Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, FEB 14, 2026

    11:53:35 AM

  • silver price falls by rs 13 500  gold price also falls

    ਦਿੱਲੀ ਸਰਾਫਾ ਬਾਜ਼ਾਰ 'ਚ ਵਧੀ ਹਲਚਲ, 13,500 ਰੁਪਏ...

  • transfers in punjab

    ਪੰਜਾਬ 'ਚ ਫੇਰਬਦਲ! ਵੱਡੇ ਅਫ਼ਸਰਾਂ ਦੇ ਹੋਏ...

  • valentine incident

    Valentine's Week ਦੌਰਾਨ ਸਨਸਨੀਖੇਜ਼ ਵਾਰਦਾਤ !...

  • pargat singh statement

    ਟ੍ਰੇਡ ਡੀਲ 'ਤੇ 'ਆਪ' ਕਰ ਰਹੀ ਖਾਨਾਪੂਰਤੀ, CM...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਧਰਮ
  • T20 World Cup 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Life-Style News
  • ਮੁੰਬਈ
  • ਖੂਬਸੂਰਤ ਹੀ ਨਹੀਂ , ਇਹ ਹਨ ਦੁਨੀਆ ਦੇ ਸਭ ਤੋਂ ਮਹਿੰਗੇ ਸ਼ਹਿਰ

LIFE-STYLE News Punjabi(ਲਾਈਫ ਸਟਾਈਲ)

ਖੂਬਸੂਰਤ ਹੀ ਨਹੀਂ , ਇਹ ਹਨ ਦੁਨੀਆ ਦੇ ਸਭ ਤੋਂ ਮਹਿੰਗੇ ਸ਼ਹਿਰ

  • Updated: 09 Jan, 2017 11:04 AM
ਮੁੰਬਈ
not only beautiful they are the world s most expensive city
  • Share
    • Facebook
    • Tumblr
    • Linkedin
    • Twitter
  • Comment

ਮੁੰਬਈ—ਕਹਿੰਦੇ ਹਨ ਸ਼ੌਕ ਦਾ ਕੋਈ ਮੁੱਲ ਨਹੀਂ ਹੁੰਦਾ। ਦੁਨੀਆਂ ਘੁੰਮਣ ਦੇ ਸ਼ੌਕੀਨ ਲੋਕ ਪੈਸੇ ਦੀ ਪਰਵਾਹ ਕੀਤੇ ਬਿਨ੍ਹਾਂ ਖੂਬਸੂਰਤ ਥਾਵਾਂ ਦੀ ਤਲਾਸ਼ 'ਚ ਰਹਿੰਦੇ ਹਨ। ਜਿੱਥੇ ਕੁਝ ਦੇਸ਼ ਸੈਲਾਨੀਆਂ ਨੂੰ ਆਕਰਸ਼ਿਤ ਕਰਨ ਦੇ ਲਈ ਨਵੇਂ-ਨਵੇਂ ਆਫਰ ਦਿੰਦੇ ਰਹਿੰਦੇ ਹਨ ਉੱਥ ਹੀ ਦੁਨੀਆ ਦੇ ਕੁਝ ਸ਼ਹਿਰ ਇੰਨ੍ਹੇ ਮਹਿੰਗੇ ਹਨ ਕਿ ਉੱਥੇ ਘੁੰਮਣਾ ਹਰ ਕਿਸੇ ਦੇ ਵੱਸ ਦੀ ਗੱਲ ਨਹੀਂ ਹੈ। ਅੱਜ ਅਸੀਂ ਅਜਿਹੇ ਹੀ ਕੁਝ ਸ਼ਹਿਰÎਾਂ ਦੀ ਗੱਲ ਕਰ ਰਹੇ ਹਾਂ ਜਿਨ੍ਹਾਂ ਨੂੰ ਦੁਨੀਆ ਦੇ ਮਹਿੰਗੇ ਸ਼ਹਿਰਾਂ ਦਾ ਦਰਜਾ ਦਿੱਤਾ ਗਿਆ ਹੈ।
1.ਜਯੂਰਿਖ , ਸਿਵਟਜਰਲੈਂਡ
ਸਿਵਟਜਰਲੈਂਡ ਦਾ ਜਯੂਰਿਖ ਸ਼ਹਿਰ ਸਭ ਤੋਂ ਮਹਿੰਗੇ ਸ਼ਹਿਰ ਹੈ ਪਰ ਫਿਰ ਵੀ ਲੋਕ ਵੱਡੀ ਗਿਣਤੀ 'ਚ ਇੱਥੇ ਘੁੰਮਣ ਆਉਂਦੇ ਹਨ। ਇਸ ਸ਼ਹਿਰ ਦੀ ਖੂਬਸੂਰਤੀ ਦੇ ਮਾਮਲੇ 'ਚ ਕੋਈ ਦੂਜਾ ਸ਼ਹਿਰ ਨਹੀਂ ਹੈ। ਇੱਥੇ ਸਿਰਫ ਇੱਕ ਬੀਅਰ ਦੇ ਲਈ 10 ਹਜ਼ਾਰ ਡਾਲਰ ਖਰਚ ਕਰਨੇ ਪੈਂਦੇ ਹਨ।
2. ਟੋਕਯੋ, ਜਾਪਾਨ
ਜਾਪਾਨ ਦੇ ਟੋਕਯੋ ਸ਼ਹਿਰ ਮਹਿੰਗਾਈ ਦੇ ਮੁਕਾਬਲੇ ਦੁਨੀਆ ਦੇ ਦੂਸਰੇ ਸਥਾਨ 'ਤੇ ਆਉਂਦਾ ਹੈ। ਇੱਥੇ ਘੁੰਮਣ ਦੇ ਲਈ ਤੁਹਾਨੂੰ ਆਪਣੇ ਬਜਟ ਦਾ ਬਹੁਤ ਖਿਆਲ ਰੱਖਣਾ ਪਵੇਗਾ। ਟੋਕਯੋ 'ਚ ਸੋਡੇ ਦੀ ਇੱਕ ਬੋਤਲ ਦੀ ਕੀਮਤ 7 ਡਾਲਰ 'ਚ ਮਿਲਦੀ ਹੈ। ਇਸ ਦੇ ਇਲਾਵਾ ਇੱਥੇ ਰਹਿਣਾ ਵੀ ਬਹੁਤ ਮਹਿੰਗਾ ਹੈ।
3.ਜੇਨੇਵਾ, ਸਿਵਟਜਰਲੈਂਡ
ਸਿਵਟਜਰਲੈਂਡ ਦਾ ਜੇਨੇਵਾ ਦੁਨੀਆ ਦਾ ਤੀਸਰਾ ਸਭ ਤੋਂ ਮਹਿੰਗਾ ਸ਼ਹਿਰ ਹੈ ਪਰ ਸੈਰ-ਸਪਾਟੇ ਦੇ ਲਈ ਸੈਲਾਨੀਆਂ ਦੀ ਮਨਪਸੰਦ ਦੀ ਜਗ੍ਹਾ ਹੈ। ਇੱਥੇ ਜੇਕਰ ਸਸਤਾ ਹੋਟਲ ਜਾਂ ਖਾਣਾ ਪੀਣਾ ਲੱਭ ਰਹੋ ਹੋ ਤਾਂ ਤੁਹਾਨੂੰ ਨਾਸ਼ਤਾ ਹੀ ਖਾਣ ਨੂੰ ਮਿਲੇਗਾ। ਇੱਥੇ ਘੁੰਮਣ ਦੇ ਲਈ ਇੱਥੇ ਬਹੁਤ ਥਾਵਾਂ ਹਨ।
4. ਨਾਗੋਯਾ, ਜਾਪਾਨ
ਇਹ ਜਾਪਾਨ ਦਾ ਦੂਸਰਾ ਅਤੇ ਦੁਨੀਆ ਦਾ ਚੌਥਾ ਸਭ ਤੋਂ ਮਹਿੰਗਾ ਸ਼ਹਿਰ ਹੈ। ਇੱਥੇ ਬੀਅਰ ਦੇ ਲਈ 11 ਡਾਲਰ ਅਤੇ ਸੋਡਾ ਦੇ ਲਈ 1.50 ਡਾਲਰ ਖਰਚ ਕਰਨੇ ਪੈਂਦੇ ਹਨ। ਖੁਸ਼ਨੁਮਾ ਵਾਤਾਵਰਨ ਹੋਣ ਦੇ ਕਾਰਨ ਲੋਕ ਇੱਥੇ ਦੂਰ-ਦੂਰ ਤੋਂ ਘੁੰਮਣ ਦੇ ਲਈ ਆਉਂਦੇ ਹਨ।
5. ਓਸਲੋ, ਨਾਰਵੇ
ਨਾਰਵੇ ਦੀ ਰਾਜਥਾਨੀ ਓਸਲੋ ਦੁਨੀਆ ਦਾ ਪੰਜਵਾ ਅਤੇ ਯੂਰਪ ਦਾ ਦੂਸਰਾ ਸਭ ਤੋਂ ਮਹਿੰਗਾ ਸ਼ਹਿਰ ਹੈ। ਇੱਥੇ ਘੁੰਮਣ ਅਤੇ ਖਰੀਦਦਾਰੀ ਕਰਨ ਦੇ ਲਈ ਤੁਹਾਨੂੰ ਭਾਰੀ ਖਰਚ ਕਰਨਾ ਪੈ ਸਕਦਾ ਹੈ। ਇਸਦੇ ਇਲਾਵਾ ਹੋਰ ਵੀ ਬਹੁਤ ਅਜਿਹੇ ਬਹੁਤ ਸਾਰੇ ਦੇਸ਼ ਹਨ ਜੋ ਮਹਿੰਗਾਈ ਦੇ ਮੁਕਾਬਲੇ 'ਚ ਕਿਸੇ ਤੋਂ ਘੱਟ ਨਹੀਂ ਹਨ। ਸਿਡਨੀ, ਅੰਗੋਲਾ ਦਾ ਲੁਆਂਡਾ ਅਤੇ ਚਾਡ ਵੀ ਦੁਨੀਆ ਦੇ ਮਹਿੰਗੇ ਸ਼ਹਿਰਾਂ 'ਚ ਸ਼ਾਮਿਲ ਹਨ।

  • ਖੂਬਸੂਰਤ
  • ਸ਼ਹਿਰ
  • Beautiful
  • city

ਗਰਭ ਅਵਸਥਾ 'ਚ ਦੁੱਧ ਪੀਣ ਦਾ ਸਹੀ ਸਮਾਂ ਕਿਹੜਾ ਹੈ?

NEXT STORY

Stories You May Like

  • not kohli dhoni but this indian is the richest cricketer in the world
    ਕੋਹਲੀ-ਧੋਨੀ ਨਹੀਂ ਸਗੋਂ ਇਹ ਭਾਰਤੀ ਹੈ ਦੁਨੀਆ ਦਾ ਸਭ ਤੋਂ ਅਮੀਰ ਕ੍ਰਿਕਟਰ, ਨਹੀਂ ਖੇਡਿਆ ਇਕ ਵੀ IPL ਮੈਚ
  • steve smith becomes the league  s most expensive player in psl auction
    PSL ਨੀਲਾਮੀ 'ਚ ਸਟੀਵ ਸਮਿਥ ਨੇ ਰਚਿਆ ਇਤਿਹਾਸ; ਬਣੇ ਲੀਗ ਦੇ ਸਭ ਤੋਂ ਮਹਿੰਗੇ ਖਿਡਾਰੀ
  • a great smartphone will be available for the price of 1kg of rice
    1KG ਚੌਲਾਂ ਦੀ ਕੀਮਤ 'ਚ ਆ ਜਾਵੇਗਾ ਸ਼ਾਨਦਾਰ ਸਮਾਰਟਫੋਨ! ਜਾਣੋ ਦੁਨੀਆ ਦੇ ਸਭ ਤੋਂ ਮਹਿੰਗੇ ਚੌਲਾਂ ਦੀ ਕੀ ਖਾਸੀਅਤ
  • sbi becomes the country  s fourth largest company
    21,028 ਕਰੋੜ ਰੁਪਏ ਦੇ ਲਾਭ ਤੋਂ ਬਾਅਦ SBI ਬਣੀ ਦੇਸ਼ ਦੀ ਚੌਥੀ ਸਭ ਤੋਂ ਵੱਡੀ ਕੰਪਨੀ
  • narendra modi  rajya sabha  economy  prime minister
    ਜਲਦੀ ਹੀ ਬਣੇਗਾ ਦੁਨੀਆ ਦੀ ਤੀਜੀ ਸਭ ਤੋਂ ਵੱਡੀ ਅਰਥਵਿਵਸਥਾ: ਪ੍ਰਧਾਨ ਮੰਤਰੀ ਮੋਦੀ
  • punjab toll plaza
    ਪੰਜਾਬ ਦੇ ਸਭ ਤੋਂ ਮਹਿੰਗੇ ਟੋਲ ਪਲਾਜ਼ੇ 'ਤੇ ਲੱਗਿਆ 'ਪ੍ਰਾਈਵੇਟ ਟੈਕਸ'! ਵਾਹਨ ਚਾਲਕਾਂ ਤੋਂ ਹੋ ਰਹੀ ਲੁੱਟ
  • world largest python found in indonesia
    ਇੰਡੋਨੇਸ਼ੀਆ 'ਚ ਮਿਲਿਆ ਦੁਨੀਆ ਦਾ ਸਭ ਤੋਂ ਵੱਡਾ ਅਜਗਰ
  • expensive gold changes buying patterns
    ਮਹਿੰਗੇ ਸੋਨੇ ਨੇ ਬਦਲਿਆ ਖਰੀਦਦਾਰੀ ਦਾ ਪੈਟਰਨ, ਛੋਟੇ ਜਿਊਲਰੀ ਕਾਰੋਬਾਰ ’ਤੇ ਸਭ ਤੋਂ ਵੱਧ ਮਾਰ
  • pargat singh statement
    ਟ੍ਰੇਡ ਡੀਲ 'ਤੇ 'ਆਪ' ਕਰ ਰਹੀ ਖਾਨਾਪੂਰਤੀ, CM ਮਾਨ ਨੇ ਕੀਤਾ ਅਮਿਤ ਸ਼ਾਹ...
  • conflict first time within leadership of aap in jalandhar municipal corporation
    ਜਲੰਧਰ ਨਿਗਮ ’ਚ 'ਆਪ' ਦੀ ਲੀਡਰਸ਼ਿਪ ਵਿਚਾਲੇ ਪਹਿਲੀ ਵਾਰ ਦਿਸਿਆ ਟਕਰਾਅ
  • jalandhar  s security is god  s trust
    ਜਲੰਧਰ ਦੀ ਸੁਰੱਖਿਆ ਰੱਬ ਭਰੋਸੇ! ਦੁਕਾਨ ਦੇ ਤਾਲੇ ਤੋੜਨ ਦੀ ਕੋਸ਼ਿਸ਼, ਪੁਲਸ ਦੀ...
  • servant shingri involved in lucky oberoi murder case remanded for 5 days
    ਜਲੰਧਰ: ਲੱਕੀ ਓਬਰਾਏ ਕਤਲ ਕੇਸ 'ਚ ਸ਼ਾਮਲ ਨੌਕਰ ਸ਼ਿੰਗਰੀ 4 ਦਿਨਾਂ ਦੇ ਰਿਮਾਂਡ 'ਤੇ
  • sukhbir badal besieges aap in kartarpur
    ਕਰਤਾਰਪੁਰ 'ਚ ਸੁਖਬੀਰ ਬਾਦਲ ਨੇ ਘੇਰੀ 'ਆਪ', ਬੋਲੇ-''Punjab 'ਚ ਸਰਕਾਰ...
  • sukhpal singh khaira statement
    'ਆਪ' ਦਾ ਮਾਰਕੀਟ 'ਚ ਹੈ 'ਜ਼ੀਰੋ' ਮੁੱਲ, ਆਪਰੇਸ਼ਨ ਲੋਟਸ ਮਹਿਜ਼ ਇਕ 'ਪਬਲੀਸਿਟੀ...
  • kunwar vijay partap on jagbani
    ‘ਆਪ’ ਦੀ ਸਰਕਾਰ ਬਣਦਿਆਂ ਹੀ ਕੇਜਰੀਵਾਲ ਨੂੰ ਭੁੱਲਿਆ ਬਰਗਾੜੀ ਮਸਲਾ : ਕੁੰਵਰ ਵਿਜੇ...
  • ed officer ravi tiwari who summoned captain amarinder singh transferred
    ਕੈਪਟਨ ਅਮਰਿੰਦਰ ਸਿੰਘ ਨੂੰ ਸੰਮਨ ਭੇਜਣ ਵਾਲੇ ED ਅਧਿਕਾਰੀ ਦਾ ਤਬਾਦਲਾ! ਜਲੰਧਰ ਤੋਂ...
Trending
Ek Nazar
5 friends poison funeral

5 ਸਹੇਲੀਆਂ ਨੇ ਮਜ਼ਾਕ-ਮਜ਼ਾਕ 'ਚ ਚੱਖਿਆ ਜ਼ਹਿਰ, 4 ਦੀ ਮੌਤ

chiranjeevi announces names of ram charan  upasana  s twin babies

ਰਾਮ ਚਰਨ ਦੇ ਜੁੜਵਾਂ ਬੱਚਿਆਂ ਦੀ ਪਹਿਲੀ ਝਲਕ ਆਈ ਸਾਹਮਣੇ, ਦਾਦਾ ਚਿਰੰਜੀਵੀ ਨੇ...

veteran actor joe simon passes away

ਫਿਲਮ ਇੰਡਸਟਰੀ ਨੂੰ ਵੱਡਾ ਝਟਕਾ; 100 ਤੋਂ ਵੱਧ ਫਿਲਮਾਂ ਕਰ ਚੁੱਕੇ ਅਦਾਕਾਰ ਦੀ...

ind vs pak t20 world cup 2026

IND vs PAK ਮੈਚ ਦੇ ਰੋਮਾਂਚ 'ਤੇ ਫਿਰ ਸਕਦੈ ਪਾਣੀ! ਮੌਸਮ ਵਿਭਾਗ ਵੱਲੋਂ ਭਾਰੀ...

uae beat india by 7 wickets

TEAM INDIA ਨਾਲ ਹੋਇਆ ਵੱਡਾ ਉਲਟਫੇਰ, UAE ਹੱਥੋਂ ਹਾਰੀ T20 ਮੈਚ

captain ruled out t20 world cup 2026

T20 World Cup 'ਚ ਟੀਮ ਨੂੰ ਵੱਡਾ ਝਟਕਾ, ਕਪਤਾਨ ਹੀ ਟੂਰਨਾਮੈਂਟ 'ਚੋਂ ਹੋ ਗਿਆ...

scorpio

ਤੇਜ਼ ਰਫ਼ਤਾਰ ਦਾ ਕਹਿਰ! ਬੇਕਾਬੂ ਹੋ ਕੇ ਦਰੱਖਤ ਨਾਲ ਟਕਰਾਈ ਸਕਾਰਪੀਓ, 5 ਦੀ ਮੌਤ...

punjab power cut

ਕਰ ਲਓ ਤਿਆਰੀ, ਭਲਕੇ Punjab ਦੇ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ Power Cut

8th pay commission fitment factor 7th pay commission salary increase

8ਵਾਂ ਤਨਖਾਹ ਕਮਿਸ਼ਨ : ਮਿਲੇਗਾ 8 ਲੱਖ ਰੁਪਏ ਤੱਕ ਦਾ ਏਰੀਅਰ, ਜਾਣੋ ਕਦੋਂ ਵਧੇਗੀ...

bank locker gold jewelry

ਕੀ ਤੁਸੀਂ ਵੀ ਬੈਂਕ ਲਾਕਰ 'ਚ ਰੱਖਦੇ ਹੋ ਸੋਨੇ ਦੇ ਗਹਿਣੇ? ਤਾਂ ਪੜ੍ਹ ਲਓ ਇਹ ਖ਼ਬਰ,...

rbi tightens loan recovery norms for recovery

Loan ਰਿਕਵਰੀ ਹੁਣ ਤਮੀਜ਼ ਨਾਲ! RBI ਦੀ ਸਖ਼ਤੀ, ਨਹੀਂ ਚੱਲੇਗੀ ‘ਵਸੂਲੀ ਭਾਈ’ ਦੀ...

sc releases vikram bhatt  wife on interim bail in multi crore fraud case

ਵੱਡੀ ਖ਼ਬਰ: 30 ਕਰੋੜ ਦੇ ਧੋਖਾਧੜੀ ਮਾਮਲੇ 'ਚ ਫਿਲਮ ਨਿਰਮਾਤਾ ਵਿਕਰਮ ਭੱਟ ਤੇ...

ranveer singh and rohit shetty receive threats again

'ਤੁਹਾਡੀਆਂ ਅਗਲੀਆਂ 7 ਪੀੜ੍ਹੀਆਂ ਵੀ...'; ਰਣਵੀਰ ਸਿੰਘ ਤੇ ਰੋਹਿਤ ਸ਼ੈੱਟੀ ਨੂੰ...

this famous actress fell in love with cricket host gaurav kapoor

ਕ੍ਰਿਕਟ ਹੋਸਟ ਗੌਰਵ ਕਪੂਰ ਦੇ ਪਿਆਰ 'ਚ 'ਕਲੀਨ ਬੋਲਡ' ਹੋਈ ਇਹ ਮਸ਼ਹੂਰ ਅਦਾਕਾਰਾ,...

famous actress turned doctor

ਅਦਾਕਾਰੀ ਦੇ ਨਾਲ-ਨਾਲ ਹੁਣ ਮਰੀਜ਼ਾਂ ਦਾ ਇਲਾਜ ਵੀ ਕਰੇਗੀ ਇਹ ਅਦਾਕਾਰਾ, ਬਣੀ ਡਾਕਟਰ

bombay hc hears aditya pancholi s plea to quash 2019 fir

ਆਦਿਤਿਆ ਪੰਚੋਲੀ ਜਬਰ-ਜ਼ਨਾਹ ਮਾਮਲੇ 'ਚ ਨਵਾਂ ਮੋੜ, ਹਾਈ ਕੋਰਟ ਨੇ ਸ਼ਿਕਾਇਤਕਰਤਾ...

this bollywood actress became a single mother at the age of 30

ਕੁਆਰੀ ਮਾਂ ਬਣਨ 'ਤੇ ਲੋਕਾਂ ਨੇ ਮਾਰੇ ਸੀ ਤਾਅਨੇ, ਅੱਜ ਇਹੀ ਅਦਾਕਾਰਾ ਕਰ ਰਹੀ ਹੈ...

ms dhoni to pay 10 lakh rupee orders high court

ਹਾਈ ਕੋਰਟ ਨੇ MS ਧੋਨੀ ਨੂੰ 10 ਲੱਖ ਰੁਪਏ ਅਦਾਲਤ 'ਚ ਜਮ੍ਹਾ ਕਰਵਾਉਣ ਦਾ ਦਿੱਤਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਲਾਈਫ ਸਟਾਈਲ ਦੀਆਂ ਖਬਰਾਂ
    • lentil bread
      ਕੀ ਤੁਹਾਡੇ ਘਰ ਵੀ ਬਚ ਗਈ ਹੈ ਰਾਤ ਦੀ ਦਾਲ? ਸੁੱਟਣ ਦੀ ਬਜਾਏ ਬਣਾਓ ਇਹ 'ਸਪੈਸ਼ਲ...
    • make potato paratha easily at home
      ਹੁਣ ਘਰ 'ਚ ਆਸਾਨ ਤਰੀਕੇ ਨਾਲ ਬਣਾਓ ਆਲੂ ਦਾ ਪਰਾਂਠਾ
    • vastu remedies will also increase intimacy with your partner
      Valentine's Week : ਸਿਰਫ਼ 'ਕਿਸ' ਹੀ ਨਹੀਂ, ਵਾਸਤੂ ਦੇ ਇਹ ਉਪਾਅ ਵੀ ਪਾਰਟਨਰ...
    • young women  lap up boots  fashion
      ਮੁਟਿਆਰਾਂ ਨੂੰ ਸਟਾਈਲਿਸ਼ ਅਤੇ ਕਾਨਫੀਡੈਂਟ ਲੁਕ ਦੇ ਰਹੇ ਲੈਸ-ਅਪ ਬੂਟ
    • it was expensive to surprise my girlfriend
      ਗਰਲਫ੍ਰੈਂਡ ਨੂੰ ਸਰਪ੍ਰਾਈਜ਼ ਦੇਣਾ ਪਿਆ ਮਹਿੰਗਾ! 1.65 ਲੱਖ ਦੀ ਨੋਟਾਂ ਵਾਲੀ ਚੇਨ...
    • tomato mozzarella rolls
      ਸੁਆਦ ਦੇ ਨਾਲ ਸਿਹਤ ਲਈ ਵੀ ਭਰਪੂਰ ਹਨ 'ਟੋਮੈਟੋ ਮੋਜਰੇਲਾ ਰੋਲਸ'
    • greying hair back to black with these home remedies
      ਸਮੇਂ ਤੋਂ ਪਹਿਲਾਂ ‘ਚਿੱਟੇ’ ਹੋ ਰਹੇ ‘ਵਾਲਾਂ’ ਨੂੰ ਇਨ੍ਹਾਂ ਘਰੇਲੂ ਨੁਸਖਿਆਂ ਨਾਲ...
    • what is the correct way to make mustard greens
      ਸਰ੍ਹੋਂ ਦਾ ਸਾਗ ਬਣਾਉਣ ਦਾ ਕੀ ਹੈ ਸਹੀ ਤਰੀਕਾ
    • just saying   i love you   is not enough
      ਸਿਰਫ਼ 'I Love You' ਕਹਿਣਾ ਹੀ ਕਾਫ਼ੀ ਨਹੀਂ : ਸਮਝੋ ਸੱਚੇ ਰਿਸ਼ਤੇ ਦੀ ਗਹਿਰਾਈ...
    • why is valentine  s day celebrated only on february 14
      Valentine's Day 14 ਫਰਵਰੀ ਨੂੰ ਹੀ ਕਿਉਂ ਮਨਾਇਆ ਜਾਂਦੈ? ਕੀ ਹੈ ਇਸ ਦੇ ਪਿੱਛੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +