Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, AUG 12, 2026

    5:03:11 PM

  • yahwant varma case

    ਘਰ 'ਚ ਨੋਟਾਂ ਦੇ ਬੋਰਿਆਂ ਨੂੰ ਲੱਗੀ ਅੱਗ ਦੇ ਮਾਮਲੇ...

  • high alert in bathinda due to bomb threat

    ਬਠਿੰਡਾ 'ਚ ਬੰਬ ਧਮਾਕਿਆਂ ਦੀ ਧਮਕੀ ਮਗਰੋਂ ਹਾਈ...

  • online gaming business loss boy dead in nawanshahr

    ਪੰਜਾਬ: ਆਨਲਾਈਨ ਗੇਮਿੰਗ ਨੇ ਪਾਏ ਉਜਾੜੇ! ਇਕ ਹੋਰ...

  • imran khan

    ਜੇਲ੍ਹ 'ਚ ਬੰਦ ਇਮਰਾਨ ਖਾਨ ਦੀ ਮੌਤ ! ਪਾਕਿਸਤਾਨ ਦੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Life Style News
  • ਮੋਨੋਕ੍ਰੋਮ ਆਊਟਫਿਟ ਔਰਤਾਂ ਨੂੰ ਦੇ ਰਹੇ ਸਟਾਈਲਿਸ਼ ਲੁੱਕ

LIFE STYLE News Punjabi(ਲਾਈਫ ਸਟਾਈਲ)

ਮੋਨੋਕ੍ਰੋਮ ਆਊਟਫਿਟ ਔਰਤਾਂ ਨੂੰ ਦੇ ਰਹੇ ਸਟਾਈਲਿਸ਼ ਲੁੱਕ

  • Edited By Disha,
  • Updated: 08 Aug, 2026 09:37 AM
Life Style
monochrome outfit  women  stylish look
  • Share
    • Facebook
    • Tumblr
    • Linkedin
    • Twitter
  • Comment

ਵੈੱਬ ਡੈਸਕ- ਅੱਜਕੱਲ੍ਹ ਦੀਆਂ ਮੁਟਿਆਰਾਂ ਅਤੇ ਔਰਤਾਂ ਨੂੰ ਅਜਿਹੇ ਆਊਟਫਿਟਸ ਪਸੰਦ ਹਨ, ਜੋ ਉਨ੍ਹਾਂ ਨੂੰ ਸਟਾਈਲਿਸ਼ ਅਤੇ ਭੀੜ ਤੋਂ ਵੱਖ ਦਿਖਾਉਣ। ਇਸੇ ਵਜ੍ਹਾ ਕਰ ਕੇ ਬਾਜ਼ਾਰ ’ਚ ਤਰ੍ਹਾਂ-ਤਰ੍ਹਾਂ ਦੇ ਰੰਗਾਂ, ਡਿਜ਼ਾਈਨ ਅਤੇ ਪੈਟਰਨ ਦੀਆਂ ਡਰੈੱਸਾਂ ਦੇਖਣ ਨੂੰ ਮਿਲਦੀਆਂ ਹਨ। ਇਨ੍ਹਾਂ ਹੀ ਟ੍ਰੈਂਡਾਂ ’ਚ ਸਭ ਤੋਂ ਉੱਪਰ ਨਾਂ ਆਉਂਦਾ ਹੈ ਮੋਨੋਕ੍ਰੋਮ ਆਊਟਫਿਟਸ ਦਾ। ਮੋਨੋਕ੍ਰੋਮ ਆਊਟਫਿਟਸ ਦਾ ਫੈਸ਼ਨ ਕਦੇ ਆਊਟ ਨਹੀਂ ਹੁੰਦਾ। ਇਹ ਹਰ ਸੀਜ਼ਨ, ਹਰ ਮੌਕੇ ’ਤੇ ਟ੍ਰੈਂਡ ’ਚ ਰਹਿੰਦੇ ਹਨ ਅਤੇ ਪਹਿਨਣ ਵਾਲੀ ਨੂੰ ਇਕ ਆਰਗੈਨਿਕ ਅਤੇ ਕਲਾਸੀ ਲੁੱਕ ਦਿੰਦੇ ਹਨ। ਇਹੋ ਕਾਰਨ ਹੈ ਕਿ ਸਿਰਫ ਕਾਲਜ ਜਾਣ ਵਾਲੀਆਂ ਮੁਟਿਆਰਾਂ ਹੀ ਨਹੀਂ, ਸਗੋਂ ਕੰਮਕਾਜੀ ਔਰਤਾਂ ਵੀ ਇਨ੍ਹਾਂ ਦੀਆਂ ਦੀਵਾਨੀਆਂ ਹਨ।

ਵਿਆਹ, ਪਾਰਟੀ, ਆਫਿਸ ਮੀਟਿੰਗ ਤੋਂ ਲੈ ਕੇ ਸ਼ਾਪਿੰਗ ਅਤੇ ਆਊਟਿੰਗ ਤੱਕ ਹਰ ਜਗ੍ਹਾ ਮੋਨੋਕ੍ਰੋਮ ਆਊਟਫਿਟਸ ’ਚ ਔਰਤਾਂ ਆਸਾਨੀ ਨਾਲ ਦੇਖੀਆਂ ਜਾ ਸਕਦੀਆਂ ਹਨ। ਮੋਨੋਕ੍ਰੋਮ ਦਾ ਮਤਲਬ ਹੈ ‘ਇਕ ਰੰਗ’ ਜਾਂ ‘ਦੋ ਕੰਟਰਾਸਟ ਰੰਗਾਂ ਦਾ ਕੰਬੀਨੇਸ਼ਨ’। ਮੋਨੋਕ੍ਰੋਮ ਆਊਟਫਿਟਸ ’ਚ ਸਭ ਤੋਂ ਜ਼ਿਆਦਾ ਬਲੈਕ ਅਤੇ ਵ੍ਹਾਈਟ ਦਾ ਕੰਬੀਨੇਸ਼ਨ ਦੇਖਣ ਨੂੰ ਮਿਲਦਾ ਹੈ। ਇਸ ਤੋਂ ਇਲਾਵਾ ਬੇਜ਼, ਨੇਵੀ ਬਲੂ, ਪੇਸਟਲ ਸ਼ੇਡਜ਼ ’ਚ ਵੀ ਮੋਨੋਕ੍ਰੋਮ ਲੁੱਕ ਕਾਫੀ ਪਸੰਦ ਕੀਤੀ ਜਾਂਦੀ ਹੈ। ਇਸ ਦੀ ਸਭ ਤੋਂ ਵੱਡੀ ਖਾਸੀਅਤ ਇਹ ਹੈ ਕਿ ਇਕ ਹੀ ਰੰਗ ਦੇ ਵੱਖ-ਵੱਖ ਸ਼ੇਡਜ਼ ਜਾਂ ਬਲੈਕ ਐਂਡ ਵ੍ਹਾਈਟ ਕੌਂਬੋ ਨਾਲ ਲੁੱਕ ਬਹੁਤ ਪਾਲਿਸ਼ਡ ਅਤੇ ਅਟ੍ਰੈਕਟਿਵ ਲੱਗਦੀ ਹੈ। ਇਸ ’ਚ ਕਈ ਤਰ੍ਹਾਂ ਦੇ ਪ੍ਰਿੰਟ ਵੀ ਮਿਲਦੇ ਹਨ, ਜਿਵੇਂ ਲਾਈਨ ਪ੍ਰਿੰਟ, ਜ਼ਿਗਜ਼ੈਗ ਪ੍ਰਿੰਟ, ਡਾਟ ਪ੍ਰਿੰਟ, ਫਲਾਵਰ ਪ੍ਰਿੰਟ ਅਤੇ ਜ਼ੈਬਰਾ ਪ੍ਰਿੰਟ ਆਦਿ। ਵਰਟੀਕਲ ਲਾਈਨਾਂ ਬਾਡੀ ਨੂੰ ਲੰਬਾ ਅਤੇ ਸਲਿਮ ਦਿਖਾਉਂਦੀਆਂ ਹਨ, ਜਦਕਿ ਹੌਰੀਜੌਂਟਲ ਸਟ੍ਰਾਈਪਸ ਥੋੜ੍ਹਾ ਹੈਲਦੀ ਲੁੱਕ ਦਿੰਦੀਆਂ ਹਨ।

PunjabKesari

ਮੋਨੋਕ੍ਰੋਮ ’ਚ ਆਪਸ਼ਨਾਂ ਦੀ ਭਰਮਾਰ ਹੈ। ਇਸ ’ਚ ਲਾਂਗ ਡਰੈੱਸ, ਟਾਪ-ਬਾਟਮ, ਸਕਰਟ, ਪਲਾਜ਼ੋ, ਪੈਂਟ, ਲਾਂਗ ਕੁੜਤੀ, ਸ਼ਾਰਟ ਕੁੜਤੀ, ਸਾੜ੍ਹੀ ਅਤੇ ਸੂਟ ਤੱਕ ਸ਼ਾਮਲ ਹਨ। ਆਫਿਸ ਜਾਣ ਵਾਲੀਆਂ ਔਰਤਾਂ ਬਲੈਕ-ਵ੍ਹਾਈਟ ਸਟ੍ਰਾਈਪਡ ਸ਼ਰਟ ਨਾਲ ਫਾਰਮਲ ਪੈਂਟ ਪਹਿਨ ਸਕਦੀਆਂ ਹਨ। ਉੱਥੇ ਹੀ, ਕਾਲਜ ਜਾਣ ਵਾਲੀਆਂ ਮੁਟਿਆਰਾਂ ਜ਼ਿਗਜ਼ੈਗ ਪ੍ਰਿੰਟ ਵਾਲੀ ਲਾਂਗ ਕੁੜਤੀ ਜਾਂ ਪਲਾਜ਼ੋ ਸੈੱਟ ਕੈਰੀ ਕਰ ਰਹੀਆਂ ਹਨ। ਵਿਆਹ ਜਾਂ ਪਾਰਟੀ ਲਈ ਮੋਨੋਕ੍ਰੋਮ ਸਾੜ੍ਹੀ ਅਤੇ ਗਾਊਨ ਵੀ ਅੱਜਕੱਲ੍ਹ ਖੂਬ ਟ੍ਰੈਂਡ ’ਚ ਹਨ। ਸਭ ਤੋਂ ਚੰਗੀ ਗੱਲ ਇਹ ਹੈ ਕਿ ਇਨ੍ਹਾਂ ਨੂੰ ਸਟਾਈਲ ਕਰਨਾ ਬਹੁਤ ਆਸਾਨ ਹੈ।

ਬਲੈਕ ਐਂਡ ਵ੍ਹਾਈਟ ਆਊਟਫਿਟ ਨਾਲ ਕੋਈ ਵੀ ਸਾਲਿਡ ਕਲਰ ਦਾ ਬੈਗ, ਜੁੱਤੇ ਅਤੇ ਜਿਊਲਰੀ ਮੈਚ ਹੋ ਜਾਂਦੀ ਹੈ। ਮੋਨੋਕ੍ਰੋਮ ਆਊਟਫਿਟਸ ਦੀ ਸਭ ਤੋਂ ਵੱਡੀ ਖਾਸੀਅਤ ਇਸ ਦੀ ਵਰਸੇਟਿਲਿਟੀ ਹੈ। ਇਸ ਨੂੰ ਮੁਟਿਆਰਾਂ ਅਤੇ ਔਰਤਾਂ ਆਊਟਿੰਗ, ਸ਼ਾਪਿੰਗ, ਕਾਲਜ, ਆਫਿਸ ਮੀਟਿੰਗ ਅਤੇ ਖਾਸ ਮੌਕਿਆਂ ’ਤੇ ਵੀ ਪਹਿਨ ਸਕਦੀਆਂ ਹਨ। ਘੱਟ ਮਿਹਨਤ ’ਚ ਜ਼ਿਆਦਾ ਸਟਾਈਲਿਸ਼ ਦਿਸਣਾ ਹੈ ਤਾਂ ਮੋਨੋਕ੍ਰੋਮ ਤੋਂ ਬਿਹਤਰ ਕੋਈ ਆਪਸ਼ਨ ਨਹੀਂ ਹੈ। ਇਹੋ ਕਾਰਨ ਹੈ ਕਿ ਜੋ ਮੁਟਿਆਰਾਂ ਅਤੇ ਔਰਤਾਂ ਭੀੜ ਤੋਂ ਵੱਖ ਅਤੇ ਕਲਾਸੀ ਦਿਸਣਾ ਚਾਹੁੰਦੀਆਂ ਹਨ, ਉਹ ਇਸ ਸੀਜ਼ਨ ਆਪਣੀ ਵਾਰਡਰੋਬ ’ਚ ਇਕ-ਦੋ ਮੋਨੋਕ੍ਰੋਮ ਆਊਟਫਿਟ ਜ਼ਰੂਰ ਸ਼ਾਮਲ ਕਰ ਰਹੀਆਂ ਹਨ। 

  • Monochrome outfit
  • women
  • stylish look
  • ਮੋਨੋਕ੍ਰੋਮ ਆਊਟਫਿਟ
  • ਔਰਤਾਂ
  • ਸਟਾਈਲਿਸ਼ ਲੁੱਕ

ਚਿਹਰੇ 'ਤੇ ਗੁਲਾਬ ਜਲ ਲਾਉਣ ਦੇ ਫਾਇਦੇ

NEXT STORY

Stories You May Like

  • women  dresses  matching handbags
    ਔਰਤਾਂ ਦੇ ਪਸੰਦੀਦਾ ਬਣੇ ਡਰੈੱਸ ਦੇ ਨਾਲ ‘ਮੈਚਿੰਗ ਹੈਂਡਬੈਗ’
  • bride  nath  fashion
    ਨਵੀਆਂ ਲਾੜੀਆਂ ਦੀ ਲੁੱਕ ਨੂੰ ਚਾਰ ਚੰਦ ਲਗਾ ਰਹੀ ‘ਨੱਥ’
  • loose fit top  young women  trendy look
    ਲੂਜ਼ ਫਿੱਟ ਟਾਪ ਬਣੇ ਮੁਟਿਆਰਾਂ ਦੀ ਟ੍ਰੈਂਡੀ ਲੁੱਕ ਦਾ ਨਵਾਂ ਰਾਜ਼
  • heavy zari work  indian outfits  royal look
    ‘ਹੈਵੀ ਜ਼ਰੀ ਵਰਕ’ ਬਣਿਆ ਇੰਡੀਅਨ ਆਊਟਫਿਟਸ ਦੀ ਰਾਇਲ ਲੁੱਕ ਦਾ ਸੀਕ੍ਰੇਟ
  • women come forward in organ donation
    ਅੰਗਦਾਨ ਕਰਨ 'ਚ ਔਰਤਾਂ ਨਿਕਲੀਆਂ ਅੱਗੇ ! ਬੰਦੇ ਲੈ ਰਹੇ ਸਭ ਤੋਂ ਜ਼ਿਆਦਾ ਲਾਭ
  • rakhi  women  accounts  rs 2500
    ਰੱਖੜੀ ਮੌਕੇ ਔਰਤਾਂ ਦੇ ਖਾਤਿਆਂ 'ਚ ਆਉਣਗੇ 2500 ਰੁਪਏ, BJP ਸੰਸਦ ਮੈਂਬਰ ਨੇ ਕੀਤੀ ਇਹ ਅਪੀਲ
  • rakhi women  accounts  2500 rupees
    ਰੱਖੜੀ ਮੌਕੇ ਔਰਤਾਂ ਦੇ ਖਾਤਿਆਂ 'ਚ ਆਉਣਗੇ 2500 ਰੁਪਏ, ਅੱਜ ਤੋਂ ਰਜਿਸਟ੍ਰੇਸ਼ਨ ਹੋਈ ਸ਼ੁਰੂ
  • these influential women dominate hurun india s women leaders list know the list
    ਹੂਰੂਨ ਇੰਡੀਆ ਦੀ Women leader list 'ਚ ਇਨ੍ਹਾਂ ਪ੍ਰਭਾਵਸ਼ਾਲੀ ਔਰਤਾਂ ਦਾ ਦਬਦਬਾ, ਜਾਣੋ ਸੂਚੀ
  • double murder in jalandhar young man kills wife and father
    Big Breaking: ਜਲੰਧਰ 'ਚ ਡਬਲ ਮਰਡਰ! ਨੌਜਵਾਨ ਨੇ ਪਤਨੀ ਤੇ ਪਿਤਾ ਦਾ ਕੀਤਾ ਕਤਲ
  • granthi smoked beedi in gurdwara sahib jalandhar objectionable items found
    ਪੰਜਾਬ: ਗੁਰਦੁਆਰਾ ਸਾਹਿਬ 'ਚ ਗ੍ਰੰਥੀ ਨੇ ਪੀਤੀ ਬੀੜੀ! ਤਲਾਸ਼ੀ ਲੈਣ 'ਤੇ ਮਿਲਿਆ...
  • alert in jalandhar force deployed and employees leave stopped
    ਜਲੰਧਰ 'ਚ Alert! ਵੱਡੀ ਗਿਣਤੀ 'ਚ ਫੋਰਸ ਤਾਇਨਾਤ, ਰੱਦ ਕੀਤੀਆਂ ਗਈਆਂ ਮੁਲਾਜ਼ਮਾਂ...
  • tight security in punjab dgp gaurav yadav gives strict orders to the officers
    ਪੰਜਾਬ 'ਚ ਸੁਰੱਖਿਆ ਦੇ ਸਖ਼ਤ ਪ੍ਰਬੰਧ! DGP ਗੌਰਵ ਯਾਦਵ ਨੇ ਅਧਿਕਾਰੀਆਂ ਨੂੰ ਦਿੱਤੇ...
  • vikasit bharat yuva connect program organized at nit jalandhar
    NIT ਜਲੰਧਰ 'ਚ 'ਨਸ਼ਾਮੁਕਤ ਨੌਜਵਾਨ' ਵਿਸ਼ੇ ’ਤੇ 'ਵਿਕਸਿਤ ਭਾਰਤ ਯੁਵਾ ਕਨੈਕਟ'...
  • transfers in punjab
    ਪੰਜਾਬ 'ਚ ਅਫ਼ਸਰਾਂ ਦੇ ਹੋ ਗਏ ਤਬਾਦਲੇ! ਜਲੰਧਰ ਨਗਰ ਨਿਗਮ ਕਮਿਸ਼ਨਰ ਦੀ ਵੀ ਹੋਈ...
  • heavy rains to occur in punjab on friday
    ਪੰਜਾਬ 'ਚ ਸ਼ੁੱਕਰਵਾਰ ਨੂੰ ਪਵੇਗਾ ਭਾਰੀ ਮੀਂਹ! ਇਨ੍ਹਾਂ ਜ਼ਿਲ੍ਹਿਆਂ ਲਈ ਚਿਤਾਵਨੀ...
  • canada pr
    ਕੈਨੇਡਾ ਦੀ PR ਲੈਣ  ਦੇ ਚਾਹਵਾਨ ਪੰਜਾਬੀ ਨੌਜਵਾਨਾਂ ਲਈ ਅਹਿਮ ਖ਼ਬਰ
Trending
Ek Nazar
gulshan kumar

ਅੱਜ ਦੇ ਹੀ ਦਿਨ ਗੁਲਸ਼ਨ ਕੁਮਾਰ ਦਾ ਕੀਤਾ ਗਿਆ ਸੀ ਕਤਲ, ਮਾਰੀਆਂ ਗਈਆਂ ਸਨ 16 ਗੋਲੀਆਂ

security force operation

ਪਾਕਿਸਤਾਨ 'ਚ ਸੁਰੱਖਿਆ ਬਲਾਂ ਦੇ ਆਪ੍ਰੇਸ਼ਨ 'ਚ 10 ਅੱਤਵਾਦੀ ਢੇਰ

indian physicist deepak dhar honored

ਭਾਰਤੀ ਭੌਤਿਕ ਵਿਗਿਆਨੀ ਦੀਪਕ ਧਰ ਵੱਕਾਰੀ 2026 ਡਾਇਰੈਕ ਮੈਡਲ ਨਾਲ ਸਨਮਾਨਿਤ

new york and new jersey celebrate india independence day

ਨਿਊਯਾਰਕ ਅਤੇ ਨਿਊ ਜਰਸੀ 15 ਅਗਸਤ ਨੂੰ ਮਨਾਉਣਗੇ ਭਾਰਤ ਦਾ ਆਜ਼ਾਦੀ ਦਿਵਸ

russia oil crisis

ਪੁਤਿਨ ਅੱਗੇ ਵੱਡਾ ਸੰਕਟ ! ਦੇਸ਼ 'ਚ ਸੁੱਕ ਗਏ ਪੈਟਰੋਲ ਪੰਪ, ਹੁਣ ਭਾਰਤੀ ਤੇਲ ਨਾਲ...

north korea fire missile

ਅਮਰੀਕਾ-ਦੱਖਣੀ ਕੋਰੀਆ ਫੌਜੀ ਅਭਿਆਸਾਂ ਤੋਂ ਪਹਿਲਾਂ ਉੱਤਰੀ ਕੋਰੀਆ ਨੇ ਸਮੁੰਦਰ ਵੱਲ...

famous actress s health suddenly deteriorates she is admitted to the hospital

ਮਸ਼ਹੂਰ ਅਦਾਕਾਰਾ ਦੀ ਅਚਾਨਕ ਵਿਗੜੀ ਸਿਹਤ, ਲਿਜਾਣਾ ਪਿਆ ਹਸਪਤਾਲ, ਫ਼ੈਨਜ਼ ਮੰਗ ਰਹੇ...

minorities in jinnah pakistan

ਜਿਨਾਹ ਦੇ ਪਾਕਿਸਤਾਨ 'ਚ ਘੱਟ ਗਿਣਤੀਆਂ ਦੀ ਹਾਲਤ ਚਿੰਤਾਜਨਕ

journalist release

ਅਫਗਾਨਿਸਤਾਨ ਨੇ ਪ੍ਰਮੁੱਖ ਪੱਤਰਕਾਰ ਨੂੰ ਕਰ'ਤਾ ਰਿਹਾਅ

famous influencer

27 ਸਾਲ ਦੀ ਉਮਰ 'ਚ ਮਸ਼ਹੂਰ ਇਨਫਲੂਐਂਸਰ ਦੀ ਮੌਤ, ਅਮਰੀਕਾ 'ਚ ਸੜਕ ਹਾਦਸੇ 'ਚ ਗਈ...

new york woman pleads guilty

ਔਰਤ ਨੇ ਭਾਰਤੀਆਂ ਨੂੰ ਗੈਰ-ਕਾਨੂੰਨੀ ਢੰਗ ਨਾਲ ਅਮਰੀਕਾ ਲਿਆਉਣ ਦਾ ਦੋਸ਼ ਕਬੂਲਿਆ

accident during stunt  jasmine bhasin lost her memory

ਸਟੰਟ ਦੌਰਾਨ ਹਾਦਸਾ, ਜੈਸਮੀਨ ਭਸੀਨ ਦੀ ਚਲੀ ਗਈ ਯਾਦਦਾਸ਼ਤ !

actress has affairs for money  detective  s big claim about   cute   actress

ਪੈਸਿਆਂ ਬਦਲੇ ਸਬੰਧ ਬਣਾਉਂਦੀ ਹੈ ਅਦਾਕਾਰਾ ! 'Cute' ਅਕਸ ਵਾਲੀ Actress ਬਾਰੇ...

red alert amid forecast of heavy rain

ਭਾਰੀ ਬਾਰਿਸ਼ ਦੀ ਭਵਿੱਖਬਾਣੀ,  ਬੀਜਿੰਗ ਨੇ 'ਰੈੱਡ ਅਲਰਟ' ਕਰ'ਤਾ ਜਾਰੀ

ebola in congo

ਕਾਂਗੋ 'ਚ ਇਬੋਲਾ ਦਾ ਕਹਿਰ, ਹੁਣ ਤੱਕ 2,000 ਲੋਕਾਂ ਦੀ ਗਈ ਜਾਨ

iran us conflict

ਈਰਾਨ ਨੇ ਖ਼ੁਦ ਨੂੰ ਇੱਕ "ਅਜਿੱਤ ਸ਼ਕਤੀ" ਕੀਤਾ ਹੈ ਸਾਬਤ : ਅਰਾਘਚੀ

immigrants must obey law

ਕਾਨੂੰਨ ਦੀ ਪਾਲਣਾ ਲਾਜ਼ਮੀ : ਇਟਲੀ ਤੇ ਡੈਂਨਮਾਰਕ ਦੀਆਂ ਪ੍ਰਧਾਨ ਮੰਤਰੀਆਂ ਦਾ...

miners in south africa

ਦੱਖਣੀ ਅਫ਼ਰੀਕਾ 'ਚ ਮ੍ਰਿਤਕ ਮਿਲੇ 14 ਖਾਣ ਮਜ਼ਦੂਰ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਲਾਈਫ ਸਟਾਈਲ ਦੀਆਂ ਖਬਰਾਂ
    • colorless chicken lollipop viral
      ਨਾ ਲਾਲ, ਨਾ ਪੀਲਾ! ਮੁੰਬਈ 'ਚ ਬਿਨਾਂ ਰੰਗ ਦਾ 'ਚਿਕਨ ਲਾਲੀਪੌਪ' ਵਾਇਰਲ,...
    • what is the correct way to extract butter from yogurt
      ਦਹੀਂ ਤੋਂ ਮੱਖਣ ਕੱਢਣ ਦਾ ਕੀ ਹੈ ਸਹੀ ਤਰੀਕਾ
    • how was ice stored 1000 years ago
      1000 ਸਾਲ ਪਹਿਲਾਂ ਕਿਵੇਂ ਸਾਂਭੀ ਜਾਂਦੀ ਸੀ ਬਰਫ਼! ਜਾਣਕੇ ਰਹਿ ਜਾਓਗੇ ਹੈਰਾਨ
    • if your makeup gets ruined repeatedly during the monsoon season  then do this
      Monsoon season 'ਚ ਮੇਕਅਪ ਹੋ ਰਿਹਾ ਵਾਰ-ਵਾਰ ਖਰਾਬ ਤਾਂ ਕਰੋ ਇਹ ਕੰਮ!  ਚਿਹਰੇ...
    • for a natural glow in rainy season  make bleach at home and apply it
      ਬਰਸਾਤੀ ਮੌਸਮ 'ਚ ਚਾਹੁੰਦੇ ਹੋ ਕੁਦਰਤੀ ਨਿਖਾਰ ਤਾਂ ਘਰ 'ਚ ਹੀ ਬਣਾ ਕੇ ਲਗਾਓ...
    • make a hair mask at home to get rid of hair loss problem
      ਵਾਲ ਝੜਣ ਦੀ ਸਮੱਸਿਆ ਤੋਂ ਪਾਉਣਾ ਚਾਹੁੰਦੇ ਹੋ ਛੁਟਕਾਰਾ ਤਾਂ ਘਰ 'ਚ ਹੀ ਬਣਾ ਕੇ...
    • pizza pasta momos kanwar yatra without garlic onion food
      ਪਿੱਜ਼ਾ-ਪਾਸਤਾ ਤੋਂ ਲੈ ਕੇ ਮੋਮੋਜ਼ ਤੱਕ ਚੜ੍ਹਿਆ ਕਾਂਵੜ ਯਾਤਰਾ ਦਾ ਰੰਗ ! ਬਿਨਾਂ...
    • monochrome outfit  women  stylish look
      ਮੋਨੋਕ੍ਰੋਮ ਆਊਟਫਿਟ ਔਰਤਾਂ ਨੂੰ ਦੇ ਰਹੇ ਸਟਾਈਲਿਸ਼ ਲੁੱਕ
    • benefits of applying rose water on the face
      ਚਿਹਰੇ 'ਤੇ ਗੁਲਾਬ ਜਲ ਲਾਉਣ ਦੇ ਫਾਇਦੇ
    • what is the correct way to color hair
      ਵਾਲਾਂ ਨੂੰ Color ਕਰਨ ਦਾ ਕੀ ਹੈ ਸਹੀ ਤਰੀਕਾ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +