Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, JUL 11, 2026

    12:42:14 PM

  • jaswant singh khalra case

    ਜਸਵੰਤ ਸਿੰਘ ਖਾਲੜਾ ਕਤਲਕਾਂਡ ਦਾ ਮੁਲਜ਼ਮ ਸਾਬਕਾ DSP...

  • jail man wife 2 sons 6 people

    ਜੇਲ੍ਹ ਤੋਂ ਜ਼ਮਾਨਤ 'ਤੇ ਆਏ ਬੰਦੇ ਨੇ ਕਰ 'ਤਾ ਕਾਂਡ:...

  • petrol becomes expensive by rs 13 18 and diesel by rs 13 80 pakistan

    ਪੈਟਰੋਲ 13.18 ਰੁਪਏ ਤੇ ਡੀਜ਼ਲ 13.80 ਰੁਪਏ ਹੋਇਆ...

  • only son young boy amritsar village

    ਵੱਡੀ ਵਾਰਦਾਤ ਨਾਲ ਦਹਿਲਿਆ ਪੰਜਾਬ, ਘਰ ਦੇ ਬਾਹਰ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Life-Style News
  • ਮੁੰਬਈ
  • ਸੰਸਾਰ ਦੇ ਸਭ ਤੋਂ ਵੱਧ ਦੇਖਣ ਯੋਗ ਸ਼ਹਿਰ

LIFE-STYLE News Punjabi(ਲਾਈਫ ਸਟਾਈਲ)

ਸੰਸਾਰ ਦੇ ਸਭ ਤੋਂ ਵੱਧ ਦੇਖਣ ਯੋਗ ਸ਼ਹਿਰ

  • Updated: 15 Jan, 2017 10:33 AM
ਮੁੰਬਈ
see the world s most eligible city
  • Share
    • Facebook
    • Tumblr
    • Linkedin
    • Twitter
  • Comment

ਮੁੰਬਈ— ਸੰਸਾਰ ਦੇ ਵੱਖ-ਵੱਖ ਦੇਸ਼ਾਂ 'ਚ ਕਈ ਸ਼ਹਿਰ ਅਜਿਹੇ ਹਨ, ਜੋ ਬਹੁਤ ਆਕਰਸ਼ਕ ਹਨ ਅਤੇ ਹਰ ਸਾਲ ਲੱਖਾਂ-ਕਰੋੜਾਂ ਦੀ ਗਿਣਤੀ 'ਚ ਸੈਲਾਨੀਆਂ ਨੂੰ ਆਪਣੇ ਵੱਲ ਆਕਰਸ਼ਿਤ ਕਰਦੇ ਹਨ। ਇਨ੍ਹਾਂ ਵਿਚੋਂ ਕਈ ਸ਼ਹਿਰ ਜਿਥੇ ਕੁਦਰਤੀ ਸੁੰਦਰਤਾ ਨਾਲ ਭਰਪੂਰ ਹਨ, ਉਥੇ ਕੁਝ ਸ਼ਹਿਰ ਆਪਣੀ ਆਧੁਨਿਕਤਾ ਲਈ ਪ੍ਰਸਿੱਧ ਹਨ। ਆਓ ਜਾਣਦੇ ਹਾਂ ਸੰਸਾਰ ਦੇ ਅਜਿਹੇ ਹੀ ਕੁਝ ਸ਼ਹਿਰਾਂ ਬਾਰੇ।
1. ਬੈਂਕਾਕ( ਥਾਈਲੈਂਡ)
ਬੈਂਕਾਕ ਸਭ ਤੋਂ ਵੱਧ ਲੋਕਪ੍ਰਿਯ ਟੂਰਿਸਟ ਸਥਾਨਾਂ ਵਿਚੋਂ ਇੱਕ ਹੈ, ਖਾਸ ਕਰ ਕੇ ਭਾਰਤੀ ਸੈਲਾਨੀਆਂ ਦੇ ਮਾਮਲੇ 'ਚ ਕਿਉਂਕਿ ਹਿ ਭਾਰਤ ਦੇ ਨੇੜੇ ਹੈ ਅਤੇ ਇਹ ਛੁੱਟੀਆਂ ਦਾ ਸ਼ਾਨਦਾਰ ਤਜਰਬਾ ਮੁਹੱਈਆ ਕਰਵਾਉਂਦਾ ਹੈ। ਚਾਹੇ ਰਾਤ ਨੂੰ ਘੁੰੰੰਮਣ ਜਾਣਾ ਹੋਵੇ, ਸ਼ਾਪਿੰਗ ਕਰਨੀ ਹੋਵੇ ਜਾਂ ਸਪਾ ਦਾ ਅੰਨਦ ਮਾਣਨਾ ਹੋਵੇ, ਬੈਂਕਾਕ 'ਚ ਹਰੇਕ ਲਈ ਕੁਝ ਨਾ ਕੁਝ ਹੈ। ਇੱਥੇ ਦਾ ਤੈਰਦਾ ਬਾਜ਼ਾਰ ਸੈਲਾਨੀਆਂ ਵਿੱਚ ਕਾਫੀ ਲੋਕਪ੍ਰਿਯ ਹੈ।
2. ਲੰਦਨ ( ਇੰਗਲੈਂਡ)
ਚਾਹੇ ਗਰਮੀਆਂ ਹੋਣ ਜਾਂ ਸਰਦੀਆਂ,ਲੰਦਨ ਹਮੇਸ਼ਾ ਸੈਲਾਨੀਆਂ ਦਾ ਆਕਰਸ਼ਣ ਬਣਿਆ ਰਹਿੰਦਾ ਹੈ। ਲੰੰਦਨ ਦੀ ਸੈਰ ਕਰਨ ਦਾ ਸਭ ਤੋਂ ਵਧੀਆ ਤਰੀਕਾ ਹੈ ਕਿ ਤੁਸੀਂ ਬੱਸ ਪਾਸ ਖਰੀਦ ਲਓ। ਇਸ ਨਾਲ ਤੁਸੀਂ ਸ਼ਹਿਰ ਦੇ ਆਕਰਸ਼ਕ ਹਿੱਸੇ ਲੱਭ ਸਕੋਗੇ,ਜੋ ਤੁਹਾਡੀ ਦਿਲਚਸਪੀ ਦੇ ਮੁਤਾਬਕ ਹੋਣ ਅਤੇ ਫਿਰ ਬੱਸ 'ਚ ਬੈਠ ਕੇ ਨਵੇਂ ਇਲਾਕੇ ਲੱਭਣ 'ਚ ਨਿਕਲ ਸਕਦੇ ਹੋ। ਇਹ ਕਾਫੀ ਬਚਤ ਵਾਲਾ ਤਜਰਬਾ ਹੈ।
3. ਪੈਰਿਸ ( ਫਰਾਂਸ)
ਰੋਮਾਂਸ ਦੀ ਸੰਸਾਰਕ ਰਾਜਧਾਨੀ ਨੂੰ ਕਿਸੇ ਤਰ੍ਹਾਂ ਦੀ ਮਾਰਕੀਟਿੰਗ ਦੀ ਲੋੜ ਨਹੀਂ ਹੈ। ਇਸ ਸ਼ਹਿਰ ਦੇ ਹਰ ਕੋਨੇ 'ਚ ਪਿਆਰ ਵਸਿਆ ਹੈ। ਆਈਫਲ ਟਾਵਰ ਨਾਲ ਇਸ ਸ਼ਹਿਰ ਦੇ ਹੋਰ ਦੇਖਣਯੋਗ ਸਥਾਨ ਹਨ,ਐਵੇਨਿਊ ਦੇਸ਼ ਚੈਂਪਸ-ਐੈਲਿਸੀਸ, ਗੈਲੇਰੀਜ਼ ਲਾਫਾਏਤੇ ( ਇੱਥੇ ਤੁਸੀਂ ਸ਼ਾਪਿੰਗ ਕਰ ਸਕਦੇ ਹੋ),ਸੈਕ੍ਰੋ ਕਾਊਰ ਅਤੇ ਮੋਂਟ ਮਾਰਟੇ। ਮਸ਼ਹੂਰ ਫੈਂ੍ਰਚ ਕੈਬਰੇ ਲੀਡੋ 'ਚ ਸਮਾਂ ਬਿਤਾਉਣਾ ਨਾ ਭੁੱਲੋ।
4. ਦੁਬਈ( ਸੰਯੁਕਤ ਅਰਬ ਅਮੀਰਾਤ)
ਜੇਕਰ ਤੁਸੀਂ ਚੰਗੀ ਜ਼ਿੰਦਗੀ ਦਾ ਤਜਰਬਾ ਲੈਣਾ ਚਾਹੁੰਦੇ ਹੋ ਤਾਂ ਦੁਬਈ ਤੁਹਾਡੇ ਲਈ ਸਭ ਤੋਂ ਵਧੀਆ ਸਥਾਨ ਹੈ। ਵਿਸ਼ਾਲਤਾ ਭਰਪੂਰ ਅਤੇ ਉਤਸ਼ਾਹ 'ਚ ਵਾਧਾ ਕਰਨ ਵਾਲੇ ਤਜਰਬੇ ਤੁਸੀਂ ਇੱਥੇ ਹਾਸਲ ਕਰ ਸਕਦੇ ਹੋ। ਚਾਹੇ ਤੁਸੀਂ ਇੱਥੇ ਇੱਕ ਛੋਟੀ ਬੇਕ ਲੈ ਕੇ ਠਹਿਰੇ ਹੋਵੇ, ਫਿਰ ਵੀ ਤੁਸੀਂ ਇੱਥੇ ਬਹੁਤ ਕੁਝ ਕਰ ਸਕਦੇ ਹੋ। ਇੱਥੇ ਸੰਸਾਰ ਦੇ ਸਾਰੇ ਪ੍ਰਮੁੱਖ ਰੈਸਟੋਰੈਂਟ ਮੌਜੂਦ ਹਨ, ਇਸ ਲਈ ਖਾਣੇ ਦੇ ਸ਼ੌਕੀਨ ਲੋਕ ਇੱਥੇ ਸੰਸਾਰ ਦੇ ਉੱਤਮ ਪਕਵਾਨਾਂ ਦਾ ਅੰਨਦ ਮਾਣ ਸਕਦੇ ਹੋ।
5. ਸਿੰਗਾਪੁਰ
ਭਾਰਤੀ ਸੈਲਾਨੀਆਂ ਲਈ ਇੱਕ ਹੋਰ ਲੋਕਪ੍ਰਿਯ ਸਥਾਨ ਹੈ ਸਿੰਗਾਪੁਰ। ਇਹ ਇੱਕ ਛੋਟੀ ਬ੍ਰੇਕ ਜਾਂ ਆਰਾਮਦਾਇਕ ਸ਼ਾਤੀ ਨਾਲ ਛੁੱਟੀਆਂ ਬਿਤਾਉਣ ਲਈ ਬਹੁਤ ਵਧੀਆ ਹੈ। ਜ਼ਿਆਦਾਤਰ ਲੋਕ ਇੱਥੇ ਦੀ ਨਾਈਟ ਲਾਇਫ ਨੂੰ ਬਹੁਤ ਪਸੰਦ ਕਰਦੇ ਹਨ। ਚਾਹੋ ਇਹ 'ਰਿਸਕ ਸ਼ੋਜ਼' ਹੋਣ ਜਾਂ 'ਸਪੀਰਿਟੇਡ' ਨਾਈਟ, ਸਿੰਗਾਪੁਰ ਕਦੇ ਤੁਹਾਨੂੰ ਨਿਰਾਸ਼ ਨਹੀਂ ਕਰਦਾ।

  • ਸੰਸਾਰ
  • ਸ਼ਹਿਰ
  • World
  • city

ਵਾਲਾਂ ਦੀ ਪਰੇਸ਼ਾਨੀ ਨੂੰ ਦੂਰ ਕਰਨ ਇਹ 6 ਹੇਅਰ ਪੈਕ

NEXT STORY

Stories You May Like

  • karachi ranked down
    ਕਰਾਚੀ ਦੁਨੀਆ ਦੇ 'ਸਭ ਤੋਂ ਘੱਟ ਰਹਿਣ ਯੋਗ ਸ਼ਹਿਰਾਂ' 'ਚ ਹੋਇਆ ਸ਼ਾਮਲ
  • 10 months  clean  delhi air  rain
    10 ਮਹੀਨਿਆਂ 'ਚ ਸਭ ਤੋਂ ਵੱਧ ਸਾਫ਼ ਰਹੀ ਦਿੱਲੀ ਦੀ ਹਵਾ, ਇਸ ਖੇਤਰ 'ਚ ਪਿਆ ਸਭ ਤੋਂ ਵੱਧ ਮੀਂਹ
  • mbappé sets record for most goals in world cup knockout stages
    ਐਮਬਾਪੇ ਨੇ ਵਿਸ਼ਵ ਕੱਪ ਨਾਕਆਊਟ ਦੌਰ ਵਿੱਚ ਸਭ ਤੋਂ ਵੱਧ ਗੋਲ ਕਰਨ ਦਾ ਰਿਕਾਰਡ ਬਣਾਇਆ
  • sonalika recorded its highest ever sales of 53 661 tractors in the first quarter
    ਸੋਨਾਲੀਕਾ ਨੇ ਪਹਿਲੀ ਤਿਮਾਹੀ ’ਚ ਹੁਣ ਤੱਕ ਦੀ ਸਭ ਤੋਂ ਵੱਧ 53,661 ਟਰੈਕਟਰਾਂ ਦੀ ਵਿਕਰੀ ਕੀਤੀ
  • pritam   pedro  becomes the most watched show on jiohotstar
    ਜੀਓਹੌਟਸਟਾਰ 'ਤੇ ਸਭ ਤੋਂ ਵੱਧ ਦੇਖਿਆ ਜਾਣ ਵਾਲਾ ਸ਼ੋਅ ਬਣਿਆ 'ਪ੍ਰੀਤਮ ਐਂਡ ਪੇਡਰੋ'
  • punjabi singer creates history
    ਦਿੱਗਜ ਪੰਜਾਬੀ Singer ਨੇ ਰਚਿਆ ਇਤਿਹਾਸ ! ਦੁਨੀਆ ਦੇ ਸਭ ਤੋਂ ਵੱਧ ਦੇਖੇ ਜਾਣ ਵਾਲੇ ਗਾਇਕਾਂ 'ਚ ਹੋਇਆ ਸ਼ੁਮਾਰ
  • legend retires
    ਇਕ ਹਾਰ ਤੇ ਸਭ ਖ਼ਤਮ ! ਦੁਨੀਆ ਦੇ ਸਭ ਤੋਂ ਦਿੱਗਜ ਫੁੱਟਬਾਲਰਾਂ 'ਚੋਂ ਇਕ ਨੇ ਕਰ'ਤਾ ਸੰਨਿਆਸ ਦਾ ਐਲਾਨ
  • 20 cities  ats raids  1 arrested  28 detained
    ਰਾਜਸਥਾਨ ਦੇ 20 ਤੋਂ ਵੱਧ ਸ਼ਹਿਰਾਂ ’ਚ ATS ਦੇ ਛਾਪੇ: 1 ਗ੍ਰਿਫ਼ਤਾਰ, 28 ਹਿਰਾਸਤ ’ਚ
  • big reshuffle 8 lawyers transferred in punjab see names in the list
    ਵੱਡਾ ਫੇਰਬਦਲ! ਪੰਜਾਬ 'ਚ 8 ਕਾਨੂੰਨਗੋਆਂ ਦੇ ਤਬਾਦਲੇ, List 'ਚ ਵੇਖੋ ਨਾਂ
  • road accident in jalandhar
    ਗੂਗਲ ਮੈਪ 'ਚ ਲੋਕੇਸ਼ਨ ਲੈਣ ਦੇ ਚੱਕਰ 'ਚ ਟਰੱਕ ਦੀ ਹੋਈ ਅੰਡਰ ਬ੍ਰਿਜ ਦੇ ਮੇਨ...
  • sukhjinder singh randhawa statement
    ਬਾਰਡਰ ਰੇਂਜ ਦੇ ਅਧਿਕਾਰੀਆਂ ਦੀ ਜਾਂਚ ਹੋਈ ਤਾਂ ਸਾਹਮਣੇ ਆਏਗਾ ਵੱਡਾ ਘਪਲਾ:...
  • 2 youths die after being hit by tractor trolley
    ਨਕੋਦਰ ’ਚ ਦਰਦਨਾਕ ਹਾਦਸਾ: ਟਰੈਕਟਰ-ਟਰਾਲੀ ਦੀ ਲਪੇਟ ’ਚ ਆਉਣ ਨਾਲ 2 ਨੌਜਵਾਨਾਂ ਦੀ...
  • madan lal jalalpur bhupesh baghel
    ਮਦਨ ਲਾਲ ਜਲਾਲਪੁਰ ਦੀ ਛੁੱਟੀ ਕਰੇਗੀ ਪੰਜਾਬ ਕਾਂਗਰਸ : ਭੂਪੇਸ਼ ਬਘੇਲ
  • alleged attempt to rob women disguised as babas at gulab devi hospital road
    'ਕਲਯੁਗੀ ਬਾਬੇ' ! ਸੜਕ ਵਿਚਾਲੇ ਲੁਹਾ ਲਏ ਸੋਨੇ ਦੇ ਗਹਿਣੇ ਤੇ ਫਿਰ ਔਰਤ ਨੂੰ...
  • powercom s new ultimatum regarding inspection of electricity network
    ਪੰਜਾਬ 'ਚ ਇਨ੍ਹਾਂ ਕਾਲੋਨੀਆਂ ਲਈ ਪਾਵਰਕਾਮ ਨੇ ਖਿੱਚੀ ਤਿਆਰੀ! ਨਵਾਂ ਅਲਟੀਮੇਟਮ...
  • bhupesh baghel to meet charanjit singh channi faction tomorrow
    ਭਲਕੇ ਚੰਨੀ ਧੜੇ ਨਾਲ ਭੂਪੇਸ਼ ਬਘੇਲ ਦੀ ਮੁਲਾਕਾਤ, ਚੰਨੀ ਦੇ ਘਰ ਜਾਣ ਦੀ ਚਰਚਾ
Trending
Ek Nazar
famous actor suffers heart attack

ਸ਼ੂਟਿੰਗ ਮਗਰੋਂ ਘਰ ਪਰਤ ਰਹੇ ਮਸ਼ਹੂਰ ਅਦਾਕਾਰ ਨੂੰ ਰਸਤੇ 'ਚ ਹੀ ਆ ਗਿਆ ਹਾਰਟ ਅਟੈਕ,...

international airport named trump

ਰਾਸ਼ਟਰਪਤੀ ਟਰੰਪ ਦੇ 'ਨਾਂ' 'ਤੇ ਰੱਖਿਆ ਗਿਆ ਅੰਤਰਰਾਸ਼ਟਰੀ ਹਵਾਈ ਅੱਡੇ ਦਾ ਨਾਮ

andy burnham

ਐਂਡੀ ਬਰਨਹੈਮ ਦਾ ਬ੍ਰਿਟੇਨ ਦਾ ਪ੍ਰਧਾਨ ਮੰਤਰੀ ਬਣਨਾ ਲਗਭਗ ਤੈਅ

famous comedian will go to jail again

ਮੁੜ ਜੇਲ੍ਹ ਜਾਵੇਗਾ ਮਸ਼ਹੂਰ ਕਾਮੇਡੀਅਨ ! ਅਦਾਲਤ ਨੇ ਸੁਣਾਈ ਇੰਨੇ ਮਹੀਨਿਆਂ ਦੀ ਸਜ਼ਾ

wildfires in spain

ਸਪੇਨ ਦੇ ਜੰਗਲਾਂ 'ਚ ਲੱਗੀ ਭਿਆਨਕ ਅੱਗ; 11 ਲੋਕਾਂ ਮੌਤ, ਕਾਰਾਂ 'ਚ ਬੰਦ ਹੋਏ...

eu imposes duties on chinese tyres

EU ਦਾ ਚੀਨ ਨੂੰ ਵੱਡਾ ਝਟਕਾ, ਚੀਨੀ ਟਾਇਰਾਂ 'ਤੇ ਲਗਾਇਆ 45.3 ਫੀਸਦੀ ਟੈਕਸ

national award winning filmmaker r chezhiyan dies at 57

ਨੈਸ਼ਨਲ ਐਵਾਰਡ ਜੇਤੂ ਮਸ਼ਹੂਰ ਫਿਲਮ ਨਿਰਮਾਤਾ ਦਾ ਦਿਹਾਂਤ, ਹਸਪਤਾਲ 'ਚ ਚੱਲ ਰਿਹਾ ਸੀ...

indians in new zealand

ਨਿਊਜ਼ੀਲੈਂਡ ਦੀ ਆਰਥਿਕਤਾ 'ਚ ਭਾਰਤੀਆਂ ਦੀ ਵੱਡੀ ਭੂਮਿਕਾ, GDP 'ਚ 37 ਅਰਬ ਡਾਲਰ...

home ministry  ias  ips  officer transfer

ਗ੍ਰਹਿ ਮੰਤਰਾਲਾ ਨੇ 21 IAS ਤੇ 40 IPS ਅਧਿਕਾਰੀਆਂ ਦਾ ਕੀਤਾ ਤਬਾਦਲਾ

gaurav khanna made a shocking statement about akanksha

'10 ਸਾਲ ਖੇਡ ਗਈ ਮੇਰੇ ਨਾਲ...'! ਗੌਰਵ ਖੰਨਾ ਨੇ ਅਕਾਂਕਸ਼ਾ ਨੂੰ ਲੈ ਕੇ ਦਿੱਤਾ...

akanksha chamola says gaurav khanna already knew about my secret

ਗੌਰਵ ਖੰਨਾ ਨੂੰ ਮੇਰੇ ਰਾਜ਼ ਬਾਰੇ ਪਹਿਲਾਂ ਹੀ ਪਤਾ ਸੀ; ਅਕਾਂਕਸ਼ਾ ਦਾ ਇਕ ਹੋਰ ਵੱਡਾ...

20 ias officers  transfers

ਵੱਡਾ ਪ੍ਰਸ਼ਾਸਨਿਕ ਫੇਰਬਦਲ : UP 'ਚ 20 IAS ਅਧਿਕਾਰੀਆਂ ਦੇ ਤਬਾਦਲੇ

ancient artifacts

ਭਾਰਤ ਨਾਲ ਸਬਧਤ ਤਿੰਨ ਪ੍ਰਾਚੀਨ ਕਲਾਕ੍ਰਿਤੀਆਂ ਵਾਪਸ ਕਰੇਗਾ ਆਸਟ੍ਰੇਲੀਆ

us airstrikes on iran

ਅਮਰੀਕੀ ਹਵਾਈ ਹਮਲਿਆਂ 'ਚ 14 ਲੋਕਾਂ ਦੀ ਮੌਤ, 78 ਹੋਰ ਜ਼ਖਮੀ

india and australia agreement

ਭਾਰਤ-ਆਸਟ੍ਰੇਲੀਆ ਵਿਚਾਲੇ ਪ੍ਰਮਾਣੂ ਊਰਜਾ ਅਤੇ ਰੱਖਿਆ ਸਮੇਤ ਕਈ ਅਹਿਮ ਸਮਝੌਤਿਆਂ...

famous actor admitted to hospital

ਮਸ਼ਹੂਰ ਪੰਜਾਬੀ ਅਦਾਕਾਰ ਨੂੰ ਅਚਾਨਕ ਲਿਜਾਣਾ ਪਿਆ ਹਸਪਤਾਲ ! ਦਿਲਜੀਤ ਦੀ ਫ਼ਿਲਮ 'ਚ...

flood in china

ਚੀਨ 'ਚ 'ਮੇਅਸਾਕ' ਤੂਫ਼ਾਨ ਨੇ ਮਚਾਈ ਤਬਾਹੀ; 39 ਲੋਕਾਂ ਦੀ ਮੌਤ

india australia partnership

ਭਾਰਤ ਅਤੇ ਆਸਟ੍ਰੇਲੀਆ ਨੇ ਸਾਈਬਰ, ਕ੍ਰਿਟੀਕਲ ਤਕਨਾਲੋਜੀ ਸਹਿਯੋਗ ਨੂੰ ਹੁਲਾਰਾ ਦੇਣ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਲਾਈਫ ਸਟਾਈਲ ਦੀਆਂ ਖਬਰਾਂ
    • people fed up with theft taught thieves a unique lesson
      ਵਾਰ-ਵਾਰ ਚੋਰੀ ਤੋਂ ਤੰਗ ਆਏ ਲੋਕਾਂ ਨੇ ਚੋਰਾਂ ਨੂੰ ਸਿਖਾਇਆ ਅਨੌਖਾ ਸਬਕ ! ਸ਼ੋਸ਼ਲ...
    • keep these things in mind from the kitchen to the bedroom
      ਰਸੋਈ ਤੋਂ ਲੈ ਕੇ ਬੈੱਡਰੂਮ ਤੱਕ ਇਨ੍ਹਾਂ ਗੱਲਾਂ ਦਾ ਰੱਖੋ ਧਿਆਨ! ਨਹੀਂ ਤਾਂ ਹੋ...
    • if you are bothered by insects on the lights  then follow these tips
      ਮਾਨਸੂਨ ਸੀਜ਼ਨ 'ਚ ਲਾਈਟ ਦੇ ਆਲੇ-ਦੁਆਲੇ ਹੋ ਰਹੇ ਕੀੜਿਆ ਤੋਂ ਹੋ ਪ੍ਰੇਸ਼ਾਨ ਤਾਂ...
    • how to make crispy arabic vegetables
      ਘਰ 'ਚ ਆਸਾਨ ਤਰੀਕੇ ਨਾਲ ਬਣਾਓ ਕੁਰਕੁਰੀ ਅਰਬੀ ਦੀ ਸਬਜ਼ੀ , ਜਾਣੋ ਤਰੀਕਾ
    • asia  not europe  becomes indians   first choice
      ਇਸ ਵਾਰ ਯੂਰਪ ਨਹੀਂ ਸਗੋਂ ਏਸ਼ੀਆ ਬਣਿਆ ਭਾਰਤੀਆਂ ਦੀ ਪਹਿਲੀ ਪਸੰਦ
    • trendy tops  young women  fashion
      ‘ਟਰੈਂਡੀ ਟਾਪ’ ਮੁਟਿਆਰਾਂ ਨੂੰ ਦੇ ਰਹੇ ਸਟਾਈਲਿਸ਼ ਲੁੱਕ
    • potato face pack removes many facial problems
      ਚਿਹਰੇ ਦੀਆਂ ਕਈ ਸਮੱਸਿਆਵਾਂ ਦੂਰ ਕਰਦੈ ਆਲੂ ਦਾ ਫੇਸਪੈਕ
    • india  partner for rent  website  entry  lifestyle
      ਹੁਣ ਭਾਰਤ 'ਚ ਵੀ ਕਿਰਾਏ 'ਤੇ ਲੈ ਸਕੋਗੇ 'ਪਾਰਟਨਰ' ! ਇਸ ਨਵੀਂ ਵੈੱਬਸਾਈਟ ਦੀ...
    • designer sleeves  indo western outfits  young women
      ਡਿਜ਼ਾਈਨਰ ਸਲੀਵਜ਼ ਵਾਲੇ ਇੰਡੋ-ਵੈਸਟਰਨ ਆਊਟਫਿਟਸ ਬਣੇ ਮੁਟਿਆਰਾਂ ਦੀ ਪਸੰਦ
    • gota patti fringe lace  border suit  fashion
      ਗੋਟਾ ਪੱਤੀ ਫ੍ਰਿੰਜ ਲੈਸ ਬਾਰਡਰ ਸੂਟ ਸਿੰਪਲ ਲੁੱਕ ਨੂੰ ਲਗਾ ਰਹੇ ਚਾਰ ਚੰਨ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +