Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, JUL 02, 2026

    8:53:57 PM

  • punjab bjp appointments in punjab

    ਪੰਜਾਬ ਭਾਜਪਾ 'ਚ ਨਿਯੁਕਤੀਆਂ, ਸੂਬਾ ਪ੍ਰਧਾਨ ਕੇਵਲ...

  • sri sahib two brother

    ਵਾਰਦਾਤ ਨਾਲ ਕੰਬ ਉਠਿਆ ਪੰਜਾਬ, ਸ੍ਰੀ ਸਾਹਿਬ ਨਾਲ...

  • daughter young girl

    ਚਾਵਾਂ ਨਾਲ ਵਿਆਹੀ ਧੀ ਨੂੰ ਮ੍ਰਿਤ ਦੇਖ ਬੋਲਿਆ ਪਿਤਾ,...

  • gold worth rs 70 66 400 seized from another passenger at amritsar airport

    ਅੰਮ੍ਰਿਤਸਰ ਏਅਰਪੋਰਟ 'ਤੇ ਇਕ ਹੋਰ ਯਾਤਰੀ ਕੋਲੋਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Life-Style News
  • Jalandhar
  • ਨਵੇਂ ਰਿਸ਼ਤੇ ਦੀ ਸ਼ੁਰੂਆਤ ਕਰਦੇ ਸਮੇਂ ਪਤੀ-ਪਤਨੀ ਰੱਖਣ ਇਨ੍ਹਾਂ ਗੱਲਾਂ ਦਾ ਖ਼ਾਸ ਧਿਆਨ, ਵਧੇਗਾ ਪਿਆਰ

LIFE-STYLE News Punjabi(ਲਾਈਫ ਸਟਾਈਲ)

ਨਵੇਂ ਰਿਸ਼ਤੇ ਦੀ ਸ਼ੁਰੂਆਤ ਕਰਦੇ ਸਮੇਂ ਪਤੀ-ਪਤਨੀ ਰੱਖਣ ਇਨ੍ਹਾਂ ਗੱਲਾਂ ਦਾ ਖ਼ਾਸ ਧਿਆਨ, ਵਧੇਗਾ ਪਿਆਰ

  • Edited By Rajwinder Kaur,
  • Updated: 22 Feb, 2021 04:46 PM
Jalandhar
new relationship start husband wife special attention love
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਬਿਊਰੋ) - ਇਹ ਤਾਂ ਤੁਸੀਂ ਜਾਣਦੇ ਹੀ ਹੋ ਕਿ ਕੋਈ ਵੀ ਨਵਾਂ ਰਿਸ਼ਤਾ ਸ਼ੁਰੂਆਤ ਵਿੱਚ ਬਹੁਤ ਚੰਗਾ ਲੱਗਦਾ ਹੈ, ਕਿਉਂਕਿ ਇਹ ਨਾ ਸਿਰਫ਼ ਤੁਹਾਡਾ ਸਮਾਂ ਮੰਗਦਾ ਹੈ ਸਗੋਂ ਇਸ ਨਾਲ ਤੁਹਾਡੀਆਂ ਤਰਜੀਹਾਂ ਵੀ ਬਦਲ ਜਾਂਦੀਆਂ ਹਨ। ਇਸੇ ਲਈ ਜੇਕਰ ਤੁਸੀਂ ਵੀ ਨਵੇਂ ਰਿਸ਼ਤੇ ਵੱਲ ਵਧਣ ਜਾ ਰਹੇ ਹੋ ਤਾਂ ਕੁਝ ਗੱਲਾਂ ਦਾ ਖ਼ਾਸ ਧਿਆਨ ਰੱਖੋ, ਜੋ ਤੁਹਾਡੇ ਲਈ ਜ਼ਰੂਰੀ ਵੀ ਹਨ। ਤੁਸੀਂ ਲਵ ਲਾਈਫ ਦੇ ਕਈ ਲੈਵਲ ਸੁਣੇ ਹੋਣਗੇ ਪਰ ਕੋਈ ਵੀ ਰਿਸ਼ਤਾ ਖੇਡ ਨਹੀਂ ਕਿ ਤੁਸੀਂ ਉਸ ਦੇ ਹਰ ਲੈਵਲ ਨੂੰ ਸਫਲਤਾਪੂਰਵਕ ਪਾਰ ਕਰਨਾ ਹੈ। ਜੇਕਰ ਤੁਸੀਂ ਆਪਣੇ ਪਿਆਰ ਨੂੰ ਮਿੱਥਣ ਲੱਗੋਗੇ ਤਾਂ ਤੁਹਾਨੂੰ ਕਈ ਤਰ੍ਹਾਂ ਦੀਆਂ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਤੁਸੀਂ ਨਵੇਂ ਰਿਸ਼ਤੇ ਵਿੱਚ ਜੁੜਨ ਤੋਂ ਪਹਿਲਾਂ ਜੋ ਹੋ ਉਹ ਹੀ ਰਹੋ ਬਨਾਵਟੀ ਬਣਨ ਦੀ ਲੋੜ ਨਹੀਂ।

ਕਰੀਬੀ ਲੋਕਾਂ ਨਾਲ ਮਿਲਵਾਉਣ ਵਿੱਚ ਜਲਦਬਾਜ਼ੀ ਨਾ ਕਰੋ
ਤੁਸੀਂ ਨਵੇਂ-ਨਵੇਂ ਰਿਸ਼ਤੇ ਵਿੱਚ ਬੱਝ ਜਾਂਦੇ ਹੋ ਤਾਂ ਤੁਸੀਂ ਆਪਣੇ ਪਾਰਟਨਰ ਨੂੰ ਆਪਣੇ ਕਰੀਬੀ ਲੋਕਾਂ ਨਾਲ ਮਿਲਵਾਉਣ ਵਿੱਚ ਜਲਦਬਾਜ਼ੀ ਨਾ ਕਰੋ। ਪਹਿਲਾਂ ਤੁਸੀਂ ਆਪ ਖੁਦ ਉਸ ਨੂੰ ਜਾਣੋ ਤੇ ਸਮਝੋ ਤੇ ਪੂਰਾ ਸਮਾਂ ਦੇਵੋ। ਕਿਤੇ ਅਜਿਹਾ ਨਾ ਹੋਵੇ ਕਿ ਪਰਿਵਾਰ ਵਾਲਿਆਂ ਨਾਲ ਮਿਲਵਾਉਣ ਦੀ ਜਲਦਬਾਜ਼ੀ ਵਿੱਚ ਤੁਸੀਂ ਗੜਬੜ ਕਰ ਦਿਓ ਤੇ ਤੁਹਾਡਾ ਰਿਸ਼ਤਾ ਮਜਬੂਤ ਹੋਣ ਤੋਂ ਪਹਿਲਾਂ ਹੀ ਕਮਜ਼ੋਰ ਹੋਣ ਲੱਗੇ।

ਪੜ੍ਹੋ ਇਹ ਵੀ ਖ਼ਬਰ - ਜੇਕਰ ਤੁਹਾਨੂੰ ਵੀ ਵਾਰ-ਵਾਰ ਆਉਂਦੇ ਹਨ ‘ਚੱਕਰ’ ਤਾਂ ਕਦੇ ਨਾ ਕਰੋ ਨਜ਼ਰਅੰਦਾਜ਼, ਹੋ ਸਕਦੀਆਂ ਨੇ ਗੰਭੀਰ ਬੀਮਾਰੀਆਂ

ਸਭ ਨੂੰ ਆਪਣਾ ਸਮਾਂ ਜ਼ਰੂਰ ਦਿਓ 
ਇਹ ਸਹੀ ਹੈ ਕਿ ਨਵੇਂ ਰਿਸ਼ਤੇ ਵਿੱਚ ਪਾਰਟਨਰ ਨੂੰ ਵਧੇਰੇ ਸਮਾਂ ਦੇਣ ਦੀ ਲੋੜ ਹੁੰਦੀ ਹੈ ਪਰ ਇਸ ਦਾ ਇਹ ਮਤਲਬ ਨਹੀਂ ਕਿ ਤੁਸੀਂ ਬਾਕੀ ਸਾਰਿਆਂ ਨੂੰ ਭੁੱਲ ਜਾਵੋ। ਤੁਹਾਨੂੰ ਆਪਣੇ ਕਰੀਬੀ ਦੋਸਤਾਂ ਤੇ ਪਰਿਵਾਰ ਨੂੰ ਬਰਾਬਰ ਦਾ ਸਮਾਂ ਦੇਣਾ ਪਵੇਗਾ। ਇਸ ਨਾਲ ਤੁਸੀਂ ਸਾਰਿਆਂ ਚੀਜ਼ਾਂ ਨੂੰ ਬੈਲੈਂਸ ਕਰ ਸਕੋਗੇ।

ਆਪਣੇ ਸਾਥੀ ਨੂੰ ਜ਼ਰੂਰ ਦਿਓ ਥੋੜੀ ਜਿਹੀ ਸਪੇਸ
ਨਵੇਂ ਰਿਸ਼ਤੇ ਵਿੱਚ ਤੁਹਾਡਾ ਆਪਣੇ ਪਾਰਟਨਰ ਕੋਲ ਹਰ ਸਮੇਂ ਰਹਿਣ ਦਾ ਤੇ ਉਸ ਨਾਲ ਗੱਲ ਕਰਨ ਦਾ ਮਨ ਕਰਦਾ ਹੋਵੇਗਾ। ਧਿਆਨ ਰੱਖੋ ਕਿ ਜਿਸ ਤਰ੍ਹਾਂ ਤੁਹਾਨੂੰ ਸਪੇਸ ਚਾਹੀਦੀ ਹੈ, ਓਦਾਂ ਹੀ ਉਸ ਨੂੰ ਵੀ ਸਪੇਸ ਦੀ ਲੋੜ ਹੁੰਦੀ ਹੈ। ਫੋਨ ’ਤੇ ਮੈਸੇਜ ਦੀ ਥਾਂ ਆਹਮਣੇ-ਸਾਹਮਣੇ ਜ਼ਿਆਦਾ ਗੱਲਬਾਤ ਕਰੋ।

ਪੜ੍ਹੋ ਇਹ ਵੀ ਖ਼ਬਰ - ਸਾਉਣ ਦੇ ਮਹੀਨੇ ਇੰਝ ਕਰੋ ਭਗਵਾਨ ਸ਼ਿਵ ਜੀ ਦੀ ਖ਼ਾਸ ਪੂਜਾ, ਪੂਰੀਆਂ ਹੋਣਗੀਆਂ ਸਾਰੀਆਂ ਮਨੋਕਾਮਨਾਵਾਂ

ਆਪਣੇ ’ਤੇ ਵਿਸ਼ਵਾਸ਼ ਕਰੋ
ਜੀਵਨ ਸਾਥੀ ਨੂੰ ਨਵੇਂ ਰਿਸ਼ਤੇ ’ਚ ਪੈਰ ਰੱਖਣ ਤੋਂ ਪਹਿਲਾਂ ਆਪਣੇ ਆਪ ’ਤੇ ਵਿਸ਼ਵਾਸ਼ ਕਰਨਾ ਚਾਹੀਦਾ ਹੈ। ਕਦੇ ਵੀ ਵੈਲਿਊਜ਼ ਨਾਲ ਸਮਝੌਤਾ ਨਾ ਕਰੋ। ਆਪਣੇ ਵਿਚਾਰਾਂ ਨੂੰ ਵੀ ਮਰਨ ਨਾ ਦਿਓ। ਜੇਕਰ ਤੁਸੀਂ ਰਿਸ਼ਤੇ ਵਿੱਚ ਹੀ ਸਮਝੌਤਾ ਕਰਨ ਲੱਗੋਗੇ ਤਾਂ ਅਜਿਹਾ ਰਿਸ਼ਤਾ ਲੰਬੇ ਸਮੇਂ ਤੱਕ ਨਹੀਂ ਟਿਕ ਸਕੇਗਾ।

ਪੜ੍ਹੋ ਇਹ ਵੀ ਖ਼ਬਰ - Health Tips: ਜੇਕਰ ਤੁਸੀਂ ਹੋ ਇਨ੍ਹਾਂ ਸਮੱਸਿਆਵਾਂ ਤੋਂ ਪਰੇਸ਼ਾਨ ਤਾਂ ਕਦੇ ਨਾ ਖਾਓ ‘ਬਾਦਾਮ’, ਹੋ ਸਕਦੈ ਨੁਕਸਾਨ

ਆਪਣੇ ਪਾਰਟਨਰ ਦੀ ਤੁਲਨਾ ਦੂਜੇ ਲੋਕਾਂ ਨਾਲ ਨਾ ਕਰੋ
ਅਕਸਰ ਤੁਸੀਂ ਆਪਣੇ ਪਾਰਟਨਰ ਦੀ ਤੁਲਨਾ ਦੂਜੇ ਲੋਕਾਂ ਨਾਲ ਕਰਨ ਲੱਗਦੇ ਹੋ। ਅਜਿਹੀ ਗਲਤੀ ਤੁਸੀਂ ਭੁੱਲ ਕੇ ਵੀ ਕਦੇ ਨਾ ਕਰੋ। ਇਸ ਨਾਲ ਤੁਹਾਡਾ ਰਿਸ਼ਤਾ ਖ਼ਰਾਬ ਹੋ ਸਕਦਾ ਹੈ। 

ਪੜ੍ਹੋ ਇਹ ਵੀ ਖ਼ਬਰ - ਜੋੜਾਂ ਦੇ ਦਰਦ ਨੂੰ ਦੂਰ ਕਰੇਗੀ ‘ਇਮਲੀ’, ਸ਼ੂਗਰ ਦੇ ਮਰੀਜ਼ਾਂ ਦੇ ਨਾਲ-ਨਾਲ ਇਨ੍ਹਾਂ ਲਈ ਵੀ ਹੈ ਫ਼ਾਇਦੇਮੰਦ

  • New relationship
  • start
  • husband
  • wife
  • special attention
  • love
  • ਨਵੇਂ ਰਿਸ਼ਤਾ
  • ਸ਼ੁਰੂ
  • ਪਤੀ
  • ਪਤਨੀ
  • ਖ਼ਾਸ ਧਿਆਨ
  • ਪਿਆਰ

Beauty Tips: ਪਲਕਾਂ ਨੂੰ ਸੰਘਣਾ ਅਤੇ ਲੰਬਾ ਦਿਖਾਉਣ ਲਈ ਲਗਾਓ ਹੋਮਮੇਡ ਸੀਰਮ

NEXT STORY

Stories You May Like

  • murder of a young man  husband and wife  moga police
    ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ ਕਰਨ ਦੇ ਮਾਮਲੇ 'ਚ ਪਤੀ-ਪਤਨੀ ਸਮੇਤ 4 ਗ੍ਰਿਫ਼ਤਾਰ
  • car falls into bhakra canal  wife dies  police registers case against husband
    ਭਾਖੜਾ ਨਹਿਰ 'ਚ ਡਿੱਗੀ ਕਾਰ; ਪਤਨੀ ਦੀ ਮੌਤ, ਪੁਲਸ ਵੱਲੋਂ ਪਤੀ ਖਿਲਾਫ ਕੇਸ ਦਰਜ
  • husband and wife  bathinda police
    ਸ਼ੱਕ ਨੇ ਉਜਾੜ 'ਤਾ ਘਰ, ਬਠਿੰਡਾ 'ਚ ਪਤੀ ਨੇ ਪਿੰਡ ਵਿਚਾਲੇ ਪਤਨੀ ਨੂੰ ਮਾਰੀਆਂ ਗੋਲ਼ੀਆਂ
  • wife is not the property of husband
    'ਪਤੀ ਦੀ ‘ਪ੍ਰਾਪਰਟੀ’ ਨਹੀਂ ਹੁੰਦੀ ਪਤਨੀ', ਓਡੀਸ਼ਾ ਹਾਈ ਕੋਰਟ ਨੇ ਸੁਣਾ 'ਤਾ ਅਹਿਮ ਫੈਸਲਾ
  • stock of seeds for kharif crops  challenge is to deliver them to farmers on time
    ਸਾਉਣੀ ਦੀਆਂ ਫਸਲਾਂ ਲਈ ਬੀਜਾਂ ਦਾ ਭਰਪੂਰ ਭੰਡਾਰ, ਚੁਣੌਤੀ ਹੁਣ ਸਮੇਂ ਸਿਰ ਕਿਸਾਨਾਂ ਤੱਕ ਪਹੁੰਚਾਉਣ ਦੀ
  • shots fired after husband wife quarrel in moga
    ਮੋਗਾ 'ਚ ਪਤੀ-ਪਤਨੀ ਦੇ ਝਗੜੇ ਮਗਰੋਂ ਚੱਲੀਆਂ ਗੋਲੀਆਂ, ਸਹੁਰੇ ਪਰਿਵਾਰ ਦੇ ਚਾਰ ਮੈਂਬਰ ਜ਼ਖ਼ਮੀ
  • police strict action after video of woman viral
    ਪੰਜਾਬ: ਬੱਸ ਅੰਦਰ ਔਰਤ ਦੀ ਨਸ਼ਾ ਕਰਦੇ ਵੀਡੀਓ ਵਾਇਰਲ ਹੋਣ ਮਗਰੋਂ ਪੁਲਸ ਦਾ ਸਖ਼ਤ ਐਕਸ਼ਨ
  • wife commits suicide  upset over husband  s illicit affair
    ਪਤੀ ਦੇ ਨਾਜਾਇਜ਼ ਸਬੰਧਾਂ ਤੋਂ ਦੁਖੀ ਪਤਨੀ ਨੇ ਕੀਤੀ ਖ਼ੁਦਕੁਸ਼ੀ
  • yellow alert issued for heavy rain in many districts
    ਪੰਜਾਬ 'ਚ ਮੌਨਸੂਨ ਨੇ ਫੜੀ ਰਫ਼ਤਾਰ, ਅਗਲੇ 4 ਦਿਨ ਕਈ ਜ਼ਿਲ੍ਹਿਆਂ 'ਚ ਭਾਰੀ ਮੀਂਹ...
  • important news for applicants applying for driving license
    ਡਰਾਈਵਿੰਗ ਲਾਇਸੈਂਸ ਬਣਵਾਉਣ ਵਾਲੇ ਦੇਣ ਧਿਆਨ! ਝੱਲਣੀ ਪੈ ਰਹੀ ਵੱਡੀ ਮੁਸੀਬਤ
  • jalandhar district magistrate bans animals released on roads and public places
    ਜਲੰਧਰ ਜ਼ਿਲ੍ਹਾ ਮੈਜਿਸਟਰੇਟ ਨੇ ਪਸ਼ੂਆਂ ਨੂੰ ਸੜਕਾਂ ਅਤੇ ਜਨਤਕ ਸਥਾਨਾਂ 'ਤੇ ਛੱਡਣ...
  • deadbody of unidentified person found near doaba chowk
    ਦੋਆਬਾ ਚੌਕ ਨੇੜਿਓਂ ਮਿਲੀ ਅਣਪਛਾਤੇ ਵਿਅਕਤੀ ਦੀ ਲਾਸ਼
  • thief  s revelation  rs 3500 cash is given in exchange for stolen motorcycle
    ਚੋਰ ਦਾ ਖ਼ੁਲਾਸਾ, ਚੋਰੀ ਦੇ ਮੋਟਰਸਾਈਕਲ ਦੇ ਬਦਲੇ ਮਿਲਦੈ 3500 ਰੁਪਏ ਦਾ ਚਿੱਟਾ
  • congress bhavan becomes arena for   name plate war
    ਕਾਂਗਰਸ ਭਵਨ ਬਣਿਆ 'ਨੇਮ ਪਲੇਟ ਜੰਗ' ਦਾ ਅਖਾੜਾ, ਕਮਰੇ 'ਤੇ ਕਬਜ਼ੇ ਦੀ ਜੰਗ ਫਿਰ...
  • boy murdered deadbody thrown into canal in jalandhar
    ਜਲੰਧਰ ਵਿਖੇ ਨੌਜਵਾਨ ਦਾ ਕਤਲ ਕਰਕੇ ਨਹਿਰ 'ਚ ਸੁੱਟੀ ਲਾਸ਼! ਪਰਿਵਾਰ ਨੇ ਰੋਡ ਕੀਤਾ...
  • traffic police officer accused of taking a 100 bribe video goes viral
    100 ਰੁਪਏ ਨੇ ਖੋਲ੍ਹ ਤਾਂ ਪੰਜਾਬ ਪੁਲਸ ਦੇ ਮੁਲਾਜ਼ਮ ਦਾ ਵੱਡਾ ਰਾਜ਼! ਹੈਰਾਨੀਜਨਕ...
Trending
Ek Nazar
6 year old girl raped in punjab

ਪੰਜਾਬ ਸ਼ਰਮਸਾਰ: ਫੁੱਫੜ ਨੇ ਟੱਪੀਆਂ ਬੇਸ਼ਰਮੀ ਦੀਆਂ ਹੱਦਾਂ! ਜਵਾਕੜੀ ਨਾਲ ਕੀਤਾ...

famous actor couple announces separation after 10 years of marriage

ਮਸ਼ਹੂਰ ਜੋੜੇ ਦਾ ਹੋਣ ਜਾ ਰਿਹੈ ਤਲਾਕ ! 10 ਸਾਲ ਇਕੱਠੇ ਰਹਿਣ ਮਗਰੋਂ ਲਿਆ ਵੱਖ ਹੋਣ...

social media

ਇਟਲੀ : ਸੋਸ਼ਲ ਮੀਡੀਆ 'ਤੇ ਭੱਦੀ ਸ਼ਬਦਾਵਲੀ ਵਰਤਣ ਵਾਲਿਆਂ ਖ਼ਿਲਾਫ਼ ਹੋਵੇਗੀ...

people fell off this royal bike after it broke down

ਇਸ ਰਾਇਲ ਬਾਈਕ ਨੂੰ ਟੁੱਟ ਕੇ ਪੈ ਗਏ ਲੋਕ ! ਇਕੋ ਮਹੀਨੇ 'ਚ ਹੀ ਵਿਕ ਗਏ 1,14,032...

famous bollywood actor becomes groom at the age of 78

78 ਸਾਲ ਦੀ ਉਮਰ 'ਚ ਲਾੜਾ ਬਣਿਆ ਬਾਲੀਵੁੱਡ ਦਾ ਮਸ਼ਹੂਰ ਅਦਾਕਾਰ, ਸਾਹਮਣੇ ਆਈਆਂ...

famous actress punished for giving intimate scenes

ਮਸ਼ਹੂਰ ਅਦਾਕਾਰਾ ਨੂੰ ਇੰਟੀਮੇਟ ਸੀਨ ਦੇਣ ਦੀ ਮਿਲੀ ਸਜ਼ਾ ! ਬੁਆਏਫ੍ਰੈਂਡ ਨੇ ਤੋੜਿਆ...

mumbai  rain  flooding  heavy rainfall

ਅਸਮਾਨੋਂ ਵਰ੍ਹੀ ਆਫ਼ਤ ਨੇ ਰੋਕੀ ਰਫ਼ਤਾਰ ! ਪਾਣੀ 'ਚ ਡੁੱਬ ਗਈਆਂ ਗੱਡੀਆਂ, ਮੁੰਬਈ...

list of prisoners

ਭਾਰਤ ਤੇ ਪਾਕਿਸਤਾਨ ਵਿਚਾਲੇ ਕੈਦੀਆਂ ਦੀਆਂ ਸੂਚੀਆਂ ਦਾ ਆਦਾਨ-ਪ੍ਰਦਾਨ

kanth kaler

ਜਦੋਂ ਪਹਿਲੀ ਵਾਰ ਕੰਠ ਕਲੇਰ ਨੇ ਬਾਪੂ ਦੀ ਤਲੀ 'ਤੇ ਧਰ 'ਤੇ ਐਨੇ ਰੁਪਈਏ, ਸਾਂਝਾ...

metro passenger spotted reading how to kill men book

ਮੈਟਰੋ 'ਚ 'How to Kill Men' ਕਿਤਾਬ ਪੜ੍ਹਦੀ ਦਿਖੀ ਕੁੜੀ, ਸੋਸ਼ਲ ਮੀਡੀਆ 'ਤੇ...

drone strike

ਪਾਕਿਸਤਾਨ 'ਚ ਡਰੋਨ ਹਮਲੇ,  ਇੱਕ ਵਿਅਕਤੀ ਦੀ ਮੌਤ ਤੇ ਛੇ ਹੋਰ ਜ਼ਖਮੀ

famous actress dies of aids

AIDS ਨੇ ਲੈ ਲਈ ਮਸ਼ਹੂਰ ਅਦਾਕਾਰਾ ਦੀ ਜਾਨ ! 35 ਸਾਲ ਦੀ ਉਮਰ 'ਚ Los Angeles...

iran  us peace talks

ਈਰਾਨ ਨੇ ਅਮਰੀਕਾ ਨਾਲ ਸ਼ਾਂਤੀ ਵਾਰਤਾ ਅੱਗੇ ਵਧਾਉਣ ਤੋਂ ਕੀਤਾ ਇਨਕਾਰ

famous bollywood actress has rented out her luxurious house

ਮਸ਼ਹੂਰ ਬਾਲੀਵੁੱਡ ਅਦਾਕਾਰਾ ਨੇ ਕਿਰਾਏ 'ਤੇ ਚਾੜ੍ਹ'ਤਾ ਆਪਣਾ ਆਲੀਸ਼ਾਨ ਘਰ ! Rent...

students abducted

ਸਕੂਲ 'ਤੇ ਹਮਲਾ ਕਰ ਅਗਵਾ ਕਰ ਲਏ 36 ਵਿਦਿਆਰਥੀ, ਨਾਈਜੀਰੀਆ 'ਚ ਫੈਲੀ ਦਹਿਸ਼ਤ

gaurav khanna amid his divorce news with akanksha

ਅਕਾਂਕਸ਼ਾ ਨਾਲ ਤਲਾਕ ਦੀਆਂ ਖਬਰਾਂ ਵਿਚਾਲੇ ਗੌਰਵ ਖੰਨਾ ਦਾ ਪਹਿਲਾ ਬਿਆਨ ਆਇਆ ਸਾਹਮਣੇ

veteran actress passes away

ਬਾਲੀਵੁੱਡ ਦੀ ਦਿੱਗਜ ਅਦਾਕਾਰਾ ਨੇ ਦੁਨੀਆ ਨੂੰ ਕਿਹਾ ਅਲਵਿਦਾ ! ਇੰਡਸਟਰੀ 'ਚ ਛਾਇਆ...

school closed july 19

19 ਜੁਲਾਈ ਤੱਕ ਬੰਦ ਰਹਿਣਗੇ ਸਕੂਲ, ਕਸ਼ਮੀਰ ਦੇ ਬੱਚਿਆਂ ਦੀਆਂ ਲੱਗ ਗਈਆਂ ਮੌਜਾਂ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਲਾਈਫ ਸਟਾਈਲ ਦੀਆਂ ਖਬਰਾਂ
    • young women  designer skirts  craze
      ਮੁਟਿਆਰਾਂ ’ਚ ਵਧਿਆ ਡਿਜ਼ਾਈਨਰ ਸਕਰਟਸ ਦਾ ਕ੍ਰੇਜ਼
    • aloe vera gel will bring natural glow to the face
      ਐਲੋਵੇਰਾ ਜੈੱਲ ਨਾਲ ਚਿਹਰੇ 'ਤੇ ਆਵੇਗਾ ਕੁਦਰਤੀ ਨਿਖਾਰ, ਜਾਣੋ ਲਾਉਣ ਦਾ ਸਹੀ ਤਰੀਕਾ
    • the trend of   white outfits   dominates the summer
      ਗਰਮੀਆਂ ’ਚ ਮੁਟਿਆਰਾਂ ਵਿਚਾਲੇ ਛਾਇਆ ‘ਵ੍ਹਾਈਟ ਆਊਟਫਿਟਸ’ ਦਾ ਟ੍ਰੈਂਡ
    • how to make green chilli pickle
      ਹਰੀ ਮਿਰਚ ਦਾ ਆਚਾਰ ਬਣਾਉਣ ਦਾ ਤਰੀਕਾ
    • india has become the hub of global tourism
      ਗਲੋਬਲ ਟੂਰਿਜ਼ਮ ਦਾ ਕੇਂਦਰ ਬਣਿਆ ਭਾਰਤ, ਤੇਜ਼ੀ ਨਾਲ ਵਧ ਰਹੀ ਸੈਲਾਨੀਆਂ ਦੀ ਗਿਣਤੀ
    • make   collagen gel   cheaply with aloe vera
      ਐਲੋਵੇਰਾ ਨਾਲ ਸਸਤੇ 'ਚ ਬਣਾਓ ‘ਕੋਲੇਜਨ ਜੈੱਲ’
    • what to feed a 6 month old baby for the first time
      6 ਮਹੀਨਿਆਂ ਦੇ ਬੱਚੇ ਨੂੰ ਪਹਿਲੀ ਵਾਰ ਖਾਣੇ 'ਚ ਕੀ ਦੇਈਏ
    • remove grease stuck to clay pots in minutes
      ਮਿੱਟੀ ਦੇ ਭਾਂਡਿਆਂ 'ਚ ਜੰਮੀ ਚਿਕਨਾਈ ਮਿੰਟਾਂ 'ਚ ਦੂਰ ਕਰੋ
    • how to make chili potatoes
      ਘਰ 'ਚ ਆਸਾਨ ਤਰੀਕੇ ਨਾਲ ਬਣਾਓ ਬਜ਼ਾਰ ਵਰਗੇ ਚਿਲੀ ਪੋਟੈਟੋ
    • why is the hotel room available only at 12 noon  reason
      ਦਿਨ ਦੇ 12 ਵਜੇ ਹੀ ਕਿਉਂ ਮਿਲਦਾ ਹੈ Hotel ਦਾ ਕਮਰਾ? ਸਾਹਮਣੇ ਆਈ ਇਹ ਅਹਿਮ ਵਜ੍ਹਾ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +