Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, SEP 17, 2026

    4:47:10 PM

  • kenya 3 punjabis

    ਕੀਨੀਆ 'ਚ 3 ਪੰਜਾਬੀ ਹੋ ਗਏ ਕਿਡਨੈਪ ! 1 ਮਹੀਨੇ...

  • tarun chugh paid obeisance at sri harmandir sahib on pm modi s birthday

    PM ਮੋਦੀ ਦੇ ਜਨਮ ਦਿਨ 'ਤੇ ਤਰੁਣ ਚੁੱਘ ਨੇ ਸ੍ਰੀ...

  • additional chief secretary ias officer transfer

    ਵੱਡੀ ਖ਼ਬਰ : ਵਧੀਕ ਮੁੱਖ ਸਕੱਤਰ ਅਨੁਰਾਗ ਵਰਮਾ ਸਣੇ...

  • new ration cards beneficiaries

    ਪੰਜਾਬ : ਨਵੇਂ ਰਾਸ਼ਨ ਕਾਰਡਾਂ ਨੂੰ ਲੈ ਕੇ ਵੱਡੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Life-Style News
  • Jalandhar
  • ਮਹਿਫ਼ਲ 'ਚ ਜਾਣ ਸਮੇਂ ਖ਼ੂਬਸੂਰਤ ਦਿੱਖ ਲਈ ਕੱਪੜਿਆਂ ਦੀ ਚੋਣ ਕਿਵੇਂ ਕਰੀਏ? ਜਾਣੋ ਖ਼ਾਸ ਨੁਕਤੇ

LIFE-STYLE News Punjabi(ਲਾਈਫ ਸਟਾਈਲ)

ਮਹਿਫ਼ਲ 'ਚ ਜਾਣ ਸਮੇਂ ਖ਼ੂਬਸੂਰਤ ਦਿੱਖ ਲਈ ਕੱਪੜਿਆਂ ਦੀ ਚੋਣ ਕਿਵੇਂ ਕਰੀਏ? ਜਾਣੋ ਖ਼ਾਸ ਨੁਕਤੇ

  • Edited By Rajwinder Kaur,
  • Updated: 26 Aug, 2020 02:42 PM
Jalandhar
party function beautiful clothing selection
  • Share
    • Facebook
    • Tumblr
    • Linkedin
    • Twitter
  • Comment

ਜਲੰਧਰ - ਮੁੰਡਾ ਹੋਵੇ ਜਾਂ ਕੁੜੀ, ਪਾਰਟੀ 'ਚ ਸਭ ਤੋਂ ਖੂਬਸੂਰਤ ਦਿੱਖਣ ਦਾ ਸ਼ੌਕ ਹਰ ਕਿਸੇ ਨੂੰ ਹੁੰਦਾ ਹੈ। ਪੁਰਾਣੇ ਸਮੇਂ 'ਚ ਸਿਰਫ ਜਨਾਨੀਆਂ ਹੀ ਆਪਣੀ ਸੁੰਦਰਤਾਂ ਨੂੰ ਨਿਖਾਰਣ ਲਈ ਤਰ੍ਹਾਂ-ਤਰ੍ਹਾਂ ਦੇ ਸ਼ਿੰਗਾਰ ਕਰਦੀਆਂ ਸਨ। ਅੱਜਕੱਲ੍ਹ ਕੁੜੀਆਂ ਦੇ ਨਾਲ-ਨਾਲ ਮੁੰਡੇ ਵੀ ਆਪਣੀ ਦਿੱਖ ਲਈ ਕਈ ਤਰ੍ਹਾਂ ਦੇ ਪ੍ਰੋਡਕਟਸ ਵਰਤਦੇ ਹਨ। ਸੋਹਣੇ ਦਿੱਖਣ ਲਈ ਉਹ ਕਈ ਤਰ੍ਹਾਂ ਦੇ ਸਟਾਈਲਿਸ਼ ਕੱਪੜੇ ਦੀ ਚੋਣ ਕਰਦੇ ਹਨ ਅਤੇ ਵਾਰ-ਵਾਰ ਪਾ ਕੇ ਦੇਖਦੇ ਹਨ। ਕੁਝ ਲੋਕ ਆਪਣੀ ਦਿੱਖ ਮੁਤਾਬਕ ਕੱਪੜੇ ਨਹੀਂ ਸਗੋਂ ਦੂਸਰਿਆਂ ਤੋਂ ਪ੍ਰਭਾਵਿਤ ਹੋ ਕੇ ਆਪਣੇ ਕੱਪੜੇ ਖਰੀਦਦੇ ਹਨ ਜੋ ਉਨ੍ਹਾਂ ਨੂੰ ਫੱਬਦੇ ਨਹੀਂ। ਇਸੇ ਲਈ ਅੱਜ ਅਸੀਂ ਤੁਹਾਨੂੰ ਕੁਝ ਸੁਝਾਓ ਦੇਣ ਜਾ ਰਹੇ ਹਾਂ, ਜਿਸ ਨਾਲ ਤੁਸੀਂ ਆਪਣੇ ਕੱਪੜਿਆਂ ਦੀ ਵਧੀਆ ਚੋਣ ਕਰ ਸਕਦੇ ਹੋ।

ਤੁਹਾਡੇ ਕੱਪੜੇ ਇਸ ਤਰ੍ਹਾਂ ਦੇ ਹੋਣੇ ਚਾਹੀਦੇ , ਜਿਸ 'ਚ ਤੁਸੀਂ ਖੂਬਸੂਰਤ ਦੇ ਨਾਲ-ਨਾਲ ਸ਼ਾਨਦਾਰ ਵੀ ਦਿਖੋ। ਤੁਹਾਡਾ ਡਰੈੱਸ ਪਾਰਟੀ ਕੋਡ ਨਾਲ ਮੈਚ ਕਰਦਾ ਹੋਣਾ ਚਾਹੀਦਾ ਹੈ। ਗਹਿਣੇ ਪਾਰਟੀ ਅਨੁਸਾਰ ਹੋਣੇ ਚਾਹੀਦੇ ਹਨ। ਜੇਕਰ ਤੁਸੀਂ ਦਫਤਰ ਪਾਰਟੀ ਲਈ ਕੁਝ ਸਟਾਈਲਿਸ਼ ਪਹਿਨਣ ਦੀ ਸੋਚ ਰਹੇ ਹੋ ਤਾਂ ਤੁਹਾਨੂੰ ਦੱਸਦੇ ਹਾਂ ਕੁਝ ਚੰਗੇ ਸੁਝਾਅ।

1. ਰੱਖੋ ਮਾਹੌਲ ਦਾ ਧਿਆਨ
ਕੋਈ ਵੀ ਕੱਪੜੇ ਦੀ ਚੋਣ ਕਰਨ ਤੋਂ ਪਹਿਲਾਂ ਤੁਸੀਂ ਆਪਣੇ ਦਫਤਰ ਦੇ ਮਾਹੌਲ, ਸੱਭਿਆਚਾਰ ਦਾ ਧਿਆਨ ਜ਼ਰੂਰ ਰੱਖੋ। ਜੇਕਰ ਤੁਹਾਡੇ ਦਫਤਰ ਦਾ ਮਾਹੌਲ ਥੋੜ੍ਹਾ ਰੂੜੀਵਾਦੀ ਹੈ ਤਾਂ ਤੁਹਾਨੂੰ ਆਪਣੇ ਕੱਪੜਿਆਂ ਦੀ ਚੋਣ ਧਿਆਨ ਨਾਲ ਕਰਨੀ ਹੋਵੇਗੀ। ਜੇਕਰ ਤੁਸੀਂ ਕਿਸੇ ਕ੍ਰੀਏਟਿਵ ਫੀਲਡ ਨਾਲ ਜੁੜੇ ਹੋ ਅਤੇ ਤੁਹਾਡੇ ਦਫਤਰ ਦਾ ਮਾਹੌਲ ਖੁਲ੍ਹਾ ਹੈ ਤਾਂ ਤੁਸੀਂ ਆਪਣੀ ਲੁੱਕਸ ਨਾਲ ਥੋੜ੍ਹਾ ਜਿਹਾ ਤਜ਼ਰਬਾ ਕਰ ਸਕਦੇ ਹੋ।

PunjabKesari

2. ਅਵਸਰ ਦਾ ਧਿਆਨ ਰੱਖੋ
ਦਫਤਰ ਦੀ ਹਰ ਪਾਰਟੀ ਇਕ ਤਰ੍ਹਾਂ ਦੀ ਨਹੀਂ ਹੁੰਦੀ। ਕਦੀ ਬਿਜਨੈਸ ਡਿਨਰ ਪਾਰਟੀ ਤਾਂ ਕਦੀ ਕੰਮ ਦੀ ਛੁੱਟੀ ਦੀ ਪਾਰਟੀ, ਹਰ ਅਵਸਰ ਲਈ ਕੱਪੜੇ ਵੀ ਵੱਖਰੇ ਹੁੰਦੇ ਹਨ। ਜਿਥੇਂ ਡਿਨਰ ਦੀ ਪਾਰਟੀ ਲਈ ਤੁਸੀਂ ਟਾਪ ਨਾਲ ਬਲੈਜ਼ਰ ਅਤੇ ਪੈਂਟ ਪਹਿਣ ਸਕਦੇ ਹੋ ਉਥੇਂ ਰਾਤ ਦੀ ਪਾਰਟੀ 'ਚ ਤੁਹਾਡਾ ਰਸਮੀ ਲੁੱਕ ਹੋਣਾ ਜ਼ਰੂਰੀ ਹੈ।

3. ਹਲਕੇ ਹੋਣ ਗਹਿਣੇ
ਜੇਕਰ ਤੁਸੀਂ ਆਪਣੇ ਲੁੱਕ ਨੂੰ ਅਲੱਗ ਦਿਖਾਉਣਾ ਚਾਹੁੰਦੇ ਹੋ ਤਾਂ ਇਸ ਲਈ ਤੁਸੀਂ ਗਹਿਣੇ ਹਲਕੇ ਅਤੇ ਸਟੇਟਮੈਂਟ ਨੈੱਕਪੀਸ ਹੀ ਪਾਓ। ਤੁਸੀਂ ਚਾਹੋ ਤਾਂ ਇਸ ਮੌਕੇ ਤੁਸੀਂ ਪਰਲ ਨੇਕਪੀਸ ਵੀ ਪਾ ਸਕਦੇ ਹੋ।

ਪੜ੍ਹੋ ਇਹ ਵੀ ਖਬਰ - ਪੈਸੇ ਜੋੜਨ ਤੇ ਸੋਚ ਸਮਝ ਕੇ ਖਰਚਾ ਕਰਨ ’ਚ ਮਾਹਿਰ ਹੁੰਦੇ ਹਨ ਇਸ ਅੱਖਰ ਦੇ ਲੋਕ, ਜਾਣੋ ਹੋਰ ਵੀ ਗੁਣ

ਪੜ੍ਹੋ ਇਹ ਵੀ ਖਬਰ - ਕੀ ਤੁਹਾਡਾ ਸਾਥੀ ਵੀ ਜ਼ਿੱਦੀ ਅਤੇ ਗੁੱਸਾ ਕਰਨ ਵਾਲਾ ਹੈ ਤਾਂ ਜ਼ਰੂਰ ਪੜ੍ਹੋ ਇਹ ਖ਼ਬਰ

PunjabKesari

4. ਭਾਰਤੀ ਪਹਿਰਾਵਾ
ਵੈਸੇ ਤਾਂ ਦਫਤਰ ਪਾਰਟੀ 'ਚ ਤੁਸੀਂ ਲਾਂਗ ਤੇ ਸ਼ਾਟ ਗਾਉਨ ਤੋਂ ਲੈ ਕੇ ਵੈਸਟਰਨ ਪਹਿਰਾਵਾ ਪਹਿਣ ਸਕਦੇ ਹੋ, ਇਹ ਜ਼ਰੂਰੀ ਨਹੀਂ। ਤੁਸੀਂ ਚਾਹੋ ਤਾਂ ਪਾਰਟੀ 'ਚ ਭਾਰਤੀ ਪਹਿਰਾਵਾ ਸਾੜ੍ਹੀ ਜਾਂ ਸੂਟ ਵੀ ਪਹਿਣ ਸਕਦੇ ਹੋ। ਤੁਸੀਂ ਭਾਰੀ ਕਢਾਈ ਵਾਲੀ ਸਾੜ੍ਹੀ ਦੀ ਥਾਂ ਹਲਕੀ ਫੈਬਰਿਕ ਤੋਂ ਲੈ ਕੇ ਸਾਫਟ ਪ੍ਰਿਟ ਤੇ ਚਮਕਦਾਰ ਰੰਗਾਂ ਦੀ ਚੋਣ ਕਰੋ।

5. ਇਨ੍ਹਾਂ ਗੱਲਾਂ ਦਾ ਰੱਖੋ ਧਿਆਨ 
ਤੁਸੀਂ ਇਹ ਤਾਂ ਜਾਣ ਲਿਆ ਹੈ ਕਿ ਤੁਸੀਂ ਦਫਤਰ ਜਾਂ ਪਾਰਟੀ 'ਚ ਕਿਸ ਤਰ੍ਹਾਂ ਦੇ ਕੱਪੜੇ ਪਹਿਣ ਸਕਦੇ ਹੋ। ਉਥੇਂ ਹੀ ਕੁਝ ਚੀਜ਼ਾਂ ਦਾ ਪਰਹੇਜ ਕਰਨਾ ਤੁਹਾਡੇ ਲਈ ਬਹੁਤ ਜ਼ਰੂਰੀ ਹੈ। ਦਫਤਰ ਪਾਰਟੀ 'ਚ ਤੁਹਾਡੇ ਲੁੱਕ ਦੀ ਛੋਟੀ ਜਿਹੀ ਗਲਤੀ ਤੁਹਾਡੀ ਲੁੱਕ 'ਤੇ ਨਕਰਾਤਮਕ ਅਸਰ ਪਾ ਸਕਦੀ ਹੈ। ਜੇਕਰ ਤੁਸੀਂ ਪਾਰਟੀ 'ਚ ਸਕਰਟ ਪਹਿਨਣਾ ਚਾਹੁੰਦੇ ਹੋ ਤਾਂ ਖਿਆਲ ਰੱਖੋ ਕਿ ਉਹ ਜ਼ਿਆਦਾ ਛੋਟੀ ਨਾ ਹੋਵੇ, ਜਿਥੋਂ ਤੱਕ ਹੋ ਸਕੇ, ਸ਼ਾਟ ਡਰੈੱਸ ਪਹਿਨਣ ਤੋਂ ਬਚੋ। ਰੇਸ਼ਮ ਅਤੇ ਸਾਟਨ ਦੇ ਕੱਪੜੇ ਦੀ ਵੀ ਚੋਣ ਕਰ ਸਕਦੇ ਹੋ ਇਨ੍ਹਾਂ ਕੱਪੜਿਆਂ 'ਚ ਵੀ ਡ੍ਰੈੱਸ ਦੇ ਬਹੁਤ ਸਾਰੇ ਵਿਕਲਪ ਮਿਲ ਜਾਂਦੇ ਹਨ।

ਪੜ੍ਹੋ ਇਹ ਵੀ ਖਬਰ - ਜੇਕਰ ਜਨਾਨੀ ਕਰੇਗੀ ਇਹ ਕੰਮ ਤਾਂ ਤੁਹਾਡਾ ਘਰ ਹੋ ਜਾਵੇਗਾ ‘ਕੰਗਾਲ’

ਪੜ੍ਹੋ ਇਹ ਵੀ ਖਬਰ - ਆਪਣੀ ਜਨਮ ਤਾਰੀਖ਼ ਤੋਂ ਜਾਣੋ ਕਿਹੋ ਜਿਹਾ ਹੈ ਤੁਹਾਡਾ ‘ਪਾਟਨਰ’ ਅਤੇ ਉਸ ਦਾ ‘ਪਿਆਰ’

PunjabKesari

  • Party
  • Function
  • Beautiful
  • Clothing
  • Selection
  • ਪਾਰਟੀ
  • ਫਕੰਸ਼ਨ
  • ਖੂਬਸੂਰਤ
  • ਕੱਪੜਿਆਂ
  • ਚੋਣ

ਕੋਰੋਨਾ ਕਾਲ 'ਚ ਰੱਟੇ ਮਾਰ ਪੜ੍ਹਾਈ ਬਨਾਮ ਕੰਮ ਦੀ ਮੁਹਾਰਤ, ਕਾਮਯਾਬੀ ਦੇ ਮੰਤਰ ਸਿੱਖਣੇ ਜ਼ਰੂਰੀ

NEXT STORY

Stories You May Like

  • now you can file complaints against tax officials online how
    ਹੁਣ ਟੈਕਸ ਅਧਿਕਾਰੀਆਂ ਵਿਰੁੱਧ ਔਨਲਾਈਨ ਦਰਜ ਕਰ ਸਕਦੇ ਹੋ ਸ਼ਿਕਾਇਤਾਂ, ਜਾਣੋ ਕਿਵੇਂ
  • mata vaishno devi yatra fare hike
    ਮਾਤਾ ਵੈਸ਼ਨੋ ਦੇਵੀ ਜਾਣ ਵਾਲੇ ਸ਼ਰਧਾਲੂਆਂ ਲਈ ਖ਼ਾਸ ਖ਼ਬਰ, ਕਿਰਾਏ 'ਚ ਭਾਰੀ ਵਾਧਾ
  • penang s 125 year old wadda gurdwara sahib restored traditional appearance
    ਮਲੇਸ਼ੀਆ 'ਚ 125 ਸਾਲਾ ਪੁਰਾਣਾ ਗੁਰਦੁਆਰਾ ਪੁਰਾਤਨ ਦਿੱਖ 'ਚ ਬਹਾਲ, ਜਥੇਦਾਰ ਗੜਗੱਜ ਨੇ ਕੀਤਾ ਪ੍ਰਕਾਸ਼
  • a black thread tied around your ankle can change your fortune
    ਪੈਰ 'ਚ ਬੰਨ੍ਹਿਆ ਕਾਲਾ ਧਾਗਾ ਬਦਲ ਸਕਦੈ ਤੁਹਾਡੀ ਕਿਸਮਤ ! ਜਾਣੋ ਕਿਵੇਂ
  • brics dinner
    BRICS ਆਗੂਆਂ ਲਈ PM ਮੋਦੀ ਨੇ ਰੱਖਿਆ ਖ਼ਾਸ Dinner ! ਚੀਨੀ ਰਾਸ਼ਟਰਪਤੀ ਨੇ ਨਹੀਂ ਕੀਤੀ ਸ਼ਿਰਕਤ, ਜਾਣੋ ਵਜ੍ਹਾ
  • huge fall in gold and silver prices
    ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਭਾਰੀ ਗਿਰਾਵਟ, ਜਾਣੋ MCX 'ਤੇ ਕਿੰਨੇ ਹੋਏ ਪੀਲੀ ਧਾਤੂ ਦੇ ਭਾਅ
  • there will be a big explosion today
    Apple Event Today: ਅੱਜ ਹੋਵੇਗਾ ਵੱਡਾ ਧਮਾਕਾ ! ਜਾਣੋ ਕਦੋਂ ਤੇ ਕਿਵੇਂ ਦੇਖਣਾ ਹੈ ਲਾਈਵ ਈਵੈਂਟ
  • gagandeep sharma selected for phd at stanford university
    ਪੰਜਾਬ ਦੀ ਧੀ ਨੇ ਨਾਂ ਕੀਤਾ ਰੌਸ਼ਨ, ਸਟੈਨਫੋਰਡ ਯੂਨੀਵਰਸਿਟੀ ਅਮਰੀਕਾ ’ਚ PhD ਲਈ ਹੋਈ ਚੋਣ
  • horrific accident at jalandhar railway station
    ਜਲੰਧਰ ਰੇਲਵੇ ਸਟੇਸ਼ਨ 'ਤੇ ਭਿਆਨਕ ਹਾਦਸਾ! ਧੀ ਨੂੰ ਬਚਾਉਣ ਲਈ ਦੌੜੇ ਪਿਤਾ ਦੀ ਮੌਤ,...
  • deadly attacked boys returning birthday party in jalandhar
    ਜਲੰਧਰ 'ਚ Birthday Party ਤੋਂ ਪਰਤ ਰਹੇ ਨੌਜਵਾਨਾਂ 'ਤੇ ਇੱਟਾਂ-ਪੱਥਰਾਂ ਨਾਲ...
  • commissioner surinder singh is checking the machines on the streets at night
    ਕਮਿਸ਼ਨਰ ਸੁਰਿੰਦਰ ਸਿੰਘ ਰਾਤ ਨੂੰ ਸੜਕਾਂ ’ਤੇ ਉਤਰ ਕੇ ਕਰ ਰਹੇ ਮਸ਼ੀਨਾਂ ਦੀ ਚੈਕਿੰਗ
  • 84 boxes of illicit liquor recovered from 2 vehicles in guru nanakpura east
    ਗੁਰੂ ਨਾਨਕਪੁਰਾ ਈਸਟ 'ਚ 2 ਗੱਡੀਆਂ 'ਚੋਂ 84 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, 3...
  • there will be a blackout across punjab again
    ਪੰਜਾਬ ਭਰ 'ਚ ਫਿਰ ਹੋਵੇਗਾ BLACKOUT, ਸਾਇਰਨ ਵੱਜਦੇ ਹੀ ਬੰਦ ਕਰਨੀਆਂ ਪੈਣਗੀਆਂ...
  • outsourced sewer workers staged a protest
    ਤਨਖ਼ਾਹ ਨਾ ਮਿਲਣ ’ਤੇ ਆਊਟਸੋਰਸ ਸੀਵਰਮੈਨਾਂ ਨੇ ਨਿਗਮ ’ਚ ਦਿੱਤਾ ਧਰਨਾ, ਕਮਿਸ਼ਨਰ...
  • joint action by punjab police and bsf
    ਪੰਜਾਬ ਪੁਲਸ ਤੇ BSF ਦਾ ਸਾਂਝਾ ਐਕਸ਼ਨ: ਬਾਰਡਰ ਏਰੀਏ 'ਚ 24 ਘੰਟੇ ਨਿਗਰਾਨੀ ਦੇ...
  • jalandhar police register fir against singer nijjar
    ਪਾਲੀਵੁੱਡ ਗਾਇਕ ਨਿੱਝਰ ਦੀਆਂ ਵਧੀਆਂ ਮੁਸ਼ਕਿਲਾਂ, ਜਲੰਧਰ ਪੁਲਸ ਨੇ ਦਰਜ ਕੀਤੀ FIR
Trending
Ek Nazar
read books and get paid

'ਪੜ੍ਹੋ ਕਿਤਾਬਾਂ ....ਮਿਲਣਗੇ ਪੈਸੇ' , ਇਸ ਦੇਸ਼ ਦੀ ਸਰਕਾਰ ਦੀ ਨਵੀਂ ਪਹਿਲ

preity zinta

ਰਾਜਨੀਤੀ 'ਚ ਕਦਮ ਰੱਖੇਗੀ ਪ੍ਰੀਤੀ ਜ਼ਿੰਟਾ ? ਅਦਾਕਾਰਾ ਨੇ ਖ਼ੁਦ ਦਿੱਤਾ ਜਵਾਬ

multi storey building collapses

ਗਾਜ਼ਾ 'ਚ ਬਹੁ-ਮੰਜ਼ਿਲਾ ਇਮਾਰਤ ਡਿੱਗੀ; 21 ਲੋਕਾਂ ਦੀ ਮੌਤ

veteran actress  s health deteriorates

900 ਤੋਂ ਵੱਧ ਫਿਲਮਾਂ ਕਰ ਚੁੱਕੀ ਦਿੱਗਜ ਅਦਾਕਾਰਾ ਦੀ ਵਿਗੜੀ ਸਿਹਤ, ਹਸਪਤਾਲ ਤੋਂ...

isha rikhi and badshah marriage

ਵਿਆਹ ਦੇ 5 ਮਹੀਨਿਆਂ ਬਾਅਦ ਹੀ ਕਿਉਂ ਟੁੱਟ ਗਿਆ ਈਸ਼ਾ ਤੇ ਬਾਦਸ਼ਾਹ ਦਾ ਵਿਆਹ ? ਸੱਚ...

eu chief ursula von der leyen

ਈਯੂ ਮੁਖੀ ਉਰਸੁਲਾ ਵਾਨ ਡੇਰ ਲੇਅਨ ਨੇ ਕੈਨੇਡਾ ਨੂੰ ਗਰੁੱਪ ਦਾ ਪਹਿਲਾ ਐਸੋਸੀਏਟ...

amal rajapaksa

ਸ਼੍ਰੀਲੰਕਾ ਦੀ ਅਦਾਲਤ ਨੇ ਵਧਾ'ਤੀ ਨਮਲ ਰਾਜਪਕਸ਼ੇ ਦੀ ਨਿਆਂਇਕ ਹਿਰਾਸਤ

gold mine collapse

ਸੂਡਾਨ 'ਚ ਢਹਿ-ਢੇਰੀ ਹੋਈ ਸੋਨੇ ਦੀ ਖਾਨ, ਘੱਟੋ-ਘੱਟ 67 ਲੋਕਾਂ ਦੀ ਮੌਤ

airspace restrictions

ਪਾਕਿਸਤਾਨ ਨੇ ਭਾਰਤੀ ਜਹਾਜ਼ਾਂ ਲਈ ਮੁੜ ਵਧਾਈ ਪਾਬੰਦੀ ਮਿਆਦ

social media

13 ਸਾਲ ਤੋਂ ਘੱਟ ਉਮਰ ਦੇ ਜਵਾਕਾਂ ਦਾ ਸੋਸ਼ਲ ਮੀਡੀਆ ਹੋਵੇ ਬੈਨ, ਪ੍ਰਸਤਾਵ ਪੇਸ਼

indian worker  in israel

ਇਜ਼ਰਾਈਲ 'ਚ ਭਾਰਤੀ ਕਾਮੇ ਨਾਲ ਵਾਪਰਿਆ ਦਰਦਨਾਕ ਹਾਦਸਾ, ਕੱਟੀ ਗਈ ਲੱਤ

afghan medical students

ਅਫਗਾਨ ਮੈਡੀਕਲ ਵਿਦਿਆਰਥੀਆਂ ਨੇ ਪਾਕਿ ਸਰਕਾਰ ਨੂੰ ਲਗਾਈ ਗੁਹਾਰ

personal data leaked

ਅੱਧੀ ਆਬਾਦੀ ਦਾ ਨਿੱਜੀ ਡੇਟਾ ਹੋਇਆ ਲੀਕ !  ਸਰਵੇਖਣ 'ਚ ਫਰਾਂਸ ਸਬੰਧੀ ਹੈਰਾਨੀਜਨਕ...

football tournament

ਬ੍ਰਿਸਬੇਨ ਯੂਥ ਸਪੋਰਟਸ ਕਲੱਬ ਵੱਲੋਂ ਤੀਜਾ ਫੁੱਟਬਾਲ ਟੂਰਨਾਮੈਂਟ 19 ਸਤੰਬਰ ਨੂੰ

district magistrate prohibits bathing in the sutlej river

ਜ਼ਿਲਾ ਮੈਜਿਸਟ੍ਰੇਟ ਵੱਲੋਂ ਸਤਲੁਜ ਦਰਿਆ ਅਤੇ ਬਿਸਤ ਦੁਆਬ ਨਹਿਰ ’ਚ ਨਹਾਉਣ ਦੀ ਮਨਾਹੀ

pipeline damaged

ਨੁਕਸਾਨੀ ਗਈ ਸਾਊਦੀ ਅਰਬ ਦੀ ਪਾਈਪਲਾਈਨ, ਕਈ ਹਫ਼ਤਿਆਂ ਤੱਕ ਬੰਦ ਰਹਿਣ ਦਾ ਖਦਸ਼ਾ

nepal flood victim

ਨੇਪਾਲ ਹੜ੍ਹ ਪੀੜਤਾਂ ਦੇ ਆਈਸੀਯੂ 'ਚ ਦਿੱਤੇ ਇੰਟਰਵਿਊ ਨਾਲ ਵਧਿਆ ਵਿਵਾਦ, ਪ੍ਰੈਸ...

bilateral relations

ਦੁਵੱਲੇ ਸਬੰਧਾਂ ਨੂੰ ਹੋਰ ਮਜ਼ਬੂਤ ਕਰਨਗੇ ਬੰਗਲਾਦੇਸ਼ ਅਤੇ ਪਾਕਿਸਤਾਨ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਲਾਈਫ ਸਟਾਈਲ ਦੀਆਂ ਖਬਰਾਂ
    • screen time increased  students   reading ability decreased
      ਜ਼ਿਆਦਾ ਸਕ੍ਰੀਨ ਦੇਖਣ ਕਾਰਨ ਵਿਦਿਆਰਥੀਆਂ ਦੀ ਪੜ੍ਹਣ ਦੀ ਸਮਰੱਥਾ ਹੋ ਰਹੀ ਘੱਟ
    • indian dress  women  patiala suit
      ਹਰ ਉਮਰ ਦੀਆਂ ਔਰਤਾਂ ਦੀ ਪਸੰਦ ਬਣੇ ਪਟਿਆਲਾ ਸੂਟ
    • isro issues warning
      ਅਗਲੇ ਮਹੀਨੇ ਭਾਰਤ 'ਚ ਆਉਣਗੇ 3 ਭਿਆਨਕ ਤੂਫ਼ਾਨ ! ISRO ਨੇ ਦਿੱਤੀ ਚਿਤਾਵਨੀ
    • the craze for   destination weddings   has grown in india
      ਭਾਰਤ 'ਚ ਵਧਿਆ 'ਡੈਸਟਿਨੇਸ਼ਨ ਵੈਡਿੰਗ' ਦਾ ਕ੍ਰੇਜ਼ : ਨਵੇਂ ਸੀਜ਼ਨ ਲਈ ਐਡਵਾਂਸ...
    • young women  grey toned shimmery saree  fashion
      ਮੁਟਿਆਰਾਂ ਨੂੰ ਪਸੰਦ ਆ ਰਹੀਆਂ ਹਨ ਗ੍ਰੇਅ ਟੋਨ ਸ਼ਿਮਰੀ ਸਾੜ੍ਹੀਆਂ
    • apply a rice face pack to enhance facial beauty
      ਚਿਹਰੇ ਦੀ ਸੁੰਦਰਤਾ ਅਤੇ ਚਮਕ ਵਧਾਉਣ ਲਈ ਲਾਓ ਚੌਲਾਂ ਦਾ ਫੇਸਪੈਕ ! ਮਿਲਣਗੇ ਫਾਇਦੇ
    • work is progressing rapidly in six sectors in india
      ਭਾਰਤ 'ਚ 6 ਖੇਤਰਾਂ 'ਚ ਤੇਜ਼ੀ ਨਾਲ ਚੱਲ ਰਿਹੈ ਕੰਮ : ਜੈਫਰੀਜ਼
    • fashion  world  ruffle dress
      ਫੈਸ਼ਨ ਦੀ ਦੁਨੀਆ ’ਚ ਛਾਇਆ ਰਫਲ ਡਰੈੱਸ ਦਾ ਜਲਵਾ
    • pm modi internationla space summit
      ਪੈਰਿਸ 'ਚ ਹੋਇਆ International Space Summit ਦਾ ਆਯੋਜਨ ! PM ਮੋਦੀ ਨੇ...
    • the madness of matcha
      'ਮਾਚਾ' ਦੀ ਵਧਦੀ ਦਿਵਾਨਗੀ, ਭਾਰਤ 'ਚ ਗੂਗਲ ਸਰਚ 'ਚ 1300 ਫੀਸਦੀ ਦਾ ਵਾਧਾ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +