Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, JUL 17, 2026

    8:01:20 AM

  • pm narendra modi  jalandhar  visit  today

    ਪ੍ਰਧਾਨ ਮੰਤਰੀ ਮੋਦੀ ਦਾ ਜਲੰਧਰ ਦੌਰਾ ਅੱਜ, ਕੈਂਟ...

  • heartbreaking accident in algeria

    ਅਲਜੀਰੀਆ 'ਚ ਰੂਹ ਕੰਬਾਊ ਹਾਦਸਾ: ਅਨਾਥ ਆਸ਼ਰਮ 'ਚ...

  • nta announces neet ug 2026 results

    NTA ਨੇ ਐਲਾਨੇ NEET UG 2026 ਦੇ ਨਤੀਜੇ, 11.21...

  • tomorrow pm modi inaugurate works worth more than rs 5400 crore in jalandhar

    PM ਮੋਦੀ ਨੇ ਕਰ 'ਤਾ ਐਲਾਨ! ਜਲੰਧਰ 'ਚ ਹੋਵੇਗਾ 5400...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Life-Style News
  • ਜੰਲਧਰ
  • ਖੁਦ ਨੂੰ ਡਿਲੀਵਰੀ ਲਈ ਇਸ ਤਰ੍ਹਾਂ ਕਰੋ ਤਿਆਰ

LIFE-STYLE News Punjabi(ਲਾਈਫ ਸਟਾਈਲ)

ਖੁਦ ਨੂੰ ਡਿਲੀਵਰੀ ਲਈ ਇਸ ਤਰ੍ਹਾਂ ਕਰੋ ਤਿਆਰ

  • Updated: 20 Dec, 2016 12:31 PM
ਜੰਲਧਰ
personally prepared for delivery
  • Share
    • Facebook
    • Tumblr
    • Linkedin
    • Twitter
  • Comment

ਜੰਲਧਰ— ਔਰਤਾਂ ਨੂੰ ਗਰਭਵਤੀ ਹੋਣ ਦੀ ਜਿੰਨੀ ਖੁਸ਼ੀ ਹੁੰਦੀ ਹੈ, ਉਨ੍ਹਾਂ ਨੂੰ ਡਿਲੀਵਰੀ ਦੇ ਨਾਂ 'ਤੇ ਅੋਨਾਂ ਹੀ ਡਰ ਵੀ ਲੱਗਦਾ ਹੈ। ਜੇਕਰ ਤੁਹਾਨੂੰ ਗਰਭਵਤੀ ਹੋਏ 9 ਮਹੀਨੇ ਪੂਰੇ ਹੋ ਚੁੱਕੇ ਹਨ, ਤਾਂ ਹੁਣ ਸਮਾਂ ਆ ਗਿਆ ਹੈ ਕਿ ਖੁਦ ਨੂੰ ਡਿਲੀਵਰੀ ਲਈ ਤਿਆਰ ਕਰ ਲਿਆ ਜਾਵੇ। ਬੱਚੇ ਦੇ ਜਨਮ ਦੌਰਾਨ ਕਾਫੀ ਜਟਿਲਤਾਵਾਂ ਆ ਸਕਦੀਆਂ ਹਨ, ਜਿਸ 'ਚ ਮਾਂ ਅਤੇ ਬੱਚੇ ਦੋਹਾਂ ਨੂੰ ਹੀ ਨੁਕਸਾਨ ਪਹੁੰਚ ਸਕਦਾ ਹੈ ਪਰ ਜੇਕਰ ਮਾਂ ਪਹਿਲਾਂ ਤੋਂ ਹੀ ਆਪਣੇ ਖਾਣ-ਪਾਣ ਅਤੇ ਸਿਹਤ 'ਤੇ ਧਿਆਨ ਦੇਣਾ ਸ਼ੁਰੂ ਕਰ ਦੇਵੇ ਤਾਂ, ਬੱਚਾ ਆਰਾਮ ਨਾਲ ਪੈਦਾ ਹੋ ਸਕਦਾ ਹੈ। ਤੁਹਾਨੂੰ ਬੱਸ ਥੋੜੇ ਜਿਹੇ ਟਿਪਸ ਅਪਣਾਉਣੇ ਹੋਣਗੇ, ਆਓ ਜਾਣਦੇ ਹਾਂ ਉਨ੍ਹਾਂ ਦੇ ਬਾਰੇ 'ਚ...
1:
ਸਭ ਤੋਂ ਪਹਿਲਾਂ ਤਾਂ ਮਹਿਲਾ ਨੂੰ ਡਿਲੀਵਰੀ ਦੀ ਪ੍ਰਕਿਰਿਆ ਕਿਵੇਂ ਹੁੰਦੀ ਹੈ, ਇਸ ਦੇ ਬਾਰੇ 'ਚ ਜਾਣਕਾਰੀ ਹਾਲਸ ਕਰ ਲੈਣੀ ਚਾਹੀਦੀ ਹੈ।
2:
ਬੱਚੇ ਦੇ ਜਨਮ ਲਈ ਤਿਆਰੀ ਕਰਦੇ ਸਮੇਂ, ਤੁਸੀਂ ਕੁਝ ਕੀਗਲ ਕਸਰਤ ਕਰ ਸਕਦੇ ਹੋ। ਜਿਸ ਨਾਲ ਤੁਸੀਂ ਆਪਣੀ ਪੇਲਵਿਕ ਮਾਸਪੇਸ਼ੀਆਂ ਨੂੰ ਟਾਈਟ ਅਤੇ ਰਿਲੀਜ਼ ਕਰਦੇ ਰਹੋ। ਇਸ ਕਸਰਤ ਨਾਲ ਬੱਚੇ ਦੇ ਜਨਮ ਦੇ ਸਮੇਂ ਘੱਟ ਦਰਦ ਹੋਵੇਗਾ।
3:
ਤੁਸੀਂ ਨਿਯਮਿਤ ਮਾਲਸ਼ ਕਰਵਾ ਸਕਦੇ ਹੋ, ਜਿਸ 'ਚ ਪੇਟ ਦੇ ਹੇਠਲੇ ਭਾਗ ਦੀ ਮਾਲਸ਼ ਸ਼ਾਮਲ ਹੋਣੀ ਚਾਹੀਦੀ ਹੈ।
4:
ਡਿਲੀਵਰੀ ਦੇ ਕੁਝ ਦਿਨ ਪਹਿਲਾਂ ਤੁਹਾਡਾ ਡਾਕਟਰ ਤੁਹਾਡੀ ਡਾਈਟ 'ਚ ਥੋੜਾ ਬਦਲਾਅ ਕਰੇਗਾ, ਜਿਸ 'ਚ ਤੇਲ-ਮਸਾਲੇ ਵਾਲਾ ਜਾਂ ਫਿਰ ਜ਼ਿਆਦਾ ਨਮਕ ਵਾਲਾ ਖਾਣਾ ਘੱਟ ਖਾਣ ਦੀ ਸਲਾਹ ਦੇਵੇਗਾ।
5:
ਡਿਲੀਵਰੀ ਦੇ ਕੁਝ ਦਿਨ ਪਹਿਲਾਂ ਹੀ ਤੁਹਾਨੂੰ ਲੰਬੀ-ਲੰਬੀ ਸਾਹ ਵਾਲੀ ਕਸਰਤ ਕਰਨੀ ਸ਼ੁਰੂ ਕਰ ਦੇਣੀ ਚਾਹੀਦੀ ਹੈ, ਜਿਸ ਨਾਲ ਲੇਬਰ ਪੇਨ ਥੋੜਾ ਘੱਟ ਹੋਵੇਗਾ।
6:
ਇਹ ਬਹੁਤ ਜ਼ਰੂਰੀ ਹੈ ਕਿ ਤੁਸੀਂ ਆਪਣੇ ਡਾਕਟਰ ਤੋਂ ਡਿਲੀਵਰੀ ਦੇ ਕੀ-ਕੀ ਆਪਸ਼ਨ ਹਨ, ਇਸ ਦੇ ਬਾਰੇ 'ਚ ਜਾਣਕਾਰੀ ਲੈ ਲਓ।

  • ਡਿਲੀਵਰੀ
  • ਤਿਆਰ
  • ਖੁਦ
  • Delivery
  • prepared Himself

ਹੋਮਮੇਡ ਬਾਡੀ ਸਕ੍ਰੱਬ

NEXT STORY

Stories You May Like

  • auto  woman  4 children  birth  delivery
    ਡਿਲੀਵਰੀ ਲਈ ਜਾ ਰਹੀ ਔਰਤ ਨੇ ਆਟੋ 'ਚ ਦੇ'ਤਾ 4 ਬੱਚਿਆਂ ਨੂੰ ਜਨਮ, ਇਕ ਦੀ ਵੀ ਨਾ ਬਚੀ ਜਾਨ
  • alert for sbi account holders  fraud in the name of reward points
    SBI ਖ਼ਾਤਾਧਾਰਕਾਂ ਲਈ Alert : ਰਿਵਾਰਡ ਪੁਆਇੰਟਸ ਦੇ ਨਾਮ 'ਤੇ ਹੋ ਰਹੀ ਧੋਖਾਧੜੀ, ਨਾ ਕਰੋ ਇਹ ਗਲਤੀ
  • this will be necessary for driving license certificate  in this state
    ਡਰਾਈਵਿੰਗ ਲਾਇਸੈਂਸ ਲਈ ਜ਼ਰੂਰੀ ਹੋਵੇਗਾ ਇਹ ਸਰਟੀਫਿਕੇਟ; ਇਸ ਸੂਬੇ 'ਚ ਲਾਗੂ ਹੋਵੇਗਾ ਨਿਯਮ!
  • pm modi  s big statement in australia
    ਆਸਟ੍ਰੇਲੀਆ 'ਚ PM ਮੋਦੀ ਦਾ ਵੱਡਾ ਬਿਆਨ ! ਭਾਰਤ ਆਪਣੇ ਖੁਦ ਦੇ ਸਪੇਸ ਸਟੇਸ਼ਨ ਕਰ ਰਿਹਾ ਤਿਆਰ
  • sharad pawar ncp congress
    ਸ਼ਰਦ ਪਵਾਰ ਆਪਣੀ ਪਾਰਟੀ ਐੱਨ.ਸੀ.ਪੀ ਨੂੰ ਕਾਂਗਰਸ ’ਚ ਮਿਲਾਉਣ ਲਈ ਤਿਆਰ
  • there will be a big change in ram mandir trust
    ਰਾਮ ਮੰਦਰ ਟਰੱਸਟ ’ਚ ਹੋਵੇਗਾ ਵੱਡਾ ਬਦਲਾਅ, ਸਰਕਾਰੀ ਦਖਲ ਤੋਂ ਬਚਾਉਣ ਲਈ CEO ਨੂੰ ਖੁਦ ਦੇਵੇਗਾ ਤਨਖਾਹ
  • security arrangements for pilgrims for amarnath yatra
    ਅਮਰਨਾਥ ਯਾਤਰਾ ਲਈ ਸ਼ਰਧਾਲੂਆਂ ਦੀ ਸੁਰੱਖਿਆ ਦੇ ਪੁਖਤਾ ਇੰਤਜ਼ਾਮ, DGP ਨਲਿਨ ਪ੍ਰਭਾਤ ਨੇ ਖੁਦ ਸੰਭਾਲੀ ਕਮਾਨ
  • ai generated  fake decisions  supreme court
    AI ਰਾਹੀਂ ਤਿਆਰ ਕੀਤੇ ਫਰਜ਼ੀ ਫੈਸਲਿਆਂ ਦਾ ਹਵਾਲਾ ਦੇਣਾ ਬਰਦਾਸ਼ਤ ਨਹੀਂ, ਸੁਪਰੀਮ ਕੋਰਟ ਦਾ ਅਹਿਮ ਬਿਆਨ
  • pm narendra modi  jalandhar  visit  today
    ਪ੍ਰਧਾਨ ਮੰਤਰੀ ਮੋਦੀ ਦਾ ਜਲੰਧਰ ਦੌਰਾ ਅੱਜ, ਕੈਂਟ ਰੇਲਵੇ ਸਟੇਸ਼ਨ ਤੇ ਕਰੋੜਾਂ ਦੇ...
  • sho  s chair vacant in lambra police station
    ਥਾਣਾ ਲਾਂਬੜਾ ’ਚ ਐੱਸ. ਐੱਚ. ਓ. ਦੀ ਕੁਰਸੀ ਖਾਲੀ: ਪੈਂਡਿੰਗ ਜਾਂਚਾਂ ’ਤੇ ਲੱਗੀ...
  • kewal singh dhillon launches cleanliness drive to welcome pm modi
    PM ਮੋਦੀ ਦੇ ਸਵਾਗਤ 'ਚ ਕੇਵਲ ਸਿੰਘ ਢਿੱਲੋਂ ਨੇ ਚਲਾਇਆ ਸਵੱਛਤਾ ਅਭਿਆਨ
  • tomorrow pm modi inaugurate works worth more than rs 5400 crore in jalandhar
    PM ਮੋਦੀ ਨੇ ਕਰ 'ਤਾ ਐਲਾਨ! ਜਲੰਧਰ 'ਚ ਹੋਵੇਗਾ 5400 ਕਰੋੜ ਦੇ ਕੰਮਾਂ ਦਾ ਉਦਘਾਟਨ
  • pm modi s visit to jalandhar tomorrow dgp reviews security arrangements
    PM ਮੋਦੀ ਦਾ ਜਲੰਧਰ ਦੌਰਾ ਭਲਕੇ! DGP ਨੇ ਸੁਰੱਖਿਆ ਪ੍ਰਬੰਧਾਂ ਦਾ ਲਿਆ ਜਾਇਜ਼ਾ,...
  • good news mata vaishno devi pilgrims jalandhar katra volvo bus service launched
    ਮਾਤਾ ਵੈਸ਼ਨੋ ਦੇਵੀ ਦੇ ਸ਼ਰਧਾਲੂਆਂ ਲਈ Good News! ਜਲੰਧਰ-ਕੱਟੜਾ ਵੋਲਵੋ ਬੱਸ ਸੇਵਾ...
  • big weather for 3 days in punjab
    ਪੰਜਾਬ 'ਚ 3 ਦਿਨ ਲਈ ਮੌਸਮ ਦੀ ਵੱਡੀ ਅਪਡੇਟ, 19 ਜੁਲਾਈ ਤੋਂ...
  • motorcyclist falls on railway tracks  one man dies
    ਟੋਇਆਂ ਨੇ ਲਈ ਇਕ ਜਾਨ, 50 ਫੁੱਟ ਹੇਠਾਂ ਰੇਲਵੇ ਲਾਈਨਾਂ 'ਤੇ ਡਿੱਗੇ ਮੋਟਰਸਾਈਕਲ...
Trending
Ek Nazar
tarsem jassar  s film   dastar   gets approval from censor board

ਤਰਸੇਮ ਜੱਸੜ ਦੀ ਫ਼ਿਲਮ 'ਦਸਤਾਰ' ਨੂੰ ਸੈਂਸਰ ਬੋਰਡ ਵੱਲੋਂ ਮਨਜ਼ੂਰੀ, ਭਲਕੇ...

jagannath   rath yatra

ਪਾਕਿਸਤਾਨ 'ਚ ਨਿਕਲੀ ਭਗਵਾਨ ਜਗਨਨਾਥ ਦੀ ਰੱਥ ਯਾਤਰਾ, ਭਗਤੀ 'ਚ ਡੁੱਬੇ ਸ਼ਰਧਾਲੂ

how much did diljit dosanjh charge to play the role of khalra in satluj

'ਸਤਲੁਜ' 'ਚ ਖਾਲੜਾ ਦਾ ਕਿਰਦਾਰ ਨਿਭਾਉਣ ਲਈ ਦਿਲਜੀਤ ਨੇ ਕਿੰਨੀ ਲਈ ਫ਼ੀਸ ? ਜਵਾਬ...

new prime minister

ਯੂਕਰੇਨ 'ਚ ਵੱਡਾ ਸਰਕਾਰੀ ਫੇਰਬਦਲ, ਸੇਰਹੀ ਕੋਰੇਤਸਕੀ ਨੂੰ ਨਵੇਂ ਪ੍ਰਧਾਨ ਮੰਤਰੀ...

coins featuring trump image

ਟਰੰਪ ਦੀ ਤਸਵੀਰ ਵਾਲੇ ਇੱਕ ਡਾਲਰ ਦੇ ਯਾਦਗਾਰੀ 'ਸਿੱਕੇ' ਦਾ ਉਤਪਾਦਨ ਸ਼ੁਰੂ

fire in house

ਪਾਕਿਸਤਾਨ 'ਚ ਵੱਡਾ ਹਾਦਸਾ, ਇੱਕੋ ਪਰਿਵਾਰ ਦੇ ਛੇ ਮੈਂਬਰਾਂ ਦੀ ਹੋਈ ਮੌਤ

modi new zealand visit

PM ਮੋਦੀ ਦੀ ਫੇਰੀ ਨੇ ਭਾਰਤੀਆਂ ਲਈ ਖੋਲ੍ਹ'ਤੇ ਨਿਊਜ਼ੀਲੈਂਡ ਦੇ ਦਰਵਾਜ਼ੇ

japan defense minister visit to india

ਜਲਦ ਭਾਰਤ ਆਉਣਗੇ ਜਾਪਾਨ ਦੇ ਰੱਖਿਆ ਮੰਤਰੀ, ਹੋਣਗੇ ਅਹਿਮ ਸਮਝੌਤੇ

wildfires in canada

ਕੈਨੇਡਾ ਦੇ ਜੰਗਲਾਂ 'ਚ ਅੱਗ ਦਾ ਤਾਂਡਵ: ਆਸਮਾਨ ਹੋਇਆ ਪੀਲਾ

bill introduced to impose 100 us tariffs on five nations including india

ਭਾਰਤ ਸਣੇ 5 ਦੇਸ਼ਾਂ 'ਤੇ '100 ਫ਼ੀਸਦੀ ਟੈਰਿਫ਼ ਬੰਬ' ਸੁੱਟਣ ਦੀ ਤਿਆਰੀ 'ਚ ਅਮਰੀਕਾ...

incident in showroom

ਖਰੀਦਦਾਰੀ 'ਚ ਰੁੱਝੇ ਰਹੇ ਮਾਪੇ, ਪਹਿਲੀ ਮੰਜ਼ਿਲ ਦੀ ਰੇਲਿੰਗ ਤੋਂ ਡਿੱਗ ਪਈ 4...

new trend for enjoy trip

ਬ੍ਰਿਟੇਨ ਤੋਂ ਭਾਰਤ ਤੱਕ ਨਵਾਂ ਰੁਝਾਨ; ਲੋਕ ਅੱਧੀ ਕੀਮਤ 'ਤੇ ਲੈ ਰਹੇ ਪੂਰੇ ਟ੍ਰਿਪ...

govt considering amendment in it rules for ott platforms action against zee5

'ਸਤਲੁਜ' ਦੇ ਬਿਨਾਂ ਸੈਂਸਰ Zee5 'ਤੇ ਰਿਲੀਜ਼ ਮਗਰੋਂ ਵੱਡੇ ਐਕਸ਼ਨ ਦੀ ਤਿਆਰੀ 'ਚ...

canada pgp program

ਹੁਣ ਮਾਪਿਆਂ ਨੂੰ ਪੱਕੇ ਤੌਰ 'ਤੇ ਕੈਨੇਡਾ ਨਹੀਂ ਬੁਲਾ ਸਕਣਗੇ ਪੰਜਾਬੀ ! ਕਾਰਨੀ...

health deteriorated after eating maggi  vishal mega mart fined lakhs

Maggi ਖਾਣ ਤੋਂ ਬਾਅਦ ਵਿਗੜੀ ਸਿਹਤ ਵਿਗੜ ਗਈ, ਵਿਸ਼ਾਲ ਮੈਗਾ ਮਾਰਟ ਨੂੰ ਲੱਗਾ...

thalapathy vijay s final film jana nayagan to release on july 23 2026

ਆਖ਼ਿਰਕਾਰ ਰਿਲੀਜ਼ ਹੋਵੇਗੀ CM ਵਿਜੇ ਦੀ Last ਫ਼ਿਲਮ ! ਜਾਣੋ ਕਦੋਂ ਸਿਨੇਮਾਘਰਾਂ...

famous actress to remarry 12 years after divorce

ਤਲਾਕ ਦੇ 12 ਸਾਲ ਬਾਅਦ ਮੁੜ ਲਾੜੀ ਬਣੇਗੀ ਮਸ਼ਹੂਰ ਅਦਾਕਾਰਾ ! ਭਲਕੇ ਸੱਤ ਸਮੁੰਦਰੋਂ...

aanchal singh reportedly ties the knot in an intimate ceremony

ਇਕ ਹੋਰ ਮਸ਼ਹੂਰ ਅਦਾਕਾਰਾ ਨੇ ਚੁੱਪ-ਚਪੀਤੇ ਕਰਵਾ ਲਿਆ ਵਿਆਹ ! ਤਸਵੀਰਾਂ ਵੇਖ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਲਾਈਫ ਸਟਾਈਲ ਦੀਆਂ ਖਬਰਾਂ
    • destination wedding  sri lanka  indian  first choice  abroad
      ਇਟਲੀ-ਫਰਾਂਸ ਨਹੀਂ, ਗੁਆਂਢੀ ਮੁਲਕ ਬਣਿਆ ਡੈਸਟੀਨੇਸ਼ਨ ਵੈਡਿੰਗ ਲਈ ਭਾਰਤੀਆਂ ਦੀ...
    • indian fashion  sequin work indian dress
      ਸੀਕੁਐਂਸ ਵਰਕ ਇੰਡੀਅਨ ਡਰੈੱਸ ’ਚ ਲਗਾ ਰਿਹਾ ਚਾਰ ਚੰਨ
    • red and black contrast  young women  fashion
      ਰੈੱਡ ਐਂਡ ਬਲੈਕ ਕੰਟ੍ਰਾਸਟ ਸੈੱਟ ਮੁਟਿਆਰਾਂ ਨੂੰ ਦੇ ਰਹੇ ਰਾਇਲ ਲੁੱਕ
    • young women  sleeveless suits  fashion
      ਗਰਮੀਆਂ ’ਚ ਮੁਟਿਆਰਾਂ ਦੀ ਪਹਿਲੀ ਪਸੰਦ ਬਣੇ ‘ਸਲੀਵਲੈੱਸ ਸੂਟ’
    • benefits of turmeric on the face
      ਚਿਹਰੇ 'ਤੇ ਹਲਦੀ ਲਾਉਣ ਲਗਾਉਣ ਨਾਲ ਪਾਓ ਕੁਦਰਤੀ ਨਿਖਾਰ ਤੇ ਦਾਗ-ਧੱਬਿਆਂ ਤੋਂ ਪਾਓ...
    • applying cream on the face will remove all problems
      ਚਿਹਰੇ 'ਤੇ ਮਲਾਈ ਲਾਉਣ ਨਾਲ ਦੂਰ ਹੋਣਗੀਆਂ ਸਾਰੀਆਂ ਸਮੱਸਿਆਵਾਂ
    • young women  sun dresses  craze  summer
      ਮੁਟਿਆਰਾਂ ’ਚ ਵਧਿਆ ਸਨ ਡ੍ਰੈਸਿਜ਼ ਦਾ ਕ੍ਰੇਜ਼
    • make healthy things with oats for breakfast
      ਸਵੇਰ ਦੇ ਨਾਸ਼ਤੇ 'ਚ ਵੇਸਣ ਨਾਲ ਬਣਾਓ ਹੈਲਦੀ ਚੀਜ਼ਾਂ, ਮਿੰਟਾਂ 'ਚ ਹੋਣਗੀਆਂ ਤਿਆਰ
    • benefits of applying cucumber on the face
      ਚਿਹਰੇ 'ਤੇ ਖੀਰਾ ਲਾਉਣ ਦੇ ਫਾਇਦੇ
    • flower printed maxi dress  young women  fashion
      ਗਰਮੀਆਂ ’ਚ ਫਲਾਵਰ ਪ੍ਰਿੰਟਿਡ ਮੈਕਸੀ ਡਰੈੱਸ ਬਣੀ ਮੁਟਿਆਰਾਂ ਦੀ ਪਸੰਦ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +