Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, JUL 07, 2026

    1:43:07 AM

  • punjab incharge bhupesh baghel visit punjab

    ਭੂਪੇਸ਼ ਬਘੇਲ ਦੇ ਸਵਾਗਤ ਮੌਕੇ ਚੰਨੀ ਧੜਾ ਰਿਹਾ...

  • pakistani cream damages kidneys of 18 women 3 beauty products banned

    ਪਾਕਿਸਤਾਨੀ ਕ੍ਰੀਮ ਨਾਲ 18 ਭਾਰਤੀ ਔਰਤਾਂ ਦੀ ਕਿਡਨੀ...

  • alert of heavy rain and thunderstorm in punjab

    ਪੰਜਾਬ 'ਚ 4 ਦਿਨ ਅਹਿਮ! ਭਾਰੀ ਮੀਂਹ ਤੇ...

  • alert for sbi account holders  fraud in the name of reward points

    SBI ਖ਼ਾਤਾਧਾਰਕਾਂ ਲਈ Alert : ਰਿਵਾਰਡ ਪੁਆਇੰਟਸ ਦੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Life Style News
  • ਚਿਹਰੇ ਦੀਆਂ ਕਈ ਸਮੱਸਿਆਵਾਂ ਦੂਰ ਕਰਦੈ ਆਲੂ ਦਾ ਫੇਸਪੈਕ

LIFE STYLE News Punjabi(ਲਾਈਫ ਸਟਾਈਲ)

ਚਿਹਰੇ ਦੀਆਂ ਕਈ ਸਮੱਸਿਆਵਾਂ ਦੂਰ ਕਰਦੈ ਆਲੂ ਦਾ ਫੇਸਪੈਕ

  • Edited By Sunaina,
  • Updated: 06 Jul, 2026 04:05 PM
Life Style
potato face pack removes many facial problems
  • Share
    • Facebook
    • Tumblr
    • Linkedin
    • Twitter
  • Comment

ਵੈੱਬ ਡੈਸਕ - ਚਿਹਰੇ ਦੇ ਦਾਗ-ਧੱਬੇ ਹਟਾਉਣ ਅਤੇ ਅੱਖਾਂ ਦੇ ਡਾਰਕ ਸਰਕਲ ਘੱਟ ਕਰਨ ਲਈ ਆਲੂ ਦੀ ਵਰਤੋਂ ਕਾਫੀ ਸਮੇਂ ਤੋਂ ਕੀਤੀ ਜਾ ਰਹੀ ਹੈ। ਆਲੂ ਦਾ ਰਸ ਅੱਖਾਂ ਦੇ ਆਲੇ-ਦੁਆਲੇ ਲਗਾਉਣ ਨਾਲ ਅੱਖਾਂ ਦੀ ਸੋਜ ਘੱਟ ਹੁੰਦੀ ਹੈ। ਚਿਹਰੇ ਦੀਆਂ ਕਈ ਸਮੱਸਿਆਵਾਂ ਤੋਂ ਛੁਟਕਾਰਾ ਪਾਉਣ ਲਈ ਤੁਸੀਂ Îਇਨ੍ਹਾਂ ਘਰੇਲੂ ਨੁਸਖਿਆਂ ਨਾਲ ਬਣੇ ਫੇਸ ਪੈਕ ਦੀ ਵਰਤੋਂ ਕਰ ਸਕਦੇ ਹੋ। ਆਓ ਜਾਣਦੇ ਹਾਂ ਇਸ ਬਾਰੇ...

ਆਲੂ ਅਤੇ ਅੰਡੇ ਦਾ ਫੇਸ ਪੈਕ
ਆਲੂ ਅਤੇ ਅੰਡੇ ਦਾ ਫੇਸ ਪੈਕ ਲਗਾਉਣ ਨਾਲ ਚਿਹਰੇ ਦੇ ਪੋਰਸ ਟਾਈਟ ਹੁੰਦੇ ਹਨ। ਅੱਧੇ ਆਲੂ ਦੇ ਰਸ 'ਚ ਇਕ ਅੰਡੇ ਦਾ ਸਫੈਦ ਹਿੱਸਾ ਮਿਲਾ ਕੇ ਚੰਗੀ ਤਰ੍ਹਾਂ ਨਾਲ ਮਿਕਸ ਕਰ ਲਓ। ਇਸ ਨੂੰ ਚਿਹਰੇ ਅਤੇ ਗਰਦਨ 'ਤੇ ਲਗਭਗ 20 ਮਿੰਟ ਲਈ ਛੱਡ ਦਿਓ। ਬਾਅਦ 'ਚ ਸਾਦੇ ਪਾਣੀ ਨਾਲ ਚਿਹਰੇ ਨੂੰ ਧੋ ਲਓ। ਤੁਹਾਨੂੰ ਤੁਰੰਤ ਫਰਕ ਨਜ਼ਰ ਆਵੇਗਾ।

ਹਲਦੀ ਅਤੇ ਆਲੂ ਦਾ ਫੇਸ ਪੈਕ
ਆਲੂ ਅਤੇ ਹਲਦੀ ਦੇ ਫੇਸ ਪੈਕ ਦੀ ਨਿਯਮਿਤ ਵਰਤੋਂ ਨਾਲ ਚਮੜੀ ਦਾ ਰੰਗ ਸਾਫ ਹੋਣ ਲੱਗਦਾ ਹੈ। ਅੱਧੇ ਆਲੂ ਨੂੰ ਕੱਦੂਕਸ ਕਰਕੇ ਇਸ 'ਚ ਚੁਟਕੀ ਭਰ ਹਲਦੀ ਮਿਲਾ ਕੇ ਚਿਹਰੇ 'ਤੇ ਲਗਾ ਕੇ ਅੱਧੇ ਘੰਟੇ ਲਈ ਛੱਡ ਦਿਓ। ਬਾਅਦ 'ਚ ਚਿਹਰਾ ਪਾਣੀ ਨਾਲ ਸਾਫ ਕਰ ਲਓ। ਇਸ ਫੇਸ ਪੈਕ ਨੂੰ ਹਫਤੇ 'ਚ ਇਕ ਵਾਰ ਤਾਂ ਜ਼ਰੂਰ ਲਗਾਓ।

ਆਲੂ ਅਤੇ ਮੁਲਤਾਨੀ ਮਿੱਟੀ ਦਾ ਫੇਸ ਪੈਕ
ਇਹ ਫੇਸ ਪੈਕ ਤੁਹਾਡੀ ਚਮੜੀ 'ਚ ਨਿਖਾਰ ਲਿਆਉਣ ਦੇ ਨਾਲ ਕਿੱਲਾਂ ਵਾਲੀ ਚਮੜੀ ਦੀ ਸੋਜ ਨੂੰ ਘੱਟ ਕਰਨ 'ਚ ਵੀ ਮਦਦਗਾਰ ਹੈ। ਇਸ ਫੇਸ ਪੈਕ ਨੂੰ ਬਣਾਉਣ ਲਈ ਬਿਨ੍ਹਾਂ ਛਿੱਲੇ ਆਲੂ ਦਾ ਪੇਸਟ ਬਣਾ ਲਓ ਅਤੇ ਉਸ 'ਚ 3 ਤੋਂ 4 ਚਮਚ ਮੁਲਤਾਨੀ ਮਿੱਟੀ ਅਤੇ ਕੁਝ ਬੂੰਦਾਂ ਗੁਲਾਬ ਜਲ ਦੀਆਂ ਮਿਲਾ ਕੇ ਪੇਸਟ ਤਿਆਰ ਕਰੋ।

ਆਲੂ ਅਤੇ ਦੁੱਧ ਨਾਲ ਬਣਿਆ ਫੇਸ ਪੈਕ
ਅੱਧੇ ਆਲੂ ਨੂੰ ਛਿੱਲ ਕੇ ਉਸ ਦਾ ਰਸ ਕੱਢ ਲਓ ਅਤੇ ਇਸ 'ਚ ਦੋ ਚੱਮਚ ਕੱਚਾ ਦੁੱਧ ਮਿਲਾ ਕੇ ਚੰਗੀ ਤਰ੍ਹਾਂ ਨਾਲ ਮਿਕਸ ਕਰਕੇ ਰੂੰ ਦੀ ਮਦਦ ਨਾਲ ਚਿਹਰੇ ਅਤੇ ਗਰਦਨ 'ਤੇ ਲਗਾਓ। ਫਿਰ 20 ਮਿੰਟ ਤੋਂ ਬਾਅਦ ਇਸ ਨੂੰ ਧੋ ਲਓ। ਹਫਤੇ 'ਚ ਤਿੰਨ ਵਾਰ ਇਸ ਨੂੰ ਲਗਾਉਣ ਨਾਲ ਚਿਹਰੇ 'ਤੇ ਫਰਕ ਸਾਫ ਨਜ਼ਰ ਆਉਣ ਲੱਗੇਗਾ।

  • Potato juice
  • Skin care
  • Glowing skin
  • Skin care routine

ਹੁਣ ਭਾਰਤ 'ਚ ਵੀ ਕਿਰਾਏ 'ਤੇ ਲੈ ਸਕੋਗੇ 'ਪਾਰਟਨਰ' ! ਇਸ ਨਵੀਂ ਵੈੱਬਸਾਈਟ ਦੀ ਐਂਟਰੀ ਨੇ ਉਡਾਏ ਹੋਸ਼

NEXT STORY

Stories You May Like

  • the face will have a natural glow
    ਚਿਹਰੇ 'ਤੇ ਆਵੇਗਾ ਕੁਦਰਤੀ ਨਿਖਾਰ ! ਅਪਣਾਓ ਕੇਸਰ ਦਾ ਜਾਦੂਈ ਫੇਸਪੈਕ
  • stop eating these vegetables from today
    ਅੱਜ ਤੋਂ ਹੀ ਇਨ੍ਹਾਂ ਸਬਜ਼ੀਆਂ ਨੂੰ ਖਾਣਾ ਕਰ ਦਿਓ ਬੰਦ ! ਕਈ ਬਿਮਾਰੀਆਂ ਰਹਿਣਗੀਆਂ ਦੂਰ
  • mix this with curd and eat it
    ਦਹੀਂ 'ਚ ਮਿਲਾ ਕੇ ਖਾਓ ਇਹ ਚੀਜ਼ ! ਦੂਰ ਹੋਣਗੀਆਂ ਕਈ ਬਿਮਾਰੀਆਂ, ਫ਼ਾਇਦੇ ਜਾਣ ਰਹਿ ਜਾਓਗੇ ਹੈਰਾਨ
  • work has the power to dispel life  s worries  amitabh bachchan
    ਕੰਮ 'ਚ ਜ਼ਿੰਦਗੀ ਦੀਆਂ ਚਿੰਤਾਵਾਂ ਨੂੰ ਦੂਰ ਕਰਨ ਦੀ ਤਾਕਤ: ਅਮਿਤਾਭ ਬੱਚਨ
  • big changes in gst
    GST 'ਚ ਵੱਡੇ ਬਦਲਾਅ ਦੀ ਤਿਆਰੀ ! Inverted Duty Structure ਦੀਆਂ ਰੁਕਾਵਟਾਂ ਦੂਰ ਕਰਨ ਦੀ ਉੱਠੀ ਮੰਗ
  • benefits of applying yogurt on the face
    ਚਿਹਰੇ 'ਤੇ ਦਹੀਂ ਲਾਉਣ ਦੇ ਫਾਇਦੇ
  • stock of seeds for kharif crops  challenge is to deliver them to farmers on time
    ਸਾਉਣੀ ਦੀਆਂ ਫਸਲਾਂ ਲਈ ਬੀਜਾਂ ਦਾ ਭਰਪੂਰ ਭੰਡਾਰ, ਚੁਣੌਤੀ ਹੁਣ ਸਮੇਂ ਸਿਰ ਕਿਸਾਨਾਂ ਤੱਕ ਪਹੁੰਚਾਉਣ ਦੀ
  • deep gorge fallen military vehicle punjab son martyr
    ਉੱਤਰਾਖੰਡ: ਡੂੰਘੀ ਖੱਡ ’ਚ ਡਿੱਗਿਆ ਫੌਜੀ ਵਾਹਨ, ਪੰਜਾਬ ਦਾ ਪੁੱਤ ਸ਼ਹੀਦ, ਕਈ ਹੋਰ ਜ਼ਖ਼ਮੀ
  • show cause notice issued to former mla madan lal jalalpur
    ਸਾਬਕਾ ਕਾਂਗਰਸੀ ਵਿਧਾਇਕ ਮਦਨ ਲਾਲ ਜਲਾਲਪੁਰ ਨੂੰ 'ਕਾਰਨ ਦੱਸੋ' ਨੋਟਿਸ ਜਾਰੀ, ਜਾਣੋ...
  • alert of heavy rain and thunderstorm in punjab
    ਪੰਜਾਬ 'ਚ 4 ਦਿਨ ਅਹਿਮ! ਭਾਰੀ ਮੀਂਹ ਤੇ ਹਨ੍ਹੇਰੀ-ਤੂਫ਼ਾਨ ਦਾ Alert, ਸਾਵਧਾਨ...
  • incident in adampur youth
    ਆਦਮਪੁਰ 'ਚ ਦਿਨ ਦਿਹਾੜੇ ਨੌਜਵਾਨ ਦਾ ਕਈ ਗੋਲ਼ੀਆਂ ਮਾਰ ਕੇ ਕਤਲ
  • samyukta kisan morcha protest on 13 july
    SKM ਨੇ ਖੋਲ੍ਹਿਆ ਮੋਰਚਾ! 13 ਜੁਲਾਈ ਨੂੰ ਲੈ ਕੇ ਪੰਜਾਬ ਲਈ ਕੀਤਾ ਵੱਡਾ ਐਲਾਨ
  • builder fired upon for not paying ransom one accused arrested
    ਫ਼ਿਰੌਤੀ ਦੀ ਰਕਮ ਨਾ ਦੇਣ ’ਤੇ ਬਿਲਡਰ 'ਤੇ ਕੀਤੀ ਫਾਇਰਿੰਗ! 1 ਮੁਲਜ਼ਮ ਗ੍ਰਿਫ਼ਤਾਰ
  • heartbreaking accident on jalandhar amritsar nh 3 members family die
    ਜਲੰਧਰ-ਅੰਮ੍ਰਿਤਸਰ NH 'ਤੇ ਰੂਹ ਕੰਬਾਊ ਹਾਦਸਾ, ਇਕੋ ਪਰਿਵਾਰ ਦੇ 3 ਜੀਆਂ ਦੀ ਮੌਤ,...
  • girl missing in jalandhar
    ਜਲੰਧਰ 'ਚ ਘਰੋਂ ਸਕੂਲ ਲਈ ਨਿਕਲੇ ਚਾਰ ਬੱਚਿਆਂ 'ਚੋਂ ਇਕ ਕੁੜੀ ਹੋਈ ਲਾਪਤਾ, ਮਚਿਆ...
  • gang demanding ransom for gangster busted
    ਗੈਂਗਸਟਰ ਜੱਗਾ ਲਈ ਫਿਰੌਤੀ ਮੰਗਣ ਵਾਲੇ ਗਿਰੋਹ ਦਾ ਪਰਦਾਫਾਸ਼, ਨਾਜਾਇਜ਼ ਅਸਲੇ ਸਣੇ...
Trending
Ek Nazar
russia ukraine conflict

ਰੂਸ ਨੇ ਕੀਵ 'ਤੇ ਰਾਤੋ-ਰਾਤ ਕੀਤੇ ਮਿਜ਼ਾਈਲ ਅਤੇ ਡਰੋਨ ਹਮਲੇ, ਮਾਰੇ ਗਏ 11 ਲੋਕ

prison violence

ਸ਼੍ਰੀਲੰਕਾ ਜੇਲ੍ਹ ਹਿੰਸਾ: ਮੌਤਾਂ ਦੀ ਗਿਣਤੀ 25 ਤੱਕ ਪਹੁੰਚੀ

suhagrat bride groom lover

'ਹੱਥ ਲਾਇਆ ਤਾਂ...', ਵਿਆਹ ਦੀ ਪਹਿਲੀ ਰਾਤ ਲਾੜੀ ਨੇ ਦਿਖਾ 'ਤਾ 'ਅਨੋਖਾ ਰੂਪ',...

sikh community presence in independence day parade

ਸਿੱਖ ਭਾਈਚਾਰੇ ਨੇ ਅਮਰੀਕਾ ਦੇ 250ਵੇਂ ਆਜ਼ਾਦੀ ਦਿਵਸ ਦੀ ਪਰੇਡ 'ਚ ਭਰੀ ਸ਼ਾਨਦਾਰ...

diljit dosanjh s film sutlej suddenly removed from ott platform

ਦਿਲਜੀਤ ਦੋਸਾਂਝ ਦੀ ਫਿਲਮ 'ਸਤਲੁਜ' OTT ਪਲੇਟਫਾਰਮ ਤੋਂ ਅਚਾਨਕ ਹਟਾਈ

all schools and colleges will remain closed tomorrow

ਸਾਰੇ ਸਕੂਲ-ਕਾਲਜ ਭਲਕੇ ਰਹਿਣਗੇ ਬੰਦ ! ਭਾਰੀ ਬਾਰਿਸ਼ ਦੀ ਚਿਤਾਵਨੀ ਕਾਰਨ BMC ਵੱਲੋਂ...

boy face trial

ਹੈਰਾਨੀਜਨਕ! ਪਾਕਿਸਤਾਨ 'ਚ 72 ਲੋਕਾਂ ਦੀ ਮੌਤ ਦੇ ਮਾਮਲੇ 'ਚ ਜਵਾਕ 'ਤੇ ਚੱਲੇਗਾ...

tribute to ayatollah ali khamenei

ਅਯਾਤੁੱਲਾ ਅਲੀ ਖਮੇਨੀ ਦੀ ਹੋਈ ਅੰਤਿਮ ਅਰਦਾਸ, ਲੱਖਾਂ ਲੋਕਾਂ ਨੇ ਦਿੱਤੀ ਸ਼ਰਧਾਂਜਲੀ

sister  brother  killed  police  arrested

ਭਰਾ ਹੀ ਬਣ ਗਿਆ ਹੈਵਾਨ ! ਸੁੱਤੀ ਪਈ ਭੈਣ ਦੇ ਮਾਰ'ਤੀ ਗੋਲ਼ੀ, ਹੋਸ਼ ਉਡਾਏਗਾ ਪੂਰਾ...

european kabaddi federation

ਯੂਰਪੀਅਨ ਕਬੱਡੀ ਫੈਡਰੇਸ਼ਨ ਦੀ ਵਿਸ਼ੇਸ਼ ਮੀਟਿੰਗ ਓਸਲੋ (ਨਾਰਵੇ) 'ਚ ਸੰਪੰਨ

america 250th anniversary

ਜ਼ੇਲੇਂਸਕੀ ਅਤੇ ਪੁਤਿਨ ਨੇ ਅਮਰੀਕਾ ਦੀ 250ਵੀਂ ਵਰ੍ਹੇਗੰਢ 'ਤੇ ਟਰੰਪ ਨੂੰ ਦਿੱਤੀ...

india australia relations

ਭਾਰਤ-ਆਸਟ੍ਰੇਲੀਆ ਸਬੰਧ ਪਹਿਲਾਂ ਕਦੇ ਇੰਨੇ ਮਜ਼ਬੂਤ ਨਹੀਂ ਰਹੇ : ਅਲਬਾਨੀਜ਼

bollywood veteran actor becomes groom for the third time

ਤੀਜੀ ਵਾਰ ਲਾੜਾ ਬਣਿਆ ਬਾਲੀਵੁੱਡ ਦਾ ਦਿੱਗਜ ਅਦਾਕਾਰ ! ਪਹਿਲੀ ਤਸਵੀਰ ਆਈ ਸਾਹਮਣੇ

sole of branded shoes fell off in 1 month commission imposes fine

'ਰੱਦੀ' ਨਿਕਲੇ ਹਜ਼ਾਰਾਂ ਦੇ ਬ੍ਰਾਂਡਿਡ ਸ਼ੂਜ਼ ! 1 ਮਹੀਨੇ 'ਚ ਹੀ ਉੱਖੜ ਗਈ ਸੋਲ,...

famous couple of the industry has announced their separation

ਇਕ ਹੋਰ ਰਿਸ਼ਤਾ ਹੋਇਆ ਖਤਮ ! ਮਾਂ-ਪਿਓ ਬਣਨ ਮਗਰੋਂ ਇੰਡਸਟਰੀ ਦੇ ਮਸ਼ਹੂਰ ਜੋੜੇ ਨੇ...

famous singer receives threat

'5 ਕਰੋੜ ਦੇ, ਨਹੀਂ ਤਾਂ ਚੱਲਦੇ ਸ਼ੋਅ 'ਚ ਮਾਰ ਦਿਆਂਗੇ ਗੋਲ਼ੀ..!' ਮਸ਼ਹੂਰ ਸਿੰਗਰ...

i have been in relationships with some girls actress makes big revelation

'ਮੇਰੇ ਕੁੱਝ ਕੁੜੀਆਂ ਨਾਲ ਰਿਲੇਸ਼ਨ ਰਹੇ ਹਨ...'; ਮਸ਼ਹੂਰ ਅਦਾਕਾਰਾ ਦਾ ਵੱਡਾ...

saif ali khan sent a letter to ex amrita before his wedding to kareena

ਜਦੋਂ ਕਰੀਨਾ ਦਾ ਹੱਥ ਫੜਨ ਤੋਂ ਪਹਿਲਾਂ ਸੈਫ਼ ਨੇ ਅੰਮ੍ਰਿਤਾ ਸਿੰਘ ਨੂੰ ਭੇਜਿਆ ਸੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਲਾਈਫ ਸਟਾਈਲ ਦੀਆਂ ਖਬਰਾਂ
    • young women  embroidered dresses  fashion
      ਮੁਟਿਆਰਾਂ ਨੂੰ ਪਸੰਦ ਆ ਰਹੀਆਂ ਐਂਬ੍ਰਾਇਡਰੀ ਡਰੈੱਸਾਂ
    • different types of sunglasses are giving women comfort along with style
      ਵੱਖ-ਵੱਖ ਤਰ੍ਹਾਂ ਦੇ ਸਨਗਲਾਸਿਸ ਔਰਤਾਂ ਨੂੰ ਸਟਾਈਲ ਦੇ ਨਾਲ-ਨਾਲ ਦੇ ਰਹੇ ਨੇ ਕੰਫਰਟ
    • young women  trendy t shirts  fashion
      ਮੁਟਿਆਰਾਂ ਨੂੰ ਸਟਾਈਲਿਸ਼ ਲੁਕ ਦੇ ਰਹੀਆਂ ਟ੍ਰੈਂਡੀ ਟੀ-ਸ਼ਰਟਸ
    • benefits of applying yogurt on the face
      ਚਿਹਰੇ 'ਤੇ ਦਹੀਂ ਲਾਉਣ ਦੇ ਫਾਇਦੇ
    • indian dress  young women  white suit
      ਮੁਟਿਆਰਾਂ ਨੂੰ ਸਿੰਪਲ-ਸੋਬਰ ਲੁੱਕ ਦੇ ਰਹੇ ‘ਵ੍ਹਾਈਟ ਸੂਟ’
    • mexican batman
      ਆ ਗਿਆ 'ਮੈਕਸੀਕਨ ਬੈਟਮੈਨ' ! ਰਾਤ ਨੂੰ ਫੜ ਕੇ ਖੰਭਿਆਂ ਨਾਲ ਬੰਨ੍ਹ ਦਿੰਦੈ ਚੋਰ,...
    • bridal look  trendy kaleere  wedding
      ਬ੍ਰਾਈਡਲ ਲੁੱਕ ਨੂੰ ਚਾਰ ਚੰਨ ਲਗਾ ਰਹੇ ‘ਟਰੈਂਡੀ ਕਲੀਰੇ’
    • the face will have a natural glow
      ਚਿਹਰੇ 'ਤੇ ਆਵੇਗਾ ਕੁਦਰਤੀ ਨਿਖਾਰ ! ਅਪਣਾਓ ਕੇਸਰ ਦਾ ਜਾਦੂਈ ਫੇਸਪੈਕ
    • why does hair fall in monsoon
      Monsoon 'ਚ ਕਿਉਂ ਝੜਦੇ ਨੇ ਵਾਲ! ਜਾਣੋ ਕਾਰਨ ਅਤੇ ਬਚਾਅ ਦੇ ਤਰੀਕੇ
    • young women  designer skirts  craze
      ਮੁਟਿਆਰਾਂ ’ਚ ਵਧਿਆ ਡਿਜ਼ਾਈਨਰ ਸਕਰਟਸ ਦਾ ਕ੍ਰੇਜ਼
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +