Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, OCT 11, 2026

    3:41:29 PM

  • pargat singh delivers a special message on the occasion of his appointment

    ਪਰਗਟ ਸਿੰਘ ਨੇ ਤਾਜਪੋਸ਼ੀ ਮੌਕੇ ਦਿੱਤਾ ਖ਼ਾਸ ਸੁਨੇਹਾ,...

  • emergency in kpk

    ਲੱਗ ਗਈ ਐਮਰਜੈਂਸੀ, ਸੂਬਾਈ ਸਰਕਾਰ ਬਰਖਾਸਤ ! KPK'ਚ...

  • new orders issued for owners of vacant plots in faridkot

    ਪੰਜਾਬ: ਖ਼ਾਲੀ ਪਲਾਟਾਂ ਦੇ ਮਾਲਕਾਂ ਲਈ ਖ਼ਤਰੇ ਦੀ...

  • major statement by punjab congress president pargat singh

    ਤਾਜਪੋਸ਼ੀ ਸਮਾਗਮ ਦੌਰਾਨ ਪੰਜਾਬ ਕਾਂਗਰਸ ਦੇ ਨਵੇਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Life-Style News
  • ਜਲੰਧਰ
  • ਸੰਬੰਧ ਬਣਾਉਣ ਤੋਂ ਬਾਅਦ ਮਰਦਾਂ 'ਚ ਆਉਂਦਾ ਹੈ ਬਦਲਾਅ

LIFE-STYLE News Punjabi(ਲਾਈਫ ਸਟਾਈਲ)

ਸੰਬੰਧ ਬਣਾਉਣ ਤੋਂ ਬਾਅਦ ਮਰਦਾਂ 'ਚ ਆਉਂਦਾ ਹੈ ਬਦਲਾਅ

  • Updated: 10 Jan, 2017 10:28 AM
ਜਲੰਧਰ
men know the changes after making connection
  • Share
    • Facebook
    • Tumblr
    • Linkedin
    • Twitter
  • Comment

ਜਲੰਧਰ— ਪਤੀ-ਪਤਨੀ ਦੇ ਰਿਸ਼ਤੇ 'ਚ ਸੋਚ ਦਾ ਇਕ ਹੋਣ ਦੇ ਨਾਲ-ਨਾਲ ਅਤੇ ਸੰਬੰਧ ਬਣਾਉਣਾ ਵੀ ਬਹੁਤ ਜ਼ਰੂਰੀ ਹੁੰਦਾ ਹੈ। ਫਿਰ ਹੀ ਪਤੀ-ਪਤਨੀ ਇਕ ਦੂਜੇ ਦੇ ਨਜ਼ਦੀਕ ਆਉਂਦੇ ਹਨ, ਇਸ ਕਾਰਨ ਹੀ ਪਤੀ-ਪਤਨੀ ਦਾ ਰਿਸ਼ਤਾ ਮਜ਼ਬੂਤ ਹੁੰਦਾ ਹੈ ਅਤੇ ਲੰਮੇ ਸਮੇਂ ਤੱਕ ਟਿਕਿਆ ਰਹਿੰਦਾ ਹੈ। ਇਹ ਵੀ ਸੁਣਨ ਨੂੰ ਮਿਲਦਾ ਹੈ ਕਿ ਸੰਬੰਧ ਬਣਾਉਣ ਨਾਲ ਚਿਹਰੇ 'ਤੇ ਚਮਕ ਆ ਜਾਂਦੀ ਹੈ। ਉੱਥੇ ਹੀ ਕੁਝ ਮਰਦ ਸੰਬੰਧ ਬਣਾਉਣ ਦੇ ਬਾਅਦ ਥੱਕ ਜਾਂਦੇ ਹਨ ਅਤੇ ਸੌਣਾ ਪਸੰਦ ਕਰਦੇ ਹਨ। ਇਸਦਾ ਦਾ ਕਾਰਨ ਤਣਾਅ ਵੀ ਹੋ ਸਕਦਾ ਹੈ। ਸਾਰਾ ਦਿਨ ਕੰਮ 'ਚ ਰੁਝਿਆ ਰਹਿਣ ਦੇ ਕਾਰਨ ਥਕਾਨ ਮਹਿਸੂਸ ਹੋਣ ਲੱਗਦੀ ਹੈ, ਜਿਸ ਕਾਰਨ ਮਰਦਾਂ 'ਚ ਬਦਲਾਅ ਆ ਆਉਣ ਲੱਗਦਾ ਹੈ।
ਆਓ ਜਾਣਦੇ ਹਾਂ ਸੰਬੰਧ ਬਣਾਉਣ ਤੋਂ ਬਾਅਦ ਮਰਦਾਂ 'ਚ ਕਿਹੜੇ ਬਦਲਾਅ ਆਉਂਦੇ ਹਨ।
1. ਹਾਰਮੋਨ
ਸੰਬੰਧ ਬਣਾਉਣ ਤੋਂ ਬਾਅਦ ਮਰਦਾਂ ਦੇ ਸਰੀਰ 'ਚ ਆਕਸਿਟੋਸਿਨ ਹਾਰਮੋਨ ਦਾ ਪੱਧਰ ਵੱਧ ਜਾਂਦਾ ਹੈ, ਜੋ ਅਰਾਮ ਦਾ ਅਨੁਭਵ ਕਰਵਾਉਂਦਾ ਹੈ। ਇਸ ਕਾਰਨ ਹੀ ਮਰਦ ਨੂੰ ਸੰਬੰਧ ਬਣਾਉਣ ਦੇ ਬਾਅਦ ਨੀਂਦ ਆਉਂਣ ਲੱਗਦੀ ਹੈ।
2. ਸੰਬੰਧ ਬਣਾਉਣ ਦਾ ਸਮਾਂ
ਸੰਬੰਧ ਬਣਾਉਣ ਦਾ ਸਮਾਂ ਵੀ ਇਸ ਗੱਲ ਦਾ ਜ਼ਿੰਮੇਵਾਰ ਹੈ। ਸੰਬੰਧ ਬਣਾਉਣ ਦਾ ਸਹੀ ਸਮਾਂ ਰਾਤ ਦਾ ਹੁੰਦਾ ਹੈ, ਜਿਸ ਤੋਂ ਬਾਅਦ ਨੀਂਦ ਆਉਣਾ ਸੁਭਾਵਿਕ ਹੈ। ਪੂਰੇ ਦਿਨ ਦੀ ਥਕਾਨ ਨੂੰ ਦੂਰ ਕਰਕੇ ਮਰਦ ਰਾਤ ਨੂੰ ਚੰਗੀ ਨੀਂਦ ਲੈਣੀ ਪਸੰਦ ਕਰਦੇ ਹਨ।
3. ਕੈਲੋਰੀ ਖਤਮ ਹੋਣਾ
ਮਰਦ ਸੰਬੰਧ ਬਣਾਉਣ ਤੋਂ ਬਾਅਦ ਥਕਾਨ ਇਸ ਕਰਕੇ ਮਹਿਸੂਸ ਕਰਦੇ ਹਨ ਕਿਉਂਕਿ ਸੰਬੰਧ ਬਣਾਉਦੇ ਸਮੇਂ ਕੈਲੋਰੀ ਜ਼ਿਆਦਾ ਖਰਚ ਹੁੰਦੀ ਹੈ, ਜਿਸ ਕਾਰਨ ਉਨ੍ਹਾਂ ਨੂੰ ਥਕਾਨ ਮਹਿਸੂਸ ਹੁੰਦੀ ਹੈ ਅਤੇ ਉਨ੍ਹਾਂ ਨੂੰ ਨੀਂਦ ਆਉਣ ਲੱਗਦੀ ਹੈ।
4. ਤਣਾਅ
ਸੰਬੰਧ ਬਣਾਉਣਾ ਚੰਗੀ ਨੀਂਦ ਦੇ ਲਈ ਜ਼ਰੂਰੀ ਹੈ। ਇਸ ਨਾਲ ਥਕਾਨ ਅਤੇ ਤਣਾਅ ਦੋਨੋ ਦੂਰ ਹੋ ਜਾਂਦੇ ਹਨ। ਇਸ ਲਈ ਮਰਦ ਸੰਬੰਧ ਬਣਾਉਣਾ ਜ਼ਿਆਦਾ ਪਸੰਦ ਕਰਦੇ ਹਨ।

  • ਪਤੀ
  • ਪਤਨੀ
  • ਰਿਸ਼ਤੇ
  • Husband
  • wife
  • relationships

ਇਸ ਇਮਾਰਤ 'ਚ ਵਸਿਆ ਹੈ ਪੂਰਾ ਸ਼ਹਿਰ

NEXT STORY

Stories You May Like

  • china  s manufacturing activities expand
    ਚੀਨ ਦੀਆਂ ਨਿਰਮਾਣ ਸਰਗਰਮੀਆਂ ’ਚ 3 ਮਹੀਨਿਆਂ ਬਾਅਦ ਵਿਸਥਾਰ
  • before investing in fd  know the new rules  big change
    FD 'ਚ ਨਿਵੇਸ਼ ਕਰਨ ਤੋਂ ਪਹਿਲਾਂ ਜਾਣੋ ਲਓ ਨਵੇਂ ਨਿਯਮ; ਕੱਲ੍ਹ ਤੋਂ ਹੋਵੇਗਾ ਵੱਡਾ ਬਦਲਾਅ
  • method of making peanut butter
    ਘਰ 'ਚ ਪੀਨਟ ਬਟਰ ਬਣਾਉਣ ਦਾ ਕੀ ਹੈ ਸਹੀ ਤਰੀਕਾ
  • now fruits are also affected by inflation  apples will be more expensive
    ਸਬਜ਼ੀਆਂ ਤੋਂ ਬਾਅਦ ਹੁਣ ਫਲਾਂ 'ਤੇ ਵੀ ਮਹਿੰਗਾਈ ਦੀ ਮਾਰ, ਇਸ ਸੀਜ਼ਨ ਸੇਬ ਹੋਣਗੇ ਹੋਰ ਮਹਿੰਗੇ
  • sensex rises 190 points  nifty crosses 22 700
    ਦੋ ਸੈਸ਼ਨਾਂ ਦੀ ਗਿਰਾਵਟ ਤੋਂ ਬਾਅਦ ਸੈਂਸੈਕਸ 190 ਅੰਕ ਚੜ੍ਹਿਆ ਤੇ ਨਿਫਟੀ 22,700 ਦੇ ਪਾਰ
  • preparation for major changes in gst  from april 1
    GST ’ਚ ਵੱਡੇ ਬਦਲਾਅ ਦੀ ਤਿਆਰੀ,1 ਅਪ੍ਰੈਲ ਤੋਂ ਲਾਗੂ ਹੋਣਗੀਆਂ ਨਵੀਂਆਂ ਦਰਾਂ
  • what is the right way to make oats
    ਓਟਸ ਬਣਾਉਣ ਦਾ ਕੀ ਹੈ ਸਹੀ ਤਰੀਕਾ ! ਪੜ੍ਹੋ ਪੂਰੀ ਖਬਰ
  • shreyas  s century signals his comeback  gavaskar
    ਬੱਲੇਬਾਜ਼ੀ 'ਚ ਮਾੜੇ ਦੌਰ ਤੋਂ ਬਾਅਦ ਸ਼੍ਰੇਅਸ ਦੀ ਵਾਪਸੀ ਦਾ ਸੰਕੇਤ ਹੈ ਉਨ੍ਹਾਂ ਦਾ ਸੈਂਕੜਾ: ਗਾਵਸਕਰ
  • major statement by punjab congress president pargat singh
    ਤਾਜਪੋਸ਼ੀ ਸਮਾਗਮ ਦੌਰਾਨ ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਪਰਗਟ ਸਿੰਘ ਦਾ ਵੱਡਾ ਬਿਆਨ
  • mp charanjit channi arrives attend pargat singh induction ceremony
    ਪਰਗਟ ਸਿੰਘ ਦੀ ਤਾਜਪੋਸ਼ੀ 'ਚ ਸ਼ਾਮਲ ਹੋਣ ਪੁੱਜੇ MP ਚਰਨਜੀਤ ਚੰਨੀ, ਦਿੱਤਾ ਵੱਡਾ ਬਿਆਨ
  • gangster attacks former councilor after entering his home
    ਪੰਜਾਬ: ਘਰ 'ਚ ਦਾਖ਼ਲ ਹੋ ਕੇ ਸਾਬਕਾ ਕੌਂਸਲਰ 'ਤੇ ਗੈਂਗਸਟਰ ਨੇ ਕੀਤਾ ਹਮਲਾ
  • new delhi vande bharat and shan e punjab trains remain late
    ਨਵੀਂ ਦਿੱਲੀ ਵੰਦੇ ਭਾਰਤ ਤੇ ਸ਼ਾਨ-ਏ-ਪੰਜਾਬ ਦੋਵੇਂ ਰੂਟਾਂ ’ਤੇ ਡੇਢ-ਡੇਢ ਘੰਟਾ...
  • jalandhar streets lights problem on festival season
    ਦੀਵਾਲੀ ਦੇ ਸੀਜ਼ਨ ਦੌਰਾਨ ਜਲੰਧਰ ਸ਼ਹਿਰ 'ਚ ਛਾ ਸਕਦੈ ਹਨ੍ਹੇਰਾ! ਜਾਣੋ ਪੂਰਾ ਮਾਮਲਾ
  • punjab early in the morning with rain and strong winds
    ਪੰਜਾਬ 'ਚ ਮੀਂਹ-ਹਨ੍ਹੇਰੀ ਨਾਲ ਸਵੇਰੇ-ਸਵੇਰੇ ਵਿਗੜਿਆ ਮੌਸਮ, ਜਾਣ ਲਓ 15 ਅਕਤੂਬਰ...
  • diwali gift for 34 000 punjab employees
    ਪੰਜਾਬ ਦੇ 34 ਹਜ਼ਾਰ ਮੁਲਾਜ਼ਮਾਂ ਨੂੰ ਦੀਵਾਲੀ ਦਾ ਤੋਹਫ਼ਾ! ਨਵੀਂ ਸਕੀਮ ਨਾਲ...
  • punjab pargat singh takht sri kesgarh sahib
    ਤਾਜਪੋਸ਼ੀ ਤੋਂ ਪਹਿਲਾਂ ਸ੍ਰੀ ਆਨੰਦਪੁਰ ਸਾਹਿਬ ਪੁੱਜੇ ਪਰਗਟ ਸਿੰਘ, ਤਖ਼ਤ ਸ੍ਰੀ...
Trending
Ek Nazar
fraudulent baba commits shocking act against woman out for a walk

ਅੰਮ੍ਰਿਤਸਰ: ਸੈਰ ਕਰ ਰਹੀ ਔਰਤ ਨਾਲ ਪਖੰਡੀ ਬਾਬਾ ਕਰ ਗਿਆ ਵੱਡਾ ਕਾਂਡ, ਹੋਸ਼ 'ਚ ਆਈ...

incident in us

ਅਮਰੀਕਾ 'ਚ ਮੁੜ ਗੋਲੀਬਾਰੀ, 9 ਹਲਾਕ

iran turns on pakistan

'ਮੱਕਾ ਸਮਝੌਤਾ' ਲਾਗੂ ਹੁੰਦਿਆਂ ਹੀ ਈਰਾਨ ਨੇ ਪਾਕਿਸਤਾਨ ਖਿਲਾਫ ਖ੍ਹੋਲ'ਤਾ ਮੋਰਚਾ

demand imaan  hadi s release

UK ਅਤੇ  US ਦੇ ਪ੍ਰੋਫੈਸਰਾਂ ਦੁਆਰਾ ਈਮਾਨ ਮਜ਼ਾਰੀ ਅਤੇ ਹਾਦੀ ਚੱਠਾ ਦੀ ਰਿਹਾਈ ਦੀ...

news coverage related trump

ਟਰੰਪ ਨਾਲ ਸਬੰਧਤ ਖ਼ਬਰਾਂ ਰੋਕਣ ਦੇ ਮਾਮਲੇ 'ਚ ਜਾਂਚ ਸ਼ੁਰੂ

control room set up in gurdaspur action will be taken if stubble fire

ਪਰਾਲੀ ਨੂੰ ਅੱਗ ਲਗਾਈ ਤਾਂ ਹੋਵੇਗੀ ਤੁਰੰਤ ਕਾਰਵਾਈ, ਗੁਰਦਾਸਪੁਰ 'ਚ ਬਣਿਆ ਕੰਟਰੋਲ...

mr  faizu got married in medina  revealed the first glimpse of his wife

ਮਦੀਨਾ 'ਚ ਮਿਸਟਰ ਫੈਜ਼ੂ ਨੇ ਕਰਾਇਆ ਨਿਕਾਹ, ਦਿਖਾਈ ਬੇਗਮ ਦੀ ਪਹਿਲੀ ਝਲਕ

delhi hc asks amitabh bachchan to appear personally

ਅਮਿਤਾਭ ਬੱਚਨ ਨੂੰ ਦਿੱਲੀ ਹਾਈ ਕੋਰਟ 'ਚ ਪੇਸ਼ ਹੋਣ ਦਾ ਹੁਕਮ, ਜਾਣੋ ਕੀ ਹੈ ਪੂਰਾ...

girl was punished taliban for doing something wrong in a private school

ਜਲੰਧਰ 'ਚ ਨਿੱਜੀ ਸਕੂਲ ਦੀ ਅਧਿਆਪਕਾ ਦਾ ਕਾਰਾ! ਇਕ ਪੌਨੀ ਕਰਨ 'ਤੇ ਬੱਚੀ ਨੂੰ...

over 1 000 applications received for firecracker stalls

ਅੰਮ੍ਰਿਤਸਰ 'ਚ ਪਟਾਕਿਆਂ ਦੇ ਲਾਇਸੈਂਸ ਲਈ ਲੱਗੀਆਂ ਲਾਈਨਾਂ, 2 ਦਿਨ 'ਚ 1000 ਤੋਂ...

famous actor robbed by robbers

ਮਸ਼ਹੂਰ ਅਦਾਕਾਰ ਨਾਲ ਹੋ ਗਿਆ ਕਾਂਡ ! ਲੁਟੇਰਿਆਂ ਨੇ ਗੰਨਪੁਆਇੰਟ 'ਤੇ ਲੁੱਟਿਆ ਤੇ...

sanjay dutt makes a major statement about his wife

'ਜਦੋਂ ਮੈਂ 20 ਸਾਲ ਦਾ ਸੀ ਤਾਂ ਉਹ ਝੂਲੇ 'ਚ ਖੇਡਦੀ ਸੀ..!' ਸੰਜੇ ਦੱਤ ਨੇ ਪਤਨੀ...

long power cut in punjab on saturday

ਸ਼ਨੀਵਾਰ ਨੂੰ ਪੰਜਾਬ 'ਚ ਲੱਗੇਗਾ ਲੰਬਾ Power Cut! ਇਨ੍ਹਾਂ ਇਲਾਕਿਆਂ 'ਚ ਬਿਜਲੀ...

labour party won special election

ਬ੍ਰਿਟੇਨ ਦੀ ਲੇਬਰ ਪਾਰਟੀ ਨੇ ਲੰਡਨ ਦੀ ਵਿਸ਼ੇਸ਼ ਚੋਣ ਜਿੱਤੀ, ਗ੍ਰੀਨ ਪਾਰਟੀ ਦੇ...

jp nadda  himachal pradesh  highway project  kishau project

JP ਨੱਢਾ ਨੇ ਹਿਮਾਚਲ ਪ੍ਰਦੇਸ਼ 'ਚ 55,103 ਕਰੋੜ ਦੇ ਹਾਈਵੇਅ ਪ੍ਰਾਜੈਕਟਾਂ ਦੀ ਕੀਤੀ...

iraq rejected syria s request

4,000 ਸ਼ੱਕੀ ISIS ਮੈਂਬਰ ਨਹੀਂ ਹੋਣਗੇ ਡਿਪੋਰਟ ! ਇਰਾਕ ਨੇ ਠੁਕਰਾਈ ਸੀਰੀਆ ਦੀ...

statement of  shehbaz sharif

ਪਾਕਿਸਤਾਨ ਦੇ PM ਨੇ ਸਾਊਦੀ ਅਰਬ 'ਤੇ ਹੂਤੀ ਬਾਗੀਆਂ ਦੇ ਹਮਲਿਆਂ ਦੀ ਕੀਤੀ ਨਿੰਦਾ

us lawmaker jayapal microsoft green card program

ਅਮਰੀਕੀ ਕਾਂਗਰਸਵੂਮੈਨ ਜੈਪਾਲ ਨੇ ਮਾਈਕ੍ਰੋਸਾਫਟ ਨੂੰ ਗ੍ਰੀਨ ਕਾਰਡ ਪ੍ਰੋਗਰਾਮ ਤੋਂ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਲਾਈਫ ਸਟਾਈਲ ਦੀਆਂ ਖਬਰਾਂ
    • western wear  short bodycon dress  trend
      ਵੈਸਟਰਨ ਵੀਅਰ ’ਚ ਛਾਇਆ ਸ਼ਾਰਟ ਬਾਡੀਕੌਨ ਡਰੈੱਸ ਦਾ ਟ੍ਰੈਂਡ
    • demand for levi s jeans surges
      90 ਦੇ ਦਹਾਕੇ ਦਾ ਫੈਸ਼ਨ ਪਰਤਿਆ, ਲੇਵੀ’ਜ਼ ਦੀ ਜੀਨਸ ਦੀ ਮੁੜ ਵਧੀ ਮੰਗ
    • office  back pain  job  treatment
      ਦਫ਼ਤਰ 'ਚ ਕੰਮ ਕਰਦੇ-ਕਰਦੇ ਪਿੱਠ ਦੇਣ ਲੱਗੀ ਜਵਾਬ ! ਜਾਣੋ ਕੀ ਹੈ ਕਾਰਨ ਤੇ ਕਿਵੇਂ...
    • dress  handbag  young women
      ਹਰ ਡਰੈੱਸ ਨਾਲ ਪਰਫੈਕਟ ਲੱਗਦੇ ਹਨ ਹੈਂਡਬੈਗ
    • the black and red saree combination gives women a classy look
      ਸਾੜ੍ਹੀ ਦਾ ਬਲੈਕ ਐਂਡ ਰੈੱਡ ਕੰਬੀਨੇਸ਼ਨ ਦੇ ਰਿਹਾ ਔਰਤਾਂ ਨੂੰ ਕਲਾਸੀ ਲੁੱਕ
    • method of making peanut butter
      ਘਰ 'ਚ ਪੀਨਟ ਬਟਰ ਬਣਾਉਣ ਦਾ ਕੀ ਹੈ ਸਹੀ ਤਰੀਕਾ
    • benefits of applying papaya to the face
      ਚਿਹਰੇ 'ਤੇ ਪਪੀਤਾ ਲਾਉਣ ਦੇ ਚਮਤਕਾਰੀ ਫਾਇਦੇ
    • young women  trendy look  knot and brooch detail top
      ਮੁਟਿਆਰਾਂ ਨੂੰ ਟਰੈਂਡੀ ਲੁੱਕ ਦੇ ਰਹੇ ਫਰੰਟ ਨੌਟ ਤੇ ਬ੍ਰੋਚ ਡਿਟੇਲ ਵਾਲੇ ਟਾਪ
    • dress  matching earrings  look
      ਡਰੈੱਸ ਦੇ ਨਾਲ ‘ਮੈਚਿੰਗ ਈਅਰਰਿੰਗਜ਼’ ਲੁੱਕ ਨੂੰ ਬਣਾ ਰਹੇ ਸਟਾਈਲਿਸ਼
    • method for making gulab halwa
      'ਗੁਲਾਬ ਹਲਵਾ’ ਬਣਾਉਣ ਦਾ ਤਰੀਕਾ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +