Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, FEB 04, 2026

    1:01:27 PM

  • sukhpal khaira writes to letter pm modi

    ਸੁਖਪਾਲ ਖਹਿਰਾ ਵੱਲੋਂ ਪੰਜਾਬ ਸਰਕਾਰ 'ਤੇ ਵੋਟਰਾਂ...

  • marriage  family  home

    ਕੁਝ ਮਿੰਟ ਪਹਿਲਾਂ ਜਿਸ ਘਰ 'ਚ ਵੱਜ ਰਹੇ ਸੀ ਵਿਆਹ...

  • election commisssion pargat singh

    ਚੋਣ ਕਮਿਸ਼ਨ ਕੋਲ ਪਹੁੰਚਿਆ 'ਆਪ' ਦੇ ਨਵੇਂ ਫ਼ਰਮਾਨ...

  • rahul gandhi ravneet bittu debate

    ਪੁਰਾਣਾ ਯਾਰ...ਹੁਣ ਗੱਦਾਰ! ਸੰਸਦ ਕੰਪਲੈਕਸ ਦੇ ਬਾਹਰ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਧਰਮ
  • T20 World Cup 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Life-Style News
  • ਮੁੰਬਈ
  • ਇੱਥੇ ਜਾਨਵਰਾਂ ਦੇ ਪਿੰਜਰੇ 'ਚ ਰਹਿੰਦੇ ਹਨ ਲੋਕ

LIFE-STYLE News Punjabi(ਲਾਈਫ ਸਟਾਈਲ)

ਇੱਥੇ ਜਾਨਵਰਾਂ ਦੇ ਪਿੰਜਰੇ 'ਚ ਰਹਿੰਦੇ ਹਨ ਲੋਕ

  • Updated: 16 Jan, 2017 01:27 PM
ਮੁੰਬਈ
people here live in animal cage
  • Share
    • Facebook
    • Tumblr
    • Linkedin
    • Twitter
  • Comment

ਮੁੰਬਈ— ਦੁਨੀਆ 'ਚ ਕਈ ਲੋਕ ਅਜਿਹੇ ਹਨ ਜੋ ਗਰੀਬੀ ਦੇ ਚੱਲਦੇ ਝੋਪੜੀਆਂ ਜਾਂ ਸੜਕਾ 'ਤੇ ਰਹਿੰਦੇ ਹਨ। ਅਜਿਹੇ ਲੋਕ ਤੁਹਾਨੂੰ ਹਰ ਸ਼ਹਿਰ 'ਚ ਦੇਖਣ ਨੂੰ ਮਿਲਦੇ ਹਨ। ਅੱਜ ਅਸੀਂ ਤੁਹਾਨੂੰ ਇੱਕ ਅਜਿਹੇ ਸ਼ਹਿਰ ਦੇ ਬਾਰੇ ਦੱਸਣ ਜਾ ਰਹੇ ਹਾਂ ਜੋ ਦੁਨੀਆ ਦਾ ਸਭ ਤੋਂ ਮਹਿੰਗਾ ਸ਼ਹਿਰ ਹੈ । ਅਸੀਂ ਗੱਲ ਕਰ ਰਹੇ ਹਾਂ ਚੀਨ ਦੇ ਹਾਂਗਕਾਂਗ ਸ਼ਹਿਰ ਦੀ। ਸਭ ਤੋਂ ਮਹਿੰਗਾ ਹੁੰਦੇ ਹੋਏ ਵੀ ਇੱਥੇ ਰਹਿਣ ਵਾਲੇ ਜ਼ਿਆਦਾਤਰ ਲੋਕ ਬੇਹਦ ਗਰੀਬੀ 'ਚ ਰਹਿੰਦੇ ਹਨ।
ਇਹ ਲੋਕ ਮਹਿੰਗੇ ਘਰਾਂ 'ਚ ਰਹਿਣ ਦਾ ਸੁਪਨਾ ਵੀ ਨਹੀਂ ਦੇਖ ਸਕਦੇ। ਇਹ ਲੋਕ ਜਾਨਵਰਾਂ ਦੀ ਤਰ੍ਹਾਂ ਪਿੰਜਰਿਆਂ 'ਚ ਰਹਿਣ ਨੂੰ ਮਜ਼ਬੂਰ ਹਨ। ਇਹ ਲੋਕ ਲੋਹੇ ਦੇ ਪਿੰਜਰੇ 'ਚ ਰਹਿੰਦੇ ਹਨ। ਇਨ੍ਹਾਂ ਗਰੀਬ ਲੋਕਾਂ ਨੂੰ ਇਹ ਪਿੰਜਰੇ ਵੀ ਆਸਾਨੀ ਨਾਲ ਨਹੀਂ ਮਿਲਦੇ। ਉਨ੍ਹਾਂ ਨੂੰ ਇਸ ਪਿੰਜਰੇ 'ਚ ਰਹਿਣ ਦੇ ਲਈ ਕੀਮਤ ਦੈਣੀ ਪੈਂਦੀ ਹੈ। ਕਿਹਾ ਜਾਂਦਾ ਹੈ ਕਿ ਇਸ ਪਿੰਜਰੇ ਦੀ ਕੀਮਤ ਲੱਗਪਗ 11 ਹਜ਼ਾਰ ਰੁਪਏ ਹੈ।
ਇੰਨ੍ਹਾਂ
ਪਿੰਜਰਿਆਂ ਨੂੰ ਪੁਰਾਣੇ ਘਰਾਂ 'ਚ ਰੱਖਿਆ ਗਿਆ ਹੈ ਜਿਨ੍ਹਾਂ ਦੀ ਹਾਲਤ ਬਹੁਤ ਖਰਾਬ ਹੈ। ਤੁਹਾਨੂੰ ਦੱਸ ਦਈਏ ਕਿ ਹਾਂਗਕਾਂਗ 'ਚ ਕਰੀਬ 1 ਲੱਖ ਲੋਕ ਇਸ ਤਰ੍ਹਾਂ ਹੀ ਪਿੰਜਰੇ 'ਚ ਰਹਿਣ ਦੇ ਲਈ ਮਜ਼ਬੂਰ ਹਨ। ਇਨ੍ਹਾਂ ਪਿੰਜਰਿਆਂ ਦਾ ਸਾਈਜ਼ ਵੀ ਪਹਿਲਾਂ ਤੋਂ ਤਹਿ ਹੁੰਦਾ ਹੈ। ਇੱਕ ਅਪਾਟਮੇਂਟ 'ਚ 100 ਲੋਕ ਰਹਿੰਦੇ ਹਨ। ਇਨ੍ਹਾਂ ਦੀ ਪਰੇਸ਼ਾਨੀ ਉਸ ਸਮੇਂ ਵੱਧ ਜਾਂਦੀ ਹੈ ਜਦੋਂ ਇੱਕ ਅਪਾਟਮੇਂਟ 'ਚ ਦੋ ਹੀ ਟਾਇਲਟ ਉਪਲੱਬਧ ਹੁੰਦੇ ਹਨ।

  • ਜਾਨਵਰਾਂ
  • ਲੋਕ
  • Animals
  • people

ਇਸ ਤਰ੍ਹਾਂ ਬਣਾਓ ਬਿਨਾਂ ਆਂਡੇ ਦਾ ਕੇਕ

NEXT STORY

Stories You May Like

  • why do educated people choose the path of terrorism
    ਪੜ੍ਹੇ-ਲਿਖੇ ਲੋਕ ਅੱਤਵਾਦ ਦਾ ਰਾਹ ਕਿਉਂ ਚੁਣਦੇ ਹਨ
  • earthquake
    ਰਾਜਸਥਾਨ 'ਚ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ, ਘਰਾਂ ਤੋਂ ਬਾਹਰ ਨਿਕਲੇ ਲੋਕ
  • people are disturbed due to dense fog in gurdaspur and surrounding areas
    ਗੁਰਦਾਸਪੁਰ ਤੇ ਆਸਪਾਸ ਦੇ ਇਲਾਕਿਆਂ ’ਚ ਪਈ ਸੰਘਣੀ ਧੁੰਦ ਕਾਰਨ ਲੋਕ ਹੋਏ ਪ੍ਰੇਸ਼ਾਨ
  • west bengal sir tension mamata
    ਪੱਛਮੀ ਬੰਗਾਲ 'ਚ SIR ਦੇ ਤਣਾਅ ਕਾਰਨ ਰੋਜ਼ਾਨਾ 3-4 ਲੋਕ ਕਰ ਰਹੇ ਖ਼ੁਦਕੁਸ਼ੀ : ਮਮਤਾ
  • rahul gandhi  parliament budget session
    'ਮੈਨੂੰ ਕਿਉਂ ਨਹੀਂ ਬੋਲਣ ਦਿੱਤਾ ਜਾ ਰਿਹਾ', ਲੋਕ ਸਭਾ ਦੇ ਬਜਟ ਸੈਸ਼ਨ 'ਚ ਬੋਲੇ ਰਾਹੁਲ ਗਾਂਧੀ
  • supreme court said about the husband and wife dispute
    ਅਦਾਲਤਾਂ ਕੋਈ ਜੰਗ ਦਾ ਮੈਦਾਨ ਨਹੀਂ ਕਿ ਜੋੜੇ ਇੱਥੇ ਆ ਕੇ ਝਗੜੇ ਸੁਲਝਾਉਣ : ਸੁਪਰੀਮ ਕੋਰਟ
  • rahul gandhi  lok sabha  adjourned
    ਰਾਹੁਲ ਗਾਂਧੀ ਦੇ ਭਾਸ਼ਣ 'ਤੇ ਹੋਏ ਹੰਗਾਮੇ ਮਗਰੋਂ ਲੋਕ ਸਭਾ ਹੋਈ ਮੁਲਤਵੀ
  • gold and silver wrapped pink paper
    ਆਖ਼ਿਰ ਗੁਲਾਬੀ ਰੰਗ ਦੇ ਕਾਗਜ਼ 'ਚ ਹੀ ਕਿਉਂ ਲਪੇਟੇ ਜਾਂਦੇ ਹਨ ਸੋਨੇ-ਚਾਂਦੀ ਦੇ ਗਹਿਣੇ ?
  • sukhpal khaira writes to letter pm modi
    ਸੁਖਪਾਲ ਖਹਿਰਾ ਵੱਲੋਂ ਪੰਜਾਬ ਸਰਕਾਰ 'ਤੇ ਵੋਟਰਾਂ ਦਾ ਨਿੱਜੀ ਡਾਟਾ ਇਕੱਠਾ ਕਰਨ ਦੇ...
  • punjab wearher update
    ਪੰਜਾਬ 'ਚ ਮੀਂਹ ਬਾਰੇ ਨਵੀਂ ਅਪਡੇਟ; 15 ਜ਼ਿਲ੍ਹਿਆਂ ਲਈ ਅਲਰਟ ਜਾਰੀ
  • vigilance bureau arrests rent collector and peon for taking bribe
    ਵਿਜੀਲੈਂਸ ਬਿਊਰੋ ਵੱਲੋਂ ਰੈਂਟ ਕੁਲੈਕਟਰ ਤੇ ਚਪੜਾਸੀ ਗ੍ਰਿਫ਼ਤਾਰ! ਕਾਰਨਾਮਾ ਜਾਣ...
  • big encounter in nakodar at dawn
    ਨਕੋਦਰ 'ਚ ਦਿਨ ਚੜ੍ਹਦਿਆਂ ਹੀ ਵੱਡਾ ਐਨਕਾਊਂਟਰ, ਦੋਹਾਂ ਪਾਸਿਓਂ ਚੱਲੀਆਂ ਤਾੜ-ਤਾੜ...
  • punjab kesari vijay chopra ji mukesh agnihotri
    ‘ਪੰਜਾਬ ਕੇਸਰੀ’ ਬੋਹੜ ਦੇ ਰੁੱਖ ਵਾਂਗ, ਇਸ ਦੀਆਂ ਜੜ੍ਹਾਂ ਬਹੁਤ ਡੂੰਘੀਆਂ : ਮੁਕੇਸ਼...
  • tractor trolly overturned
    ਜਲੰਧਰ ਦੇ DAV ਫ਼ਲਾਈਓਵਰ 'ਤੇ ਪਲਟੀ ਟਰਾਲੀ, ਆਵਾਜਾਈ ਪ੍ਰਭਾਵਿਤ
  • long power cut to be experienced in these areas of punjab tomorrow
    ਕੱਲ੍ਹ PUNJAB ਦੇ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ POWER CUT, ਹੁਣ ਤੋਂ ਹੀ...
  • sukhpal khaira on gurinder dhillon
    'ਬਾਬਾ ਗੁਰਿੰਦਰ ਢਿੱਲੋਂ ਤੇ ਡੇਰਾ ਬਿਆਸ ਦੀ ਸੰਗਤ ਤੋਂ ਮੁਆਫ਼ੀ ਮੰਗੇ ਭਗਵੰਤ...
Trending
Ek Nazar
the genie took my son       father files fir with police

'ਜਿੰਨ ਨੇ ਚੁੱਕ ਲਿਆ ਮੇਰਾ ਮੁੰਡਾ..!' ਪਿਓ ਨੇ ਪੁਲਸ ਕੋਲ ਕਰਾ'ਤੀ FIR

toffee mouth blast girl cracked jaw

ਟੌਫੀ ਸਮਝ ਮੂੰਹ 'ਚ ਪਾਇਆ ਪਟਾਕਾ, ਹੋਇਆ ਜ਼ੋਰਦਾਰ ਧਮਾਕਾ: ਕੁੜੀ ਦਾ ਫਟਿਆ ਜਬਾੜਾ

boycott pakistan

T20 ਵਿਸ਼ਵ ਕੱਪ : ICC ਨੇ ਪਾਕਿਸਤਾਨ ਨੂੰ ਸੁਣਾ'ਤਾ 'ਫਾਈਨਲ ਅਲਟੀਮੇਟਮ'!

big change in test cricket

ਟੈਸਟ ਕ੍ਰਿਕਟ ਦੇ ਨਿਯਮਾਂ 'ਚ ਹੋਇਆ ਇਤਿਹਾਸਕ ਬਦਲਾਅ

t20 world cup drama ind vs pak

'ਤੁਹਾਡੀ ਇਕ ਪੀੜ੍ਹੀ ਬਰਬਾਦ ਹੋ ਜਾਵੇਗੀ', T20 ਵਰਲਡ ਕੱਪ ਨੂੰ ਲੈ ਕੇ ਪਾਕਿ ਦੀ...

world bank president ajay banga visited his ancestral home in pakistan

ਪਾਕਿਸਤਾਨ ਸਥਿਤ ਆਪਣੇ ਪੁਰਖਿਆਂ ਦੇ ਘਰ ਪੁੱਜੇ World Bank ਪ੍ਰਧਾਨ ਬੰਗਾ,...

bjp leader yumnam khemchand singh become new manipur cm

ਮਣੀਪੁਰ ਨੂੰ ਮਿਲਿਆ ਨਵਾਂ ਮੁੱਖ ਮੰਤਰੀ, ਯੁਮਨਾਮ ਖੇਮਚੰਦ ਸਿੰਘ ਸੰਭਾਲਣਗੇ ਸੂਬੇ ਦੀ...

alcohol meat  chicken or fish

ਸ਼ਰਾਬ ਨਾਲ ਮੀਟ, ਮੁਰਗਾ ਜਾਂ ਮੱਛੀ ਦਾ ਸ਼ੌਕ ਪੈ ਸਕਦੈ ਭਾਰੀ! ਨਾ ਕਰੋ ਅਜਿਹੀ ਗਲਤੀ

13 year old swims for hours to save family swept out to sea

ਵਾਹ ਓਏ ਮੁੰਡਿਆ ! ਸਮੁੰਦਰ 'ਚ ਡੁੱਬ ਰਿਹਾ ਸੀ ਪਰਿਵਾਰ, 13 ਸਾਲਾ ਜਵਾਕ ਨੇ ਬਚਾਈ...

drinking ritual  why some people sprinkle alcohol before drinking

ਸ਼ਰਾਬ ਪੀਣ ਤੋਂ ਪਹਿਲਾਂ ਜ਼ਮੀਨ 'ਤੇ ਕਿਉਂ ਸੁੱਟੀਆਂ ਜਾਂਦੀਆਂ ਹਨ ਕੁਝ ਬੂੰਦਾਂ?

india  digital  upi  rajya sabha

ਭਾਰਤ ਦੀ ਵੱਡੀ Digital ਪੁਲਾਂਘ ! UPI ਰਾਹੀਂ 230 ਲੱਖ ਕਰੋੜ ਦਾ ਲੈਣ-ਦੇਣ

shani sade sati 2026 to 2027

3 ਰਾਸ਼ੀਆਂ ਦਾ ਪਿੱਛਾ ਨਹੀਂ ਛੱਡੇਗੀ 'ਸ਼ਨੀ ਦੀ ਸਾਢਸਤੀ'! 2026 ਹੀ ਨਹੀਂ 2027 ਤਕ...

man arrested for killing friend over a loan

ਵਿਆਹ ਤੋਂ ਇਕ ਦਿਨ ਪਹਿਲਾਂ ਦੋਸਤ ਦਾ ਕਤਲ, 1.5 ਲੱਖ ਦਾ ਕਰਜ਼ ਬਣਿਆ ਕਾਰਨ

extortion  dacoity and gang war have increased the concern of punjab

ਜਬਰੀ ਵਸੂਲੀ, ਡਕੈਤੀ ਤੇ ਗੈਂਗਵਾਰ ਨੇ ਵਧਾਈ ਪੰਜਾਬ ਦੀ ਚਿੰਤਾ, ਪੁਲਸ ਘਾਟ ਨਾਲ ਲੋਕ...

two policemen suspended bribe from farmer

ਘਰ ਦਾ ਟੋਆ ਭਰਦੇ ਬੰਦੇ 'ਤੇ ਮਾਈਨਿੰਗ ਦਾ ਪਰਚਾ ਪਾਉਣ ਦੀ ਧਮਕੀ! ਲਏ 30 ਹਜ਼ਾਰ,...

house theft alcohol potato chips lipstick note

'ਜੇ ਦਾਰੂ ਰੱਖਦੇ ਹੋ ਤਾਂ ਚਿਪਸ ਵੀ ਰੱਖਿਆ ਕਰੋ...', ਚੋਰੀ ਕਰਨ ਆਏ ਚੋਰ ਨੇ ਮਕਾਨ...

hrtc bus full of passengers falls into deep gorge

ਵੱਡੀ ਖ਼ਬਰ : ਡੂੰਘੀ ਖੱਡ 'ਚ ਡਿੱਗੀ ਸਵਾਰੀਆਂ ਨਾਲ ਭਰੀ ਸਰਕਾਰੀ ਬੱਸ, 3 ਲੋਕਾਂ ਦੀ...

weather rainfall snowfall imd

ਅਗਲੇ 24 ਘੰਟੇ ਅਹਿਮ! ਇਨ੍ਹਾਂ ਸੂਬਿਆਂ 'ਚ ਪਵੇਗਾ ਭਾਰੀ ਮੀਂਹ, ਆਵੇਗਾ ਤੇਜ਼...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਲਾਈਫ ਸਟਾਈਲ ਦੀਆਂ ਖਬਰਾਂ
    • choker jewelry sets are enhancing the beauty of women
      ਔਰਤਾਂ ਦੀ ਖ਼ੂਬਸੂਰਤੀ ਨੂੰ ਚਾਰ ਚੰਨ ਲਾ ਰਹੇ ਹਨ ਚੋਕਰ ਜਿਊਲਰੀ ਸੈੱਟ
    • young girls  cute look  ear muffs
      ਮੁਟਿਆਰਾਂ ਨੂੰ ਕਿਊਟ ਲੁੱਕ ਦੇ ਰਹੇ ਹਨ ਈਅਰ ਮਫਸ
    • old towel use expiry date infection
      ਕੀ ਤੁਸੀਂ ਵੀ ਰੋਜ਼ਾਨਾ ਵਰਤ ਰਹੇ ਹੋ ਪੁਰਾਣਾ 'ਤੌਲੀਆ'? ਤਾਂ ਪੜ੍ਹ ਲਓ ਇਹ ਖ਼ਬਰ
    • young ladies  stylish look  fit and flare coat
      ਮੁਟਿਆਰਾਂ ਨੂੰ ਸਟਾਈਲਿਸ਼ ਲੁਕ ਦੇ ਰਹੇ ‘ਫਿਟ ਐਂਡ ਫਲੇਅਰ ਕੋਟ’
    • winter  fashion trend  half jacket
      ਸਰਦੀਆਂ ’ਚ ਮੁਟਿਆਰਾਂ ਦਾ ਫੈਸ਼ਨ ਟ੍ਰੈਂਡ ਬਣੀ ਹਾਫ ਜੈਕਟ
    • himalayas indian plate geological discovery indian sub continen
      ...ਤਾਂ ਕੀ ਬਦਲ ਜਾਵੇਗਾ Asia ਦਾ ਨਕਸ਼ਾ? ਵਿਗਿਆਨੀਆਂ ਦੀ ਚਿਤਾਵਨੀ, ਭਾਰਤੀ ਧਰਤੀ...
    • young women trendy look colorful saree
      ਮੁਟਿਆਰਾਂ ਨੂੰ ਡਿਫਰੈਂਟ ਤੇ ਟਰੈਂਡੀ ਲੁਕ ਦੇ ਰਹੀ ਹੈ ‘ਅਤਰੰਗੀ ਸਾੜ੍ਹੀ’
    • winter  short dresses  young women
      ਸਰਦੀਆਂ ’ਚ ਵੀ ਸ਼ਾਰਟ ਡਰੈੱਸ ਦਾ ਕ੍ਰੇਜ਼
    • neha dhupia shares   magical   home remedy
      ਨੇਹਾ ਧੂਪੀਆ ਨੇ ਸਾਂਝਾ ਕੀਤਾ ‘ਜਾਦੂਈ’ ਦੇਸੀ ਨੁਸਖਾ; ਪੇਟ ਦੀ ਗੈਸ ਤੇ ਬਲੋਟਿੰਗ...
    • these 5 signs you get before a marriage breaks down don t ignore them
      ਵਿਆਹ ਟੁੱਟਣ ਤੋਂ ਪਹਿਲਾਂ ਮਿਲਦੇ ਨੇ ਇਹ 5 ਸੰਕੇਤ! ਨਾ ਕਰੋ ਨਜ਼ਰਅੰਦਾਜ਼
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +