Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, MAY 26, 2026

    3:15:57 PM

  • punjab know what percentage of votes have been cast in which district so far

    ਪੰਜਾਬ ਨਗਰ ਨਿਗਮ ਤੇ ਕੌਂਸਲ ਚੋਣਾਂ : ਦੁਪਹਿਰ 2 ਵਜੇ...

  • municipal council elections  elections in summer

    ਅੱਤ ਦੀ ਗਰਮੀ ਵਿਚ ਵੀ ਵੋਟਰਾਂ ਦਾ ਜੋਸ਼ ਬਰਕਰਾਰ,...

  • voting for 6 municipal councils in hoshiarpur district

    ਹੁਸ਼ਿਆਰਪੁਰ ਜ਼ਿਲ੍ਹੇ ’ਚ 6 ਨਗਰ ਕੌਂਸਲਾਂ ਲਈ...

  • punjab election commission changes election dates of 4 municipal councils

    ਪੰਜਾਬ ਚੋਣ ਕਮਿਸ਼ਨ ਨੇ 4 ਨਗਰ ਕੌਂਸਲਾਂ ਦੀਆਂ ਚੋਣ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Life Style News
  • ਚਿਹਰੇ ਦੇ ਦਾਗ-ਧੱਬੇ ਸਾਫ਼ ਕਰਨਗੇ ਸੰਤਰੇ ਦੇ ਛਿਲਕੇ, ਜਾਣੋ ਵਰਤਣ ਦਾ ਸਹੀ ਤਰੀਕਾ

LIFE STYLE News Punjabi(ਲਾਈਫ ਸਟਾਈਲ)

ਚਿਹਰੇ ਦੇ ਦਾਗ-ਧੱਬੇ ਸਾਫ਼ ਕਰਨਗੇ ਸੰਤਰੇ ਦੇ ਛਿਲਕੇ, ਜਾਣੋ ਵਰਤਣ ਦਾ ਸਹੀ ਤਰੀਕਾ

  • Edited By Sunaina,
  • Updated: 09 Apr, 2026 01:39 PM
Life Style
orange peels will clear blemishes on the face
  • Share
    • Facebook
    • Tumblr
    • Linkedin
    • Twitter
  • Comment

ਵੈੱਬ ਡੈਸਕ- ਅੱਜਕੱਲ੍ਹ ਦੀ ਭੱਜਦੌੜ ਭਰੀ ਜ਼ਿੰਦਗੀ 'ਚ ਚਮੜੀ ਦੀ ਦੇਖਭਾਲ ਕਰਨਾ ਬਹੁਤ ਜ਼ਰੂਰੀ ਹੋ ਗਿਆ ਹੈ। ਚਿਹਰੇ ‘ਤੇ ਦਾਗ-ਧੱਬੇ, ਛਾਈਆਂ ਅਤੇ ਪਿਗਮੈਂਟੇਸ਼ਨ ਸੁੰਦਰਤਾ ਨੂੰ ਫਿੱਕਾ ਕਰ ਦਿੰਦੇ ਹਨ। ਬਹੁਤ ਸਾਰੇ ਲੋਕ ਮਹਿੰਗੀਆਂ ਕਰੀਮਾਂ ਅਤੇ ਟ੍ਰੀਟਮੈਂਟ ਕਰਵਾਉਂਦੇ ਹਨ, ਪਰ ਉਨ੍ਹਾਂ ਦਾ ਅਸਰ ਕੁਝ ਸਮੇਂ ਬਾਅਦ ਖਤਮ ਹੋ ਜਾਂਦਾ ਹੈ। ਅਜਿਹੇ 'ਚ ਘਰ ਦੇ ਆਸਾਨ ਨੁਸਖੇ ਬਹੁਤ ਪ੍ਰਭਾਵਸ਼ਾਲੀ ਸਾਬਤ ਹੋ ਸਕਦੇ ਹਨ ਜਿਵੇਂ ਸੰਤਰੇ ਦਾ ਛਿਲਕਾ। ਸੰਤਰੇ ਦੇ ਛਿਲਕੇ 'ਚ ਵਿਟਾਮਿਨ C, ਐਂਟੀਆਕਸੀਡੈਂਟਸ ਅਤੇ ਕੁਦਰਤੀ ਐਸਿਡਸ ਹੁੰਦੇ ਹਨ, ਜੋ ਚਮੜੀ ਦੀ ਉੱਪਰੀ ਪਰਤ ਨੂੰ ਸਾਫ ਕਰਦੇ ਹਨ ਅਤੇ ਡੈੱਡ ਸਕਿਨ ਨੂੰ ਹਟਾਉਂਦੇ ਹਨ। ਇਸ ਨਾਲ ਚਿਹਰਾ ਕੁਦਰਤੀ ਤੌਰ ‘ਤੇ ਚਮਕਦਾਰ ਤੇ ਤਾਜ਼ਾ ਦਿਖਾਈ ਦਿੰਦਾ ਹੈ।

ਸੰਤਰੇ ਦੇ ਛਿਲਕੇ ਦਾ ਪਾਊਡਰ ਬਣਾਉਣ ਦਾ ਤਰੀਕਾ :- 

ਸੰਤਰੇ ਦੇ ਛਿਲਕੇ ਨੂੰ 2–3 ਦਿਨ ਤੱਕ ਧੁੱਪ 'ਚ ਸੁਕਾਓ ਜਦੋਂ ਤੱਕ ਉਹ ਪੂਰੀ ਤਰ੍ਹਾਂ ਖੁਸ਼ਕ ਨਾ ਹੋ ਜਾਣ।
ਫਿਰ ਉਨ੍ਹਾਂ ਨੂੰ ਮਿਕਸਰ 'ਚ ਪੀਸ ਕੇ ਬਰੀਕ ਪਾਊਡਰ ਬਣਾ ਲਵੋ।

ਦਾਗ-ਧੱਬੇ ਮਿਟਾਉਣ ਲਈ ਫੇਸ ਪੈਕ ਬਣਾਉਣ ਦਾ ਤਰੀਕਾ :-

1 ਚਮਚ ਸੰਤਰੇ ਦੇ ਛਿਲਕੇ ਦਾ ਪਾਊਡਰ
1 ਚਮਚ ਦਹੀਂ ਜਾਂ ਗੁਲਾਬ ਜਲ
1 ਚੁਟਕੀ ਹਲਦੀ

ਇਨ੍ਹਾਂ ਤਿੰਨਾਂ ਚੀਜ਼ਾਂ ਨੂੰ ਮਿਲਾ ਕੇ ਇਕ ਸਮੂਦ ਪੇਸਟ ਤਿਆਰ ਕਰੋ। ਇਸ ਨੂੰ ਚਿਹਰੇ ‘ਤੇ ਲਗਾਓ ਅਤੇ 15 ਮਿੰਟ ਤੱਕ ਸੁੱਕਣ ਦਿਓ। ਇਸ ਤੋਂ ਹਲਕੇ ਹੱਥਾਂ ਨਾਲ ਪਾਣੀ ਨਾਲ ਧੋ ਲਵੋ। ਸੰਤਰੇ ਦੇ ਇਸ ਪੈਕ ਨੂੰ ਨਿਯਮਿਤ ਰੂਪ ਨਾਲ ਲਗਾਉਣ ਨਾਲ ਸਕਿਨ ਨਾਲ ਡੈੱਡ ਸੈਲਜ਼ ਹਟਾਉਂਦੇ ਹਨ, ਪਿਗਮੈਂਟੇਸ਼ਨ ਘੱਟ ਹੁੰਦਾ ਹੈ ਅਤੇ ਚਮੜੀ ਗਲੋਇੰਗ ਹੁੰਦੀ ਹੈ।

  • BeautyTips
  • SkinCare
  • NaturalGlow
  • OrangePeel
  • HomeRemedies

ਬਦਲਦੇ ਮੌਸਮ 'ਚ ਬੱਚੇ ਹੋ ਰਹੇ ਨੇ ਬਿਮਾਰ ਤਾਂ ਅਪਣਾਓ ਇਹ ਘਰੇਲੂ ਨੁਸਖੇ! ਤੁਰੰਤ ਮਿਲੇਗੀ ਰਾਹਤ

NEXT STORY

Stories You May Like

  • cream will remove dark spots from the face
    ਮਲਾਈ ਨਾਲ ਦੂਰ ਹੋਣਗੇ ਚਿਹਰੇ ਦੇ ਕਾਲੇ ਧੱਬੇ, ਜਾਣੋ ਵਰਤੋਂ ਕਰਨ ਦਾ ਤਰੀਕਾ
  • dark chocolate is a treasure of health
    ਸਿਹਤ ਦਾ ਖ਼ਜ਼ਾਨਾ ਹੈ 'ਡਾਰਕ ਚਾਕਲੇਟ'! ਜਾਣੋ ਇਸ ਦੇ ਫਾਇਦੇ ਅਤੇ ਖਾਣ ਦਾ ਸਹੀ ਤਰੀਕਾ
  • mulathi is very beneficial for the face in summer
    ਗਰਮੀਆਂ 'ਚ ਚਿਹਰੇ ਲਈ ਬੇਹੱਦ ਲਾਹੇਵੰਦ ਹੈ ਮੁਲੱਠੀ, ਜਾਣੋ ਇਸ ਦੇ ਫਾਇਦੇ ਅਤੇ ਵਰਤੋਂ ਦਾ ਤਰੀਕਾ
  • how to make cold coffee
    ਘਰ ਬੈਠੇ ਲਓ Cafe ਵਰਗੀ 'ਕੋਲਡ ਕੋਫੀ' ਦਾ ਆਨੰਦ! ਜਾਣੋ ਬਣਾਉਣ ਦਾ ਆਸਾਨ ਤੇ ਸਹੀ ਤਰੀਕਾ
  • nutmeg is a boon for people suffering from acne
    ਕਿੱਲ-ਮੁਹਾਸਿਆਂ ਤੋਂ ਪਰੇਸ਼ਾਨ ਲੋਕਾਂ ਲਈ ਵਰਦਾਨ ਹੈ ਜਾਇਫਲ, ਜਾਣੋ ਫੇਸ ਪੈਕ ਬਣਾਉਣ ਦਾ ਸਹੀ ਤਰੀਕਾ
  • rice water is a boon for hair
    ਵਾਲਾਂ ਲਈ ਵਰਦਾਨ ਹੈ 'ਚੌਲਾਂ ਦਾ ਪਾਣੀ'! ਝੜਨਾ ਹੋਵੇਗਾ ਬੰਦ ਤੇ ਆਵੇਗੀ ਗਜ਼ਬ ਦੀ ਚਮਕ, ਜਾਣੋ ਵਰਤਣ ਦਾ ਤਰੀਕਾ
  • what is the correct way to prepare arabic vegetables
    ਅਰਬੀ ਦੀ ਸਬਜ਼ੀ ਬਣਾਉਣ ਦਾ ਕੀ ਹੈ ਸਹੀ ਤਰੀਕਾ
  • poha is the best for breakfast
    ਸਵੇਰ ਦੇ ਨਾਸ਼ਤੇ ਲਈ ਬੈਸਟ ਹੈ ਪੋਹਾ, ਨੋਟ ਕਰੋ ਬਣਾਉਣ ਦਾ ਸਹੀ ਤਰੀਕਾ
  • punjab know what percentage of votes have been cast in which district so far
    ਪੰਜਾਬ ਨਗਰ ਨਿਗਮ ਤੇ ਕੌਂਸਲ ਚੋਣਾਂ : ਦੁਪਹਿਰ 2 ਵਜੇ ਤੱਕ 45.60 ਫ਼ੀਸਦੀ ਵੋਟਿੰਗ,...
  • big news from jalandhar massive fire breaks out at hp petrol pump
    ਜਲੰਧਰ ਤੋਂ ਵੱਡੀ ਖ਼ਬਰ! HP ਪੈਟਰੋਲ ਪੰਪ 'ਤੇ ਲੱਗੀ ਅੱਗ, ਮਚੀ ਹਫ਼ੜਾ-ਦਫ਼ੜੀ
  • municipal councils and nagar panchayats election in jalandhar
    ਜਲੰਧਰ 'ਚ ਅਮਨ-ਸ਼ਾਂਤੀ ਨਾਲ ਪੈ ਰਹੀਆਂ ਵੋਟਾਂ, ਜਾਣੋ ਹੁਣ ਤੱਕ ਕਿੰਨੇ ਫ਼ੀਸਦੀ ਹੋਈ...
  • police party attacked at janta hospital to resolve dispute
    ਜਨਤਾ ਹਸਪਤਾਲ ’ਚ ਵਿਵਾਦ ਸੁਲਝਾਉਣ ਗਈ ਪੁਲਸ ਪਾਰਟੀ ’ਤੇ ਹਮਲਾ, ਕਾਂਸਟੇਬਲ ਦੀ ਵਰਦੀ...
  • unidentified person dies after being hit by train
    ਟ੍ਰੇਨ ਦੀ ਲਪੇਟ ’ਚ ਆਉਣ ਨਾਲ ਅਣਪਛਾਤੇ ਵਿਅਕਤੀ ਦੀ ਮੌਤ
  • municipal council elections underway peacefully for 15 wards of phillaur
    ਫਿਲੌਰ ਦੇ 15 ਵਾਰਡਾਂ ਲਈ ਅਮਨ-ਅਮਾਨ ਨਾਲ ਚੱਲ ਰਹੀਆਂ ਨਗਰ ਕੌਂਸਲ ਦੀਆਂ ਚੋਣਾਂ
  • drinking water crisis worsens in jalandhar
    ਜਲੰਧਰ ਵਾਸੀਆਂ ਲਈ ਖ਼ਤਰੇ ਦੀ ਘੰਟੀ! ਖੜ੍ਹੀ ਹੋਈ ਨਵੀਂ ਮੁਸੀਬਤ, ਪੀਣ ਵਾਲੇ ਪਾਣੀ...
  • municipal corporation and council elections in punjab today
    ਪੰਜਾਬ ’ਚ ਨਗਰ ਨਿਗਮ ਤੇ ਕੌਂਸਲ ਚੋਣਾਂ ਅੱਜ, 7,555 ਉਮੀਦਵਾਰਾਂ ਦੀ ਕਿਸਮਤ ਦਾ...
Trending
Ek Nazar
big news from jalandhar massive fire breaks out at hp petrol pump

ਜਲੰਧਰ ਤੋਂ ਵੱਡੀ ਖ਼ਬਰ! HP ਪੈਟਰੋਲ ਪੰਪ 'ਤੇ ਲੱਗੀ ਅੱਗ, ਮਚੀ ਹਫ਼ੜਾ-ਦਫ਼ੜੀ

ranveer singh issues official statement after fwice boycott

ਬਾਲੀਵੁੱਡ 'ਚ 'ਧੁਰੰਦਰ' ਫੇਮ ਰਣਵੀਰ ਸਿੰਘ ਦਾ ਬਾਈਕਾਟ ! ਅਦਾਕਾਰ ਦਾ ਪਹਿਲਾ ਬਿਆਨ...

australian citizens ready to return

ਇਸਲਾਮਿਕ ਸਟੇਟ ਨਾਲ ਜੁੜੇ 19 ਆਸਟ੍ਰੇਲੀਆਈ ਨਾਗਰਿਕ ਸੀਰੀਆ ਤੋਂ ਵਾਪਸ ਆਉਣ ਲਈ ਤਿਆਰ

odisha  septic tank  suffocation  6 workers

ਓਡੀਸ਼ਾ 'ਚ ਵੱਡਾ ਹਾਦਸਾ: ਸੈਪਟਿਕ ਟੈਂਕ 'ਚ ਦਮ ਘੁੱਟਣ ਨਾਲ 6 ਮਜ਼ਦੂਰਾਂ ਦੀ...

famous actress becomes mother after 10 years of marriage

ਵਿਆਹ ਦੇ 10 ਸਾਲ ਬਾਅਦ ਮਾਂ ਬਣੀ ਮਸ਼ਹੂਰ ਅਦਾਕਾਰਾ ! ਜੁੜਵਾ ਪੁੱਤਰਾਂ ਨੂੰ ਦਿੱਤਾ...

punjabi couple arrested in canada

ਕੈਨੇਡਾ 'ਚ ਜਵਾਕ ਦੀ ਮੌਤ ਦੇ ਮਾਮਲੇ 'ਚ ਪੰਜਾਬੀ ਜੋੜਾ ਗ੍ਰਿਫ਼ਤਾਰ

drinking water crisis worsens in jalandhar

ਜਲੰਧਰ ਵਾਸੀਆਂ ਲਈ ਖ਼ਤਰੇ ਦੀ ਘੰਟੀ! ਖੜ੍ਹੀ ਹੋਈ ਨਵੀਂ ਮੁਸੀਬਤ, ਪੀਣ ਵਾਲੇ ਪਾਣੀ...

200 in t20 cricket

'ਮੈਂ T20 'ਚ 200 ਦੌੜਾਂ ਬਣਾਵਾਂਗਾ....', ਧਾਕੜ ਖਿਡਾਰੀ ਨੇ ਕਰ'ਤਾ ਵੱਡਾ ਦਾਅਵਾ

ipl 2026 qualifier 1 rcb vs gt

ਬਿਨਾਂ ਮੈਚ ਖੇਡੇ ਫਾਈਨਲ 'ਚ ਪਹੁੰਚ ਜਾਏਗੀ RCB! ਜਾਣੋ IPL ਦੇ ਖ਼ਾਸ ਨਿਯਮ ਬਾਰੇ

29 may holiday declared

28 ਦੇ ਨਾਲ-ਨਾਲ 29 ਮਈ ਨੂੰ ਵੀ ਛੁੱਟੀ ਦਾ ਐਲਾਨ ! CM ਉਮਰ ਨੇ ਈਦ 'ਤੇ ਮੁਲਾਜ਼ਮਾਂ...

team india  t20 series

TEAM INDIA ਦੀ ਜਿੱਤ ਤੋਂ ਬਾਅਦ ਵੀ ਨਹੀਂ ਰੁਕਿਆ ਮੈਚ, ਬਣਾ'ਤੀਆਂ ਟੀਚੇਂ ਤੋਂ 45...

ranveer singh will no longer be able to work in bollywood

ਹੁਣ ਰਣਵੀਰ ਸਿੰਘ ਨਹੀਂ ਕਰ ਸਕੇਗਾ ਬਾਲੀਵੁੱਡ 'ਚ ਕੰਮ ! FWICE ਨੇ ਲਾਇਆ ਬੈਨ,...

delhi government plans to introduce health insurance

ਦਿਵਿਆਂਗ ਬੱਚਿਆਂ ਲਈ ਸਿਹਤ ਬੀਮਾ ਯੋਜਨਾ ਦੀ ਤਿਆਰੀ 'ਚ ਦਿੱਲੀ ਸਰਕਾਰ

monsoon will enter tomorrow

ਭਲਕੇ ਹੋਵੇਗੀ ਮਾਨਸੂਨ ਦੀ ਐਂਟਰੀ ! ਇਨ੍ਹਾਂ ਸੂਬਿਆਂ 'ਚ ਹੋਵੇਗੀ ਭਾਰੀ ਬਾਰਿਸ਼,...

bakrid goats falling sick

ਬਕਰੀਦ ਤੋਂ ਪਹਿਲਾਂ ਬਿਮਾਰ ਪੈਣ ਲੱਗੇ ਬੱਕਰੇ! ਤੇਜ਼ ਬੁਖਾਰ ਤੇ ਡੀਹਾਈਡ੍ਰੇਸ਼ਨ ਦੇ...

plane collides with parachute

ਪੈਰਾਸ਼ੂਟ ਨਾਲ ਟਕਰਾ ਗਿਆ ਜਹਾਜ਼....ਵਾਲ-ਵਾਲ ਬਚੀ ਮਹਿਲਾ, ਵੀਡੀਓ ਵਾਇਰਲ

mourning spreads in the house of famous actress  father passes away

ਮਸ਼ਹੂਰ ਅਦਾਕਾਰਾ ਦੇ ਘਰ ਪਸਰਿਆ ਮਾਤਮ, ਪਿਤਾ ਦਾ ਹੋਇਆ ਦਿਹਾਂਤ

never heat these items in a microwave

Microwave 'ਚ ਭੁੱਲ ਕੇ ਵੀ ਗਰਮ ਨਾ ਕਰੋ ਇਹ ਚੀਜ਼ਾਂ! ਵਿਗੜ ਜਾਏਗੀ ਸਿਹਤ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਲਾਈਫ ਸਟਾਈਲ ਦੀਆਂ ਖਬਰਾਂ
    • 3000km away surgery
      ਭਾਰਤੀ ਡਾਕਟਰ ਨੇ 3,000KM ਦੂਰ ਬੈਠਿਆਂ ਹੀ ਕਰ'ਤੀ ਮਰੀਜ਼ ਦੀ ਸਰਜਰੀ ! ਦੇਖ-ਸੁਣ...
    • divorced widowed people second marriages trends
      ਤਲਾਕਸ਼ੁਦਾ ਤੇ ਵਿਧਵਾ ਲੋਕਾਂ 'ਚ ਵਧਿਆ ਦੂਜੇ ਵਿਆਹ ਦਾ ਰੁਝਾਨ, 10 ਸਾਲਾਂ 'ਚ...
    • co ord sets have become the first choice of young women in summer
      ਗਰਮੀਆਂ ’ਚ ਮੁਟਿਆਰਾਂ ਦੀ ਪਹਿਲੀ ਪਸੰਦ ਬਣੇ ਕੋ-ਆਰਡ ਸੈੱਟ
    • make delicious coconut chutney at home
      ਸਿਰਫ਼ 5 ਮਿੰਟਾਂ 'ਚ ਘਰ 'ਚ ਤਿਆਰ ਕਰੋ ਲਾਜਵਾਬ ਨਾਰੀਅਲ ਦੀ ਚਟਣੀ
    •   ven pongal   is a boon for health
      ਸਿਹਤ ਲਈ ਵਰਦਾਨ ਹੈ 'ਵੇਨ ਪੋਂਗਲ', ਜਾਣੋ ਘਰ 'ਚ ਇਸ ਨੂੰ ਬਣਾਉਣ ਦੀ ਵਿਧੀ
    • the easiest way to make yogurt kebabs
      ਦਹੀਂ ਦੇ ਕਬਾਬ ਬਣਾਉਣ ਦਾ ਸਭ ਤੋਂ ਆਸਾਨ ਤਰੀਕਾ, ਨੋਟ ਕਰੋ ਰੈਸਟੋਰੈਂਟ ਸਟਾਈਲ...
    • electricity bill  meter  lights
      ਬਿਜਲੀ ਦੇ ਬਿੱਲ ਤੋਂ ਹੋ ਪਰੇਸ਼ਾਨ ਤਾਂ ਕਰੋ ਇਹ ਕੰਮ ! ਮੀਟਰ ਖ਼ੁਦ ਦੱਸੇਗਾ ਕਿੱਥੇ...
    • young women  short kurti flare set  fashion
      ਮੁਟਿਆਰਾਂ ਦੀ ਪਹਿਲੀ ਪਸੰਦ ਬਣੇ ਸ਼ਾਰਟ ਕੁੜਤੀ ਫਲੇਅਰ ਸੈੱਟ
    • spacex starship v3
      SpaceX ਦੇ ਸਭ ਤੋਂ ਪਾਵਰਫੁੱਲ ਰਾਕੇਟ ਦੀ ਸਫ਼ਲ ਟੈਸਟਿੰਗ ! ਪਾਣੀ 'ਚ ਲੈਂਡ...
    • are you bothered by blemishes and freckles
      ਦਾਗ-ਧੱਬੇ ਅਤੇ ਝਾਈਆਂ ਤੋਂ ਹੋ ਪਰੇਸ਼ਾਨ? ਤਾਂ ਆਲੂ ਦਾ ਇਹ ਦੇਸੀ ਨੁਸਖ਼ਾ ਕਰੇਗਾ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +