Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, OCT 06, 2026

    9:01:27 AM

  • west bengal assembly seats  by elections

    ਪੱਛਮੀ ਬੰਗਾਲ 'ਚ ਨੰਦੀਗ੍ਰਾਮ ਤੇ ਰੇਜੀਨਗਰ ਵਿਧਾਨ...

  • da hike  dearness allowance  hike  employees

    ਤਿਉਹਾਰਾਂ ਤੋਂ ਪਹਿਲਾਂ ਲੱਖਾਂ ਮੁਲਾਜ਼ਮਾਂ ਲਈ ਵੱਡੀ...

  • assam shaken by early morning earthquake tremors

    ਸਵੇਰੇ-ਸਵੇਰੇ ਭੂਚਾਲ ਦੇ ਝਟਕਿਆਂ ਨਾਲ ਕੰਬਿਆ ਅਸਾਮ,...

  • bathinda  drug addict  father daughter

    ਬਠਿੰਡਾ: ਨਸ਼ੇੜੀ ਪਿਓ ਤੋਂ ਪ੍ਰੇਸ਼ਾਨ ਧੀ ਨੇ ਚੁੱਕਿਆ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Life Style News
  • ਰੈਸਟੋਰੈਂਟ ਸਟਾਇਲ ਮਸ਼ਰੂਮ ਕੋਰਮਾ ਬਣਾਉਣ ਦਾ ਆਸਾਨ ਤਰੀਕਾ

LIFE STYLE News Punjabi(ਲਾਈਫ ਸਟਾਈਲ)

ਰੈਸਟੋਰੈਂਟ ਸਟਾਇਲ ਮਸ਼ਰੂਮ ਕੋਰਮਾ ਬਣਾਉਣ ਦਾ ਆਸਾਨ ਤਰੀਕਾ

  • Edited By Sunaina,
  • Updated: 23 Oct, 2024 05:32 PM
Life Style
mushroom korma
  • Share
    • Facebook
    • Tumblr
    • Linkedin
    • Twitter
  • Comment

ਵੈੱਬ ਡੈਸਕ - ਮਸ਼ਰੂਮ ਕੋਰਮਾ ਇਕ ਭਾਰਤੀ ਵਿਅੰਜਨ ਹੈ ਅਤੇ ਇਹ ਖਾਣ ’ਚ ਬਹੁਤ ਸਵਾਦ ਹੁੰਦਾ ਹੈ। ਤੁਸੀਂ ਇਸ ਨੂੰ ਘਰ ’ਚ ਆਸਾਨੀ ਨਾਲ ਬਣਾ ਸਕਦੇ ਹੋ। ਜੇਕਰ ਤੁਸੀਂ ਰੋਜ਼-ਰੋਜ਼ ਦੀਆਂ ਸਬਜ਼ੀਆਂ ਤੋਂ ਕੁਝ ਵੱਖਰਾ ਖਾਣਾ ਚਾਹੁੰਦੇ ਹੋ ਤਾਂ ਇਹ ਰੈਸਿਪੀ ਤੁਹਾਡੇ ਲਈ ਹੈ। ਆਓ ਜਾਣਦੇ ਮਸ਼ਰੂਮ ਕੋਰਮਾ ਬਣਾਉਣ ਦਾ ਤਰੀਕਾ।

ਸਮੱਗਰੀ :-

ਮਸ਼ਰੂਮ - 250 ਗ੍ਰਾਮ
ਪਿਆਜ਼ - 2
ਟਮਾਟਰ - 1 ਮੱਧਮ
ਅਦਰਕ-ਲੱਸਣ ਦਾ ਪੇਸਟ- 1 ਚਮਚ
ਹਰੀ ਮਿਰਚ - 2
ਦਹੀ - 1 ਕੱਪ
ਨਾਰੀਅਲ ਦਾ ਦੁੱਧ - ਅੱਧਾ ਕੱਪ
ਕਾਜੂ - 10-12
ਤੇਲ - 2 ਚਮਚ
ਪਾਣੀ- ਲੋੜ ਅਨੁਸਾਰ
ਧਨੀਆ - ਗਾਰਨਿਸ਼ ਕਰਨ ਲਈ
ਮਸਾਲੇ ਦੇ ਮਿਸ਼ਰਣ ਲਈ
ਜੀਰਾ - ਅੱਧਾ ਚਮਚ
ਧਨੀਆ ਪਾਊਡਰ - 1 ਚਮਚ
ਹਲਦੀ ਪਾਊਡਰ- ਅੱਧਾ ਚਮਚ
ਲਾਲ ਮਿਰਚ ਪਾਊਡਰ - ਅੱਧਾ ਚਮਚ
ਗਰਮ ਮਸਾਲਾ- ਅੱਧਾ ਚਮਚ
ਲੌਂਗ - 2-3
ਹਰੀ ਇਲਾਇਚੀ - 2-3
ਬੇ ਪੱਤਾ - 1

ਬਣਾਉਣ ਦਾ ਤਰੀਕਾ :

ਸਭ ਤੋਂ ਪਹਿਲਾਂ, ਸਮੱਗਰੀ ਤਿਆਰ ਕਰੋ, ਫਿਰ ਇਸ ’ਚ ਭਿੱਜੇ ਹੋਏ ਕਾਜੂ ਨੂੰ ਫਿਲਟਰ ਕਰੋ ਅਤੇ ਥੋੜ੍ਹਾ ਜਿਹਾ ਪਾਣੀ ਪਾ ਕੇ ਸਾਫ਼ ਕਰੋ ਅਤੇ ਕੜਾਹੀ ’ਚ ਘਿਓ, ਜੀਰਾ, ਲੌਂਗ, ਦਾਲਚੀਨੀ, ਇਲਾਇਚੀ ਅਤੇ ਹੋਰ ਸਮੱਗਰੀ ਪਾ ਕੇ ਚੰਗੀ ਤਰ੍ਹਾਂ ਪਕਾਓ। ਅਦਰਕ-ਲਸਣ ਦਾ ਪੇਸਟ ਅਤੇ ਕੱਟੀ ਹੋਈ ਹਰੀ ਮਿਰਚ ਪਾ ਕੇ 2-3 ਮਿੰਟ ਤੱਕ ਪਕਾਓ ਤੇ ਕੱਟੇ ਹੋਏ ਟਮਾਟਰ ਪਾਓ ਅਤੇ ਨਰਮ ਹੋਣ ਤੱਕ ਪਕਾਓ। ਫਿਰ ਕੱਟਿਆ ਹੋਇਆ ਮਸ਼ਰੂਮ ਪਾਓ ਅਤੇ 5-7 ਮਿੰਟ ਤੱਕ ਪਕਾਓ, ਜਦੋਂ ਤੱਕ ਮਸ਼ਰੂਮ ’ਚੋਂ ਪਾਣੀ ਬਾਹਰ ਆ ਜਾਵੇ ਅਤੇ ਨਰਮ ਨਾ ਹੋ ਜਾਵੇ। ਜੇਕਰ ਤੁਸੀਂ ਚਾਹੋ ਤਾਂ ਨਾਰੀਅਲ ਦਾ ਦੁੱਧ ਜਾਂ ਕਰੀਮ ਪਾ ਸਕਦੇ ਹੋ ਉਸ ਤੋਂ ਉਸ ਨੂੰ ਚੰਗੀ ਤਰ੍ਹਾਂ ਮਿਲਾਓ, ਫਿਰ ਗਰਮ ਮਸਾਲਾ ਪਾ ਕੇ ਚੰਗੀ ਤਰ੍ਹਾਂ ਮਿਲਾਓ। ਫਿਰ ਮਸ਼ਰੂਮ ਦੇ ਉੱਪਰ ਹਰਾ ਧਨੀਆ ਪਾਓ, ਚੰਗੀ ਤਰ੍ਹਾਂ ਮਿਲਾਓ ਅਤੇ ਰੋਟੀ ਦੇ ਨਾਲ ਗਰਮਾ-ਗਰਮ ਸਰਵ ਕਰੋ।


 

  • mushroom love
  • foodie
  • Mushroom Korma
  • how to make it

ਇਵਨਿੰਗ ਸਨੈਕਸ ਲਈ ਮੂੰਗਫਲੀ ਚਾਟ ਹੈ ਬੈਸਟ ਆਪਸ਼ਨ, ਜਾਣੋ ਕਿਵੇਂ ਬਣਾਈਏ?

NEXT STORY

Stories You May Like

  • method for making gulab halwa
    'ਗੁਲਾਬ ਹਲਵਾ’ ਬਣਾਉਣ ਦਾ ਤਰੀਕਾ
  • method of making dal roti
    ਦਾਲ ਦੀ ਰੋਟੀ ਬਣਾਉਣ ਦਾ ਤਰੀਕਾ
  • what is the right way to make oats
    ਓਟਸ ਬਣਾਉਣ ਦਾ ਕੀ ਹੈ ਸਹੀ ਤਰੀਕਾ ! ਪੜ੍ਹੋ ਪੂਰੀ ਖਬਰ
  • what is the right way to make poha
    ਘਰ 'ਚ ਪੋਹਾ ਬਣਾਉਣ ਦਾ ਕੀ ਹੈ ਸਹੀ ਤਰੀਕਾ
  • method of making peanut butter
    ਘਰ 'ਚ ਪੀਨਟ ਬਟਰ ਬਣਾਉਣ ਦਾ ਕੀ ਹੈ ਸਹੀ ਤਰੀਕਾ
  • cleaning the sofa with household items
    ਘਰ ਦੀਆਂ ਚੀਜ਼ਾਂ ਨਾਲ ਸੋਫ਼ਾ ਸਾਫ਼ ਕਰਨ ਦਾ ਸਭ ਤੋਂ ਆਸਾਨ ਤਰੀਕਾ
  • daily use of aloe vera gel is nothing short of a boon for the face
    ਚਿਹਰੇ ਲਈ ਕਿਸੇ ਵਰਦਾਨ ਤੋਂ ਘੱਟ ਨਹੀਂ 'ਰੋਜ਼ ਐਲੋਵੇਰਾ ਜੈੱਲ' ! ਜਾਣੋ ਬਣਾਉਣ ਦਾ ਤਰੀਕਾ ਤੇ ਫਾਇਦੇ
  • make apple pancakes at home
    ਘਰ 'ਚ ਆਸਾਨ ਤਰੀਕੇ ਨਾਲ ਤਿਆਰ ਕਰੋ ਐਪਲ ਪੇਨਕੇਕ ! ਜਾਣੋ ਤਰੀਕਾ
  • festival special train will run from october 8 to purnia
    8 ਅਕਤੂਬਰ ਤੋਂ ਪੂਰਨੀਆ ਲਈ ਚੱਲੇਗੀ ਤਿਉਹਾਰ ਸਪੈਸ਼ਲ ਟ੍ਰੇਨ, ਨਕੋਦਰ-ਫਿਲੌਰ ਤੋਂ...
  • power cut in punjab
    ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ POWER CUT! ਸਾਰਾ ਦਿਨ ਨਹੀਂ ਆਉਣੀ...
  • two crore fine collected from ticketless rail passengers in september
    ਰੇਲਵੇ ਵਿਭਾਗ ਦਾ ਸਖ਼ਤ ਐਕਸ਼ਨ! ਬਿਨਾਂ ਟਿਕਟ ਵਾਲੇ ਯਾਤਰੀਆਂ ਤੋਂ 2 ਕਰੋੜ ਰੁਪਏ...
  • major incident averted in jalandhar ied supplier arrested
    ਜਲੰਧਰ 'ਚ ਹੋ ਜਾਣੀ ਸੀ ਵੱਡੀ ਵਾਰਦਾਤ! IED ਸਪਲਾਈ ਕਰਨ ਵਾਲਾ ਗ੍ਰਿਫ਼ਤਾਰ, BKI...
  • weather in punjab set to take a turn again
    ਪੰਜਾਬ 'ਚ ਮੌਸਮ ਫਿਰ ਲਵੇਗਾ ਕਰਵਟ, ਅਗਲੇ 4 ਦਿਨ ਹਨ੍ਹੇਰੀ-ਝੱਖੜ ਦੀ ਚਿਤਾਵਨੀ
  • four shops targeted at mai hiran gate
    ਜਲੰਧਰ 'ਚ 24 ਘੰਟਿਆਂ 'ਚ ਫਿਰ ਚੋਰੀ, ਮਾਈ ਹੀਰਾਂ ਗੇਟ 'ਚ 4 ਦੁਕਾਨਾਂ ਨੂੰ...
  • two more accused arrested in lpu controversy students protest
    LPU ਹਿੰਸਾ ਮਾਮਲੇ 'ਚ ਦੋ ਹੋਰ ਮੁਲਜ਼ਮ ਗ੍ਰਿਫ਼ਤਾਰ! ਰਾਜਸਥਾਨ ਤੇ UP ਨਾਲ ਜੁੜੇ ਤਾਰ
  • deadbody of a person found in a hotel in jalandhar
    ਜਲੰਧਰ ਵਿਖੇ ਹੋਟਲ 'ਚ ਵਿਅਕਤੀ ਨੂੰ ਇਸ ਹਾਲ 'ਚ ਵੇਖ ਉੱਡੇ ਸਭ ਦੇ ਹੋਸ਼
Trending
Ek Nazar
flood search in nepal

ਨੇਪਾਲ 'ਚ ਹੜ੍ਹ ਪੀੜਤਾਂ ਲਈ ਖੋਜ ਤੇ ਬਚਾਅ ਅਭਿਆਨ ਖਤਮ, 1,455 ਮੌਤਾਂ ਤੋਂ ਬਾਅਦ...

rakul preet singh breaks silence on it raid reports

'ਮੇਰਾ ਇਸ ਨਾਲ ਕੋਈ ਲੈਣ-ਦੇਣਾ ਨਹੀਂ', IT ਰੇਡ 'ਤੇ ਰਕੁਲ ਪ੍ਰੀਤ ਸਿੰਘ ਨੇ...

air strikes by ukraine

ਹਵਾਈ ਹਮਲਿਆਂ ਨੇ ਰੂਸ ਦੀ ਤੇਲ ਸੋਧਕ ਸਮਰੱਥਾ ਨੂੰ ਕੀਤਾ ਪ੍ਰਭਾਵਿਤ

raf fairford airbase

ਅਮਰੀਕਾ ਨੇ ਬ੍ਰਿਟੇਨ ਦੇ RAF ਫੇਅਰਫੋਰਡ ਏਅਰ ਬੇਸ ਤੋਂ ਹਟਾਏ ਸਾਰੇ ਬੰਬਾਰ

indian restaurant in uk

ਬ੍ਰਿਟੇਨ 'ਚ ਭਾਰਤੀ ਰੈਸਟੋਰੈਂਟ ਨੂੰ ਅੱਗ ਲਗਾਉਣ ਦਾ ਮਾਮਲਾ, ਦੋ ਨਾਬਾਲਗਾਂ ਨੂੰ...

houthis in yemen

ਹੂਤੀ ਬਾਗੀਆਂ ਨੇ ਯਮਨ ਦੇ ਇੱਕ ਹੋਰ ਕਸਬੇ 'ਤੇ ਕੀਤਾ ਕਬਜ਼ਾ, ਤਾਈਜ਼ ਵੱਲ ਵਧੇ

woman arrested for spying

ਚੀਨ ਲਈ ਤਾਈਵਾਨ ਦੇ ਰਾਸ਼ਟਰਪਤੀ ਦੇ ਪਰਿਵਾਰ ਦੀ ਜਾਸੂਸੀ ਕਰਨ ਦੇ ਦੋਸ਼ 'ਚ ਔਰਤ...

scripted conversation sanjay dutt on his remarks in show

ਦੇਸ਼ ਬਾਰੇ 'ਬਿਆਨ' ਦੇ ਕੇ ਬੁਰੇ ਫ਼ਸੇ ਸੰਜੈ ਦੱਤ ! ਹੁਣ ਦੇਣੀ ਪਈ ਸਫ਼ਾਈ, ਜਾਣੋ ਕੀ...

a golden time is beginning for these 5 zodiac signs

ਇਨ੍ਹਾਂ 5 ਰਾਸ਼ੀਆਂ ਦਾ ਸ਼ੁਰੂ ਹੋ ਰਿਹਾ 'Golden Time' ! 122 ਦਿਨ ਨੋਟਾਂ 'ਚ...

pharmaceutical factory in ukraine

ਯੂਕ੍ਰੇਨ ’ਚ ਭਾਰਤੀ ਕਾਰੋਬਾਰੀ ਦੀ ਫਾਰਮਾ ਫੈਕਟਰੀ ’ਤੇ ਹਮਲਾ, 400 ਕਰੋੜ ਰੁਪਏ ਦਾ...

airstrike by paksitan

ਅਫਗਾਨਿਸਤਾਨ 'ਚ ਪਾਕਿਸਤਾਨੀ ਹਵਾਈ ਹਮਲਿਆਂ 'ਚ 10 ਨਾਗਰਿਕਾਂ ਦੀ ਮੌਤ, UN ਨੇ...

xi jinping health

ਟਰੰਪ ਨਾਲ ਮੁਲਾਕਾਤ ਮਗਰੋਂ ਸ਼ੀ ਜਿਨਪਿੰਗ ਦੀ ਸਿਹਤ 'ਤੇ ਉੱਠ ਰਹੇ ਸਵਾਲ

presidential elections in brazil

ਬੋਲਸੋਨਾਰੋ ਅਤੇ ਲੂਲਾ ਬਹੁਮਤ ਹਾਸਲ ਕਰਨ 'ਚ ਅਸਫਲ,  ਬ੍ਰਾਜ਼ੀਲ 'ਚ ਹੋਣਗੀਆਂ...

fbi director kash patel gets engaged to country singer alexis wilkins

ਮਸ਼ਹੂਰ ਗਾਇਕਾ ਦੇ ਪਿਆਰ 'ਚ 'ਅਰੈਸਟ' ਹੋਏ FBI ਚੀਫ਼ ਕਾਸ਼ ਪਟੇਲ ! ਮੰਗਣੀ ਕਰਵਾ ਕੇ...

us strikes on boat

ਸ਼ੱਕੀ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੀ ਕਿਸ਼ਤੀ 'ਤੇ ਹਮਲਾ, ਚਾਰ ਮਰੇ

famous actor had a secret wedding

ਮਸ਼ਹੂਰ ਅਦਾਕਾਰ ਨੇ ਸੱਤ ਸਮੁੰਦਰ ਪਾਰ ਚੁੱਪ-ਚੁਪੀਤੇ ਕਰਵਾ ਲਿਆ ਵਿਆਹ ! ਸਾਹਮਣੇ...

major police action in the famous singer  s case

ਮਸ਼ਹੂਰ ਗਾਇਕ ਦੇ ਕਤਲ ਮਾਮਲੇ 'ਚ ਪੁਲਸ ਦੀ ਵੱਡੀ ਕਾਰਵਾਈ, 3 ਭਗੌੜੇ ਦੋਸ਼ੀਆਂ ਦੀਆਂ...

husband car girlfriend momos wife

ਪ੍ਰੇਮਿਕਾ ਨੂੰ ਮੋਮੋਜ਼ ਖਿਲਾ ਰਿਹਾ ਸੀ ਬੰਦਾ ! ਮੌਕੇ 'ਤੇ ਆ ਪਹੁੰਚੀ ਪਤਨੀ, ਫ਼ਿਰ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਲਾਈਫ ਸਟਾਈਲ ਦੀਆਂ ਖਬਰਾਂ
    • method for making gulab halwa
      'ਗੁਲਾਬ ਹਲਵਾ’ ਬਣਾਉਣ ਦਾ ਤਰੀਕਾ
    • adorn your nails with nail art
      'ਨੇਲ ਆਰਟ' ਨਾਲ ਸਜਾਓ 'ਨਹੁੰ’
    • cleaning the sofa with household items
      ਘਰ ਦੀਆਂ ਚੀਜ਼ਾਂ ਨਾਲ ਸੋਫ਼ਾ ਸਾਫ਼ ਕਰਨ ਦਾ ਸਭ ਤੋਂ ਆਸਾਨ ਤਰੀਕਾ
    • make sure to have a gram flour and paneer paratha for breakfast
      ਨਾਸ਼ਤੇ 'ਚ ਜ਼ਰੂਰ ਖਾਓ ਵੇਸਣ ਤੇ ਪਨੀਰ ਦਾ ਪਰਾਂਠਾ ! ਨੋਟ ਕਰੋ ਸਾਰੀ ਰੈਸਿਪੀ
    • sweetheart neckline dress  young women  modern look
      ਸਵੀਟਹਾਰਟ ਨੈੱਕਲਾਈਨ ਡਰੈੱਸ ਮੁਟਿਆਰਾਂ ਨੂੰ ਦੇ ਰਹੀ ਹੈ ਮਾਡਰਨ ਲੁੱਕ
    • camphor is a boon for the face
      ਚਿਹਰੇ ਲਈ ਵਰਦਾਨ ਹੈ 'ਕਪੂਰ' ! ਜਾਣੋ ਇਸ ਦੇ ਲਾਉਣ ਦੇ ਹੈਰਾਨੀਜਨਕ ਫਾਇਦੇ
    • make apple pancakes at home
      ਘਰ 'ਚ ਆਸਾਨ ਤਰੀਕੇ ਨਾਲ ਤਿਆਰ ਕਰੋ ਐਪਲ ਪੇਨਕੇਕ ! ਜਾਣੋ ਤਰੀਕਾ
    • a boon for children  s brain development and education
      ਬੱਚਿਆਂ ਦੇ ਬ੍ਰੇਨ ਡਿਵੈਲਪਮੈਂਟ ਤੇ ਪੜ੍ਹਾਈ ਲਈ ਵਰਦਾਨ: ਛੋਟੇ ਗਰੁੱਪਾਂ 'ਚ...
    • no more ai
      'ਖ਼ਤਮ' ਹੋਵੇਗਾ 'AI' ! ਟਰੰਪ ਤੇ ਜ਼ਕਰਬਰਗ-ਮਸਕ ਸਣੇ ਕਈ ਟੈੱਕ ਦਿੱਗਜਾਂ ਨੇ...
    • india space satellite
      Space 'ਚ ਇਕ ਹੋਰ ਵੱਡੀ ਪੁਲਾਂਘ ਪੁੱਟਣ ਦੀ ਤਿਆਰੀ 'ਚ ਭਾਰਤ ! 1 ਨੂੰ ਲਾਂਚ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +