Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, JUN 05, 2026

    4:41:56 PM

  • dc gulpreet singh aulakh ias bans overloaded vehicles in sbs nagar

    ਪੰਜਾਬ: ਇਨ੍ਹਾਂ ਵਾਹਨਾਂ 'ਤੇ ਲੱਗੀ ਪਾਬੰਦੀ! ਜਾਰੀ...

  • fire breaks out in gurdwara sangatsar sahib

    ਗੁਰਦੁਆਰਾ ਸੰਗਤਸਰ ਸਾਹਿਬ 'ਚ ਲੱਗੀ ਅੱਗ, ਸ੍ਰੀ ਗੁਰੂ...

  • punjab farmers decision

    ਪੰਜਾਬ 'ਚ ਵਾਇਰਸ ਅਤੇ ਖ਼ਰਾਬ ਮੌਸਮ ਦੇ ਡਰੋਂ...

  • indian origin woman in uk

    ਬ੍ਰਿਟੇਨ : ਭਾਰਤੀ ਮੂਲ ਦੀ ਮਹਿਲਾ ਨੇ ਜਿੱਤਿਆ 23...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Life-Style News
  • ਜਲੰਧਰ
  • ਆਪਣੇ ਚਿਹਰੇ 'ਤੇ ਗਲਤੀ ਨਾਲ ਵੀ ਨਾ ਕਰੋ ਇਨ੍ਹਾਂ ਚੀਜ਼ਾਂ ਦੀ ਵਰਤੋਂ

LIFE-STYLE News Punjabi(ਲਾਈਫ ਸਟਾਈਲ)

ਆਪਣੇ ਚਿਹਰੇ 'ਤੇ ਗਲਤੀ ਨਾਲ ਵੀ ਨਾ ਕਰੋ ਇਨ੍ਹਾਂ ਚੀਜ਼ਾਂ ਦੀ ਵਰਤੋਂ

  • Updated: 21 Dec, 2016 03:56 PM
ਜਲੰਧਰ
not even by mistake on your face use them
  • Share
    • Facebook
    • Tumblr
    • Linkedin
    • Twitter
  • Comment

ਜਲੰਧਰ— ਲੜਕੀਆਂ ਆਪਣੇ ਚਿਹਰੇ ਦਾ ਖਾਸ ਧਿਆਨ ਰੱਖਦੀਆਂ ਹਨ ਕਿਉਂਕਿ ਇਸ ਦੀ ਚਮੜੀ ਬਾਕੀ ਅੰਗਾਂ ਦੇ ਮੁਤਾਬਿਕ ਬਹੁਤ ਕੋਮਲ ਹੁੰਦੀ ਹੈ। ਕੁਝ ਲੜਕੀਆਂ ਆਪਣੀ ਸੁੰਦਰਤਾ ਵਧਾਉਣ ਲਈ ਕਈ ਤਰ੍ਹਾਂ ਦੀਆਂ ਚੀਜ਼ਾਂ ਦੀ ਵਰਤੋਂ ਕਰਦੀਆਂ ਹਨ। ਜਿਸ ਨਾਲ ਚਮੜੀ ਨੂੰ ਨੁਕਸਾਨ ਹੁੰਦਾ ਹੈ। ਚਿਹਰੇ ਦੀ ਚਮੜੀ ਬਹੁਤ ਸੰਵੇਦਨਸ਼ੀਲ ਹੁੰਦੀ ਹੈ। ਚਿਹਰੇ 'ਤੇ ਕਿਸੇ ਵੀ ਚੀਜ਼ ਦੀ ਵਰਤੋਂ ਕਰਨ 'ਤੋਂ ਪਹਿਲਾ ਜ਼ਰੂਰ ਸੋਚ ਲਓ। ਆਓ ਜਾਣੀਏ ਇਨ੍ਹਾਂ ਚੀਜ਼ਾਂ ਬਾਰੇ....
1. ਸਿਰਕਾ
ਕੁਝ ਲੋਕ ਚਿਹਰੇ ਨੂੰ ਸੁੰਦਰ ਬਣਉਂਣ ਲਈ ਸਿਰਕੇ ਦੀ ਵਰਤੋਂ ਕਰਦੇ ਹਨ ਜਿਸ ਨਾਲ ਚਮੜੀ ਨੂੰ ਨੁਕਸਾਨ ਹੋ ਸਕਦਾ ਹੈ। ਸਿਰਕੇ 'ਚ ਪਾਣੀ ਦੀ ਮਾਤਰਾ ਘੱਟ ਹੁੰਦੀ ਹੈ ਜਿਸ ਕਾਰਨ ਚਮੜੀ 'ਤੇ ਜਲਨ ਹੁੰਦੀ ਹੈ।
2. ਹੇਅਰ (ਸਪਰੇ)
ਜੇਕਰ ਤੁਸੀਂ ਹੇਅਰ ਸਪਰੇ ਹੀ ਵਰਤੋਂ ਕਰਦੇ ਹੋ ਤਾਂ ਇਸ ਗੱਲ ਦਾ ਧਿਆਨ ਰੱਖੋ ਕਿ ਇਸ ਦਾ ਚਿਹਰੇ ਨਾਲ ਸੰਪਰਕ ਨਾ ਹੋਵੇ ਹੇਅਰ ਸਪਰੇ 'ਚ ਪਾਏ ਜਾਣ ਵਾਲੀ ਚਮੜੀ ਚਿਹਰੇ ਦੀ ਚਮੜੀ 'ਚ ਡੀਹਾਈਡਰੇਸ਼ਨ ਹੋ ਜਾਂਦੀ ਹੈ। ਕਈ ਵਾਰ ਚਿਹਰੇ 'ਤੇ (ਰੈਸ਼ੇਜ) ਹੋ ਜਾਂਦੇ ਹਨ
3. ਹੇਅਰ ਕਲਰ
ਵਾਲਾ ਨੂੰ ਕਲਰ ਕਰਦੇ ਸਮੇਂ ਕਈ ਵਾਰ ਚਿਹਰੇ 'ਤੇ ਲੱਗ ਜਾਂਦਾ ਹੈ। ਇਸ ਨਾਲ ਚਿਹਰੇ ਨੂੰ ਨੁਕਸਾਨ ਹੁੰਦਾ ਹੈ ਕਿਉਂਕਿ ਹੇਅਰ ਕਲਰ 'ਚ ਕਈ ਕੈਮੀਕਲ ਹੁੰਦੇ ਹਨ।
4. ਬਾਡੀ ਲੋਸ਼ਨ
ਅਕਸਰ ਬਾਡੀ ਲੋਸ਼ਨ ਨੂੰ ਕਈ ਲੋਕ ਅਪਣੇ ਚਿਹਰੇ 'ਤੇ ਲਗਾਉਂਦੇ ਹਨ ਜੋ ਚਿਹਰੇ ਲਈ ਨੁਕਸਾਨ ਦਾਇਕ ਹੁੰਦੇ ਹਨ। ਚਿਹਰੇ 'ਤੇ ਹਮੇਸ਼ਾ ਕੋਮਲ 'ਤੇ ਨਾਜ਼ੁਕ ਸਮਾਨ ਨਾਲ ਬਣੀ ਕਰੀਮ ਦੀ ਵਰਤੋਂ ਕਰੋ।
5. ਪੈਟਰੋਲੀਅਮ ਜੈਲੀ
ਪੈਟਰੋਲੀਅਮ ਜੈਲੀ ਦੀ ਵਰਤੋਂ ਕਰਨ ਨਾਲ ਚਿਹਰੇ 'ਤੇ ਰੁੱਖਾਪਣ ਆ ਜਾਂਦਾ ਹੈ। ਇਸ ਲਈ ਚਿਹਰੇ 'ਤੇ ਪੈਟਰੋਲੀਅਨ ਜੈਲੀ ਦੀ ਵਰਤੋਂ ਨਾ ਕਰੋ।

  • ਲੜਕੀਆਂ
  • ਚਿਹਰੇ
  • ਅੰਗਾਂ
  • Girls
  • face
  • body

ਮੂਲੀ ਹੀ ਨਹੀਂ, ਇਸਦੇ ਪੱਤੇ ਵੀ ਕਰਦੇ ਹਨ ਬਿਮਾਰੀਆਂ ਨੂੰ ਦੂਰ

NEXT STORY

Stories You May Like

  • don  t keep keys in these places at home  even by mistake
    ਘਰ 'ਚ ਗਲਤੀ ਨਾਲ ਵੀ ਇਨ੍ਹਾਂ ਥਾਵਾਂ 'ਤੇ ਨਾ ਰੱਖੋ ਚਾਬੀਆਂ, ਨਹੀਂ ਤਾਂ ਹੋ ਸਕਦੈ ਵੱਡਾ ਆਰਥਿਕ ਨੁਕਸਾਨ
  • never heat these items in a microwave
    Microwave 'ਚ ਭੁੱਲ ਕੇ ਵੀ ਗਰਮ ਨਾ ਕਰੋ ਇਹ ਚੀਜ਼ਾਂ! ਵਿਗੜ ਜਾਏਗੀ ਸਿਹਤ
  • stubborn scars remain on the face after pimples
    Pimples ਤੋਂ ਬਾਅਦ ਚਿਹਰੇ 'ਤੇ ਰਹਿ ਗਏ ਹਨ ਜ਼ਿੱਦੀ ਦਾਗ ਤਾਂ  ਇਨ੍ਹਾਂ ਘਰੇਲੂ ਨੁਸਖਿਆਂ ਨਾਲ ਪਾਓ ਕਰੋ ਠੀਕ
  • the fury of nautapa
    ਨੌਤਪਾ ਦਾ ਕਹਿਰ : ਇਨ੍ਹਾਂ ਗ਼ਲਤੀਆਂ ਕਾਰਨ ਸੜ ਸਕਦੀ ਹੈ ਘਰ ਦੀ ਬਰਕਤ, ਭੁੱਲ ਕੇ ਵੀ ਨਾ ਕਰੋ ਇਹ ਕੰਮ
  • are you also drinking coffee in the scorching heat
    ਕੀ ਤੁਸੀਂ ਵੀ ਤਪਦੀ ਗਰਮੀ 'ਚ ਪੀ ਰਹੇ ਹੋ ਕੌਫੀ? ਭੁੱਲ ਕੇ ਵੀ ਨਾ ਕਰੋ ਇਹ ਗਲਤੀ, ਸਿਹਤ ਨੂੰ ਹੋ ਸਕਦੈ ਵੱਡਾ ਨੁਕਸਾਨ
  • don t make this mistake with your inverter battery
    ਗਰਮੀ ਦੀਆਂ ਛੁੱਟੀਆਂ 'ਚ ਘੁੰਮਣ ਜਾਣ ਤੋਂ ਪਹਿਲਾਂ ਇਨਵਰਟਰ ਬੈਟਰੀ ਨੂੰ ਲੈ ਕੇ ਨਾ ਕਰੋ ਇਹ ਗਲਤੀ, ਪੈ ਸਕਦੇ ਪਛਤਾਉਣਾ
  • love yourself and your work  success will make its own way  i p  singh
    ਆਪਣੇ ਕੰਮ ਤੇ ਖ਼ੁਦ ਨਾਲ ਪਿਆਰ ਕਰੋ, ਸਫਲਤਾ ਖ਼ੁਦ ਰਸਤਾ ਬਣਾ ਲਵੇਗੀ : ਆਈ.ਪੀ. ਸਿੰਘ
  • these 5 major signs of protein deficiency in the body
    ਸਾਵਧਾਨ! ਸਰੀਰ 'ਚ ਪ੍ਰੋਟੀਨ ਦੀ ਕਮੀ ਹੋਣ 'ਤੇ ਮਿਲਦੇ ਨੇ ਇਹ 5 ਵੱਡੇ ਸੰਕੇ, ਭੁੱਲ ਕੇ ਵੀ ਨਾ ਕਰੋ ਨਜ਼ਰਅੰਦਾਜ਼
  • 70 percent of hotels in jalandhar are operating in narrow streets
    ਜਲੰਧਰ 'ਚ ਤੰਗ ਗਲੀਆਂ 'ਚ ਚੱਲ ਰਹੇ 70 ਫ਼ੀਸਦੀ ਹੋਟਲ, ਕਦੇ ਵੀ ਵਾਪਰ ਸਕਦੈ ਦਿੱਲੀ...
  • special bhandara to be held at dera beas on june 6 and 7
    ਡੇਰਾ ਬਿਆਸ ਦੀ ਸੰਗਤ ਲਈ ਵੱਡੀ ਖ਼ਬਰ! ਭੰਡਾਰਿਆਂ ਨੂੰ ਲੈ ਕੇ ਲਿਆ ਵੱਡਾ ਫ਼ੈਸਲਾ
  • ashes stolen from nakodar crematorium
    ਜਲੰਧਰ: ਸ਼ਮਸ਼ਾਨਘਾਟ 'ਚ ਅਸਥੀਆਂ ਲੈਣ ਗਏ ਪਰਿਵਾਰ ਦੇ ਉੱਡੇ ਹੋਸ਼! ਪੂਰਾ ਮਾਮਲਾ ਕਰੇਗਾ...
  • dispute arises between jyoti nooran s husband abhishek usman
    ਜਲੰਧਰ 'ਚ ਅੱਧੀ ਰਾਤ ਨੂੰ ਹੋਈ ਖ਼ੂਨੀ ਝੜਪ! ਜੋਤੀ ਨੂਰਾਂ ਦੇ ਪਤੀ 'ਤੇ ਲੱਗੇ ਹਮਲੇ...
  • power disrupted after storm
    ਹਨੇਰੀ ਤੋਂ ਬਾਅਦ ਵਿਗੜੀ ਬਿਜਲੀ ਵਿਵਸਥਾ, ਇੱਕ ਘੰਟੇ ’ਚ ਫਾਲਟ ਦੀਆਂ ਆਈਆਂ 500 ਤੋਂ...
  • body of a person found in house of sher singh colony
    ਜਲੰਧਰ: ਘਰ ਦੇ ਬਾਥਰੂਮ ’ਚੋਂ ਮਿਲੀ 7-8 ਦਿਨ ਪਹਿਲਾਂ ਮਰੇ ਵਿਅਕਤੀ ਦੀ ਲਾਸ਼
  • nir starts opium cultivation in jalandhar north
    ਜਲੰਧਰ 'ਚ NIR ਨੇ ਸ਼ੁਰੂ ਕੀਤੀ ਅਫ਼ੀਮ ਦੀ ਖੇਤੀ! ਜਦ ਪਤਾ ਲੱਗਾ ਨੂੰਹ ਨੂੰ ਤਾਂ...
  • big weather forecast for punjab
    ਪੰਜਾਬ ਦੇ ਮੌਸਮ ਨੂੰ ਲੈ ਕੇ ਵੱਡੀ ਭਵਿੱਖਬਾਣੀ, 6 ਜੂਨ ਤੱਕ ਦੀ ਪੜ੍ਹੋ ਖਾਸ Update
Trending
Ek Nazar
jharkhand  bus owners   association hikes fares

18 ਫੀਸਦੀ ਵਧਿਆ ਬੱਸਾਂ ਦਾ ਕਿਰਾਇਆ! ਝਾਰਖੰਡ 'ਚ ਬੱਸ ਮਾਲਕਾਂ ਦੇ ਸੰਘ ਨੇ ਲਿਆ...

punjabi singer breaks down in tears while going live on social media

ਸੋਸ਼ਲ ਮੀਡੀਆ 'ਤੇ ਲਾਈਵ ਹੋ ਕੇ ਫੁੱਟ-ਫੁੱਟ ਰੋਇਆ ਪੰਜਾਬੀ ਗਾਇਕ

shehbaz sharif thanks trump

ਭਾਰਤ-ਪਾਕਿ ਜੰਗ ਰੁਕਵਾਉਣ ਲਈ ਟਰੰਪ ਦਾ 'ਹਮੇਸ਼ਾ ਧੰਨਵਾਦੀ' ਰਹੇਗਾ ਪਾਕਿਸਤਾਨ :...

1 crore families will have their own permanent home

1 ਕਰੋੜ ਪਰਿਵਾਰਾਂ ਦਾ ਹੋਵੇਗਾ ਆਪਣਾ ਪੱਕਾ ਘਰ ! ਕੇਂਦਰ ਨੇ ਲਾਂਚ ਕਰ 'ਤੀ PM...

xi jinping wvisit north korea

ਸ਼ੀ ਜਿਨਪਿੰਗ ਅਗਲੇ ਹਫ਼ਤੇ ਜਾਣਗੇ ਉੱਤਰੀ ਕੋਰੀਆ

bill passed in us congress

ਅਮਰੀਕੀ ਸਦਨ 'ਚ ਯੂਕਰੇਨ ਨੂੰ ਸਹਾਇਤਾ ਦੇਣ ਅਤੇ ਰੂਸ 'ਤੇ ਨਵੀਆਂ ਪਾਬੰਦੀਆਂ...

iit pass baba 24 girls relationships mobile videos

IIT ਪਾਸ ਬਾਬੇ ਦੀ ਖੁੱਲ੍ਹੀ ਪੋਲ, 24 ਕੁੜੀਆਂ ਨਾਲ ਬਣਾਏ ਸਬੰਧ, ਮੋਬਾਈਲ 'ਚੋਂ...

security tightened at baba mukteshwar temple after bomb threat

ਬੰਬ ਨਾਲ ਉਡਾਉਣ ਦੀ ਧਮਕੀ ਤੋਂ ਬਾਅਦ ਬਾਬਾ ਮੁਕਤੇਸ਼ਵਰ ਮੰਦਰ ਦੀ ਸੁਰੱਖਿਆ ਸਖ਼ਤ,...

40 year old famous actor buys property worth rs 24 crore

40 ਸਾਲਾ ਮਸ਼ਹੂਰ ਅਦਾਕਾਰ ਨੇ ਖਰੀਦੀ 24 ਕਰੋੜ ਦੀ ਪ੍ਰਾਪਰਟੀ ! ਜਾਣੋ ਕਿੰਨੇ ਏਕੜ...

trend of rebirthday

ਛਾਇਆ 'Rebirthday' ਦਾ ਅਨੋਖਾ ਟਰੈਂਡ! ਲੋਕਾਂ ਨੇ ਬਦਲ ਲਿਆ ਆਪਣਾ ਹੀ ਜਨਮਦਿਨ

police arrest son of james handy s girlfriend in actor s stabbing death in la

LA: ਮਸ਼ਹੂਰ ਅਦਾਕਾਰ ਦਾ ਚਾਕੂ ਮਾਰ ਕੇ ਕਤਲ, ਗਰਲਫ੍ਰੈਂਡ ਦਾ ਪੁੱਤਰ ਗ੍ਰਿਫਤਾਰ

heavy rainfall alert 19 states imd

Heavy Rainfall: ਅਗਲੇ ਕੁਝ ਘੰਟੇ ਅਹਿਮ! ਹਨ੍ਹੇਰੀ-ਤੂਫਾਨ ਤੇ ਨਾਲ-ਨਾਲ ਪਵੇਗਾ...

ac explosion  flat fire  building empty  people

ਨੋਇਡਾ : AC 'ਚ ਧਮਾਕੇ ਮਗਰੋਂ ਫਲੈਟ 'ਚ ਲੱਗੀ ਅੱਗ, ਪੂਰੀ ਇਮਾਰਤ ਕਰਵਾਈ ਗਈ...

power cut in punjab

ਸ਼ੁੱਕਰਵਾਰ ਸਵੇਰੇ ਹੀ ਲੱਗ ਜਾਵੇਗਾ ਬਿਜਲੀ ਦਾ ਕੱਟ, ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ...

these 5 zodiac signs will be lucky

ਇਨ੍ਹਾਂ 5 ਰਾਸ਼ੀਆਂ ਦੀ ਹੋਵੇਗੀ ਬੱਲੇ-ਬੱਲੇ ! ਵਰ੍ਹੇਗਾ ਨੋਟਾਂ ਦੀ ਮੀਂਹ, ਬਣ ਰਿਹਾ...

bumper interest is being received on sbi fd

SBI ਦੀ FD 'ਤੇ ਮਿਲ ਰਿਹਾ ਬੰਪਰ ਵਿਆਜ ! 2 ਲੱਖ ਜਮ੍ਹਾ ਕਰਨ 'ਤੇ ਮਿਲੇਗਾ ਮੋਟਾ...

nir starts opium cultivation in jalandhar north

ਜਲੰਧਰ 'ਚ NIR ਨੇ ਸ਼ੁਰੂ ਕੀਤੀ ਅਫ਼ੀਮ ਦੀ ਖੇਤੀ! ਜਦ ਪਤਾ ਲੱਗਾ ਨੂੰਹ ਨੂੰ ਤਾਂ...

ios 27 update

ਆਈਫੋਨ ਯੂਜ਼ਰਜ਼ ਨੂੰ ਵੱਡਾ ਝਟਕਾ, ਇਨ੍ਹਾਂ 4 ਮਾਡਲਾਂ ਨੂੰ ਨਹੀਂ ਮਿਲੇਗਾ iOS 27...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਲਾਈਫ ਸਟਾਈਲ ਦੀਆਂ ਖਬਰਾਂ
    • if you are also bothered by cracked heels  then
      ਫਟੀਆਂ ਅੱਡੀਆਂ ਤੋਂ ਜੇਕਰ ਤੁਸੀਂ ਵੀ ਹੋ ਪਰੇਸ਼ਾਨ ਤਾਂ ਇਨ੍ਹਾਂ ਘਰੇਲੂ ਨੁਸਖ਼ਿਆਂ...
    • whether it  s sun or shade  never say no to sunscreen
      ਧੁੱਪ ਹੋਵੇ ਜਾਂ ਛਾਂ, ਸਨਸਕ੍ਰੀਨ ਨੂੰ ਕਦੇ ਨਾ ਕਹੋ ਨਾਂਹ! ਜਾਣੋ ਇਸ ਦੇ ਲਾਉਣ ਦੇ...
    • main door rules for wealth prosperity
      ਪੈ ਜਾਵੇਗੀ ਕੰਗਾਲੀ ਦੀ ਮਾਰ! ਦਰਵਾਜ਼ਾ ਖੋਲ੍ਹਦੇ ਹੀ ਤਾਂ ਨਹੀਂ ਕਰ ਰਹੇ ਇਹ ਗਲਤੀ
    • simple suit  multicolor dupatta  indian dress
      ਸਿੰਪਲ ਸੂਟ ਨੂੰ ਸਟਾਈਲਿਸ਼ ਲੁੱਕ ਦੇ ਰਹੇ ਮਲਟੀ ਕਲਰ ਦੁਪੱਟੇ
    • make market like crispy korean potato fries at home
      ਹੁਣ ਘਰ ਬੈਠੇ ਬਣਾਓ ਬਾਜ਼ਾਰ ਵਰਗੇ 'ਕ੍ਰਿਸਪੀ ਕੋਰੀਅਨ ਪੋਟੈਟੋ ਫਰਾਈਜ਼', ਜਾਣੋ...
    • be careful not to become addicted to applying nail polish
      Nail polish ਲਗਾਉਣ ਦੇ ਸ਼ੌਕੀਨ ਹੋ ਜਾਣ ਸਾਵਧਾਨ! ਮਾਹਿਰਾਂ ਦਾ ਵੱਡਾ ਖੁਲਾਸਾ
    • mistaking tanning and pigmentation as one can be a huge mistake
      ਸਾਵਧਾਨ! ਟੈਨਿੰਗ ਅਤੇ ਪਿਗਮੈਂਟੇਸ਼ਨ ਨੂੰ ਇਕ ਸਮਝਣ ਦੀ ਭੁੱਲ ਪੈ ਸਕਦੀ ਹੈ ਭਾਰੀ,...
    • follow these tips to brighten yellow teeth
      ਪੀਲੇ ਦੰਦਾਂ ਨੂੰ ਮੋਤੀਆਂ ਵਾਂਗ ਚਮਕਾਉਣ ਲਈ ਅਪਣਾਓ ਇਹ 6 ਆਸਾਨ ਟਿਪਸ
    • draped dress  young women  stylish look
      ਡ੍ਰੈਪ ਡਰੈੱਸ ਮੁਟਿਆਰਾਂ ਨੂੰ ਦੇ ਰਹੀ ਸਟਾਈਲਿਸ਼ ਲੁੱਕ
    • dream settling abroad citizenship purchasing property
      ਵਿਦੇਸ਼ਾਂ 'ਚ ਵਸਣ ਦਾ ਸੁਪਨਾ ਹੋਵੇਗਾ ਪੂਰਾ ! ਬਸ ਕਰੋ ਇਹ ਕੰਮ, ਫ੍ਰੀ ਮਿਲੇਗੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +