Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, OCT 16, 2026

    8:02:14 AM

  • amritsar police action

    ਪੰਜਾਬ ਦੇ ਇਸ ਇਲਾਕੇ 'ਚੋਂ 2 ਹੈਂਡ ਗ੍ਰਨੇਡ ਤੇ...

  • major announcement by the election commission for 17 states

    ਪੰਜਾਬ ਸਮੇਤ 17 ਸੂਬਿਆਂ ਲਈ ਚੋਣ ਕਮਿਸ਼ਨ ਦਾ ਵੱਡਾ...

  • holidays in punjab

    ਪੰਜਾਬ ਸਰਕਾਰ ਵੱਲੋਂ 2027 ਦੀਆਂ ਗਜ਼ਟਿਡ ਛੁੱਟੀਆਂ...

  • navjot kaur sidhu out

    ਨਵਜੋਤ ਕੌਰ ਸਿੱਧੂ ਦੀ ਛੁੱਟੀ! ਭਾਰਤੀ ਰਾਸ਼ਟਰਵਾਦੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Life-Style News
  • Real Brides: ਅਨੁਸ਼ਕਾ ਦੀ ਸਾੜ੍ਹੀ ਨੂੰ ਇਸ ਦੁਲਹਨ ਨੇ ਦਿੱਤਾ ਨਵਾਂ ਟਵੀਟਸ

LIFE-STYLE News Punjabi(ਲਾਈਫ ਸਟਾਈਲ)

Real Brides: ਅਨੁਸ਼ਕਾ ਦੀ ਸਾੜ੍ਹੀ ਨੂੰ ਇਸ ਦੁਲਹਨ ਨੇ ਦਿੱਤਾ ਨਵਾਂ ਟਵੀਟਸ

  • Edited By Aarti Dhillon,
  • Updated: 21 Sep, 2019 03:50 PM
Life-Style
real brides  new tweets by anushka
  • Share
    • Facebook
    • Tumblr
    • Linkedin
    • Twitter
  • Comment

ਚਾਹੇ ਬਾਲੀਵੁੱਡ ਸਟਾਰਸ ਟਰੋਲ ਹੋਣ ਜਾਂ ਉਨ੍ਹਾਂ ਦੀਆਂ ਤਾਰੀਫਾਂ ਦੇ ਪੁਲ ਬੰਨ੍ਹੇ ਗਏ ਹੋਣ, ਹਰ ਕੋਈ ਉਨ੍ਹਾਂ ਅਤੇ ਉਨ੍ਹਾਂ ਦੇ ਸਟਾਈਲ ਤੋਂ ਜ਼ਰੂਰ ਪ੍ਰਭਾਵੀ ਹੁੰਦਾ ਹੈ। ਸੈਲੇਬ੍ਰਿਟੀਜ਼ ਦੇ ਵਿਆਹ ਤੋਂ ਨਾ ਜਾਣੇ ਕਿੰਨੇ ਲੋਕ ਇੰਪ੍ਰੈੱਸ ਹੋ ਕੇ ਆਪਣੀ ਵਿਆਹ ਦਾ ਵੀ ਸੇਮ ਹੀ ਥੀਮ ਰੱਖਦੇ ਹਨ। ਪਰ ਇਹੀਂ ਨਹੀਂ ਇੰਡੀਅਨ ਬ੍ਰਾਈਡਸ ਤਾਂ ਸਟਾਰ ਬ੍ਰਾਈਡ ਦੀ ਲੁੱਕ ਨੂੰ ਇਸ ਤਰ੍ਹਾਂ ਕਾਪੀ ਕਰਦਾ ਹੈ ਜਿਵੇਂ ਕਿ ਉਹ ਉਨ੍ਹਾਂ ਦੀ ਤਰ੍ਹਾਂ ਦਿੱਸਣ ਲੱਗਣਗੀਆਂ। ਪਰ ਇਸ ਲਾੜੀ ਨੇ ਤਾਂ ਕਮਾਲ ਹੀ ਕਰ ਦਿੱਤਾ। ਇਹ ਰੀਅਲ ਬ੍ਰਾਈਡ ਦੀਪਿਕਾ ਗੌਬਾ ਨੇ ਤਾਂ ਆਊਟਫਿੱਟ ਕਾਪੀ ਕੀਤੀ ਪਰ ਆਪਣੇ ਸਟਾਈਲ ਨਾਲ ਦੁਲਹਨਾਂ ਦੇ ਲਈ ਇਕ ਨਵਾਂ ਟ੍ਰੈਂਡ ਸੈੱਟ ਕਰ ਦਿੱਤਾ ਹੈ ਚੱਲੋ ਤੁਹਾਨੂੰ ਇਸ ਬ੍ਰਾਈਡ ਦੇ ਲੁੱਕ ਦੀ ਇਕ ਝਲਕ ਦਿਖਾਉਂਦੇ ਹਾਂ।

PunjabKesari
ਇਸ ਬ੍ਰਾਈਡ ਨੇ ਅਨੁਸ਼ਕਾ ਸ਼ਰਮਾ ਵਰਗੀ ਡਰੈੱਸ ਕੈਰੀ ਕੀਤੀ ਸੀ। ਪਰ ਉਨ੍ਹਾਂ ਦਾ ਪੂਰਾ ਲੁੱਕ ਅਨੁਸ਼ਕਾ ਵਰਗਾ ਨਹੀਂ ਸੀ। ਇਹ ਵੀ ਕਿਹਾ ਜਾ ਸਕਦਾ ਹੈ ਕਿ ਦੀਪਿਕਾ ਦੀ ਲੁੱਕ ਬਾਲੀਵੁੱਡ ਅਦਾਕਾਰਾ ਅਨੁਸ਼ਕਾ ਤੋਂ ਵਧੀਆ ਸੀ। ਦੀਪਿਕ ਨੇ ਸਿੰਪਲ ਬਲਾਊਜ ਦੀ ਥਾਂ ਰੈੱਡ ਫੈਬਰਿਕ 'ਤੇ ਗੋਲਡਨ ਕਲਾਕਾਰੀ ਵਾਲੇ ਸਟਾਈਲ ਨੂੰ ਪਸੰਦ ਕੀਤਾ। ਆਪਣੇ ਵਾਲਾਂ ਦਾ ਜੂੜ੍ਹਾ ਕਰਨ ਬਜਾਏ ਉਨ੍ਹਾਂ ਨੇ ਆਪਣੇ ਵਾਲ ਖੁੱਲ੍ਹੇ ਰੱਖੇ। ਹੇਅਰਸਟਾਈਲ ਸਾਫਟ ਕਲਰਸ ਕਰਵਾ ਕੇ ਇਹ ਸਾਬਤ ਕਰ ਦਿੱਤਾ ਕਿ ਰਸਮੀ ਲਿਬਾਸ ਨਾਲ ਨਹੀਂ ਦੁਲਹਨ ਆਪਣੀ ਸੋਚ ਨਾਲ ਖੂਬਸੂਰਤ ਲੱਗਦੀ ਹੈ।

PunjabKesari
ਸ਼ਾਇਦ ਉਨ੍ਹਾਂ ਦੇ ਲਿਬਾਸ ਤੋਂ ਜ਼ਿਆਦਾ ਉਨ੍ਹਾਂ ਦਾ ਹਾਸਾ ਸਭ ਨੂੰ ਦੀਵਾਨਾ ਕਰ ਰਿਹਾ ਸੀ। ਉਨ੍ਹਾਂ ਨੇ ਕੁੰਦਨ ਸੈੱਟ ਨੈੱਕਲੇਸ ਨਾਲ ਆਪਣੀ ਸ਼ੋਭਾ 'ਤੇ ਚਾਰ ਚੰਨ ਲਗਾਏ ਸਨ। ਦੀਪਿਕਾ ਨੇ ਆਪਣੇ ਮੇਕਅੱਪ ਨੂੰ ਬਹੁਤ ਘੱਟ ਰੱਖਿਆ ਸੀ। ਪਰ ਉਨ੍ਹਾਂ ਦਾ ਸਿੰਪਲ ਦੁਪੱਟਾ ਉਨ੍ਹਾਂ ਦੇ ਖੂਬਸੂਰਤੀ ਨੂੰ ਹੋਰ ਵਧਾ ਰਿਹਾ ਸੀ। ਇਹੀਂ ਕਾਰਨ ਹੈ ਕਿ ਉਨ੍ਹਾਂ ਦੀ ਸਿੰਪਲ ਅਤੇ ਸੋਬਰ ਲੁੱਕ ਵੀ ਬਹੁਤ ਚੰਗੀ ਲੱਗ ਰਹੀ ਸੀ।

PunjabKesari
ਇਸ ਬ੍ਰਾਈਡ ਦੀ ਤਰ੍ਹਾਂ ਤੁਸੀਂ ਵੀ ਬਾਲੀਵੁੱਡ ਡੀਵਾਜ਼ ਦੇ ਆਊਟਫਿੱਟ ਨੂੰ ਕਾਪੀ ਕਰ ਸਕਦੀ ਹੋ। ਪਰ ਆਪਣਾ ਟ੍ਰੇਡ ਸੈੱਟ ਕਰਨ ਲਈ ਆਪਣੇ ਸਟਾਈਲ ਦਾ ਤੜਕਾ ਜ਼ਰੂਰ ਲਗਾਓ ਕਿਉਂਕਿ ਵਿਆਹ ਤਾਂ ਤੁਹਾਡਾ ਹੀ ਹੈ।

  • Real Brides
  • New tweets
  • Anushka sharma
  • ਸਾੜ੍ਹੀ

ਦੇਸੀ ਘਿਓ ਨਾਲ ਹੋਵੇਗੀ ਸਿਕਰੀ ਦੂਰ, ਝੜਦੇ ਵਾਲਾਂ ਤੋਂ ਵੀ ਮਿਲੇਗਾ ਛੁੱਟਕਾਰਾ

NEXT STORY

Stories You May Like

  • kotak mahindra bank will get a new ceo  rbi has approved this name
    Kotak Mahindra Bank ਨੂੰ ਮਿਲੇਗਾ ਨਵਾਂ CEO, RBI ਨੇ ਇਸ ਨਾਂ 'ਤੇ ਲਗਾਈ ਮੁਹਰ
  • fall in crude oil prices boosted sentiment  sensex rose 329 points
    ਕੱਚੇ ਤੇਲ ਦੀਆਂ ਕੀਮਤਾਂ 'ਚ ਗਿਰਾਵਟ ਨੇ ਸੈਂਟੀਮੈਂਟ ਨੂੰ ਦਿੱਤਾ ਹੁਲਾਰਾ, ਸੈਂਸੈਕਸ 329 ਅੰਕ ਵਧਿਆ।
  • sebi notifies new formula for calculating settlement amount
    SEBI ਨੇ ਨਿਪਟਾਰਾ ਸਮਝੌਤੇ ਦੀ ਰਾਸ਼ੀ ਗਣਨਾ ਦਾ ਨਵਾਂ ਫਾਰਮੂਲਾ ਕੀਤਾ ਨੋਟੀਫਾਈ
  • real winner india
    ਸਿਆਸੀ ਰੌਲ਼ੇ-ਰੱਪੇ ਤੋਂ ਪਰ੍ਹੇ, ਸਾਡਾ ਅਸਲੀ ਜੇਤੂ ਭਾਰਤ
  • on upi mdr implemented from this date instead
    UPI MDR ਨੂੰ ਲੈ ਕੇ ਵੱਡਾ ਅਪਡੇਟ, 15 ਅਕਤੂਬਰ ਦੀ ਬਜਾਏ ਇਸ ਤਾਰੀਖ ਤੋਂ ਲਾਗੂ ਹੋਣ ਦੀ ਸੰਭਾਵਨਾ
  • bride  wedding  family  groom  police
    ਵਿਆਹ ਦੇ 72 ਘੰਟਿਆਂ ਅੰਦਰ ਲਾੜੀ ਕਰ ਗਈ ਕਾਂਡ, ਲਾੜੇ ਤੇ ਪਰਿਵਾਰ ਨੂੰ...
  • unmarried men  find brides farmer  demand
    ਸਾਨੂੰ ਲਾੜੀ ਲੱਭ ਦਿਓ CM ਸਾਹਿਬ...! ਕਰਨਾਟਕ ਦੇ ਅਣਵਿਆਹੇ ਕਿਸਾਨਾਂ ਨੇ ਕਰ 'ਤੀ ਅਨੋਖੀ ਮੰਗ
  • women  s la liga  barcelona defeated real madrid 7 0
    ਮਹਿਲਾ ਲਾ ਲੀਗਾ : ਬਾਰਸੀਲੋਨਾ ਨੇ ਰਿਆਲ ਮੈਡਰਿਡ ਨੂੰ 7-0 ਨਾਲ ਹਰਾਇਆ
  • amritsar police action
    ਪੰਜਾਬ ਦੇ ਇਸ ਇਲਾਕੇ 'ਚੋਂ 2 ਹੈਂਡ ਗ੍ਰਨੇਡ ਤੇ ਵਿਦੇਸ਼ੀ ਹਥਿਆਰ ਬਰਾਮਦ, 5 ਮੁਲਜ਼ਮ...
  • parvinder jhota punjab bandh
    11 ਘੰਟੇ ਬੰਦ ਰਿਹਾ ਪੰਜਾਬ: 1 ਨੌਜਵਾਨ ਦੀ ਮੌਤ, ਕਈ ਪ੍ਰਦਰਸ਼ਨਕਾਰੀ ਡਿਟੇਨ; ਜਾਣੋ...
  • police and drug inspector raid medical store  1 lakh pills recovered
    ਆਨੰਦ ਮੈਡੀਕਲ ਸਟੋਰ ਦੀ ਦੂਜੀ ਦੁਕਾਨ 'ਤੇ ਪੁਲਸ ਤੇ ਡਰੱਗ ਇੰਸਪੈਕਟਰ ਦੀ ਰੇਡ, 1...
  • rain and hailstorms in punjab bring a chill
    ਪੰਜਾਬ 'ਚ ਮੀਂਹ ਤੇ ਗੜ੍ਹੇਮਾਰੀ ਕਾਰਨ ਠੰਡ ਦੀ ਦਸਤਕ, ਡਿੱਗਿਆ ਤਾਪਮਾਨ, ਭਲਕੇ ਮੀਂਹ...
  • farmers protest on jalandhar phagwara national highway
    ਪਰਵਿੰਦਰ ਝੋਟਾ ਕਤਲਕਾਂਡ: ਜਲੰਧਰ-ਫਗਵਾੜਾ ਨੈਸ਼ਨਲ ਹਾਈਵੇਅ ਹੋ ਗਿਆ ਜਾਮ
  • strong response in adampur to the   punjab bandh
    ਪਰਵਿੰਦਰ ਝੋਟਾ ਕਤਲ ਦੇ ਵਿਰੋਧ 'ਚ ਪੰਜਾਬ ਬੰਦ ਨੂੰ ਆਦਮਪੁਰ 'ਚ ਭਰਵਾਂ ਹੁੰਗਾਰਾ
  • major revelation in the osap case allegations of fraud false
    OSAP ਮਾਮਲੇ ਨਾਲ ਜੁੜੀ ਵੱਡੀ ਖ਼ਬਰ! Fraud ਦੇ ਇਲਜ਼ਾਮ ਨਿਕਲੇ ਝੂਠੇ, ਮੰਗੀ ਮੁਆਫ਼ੀ
  • strong response in bhogpur to the punjab bandh called in protest
    ਪਰਵਿੰਦਰ ਝੋਟਾ ਕਤਲ ਦੇ ਵਿਰੋਧ 'ਚ ਪੰਜਾਬ ਬੰਦ ਨੂੰ ਭੋਗਪੁਰ 'ਚ ਭਰਵਾਂ ਹੁੰਗਾਰਾ
Trending
Ek Nazar
major announcement by the election commission for 17 states

ਪੰਜਾਬ ਸਮੇਤ 17 ਸੂਬਿਆਂ ਲਈ ਚੋਣ ਕਮਿਸ਼ਨ ਦਾ ਵੱਡਾ ਐਲਾਨ ! SIR ਮਗਰੋਂ ਹੁਣ ਹੋਵੇਗਾ...

ship in black sea

ਕਾਲੇ ਸਾਗਰ 'ਚ ਇੱਕ ਹੋਰ ਜਹਾਜ਼ ਨੂੰ ਲੱਗੀ ਅੱਗ ;  ਬਚਾਅ ਕਾਰਜ ਸ਼ੁਰੂ, ਅੱਠ ਲੋਕ...

school closed

ਭਾਰੀ ਮੀਂਹ ਕਾਰਨ 6 ਸੂਬਿਆਂ ਦੇ ਸਕੂਲ ਹੋਏ ਬੰਦ !  ਇਸਤਾਂਬੁਲ 'ਚ ਅਲਰਟ ਜਾਰੀ

anupam kher expresses displeasure over use of abusive language against pm modi

PM ਮੋਦੀ ਖ਼ਿਲਾਫ਼ ਇਤਰਾਜ਼ਯੋਗ ਭਾਸ਼ਾ ਵਰਤਣ ਵਾਲਿਆਂ 'ਤੇ ਭੜਕੇ ਅਨੁਪਮ ਖੇਰ

trump  s claim

ਜਲਦ ਖ਼ਤਮ ਹੋਵੇਗਾ ਈਰਾਨ ਯੁੱਧ, ਡਿੱਗਣਗੀਆਂ ਤੇਲ ਕੀਮਤਾਂ : ਟਰੰਪ ਦਾ ਦਾਅਵਾ

maduro in us court

ਅਮਰੀਕੀ ਅਦਾਲਤ 'ਚ ਅੱਜ ਪੇਸ਼ ਹੋਣਗੇ ਮਾਦੁਰੋ

falling consumer credit

ਚੀਨ ਦੀ ਅਰਥਵਿਵਸਥਾ ਲਈ ਵੱਡੀ ਚੇਤਾਵਨੀ: ਖਪਤਕਾਰ ਕਰਜ਼ੇ 'ਚ ਗਿਰਾਵਟ

school incident

ਸਕੂਲ ਦੀ ਡਿੱਗ ਗਈ ਛੱਤ ! 17 ਜਵਾਕਾਂ ਤੇ 1 ਟੀਚਰ ਦੀ ਗਈ ਜਾਨ, ਪੇਸ਼ਾਵਰ 'ਚ ਮਚੀ...

bus and truck collide

ਅਫਗਾਨਿਸਤਾਨ:  ਯਾਤਰੀ ਬੱਸ ਅਤੇ ਟਰੱਕ ਦੀ ਟੱਕਰ, 15 ਲੋਕਾਂ ਦੀ ਮੌਤ

of course i will have children salman khan

"ਬਿਲਕੁਲ, ਮੇਰੇ ਬੱਚੇ ਜ਼ਰੂਰ ਹੋਣਗੇ...": ਸਲਮਾਨ ਖਾਨ ਨੇ ਜਤਾਈ ਪਿਤਾ ਬਣਨ ਦੀ ਇੱਛਾ

gurdaspur administration gears up to curb stubble burning

ਪਰਾਲੀ ਨੂੰ ਅੱਗ ਲਾਉਣ ਵਾਲੇ ਹੋ ਜਾਣ ਸਾਵਧਾਨ! ਹੁਣ ਪ੍ਰਸ਼ਾਸਨ ਨੇ ਕਾਰਵਾਈ ਦਾ ਵਰਤਿਆ...

kerala born nithya raman

ਕੇਰਲ 'ਚ ਜਨਮੀ ਨਿਤਿਆ ਰਮਨ ਲਾਸ ਏਂਜਲਸ ਦੇ ਮੇਅਰ ਦੀ ਦੌੜ 'ਚ ਅੱਗੇ

north korea tested cruise missiles

ਉੱਤਰੀ ਕੋਰੀਆ ਨੇ ਪਣਡੁੱਬੀ ਤੋਂ ਦਾਗੀਆਂ ਜਾਣ ਵਾਲੀਆਂ ਕਰੂਜ਼ ਮਿਜ਼ਾਈਲਾਂ ਦਾ ਕੀਤਾ...

gangrape in ludhiana

ਲੁਧਿਆਣਾ 'ਚ ਕੁੜੀ ਨਾਲ ਗੈਂਗਰੇਪ! ਮਹਿਲਾ ਨੇ ਕੋਲਡ ਡਰਿੰਕ ਵਿਚ ਨਸ਼ੀਲੀ ਚੀਜ਼ ਘੋਲ...

golden period

ਇਨ੍ਹਾਂ 4 ਰਾਸ਼ੀਆਂ ਵਾਲਿਆਂ ਦਾ GOLDEN PERIOD ਸ਼ੁਰੂ! ਵਰ੍ਹੇਗਾ ਨੋਟਾਂ ਦਾ ਮੀਂਹ

interpol red notice

ਸ਼੍ਰੀਲੰਕਾ: ਬਾਸਿਲ ਰਾਜਪਕਸ਼ੇ ਵਿਰੁੱਧ ਇੰਟਰਪੋਲ ਦਾ ਰੈੱਡ ਨੋਟਿਸ ਹੋਵੇਗਾ ਜਾਰੀ

trump statement on oil

ਗ੍ਰੀਨਲੈਂਡ 'ਚ ਤੇਲ ਅਤੇ ਗੈਸ ਦੇ ਖੂਹਾਂ ਦੀ ਖੁਦਾਈ ਜਲਦੀ ਸ਼ੁਰੂ ਹੋਵੇਗੀ : ਟਰੰਪ...

russian diesel trump

ਰੂਸੀ ਡੀਜ਼ਲ ਸਾਡੇ ਲਈ ਨਹੀਂ, ਸਗੋਂ ਵਿਸ਼ਵ ਬਾਜ਼ਾਰਾਂ ਲਈ : ਟਰੰਪ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਲਾਈਫ ਸਟਾਈਲ ਦੀਆਂ ਖਬਰਾਂ
    • monochrome long skirt set  young women  modern look
      ਮੋਨੋਕ੍ਰੋਮ ਲੌਂਗ ਸਕਰਟ ਸੈੱਟ ਮੁਟਿਆਰਾਂ ਨੂੰ ਦੇ ਰਹੇ ਮਾਡਰਨ ਲੁੱਕ
    • off shoulder dress  young women  glamorous look
      ਹਾਫ਼ ਸ਼ੋਲਡਰ ਡਰੈੱਸ ਮੁਟਿਆਰਾਂ ਨੂੰ ਦੇ ਰਹੀ ਸਟਾਈਲਿਸ਼ ਅਤੇ ਗਲੈਮਰਸ ਲੁੱਕ
    • satellite communication dispute
      ਸੈਟੇਲਾਈਟ ਕਮਿਊਨੀਕੇਸ਼ਨ ਵਿਵਾਦ: ਤਿੰਨੋਂ ਕੰਪਨੀਆਂ ਲਈ ਇੱਕੋ ਜਿਹੇ ਨਿਯਮ, ਸਰਕਾਰ...
    • hair problems will go away
      ਵਾਲਾਂ ਦੀਆਂ ਸਮੱਸਿਆਵਾਂ ਹੋਣਗੀਆਂ ਦੂਰ ! ਜਾਣੋ ਐਲੋਵੇਰਾ ਜੈੱਲ ਲਾਉਣ ਦੇ ਫਾਇਦੇ
    • potatoes with the skin on are a boon for the skin
      ਸਕਿਨ ਲਈ ਵਰਦਾਨ ਹੈ ਛਿਲਕੇ ਵਾਲਾ ਆਲੂ ! ਜਾਣੋ ਇਸ ਦੇ ਲਾਉਣ ਦੇ ਫਾਇਦੇ
    • young women  angel look  net gown
      ਲਾਈਟਵੇਟ ਤੇ ਸਟਾਈਲਿਸ਼ ਨੈੱਟ ਗਾਊਨ ਹਰ ਮੌਕੇ ’ਤੇ ਮੁਟਿਆਰਾਂ ਨੂੰ ਦੇ ਰਹੇ ਏਂਜਲ...
    • follow these methods to strengthen your hair
      ਵਾਲਾਂ ਨੂੰ ਸੰਘਣਾ ਤੇ ਮਜ਼ਬੂਤ ਬਣਾਉਣ ਲਈ ਅਪਣਾਓ ਇਹ ਤਰੀਕੇ
    • homemade face pack to remove facial acne
      ਮੁਹਾਸਿਆਂ ਤੋਂ ਪਾਉਣਾ ਚਾਹੁੰਦੇ ਹੋ ਹਮੇਸ਼ਾ ਲਈ ਛੁਟਕਾਰਾ ਤਾਂ ਘਰ 'ਚ ਬਣਾਓ ਇਹ...
    • western wear  short bodycon dress  trend
      ਵੈਸਟਰਨ ਵੀਅਰ ’ਚ ਛਾਇਆ ਸ਼ਾਰਟ ਬਾਡੀਕੌਨ ਡਰੈੱਸ ਦਾ ਟ੍ਰੈਂਡ
    • demand for levi s jeans surges
      90 ਦੇ ਦਹਾਕੇ ਦਾ ਫੈਸ਼ਨ ਪਰਤਿਆ, ਲੇਵੀ’ਜ਼ ਦੀ ਜੀਨਸ ਦੀ ਮੁੜ ਵਧੀ ਮੰਗ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +