Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, MAY 15, 2026

    7:10:25 PM

  • lsg vs csk lucknow won the toss and invited chennai to bat

    LSG vs CSK : ਲਖਨਊ ਨੇ ਟਾਸ ਜਿੱਤੇ ਕੇ ਚੇਨਈ ਨੂੰ...

  • punjab weather changes raining

    ਪੰਜਾਬ 'ਚ 24 ਘੰਟੇ ਅਹਿਮ! 11 ਜ਼ਿਲ੍ਹਿਆਂ 'ਚ ਮੀਂਹ...

  • oil companies raise dealers concerns petrol pumps breaking rules

    ਤੇਲ ਕੰਪਨੀਆਂ ਨੇ ਵਧਾਈ ਡੀਲਰਾਂ ਦੀ ਚਿੰਤਾ, ਨਿਯਮ...

  • deep borewell rescue operation

    ਹੁਸ਼ਿਆਰਪੁਰ : ਡੂੰਘੇ ਬੋਰਵੈੱਲ 'ਚ ਡਿੱਗਿਆ ਜਵਾਕ!...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Life-Style News
  • ਜਲੰਧਰ
  • ਇਨ੍ਹਾਂ ਤਰੀਕਿਆਂ ਨਾਲ ਹਟਾਓ ਚਿਹਰੇ ਤੋਂ ਤਿਲ

LIFE-STYLE News Punjabi(ਲਾਈਫ ਸਟਾਈਲ)

ਇਨ੍ਹਾਂ ਤਰੀਕਿਆਂ ਨਾਲ ਹਟਾਓ ਚਿਹਰੇ ਤੋਂ ਤਿਲ

  • Updated: 25 Dec, 2016 04:20 PM
ਜਲੰਧਰ
remove these ways face sesame
  • Share
    • Facebook
    • Tumblr
    • Linkedin
    • Twitter
  • Comment

ਜਲੰਧਰ— ਲੜਕੀਆਂ ਆਪਣੇ ਚਿਹਰੇ ਦੀ ਖੂਬਸੂਰਤੀ ਨੂੰ ਬਣਾਈ ਰੱਖਣ ਦੇ ਲਈ ਹਰ ਕੋਸ਼ਿਸ਼ ਕਰਦੀਆਂ ਹਨ। ਚਿਹਰੇ 'ਤੇ ਮੌਜੂਦ ਛੋਟਾ ਜਿਹਾ ਤਿਲ ਤਾਂ ਖੂਬਸੂਰਤ ਵਧਾ ਦਿੰਦਾ ਹੈ ਪਰ ਜੇਕਰ ਇਹ ਤਿਲ ਚਮੜੀ 'ਤੇ ਜ਼ਿਆਦਾ ਹੋਣ ਨਾਲ ਚਿਹਰੇ ਦੀ ਸੁੰਦਰਤਾ ਖਰਾਬ ਹੋ ਜਾਂਦੀ ਹੈ। ਤਿਲ ਕਈ ਰੰਗਾਂ ਅਤੇ ਆਕਾਰ 'ਚ ਹੁੰਦੇ ਹਨ। ਇਸ ਲਈ ਲੜਕੀਆਂ ਤਿਲ ਨੂੰ ਹਟਾਉਂਣ ਦੇ ਲਈ ਕਈ ਤਰ੍ਹਾਂ ਦੇ ਤਰੀਕੇ ਅਪਨਾਉਂਦੀਆਂ ਹਨ ਪਰ ਇਨ੍ਹਾਂ ਨਾਲ ਕਈ ਤਰ੍ਹਾਂ ਦੇ ਨੁਕਸਾਨ ਵੀ ਹੁੰਦੇ ਹਨ। ਇਸ ਲਈ ਤੁਸੀਂ ਕੁਝ ਘਰੇਲੂ ਤਰੀਕੇ ਵਰਤ ਕੇ ਵੀ ਚਿਹਰੇ ਨਾਲ ਤਿਲ ਹਟਾ ਸਕਦੇ ਹੋ।
1.ਫੁੱਲ ਗੋਭੀ
ਫੁੱਲ ਗੋਭੀ ਨਾ ਸਿਰਫ ਖਾਣ 'ਚ ਬਲਕਿ ਤਿਲ ਨੂੰ ਸਾਫ ਕਰਨ 'ਚ ਵੀ ਬਹੁਤ ਫਾਇਦੇਮੰਦ ਹੈ । ਇਸ ਦਾ ਰਸ ਕੱਢ ਕੇ ਰੋਜ਼ਾਨਾ ਤਿਲ ਵਾਲੀ ਜਗ੍ਹਾਂ 'ਤੇ ਲਗਾਓÎ। ਕੁਝ ਹੀ ਦਿਨ੍ਹਾਂ 'ਚ ਅਸਰ ਦਿਖਾਈ ਦੇਣ ਲੱਗੇਗਾ।
2. ਹਰਾ ਧਨੀਆ
ਧਨੀਏ ਦੀਆਂ ਪੱਤੀਆ ਦਾ ਪੇਸਟ ਬਣਾਕੇ ਤਿਲ 'ਤੇ ਲਗਾਓ। ਤਿਲ ਹਮੇਸ਼ਾ ਦੇ ਲਈ ਗਾਇਬ ਹੋ ਜਾਵੇਗਾ।
3. ਲਸਣ
ਲਸਣ ਦਾ ਪੇਸਟ ਬਣਾਕੇ ਰੋਜ਼ ਰਾਤ ਨੂੰ ਤਿਲ 'ਤੇ ਲਗਾਓ। ਇਸ ਦੇ ਉੱਪਰ ਬੈਂਡੇਜ ਲਗਾ ਕੇ ਛੱਡ ਦਿਓ। ਫਿਰ ਸਵੇਰੇ ਉੱਠ ਕੇ ਚਮੜੀ ਨੂੰ ਗਰਮ ਪਾਣੀ ਨਾਲ ਧੋ ਲਓ।
4. ਕਸਟਰ ਤੇਲ
ਘਰ 'ਚ ਕਸਟਰ ਤੇਲ ਨਾਲ ਮਸਾਜ ਕਰਨ ਨਾਲ ਵੀ ਤਿਲ ਨੂੰ ਮਿਟਾਉਣ ਦੇ ਲਈ ਬਹੁਤ ਫਾਇਦੇਮੰਦ ਹੈ। ਇਸ ਨਾਲ ਤਿਲ ਹਮੇਸ਼ਾ ਦੇ ਲਈ ਗਾਇਬ ਹੋ ਜਾਂਦਾ ਹੈ ।
5. ਸਿਰਕਾ
ਚਮੜੀ ਨੂੰ ਗਰਮ ਪਾਣੀ ਨਾਲ ਧੋ ਕੇ ਰੂੰ ਦੀ ਮਦਦ ਨਾਲ ਸਿਰਕੇ ਨੂੰ ਤਿਲ ਵਾਲੀ ਜਗ੍ਹਾਂ 'ਤੇ ਲਗਾਓ। ਫਿਰ 10 ਮਿੰਟ ਦੇ ਬਾਅਦ ਚਮੜੀ ਨੂੰ ਗਰਮ ਪਾਣੀ ਨਾਲ ਧੋ ਲਓ
6. ਸ਼ਹਿਦ ਅਤੇ ਸੂਰਜਮੁੱਖੀ ਦੇ ਬੀਜਾਂ ਦਾ ਤੇਲ
ਸ਼ਹਿਦ ਅਤੇ ਸੂਰਜਮੁੱਖੀ ਦੇ ਬੀਜਾਂ ਦੇ ਤੇਲ ਨੂੰ ਮਿਕਸ ਕਰਕੇ ਰੋਜ਼ 5 ਮਿੰਟ ਦੇ ਲਈ ਤਿਲ 'ਤੇ ਲਗਾ ਕੇ ਰਗੜੋ । ਇਸ ਨਾਲ ਨਾ ਸਿਰਫ ਚਮੜੀ ਚਮਕ ਉਠੇਗੀ ਬਲਕਿ ਤਿਲ ਵੀ ਗਾਇਬ ਹੋ ਜਾਣਗੇ।

  • ਲੜਕੀਆਂ
  • ਚਿਹਰੇ
  • ਖੂਬਸੂਰਤ
  • Girls
  • face
  • beautiful

ਪ੍ਰਦੂਸ਼ਨ ਤੋਂ ਬਚਾਓ, ਚੰਨ ਜਿਹਾ ਚਿਹਰਾ

NEXT STORY

Stories You May Like

  • don  t throw away coconut shells as useless
    ਬੇਕਾਰ ਸਮਝ ਕੇ ਨਾ ਸੁੱਟੋ ਨਾਰੀਅਲ ਦੇ ਛਿਲਕੇ, ਇਨ੍ਹਾਂ 7 ਤਰੀਕਿਆਂ ਨਾਲ ਘਰ ਨੂੰ ਦਿਓ ਨਵੀਂ ਅਤੇ ਕ੍ਰਿਏਟਿਵ ਲੁੱਕ
  • ipl 2026 remove rishabh pant
    'ਰਿਸ਼ਭ ਪੰਤ ਨੂੰ ਤੁਰੰਤ ਕਪਤਾਨੀ ਤੋਂ ਹਟਾਓ', ਦਿੱਗਜਾਂ ਨੇ LSG ਨੂੰ ਦਿੱਤਾ 'ਮਾਸਟਰ ਪਲਾਨ'
  • bjp  reshuffle  central cabinet expansion
    BJP 'ਚ ਵੱਡੇ ਫੇਰਬਦਲ ਦੀ ਤਿਆਰੀ: ਜਲਦੀ ਹੋਵੇਗਾ ਕੇਂਦਰੀ ਕੈਬਨਿਟ ਦਾ ਵਿਸਥਾਰ, ਨਵੇਂ ਚਿਹਰੇ ਹੋਣਗੇ ਸ਼ਾਮਲ
  • smuggling of screws from abroad should be stopped
    ਵਿਦੇਸ਼ਾਂ ਤੋਂ ਹੋ ਰਹੀ ਸਕਰਿਊ ਦੀ ਸਮੱਗਲਿੰਗ ਰੋਕੀ ਜਾਵੇ, BIS ਸਖਤੀ ਨਾਲ ਲਾਗੂ ਹੋਵੇ
  • yogurt is the only cure for many facial problems
    ਚਿਹਰੇ ਦੀਆਂ ਕਈ ਸਮੱਸਿਆਵਾਂ ਦਾ ਇਕਲੌਤਾ ਇਲਾਜ ਹੈ 'ਦਹੀਂ', ਜਾਣੋ ਕਿਵੇਂ ਵਰਤਣ ਨਾਲ ਆਵੇਗਾ ਕੁਦਰਤੀ ਨਿਖਾਰ
  • do a facial at home with yogurt
    ਦਹੀਂ ਨਾਲ ਘਰ ਬੈਠੇ ਕਰੋ ਫੇਸ਼ੀਅਲ, ਚਿਹਰੇ 'ਤੇ ਆਵੇਗਾ ਕੁਦਰਤੀ ਨਿਖਾਰ
  • are you bothered by the smell of the cooler
    ਕੂਲਰ ਦੀ ਬਦਬੂ ਤੋਂ ਹੋ ਪਰੇਸ਼ਾਨ? ਇਨ੍ਹਾਂ ਆਸਾਨ ਘਰੇਲੂ ਨੁਸਖਿਆਂ ਨਾਲ ਮਿੰਟਾਂ 'ਚ ਪਾਓ ਛੁਟਕਾਰਾ
  • banana is a boon for glowing skin
    ਚਮਕਦਾਰ ਚਮੜੀ ਲਈ ਵਰਦਾਨ ਹੈ ਕੇਲਾ, ਇਨ੍ਹਾਂ ਚੀਜ਼ਾਂ ਨਾਲ ਮਿਲਾ ਕੇ ਲਗਾਉਣ ਨਾਲ ਮਿਲੇਗਾ ਕੁਦਰਤੀ ਨਿਖਾਰ
  • punjab weather changes raining
    ਪੰਜਾਬ 'ਚ 24 ਘੰਟੇ ਅਹਿਮ! 11 ਜ਼ਿਲ੍ਹਿਆਂ 'ਚ ਮੀਂਹ ਤੇ ਹਨ੍ਹੇਰੀ-ਤੂਫ਼ਾਨ ਦਾ...
  • long power cut on saturday in punjab
    ਸ਼ਨੀਵਾਰ ਬਿਜਲੀ ਰਹੇਗੀ ਬੰਦ! ਪੰਜਾਬ 'ਚ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ...
  • shiromani akali dal  membership suspended
    ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਨੇ ਰੱਖੜਾ ਨੂੰ ਪਾਰਟੀ 'ਚੋਂ ਕੱਢਿਆ
  • big revelation10th class student had blasted outside the bsf headquarters
    ਵੱਡਾ ਖ਼ੁਲਾਸਾ! 10ਵੀਂ ਫੇਲ੍ਹ ਮੁੰਡੇ ਨੇ ਜਲੰਧਰ ਦੇ BSF ਹੈੱਡਕੁਆਰਟਰ ਬਾਹਰ ਕੀਤਾ...
  • thief bike stolen near football chowk jalandhar
    ਜਲੰਧਰ 'ਚ ਚੋਰਾਂ ਦੇ ਬੁਲੰਦ ਹੌਂਸਲੇ! ਫੁੱਟਬਾਲ ਚੌਕ ਨੇੜੇ 10 ਸਕਿੰਟਾਂ 'ਚ...
  • punjab roadways employees protest in jalandhar
    ਜਲੰਧਰ 'ਚ ਰੋਡਵੇਜ਼ ਮੁਲਾਜ਼ਮਾਂ ਦਾ ਪ੍ਰਦਰਸ਼ਨ, 18 ਤਾਰੀਖ਼ ਤੱਕ ਦਾ ਦਿੱਤਾ...
  • fake book racket exposed in jalandhar fake ncert books reach the market
    ਪੰਜਾਬ ਦੇ ਵਿਦਿਆਰਥੀ ਲਈ ਖੜ੍ਹੀ ਹੋਈ ਵੱਡੀ ਮੁਸੀਬਤ! NCERT ਦੀਆਂ ਕਿਤਾਬਾਂ ਨੂੰ ਲੈ...
  • big warning for motorists of punjab
    ਪੰਜਾਬ ਦੇ ਵਾਹਨ ਚਾਲਕਾਂ ਲਈ ਵੱਡੀ ਚਿਤਾਵਨੀ! ਹੋ ਜਾਣ ਸਾਵਧਾਨ, ਸੂਬੇ ਭਰ 'ਚ 74...
Trending
Ek Nazar
arshdeep singh

IPL 'ਚੋਂ ਪੰਜਾਬ ਦਾ ਨਾਂ ਹਟਾਉਣ ਦੀ ਸਲਾਹ 'ਤੇ ਭੜਕੇ ਅਰਸ਼ਦੀਪ ਸਿੰਘ

websites now repeatedly ask for   proof

ਇੰਟਰਨੈੱਟ ’ਤੇ ‘ਇਨਸਾਨ’ ਹੋਣ ਦਾ ਸਬੂਤ ਦੇਣਾ ਕਿਉਂ ਹੋਇਆ ਲਾਜ਼ਮੀ? ਵਜ੍ਹਾ ਹੈ AI...

bill gates insect factory releases 30 million mosquitoes

ਹੁਣ ਬਿਮਾਰੀਆਂ ਖਤਮ ਕਰੇਗਾ ਲਾਰਵਾ! ਬਿੱਲ ਗੇਟਸ ਦੀ ਫੈਕਟਰੀ 'ਚੋਂ ਹਰ ਹਫਤੇ ਛੱਡੇ...

trump give big relief to china

ਚੀਨ ਨੂੰ ਵੱਡੀ ਰਾਹਤ ਦੇਣ ਦੀ ਤਿਆਰੀ 'ਚ ਟਰੰਪ, ਜਲਦ ਹਟਾਉਣਗੇ ਇਹ ਪਾਬੰਦੀ

famouse actress brings punjabi heritage to cannes 2026 red carpet

ਸਿਰ ‘ਤੇ ਦੁਪੱਟਾ, ਹੱਥ 'ਚ ਕੜਾ ਪਹਿਨ ਕਾਨਸ ਦੇ ਰੈੱਡ ਕਾਰਪੇਟ 'ਤੇ ਪੁੱਜੀ ਮਸ਼ਹੂਰ...

american students buried in debt

162,571,000,000,000 ਦੇ ਕਰਜ਼ੇ ਹੇਠ ਦੱਬੇ ਅਮਰੀਕੀ ਵਿਦਿਆਰਥੀ!

major operation in central jail 20 mobile phones recovered from 17 inmates

ਕੇਂਦਰੀ ਜੇਲ੍ਹ ’ਚ ਵੱਡੀ ਕਾਰਵਾਈ: 17 ਹਵਾਲਾਤੀਆਂ ਕੋਲੋਂ 20 ਮੋਬਾਈਲ ਫ਼ੋਨ ਬਰਾਮਦ

office catches fire after child plays with lighter in cabin

ਬੱਚੇ ਨੇ ਖੇਡ-ਖੇਡ 'ਚ ਲਾ'ਤੀ ਅੱਗ! ਦੇਖਦੇ ਹੀ ਦੇਖਦੇ ਸੜ ਕੇ ਸੁਆਹ ਹੋ ਗਿਆ ਦਫਤਰ

now enjoy dhurandhar 2 sitting at home

ਹੁਣ ਘਰ ਬੈਠੇ ਲਓ 'ਧੁਰੰਦਰ 2' ਦਾ ਮਜ਼ਾ, ਜਾਣੋ ਕਦੋਂ ਤੇ ਕਿੱਥੇ ਸਟ੍ਰੀਮ ਹੋਵੇਗੀ...

indian citizens in sri lanka

ਸ਼੍ਰੀਲੰਕਾ 'ਚ ਵੀਜ਼ਾ ਉਲੰਘਣਾ ਦੇ ਦੋਸ਼ 'ਚ ਤਿੰਨ ਭਾਰਤੀ ਨਾਗਰਿਕ ਗ੍ਰਿਫ਼ਤਾਰ

hantavirus can live 6 years in human sperm

ਪੁਰਸ਼ਾਂ ਦੇ ਸਪਰਮ 'ਚ 6 ਸਾਲ ਜ਼ਿੰਦਾ ਰਹਿ ਸਕਦੈ Hantavirus! ਅਧਿਐਨ 'ਚ ਵੱਡਾ...

pakistan issues panda bond

ਪਾਕਿਸਤਾਨ ਨੇ ਜਾਰੀ ਕੀਤਾ Panda Bond! ਜੁਟਾਏ 25 ਕਰੋੜ ਡਾਲਰ

thief bike stolen near football chowk jalandhar

ਜਲੰਧਰ 'ਚ ਚੋਰਾਂ ਦੇ ਬੁਲੰਦ ਹੌਂਸਲੇ! ਫੁੱਟਬਾਲ ਚੌਕ ਨੇੜੇ 10 ਸਕਿੰਟਾਂ 'ਚ...

ranveer singh makes history

ਰਣਵੀਰ ਸਿੰਘ ਦੇ ਨਾਂ ਹੋਇਆ ਸਭ ਤੋਂ ਵੱਡਾ ਰਿਕਾਰਡ! ਸ਼ਾਹਰੁਖ ਤੇ ਪ੍ਰਭਾਸ ਵੀ ਰਹਿ...

major accident on the sets of superstar rajinikanth s film jailer 2

ਸੁਪਰਸਟਾਰ ਰਜਨੀਕਾਂਤ ਦੀ ਫਿਲਮ 'ਜੇਲਰ 2' ਦੇ ਸੈੱਟ 'ਤੇ ਵੱਡਾ ਹਾਦਸਾ, 28 ਸਾਲਾ...

imd rain red alert next 48 hours

ਅਗਲੇ 48 ਘੰਟੇ ਅਹਿਮ! ਹਨ੍ਹੇਰੀ-ਝੱਖੜ ਦੇ ਨਾਲ-ਨਾਲ ਪਵੇਗਾ ਭਾਰੀ ਮੀਂਹ, 10 ਸੂਬਿਆਂ...

indian citizen pleads guilty in us

'ਪ੍ਰਤੀ ਵਿਅਕਤੀ 100 ਡਾਲਰ'! ਅਮਰੀਕਾ 'ਚ ਭਾਰਤੀ ਨਾਗਰਿਕ ਨੇ ਦੋਸ਼ ਕੀਤਾ...

80 year old female runner

ਦਿਲ ਹੋਣਾ ਚਾਹੀਦੈ ਜਵਾਨ, ਉਮਰਾਂ 'ਚ ਕੀ ਰੱਖਿਆ...!

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਲਾਈਫ ਸਟਾਈਲ ਦੀਆਂ ਖਬਰਾਂ
    • how to make mint sauce
      ਪੁਦੀਨੇ ਦੀ ਚਟਣੀ ਬਣਾਉਣ ਦਾ ਤਰੀਕਾ
    • coconut oil is a magical medicine for the face
      ਚਿਹਰੇ ਲਈ 'ਜਾਦੂਈ ਦਵਾਈ' ਹੈ ਨਾਰੀਅਲ ਤੇਲ: ਮਹਿੰਗੇ ਬਿਊਟੀ ਪ੍ਰੋਡਕਟਸ ਫੇਲ੍ਹ;...
    • can a wedding take place without gold  know what the scriptures say
      ਕੀ Gold ਦੇ ਬਿਨਾਂ ਨਹੀਂ ਹੋ ਸਕਦਾ ਵਿਆਹ? ਜਾਣੋ ਕੀ ਕਹਿੰਦੇ ਹਨ ਸ਼ਾਸਤਰ
    • why do vehicle fires occur in summer
      ਗਰਮੀਆਂ 'ਚ ਕਿਉਂ ਵਾਪਰਦੀਆਂ ਨੇ ਗੱਡੀਆਂ ਨੂੰ ਅੱਗ ਲੱਗਣ ਦੀਆਂ ਘਟਨਾਵਾਂ, ਇੰਝ ਰੱਖੋ...
    • make rice porridge easily at home
      ਘਰ 'ਚ ਆਸਾਨ ਤਰੀਕੇ ਨਾਲ ਬਣਾਓ ਚੌਲਾਂ ਦਾ ਚੀਲਾ
    • do a facial at home with yogurt
      ਦਹੀਂ ਨਾਲ ਘਰ ਬੈਠੇ ਕਰੋ ਫੇਸ਼ੀਅਲ, ਚਿਹਰੇ 'ਤੇ ਆਵੇਗਾ ਕੁਦਰਤੀ ਨਿਖਾਰ
    • no need for expensive facials anymore
      ਮਹਿੰਗੇ ਫੇਸ਼ੀਅਲ ਦੀ ਹੁਣ ਲੋੜ ਨਹੀਂ! ਟਮਾਟਰ ਨਾਲ ਘਰ ਬੈਠੇ ਪਾਓ ਕੋਰੀਅਨ ਵਰਗੀ...
    • young women  complete touch  stylish bag  look
      ਮੁਟਿਆਰਾਂ ਦੀ ਲੁੱਕ ਨੂੰ ਕੰਪਲੀਟ ਟੱਚ ਦੇ ਰਹੇ ‘ਸਟਾਈਲਿਸ਼ ਬੈਗ’
    • hinduism  funeral  white clothes  indian culture
      ਅੰਤਿਮ ਸੰਸਕਾਰ 'ਚ ਕਿਉਂ ਪਾਏ ਜਾਂਦੇ ਹਨ ਚਿੱਟੇ ਕੱਪੜੇ ? ਜਾਣੋ ਕੀ ਹੈ ਅਸਲ ਕਾਰਨ
    • these habits are taking away your beauty
      ਇਹ ਆਦਤਾਂ ਖੋਹ ਰਹੀਆਂ ਤੁਹਾਡੀ ਖ਼ੂਬਸੂਰਤੀ ! ਜਾਣੋ ਚਿਹਰੇ 'ਤੇ ਕਿਵੇਂ ਲਿਆਈਏ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +