Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, SEP 02, 2026

    11:41:54 PM

  • young man dies tragically after tractor overturns

    ਪੰਜਾਬ 'ਚ ਵੱਡਾ ਹਾਦਸਾ! ਟਰੈਕਟਰ ਪਲਟਣ ਕਾਰਨ...

  • big incident in punjab

    ਪੰਜਾਬ: ਪਿਓ ਨੇ ਮਾਰ'ਤੀ ਆਪਣੀ ਹੀ ਜਵਾਨ ਧੀ! ਫ਼ਿਰ...

  • corruption game in tehsils punjab

    ਪੰਜਾਬ ਦੀ ਤਹਿਸੀਲ 'ਚ ਭ੍ਰਿਸ਼ਟਾਚਾਰ ਦੀ ਖੇਡ!...

  • india new tornament

    INDIA 'ਚ ਖੇਡਿਆ ਜਾਵੇਗਾ ਨਵਾਂ T-20 ਟੂਰਨਾਮੈਂਟ!...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Life Style News
  • ਵਿਗਿਆਨੀਆਂ ਨੇ ਬਣਾਇਆ ਇਨਸਾਨ ਦੀ ਮੌਤ ਦਾ ਸਮਾਂ ਦੱਸਣ ਵਾਲਾ ਟੂਲ!

LIFE STYLE News Punjabi(ਲਾਈਫ ਸਟਾਈਲ)

ਵਿਗਿਆਨੀਆਂ ਨੇ ਬਣਾਇਆ ਇਨਸਾਨ ਦੀ ਮੌਤ ਦਾ ਸਮਾਂ ਦੱਸਣ ਵਾਲਾ ਟੂਲ!

  • Edited By Baljit Singh,
  • Updated: 22 Jun, 2026 05:29 PM
Life Style
scientists have created a tool to predict the time of death
  • Share
    • Facebook
    • Tumblr
    • Linkedin
    • Twitter
  • Comment

ਵੈੱਬ ਡੈਸਕ : ਵਿਗਿਆਨੀਆਂ ਨੇ ਇੱਕ ਅਜਿਹਾ ਵਿਗਿਆਨਕ ਟੂਲ ਵਿਕਸਿਤ ਕੀਤਾ ਹੈ ਜਿਸ ਨਾਲ ਇਹ ਪਤਾ ਲਗਾਇਆ ਜਾ ਸਕਦਾ ਹੈ ਕਿ ਕਿਸੇ ਇਨਸਾਨ ਦੀ ਬਾਇਓਲੋਜੀਕਲ ਮੌਤ ਕਦੋਂ ਹੋਵੇਗੀ। ਹਾਰਵਰਡ ਮੈਡੀਕਲ ਸਕੂਲ ਤੇ ਜਪਾਨ ਦੀ ਤੋਹੋਕੂ ਯੂਨੀਵਰਸਿਟੀ ਦੇ ਖੋਜਕਰਤਾਵਾਂ ਦੀ ਅਗਵਾਈ ਵਿਚ ਕੀਤੀ ਗਈ ਇਹ ਸਟੱਡੀ ਪ੍ਰਸਿੱਧ 'ਨੇਚਰ' ਜਰਨਲ ਵਿਚ ਪ੍ਰਕਾਸ਼ਿਤ ਹੋਈ ਹੈ। ਇਸ ਨਵੀਂ ਤਕਨੀਕ ਨੂੰ ਵਿਗਿਆਨ ਤੇ ਤਕਨੀਕ ਦੀ ਦੁਨੀਆ ਵਿਚ ਇੱਕ ਬਹੁਤ ਵੱਡਾ ਕਦਮ ਮੰਨਿਆ ਜਾ ਰਿਹਾ ਹੈ।

ਕੀ ਹੈ ਇਹ 'ਟ੍ਰਾਂਸਕ੍ਰਿਪਟੋਮਿਕ ਕਲੌਕ' ਟੂਲ?
ਹੁਣ ਤੱਕ ਅਸੀਂ ਆਪਣੀ ਉਮਰ ਦਾ ਅੰਦਾਜ਼ਾ ਜਨਮ ਤੋਂ ਬੀਤੇ ਸਾਲਾਂ (ਕ੍ਰੋਨੋਲੋਜੀਕਲ ਉਮਰ) ਤੋਂ ਲਗਾਉਂਦੇ ਹਾਂ ਪਰ ਇਹ ਨਵਾਂ ਟੂਲ, ਜਿਸ ਨੂੰ 'ਟ੍ਰਾਂਸਕ੍ਰਿਪਟੋਮਿਕ ਕਲੌਕ' ਕਿਹਾ ਜਾਂਦਾ ਹੈ, ਸਾਡੇ ਸਰੀਰ ਦੀਆਂ ਕੋਸ਼ਿਕਾਵਾਂ ਦੇ ਕੰਮ ਕਰਨ ਦੇ ਤਰੀਕੇ ਦੇ ਅਧਾਰ 'ਤੇ ਬਾਇਓਲੋਜੀਕਲ ਉਮਰ ਨੂੰ ਮਾਪਦਾ ਹੈ। 

ਇਸ ਟੂਲ ਨੂੰ ਵਿਕਸਿਤ ਕਰਨ ਲਈ ਵਿਗਿਆਨੀਆਂ ਨੇ ਚੂਹਿਆਂ, ਬਾਂਦਰਾਂ ਅਤੇ ਇਨਸਾਨਾਂ ਦੇ ਲਗਭਗ 11,000 ਜੀਨ ਐਕਸਪ੍ਰੈਸ਼ਨ ਪ੍ਰੋਫਾਈਲ (ਟ੍ਰਾਂਸਕ੍ਰਿਪਟੋਮਸ) ਦੀ ਡੂੰਘਾਈ ਨਾਲ ਸਟੱਡੀ ਕੀਤੀ। ਸਰੀਰ ਦੇ 25 ਵੱਖ-ਵੱਖ ਟਿਸ਼ੂਆਂ ਦੀ ਜਾਂਚ ਕੀਤੀ ਤਾਂ ਜੋ ਇਹ ਸਮਝਿਆ ਜਾ ਸਕੇ ਕਿ ਉਮਰ ਵਧਣ ਨਾਲ ਕਿਹੜੇ ਜੀਨ ਸਰਗਰਮ ਜਾਂ ਨਿਸ਼ਕਿਰਿਆ ਹੁੰਦੇ ਹਨ।

ਕੋਸ਼ਿਕਾਵਾਂ ਕਿਵੇਂ ਦਿੰਦੀਆਂ ਹਨ ਮੌਤ ਦਾ ਸੰਕੇਤ?
ਅਧਿਐਨ ਦੌਰਾਨ ਵਿਗਿਆਨੀਆਂ ਨੇ ਦੇਖਿਆ ਕਿ ਉਮਰ ਵਧਣ ਦੇ ਨਾਲ ਵੱਖ-ਵੱਖ ਕੋਸ਼ਿਕਾਵਾਂ ਵਿਚ ਇੱਕੋ ਜਿਹੇ ਮੌਲੀਕਿਊਲਰ ਬਦਲਾਅ ਆਉਂਦੇ ਹਨ। ਖੋਜ ਦੇ ਮੁੱਖ ਲੇਖਕ ਅਲੇਕਜ਼ੈਂਡਰ ਤਿਆਸ਼ਕੋਵਸਕੀ ਅਨੁਸਾਰ, ਜਿਨ੍ਹਾਂ ਕੋਸ਼ਿਕਾਵਾਂ ਵਿਚ ਸਿਹਤਮੰਦ ਕੋਸ਼ਿਕਾ ਵੰਡ ਤੇ ਜ਼ਖਮ ਭਰਨ ਵਾਲੇ ਜੀਨ ਸਰਗਰਮ ਸਨ, ਉਹ ਹੌਲੀ ਗਤੀ ਨਾਲ ਬੁੱਢੇ ਹੋ ਰਹੇ ਸਨ। ਇਸਦੇ ਉਲਟ, ਜਿਨ੍ਹਾਂ ਵਿਚ ਸੋਜ ਅਤੇ ਕੋਸ਼ਿਕਾ ਦੀ ਮੌਤ ਨਾਲ ਜੁੜੇ ਜੀਨ ਜ਼ਿਆਦਾ ਸਰਗਰਮ ਪਾਏ ਗਏ, ਉਹ ਤੇਜ਼ੀ ਨਾਲ ਬੁਢਾਪੇ ਅਤੇ ਮੌਤ ਵੱਲ ਵਧ ਰਹੇ ਸਨ।

ਇਹ 'ਏਜਿੰਗ ਕਲੌਕਸ' ਭਵਿੱਖ ਵਿਚ ਇਲਾਜ ਦੇ ਤਰੀਕਿਆਂ ਨੂੰ ਬਦਲ ਸਕਦੀਆਂ ਹਨ, ਜਿਸ ਨਾਲ ਡਾਕਟਰ ਮਰੀਜ਼ ਦੀ ਜੈਵਿਕ ਉਮਰ ਅਨੁਸਾਰ ਉਸਦਾ ਨਿੱਜੀ ਇਲਾਜ ਕਰ ਸਕਣਗੇ। ਇਸਦੀ ਮਦਦ ਨਾਲ ਬੁਢਾਪਾ ਰੋਕਣ ਵਾਲੀਆਂ ਦਵਾਈਆਂ ਦਾ ਅਸਰ ਦੇਖਣ ਲਈ ਹੁਣ ਸਾਲਾਂ ਜਾਂ ਦਹਾਕਿਆਂ ਤੱਕ ਇੰਤਜ਼ਾਰ ਨਹੀਂ ਕਰਨਾ ਪਵੇਗਾ।

ਵਿਗਿਆਨੀਆਂ ਨੇ ਸਪੱਸ਼ਟ ਕੀਤਾ ਹੈ ਕਿ ਇਹ ਟੂਲ ਫਿਲਹਾਲ ਸਿਰਫ ਇੱਕ ਖੋਜ ਟੂਲ ਹੈ। ਇਹ ਸਿਰਫ ਕੁਦਰਤੀ ਮੌਤ ਜਾਂ ਬਿਮਾਰੀ ਕਾਰਨ ਹੋਣ ਵਾਲੀ ਮੌਤ ਦਾ ਅੰਦਾਜ਼ਾ ਲਗਾ ਸਕਦਾ ਹੈ, ਇਹ ਕਿਸੇ ਸੜਕ ਹਾਦਸੇ ਜਾਂ ਅਚਾਨਕ ਹੋਣ ਵਾਲੀ ਆਫ਼ਤ ਦੀ ਭਵਿੱਖਬਾਣੀ ਨਹੀਂ ਕਰ ਸਕਦਾ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e

  • Scientists
  • Human Death
  • Tools
  • Research
  • ਵਿਗਿਆਨੀ
  • ਇਨਸਾਨ ਦੀ ਮੌਤ
  • ਟੂਲ
  • ਖੋਜ

ਇੰਡੀਅਨ ਡਰੈੱਸ ’ਚ ਛਾਇਆ ਮਲਟੀਕਲਰ ਦਾ ਟ੍ਰੈਂਡ

NEXT STORY

Stories You May Like

  • tanda man dies in crane accident in turkey
    ਵਿਦੇਸ਼ੋਂ ਆਈ ਖ਼ਬਰ ਨੇ ਪੁਆਏ ਵੈਣ! ਤੁਰਕੀ 'ਚ ਪੰਜਾਬੀ ਵਿਅਕਤੀ ਦੀ ਮੌਤ
  • man dead train accident
    ਟਰੇਨ ਦੀ ਲਪੇਟ ਵਿਚ ਆਉਣ ਕਾਰਨ ਵਿਅਕਤੀ ਦੀ ਮੌਤ
  • upi breaks all records  people made transactions worth 29 82 lakh crore
    UPI ਨੇ ਤੋੜੇ ਸਾਰੇ ਰਿਕਾਰਡ, ਅਗਸਤ ’ਚ ਲੋਕਾਂ ਨੇ ਕੀਤਾ 29.82 ਲੱਖ ਕਰੋੜ ਦਾ ਲੈਣ-ਦੇਣ
  • redmi  s massive phone with 10000mah battery is about to be launched
    ਲਾਂਚ ਹੋਣ ਵਾਲਾ ਹੈ Redmi ਦਾ 10000mAh ਬੈਟਰੀ ਵਾਲਾ ਧਾਕੜ ਫੋਨ ! ਫੀਚਰਜ਼ ਜਾਣ ਉਡਣਗੇ ਹੋਸ਼
  • vivo  s flagship phone is about to be launched with a 7050mah battery
    7050mAh ਦੀ ਬੈਟਰੀ ਨਾਲ ਲਾਂਚ ਹੋਣ ਵਾਲਾ ਹੈ ਵੀਵੋ ਦਾ ਧਾਕੜ ਫੋਨ ! ਜਾਣੋ ਖਾਸੀਅਤਾਂ
  • oneplus  s flagship phone is about to be launched
    ਲਾਂਚ ਹੋਣ ਵਾਲਾ ਹੈ OnePlus ਦਾ ਧਾਕੜ ਫੋਨ ! 200MP ਹੋਵੇਗਾ ਕੈਮਰਾ ਤੇ 9,000mAh ਦੀ ਹੋਵੇਗੀ ਬੈਟਰੀ
  • accident case
    ਤੇਜ਼ ਰਫ਼ਤਾਰ ਕੈਂਟਰ ਦੀ ਟੱਕਰ ਨਾਲ ਸੀਰੀ ਦੀ ਮੌਤ
  • iran us conflict
    ਈਰਾਨ ਨੇ ਬਹਿਰੀਨ ਅਤੇ ਜਾਰਡਨ 'ਚ ਅਮਰੀਕੀ ਫੌਜੀ ਠਿਕਾਣਿਆਂ ਨੂੰ ਬਣਾਇਆ ਨਿਸ਼ਾਨਾ
  • pyramid e services big statement amidst controversy
    ਵਿਵਾਦ ਵਿਚਾਲੇ ਪਿਰਾਮਿਡ ਈ-ਸਰਵਿਸਿਜ਼ ਦਾ ਆ ਗਿਆ ਬਿਆਨ ! ਦੱਸਿਆ ਪੂਰਾ ਸੱਚ (ਵੀਡੀਓ)
  • heavy rain in punjab on 4 5 6 thunderstorms alert
    ਪੰਜਾਬ 'ਚ 4,5,6 ਨੂੰ ਭਾਰੀ ਮੀਂਹ! ਆਵੇਗਾ ਹਨ੍ਹੇਰੀ-ਝੱਖੜ, ਇਨ੍ਹਾਂ ਜ਼ਿਲ੍ਹਿਆਂ...
  • cobra snake in jalandhar
    ਜਲੰਧਰ 'ਚ ਬਾਰਿਸ਼ ਵਿਚਾਲੇ ਕੋਬਰਾ ਸੱਪ ਨੇ ਪਈਆਂ ਭਾਜੜਾਂ!
  • kewal dhillon pc
    ED ਦੀਆਂ 7 ਚਿੱਠੀਆਂ ਦੇ ਬਾਅਦ ਵੀ ਐੱਫ.ਆਈ.ਆਰ. ਕਿਉਂ ਨਹੀਂ? : ਕੇਵਲ ਸਿੰਘ ਢਿੱਲੋਂ
  • man dead train accident
    ਟਰੇਨ ਦੀ ਲਪੇਟ ਵਿਚ ਆਉਣ ਕਾਰਨ ਵਿਅਕਤੀ ਦੀ ਮੌਤ
  • bjp  senior leader
    ਭਾਜਪਾ ਦੀ ਵੱਡੀ ਕਾਰਵਾਈ, ਜਲੰਧਰ ਦੇ ਇਸ ਸੀਨੀਅਰ ਆਗੂ ਨੂੰ ਪਾਰਟੀ 'ਚੋਂ ਕੱਢਿਆ
  • hungama over new activa at gs honda in jalandhar
    ਜਲੰਧਰ ਦੇ GS Honda 'ਚ ਨਵੀਂ ਐਕਟਿਵਾ ਨੂੰ ਲੈ ਕੇ ਹੰਗਾਮਾ, ਗਾਹਕ ਬੋਲਿਆ-200...
  • aap leader dinesh dhall joining bjp party
    ਜਲੰਧਰ ਦੀ ਸਿਆਸਤ 'ਚ ਧਮਾਕਾ! ਭਾਜਪਾ 'ਚ ਸ਼ਾਮਲ ਹੋਏ ਦਿਨੇਸ਼ ਢੱਲ
Trending
Ek Nazar
20 feet breach in the sirhind canal at chamkaur sahib

ਪੰਜਾਬ 'ਚ ਡੇਢ ਦਰਜਨ ਪਿੰਡਾਂ 'ਤੇ ਮੰਡਰਾਇਆ ਖ਼ਤਰਾ! ਸਰਹਿੰਦ ਨਹਿਰ 'ਚ ਪਿਆ ਪਾੜ

iran us conflict

ਈਰਾਨ ਨੇ ਬਹਿਰੀਨ ਅਤੇ ਜਾਰਡਨ 'ਚ ਅਮਰੀਕੀ ਫੌਜੀ ਠਿਕਾਣਿਆਂ ਨੂੰ ਬਣਾਇਆ ਨਿਸ਼ਾਨਾ

joshua wong pleads guilty

ਹਾਂਗਕਾਂਗ ਦੇ ਕਾਰਕੁਨ ਜੋਸ਼ੂਆ ਵੋਂਗ ਨੇ ਵਿਦੇਸ਼ੀ ਮਿਲੀਭੁਗਤ ਦਾ ਦੋਸ਼ ਕਬੂਲਿਆ

bus overturns

ਮਿਸਰ 'ਚ ਯਾਤਰੀਆਂ ਨਾਲ ਭਰੀ ਬੱਸ ਪਲਟੀ, 16 ਮੌਤਾਂ ਤੇ ਦਰਜਨਾਂ ਹੋਰ ਜ਼ਖਮੀ

gold and silver looted

ਸਕਾਟਲੈਂਡ 'ਚ ਏਸ਼ੀਆਈ ਮੂਲ ਦੇ ਘਰਾਂ 'ਚੋਂ ਸੋਨਾ-ਚਾਂਦੀ ਦੀ ਲੁੱਟ-ਖੋਹ, ਗਿਰੋਹ ਵਰਤ...

sco lahore

SCO ਨੇ ਲਾਹੌਰ ਨੂੰ ਆਪਣੀ 'ਸੈਰ-ਸਪਾਟਾ ਅਤੇ ਸੱਭਿਆਚਾਰਕ ਰਾਜਧਾਨੀ' ਕੀਤਾ ਘੋਸ਼ਿਤ

flood  rescue practice  soldier  motorboat  missing

ਹੜ੍ਹਾਂ ਦੀ ਰੈਸਕਿਊ ਪ੍ਰੈਕਟਿਸ ਦੌਰਾਨ ਡੁੱਬ ਗਏ ਜਵਾਨ ! 3 ਦੀ ਬਚੀ ਜਾਨ, ਇਕ ਹਾਲੇ...

sikh man in canada

ਕੈਨੇਡਾ 'ਚ ਸਿੱਖ ਵਿਅਕਤੀ 'ਤੇ ਨਸਲੀ ਹਮਲਾ, ਚਾਕੂ ਮਾਰ ਕੇ ਕੀਤਾ ਜ਼ਖ਼ਮੀ

temple demolished in pakistan

ਸਰਹੱਦ ਪਾਰ- ਪਾਕਿਸਤਾਨ ’ਚ ਮਦਰੱਸੇ ਲਈ ਰਸਤਾ ਬਣਾਉਣ ਲਈ ਢਾਹਿਆ 100 ਸਾਲ ਤੋਂ ਵੱਧ...

alcohol drinking quarrel friend incident

ਸ਼ਰਾਬ ਪੀਂਦੇ-ਪੀਂਦੇ ਕਰ 'ਤਾ ਦੋਸਤ ਦਾ ਕਤਲ, ਪੂਰੀ ਰਾਤ ਲਾਸ਼ ਨਾਲ ਸੁੱਤਾ ਰਿਹਾ...

hindu girl in pakistan

ਹਿੰਦੂ ਕੁੜੀ 'ਤੇ ਜ਼ਬਰੀ ਵਿਆਹ ਦਾ ਦਬਾਅ, ਪਾਕਿ ਅਦਾਲਤ ਨੇ ਕੀਤੀ ਮਾਪਿਆਂ ਦੇ ਹਵਾਲੇ

how tired the thief was after stealing

ਆਹ ਕੀ ਚੋਰੀ ਕਰ ਕੇ ਥੱਕ ਗਿਆ ਚੋਰ! ਆਰਾਮ ਕਰਦਿਆਂ ਆਈ ਨੀਂਦ, ਜਦੋਂ ਖੁੱਲ੍ਹੀ ਅੱਖ...

shalini pandey responds to ai generated video

ਮਸ਼ਹੂਰ ਅਦਾਕਾਰਾ ਦੀ ਅਸ਼ਲੀਲ AI ਵੀਡੀਓ ਹੋਈ ਵਾਇਰਲ, Fans ਨੂੰ ਕੀਤੀ ਇਹ ਅਪੀਲ

new zealand rejects asylum claims

ਨਿਊਜ਼ੀਲੈਂਡ ਨੇ ਖਾਲਿਸਤਾਨ ਨਾਲ ਜੁੜੇ 40 ਸ਼ਰਨ ਦਾਅਵਿਆਂ ਨੂੰ ਕਰ'ਤਾ ਰੱਦ

prime minister carney liberal party achieved victoroy

ਕੈਨੇਡਾ 'ਚ ਵਿਸ਼ੇਸ਼ ਉਪ-ਚੋਣਾਂ : PM ਕਾਰਨੀ ਦੀ ਲਿਬਰਲ ਪਾਰਟੀ ਨੇ ਦਰਜ ਕੀਤੀ...

pakistan s gsp renewal in 2029

ਪਾਕਿਸਤਾਨ ਨੂੰ ਵੱਡਾ ਝਟਕਾ;  2029 ਤੋਂ ਬਾਅਦ 'GSP+' ਵਪਾਰਕ ਦਰਜਾ ਮਿਲਣ 'ਤੇ ਖਦਸ਼ਾ

big reshuffle in the cricket team 7 players dropped and out

ਕ੍ਰਿਕਟ ਟੀਮ 'ਚ ਵੱਡਾ ਫੇਰਬਦਲ! 7 ਖਿਡਾਰੀ ਕੱਢ 'ਤੇ Team 'ਚੋਂ ਬਾਹਰ, ਕੋਚਿੰਗ...

badshah isha rikhi jasmine masih divorce

ਪਹਿਲੀ ਪਤਨੀ ਤੋਂ 8 ਸਾਲ ਤੇ ਦੂਜੀ ਤੋਂ 5 ਮਹੀਨੇ ਬਾਅਦ ਹੀ ਵੱਖ ਹੋਏ ਬਾਦਸ਼ਾਹ, ਜਾਣੋ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਲਾਈਫ ਸਟਾਈਲ ਦੀਆਂ ਖਬਰਾਂ
    • benefits of applying turmeric and sandalwood face pack
      ਚਿਹਰੇ 'ਤੇ ਆਵੇਗਾ ਦੁਗਣਾ ਨਿਖਾਰ, ਜਾਣੋ ਹਲਦੀ ਤੇ ਚੰਦਨ ਦਾ ਫੇਸਪੈਕ ਲਾਉਣ ਦੇ...
    • heavy embroidery  flared suits  young women
      ਹੈਵੀ ਐਂਬ੍ਰਾਇਡਰੀ ‘ਫਲੇਅਰ ਸੂਟ’ ਮੁਟਿਆਰਾਂ ਨੂੰ ਦੇ ਰਹੇ ਟ੍ਰੈਡੀਸ਼ਨਲ ਅਤੇ ਰਾਇਲ...
    • benefits of applying cucumber face pack on the face
      ਚਿਹਰੇ 'ਤੇ ਖੀਰੇ ਦਾ ਫੇਸ ਪੈਕ ਲਾਉਣ ਦੇ ਫਾਇਦੇ
    • fashion  hit trend  gathered bodycon gown
      ਫੈਸ਼ਨ ਦੀ ਦੁਨੀਆ ਦਾ ਸਭ ਤੋਂ ਹਿੱਟ ਟ੍ਰੈਂਡ ਬਣਿਆ ‘ਗੈਦਰਡ ਬਾਡੀਕੌਨ’ ਗਾਊਨ
    • india singapore likes tourists
      ਭਾਰਤੀਆਂ ਦੀ ਪਹਿਲੀ ਪਸੰਦ ਬਣਿਆ ਸਿੰਗਾਪੁਰ! 2026 ਦੀ ਪਹਿਲੀ ਛਮਾਹੀ 'ਚ 6 ਲੱਖ ਤੋਂ...
    • how to make pumpkin soup
      ਲੌਕੀ ਦਾ ਸੂਪ ਬਣਾਉਣ ਦਾ ਤਰੀਕਾ
    • make a fenugreek seed hair mask to strengthen hair
      ਵਾਲਾਂ ਦੀ ਮਜ਼ਬੂਤੀ ਤੇ ਚਮਕ ਲਈ ਇੰਝ ਬਣਾਓ ਮੇਥੀ ਦਾਣਾ ਹੇਅਰ ਮਾਸਕ
    • how to make papaya shake
      ਬਾਜ਼ਾਰ ਵਰਗਾ ਕਰੀਮੀ papaya shake ਬਣਾਉਣ ਦਾ ਤਰੀਕਾ
    • dresses  matching jewelry  women  fashion
      ਡਰੈੱਸ ਦੇ ਨਾਲ ‘ਮੈਚਿੰਗ ਜਿਊਲਰੀ’ ਬਣੀ ਔਰਤਾਂ ਦੀ ਪਹਿਲੀ ਪਸੰਦ
    • tomato will change the complexion of the face
      ਚਿਹਰੇ ਦੀ ਰੰਗਤ ਬਦਲ ਦੇਵੇਗਾ ਟਮਾਟਰ, ਅੱਜ ਕਰੋ ਟਰਾਈ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +