Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, JUL 14, 2026

    12:48:59 AM

  • sukhbir singh badal aide shot by unidentified men

    ਮਾਨਸਾ 'ਚ ਵੱਡੀ ਵਾਰਦਾਤ: ਸੁਖਬੀਰ ਬਾਦਲ ਦੇ ਕਰੀਬੀ...

  • bodies of 15 indian tourists arrive in mumbai

    ਵੀਅਤਨਾਮ ਕਿਸ਼ਤੀ ਹਾਦਸਾ: 15 ਭਾਰਤੀ ਸੈਲਾਨੀਆਂ ਦੀਆਂ...

  • preparations full swing for motorcycle march on july 15 and delhi march july 20

    ਪੰਜਾਬ ਵਾਸੀਆਂ ਲਈ ਖੜ੍ਹੀ ਹੋਵੇਗੀ ਵੱਡੀ ਮੁਸੀਬਤ!...

  • punjab congress main face assembly elections

    ਪੰਜਾਬ 'ਚ ਕੌਣ ਹੋਵੇਗਾ ਕਾਂਗਰਸ ਦਾ ਮੁੱਖ ਚਿਹਰਾ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Life-Style News
  • Jalandhar
  • ‘ਗੁੱਸੇ’ ਵਾਲੇ ਤੇ ‘ਲਗਜ਼ਰੀ ਲਾਈਫ਼’ ਜਿਊਣ ਦਾ ਸ਼ੌਕ ਰੱਖਦੇ ਹਨ ਇਸ ਅੱਖਰ ਦੇ ਲੋਕ, ਜਾਣੋ ਹੋਰ ਵੀ ਕਈ ਗੱਲਾਂ

LIFE-STYLE News Punjabi(ਲਾਈਫ ਸਟਾਈਲ)

‘ਗੁੱਸੇ’ ਵਾਲੇ ਤੇ ‘ਲਗਜ਼ਰੀ ਲਾਈਫ਼’ ਜਿਊਣ ਦਾ ਸ਼ੌਕ ਰੱਖਦੇ ਹਨ ਇਸ ਅੱਖਰ ਦੇ ਲੋਕ, ਜਾਣੋ ਹੋਰ ਵੀ ਕਈ ਗੱਲਾਂ

  • Edited By Rajwinder Kaur,
  • Updated: 12 Apr, 2021 05:08 PM
Jalandhar
r names people anger luxury life living hobbies
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਬਿਊਰੋ) - ਹਰੇਕ ਸ਼ਖਸ ਨੂੰ ਆਪਣੇ ਨਾਂ ਦਾ ਪਹਿਲਾਂ ਅੱਖਰ ਪਸੰਦ ਹੁੰਦਾ ਹੈ।  ਇਨਸਾਨ ਦੇ ਨਾਂ ਦਾ ਪਹਿਲਾ ਅੱਖਰ ਉਸ ਦੇ ਬਾਰੇ ਸਭ ਕੁਝ ਬਿਆਨ ਕਰ ਦਿੰਦਾ ਹੈ, ਜਿਸ ’ਚ ਉਸ ਦੀਆਂ ਚੰਗੀਆਂ ਅਤੇ ਬੁਰੀਆਂ ਆਦਤਾਂ ਦਾ ਜ਼ਿਕਰ ਵੀ ਹੁੰਦਾ ਹੈ। ਨਾਮ ਦੇ ਪਹਿਲੇ ਅੱਖਰ ਰਾਹੀਂ ਹੀ ਹਰੇਕ ਸ਼ਖਸ ਦੀ ਰਾਸ਼ੀ ਦਾ ਵੀ ਪਤਾ ਲੱਗ ਜਾਂਦਾ ਹੈ, ਜਿਸ ਨਾਲ ਉਸ ਦੇ ਸੁਭਾਅ ਅਤੇ ਭਵਿੱਖ ਨਾਲ ਜੁੜੀਆਂ ਸਾਰੀਆਂ ਗੱਲਾਂ ਦਾ ਪਤਾ ਸੌਖੇ ਢੰਗ ਨਾਲ ਲੱਗ ਜਾਂਦਾ ਹੈ। ਅੱਜ ਅਸੀਂ ਅੰਗਰੇਜ਼ੀ ਦੇ ਅੱਖਰ ‘R’ ਦੇ ਨਾਂ ਤੋਂ ਸ਼ੁਰੂ ਹੋਣ ਵਾਲੀਆਂ ਕੁੜੀਆਂ ਦੇ ਬਾਰੇ ਗੱਲਬਾਤ ਕਰਨ ਜਾ ਰਹੇ ਹਾਂ। ਇਹ ਕੁੜੀਆਂ ਸੋਹਣੀਆਂ ਹੋਣ ਦੇ ਨਾਲ-ਨਾਲ ਆਕਰਸ਼ਿਤ ਵੀ ਹੁੰਦੀਆਂ ਹਨ। ਇਹ ਸਾਰੇ ਲੋਕਾਂ ਦਾ ਦਿਲ ਬੜੇ ਪਿਆਰ ਨਾਲ ਜਿੱਤ ਲੈਂਦੀਆਂ ਹਨ।

ਸੋਚ ਸਮਝ ਕੇ ਕਰਦੀਆਂ ਨੇ ਜੀਵਨ ਸਾਥੀ ਦੀ ਚੋਣ
‘ਆਰ’ ਅੱਖਰ ਵਾਲੀਆਂ ਕੁੜੀਆਂ ਕਾਫ਼ੀ ਤੇਜ਼ ਦਿਮਾਗ ਦੀਆਂ ਹੁੰਦੀਆਂ ਹਨ। ਇਹ ਆਪਣੇ ਜੀਵਨ ਸਾਥੀ ਦੀ ਚੋਣ ਸੌਖੇ ਤਰੀਕੇ ਨਾਲ ਨਹੀਂ ਕਰਦੀਆਂ ਸਗੋਂ ਕਾਫ਼ੀ ਸੋਚ ਸਮਝ ਕੇ ਆਪਣੇ ਸਾਥੀ ਦੀ ਚੋਣ ਕਰਦੀਆਂ ਹਨ। 

ਪੜ੍ਹੋ ਇਹ ਵੀ ਖ਼ਬਰਾਂ - Shahnaz Husain:ਗਰਮੀ ’ਚ ਇੰਝ ਕਰੋ ਨਾਰੀਅਲ ਦੇ ਤੇਲ ਦੀ ਵਰਤੋਂ, ਚਮਕੇਗਾ ਚਿਹਰਾ ਤੇ ਝੁਰੜੀਆਂ ਤੋਂ ਮਿਲੇਗੀ ਰਾਹਤ

ਗੁੱਸੇ ਵਾਲੀਆਂ
ਇਨ੍ਹਾਂ ਕੁੜੀਆਂ ਨੂੰ ਗੁੱਸਾ ਬਹੁਤ ਆਉਂਦਾ ਹੈ। ਇਨ੍ਹਾਂ ਕੁੜੀਆਂ ਦੀਆਂ ਸਾਰੀਆਂ ਚੀਜ਼ਾਂ ਇਕ ਦਮ ਸਹੀ ਹੋਣੀਆਂ ਚਾਹੀਦੀਆਂ ਹਨ, ਕਿਉਂਕਿ ਅਜਿਹਾ ਨਾ ਹੋਣ ’ਤੇ ਇਨ੍ਹਾਂ ਨੂੰ ਗੁੱਸਾ ਜਲਦੀ ਆ ਜਾਂਦਾ ਹੈ। 

ਮਤਲਬੀ 
‘R’ ਅੱਖਰ ਦੀਆਂ ਕੁੜੀਆਂ ਆਪਣੇ ਬਾਰੇ ਜ਼ਿਆਦਾ ਸੋਚਣ ਅਤੇ ਭੀੜ ਤੋਂ ਵੱਖ ਹੋ ਕੇ ਚੱਲਣ ਵਾਲੀਆਂ ਹੁੰਦੀਆਂ ਹਨ। ਇਹ ਕੁੜੀਆਂ ਕਈ ਵਾਰ ਦੂਜਿਆਂ ਤੋਂ ਕੰਮ ਦਾ ਮਤਲਬ ਕੱਢਣ ਤੱਕ ਹੀ ਸਥਿਰ ਰਹਿੰਦੀਆਂ ਹਨ। 

ਪੜ੍ਹੋ ਇਹ ਵੀ ਖ਼ਬਰਾਂ - ‘ਟਾਇਲਟ’ ’ਚ ਬੈਠ ਕੇ ਮੋਬਾਇਲ ਫੋਨ ਦੀ ਵਰਤੋਂ ਕਰਨ ਵਾਲੇ ਹੋ ਜਾਣ ਸਾਵਧਾਨ, ਹੋ ਸਕਦੀਆਂ ਨੇ ਇਹ ਗੰਭੀਰ ਬੀਮਾਰੀਆਂ 

ਦਿਲ ਅਤੇ ਦਿਮਾਗ ਤੋਂ ਰਿਸ਼ਤੇ ਨੂੰ ਨਿਭਾਉਂਦੀਆਂ ਹਨ
‘ਆਰ’ ਨਾਂ ਵਾਲੀਆਂ ਕੁੜੀਆਂ ਆਪਣੇ ਰਿਸ਼ਤੇ ਨੂੰ ਦਿਲੋਂ ਦੇ ਨਾਲ-ਨਾਲ ਦਿਮਾਗ ਤੋਂ ਵੀ ਨਿਭਾਉਂਦੀਆਂ ਹਨ। ਇਹ ਕੁੜੀਆਂ ਆਪਣੇ ਦੋਸਤਾਂ ਅਤੇ ਪਰਿਵਾਰ ਵਾਲਿਆਂ ਨਾਲ ਰਿਸ਼ਤਾ ਨਿਭਾਉਣ ਲਈ ਜੀ-ਜਾਨ ਲਗਾ ਦਿੰਦੀਆਂ ਹਨ ਅਤੇ ਉਨ੍ਹਾਂ ਦਾ ਖ਼ਾਸ-ਖ਼ਿਆਲ ਵੀ ਰੱਖਦੀਆਂ ਹਨ।

ਕ੍ਰੇਟਿਵ ਹੁੰਦੀਆਂ ਹਨ  
ਦਿਮਾਗੀ ਤੌਰ ’ਤੇ ਤੇਜ਼ ਹੋਣ ਦੇ ਨਾਲ-ਨਾਲ ਇਸ ਅੱਖਰ ਦੀਆਂ ਕੁੜੀਆਂ ਕਾਫ਼ੀ ਕ੍ਰੇਟਿਵ ਹੁੰਦੀਆਂ ਹਨ। ਇਨ੍ਹਾਂ ਦੀ ਰੂਚੀ ਕਲਾ ਅਤੇ ਸੰਸਕ੍ਰਿਤੀ ਵਿੱਚ ਵੀ ਬਹੁਤ ਹੁੰਦੀ ਹੈ। ਇਸ ਖੇਤਰ ਵਿੱਚ ਇਹ ਆਪਣੀ ਵੱਖਰੀ ਪਛਾਣ ਬਣਾਉਂਦੀਆਂ ਹਨ। 

ਪੜ੍ਹੋ ਇਹ ਵੀ ਖ਼ਬਰਾਂ - Health Tips: ‘ਢਿੱਡ ਦਰਦ’ ਹੋਣ ’ਤੇ ਦਵਾਈ ਦੀ ਵਰਤੋਂ ਕਰਨੀ ਹੋ ਸਕਦੀ ਹੈ ‘ਖ਼ਤਰਨਾਕ’, ਅਪਣਾਓ ਇਹ ਘਰੇਲੂ ਨੁਸਖ਼ੇ

ਲਗਜ਼ਰੀ ਲਾਈਫ
ਇਸ ਅੱਖਰ ਦੀਆਂ ਕੁੜੀਆਂ ਨੂੰ ਲਗਜ਼ਰੀ ਜ਼ਿੰਦਗੀ ਜਿਉਣ ਦੀ ਆਦਤ ਹੁੰਦੀ ਹੈ। ਇਨ੍ਹਾਂ ਨੂੰ ਵੱਖ-ਵੱਖ ਥਾਵਾਂ ’ਤੇ ਘੁੰਮਣਾ, ਸ਼ਾਪਿੰਗ ਕਰਨਾ ਬਹੁਤ ਚੰਗਾ ਲਗਦਾ ਹੈ। ਇਹ ਆਪਣੀ ਜ਼ਿੰਦਗੀ ਪੂਰੀ ਐਸ਼ੋ ਆਰਾਮ ਨਾਲ ਜਿਉਣਾ ਪਸੰਦ ਕਰਦੀਆਂ ਹਨ।

ਪੈਸੀਆਂ ਦੇ ਮਾਮਲੇ ਵਿੱਚ ਕੰਜੂਸ
ਇਸ ਅੱਖਰ ਦੀਆਂ ਕੁੜੀਆਂ ਪੈਸੇ ਦੇ ਮਾਮਲੇ ’ਚ ਬਹੁਤ ਕੰਜੂਸ ਹੁੰਦੀਆਂ ਹਨ। ਇਹ ਆਪਣੀ ਜੇਬ ’ਚੋਂ ਪੈਸੇ ਕੱਢ ਕੇ ਖ਼ੁਸ਼ ਨਹੀਂ ਹਨ ਅਤੇ ਨਾ ਹੀ ਕਿਸੇ ਨੂੰ ਪੈਸੇ ਦਿੰਦੀਆਂ ਹਨ।  

ਪੜ੍ਹੋ ਇਹ ਵੀ ਖ਼ਬਰਾਂ - Health Tips: 40 ਸਾਲ ਤੋਂ ਬਾਅਦ ‘ਹੱਡੀਆਂ’ ਨੂੰ ਬਣਾਉਣਾ ਚਾਹੁੰਦੇ ਹੋ ‘ਮਜ਼ਬਤ’ ਤਾਂ ਇਨ੍ਹਾਂ ਤਰੀਕਿਆਂ ਦੀ ਜ਼ਰੂਰ ਕਰੋ ਵਰਤੋਂ

ਭਾਵੁਕ ਕਿੱਸਮ ਦੀ ਹੁੰਦੀਆਂ ਹਨ
ਇਹ ਕੁੜੀਆਂ ਭਾਵੁਕ ਹੁੰਦੀਆਂ ਹਨ। ਕਈ ਵਾਰ ਲੋਕ ਇਨ੍ਹਾਂ ਦੇ ਭਾਵੁਕ ਹੋਣ ਦਾ ਫ਼ਾਇਦਾ ਚੁੱਕ ਲੈਂਦੇ ਹਨ, ਜਿਸ ਕਾਰਨ ਇਹ ਕਈ ਵਾਰ ਵੱਡੀ ਪਰੇਸ਼ਾਨੀ ਵਿੱਚ ਫਸ ਜਾਂਦੀਆਂ ਹਨ ।

ਛੇਤੀ ਬਣਾ ਲੈਂਦੀਆਂ ਹਨ ਦੋਸਤ
ਇਨ੍ਹਾਂ ਕੁੜੀਆਂ ਦਾ ਸੁਭਾਅ ਬਹੁਤ ਚੰਗਾ ਹੁੰਦਾ ਹੈ, ਜਿਸ ਕਰਕੇ ਲੋਕ ਬਹੁਤ ਜਲਦੀ ਇਨ੍ਹਾਂ ਦੇ ਦੋਸਤ ਬੰਨ ਜਾਂਦੇ ਹਨ। ਇਸੇ ਕਰਕੇ ਇਨ੍ਹਾਂ ਕੁੜੀਆਂ ਦੇ ਦੋਸਤ ਬਹੁਤ ਹੁੰਦੇ ਹਨ। ਕਿਹਾ ਜਾਂਦਾ ਹੈ ਕਿ ਇਹ ਕਦੇ ਵੀ ਇਕੱਲਾ ਰਹਿਣਾ ਪਸੰਦ ਨਹੀਂ ਕਰਦੀਆਂ ਸਗੋਂ ਇਹ ਦੋਸਤਾਂ ਨਾਲ ਰਹਿੰਦੀਆਂ ਹਨ।  

ਪੜ੍ਹੋ ਇਹ ਵੀ ਖਬਰ - ਪ੍ਰੇਮੀ ਨਾਲ ਫੋਨ ’ਤੇ ਗੱਲ ਕਰਨੀ ਪ੍ਰੇਮੀਕਾ ਨੂੰ ਪਈ ਭਾਰੀ, ਉਸੇ ਦੀ ਭੈਣ ਦਾ ਵਿਆਹ ਭਰਾ ਨਾਲ ਕਰਵਾਇਆ

ਮਿਹਨਤੀ
ਇਸ ਅੱਖਰ ਦੀਆਂ ਕੁੜੀਆਂ ਕਿੰਨੀਆਂ ਵੀ ਮੁਸ਼ਕਲਾਂ ਹੋਣ ਦੇ ਬਾਵਜੂਦ ਆਪਣਾ ਕੰਮ ਪੂਰੀ ਮਿਹਨਤ ਅਤੇ ਲਗਨ ਨਾਲ ਪੂਰਾ ਕਰਕੇ ਸਾਹ ਲੈਂਦੀਆਂ ਹਨ। ਹਰ ਕੰਮ ਨੂੰ ਇਹ ਕੁੜੀਆਂ ਦਿਲ ਤੋਂ ਕਰਦੀਆਂ ਹਨ।

ਖੂਬਸੂਰਤ 
ਇਸ ਅੱਖਰ ਦੀਆਂ ਕੁੜੀਆਂ ਦੇਖਣ ਵਿਚ ਬਹੁਤ ਸੋਹਣੀਆਂ ਲੱਗਦੀਆਂ ਹਨ। ਇਹ ਕੁੜੀਆਂ ਆਪਣੀ ਖ਼ੂਬਸੂਰਤੀ ਨਾਲ ਹਰੇਕ ਨੂੰ ਆਪਣੇ ਵੱਲ ਖਿੱਚ ਲੈਂਦੀਆਂ ਹਨ।

  • R
  • Names
  • People
  • Anger
  • Luxury Life
  • Living
  • Hobbies
  • ਗੁੱਸੇ
  • ਲਗਜ਼ਰੀ ਲਾਈਫ਼
  • ਜਿਊਣ
  • ਸ਼ੌਕ
  • ਆਰ ਨਾਮ
  • ਲੋਕ

Beauty Tips: ਪਸੀਨੇ ਦੀ ਬਦਬੂ ਤੋਂ ਪਰੇਸ਼ਾਨ ਹੋ ਤਾਂ ਜ਼ਰੂਰ ਅਪਣਾਓ ਇਹ ਨੁਕਤੇ

NEXT STORY

Stories You May Like

  • insurance agents   commission rules are about to change
    ਬਦਲਣ ਵਾਲੇ ਹਨ ਬੀਮਾ ਏਜੰਟਾਂ ਦੇ ਕਮਿਸ਼ਨ ਨਿਯਮ, ਗਲਤ ਵਿਕਰੀ 'ਤੇ ਵੀ ਲੱਗੇਗੀ ਰੋਕ, ਜਾਣੋ ਵੇਰਵੇ
  • smartphones priced below rs 25 000 may become cheaper
    ਸਸਤੇ ਹੋ ਸਕਦੇ ਹਨ 25,000 ਰੁਪਏ ਤੋਂ ਘੱਟ ਕੀਮਤ ਵਾਲੇ ਸਮਾਰਟਫੋਨ, GST ਘਟਾਉਣ ਦਾ ਪ੍ਰਸਤਾਵ
  • luxury car sales in india slow down  due to reduced demand
    ਭਾਰਤ 'ਚ ਲਗਜ਼ਰੀ ਕਾਰਾਂ ਦੀ ਵਿਕਰੀ ਹੋਈ ਸੁਸਤ, ਇਸ ਕਾਰਨ ਘਟੀ ਮੰਗ
  • don  t make these mistakes while wearing rudraksha
    ਰੁਦਰਾਕਸ਼ ਪਹਿਣਦੇ ਸਮੇਂ ਭੁੱਲ ਕੇ ਵੀ ਨਾ ਕਰੋ ਇਹ ਗਲਤੀਆਂ! ਜਾਣੋ ਇਸ ਦੇ ਨਿਯਮ ਤੇ ਮਹੱਤਵ
  • girls are becoming victims of menopause at a young age
    ਛੋਟੀ ਉਮਰ 'ਚ ਹੀ ਕੁੜੀਆਂ ਹੋ ਰਹੀਆਂ ਹਨ 'ਮੀਨੋਪੌਜ਼' ਦਾ ਸ਼ਿਕਾਰ ! ਜਾਣੋ ਕੀ ਹੈ ਇਸ ਦੇ ਪਿੱਛੇ ਦੇ ਕਾਰਨ
  • those who apply lemon on their face should be careful
    ਚਿਹਰੇ 'ਤੇ ਨਿੰਬੂ ਲਗਾਉਣ ਵਾਲੇ ਹੋ ਜਾਣ ਸਾਵਧਾਨ! ਇਨ੍ਹਾਂ ਗੱਲਾਂ ਦਾ ਰੱਖੋ ਧਿਆਨ, ਨਹੀਂ ਤਾਂ...
  • building  accident  people  rain
    ਕੂੜੇ ਦਾ ਪਹਾੜ ਖਿਸਕਣ ਕਾਰਨ ਡਿੱਗ ਗਈ ਬਿਲਡਿੰਗ ! ਮਲਬੇ 'ਚ ਦਬ ਗਏ ਕਈ ਲੋਕ
  • old notes can earn you big money keep these things in mind before dealing
    ਪੁਰਾਣੇ ਨੋਟ ਕਰਵਾ ਸਕਦੇ ਹਨ ਮੋਟੀ ਕਮਾਈ! ਡੀਲਿੰਗ ਤੋਂ ਪਹਿਲਾਂ ਰੱਖੋ ਇਨ੍ਹਾਂ ਗੱਲਾਂ ਦਾ ਖ਼ਾਸ ਧਿਆਨ
  • fake ips officer and his wife arrested for cheating
    ਪੁਲਸ ਵਿਭਾਗ ’ਚ ਭਰਤੀ ਦੇ ਨਾਂ ’ਤੇ ਠੱਗੀ ਮਾਰਨ ਵਾਲਾ ਨਕਲੀ ਆਈ. ਪੀ. ਐੱਸ....
  • jalandhar cantt railway station redeveloped at a cost of 125 crore
    125 ਕਰੋੜ ਰੁਪਏ ਦੀ ਲਾਗਤ ਨਾਲ ਜਲੰਧਰ ਛਾਉਣੀ ਰੇਲਵੇ ਸਟੇਸ਼ਨ ਦਾ ਹੋਇਆ ਮੁੜ-ਵਿਕਾਸ
  • singer ritu nooran apologizes kulle wali sarkar over a controversial incident
    ਮੁੜ ਵਿਵਾਦ 'ਚ ਘਿਰੀ ਸੂਫ਼ੀ ਗਾਇਕਾ ਰਿਤੂ ਨੂਰਾਂ, ਮੰਗਣੀ ਪਈ ਮੁਆਫ਼ੀ
  • big forecast of meteorological department in punjab during monsoon
    ਪੰਜਾਬ 'ਚ ਮੌਨਸੂਨ ਵਿਚਾਲੇ ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ, ਜਾਣੋ ਆਉਣ ਵਾਲੇ...
  • ips cheated ten people of lakhs thug arrested along with wife and father
    ਖ਼ੁਦ ਨੂੰ IPS ਦੱਸ ਲੋਕਾਂ ਨਾਲ ਮਾਰੀ ਲੱਖਾਂ ਦੀ ਠੱਗੀ, ਹੁਣ ਪਤਨੀ ਤੇ ਪਿਤਾ ਸਣੇ...
  • train delays become a problem in the rain
    ਮੀਂਹ 'ਚ ਟ੍ਰੇਨਾਂ ਦੀ ਦੇਰੀ ਬਣੀ ਪ੍ਰੇਸ਼ਾਨੀ, ਸ਼ਾਨ-ਏ-ਪੰਜਾਬ ਡੇਢ ਤੇ ਵੈਸ਼ਨੋ...
  • punjab on high alert threat to blow up railway stations and schools with bombs
    High Alert 'ਤੇ ਪੰਜਾਬ! ਅਚਾਨਕ ਵਧਾਈ ਗਈ ਸੁਰੱਖਿਆ, ਰੇਲਵੇ ਸਟੇਸ਼ਨਾਂ ਤੇ ਸਕੂਲਾਂ...
  • singer ks makhan announces screening of the film   satluj   in shankar village
    ਗਾਇਕ KS ਮੱਖਣ ਨੇ ਸ਼ੰਕਰ ਪਿੰਡ 'ਚ ਸਤਲੁਜ ਫ਼ਿਲਮ ਵਿਖਾਉਣ ਦਾ ਕੀਤਾ ਐਲਾਨ
Trending
Ek Nazar
heavy rain next 4 days monsoon

ਅਗਲੇ 4 ਦਿਨ ਖ਼ਤਰਨਾਕ! ਮੌਸਮ ਵਿਭਾਗ ਵਲੋਂ 18 ਸੂਬਿਆਂ 'ਚ ਬਹੁਤ ਭਾਰੀ ਮੀਂਹ ਦਾ...

terror of stray dogs in nawanshahr

ਪੰਜਾਬ ਦੇ ਇਸ ਜ਼ਿਲ੍ਹੇ 'ਚ ਆਵਾਰਾ ਕੁੱਤਿਆਂ ਦਾ ਕਹਿਰ, ਹੈਰਾਨ ਕਰਦੇ ਅੰਕੜੇ ਆਏ...

woman lost rs 30 82 500 in the greed of earning money

ਪੈਸੇ ਕਮਾਉਣ ਦੇ ਲਾਲਚ 'ਚ ਔਰਤ ਨੇ ਗੁਆ ਲਏ 30,82,500 ਰੁਪਏ, ਜਦੋਂ ਮੁਨਾਫਾ ਨਾ...

gold and silver likely to remain under pressure

ਕੀ ਹੋਰ ਸਸਤਾ ਹੋਵੇਗਾ Gold ? ਜਾਣੋ ਅਗਲੇ ਹਫ਼ਤੇ ਕਿਹੜੇ ਕਾਰਨ ਤੈਅ ਕਰਨਗੇ ਕੀਮਤਾਂ

indian student

ਸਟੱਡੀ ਵੀਜ਼ੇ 'ਤੇ ਵਿਦੇਸ਼ ਗਿਆ ਭਾਰਤੀ ਨੌਜਵਾਨ ਅਚਾਨਕ ਹੋ ਗਿਆ 'ਗ਼ਾਇਬ' ! 2 ਮਹੀਨੇ...

man held after indian american wife and son shot in us

ਅਮਰੀਕਾ 'ਚ ਭਾਰਤੀ ਮੂਲ ਦੀ ਮਹਿਲਾ ਦਾ ਗੋਲੀਆਂ ਮਾਰ ਕਤਲ, ਪਤੀ ਹੀ ਨਿਕਲਿਆ ਕਾਤਲ,...

3 young man on a motorcycle fell into a 40 feet deep pit

ਮੋਟਰਸਾਈਕਲ ਸਵਾਰ 3 ਨੌਜਵਾਨ 40 ਫੁੱਟ ਡੂੰਘੇ ਖੱਡੇ ’ਚ ਡਿੱਗੇ, ਪੈ ਗਿਆ ਚੀਕ-ਚਿਹਾੜਾ

fan falls on sleeping child

ਸੌਂ ਰਹੇ ਬੱਚੇ ’ਤੇ ਡਿੱਗਿਆ ਪੱਖਾ, ਕਰੰਟ ਲੱਗਣ ਨਾਲ ਮੌਤ

veteran playback singer passes away

48,000 ਤੋਂ ਵਧ ਗਾਣੇ ਗਾ ਚੁੱਕੀ ਦਿੱਗਜ ਪਲੇਬੈਕ ਗਾਇਕਾ ਦਾ ਦਿਹਾਂਤ, PM ਮੋਦੀ ਨੇ...

famous actress tied the knot

ਵਿਆਹ ਦੇ ਬੰਧਨ 'ਚ ਬੱਝੀ ਮਸ਼ਹੂਰ ਅਦਾਕਾਰਾ, ਸਾਹਮਣੇ ਆਈਆਂ ਖੂਬਸੂਰਤ ਤਸਵੀਰਾਂ

famous actor arrested

ਮਸ਼ਹੂਰ ਅਦਾਕਾਰ ਨੂੰ ਘਰੋਂ ਚੱਕ ਕੇ ਲੈ ਗਈ ਪੁਲਸ, 'ਪੰਡਯਾ ਸਟੋਰ' ਨਾਲ ਘਰ-ਘਰ 'ਚ...

waterfalls selfie ban rain season

ਸੈਲਫ਼ੀ ਲੈਣ 'ਤੇ ਲੱਗ ਗਿਆ Ban ! ਮਾਨਸੂਨ ਦੇ ਮੌਸਮ 'ਚ MP ਪ੍ਰਸ਼ਾਸਨ ਨੇ ਕੀਤਾ...

famous actor suffers heart attack

ਸ਼ੂਟਿੰਗ ਮਗਰੋਂ ਘਰ ਪਰਤ ਰਹੇ ਮਸ਼ਹੂਰ ਅਦਾਕਾਰ ਨੂੰ ਰਸਤੇ 'ਚ ਹੀ ਆ ਗਿਆ ਹਾਰਟ ਅਟੈਕ,...

international airport named trump

ਰਾਸ਼ਟਰਪਤੀ ਟਰੰਪ ਦੇ 'ਨਾਂ' 'ਤੇ ਰੱਖਿਆ ਗਿਆ ਅੰਤਰਰਾਸ਼ਟਰੀ ਹਵਾਈ ਅੱਡੇ ਦਾ ਨਾਮ

andy burnham

ਐਂਡੀ ਬਰਨਹੈਮ ਦਾ ਬ੍ਰਿਟੇਨ ਦਾ ਪ੍ਰਧਾਨ ਮੰਤਰੀ ਬਣਨਾ ਲਗਭਗ ਤੈਅ

famous comedian will go to jail again

ਮੁੜ ਜੇਲ੍ਹ ਜਾਵੇਗਾ ਮਸ਼ਹੂਰ ਕਾਮੇਡੀਅਨ ! ਅਦਾਲਤ ਨੇ ਸੁਣਾਈ ਇੰਨੇ ਮਹੀਨਿਆਂ ਦੀ ਸਜ਼ਾ

wildfires in spain

ਸਪੇਨ ਦੇ ਜੰਗਲਾਂ 'ਚ ਲੱਗੀ ਭਿਆਨਕ ਅੱਗ; 11 ਲੋਕਾਂ ਮੌਤ, ਕਾਰਾਂ 'ਚ ਬੰਦ ਹੋਏ...

eu imposes duties on chinese tyres

EU ਦਾ ਚੀਨ ਨੂੰ ਵੱਡਾ ਝਟਕਾ, ਚੀਨੀ ਟਾਇਰਾਂ 'ਤੇ ਲਗਾਇਆ 45.3 ਫੀਸਦੀ ਟੈਕਸ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਲਾਈਫ ਸਟਾਈਲ ਦੀਆਂ ਖਬਰਾਂ
    • benefits of applying cucumber on the face
      ਚਿਹਰੇ 'ਤੇ ਖੀਰਾ ਲਾਉਣ ਦੇ ਫਾਇਦੇ
    • flower printed maxi dress  young women  fashion
      ਗਰਮੀਆਂ ’ਚ ਫਲਾਵਰ ਪ੍ਰਿੰਟਿਡ ਮੈਕਸੀ ਡਰੈੱਸ ਬਣੀ ਮੁਟਿਆਰਾਂ ਦੀ ਪਸੰਦ
    • why is an umbrella needed during a funeral
      ਅੰਤਿਮ ਸੰਸਕਾਰ ਦੌਰਾਨ ਕਿਉਂ ਪੈਂਦੀ ਹੈ ਛਤਰੀ ਦੀ ਲੋੜ ! ਜਾਣੋ ਕਾਰਨ
    • people fed up with theft taught thieves a unique lesson
      ਵਾਰ-ਵਾਰ ਚੋਰੀ ਤੋਂ ਤੰਗ ਆਏ ਲੋਕਾਂ ਨੇ ਚੋਰਾਂ ਨੂੰ ਸਿਖਾਇਆ ਅਨੌਖਾ ਸਬਕ ! ਸ਼ੋਸ਼ਲ...
    • keep these things in mind from the kitchen to the bedroom
      ਰਸੋਈ ਤੋਂ ਲੈ ਕੇ ਬੈੱਡਰੂਮ ਤੱਕ ਇਨ੍ਹਾਂ ਗੱਲਾਂ ਦਾ ਰੱਖੋ ਧਿਆਨ! ਨਹੀਂ ਤਾਂ ਹੋ...
    • if you are bothered by insects on the lights  then follow these tips
      ਮਾਨਸੂਨ ਸੀਜ਼ਨ 'ਚ ਲਾਈਟ ਦੇ ਆਲੇ-ਦੁਆਲੇ ਹੋ ਰਹੇ ਕੀੜਿਆ ਤੋਂ ਹੋ ਪ੍ਰੇਸ਼ਾਨ ਤਾਂ...
    • how to make crispy arabic vegetables
      ਘਰ 'ਚ ਆਸਾਨ ਤਰੀਕੇ ਨਾਲ ਬਣਾਓ ਕੁਰਕੁਰੀ ਅਰਬੀ ਦੀ ਸਬਜ਼ੀ , ਜਾਣੋ ਤਰੀਕਾ
    • asia  not europe  becomes indians   first choice
      ਇਸ ਵਾਰ ਯੂਰਪ ਨਹੀਂ ਸਗੋਂ ਏਸ਼ੀਆ ਬਣਿਆ ਭਾਰਤੀਆਂ ਦੀ ਪਹਿਲੀ ਪਸੰਦ
    • trendy tops  young women  fashion
      ‘ਟਰੈਂਡੀ ਟਾਪ’ ਮੁਟਿਆਰਾਂ ਨੂੰ ਦੇ ਰਹੇ ਸਟਾਈਲਿਸ਼ ਲੁੱਕ
    • potato face pack removes many facial problems
      ਚਿਹਰੇ ਦੀਆਂ ਕਈ ਸਮੱਸਿਆਵਾਂ ਦੂਰ ਕਰਦੈ ਆਲੂ ਦਾ ਫੇਸਪੈਕ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +