Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, JUN 23, 2026

    8:55:57 PM

  • major incident in ferozepur

    ਫਿਰੋਜ਼ਪੁਰ 'ਚ ਵੱਡੀ ਵਾਰਦਾਤ! ਕੱਪੜਿਆਂ ਦੇ ਸ਼ੋਅਰੂਮ...

  • viral video case  gurugram police registers fir

    ਵਾਇਰਲ ਵੀਡੀਓ ਮਾਮਲਾ : ਗੁਰੂਗ੍ਰਾਮ ਪੁਲਸ ਵੱਲੋਂ FIR...

  • gurugram police action confirms congress claims khaira

    ਗੁਰੂਗ੍ਰਾਮ ਪੁਲਸ ਦੀ ਕਾਰਵਾਈ ਨਾਲ ਹੋਈ ਕਾਂਗਰਸ ਦੇ...

  • gold and silver prices fell  etf also broke  know why

    ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਡਿੱਗੀਆਂ, ETF ਵੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Life-Style News
  • New Delhi
  • Cooking Tips: ਸਰੀਰ ਨੂੰ ਠੰਡਕ ਪਹੁੰਚਾਉਂਦਾ ਹੈ ਕੱਦੂ, ਜਾਣੋ ਇਸ ਦੀ ਬਰਫ਼ੀ ਬਣਾਉਣ ਦੀ ਵਿਧੀ

LIFE-STYLE News Punjabi(ਲਾਈਫ ਸਟਾਈਲ)

Cooking Tips: ਸਰੀਰ ਨੂੰ ਠੰਡਕ ਪਹੁੰਚਾਉਂਦਾ ਹੈ ਕੱਦੂ, ਜਾਣੋ ਇਸ ਦੀ ਬਰਫ਼ੀ ਬਣਾਉਣ ਦੀ ਵਿਧੀ

  • Edited By Aarti Dhillon,
  • Updated: 17 May, 2021 02:30 PM
New Delhi
pumpkin barfi cools the body  learn how to make ice
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ- ਗਰਮੀਆਂ 'ਚ ਕੱਦੂ ਨਾਲ ਬਣੀ ਹੋਈ ਸਬਜ਼ੀ ਬਹੁਤ ਖਾਧੀ ਜਾਂਦੀ ਹੈ ਕਿਉਂਕਿ ਉਹ ਸਾਡੇ ਸਰੀਰ ਨੂੰ ਠੰਡਕ ਪਹੁੰਚਾਉਂਦੀ ਹੈ ਪਰ ਹਰ ਰੋਜ਼ ਕੱਦੂ ਦੀ ਸਬਜ਼ੀ ਖਾਣੀ ਬੋਰਿੰਗ ਲੱਗਣ ਲੱਗਦੀ ਹੈ ਤਾਂ ਅਜਿਹੇ 'ਚ ਤੁਸੀਂ ਇਸ ਦਾ ਹਲਵਾ ਜਾਂ ਫਿਰ ਬਰਫ਼ੀ ਆਦਿ ਬਣਾ ਸਕਦੇ ਹੋ। ਕੱਦੂ ਦੀ ਬਰਫ਼ੀ ਬਹੁਤ ਸੁਆਦ ਹੁੰਦੀ ਹੈ ਜਿਸ ਨੂੰ ਬਣਾਉਣਾ ਕਾਫ਼ੀ ਆਸਾਨ ਹੈ। ਕੱਦੂ ਦੀ ਬਰਫ਼ੀ ਬਣਾਉਣੀ ਹੋਵੇ ਤਾਂ ਉਸ ਲਈ ਪੱਕਿਆ ਹੋਇਆ ਕੱਦੂ ਲੈਣਾ ਚਾਹੀਦਾ ਹੈ ਤਾਂ ਜੋ ਉਹ ਮਿੱਠਾ ਹੋਵੇ।

ਇਹ ਵੀ ਪੜ੍ਹੋ-Cookin Tips: ਘਰ ਦੀ ਰਸੋਈ 'ਚ ਇੰਝ ਬਣਾਓ ਰੈਸਟੋਰੈਂਟ ਵਰਗਾ ਚਨਾ ਮਸਾਲਾ 
ਆਓ ਜਾਣੋ ਇਸ ਨੂੰ ਬਣਾਉਣ ਦੀ ਵਿਧੀ
ਬਣਾਉਣ ਲਈ ਸਮੱਗਰੀ

ਕੱਦੂ-1 ਕੱਪ
ਘਿਓ-4 ਚਮਚੇ
ਚੀਨੀ-200 ਗ੍ਰਾਮ
ਮੇਵੇ-200 ਗ੍ਰਾਮ
ਬਾਦਾਮ, ਕਾਜੂ, ਪਿਸਤਾ-1-1 ਚਮਚੇ
ਇਲਾਇਚੀ-4-5

ਇਹ ਵੀ ਪੜ੍ਹੋ-Cookin Tips: ਘਰ ਦੀ ਰਸੋਈ 'ਚ ਇੰਝ ਬਣਾਓ ਰੈਸਟੋਰੈਂਟ ਵਰਗਾ ਚਨਾ ਮਸਾਲਾ
ਬਣਾਉਣ ਦੀ ਵਿਧੀ
ਸਭ ਤੋਂ ਪਹਿਲਾਂ ਕੱਦੂ ਛਿੱਲ ਕੇ ਸਾਫ਼ ਕਰ ਲਓ। ਫਿਰ ਇਸ ਨੂੰ ਪੀਸ ਲਓ ਜਾਂ ਫਿਰ ਉਸ ਦੇ ਛੋਟੇ-ਛੋਟੇ ਟੁੱਕੜੇ ਕਰ ਲਓ। ਫਿਰ ਕੜ੍ਹਾਹੀ 'ਚ ਘਿਓ ਪਾ ਕ ਗਰਮ ਕਰੋ, ਫਿਰ ਕੱਦੂ ਪਾ ਕੇ ਅੱਗ ਹੌਲੀ ਕਰ ਦਿਓ ਅਤੇ ਉਸ ਨੂੰ ਪੱਕਣ ਦਿਓ। ਜਦੋਂ ਕੱਦੂ ਪੱਕ ਜਾਵੇ ਤਾਂ ਇਸ 'ਚ ਚੀਨੀ ਮਿਲਾਓ। ਇਸ ਨੂੰ ਲਗਾਤਾਰ ਹਿਲਾਉਂਦੇ ਰਹੋ ਨਹੀਂ ਤਾਂ ਕੱਦੂ ਹੇਠਾਂ ਚਿਪਕਣਾ ਸ਼ੁਰੂ ਹੋ ਜਾਵੇਗਾ। ਇਸ 'ਚ ਦੋ ਚਮਚ ਘਿਓ ਪਾਓ ਅਤੇ ਇਸ ਨੂੰ ਭੁੰਨ੍ਹ ਲਓ। ਫਿਰ ਇਸ 'ਚ ਮੇਵੇ ਮਿਲਾ ਕੇ ਕੁਝ ਦੇਰ ਪਕਾਓ। ਜਦੋਂ ਇਹ ਗਾੜ੍ਹਾ ਹੋ ਜਾਵੇ ਅਤੇ ਉਸ 'ਚੋਂ ਪਾਣੀ ਸੁੱਕ ਜਾਵੇ ਤਾਂ ਅੱਗ ਹੌਲੀ ਕਰ ਦਿਓ। ਫਿਰ ਇਸ 'ਚ ਮੇਵੇ ਅਤੇ ਇਲਾਇਚੀ ਪਾਊਡਰ ਪਾਓ। ਇਕ ਥਾਲੀ ਲਓ, ਉਸ 'ਚ ਘਿਓ ਲਗਾਓ, ਕੱਦੂ ਦਾ ਪੇਸਟ ਫੈਲਾਓ ਅਤੇ 1 ਘੰਟੇ ਤੱਕ ਜਮਣ ਲਈ ਛੱਡ ਦਿਓ। ਫਿਰ 1 ਘੰਟੇ ਬਾਅਦ ਚਾਕੂ ਨਾਲ ਇਸ ਨੂੰ ਛੋਟੇ ਟੁੱਕੜਿਆਂ 'ਚ ਕੱਟ ਲਓ ਅਤੇ ਖਾਓ। 

ਨੋਟ: ਇਸ ਖ਼ਬਰ ਸਬੰਧੀ ਆਪਣੀ ਰਾਏ ਕੁਮੈਂਟ ਬਾਕਸ ’ਚ ਦਿਓ। 

  • Pumpkin barfi
  • cools
  • body
  • barfi
  • cooking
  • ਕੱਦੂ
  • ਬਰਫ਼ੀ
  • ਬਾਦਾਮ

ਦਹੀਂ ਦੇ ਨਾਲ ਭੁੱਲ ਕੇ ਵੀ ਨਾ ਖਾਓ ਅੰਬ ਸਣੇ ਇਹ ਵਸਤੂਆਂ, ਸਰੀਰ ਨੂੰ ਹੋ ਸਕਦੀ ਹੈ ਸਮੱਸਿਆ

NEXT STORY

Stories You May Like

  • what is the method of making daliya kheer
    ਦਲੀਆ ਖੀਰ ਬਣਾਉਣ ਦਾ ਕੀ ਹੈ ਤਰੀਕਾ ਤੇ ਜਾਣੋ ਇਸ ਦੇ ਸਰੀਰ ਨੂੰ ਮਿਲਣ ਵਾਲੇ ਹੈਰਾਨੀਜਨਕ ਫਾਇਦਿਆਂ ਬਾਰੇ
  • rbi  s  customers will now be able to withdraw only rs 1 lakh from this bank
    RBI ਦੀ ਵੱਡੀ ਕਾਰਵਾਈ: ਗਾਹਕ ਹੁਣ ਇਸ ਬੈਂਕ ਤੋਂ ਸਿਰਫ਼ 1 ਲੱਖ ਰੁਪਏ ਹੀ ਕਢਵਾ ਸਕਣਗੇ, ਜਾਣੋ ਕਾਰਨ
  • coconut water is no less than a boon for the body
    ਸਰੀਰ ਲਈ ਕਿਸੇ ਵਰਦਾਨ ਤੋਂ ਘੱਟ ਨਹੀਂ 'ਨਾਰੀਅਲ ਪਾਣੀ'! ਜਾਣੋ ਇਸ ਦੇ ਪੀਣ ਦੇ ਹੈਰਾਨੀਜਨਕ ਫਾਇਦੇ
  • banks are concerned about nri customers
    NRI ਗਾਹਕਾਂ ਨੂੰ ਲੈ ਕੇ ਚਿੰਤਾ 'ਚ ਬੈਂਕ, ਗਾਹਕਾਂ ਨੂੰ ਆਕਰਸ਼ਿਤ ਕਰਨ ਦੀ ਦੌੜ ਹੋਈ ਤੇਜ਼
  • figs are a panacea for the body in summer
    ਗਰਮੀਆਂ 'ਚ ਸਰੀਰ ਲਈ ਰਾਮਬਾਣ ਹੈ 'ਅੰਜੀਰ'! ਜਾਣੋ ਖਾਣ ਦੇ ਹੈਰਾਨੀਜਨਕ ਫਾਇਦੇ
  • international flight services to start from navi mumbai airport
    ਨਵੀਂ ਮੁੰਬਈ ਹਵਾਈ ਅੱਡੇ ਤੋਂ ਅਗਲੇ ਮਹੀਨੇ ਦੀ ਇਸ ਤਾਰੀਖ਼ ਤੋਂ ਸ਼ੁਰੂ ਹੋਣਗੀਆਂ ਅੰਤਰਰਾਸ਼ਟਰੀ ਜਹਾਜ਼ ਸੇਵਾਵਾਂ
  • milk prices set to rise again farmers concerns increased
    ਫਿਰ ਵਧਣ ਲਈ ਤਿਆਰ ਦੁੱਧ ਦੀਆਂ ਕੀਮਤਾਂ, ਇਸ ਕਾਰਨ ਵਧੀ ਕਿਸਾਨਾਂ ਦੀ ਚਿੰਤਾ
  • empty stomach  seasonal juice is a boon for health
    ਖਾਲੀ ਪੇਟ 'ਮੌਸੰਮੀ ਦਾ ਜੂਸ' ਸਿਹਤ ਲਈ ਹੈ ਵਰਦਾਨ! ਜਾਣੋ ਇਸ ਨੂੰ ਪੀਣ ਦੇ ਹੈਰਾਨੀਜਨਕ ਫਾਇਦੇ
  • dera sachkhand ballan head sant niranjan das ji honored with padma shri
    ਡੇਰਾ ਸੱਚਖੰਡ ਬੱਲਾਂ ਦੇ ਮੁਖੀ ਸੰਤ ਨਿਰੰਜਨ ਦਾਸ ਜੀ ਦਾ ਪਦਮਸ਼੍ਰੀ ਪੁਰਸਕਾਰ ਨਾਲ...
  • all districts of punjab police checkpoints punjab police
    ਪੰਜਾਬ ਦੇ ਸਾਰੇ ਜ਼ਿਲ੍ਹਿਆਂ ’ਚ ਲੱਗ ਗਏ ਵਾਧੂ ਨਾਕੇ, ਪੁਲਸ ਨੇ ਕੀਤੀ ਸਖ਼ਤੀ
  • rain will occur in punjab alert in punjab
    ਪੰਜਾਬ 'ਚ ਆਵੇਗਾ ਹਨ੍ਹੇਰੀ-ਤੂਫਾਨ ਤੇ ਪਵੇਗਾ ਮੀਂਹ, ਯੈਲੋ ਅਲਰਟ ਜਾਰੀ
  • doni bal gang jalandhar police
    ਜਲੰਧਰ 'ਚ ਡੋਨੀ ਬੱਲ ਗੈਂਗ ਦੇ ਗੈਂਗਸਟਰ ਦਾ ਐਨਕਾਊਂਟਰ, ਅੰਨ੍ਹੇਵਾਹ ਚੱਲੀਆਂ...
  • markets will remain closed for 4 days
    ਪੰਜਾਬ : 4 ਦਿਨ ਇਹ ਬਾਜ਼ਾਰ ਰਹਿਣਗੇ ਬੰਦ, ਵਪਾਰੀ ਐਸੋਸੀਏਸ਼ਨਾਂ ਨੇ ਲਿਆ ਫੈਸਲਾ
  • jalandhar news
    ਜਲੰਧਰ 'ਚ ਬਲਾਸਟ! ਗੱਡੀ 'ਚ ਬੈਠੇ ਵਿਅਕਤੀ ਦੀ ਦਰਦਨਾਕ ਮੌਤ, ਪੁਲਸ ਵੱਲੋਂ ਜਾਂਚ...
  • punjab important news for those buying and selling two wheelers
    ਪੰਜਾਬ : ਦੋਪਹੀਆ ਵਾਹਨ ਖ਼ਰੀਦਣ ਤੇ ਵੇਚਣ ਵਾਲਿਆਂ ਲਈ ਜ਼ਰੂਰੀ ਖ਼ਬਰ, ਡੀਲਰਾਂ ਨੇ...
  • jalandhar residents have paid more than 2 25 crore traffic challan fines
    ਜਲੰਧਰੀਆਂ ਨੇ ਜੁਰਮਾਨੇ ਭਰਨ 'ਚ ਗੱਡੇ ਝੰਡੇ, ਸਾਢੇ 5 ਮਹੀਨਿਆਂ 'ਚ ਟ੍ਰੈਫਿਕ...
Trending
Ek Nazar
zirakpur fatak closed for 52 hours

52 ਘੰਟਿਆਂ ਲਈ ਬੰਦ ਹੋਇਆ ਜ਼ੀਰਕਪੁਰ ਦਾ ਇਹ ਫਾਟਕ, ਲੋਕਾਂ ਨੂੰ ਆਵੇਗੀ ਵੱਡੀ ਮੁਸ਼ਕਿਲ

world  s loudest person

ਮਿਲ ਗਿਆ ਸਭ ਤੋਂ 'ਤੇਜ਼ ਆਵਾਜ਼' ਵਾਲਾ ਸ਼ਖਸ! ਤੋੜ'ਤਾ 30 ਸਾਲ ਪੁਰਾਣਾ ਵਿਸ਼ਵ...

sultanpur lodhi bullion market will remain closed

ਸੁਲਤਾਨਪੁਰ ਲੋਧੀ ਦਾ ਸਰਾਫਾ ਬਾਜ਼ਾਰ 26 ਤੋਂ 28 ਤਰੀਕ ਤੱਕ ਰਹੇਗਾ ਬੰਦ, ਜਾਣੋ ਕਾਰਨ

shooting in canada

ਕੈਨੇਡਾ 'ਚ ਗੋਲੀਬਾਰੀ, ਪੁਲਸ ਅਧਿਕਾਰੀ ਸਣੇ ਇਕ ਨਾਗਰਿਕ ਦੀ ਗਈ ਜਾਨ

non bailable warrant issued against famous actor

ਮਸ਼ਹੂਰ ਅਦਾਕਾਰ ਦੀ ਕਿਸੇ ਵੀ ਸਮੇਂ ਹੋ ਸਕਦੀ ਹੈ ਗ੍ਰਿਫਤਾਰੀ ! ਜਾਰੀ ਹੋ ਗਿਆ...

wedding  road accident  groom  death  police

ਸ਼ਗਨਾਂ ਵਾਲੇ ਘਰ ਵਿਛ ਗਏ ਸੱਥਰ ! ਵਿਆਹ ਤੋਂ ਸਿਰਫ਼ 1 ਦਿਨ ਪਹਿਲਾਂ ਲਾੜੇ ਦੀ ਹੋ ਗਈ...

famous actor got married to his   sister

ਮਸ਼ਹੂਰ ਅਦਾਕਾਰ ਨੇ 'ਭੈਣ' ਨਾਲ ਹੀ ਕਰਵਾ ਲਿਆ ਵਿਆਹ ! ਇੰਟਰਵਿਊ 'ਚ ਕੀਤਾ ਕਬੂਲ

us lawmakers cited pakistan

ਅੱਤਵਾਦੀਆਂ ਨੂੰ ਸ਼ਰਨ ਦੇਣ ਦਾ ਪਾਕਿਸਤਾਨ ਦਾ ਪੁਰਾਣਾ ਇਤਿਹਾਸ, ਅਮਰੀਕੀ...

union minister of state resigns

ਕੇਂਦਰੀ ਰਾਜ ਮੰਤਰੀ ਨੇ ਦਿੱਤਾ ਅਸਤੀਫ਼ਾ ! ਰਾਸ਼ਟਰਪਤੀ ਨੇ ਕੀਤਾ ਮਨਜ਼ੂਰ

actress with stage 4 cancer treks at 11 000 feet

ਜ਼ਿੰਦਾਦਿਲੀ ਦੀ ਮਿਸਾਲ; ਕੈਂਸਰ ਦੀ ਆਖ਼ਰੀ ਸਟੇਜ 'ਤੇ ਮਸ਼ਹੂਰ ਅਦਾਕਾਰਾ ਨੇ 11,000...

bride marriage lover mother father

ਕੁੜੀ ਦਾ ਕਿਤੇ ਹੋਰ ਹੋ ਰਿਹਾ ਸੀ ਵਿਆਹ! ਸਿਰਫ਼ਿਰੇ ਆਸ਼ਕ ਤੋਂ ਪਰੇਸ਼ਾਨ ਹੋ ਲਾੜੀ ਸਣੇ...

scientists have created a tool to predict the time of death

ਵਿਗਿਆਨੀਆਂ ਨੇ ਬਣਾਇਆ ਇਨਸਾਨ ਦੀ ਮੌਤ ਦਾ ਸਮਾਂ ਦੱਸਣ ਵਾਲਾ ਟੂਲ!

famous actor and comedian diagnosed with cancer

ਮਸ਼ਹੂਰ ਅਦਾਕਾਰ 'ਮੋਸ਼ੇ' ਨੂੰ ਹੋਇਆ ਕੈਂਸਰ ! ਖੁਦ ਪੋਸਟ ਸਾਂਝੀ ਕਰ ਦਿੱਤੀ ਜਾਣਕਾਰੀ

birth death certificate up fee

Birth ਤੇ Death Certificate ਬਣਵਾਉਣ ਲਈ ਭਰਨੀ ਪਏਗੀ 10 ਗੁਣਾ ਫੀਸ! UP ਸਰਕਾਰ...

indian workers in singapore

ਸਿੰਗਾਪੁਰ 'ਚ  ਭਾਰਤੀ ਕਾਮਿਆਂ ਨੂੰ ਨਹੀਂ ਮਿਲ ਰਹੀ ਤਨਖਾਹ ! ਮੰਤਰਾਲੇ ਅੱਗੇ ਲਗਾਈ...

ncw summons comedian

ਮਹਿਲਾ ਕਮਿਸ਼ਨ ਨੇ ਮਸ਼ਹੂਰ ਕਾਮੇਡੀਅਨ ਨੂੰ ਭੇਜਿਆ ਸੰਮਨ, ਅੱਜ ਸ਼ਾਮ 4 ਵਜੇ ਹੋਵੇਗੀ...

this famous actress used to play the role of a corpse in cid

CID 'ਚ ਲਾਸ਼ ਦਾ ਰੋਲ ਨਿਭਾਉਂਦੀ ਸੀ ਇਹ ਮਸ਼ਹੂਰ ਅਦਾਕਾਰਾ ! ਮਿਲਦੇ ਸੀ 3000 ਰੁਪਏ,...

attack on brother of famous bollywood actor

ਬਾਲੀਵੁੱਡ ਦੇ ਮਸ਼ਹੂਰ ਅਦਾਕਾਰ ਦੇ ਭਰਾ 'ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ! ਲੜ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਲਾਈਫ ਸਟਾਈਲ ਦੀਆਂ ਖਬਰਾਂ
    • no need to buy expensive lipsticks anymore
      ਮਹਿੰਗੀਆਂ ਲਿਪਸਟਿਕਾਂ ਖਰੀਦਣ ਦੀ ਹੁਣ ਲੋੜ ਨਹੀਂ ! ਘਰ 'ਚ ਆਸਾਨ ਤਰੀਕੇ ਨਾਲ...
    • young women  denim shirt layering  trend
      ਮੁਟਿਆਰਾਂ ’ਚ ਵਧਿਆ ‘ਡੈਨਿਮ ਸ਼ਰਟ ਲੇਅਰਿੰਗ’ ਦਾ ਟ੍ਰੈਂਡ
    • 45 percent fail in treadmill test
      ਨੌਜਵਾਨਾਂ ਦੀ ਫਿਟਨੈੱਸ ’ਤੇ ਖ਼ਤਰੇ ਦੀ ਘੰਟੀ, 45 ਫ਼ੀਸਦੀ ਟ੍ਰੈੱਡਮਿਲ ਟੈਸਟ ’ਚ...
    • dark circles under your eyes then follow these tips
      ਅੱਖਾਂ ਹੇਠਾਂ ਹੋ ਗਏ ਨੇ ਡਾਰਕ ਸਰਕਲ ਤਾਂ ਅਪਣਾਓ ਇਹ ਟਿਪਸ
    • heat affects the baby growing in the womb
      'ਗਰਮੀ ਅਤੇ ਹੁੰਮਸ’ ਪੇਟ 'ਚ ਪਲ ਰਹੇ ਬੱਚੇ 'ਤੇ ਪਾਉਂਦੀ ਹੈ ਅਸਰ
    • these habits will bring happiness in married life
      ਵਿਆਹੁਤਾ ਜੀਵਨ 'ਚ ਖੁਸ਼ੀਆਂ ਭਰ ਦੇਣਗੀਆਂ ਇਹ ਆਦਤਾਂ
    • now  the new luxury trend is not to show off but to hide things
      ਹੁਣ ਦਿਖਾਵਾ ਨਹੀਂ ਸਗੋਂ ਚੀਜ਼ਾਂ ਨੂੰ 'ਲੁਕਾਉਣਾ' ਹੈ ਨਵਾਂ ਲਗਜ਼ਰੀ ਟ੍ਰੈਂਡ
    • denim dress  trendy fashion  summer  winter  young women
      ਡੈਨਿਮ ਡਰੈੱਸ ਬਣੀ ਹਰ ਮੌਸਮ ਦਾ ਟ੍ਰੈਂਡੀ ਫੈਸ਼ਨ
    • how to make gram flour chila
      ਘਰ 'ਚ ਆਸਾਨ ਤਰੀਕੇ ਨਾਲ ਬਣਾਓ ਵੇਸਣ ਦਾ ਚਿੱਲਾ
    • menopause before age 40 may increase risk of heart attack and stroke
      40 ਸਾਲ ਤੋਂ ਪਹਿਲਾਂ ਮੈਨੋਪਾਜ਼ ਨਾਲ ਵਧ ਸਕਦੈ ਹਾਰਟ ਅਟੈਕ ਅਤੇ ਸਟ੍ਰੋਕ ਦਾ ਖ਼ਤਰਾ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +