ਮੁਟਿਆਰਾਂ ਨੂੰ ਦੇ ਰਹੀ ਸਟਾਈਲਿਸ਼ ਅਤੇ ਗਲੈਮਰਸ ਲੁੱਕ
    • satellite communication dispute
      ਸੈਟੇਲਾਈਟ ਕਮਿਊਨੀਕੇਸ਼ਨ ਵਿਵਾਦ: ਤਿੰਨੋਂ ਕੰਪਨੀਆਂ ਲਈ ਇੱਕੋ ਜਿਹੇ ਨਿਯਮ, ਸਰਕਾਰ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +