Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, AUG 12, 2026

    6:28:34 PM

  • big stir in punjab politics pratap bajwa meets rahul gandhi

    ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ! ਕਾਂਗਰਸ ਦੇ ਕਲੇਸ਼...

  • punjab police wife

    ਪੰਜਾਬ ਪੁਲਸ ਮੁਲਾਜ਼ਮ ਦੀ ਘਰਵਾਲੀ ਦੀ ਲੱਗੀ ਲਾਟਰੀ

  • online gaming business loss boy dead in nawanshahr

    ਪੰਜਾਬ: ਆਨਲਾਈਨ ਗੇਮਿੰਗ ਨੇ ਪਾਏ ਉਜਾੜੇ! ਇਕ ਹੋਰ...

  • terrible accident in tanda mother and daughter tragically die

    ਪੰਜਾਬ: ਗੁਰਦੁਆਰਾ ਸਾਹਿਬ ਤੋਂ ਮੱਥਾ ਟੇਕ ਕੇ ਪਰਤ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Life-Style News
  • ਜਲੰਧਰ
  • ਸਮਾਂ ਜਿੰਨਾ ਮਰਜ਼ੀ ਔਖਾ ਹੋਵੇ ਨਾ ਹੋਵੋ ਡਾਵਾਂਡੋਲ , ਆਓ ਆਤਮ-ਵਿਸ਼ਵਾਸ ਬਣਾਈਏ

LIFE-STYLE News Punjabi(ਲਾਈਫ ਸਟਾਈਲ)

ਸਮਾਂ ਜਿੰਨਾ ਮਰਜ਼ੀ ਔਖਾ ਹੋਵੇ ਨਾ ਹੋਵੋ ਡਾਵਾਂਡੋਲ , ਆਓ ਆਤਮ-ਵਿਸ਼ਵਾਸ ਬਣਾਈਏ

  • Updated: 15 Dec, 2016 12:35 PM
ਜਲੰਧਰ
not shaken matter how much time is difficult make us confident
  • Share
    • Facebook
    • Tumblr
    • Linkedin
    • Twitter
  • Comment

ਜਲੰਧਰ — ਜ਼ਿੰਦਗੀ 'ਚ ਕਈ ਵਾਰ ਇਸ ਤਰ੍ਹਾਂ ਦੇ ਹਾਲਾਤ ਬਣ ਜਾਂਦੇ ਹਨ ਜਿਸ ਦੇ ਕਾਰਨ ਆਤਮ-ਵਿਸ਼ਵਾਸ ਡਾਵਾਂਡੋਲ ਜਾਂਦਾ ਹੈ ਅਤੇ ਇਸ ਦਾ ਸਿੱਧਾ ਅਸਰ ਸਾਡੀ ਜ਼ਿੰਦਗੀ 'ਤੇ ਵੀ ਪੈਂਦਾ ਹੈ। ਦਰਦ ਭਾਵੇਂ ਛੋਟਾ ਹੋਵੇ ਜਾਂ ਵੱਡਾ ਇਸ ਗੱਲ ਨਾਲ ਕੋਈ ਫਰਕ ਨਹੀਂ ਪੈਂਦਾ। ਕਿਸੇ ਵੀ ਇਨਸਾਨ ਨੂੰ ਕਿਸੇ ਵੀ ਹਾਲਾਤ ਲਈ ਆਪਣੇ ਆਪ 'ਤੇ ਕਾਬੂ ਰੱਖਣਾ ਆਉਣਾ ਚਾਹੀਦਾ ਹੈ। ਇਸ ਲਈ ਕਿਸੇ ਵੀ ਹਾਲਾਤ ਦੇ ਸਮੇਂ ਆਪਣਾ ਆਤਮ ਵਿਸ਼ਵਾਸ ਬਣਾ ਕੇ ਆਪਣੇ ਅਤੇ ਆਪਣੇ ਨਾਲ ਹੋਰ ਜ਼ਿੰਦਗੀਆਂ ਨੂੰ ਬਚਾ ਸਕਦੇ ਹੋ। ਇਸ ਲਈ ਰੋਜ਼ਾਨਾ ਆਤਮ ਵਿਸ਼ਵਾਸ ਵਧਾਉਣ ਵਾਲੀਆਂ ਕਸਰਤਾਂ ਜ਼ਰੂਰ ਕਰੋ। ਆਓ ਜਾਣਦੇ ਹਾਂ ਆਤਮ ਵਿਸ਼ਵਾਸ ਵਧਾਉਣ ਦੇ ਕੁਝ ਨੁਸਖੇ।

ਔਖੇ ਸਮੇਂ ਕਰੋ ਇਹ ਕੰਮ
- ਇਕ ਸਿੱਧਾ ਪੌਸਚਰ ਅਤੇ ਆਪਣੇ ਚਿਹਰੇ 'ਤੇ ਖੁਸ਼ੀ ਦੇ ਨਾਲ ਦਿਨ ਦੀ ਸ਼ੁਰੂਆਤ ਕਰੋ।
- ਜੇਕਰ ਤੁਸੀਂ ਅੰਦਰੋਂ ਮਜ਼ਬੂਤ ਨਹੀਂਂ ਵੀ ਹੋ ਅੰਦਰੋਂ ਚਿੰਤਾ ਲੱਖ ਹੋਵੇ ਪਰ ਕਿਸੇ ਵੀ ਦੂਸਰੇ ਦੇ ਸਾਹਮਣੇ ਆਪਣੇ-ਆਪ ਨੂੰ ਮਜ਼ਬੂਤ ਹੀ ਰੱਖੋ।
- ਦੂਸਰਿਆਂ ਦੀ ਸਹਾਇਤਾ ਕਰੋ।
- ਹਮੇਸ਼ਾ ਚੁਸਤ ਅਤੇ ਸਾਫ ਕੱਪੜੇ ਹੀ ਪਾਓ।
- ਕਿਸੇ ਦੂਸਰੇ ਦੇ ਨਾਲ ਗੱਲ ਕਰਦੇ ਸਮੇਂ ਉਸ ਦੀਆਂ ਅੱਖਾਂ 'ਚ ਦੇਖ ਕੇ ਗੱਲ ਕਰੋ।
- ਇਸ ਤਰ੍ਹਾਂ ਦਿਖਾਓ ਕਿ ਦੁਨੀਆਂ ਤੁਹਾਡੇ ਬਾਰੇ ਕੁਝ ਵੀ ਕਹੇ, ਤੁਹਾਨੂੰ ਇਸ ਨਾਲ ਕੋਈ ਫਰਕ ਨਹੀਂ ਪੈਂਦਾ।
ਆਤਮ ਵਿਸ਼ਵਾਸ ਵਧਾਉਣ ਦੇ ਤਰੀਕੇ
ਆਪਣੀ ਤਾਰੀਫ ਕਰੋ
ਸ਼ੀਸ਼ੇ ਦੇ ਸਾਹਮਣੇ ਖੜ੍ਹੇ ਹੋ ਕੇ ਆਪਣੀ ਚੰਗੀਆਈਆਂ ਯਾਦ ਕਰੋ। ਸੁੰਦਰ ਕੱਪੜੇ ਪਾਓ ਅਤੇ ਖੁਦ ਨੂੰ ਆਪਣੇ ਅਤੇ ਦੂਸਰਿਆਂ ਦੇ ਸਾਹਮਣੇ ਵਧੀਆ ਤਰੀਕੇ ਨਾਲ ਪੇਸ਼ ਕਰੋ। ਆਪਣੇ ਬਾਰੇ ਮਾੜੀਆਂ ਅਤੇ ਬੇਕਾਰ ਦੀਆਂ ਗੱਲਾਂ ਸੋਚ ਕੇ ਆਪਣਾ ਸਮਾਂ ਖਰਾਬ ਨਾ ਕਰੋ। ਖੁਦ 'ਚ ਹਮੇਸ਼ਾ ਸਕਾਰਾਤਮਕਤਾ ਹੀ ਭਰੋ।
ਆਪਣੀ ਤਾਕਤ ਪਛਾਣੋ
ਹੋ ਸਕਦਾ ਹੈ ਤੁਹਾਡੀ ਜ਼ਿੰਦਗੀ 'ਚ ਦੁੱਖ ਜ਼ਿਆਦਾ ਹੋਣ ਜਾਂ ਸਫਲਤਾ ਨਾਲੋਂ ਅਸਫਲਤਾ ਜ਼ਿਆਦਾ ਮਿਲੀ ਹੋਵੇ। ਇਸ ਕਈ ਲੋਕਾਂ ਨਾਲ ਹੁੰਦਾ ਹੈ। ਆਪਣੀ ਤਾਕਤ ਨੂੰ ਪਛਾਣੋ ਅਤੇ ਸੂਚੀ ਬਣਾਓ। ਜਦੋਂ ਵੀ ਜ਼ਰੂਰਤ ਮਹਿਸੂਸ ਹੋਵੇ ਉਨ੍ਹਾਂ ਦੇ ਕੋਲ ਜ਼ਰੂਰ ਜਾਓ।
ਆਤਮ ਵਿਸ਼ਵਾਸੀ ਲੋਕਾਂ ਨੂੰ ਹੀ ਨਾਲ ਰੱਖੋ
ਆਪਣੇ ਆਤਮ ਵਿਸ਼ਵਾਸ ਨੂੰ ਵਧਾਉਣ ਲਈ ਆਪਣੇ ਆਸ ਪਾਸ ਦੇ ਲੋਕਾਂ ਦਾ ਬਹੁਤ ਵੱਡਾ ਹੱਥ ਹੁੰਦਾ ਹੈ। ਇਸ ਗੱਲ ਦਾ ਹਮੇਸ਼ਾ ਧਿਆਨ ਰੱਖੋ ਕਿ ਤੁਹਾਡੇ ਆਸ ਪਾਸ ਦੀ ਸੰਗਤ ਚੰਗੀ ਹੋਵੇ ਅਤੇ ਆਤਮ ਵਿਸ਼ਵਾਸ ਨਾਲ ਲਬਰੇਜ਼ ਹੋਵੇ, ਜੋ ਕਿ ਨਾ ਸਿਰਫ ਤੁਹਾਨੂੰ ਸਮਝਣ ਸਗੋਂ ਤੁਹਾਡੇ ਮਾੜੇ ਸਮੇਂ 'ਚ ਤੁਹਾਡਾ ਸਾਥ ਦੇਣ। ਇਸ ਤਰਾਂ ਦੇ ਲੋਕ ਤੁਹਾਡੇ ਆਤਮ ਵਿਸ਼ਵਾਸ ਨੂੰ ਵਧਾਉਂਦੇ ਹਨ ਸਗੋਂ ਤੁਹਾਡੇ ਗੁਣਾਂ ਨੂੰ ਪਛਾਣ ਕੇ ਤੁਹਾਡੀ ਤਾਰੀਫ ਵੀ ਕਰਦੇ ਹਨ।
ਆਪਣੇ ਲਈ ਵੀ ਸਮਾਂ ਕੱਢੋ
ਰੋਜ਼ ਨਾ ਸਹੀ ਪਰ ਹਫਤੇ 'ਚ ਤਾਂ ਕੁਝ ਸਮਾਂ ਆਪਣੇ ਲਈ ਕੱਢ ਹੀ ਸਕਦੇ ਹੋ। ਇਕਾਂਤ 'ਚ ਬੈਠ ਕੇ ਆਪਣੀ ਕਾਬਲਿਅਤ ਦੇ ਬਾਰੇ ਸਮਝੋ ਅਤੇ ਆਪਣੀ ਅੰਦਰ ਦੇ ਗੁਣਾ ਨੂੰ ਛਾਂਟੋ। ਇਹ ਬੁਰੇ ਸਮੇਂ 'ਚ ਤੁਹਾਡੀ ਬਹੁਤ ਮਦਦ ਕਰੇਗਾ। ਖੁਦ ਨੂੰ ਸਵਾਰੋ। ਕਿਸੇ ਸੈਲੂਨ ਜਾਂ ਪੜਾਈ ਦੇ ਨਾਲ ਆਪਣੀ ਤਾਕਤ ਨੂੰ ਵਧਾਓ। ਇਹ ਸਭ ਤੁਹਾਡੀ ਜ਼ਿੰਦਗੀ ਦੀ ਪਹਿਲ 'ਤੇ ਹੀ ਨਿਰਭਰ ਕਰਦਾ ਹੈ।

  • ਡਾਵਾਂਡੋਲ
  • ਆਤਮ
  • ਵਿਸ਼ਵਾਸ
  • Shaken
  • self confidence

ਤੁਹਾਡਾ ਬੱਚਾ ਵੀ ਥਥਲਾਉਂਦਾ ਹੈ ਤਾਂ ਅਪਨਾਓ ਇਹ ਨੁਸਖ਼ੇ

NEXT STORY

Stories You May Like

  • ludhiana satellite city
    ਕਿਉਂ ਨਾ ਲੁਧਿਆਣੇ ਨਾਲ ਲੱਗਦਾ ਨਵਾਂ ਸੈਟੇਲਾਈਟ ਸ਼ਹਿਰ ਵਿਕਸਤ ਹੋਵੇ?
  • ashwani sharma statement
    ਸਪੀਕਰ ਇਹ ਯਕੀਨੀ ਬਣਾਉਣ ਕਿ ਇਕਪੱਖੀ ਰਾਜਨੀਤੀ ਤੱਥਾਂ ਅਤੇ ਨਿਰਪੱਖਤਾ 'ਤੇ ਹਾਵੀ ਨਾ ਹੋਵੇ: ਅਸ਼ਵਨੀ ਸ਼ਰਮਾ
  • there should be no discrimination in development works in pathankot
    ਪਠਾਨਕੋਟ 'ਚ ਵਿਕਾਸ ਕਾਰਜਾਂ 'ਚ ਵਿਤਕਰਾ ਨਾ ਹੋਵੇ, 50 ਵਾਰਡਾਂ 'ਚ ਇਕੋ ਜਿਹੇ ਕੰਮ ਕੀਤੇ ਜਾਣ: ਅਸ਼ਵਨੀ ਸ਼ਰਮਾ
  • delhi  sir deadline  extension
    ਦਿੱਲੀ ’ਚ ਮੁੜ ਵਧੀ SIR ਦੀ ਸਮਾਂ-ਹੱਦ, ਅੰਤਿਮ ਵੋਟਰ ਸੂਚੀ 27 ਅਕਤੂਬਰ ਨੂੰ ਹੋਵੇਗੀ ਪ੍ਰਕਾਸ਼ਿਤ
  • major operation at igi airport
    IGI ਹਵਾਈ ਅੱਡੇ 'ਤੇ ਵੱਡੀ ਕਾਰਵਾਈ : ਬੈਂਕਾਕ ਤੋਂ ਆਓ ਯਾਤਰੀ ਕੋਲੋਂ 9 ਕਿਲੋ ਵਿਸ਼ੇਸ਼ ਗਾਂਜਾ ਜ਼ਬਤ
  • united nations statement on pok
    ਪੀਓਕੇ 'ਚ ਪ੍ਰਦਰਸ਼ਨਕਾਰੀਆਂ ਵਿਰੁੱਧ ਕਾਰਵਾਈਆਂ ਲਈ ਜਵਾਬਦੇਹੀ ਹੋਵੇ ਤੈਅ : ਯੂਐਨ
  • 2 mega plans launched
    ਯੂਜ਼ਰਸ ਦੀ ਹੋ ਗਈ ਬੱਲੇ-ਬੱਲੇ ! 2 ਧਾਕੜ ਪਲਾਨ ਹੋ ਗਏ ਲਾਂਚ, ਮਿਲੇਗੀ ਆਪਣੀ ਮਰਜ਼ੀ ਦੀ ਡਾਟਾ ਲਿਮਿਟ
  • kusha missile
    ਏਅਰ ਡਿਫੈਂਸ ਸਿਸਟਮ 'ਚ ਆਤਮ ਨਿਰਭਰ ਬਣੇਗਾ ਭਾਰਤ ! 'ਕੁਸ਼ਾ' ਮਿਜ਼ਾਈਲ ਸਿਸਟਮ ਦਾ ਕੀਤਾ ਸਫ਼ਲ ਪ੍ਰੀਖਣ
  • major revelations in case of the girl  s deadbody found in a hotel
    ਹੋਟਲ 'ਚੋਂ ਮਿਲੀ ਕੁੜੀ ਦੀ ਲਾਸ਼ ਦੇ ਮਾਮਲੇ 'ਚ ਵੱਡੇ ਖ਼ੁਲਾਸੇ! ਸ਼ਿਵ ਸੈਨਾ ਆਗੂ...
  • double murder in jalandhar young man kills wife and father
    Big Breaking: ਜਲੰਧਰ 'ਚ ਡਬਲ ਮਰਡਰ! ਨੌਜਵਾਨ ਨੇ ਪਤਨੀ ਤੇ ਪਿਤਾ ਦਾ ਕੀਤਾ ਕਤਲ
  • granthi smoked beedi in gurdwara sahib jalandhar objectionable items found
    ਪੰਜਾਬ: ਗੁਰਦੁਆਰਾ ਸਾਹਿਬ 'ਚ ਗ੍ਰੰਥੀ ਨੇ ਪੀਤੀ ਬੀੜੀ! ਤਲਾਸ਼ੀ ਲੈਣ 'ਤੇ ਮਿਲਿਆ...
  • alert in jalandhar force deployed and employees leave stopped
    ਜਲੰਧਰ 'ਚ Alert! ਵੱਡੀ ਗਿਣਤੀ 'ਚ ਫੋਰਸ ਤਾਇਨਾਤ, ਰੱਦ ਕੀਤੀਆਂ ਗਈਆਂ ਮੁਲਾਜ਼ਮਾਂ...
  • tight security in punjab dgp gaurav yadav gives strict orders to the officers
    ਪੰਜਾਬ 'ਚ ਸੁਰੱਖਿਆ ਦੇ ਸਖ਼ਤ ਪ੍ਰਬੰਧ! DGP ਗੌਰਵ ਯਾਦਵ ਨੇ ਅਧਿਕਾਰੀਆਂ ਨੂੰ ਦਿੱਤੇ...
  • vikasit bharat yuva connect program organized at nit jalandhar
    NIT ਜਲੰਧਰ 'ਚ 'ਨਸ਼ਾਮੁਕਤ ਨੌਜਵਾਨ' ਵਿਸ਼ੇ ’ਤੇ 'ਵਿਕਸਿਤ ਭਾਰਤ ਯੁਵਾ ਕਨੈਕਟ'...
  • transfers in punjab
    ਪੰਜਾਬ 'ਚ ਅਫ਼ਸਰਾਂ ਦੇ ਹੋ ਗਏ ਤਬਾਦਲੇ! ਜਲੰਧਰ ਨਗਰ ਨਿਗਮ ਕਮਿਸ਼ਨਰ ਦੀ ਵੀ ਹੋਈ...
  • heavy rains to occur in punjab on friday
    ਪੰਜਾਬ 'ਚ ਸ਼ੁੱਕਰਵਾਰ ਨੂੰ ਪਵੇਗਾ ਭਾਰੀ ਮੀਂਹ! ਇਨ੍ਹਾਂ ਜ਼ਿਲ੍ਹਿਆਂ ਲਈ ਚਿਤਾਵਨੀ...
Trending
Ek Nazar
karan aujla australian tour in crisis

ਕਰਨ ਔਜਲੇ ਦਾ ਆਸਟ੍ਰੇਲੀਆ ਵੀਜ਼ਾ ਅੜਿਆ, ਪਰਥ ਦਾ ਸ਼ੋਅ ਹੋਇਆ ਮੁਲਤਵੀ

ukraine hands over peace proposal to us

ਖ਼ਤਮ ਹੋਵੇਗੀ ਇਕ ਹੋਰ ਜੰਗ ! ਯੂਕਰੇਨ ਨੇ ਅਮਰੀਕਾ ਨੂੰ ਸੌਂਪਿਆ ਸ਼ਾਂਤੀ ਪ੍ਰਸਤਾਵ

gulshan kumar

ਅੱਜ ਦੇ ਹੀ ਦਿਨ ਗੁਲਸ਼ਨ ਕੁਮਾਰ ਦਾ ਕੀਤਾ ਗਿਆ ਸੀ ਕਤਲ, ਮਾਰੀਆਂ ਗਈਆਂ ਸਨ 16 ਗੋਲੀਆਂ

security force operation

ਪਾਕਿਸਤਾਨ 'ਚ ਸੁਰੱਖਿਆ ਬਲਾਂ ਦੇ ਆਪ੍ਰੇਸ਼ਨ 'ਚ 10 ਅੱਤਵਾਦੀ ਢੇਰ

indian physicist deepak dhar honored

ਭਾਰਤੀ ਭੌਤਿਕ ਵਿਗਿਆਨੀ ਦੀਪਕ ਧਰ ਵੱਕਾਰੀ 2026 ਡਾਇਰੈਕ ਮੈਡਲ ਨਾਲ ਸਨਮਾਨਿਤ

new york and new jersey celebrate india independence day

ਨਿਊਯਾਰਕ ਅਤੇ ਨਿਊ ਜਰਸੀ 15 ਅਗਸਤ ਨੂੰ ਮਨਾਉਣਗੇ ਭਾਰਤ ਦਾ ਆਜ਼ਾਦੀ ਦਿਵਸ

russia oil crisis

ਪੁਤਿਨ ਅੱਗੇ ਵੱਡਾ ਸੰਕਟ ! ਦੇਸ਼ 'ਚ ਸੁੱਕ ਗਏ ਪੈਟਰੋਲ ਪੰਪ, ਹੁਣ ਭਾਰਤੀ ਤੇਲ ਨਾਲ...

north korea fire missile

ਅਮਰੀਕਾ-ਦੱਖਣੀ ਕੋਰੀਆ ਫੌਜੀ ਅਭਿਆਸਾਂ ਤੋਂ ਪਹਿਲਾਂ ਉੱਤਰੀ ਕੋਰੀਆ ਨੇ ਸਮੁੰਦਰ ਵੱਲ...

famous actress s health suddenly deteriorates she is admitted to the hospital

ਮਸ਼ਹੂਰ ਅਦਾਕਾਰਾ ਦੀ ਅਚਾਨਕ ਵਿਗੜੀ ਸਿਹਤ, ਲਿਜਾਣਾ ਪਿਆ ਹਸਪਤਾਲ, ਫ਼ੈਨਜ਼ ਮੰਗ ਰਹੇ...

minorities in jinnah pakistan

ਜਿਨਾਹ ਦੇ ਪਾਕਿਸਤਾਨ 'ਚ ਘੱਟ ਗਿਣਤੀਆਂ ਦੀ ਹਾਲਤ ਚਿੰਤਾਜਨਕ

journalist release

ਅਫਗਾਨਿਸਤਾਨ ਨੇ ਪ੍ਰਮੁੱਖ ਪੱਤਰਕਾਰ ਨੂੰ ਕਰ'ਤਾ ਰਿਹਾਅ

famous influencer

27 ਸਾਲ ਦੀ ਉਮਰ 'ਚ ਮਸ਼ਹੂਰ ਇਨਫਲੂਐਂਸਰ ਦੀ ਮੌਤ, ਅਮਰੀਕਾ 'ਚ ਸੜਕ ਹਾਦਸੇ 'ਚ ਗਈ...

new york woman pleads guilty

ਔਰਤ ਨੇ ਭਾਰਤੀਆਂ ਨੂੰ ਗੈਰ-ਕਾਨੂੰਨੀ ਢੰਗ ਨਾਲ ਅਮਰੀਕਾ ਲਿਆਉਣ ਦਾ ਦੋਸ਼ ਕਬੂਲਿਆ

accident during stunt  jasmine bhasin lost her memory

ਸਟੰਟ ਦੌਰਾਨ ਹਾਦਸਾ, ਜੈਸਮੀਨ ਭਸੀਨ ਦੀ ਚਲੀ ਗਈ ਯਾਦਦਾਸ਼ਤ !

actress has affairs for money  detective  s big claim about   cute   actress

ਪੈਸਿਆਂ ਬਦਲੇ ਸਬੰਧ ਬਣਾਉਂਦੀ ਹੈ ਅਦਾਕਾਰਾ ! 'Cute' ਅਕਸ ਵਾਲੀ Actress ਬਾਰੇ...

red alert amid forecast of heavy rain

ਭਾਰੀ ਬਾਰਿਸ਼ ਦੀ ਭਵਿੱਖਬਾਣੀ,  ਬੀਜਿੰਗ ਨੇ 'ਰੈੱਡ ਅਲਰਟ' ਕਰ'ਤਾ ਜਾਰੀ

ebola in congo

ਕਾਂਗੋ 'ਚ ਇਬੋਲਾ ਦਾ ਕਹਿਰ, ਹੁਣ ਤੱਕ 2,000 ਲੋਕਾਂ ਦੀ ਗਈ ਜਾਨ

iran us conflict

ਈਰਾਨ ਨੇ ਖ਼ੁਦ ਨੂੰ ਇੱਕ "ਅਜਿੱਤ ਸ਼ਕਤੀ" ਕੀਤਾ ਹੈ ਸਾਬਤ : ਅਰਾਘਚੀ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਲਾਈਫ ਸਟਾਈਲ ਦੀਆਂ ਖਬਰਾਂ
    • colorless chicken lollipop viral
      ਨਾ ਲਾਲ, ਨਾ ਪੀਲਾ! ਮੁੰਬਈ 'ਚ ਬਿਨਾਂ ਰੰਗ ਦਾ 'ਚਿਕਨ ਲਾਲੀਪੌਪ' ਵਾਇਰਲ,...
    • what is the correct way to extract butter from yogurt
      ਦਹੀਂ ਤੋਂ ਮੱਖਣ ਕੱਢਣ ਦਾ ਕੀ ਹੈ ਸਹੀ ਤਰੀਕਾ
    • how was ice stored 1000 years ago
      1000 ਸਾਲ ਪਹਿਲਾਂ ਕਿਵੇਂ ਸਾਂਭੀ ਜਾਂਦੀ ਸੀ ਬਰਫ਼! ਜਾਣਕੇ ਰਹਿ ਜਾਓਗੇ ਹੈਰਾਨ
    • if your makeup gets ruined repeatedly during the monsoon season  then do this
      Monsoon season 'ਚ ਮੇਕਅਪ ਹੋ ਰਿਹਾ ਵਾਰ-ਵਾਰ ਖਰਾਬ ਤਾਂ ਕਰੋ ਇਹ ਕੰਮ!  ਚਿਹਰੇ...
    • for a natural glow in rainy season  make bleach at home and apply it
      ਬਰਸਾਤੀ ਮੌਸਮ 'ਚ ਚਾਹੁੰਦੇ ਹੋ ਕੁਦਰਤੀ ਨਿਖਾਰ ਤਾਂ ਘਰ 'ਚ ਹੀ ਬਣਾ ਕੇ ਲਗਾਓ...
    • make a hair mask at home to get rid of hair loss problem
      ਵਾਲ ਝੜਣ ਦੀ ਸਮੱਸਿਆ ਤੋਂ ਪਾਉਣਾ ਚਾਹੁੰਦੇ ਹੋ ਛੁਟਕਾਰਾ ਤਾਂ ਘਰ 'ਚ ਹੀ ਬਣਾ ਕੇ...
    • pizza pasta momos kanwar yatra without garlic onion food
      ਪਿੱਜ਼ਾ-ਪਾਸਤਾ ਤੋਂ ਲੈ ਕੇ ਮੋਮੋਜ਼ ਤੱਕ ਚੜ੍ਹਿਆ ਕਾਂਵੜ ਯਾਤਰਾ ਦਾ ਰੰਗ ! ਬਿਨਾਂ...
    • monochrome outfit  women  stylish look
      ਮੋਨੋਕ੍ਰੋਮ ਆਊਟਫਿਟ ਔਰਤਾਂ ਨੂੰ ਦੇ ਰਹੇ ਸਟਾਈਲਿਸ਼ ਲੁੱਕ
    • benefits of applying rose water on the face
      ਚਿਹਰੇ 'ਤੇ ਗੁਲਾਬ ਜਲ ਲਾਉਣ ਦੇ ਫਾਇਦੇ
    • what is the correct way to color hair
      ਵਾਲਾਂ ਨੂੰ Color ਕਰਨ ਦਾ ਕੀ ਹੈ ਸਹੀ ਤਰੀਕਾ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +