Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, JUL 18, 2026

    8:54:15 AM

  • cjp abhijit deepke  delhi police  beaten

    ਦਿੱਲੀ ਪੁਲਸ ਨੇ ਮੈਨੂੰ ਕੁੱਟਿਆ..., ਕਾਕਰੋਚ ਜਨਤਾ...

  • sonam wangchuk hunger strike hospital delhi police

    20 ਦਿਨਾਂ ਤੋਂ ਭੁੱਖ-ਹੜਤਾਲ 'ਤੇ ਬੈਠੇ ਸੋਨਮ...

  • sawan month temple devotees dress code

    ਸਾਵਣ ਦੇ ਮਹੀਨੇ ਇਸ ਪ੍ਰਾਚੀਨ ਮੰਦਰ 'ਚ ਜਾਣ ਵਾਲੇ...

  • america launched a massive attack on iran

    ਅਮਰੀਕਾ ਨੇ ਈਰਾਨ 'ਤੇ 7ਵੀਂ ਰਾਤ ਕੀਤੇ ਜ਼ਬਰਦਸਤ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Life-Style News
  • ਜਲੰਧਰ
  • ਸੰਤਰੇ 'ਚ ਵੀ ਹਨ ਸਿਹਤ ਅਤੇ ਸੁੰਦਰਤਾ ਨਾਲ ਜੁੜੇ ਕਈ ਰਾਜ

LIFE-STYLE News Punjabi(ਲਾਈਫ ਸਟਾਈਲ)

ਸੰਤਰੇ 'ਚ ਵੀ ਹਨ ਸਿਹਤ ਅਤੇ ਸੁੰਦਰਤਾ ਨਾਲ ਜੁੜੇ ਕਈ ਰਾਜ

  • Updated: 04 Jan, 2017 05:34 PM
ਜਲੰਧਰ
orange are associated with health and beauty
  • Share
    • Facebook
    • Tumblr
    • Linkedin
    • Twitter
  • Comment

ਜਲੰਧਰ— ਸੰਤਰਾ ਇੱਕ ਸੁਆਦੀ ਫਲ ਹੈ। ਸੰਤਰੇ 'ਚ ਵਿਟਾਮਿਨ ਏ, ਬੀ, ਸੀ, ਫਾਸਫੋਰਸ, ਕੈਲਸ਼ੀਅਮ, ਪ੍ਰੋਟੀਨ ਅਤੇ ਗਲੂਕੋਜ਼ ਭਰਪੂਰ ਮਾਤਰਾ 'ਚ ਪਾਇਆ ਜਾਂਦਾ ਹੈ ਜੋ ਸਰੀਰ ਦੀਆਂ ਬਹੁਤ ਸਾਰੀਆਂ ਜ਼ਰੂਰਤਾਂ ਨੂੰ ਪੂਰਾ ਕਰਦੇ ਹਨ। ਇਸ ਤੋਂ ਇਲਾਵਾ ਸਰੀਰ ਨੂੰ ਤੰਦਰੁਸਤ ਬਣਾਈ ਰੱਖਣ 'ਚ ਮਦਦ ਕਰਦੇ ਹਨ। ਆਓ ਜਾਣਦੇ ਹਾਂ ਇਸ ਦੇ ਲਾਭ
1. ਮੋਟਾਪੇ ਨੂੰ ਕੰਟਰੋਲ
ਨਿਯਮਤ ਰੂਪ 'ਚ ਸੰਤਰੇ ਦੀ ਵਰਤੋਂ ਕਰਨ ਨਾਲ ਤੁਸੀਂ ਮੋਟਾਪੇ ਨੂੰ ਕੰਟਰੋਲ ਕਰ ਸਕਦੇ ਹੋ।
2. ਭੁੱਖ ਵਧਾਓ
ਇਹ ਭੁੱਖ ਨਾ ਲੱਗਣ ਦੀ ਸਮੱਸਿਆ ਨੂੰ ਵੀ ਦੂਰ ਕਰਦਾ ਹੈ। ਇਸ ਲਈ ਸੰਤਰੇ ਅਤੇ ਅਨਾਰ ਦੇ ਰਸ 'ਚ ਕਾਲੀ ਮਿਰਚ ਅਤੇ ਨਮਕ ਮਿਲਾਓ ਅਤੇ ਇਸ ਦੇ ਰਸ ਦੀ ਵਰਤੋਂ ਰੋਜ਼ਾਨਾ ਨਿਯਮਿਤ ਰੂਪ ਨਾਲ ਕਰੋ।
3. ਬਦਹਜ਼ਮੀ ਦੂਰ ਕਰੋ
150 ਗ੍ਰਾਮ ਸੰਤਰੇ ਦੇ ਰਸ 'ਚ ਸੁਆਦ ਅਨੁਸਾਰ ਕਾਲਾ ਨਮਕ ਅਤੇ ਅਦਰਕ ਦਾ ਰਸ ਮਿਲਾ ਲਓ। ਇਸ ਦੀ ਵਰਤੋਂ ਕਰਨ ਨਾਲ ਤੁਸੀਂ ਬਦਹਜ਼ਮੀ ਦੀ ਸਮੱਸਿਆ ਤੋਂ ਛੁਟਕਾਰਾ ਪਾ ਸਕਦੇ ਹੋ।
4. ਵਾਲਾਂ 'ਚ ਚਮਕ
ਵਾਲਾਂ ਨੂੰ ਚਮਕਦਾਰ ਬਣਾਉਣ ਲਈ ਵੀ ਸੰਤਰੇ ਦੀ ਵਰਤੋਂ ਕੀਤੀ ਜਾ ਸਕਦੀ ਹੈ। ਇਸ ਦੇ ਤਾਜੇ ਫੁੱਲਾਂ ਨੂੰ ਪੀਸ ਕੇ ਉਸਦਾ ਰਸ ਸਿਰ 'ਤੇ ਲਗਾਉਣ ਨਾਲ ਵਾਲਾਂ ਦੀ ਚਮਕ ਵੱਧਦੀ ਹੈ।
5. ਅੱਖਾਂ ਦੀ ਰੌਸ਼ਨੀ ਤੇਜ ਕਰੇ
ਇਸਦੇ ਜੂਸ 'ਚ ਸੁਆਦ ਅਨੁਸਾਰ ਕਾਲੀ ਮਿਰਚ ਦਾ ਚੂਰਨ ਮਿਲਾ ਕੇ ਪੀਣ ਨਾਲ ਅੱਖਾਂ ਦੀ ਰੌਸ਼ਨੀ ਤੇਜ ਹੁੰਦੀ ਹੈ।
6. ਖੂਨ ਦੀ ਕਮੀ ਨੂੰ ਦੂਰ ਕਰੋ
ਰੋਜ਼ਾਨਾ ਸੰਤਰੇ ਦੇ ਜੂਸ ਦੀ ਵਰਤੋਂ ਕਰਨ ਨਾਲ ਸਰੀਰ ਚੋਂ ਖੂਨ ਦੀ ਕਮੀ ਦੂਰ ਹੋ ਜਾਂਦੀ ਹੈ।
7. ਚਮੜੀ ਦਾ ਨਿਖਾਰ
ਸੰਤਰੇ ਤੋਂ ਇਲਾਵਾ ਇਸ ਦਾ ਛਿਲਕਾ ਵੀ ਬਹੁਤ ਫਾਇਦੇਮੰਦ ਹੈ। ਇਸ ਦੇ ਤਾਜੇ ਛਿਲਕਿਆਂ ਨੂੰ ਚਿਹਰੇ 'ਤੇ ਰਗੜਨ ਨਾਲ ਚਿਹਰੇ 'ਤੇ ਨਿਖਾਰ ਆਉਦਾ ਹੈ।
8. ਦੰਦ ਲਈ ਲਾਭਦਾਇਕ
ਸੰਤਰੇ ਦੀ ਵਰਤੋਂ ਕਰਨ ਨਾਲ ਦੰਦ ਮਜ਼ਬੂਤ ਹੁੰਦੇ ਹਨ। ਇਸ ਤੋਂ ਬਿਨ੍ਹਾਂ ਇਹ ਮਸੁੜਿਆਂ ਨਾਲ ਜੁੜੇ ਰੋਗਾਂ ਨੂੰ ਵੀ ਦੂਰ ਕਰਦਾ ਹੈ

  • ਫਾਸਫੋਰਸ
  • ਕੈਲਸ਼ੀਅਮ
  • ਪ੍ਰੋਟੀਨ
  • Phosphorus
  • calcium
  • protein

ਇਨ੍ਹਾਂ 5 ਚੀਜ਼ਾਂ ਨਾਲ ਵਾਪਸ ਲਿਆ ਸਕਦੇ ਹੋ ਗਹਿਣਿਆਂ ਦੀ ਚਮਕ

NEXT STORY

Stories You May Like

  • insurance agents   commission rules are about to change
    ਬਦਲਣ ਵਾਲੇ ਹਨ ਬੀਮਾ ਏਜੰਟਾਂ ਦੇ ਕਮਿਸ਼ਨ ਨਿਯਮ, ਗਲਤ ਵਿਕਰੀ 'ਤੇ ਵੀ ਲੱਗੇਗੀ ਰੋਕ, ਜਾਣੋ ਵੇਰਵੇ
  • pakistani cream damages kidneys of 18 women 3 beauty products banned
    ਪਾਕਿਸਤਾਨੀ ਕ੍ਰੀਮ ਨਾਲ 18 ਭਾਰਤੀ ਔਰਤਾਂ ਦੀ ਕਿਡਨੀ ਹੋਈ ਖ਼ਰਾਬ; 'Goree' ਸਮੇਤ 3 ਸੁੰਦਰਤਾ ਉਤਪਾਦਾਂ 'ਤੇ ਲੱਗਾ...
  • crude oil prices may fall to  60 per barrel  relief for petrol and diesel prices
    60 ਡਾਲਰ ਪ੍ਰਤੀ ਬੈਰਲ ਤੱਕ ਡਿੱਗ ਸਕਦੀਆਂ ਹਨ ਕੱਚੇ ਤੇਲ ਦੀਆਂ ਕੀਮਤਾਂ, ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਨੂੰ ਰਾਹਤ
  • india and indonesia signed agreements
    ਭਾਰਤ ਅਤੇ ਇੰਡੋਨੇਸ਼ੀਆ ਵਿਚਾਲੇ ਸਿਹਤ, ਸਿੱਖਿਆ ਸਮਝੌਤਿਆਂ 'ਤੇ ਦਸਤਖਤ ; ਪੂਰਬੀ ਜਾਵਾ 'ਚ ਖੁੱਲ੍ਹੇਗਾ IIM ਕੈਂਪਸ
  • atms empty  rbi strict on complaints  seeks answers from banks
    ਕਈ ਸ਼ਹਿਰਾਂ ’ਚ ATM ਖਾਲੀ, ਸ਼ਿਕਾਇਤਾਂ ’ਤੇ RBI ਸਖ਼ਤ, ਬੈਂਕਾਂ ਤੋਂ ਮੰਗਿਆ ਜਵਾਬ
  • person working in the health department died
    ਟਿੱਪਰ ਟਰੱਕ ਹੇਠਾਂ ਆਉਣ ਨਾਲ ਸਿਹਤ ਵਿਭਾਗ ’ਚ ਨੌਕਰੀ ਕਰਦੇ ਵਿਅਕਤੀ ਦੀ ਮੌਤ
  • trinamool  bank accounts  ed  raids
    ਤ੍ਰਿਣਮੂਲ ਦੇ ਬੈਂਕ ਖਾਤਿਆਂ ਨਾਲ ਜੁੜੇ ਮਾਮਲੇ ’ਚ ਈ. ਡੀ. ਨੇ ਕੀਤੀ ਛਾਪੇਮਾਰੀ
  • trump deportation push
    "ਲੱਭਾਂਗੇ ਵੀ ਅਤੇ ਕੱਢਾਂਗੇ ਵੀ" ! ਅਮਰੀਕਾ 'ਚ 5 ਦਿਨਾਂ 'ਚ 10,000 ਗੈਰ ਕਾਨੂੰਨੀ ਪ੍ਰਵਾਸੀ ਗ੍ਰਿਫ਼ਤਾਰ
  • dispute over vacating shop in adampur claims tenant  s life
    ਆਦਮਪੁਰ 'ਚ ਦੁਕਾਨ ਖਾਲੀ ਕਰਵਾਉਣ ਦੇ ਵਿਵਾਦ ਨੇ ਲਈ ਕਿਰਾਏਦਾਰ ਦੀ ਜਾਨ, ਡਾਕਟਰ ਤੇ...
  • thanks to prime minister modi for safeguarding farmers interests
    ਕਿਸਾਨੀ ਹਿੱਤਾਂ ਦੀ ਪਹਿਰੇਦਾਰੀ ਲਈ ਪ੍ਰਧਾਨ ਮੰਤਰੀ ਮੋਦੀ ਦਾ ਤਹਿਦਿਲੋਂ ਧੰਨਵਾਦ :...
  • historic trade agreement with eu and record increase in msp a boon for punjab
    ਯੂਰਪੀ ਸੰਘ ਨਾਲ ਇਤਿਹਾਸਕ ਵਪਾਰਕ ਸਮਝੌਤਾ ਤੇ MSP 'ਚ ਰਿਕਾਰਡ ਵਾਧਾ ਪੰਜਾਬ ਲਈ...
  • two people arrested with stolen vehicles
    ਚੋਰੀ ਕੀਤੇ ਵਾਹਨਾਂ ਸਮੇਤ 2 ਵਿਅਕਤੀ ਗ੍ਰਿਫ਼ਤਾਰ
  • pm narendra modi reached the stage wearing a green scarf
    ਜਲੰਧਰ: ਹਰੇ ਰੰਗ ਦੀ ਦਸਤਾਰ ਸਜਾ ਕੇ ਸਟੇਜ਼ 'ਤੇ ਪਹੁੰਚੇ PM ਨਰਿੰਦਰ ਮੋਦੀ
  • prime minister narendra modi speech
    ਜਲੰਧਰ 'ਚ PM ਨਰਿੰਦਰ ਮੋਦੀ ਦੇ ਪੰਜਾਬ ਸਰਕਾਰ 'ਤੇ ਤਿੱਖੇ ਤੰਜ
  • modi ji comes to punjab he never comes empty handed kewal singh dhillon
    PM ਮੋਦੀ ਜਦੋਂ ਵੀ ਪੰਜਾਬ ਆਉਂਦੇ ਹਨ ਖਾਲੀ ਹੱਥ ਨਹੀਂ ਆਉਂਦੇ, ਹਰ ਵਾਰ ਵੱਡਾ ਤੋਹਫਾ...
  • pm narendra modi reached jalandhar jalandhar cantt railway station
    ਪੰਜਾਬ ਦਾ ਵਿਕਾਸ ਕਰਨਾ ਭਾਜਪਾ ਦਾ ਸੁਫ਼ਨਾ: ਨਰਿੰਦਰ ਮੋਦੀ
Trending
Ek Nazar
neet exam  failed student

NEET ’ਚ ਤੀਜੀ ਵਾਰ ਫੇਲ੍ਹ ਹੋਈ ਵਿਦਿਆਰਥਣ, ਖਾਣਾ ਖਾਣ ਮਗਰੋਂ ਲਿਖਿਆ ਸੁਸਾਈਡ ਨੋਟ...

a powerful 74 magnitude earthquake mexico

7.4 ਤੀਬਰਤਾ ਦੇ ਜ਼ਬਰਦਸਤ ਭੂਚਾਲ ਨਾਲ ਕੰਬੀ ਧਰਤੀ ! ਮੈਕਸੀਕੋ 'ਚ ਸੁਨਾਮੀ ਦੀ...

pakistani army action

ਪਾਕਿਸਤਾਨੀ ਫੌਜ ਨੇ 24 ਅੱਤਵਾਦੀ ਕੀਤੇ ਢੇਰ, ਰਾਸ਼ਟਰਪਤੀ ਨੇ ਕੀਤੀ ਸ਼ਲਾਘਾ

famous actor secretly got engaged  shared beautiful pictures

ਮਸ਼ਹੂਰ ਅਦਾਕਾਰ ਨੇ ਚੁੱਪ-ਚੁਪੀਤੇ ਕਰਵਾ ਲਈ ਮੰਗਣੀ, ਸਾਂਝੀਆਂ ਕੀਤੀਆਂ ਖੂਬਸੂਰਤ...

is arjun bijlani dating mouni roy

ਕੀ ਮੌਨੀ ਰਾਏ ਨੂੰ ਡੇਟ ਕਰ ਰਹੇ ਹਨ ਅਰਜੁਨ ਬਿਜਲਾਨੀ ? ਅਦਾਕਾਰ ਨੇ ਸਭ ਦੀ ਬੋਲਤੀ...

another famous couple is separating after 15 years of marriage

ਵਿਆਹ ਦੇ 15 ਸਾਲ ਬਾਅਦ ਵੱਖ ਹੋ ਰਿਹੈ ਇਕ ਹੋਰ ਮਸ਼ਹੂਰ ਜੋੜਾ ! ਕੀਤਾ ਤਲਾਕ ਲੈਣ ਦਾ...

mother five children absconds father of three child

3 ਬੱਚਿਆਂ ਦੇ ਪਿਓ ਨਾਲ ਫ਼ਰਾਰ 5 ਜਵਾਕਾਂ ਦੀ ਮਾਂ, ਅਲਮਾਰੀ ਖੋਲ੍ਹਣ 'ਤੇ ਉੱਡੇ ਪਤੀ...

india strategy

ਪਾਕਿਸਤਾਨ ਦੀ ਅਮਰੀਕਾ-ਈਰਾਨ ਵਿਚਾਲੇ ਵਿਚੋਲਗੀ ਦੀਆਂ ਕੋਸ਼ਿਸ਼ਾਂ ਫੇਲ੍ਹ, ਭਾਰਤ ਦੀ...

czech citizen detained in china

ਚੀਨ ਨੇ ਚੈੱਕ ਨਾਗਰਿਕ ਨੂੰ ਕੀਤਾ ਗ੍ਰਿਫਤਾਰ, ਰਾਸ਼ਟਰੀ ਸੁਰੱਖਿਆ ਨੂੰ ਖਤਰੇ 'ਚ...

indigo flight toilet paper

ਜਹਾਜ਼ 'ਚ 'ਬੰਬ'! ਉਡਾਣ ਤੋਂ ਪਹਿਲਾਂ ਇੰਡੀਗੋ ਦੇ ਯਾਤਰੀਆਂ ਦੀ ਮੁੱਠੀ 'ਚ ਆ...

aamir khan says 3 idiots was not based on sonam wangchuk

ਆਮਿਰ ਖਾਨ ਦਾ ਦਾਅਵਾ, ਸੋਨਮ ਵਾਂਗਚੁਕ 'ਤੇ ਆਧਾਰਿਤ ਨਹੀਂ ਹੈ '3 Idiots'

leopard terror in badala village in hajipur heifer hunted

ਪਿੰਡ ਬਡਾਲਾ 'ਚ ਤੇਂਦੂਏ ਦੀ ਦਹਿਸ਼ਤ! ਵੱਛੀ ਨੂੰ ਬਣਾਇਆ ਸ਼ਿਕਾਰ, ਹੈਰਾਨ ਕਰਦੀ...

tarsem jassar  s film   dastar   gets approval from censor board

ਤਰਸੇਮ ਜੱਸੜ ਦੀ ਫ਼ਿਲਮ 'ਦਸਤਾਰ' ਨੂੰ ਸੈਂਸਰ ਬੋਰਡ ਵੱਲੋਂ ਮਨਜ਼ੂਰੀ, ਭਲਕੇ...

jagannath   rath yatra

ਪਾਕਿਸਤਾਨ 'ਚ ਨਿਕਲੀ ਭਗਵਾਨ ਜਗਨਨਾਥ ਦੀ ਰੱਥ ਯਾਤਰਾ, ਭਗਤੀ 'ਚ ਡੁੱਬੇ ਸ਼ਰਧਾਲੂ

how much did diljit dosanjh charge to play the role of khalra in satluj

'ਸਤਲੁਜ' 'ਚ ਖਾਲੜਾ ਦਾ ਕਿਰਦਾਰ ਨਿਭਾਉਣ ਲਈ ਦਿਲਜੀਤ ਨੇ ਕਿੰਨੀ ਲਈ ਫ਼ੀਸ ? ਜਵਾਬ...

new prime minister

ਯੂਕਰੇਨ 'ਚ ਵੱਡਾ ਸਰਕਾਰੀ ਫੇਰਬਦਲ, ਸੇਰਹੀ ਕੋਰੇਤਸਕੀ ਨੂੰ ਨਵੇਂ ਪ੍ਰਧਾਨ ਮੰਤਰੀ...

coins featuring trump image

ਟਰੰਪ ਦੀ ਤਸਵੀਰ ਵਾਲੇ ਇੱਕ ਡਾਲਰ ਦੇ ਯਾਦਗਾਰੀ 'ਸਿੱਕੇ' ਦਾ ਉਤਪਾਦਨ ਸ਼ੁਰੂ

fire in house

ਪਾਕਿਸਤਾਨ 'ਚ ਵੱਡਾ ਹਾਦਸਾ, ਇੱਕੋ ਪਰਿਵਾਰ ਦੇ ਛੇ ਮੈਂਬਰਾਂ ਦੀ ਹੋਈ ਮੌਤ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਲਾਈਫ ਸਟਾਈਲ ਦੀਆਂ ਖਬਰਾਂ
    • trendy fashion  crop top  loose bottom set  fashion
      ‘ਕ੍ਰੌਪ ਟਾਪ’ ਵਿਦ ਲੂਜ਼ ਬਾਟਮ ਸੈੱਟ ਬਣੇ ਗਰਮੀਆਂ ਦਾ ਟ੍ਰੈਂਡੀ ਫੈਸ਼ਨ
    • destination wedding  sri lanka  indian  first choice  abroad
      ਇਟਲੀ-ਫਰਾਂਸ ਨਹੀਂ, ਗੁਆਂਢੀ ਮੁਲਕ ਬਣਿਆ ਡੈਸਟੀਨੇਸ਼ਨ ਵੈਡਿੰਗ ਲਈ ਭਾਰਤੀਆਂ ਦੀ...
    • indian fashion  sequin work indian dress
      ਸੀਕੁਐਂਸ ਵਰਕ ਇੰਡੀਅਨ ਡਰੈੱਸ ’ਚ ਲਗਾ ਰਿਹਾ ਚਾਰ ਚੰਨ
    • red and black contrast  young women  fashion
      ਰੈੱਡ ਐਂਡ ਬਲੈਕ ਕੰਟ੍ਰਾਸਟ ਸੈੱਟ ਮੁਟਿਆਰਾਂ ਨੂੰ ਦੇ ਰਹੇ ਰਾਇਲ ਲੁੱਕ
    • young women  sleeveless suits  fashion
      ਗਰਮੀਆਂ ’ਚ ਮੁਟਿਆਰਾਂ ਦੀ ਪਹਿਲੀ ਪਸੰਦ ਬਣੇ ‘ਸਲੀਵਲੈੱਸ ਸੂਟ’
    • benefits of turmeric on the face
      ਚਿਹਰੇ 'ਤੇ ਹਲਦੀ ਲਾਉਣ ਲਗਾਉਣ ਨਾਲ ਪਾਓ ਕੁਦਰਤੀ ਨਿਖਾਰ ਤੇ ਦਾਗ-ਧੱਬਿਆਂ ਤੋਂ ਪਾਓ...
    • applying cream on the face will remove all problems
      ਚਿਹਰੇ 'ਤੇ ਮਲਾਈ ਲਾਉਣ ਨਾਲ ਦੂਰ ਹੋਣਗੀਆਂ ਸਾਰੀਆਂ ਸਮੱਸਿਆਵਾਂ
    • young women  sun dresses  craze  summer
      ਮੁਟਿਆਰਾਂ ’ਚ ਵਧਿਆ ਸਨ ਡ੍ਰੈਸਿਜ਼ ਦਾ ਕ੍ਰੇਜ਼
    • make healthy things with oats for breakfast
      ਸਵੇਰ ਦੇ ਨਾਸ਼ਤੇ 'ਚ ਵੇਸਣ ਨਾਲ ਬਣਾਓ ਹੈਲਦੀ ਚੀਜ਼ਾਂ, ਮਿੰਟਾਂ 'ਚ ਹੋਣਗੀਆਂ ਤਿਆਰ
    • benefits of applying cucumber on the face
      ਚਿਹਰੇ 'ਤੇ ਖੀਰਾ ਲਾਉਣ ਦੇ ਫਾਇਦੇ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +