Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, SEP 15, 2026

    5:54:16 PM

  • kishau multipurpose project

    ਕਿਸ਼ਾਊ ਬਹੁ-ਉਦੇਸ਼ੀ ਪ੍ਰਾਜੈਕਟ: 6 ਸੂਬਿਆਂ ਤੇ...

  • electricity bills consumers meter reading

    ਪੰਜਾਬ : ਬਿਜਲੀ ਵਾਲੇ ਬਿੱਲਾਂ ਨੇ ਵਧਾਈ ਚਿੰਤਾ,...

  • major weather warning for punjab

    ਪੰਜਾਬ 'ਚ ਮੌਸਮ ਵਿਭਾਗ ਦੀ ਵੱਡੀ ਚੇਤਾਵਨੀ, 16 ਤੇ...

  • pakistan army airstrike

    ਵੱਡੀ ਖ਼ਬਰ ; ਪਾਕਿਸਤਾਨੀ ਫ਼ੌਜ ਨੇ ਆਪਣੇ ਹੀ ਦੇਸ਼ 'ਚ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Life-Style News
  • Jalandhar
  • ਛਾਈਆਂ ਤੋਂ ਛੁਟਕਾਰਾ ਅਤੇ ਚਿਹਰੇ ਨੂੰ ਖ਼ੂਬਸੂਰਤ ਬਣਾਉਣ ਲਈ ਕੱਚੇ ਦੁੱਧ ’ਚ ਮਿਲਾ ਕੇ ਲਗਾਓ ਇਹ ਚੀਜ਼ਾਂ

LIFE-STYLE News Punjabi(ਲਾਈਫ ਸਟਾਈਲ)

ਛਾਈਆਂ ਤੋਂ ਛੁਟਕਾਰਾ ਅਤੇ ਚਿਹਰੇ ਨੂੰ ਖ਼ੂਬਸੂਰਤ ਬਣਾਉਣ ਲਈ ਕੱਚੇ ਦੁੱਧ ’ਚ ਮਿਲਾ ਕੇ ਲਗਾਓ ਇਹ ਚੀਜ਼ਾਂ

  • Edited By Rajwinder Kaur,
  • Updated: 21 Apr, 2021 05:19 PM
Jalandhar
shadow relief face beautiful raw milk these things
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਬਿਊਰੋ) - ਚਿਹਰੇ ਨੂੰ ਖ਼ੂਬਸੂਰਤ ਅਤੇ ਗਲੋਇੰਗ ਬਣਾਉਣ ਲਈ ਲੋਕ ਬਹੁਤ ਸਾਰੇ ਬਿਊਟੀ ਪ੍ਰੋਡੈਕਟਸ ਦਾ ਇਸਤੇਮਾਲ ਕਰਦੇ ਹਨ। ਜ਼ਰੂਰਤ ਤੋਂ ਜ਼ਿਆਦਾ ਕੈਮੀਕਲ ਵਾਲੀਆਂ ਚੀਜ਼ਾਂ ਚਿਹਰੇ ’ਤੇ ਲਗਾਉਣ ਨਾਲ ਚਿਹਰਾ ਖ਼ੂਬਸੂਰਤ ਦਿਖਣ ਦੀ ਥਾਂ ਖਰਾਬ ਹੋਣ ਲੱਗਦਾ ਹੈ। ਇਸ ਲਈ ਜ਼ਰੂਰੀ ਹੈ ਕਿ ਚਿਹਰੇ ’ਤੇ ਕੁਝ ਘਰੇਲੂ ਫੇਸ ਪੈਕ ਬਣਾ ਕੇ ਲਗਾਓ। ਘਰੇਲੂ ਫੇਸ ਪੈਕ ਦੀ ਵਰਤੋਂ ਕਰਨ ਨਾਲ ਚਿਹਰੇ ’ਤੇ ਨਿਖਾਰ ਆਉਂਦਾ ਹੈ। ਜੇਕਰ ਅਸੀਂ ਆਪਣੇ ਚਿਹਰੇ ’ਤੇ ਘਰੇਲੂ ਨੁਸਖ਼ੇ ਅਪਣਾਉਂਦੇ ਹਾਂ ਤਾਂ ਅਸੀਂ ਲੰਬੇ ਸਮੇਂ ਤੱਕ ਆਪਣੇ ਚਿਹਰੇ ਨੂੰ ਖ਼ੂਬਸੂਰਤ ਬਣਾ ਕੇ ਰੱਖ ਸਕਦੇ ਹਾਂ। ਇਸ ਨਾਲ ਕੋਈ ਸਾਈਡ ਇਫੈਕਟ ਨਹੀਂ ਹੁੰਦੇ। ਚਿਹਰੇ ਨੂੰ ਖ਼ੂਬਸੂਰਤ ਬਣਾਉਣ ਲਈ ਕੱਚੇ ਦੁੱਧ ਦੀ ਵਰਤੋਂ ਕਰੋਜਾਂਦਾ ਹੈ । ਪਰ ਸਾਨੂੰ ਪਤਾ ਹੋਣਾ ਚਾਹੀਦਾ ਹੈ , ਕਿ ਚਿਹਰੇ ਦੀ ਕਿਸ ਸਮੱਸਿਆ ਲਈ ਕੱਚੇ ਦੁੱਧ ਵਿੱਚ ਕਿਹੜੀ ਚੀਜ਼ ਮਿਲਾ ਕੇ ਲਗਾਉਣੀ ਚਾਹੀਦੀ ਹੈ ।

ਆਇਲੀ ਸਕਿਨ
ਕੱਚਾ ਦੁੱਧ ਆਇਲੀ ਸਕਿਨ ਵਾਲੇ ਲੋਕਾਂ ਦੇ ਲਈ ਬਹੁਤ ਵਧੀਆ ਸਕਿਨ ਟੋਨਰ ਹੈ। ਆਇਲੀ ਸਕਿਨ ਲਈ ਸਕਿਨ ਟੋਨਰ ਬਣਾਉਣ ਲਈ ਦੁੱਧ ਵਿੱਚ ਨਿੰਬੂ ਦਾ ਰਸ ਮਿਲਾ ਕੇ 15 ਮਿੰਟ ਤੱਕ ਚਿਹਰੇ ’ਤੇ ਲਗਾਓ। ਫਿਰ ਚਿਹਰਾ ਗਰਮ ਪਾਣੀ ਨਾਲ ਧੋ ਲਓ। ਇਸ ਤਰ੍ਹਾਂ ਕਰਨ ਨਾਲ ਚਮੜੀ ਕੋਮਲ ਹੋ ਜਾਵੇਗੀ ।

ਪੜ੍ਹੋ ਇਹ ਵੀ ਖ਼ਬਰਾਂ - Shahnaz Husain:ਗਰਮੀ ’ਚ ਇੰਝ ਕਰੋ ਨਾਰੀਅਲ ਦੇ ਤੇਲ ਦੀ ਵਰਤੋਂ, ਚਮਕੇਗਾ ਚਿਹਰਾ ਤੇ ਝੁਰੜੀਆਂ ਤੋਂ ਮਿਲੇਗੀ ਰਾਹਤ

ਚਿਹਰਾ ਕਾਲਾ ਪੈਣਾ
ਗਰਮੀਆਂ ਦੇ ਦਿਨਾਂ ਵਿੱਚ ਚਮੜੀ ਟੈਨ ਹੋਣੀ ਸ਼ੁਰੂ ਹੋ ਜਾਂਦੀ ਹੈ, ਜਿਸ ਨਾਲ ਚਿਹਰਾ ਕਾਲਾ ਹੋ ਜਾਂਦਾ ਹੈ। ਗਰਮੀਆਂ ਵਿੱਚ ਚਿਹਰੇ ’ਤੇ ਨਿਖ਼ਾਰ ਲਿਆਉਣ ਲਈ ਕੱਚੇ ਦੁੱਧ ਦਾ ਫੇਸ ਪੈਕ ਲਗਾਓ। ਪੈਕ ਬਣਾਉਣ ਲਈ 5-6 ਬਾਦਾਮ ਦੁੱਧ ਵਿੱਚ ਇੱਕ ਘੰਟੇ ਤੱਕ ਭਿਓਂ ਕੇ ਰੱਖੋ । ਫਿਰ ਇਸ ਦੀ ਪੇਸਟ ਬਣਾ ਲਓ । ਇਸ ਪੇਸਟ ਨੂੰ 15 ਮਿੰਟ ਤੱਕ ਚਿਹਰੇ ’ਤੇ ਲਗਾਓ ਅਤੇ ਹਲਕੀ ਮਸਾਜ ਕਰੋ। ਇਸ ਨੂੰ ਹਫ਼ਤੇ ਵਿੱਚ ਦੋ ਵਾਰ ਲਗਾਓ ।

ਪੜ੍ਹੋ ਇਹ ਵੀ ਖ਼ਬਰਾਂ - ‘ਟਾਇਲਟ’ ’ਚ ਬੈਠ ਕੇ ਮੋਬਾਇਲ ਫੋਨ ਦੀ ਵਰਤੋਂ ਕਰਨ ਵਾਲੇ ਹੋ ਜਾਣ ਸਾਵਧਾਨ, ਹੋ ਸਕਦੀਆਂ ਨੇ ਇਹ ਗੰਭੀਰ ਬੀਮਾਰੀਆਂ 

ਰੰਗ ਗੋਰਾ
ਰੰਗ ਗੋਰਾ ਕਰਨ ਲਈ ਕੱਚੇ ਦੁੱਧ ਵਿੱਚ ਚੰਦਨ ਪਾਊਡਰ ਮਿਲਾ ਕੇ ਚਿਹਰੇ ’ਤੇ ਲਗਾ ਕੇ ਰੱਖੋ। ਇਸ ਤਰ੍ਹਾਂ ਕਰਨ ਨਾਲ ਕੁਝ ਹੀ ਦਿਨਾਂ ਵਿਚ ਤੁਹਾਨੂੰ ਰੰਗ ਦਾ ਫਰਕ ਨਜ਼ਰ ਆਵੇਗਾ ।

ਮੁਹਾਸੇ
ਚਿਹਰੇ ’ਤੇ ਮੁਹਾਸੇ ਦੀ ਸਮੱਸਿਆ ਹੋਣ ’ਤੇ ਦੋ ਚਮਚ ਮੁਲਤਾਨੀ ਮਿੱਟੀ ਵਿੱਚ ਕੱਚਾ ਦੁੱਧ ਅਤੇ ਗੁਲਾਬ ਜਲ ਮਿਲਾ ਕੇ ਲਗਾਓ। ਰੋਜ਼ਾਨਾ ਇਸ ਪੇਸਟ ਨੂੰ ਲਗਾਉਣ ਨਾਲ ਕੁਝ ਹੀ ਦਿਨਾਂ ਵਿੱਚ ਫਰਕ ਦਿਖਾਈ ਦੇਵੇਗਾ ।

ਪੜ੍ਹੋ ਇਹ ਵੀ ਖ਼ਬਰਾਂ - Health Tips: ਥੋੜ੍ਹਾ ਜਿਹਾ ਕੰਮ ਕਰਨ ’ਤੇ ਕੀ ਤੁਹਾਨੂੰ ਵੀ ਮਹਿਸੂਸ ਹੁੰਦੀ ਹੈ ‘ਥਕਾਵਟ’, ਤਾਂ ਜ਼ਰੂਰ ਪੜ੍ਹੋ ਇਹ ਖ਼ਬਰ

ਗਲੋਇੰਗ ਸਕਿਨ
ਚਿਹਰੇ ’ਤੇ ਗਲੋ ਲਿਆਉਣ ਲਈ ਦੁੱਧ ਵਿੱਚ ਖੰਡ ਮਿਕਸ ਕਰਕੇ ਲਗਾਓ। ਦਿਨਾਂ ਤੱਕ ਇਸ ਤਰ੍ਹਾਂ ਕਰਨ ਨਾਲ ਚਿਹਰੇ ’ਤੇ ਨਿਖਾਰ ਆਉਣ ਲੱਗੇਗਾ ।

ਛਾਈਆਂ ਦੀ ਸਮੱਸਿਆ
ਚਿਹਰੇ ’ਤੇ ਛਾਈਆਂ ਦੀ ਸਮੱਸਿਆ ਹੋਣ ਤੇ ਕੱਚੇ ਦੁੱਧ ਵਿੱਚ ਤੁਲਸੀ ਦਾ ਰਸ ਮਿਲਾ ਕੇ ਚਿਹਰੇ ’ਤੇ ਲਗਾਓ। ਕੁਝ ਹੀ ਦਿਨਾਂ ਵਿੱਚ ਛਾਈਆਂ ਦੀ ਸਮੱਸਿਆ ਤੋਂ ਛੁਟਕਾਰਾ ਮਿਲ ਜਾਵੇਗਾ।

ਪੜ੍ਹੋ ਇਹ ਵੀ ਖ਼ਬਰਾਂ - Vastu Tips: ਕੀ ਤੁਸੀਂ ਵੀ ‘ਸਿਰਹਾਣੇ’ ਰੱਖ ਕੇ ਤਾਂ ਨਹੀਂ ਸੌਂਦੇ ਇਹ ਚੀਜ਼ਾਂ? ਹੋ ਸਕਦੈ ‘ਨੁਕਸਾਨ’

ਰੁੱਖੀ ਤਵਚਾ
ਚਿਹਰੇ ਦੀ ਤਵਚਾ ਰੁੱਖੀ ਹੋਣ ’ਤੇ ਮਸੂਰ ਦੀ ਦਾਲ ਰਾਤ ਨੂੰ ਭਿਓ ਕੇ ਰੱਖੋ ਅਤੇ ਸਵੇਰ ਸਮੇਂ ਇਸ ਵਿੱਚ ਕੱਚਾ ਦੁੱਧ ਮਿਲਾ ਕੇ ਪੇਸਟ ਬਣਾਓ ਅਤੇ 15-20 ਮਿੰਟ ਤੱਕ ਚਿਹਰੇ ’ਤੇ ਲਗਾ ਕੇ ਰੱਖੋ। ਚਿਹਰੇ ਦੀ ਤਵੱਚਾ ਕੋਮਲ ਹੋ ਜਾਵੇਗੀ ।

ਪੜ੍ਹੋ ਇਹ ਵੀ ਖ਼ਬਰਾਂ - Health Tips : ਖਾਲੀ ਢਿੱਡ ਕਦੇ ਨਾ ਪੀਓ ‘ਚਾਹ’, ਨਹੀਂ ਤਾਂ ਤੁਸੀਂ ਹੋ ਸਕਦੇ ਹੋ ਇਨ੍ਹਾਂ ਬੀਮਾਰੀਆਂ ਦਾ ਸ਼ਿਕਾਰ

 

  • Shadow
  • relief
  • faces
  • beautiful
  • raw milk
  • these things
  • ਛਾਈਆਂ
  • ਛੁਟਕਾਰਾ
  • ਚਿਹਰੇ
  • ਖ਼ੂਬਸੂਰਤ
  • ਕੱਚੇ ਦੁੱਧ
  • ਇਹ ਚੀਜ਼ਾਂ

Health Tips : ਖਾਲੀ ਢਿੱਡ ਕਦੇ ਨਾ ਪੀਓ ‘ਚਾਹ’, ਨਹੀਂ ਤਾਂ ਤੁਸੀਂ ਹੋ ਸਕਦੇ ਹੋ ਇਨ੍ਹਾਂ ਬੀਮਾਰੀਆਂ ਦਾ ਸ਼ਿਕਾਰ

NEXT STORY

Stories You May Like

  • mix these things with banana and apply them on your face
    ਕੇਲੇ 'ਚ ਮਿਲਾ ਕੇ ਚਿਹਰੇ 'ਤੇ ਲਗਾਓ ਇਹ ਚੀਜ਼ਾਂ ! ਆਵੇਗਾ ਕੁਦਰਤੀ ਨਿਖਾਰ
  • health department cracks down on milk and milk products
    ਸਿਹਤ ਵਿਭਾਗ ਨੇ ਦੁੱਧ ਤੇ ਦੁੱਧ ਤੋਂ ਬਣੀਆਂ ਵਸਤਾਂ ’ਤੇ ਕੱਸਿਆ ਸ਼ਿਕੰਜਾ, 10 ਸੈਂਪਲ ਸੀਲ
  • temple demolished in pakistan
    ਸਰਹੱਦ ਪਾਰ- ਪਾਕਿਸਤਾਨ ’ਚ ਮਦਰੱਸੇ ਲਈ ਰਸਤਾ ਬਣਾਉਣ ਲਈ ਢਾਹਿਆ 100 ਸਾਲ ਤੋਂ ਵੱਧ ਪੁਰਾਣਾ ਮੰਦਰ
  • make this special face pack to enhance the glow of your face
    ਚਿਹਰੇ ਦੀ ਚਮਕ ਵਧਾਉਣ ਲਈ ਘਰ 'ਚ ਹੀ ਬਣਾਓ ਇਹ ਖਾਸ ਫੇਸਪੈਕ
  • apply a rice face pack to enhance facial beauty
    ਚਿਹਰੇ ਦੀ ਸੁੰਦਰਤਾ ਅਤੇ ਚਮਕ ਵਧਾਉਣ ਲਈ ਲਾਓ ਚੌਲਾਂ ਦਾ ਫੇਸਪੈਕ ! ਮਿਲਣਗੇ ਫਾਇਦੇ
  • apply oil to your feet before going to bed at night
    ਰਾਤ ਨੂੰ ਸੌਣ ਤੋਂ ਪਹਿਲਾਂ ਪੈਰਾਂ 'ਚ ਲਗਾਓ ਤੇਲ ! ਮਿਲਣਗੇ ਹੈਰਾਨੀਜਨਕ ਫਾਇਦੇ
  • health department in action
    ਸਿਹਤ ਵਿਭਾਗ ਐਕਸ਼ਨ 'ਚ: 100 ਕਿਲੋ ਖਰਾਬ ਦੁੱਧ ਕਰਵਾਇਆ ਨਸ਼ਟ, ਦੁਕਾਨਦਾਰਾਂ ਨੂੰ ਦਿੱਤੀ ਸਖ਼ਤ ਚੇਤਾਵਨੀ
  • bjp leader nimisha mehta statement
    ਨਿਮਿਸ਼ਾ ਮਹਿਤਾ ਨੇ ਮਾਹਿਲਪੁਰ ਦੇ ਕੱਚੇ ਰਸਤਿਆਂ ਤੇ ਨਿਕਾਸੀ ਦੇ ਮਸਲੇ 'ਤੇ ਸਰਕਾਰ ਨੂੰ ਘੇਰਿਆ
  • major weather warning for punjab
    ਪੰਜਾਬ 'ਚ ਮੌਸਮ ਵਿਭਾਗ ਦੀ ਵੱਡੀ ਚੇਤਾਵਨੀ, 16 ਤੇ 17 ਸਤੰਬਰ ਨੂੰ ਭਾਰੀ ਮੀਂਹ ਤੇ...
  • punjab government land registry registration
    ਪੰਜਾਬ : ਜ਼ਮੀਨਾਂ ਦੀਆਂ ਰਜਿਸਟਰੀਆਂ ਕਰਾਉਣ ਵਾਲਿਆਂ ਨੂੰ ਝਟਕਾ, ਹੁਣ ਖੜ੍ਹੀ ਹੋਈ...
  • announcement of a holiday on september 25
    25 ਸਤੰਬਰ ਨੂੰ ਛੁੱਟੀ ਦਾ ਐਲਾਨ, ਜਲੰਧਰ ਜ਼ਿਲ੍ਹੇ ਦੇ ਸਾਰੇ ਸਕੂਲ ਤੇ ਦਫ਼ਤਰ...
  • surprise checks conducted at hotels and guest houses
    ਜਲੰਧਰ ’ਚ ਹੋਟਲਾਂ ਤੇ ਗੈਸਟ ਹਾਊਸਾਂ ਦੀ ਅਚਾਨਕ ਚੈਕਿੰਗ, ਪੁਲਸ ਕਮਿਸ਼ਨਰ ਸਤਿੰਦਰ...
  • easy registration  fails again
    ਈਜ਼ੀ ਰਜਿਸਟ੍ਰੇਸ਼ਨ ਸਿਸਟਮ ਫਿਰ ਫੇਲ੍ਹ, ਸਬ-ਰਜਿਸਟਰਾਰ ਦਫ਼ਤਰਾਂ ’ਚ 3 ਘੰਟੇ ਠੱਪ ਰਿਹਾ...
  • the congress staged a protest in front of the powercom office
    ਕਾਂਗਰਸ ਨੇ ਬਿਜਲੀ ਕੱਟਾਂ ਅਤੇ ਭਾਰੀ ਬਿੱਲਾਂ ਦੇ ਵਿਰੋਧ ’ਚ ਪਾਵਰਕਾਮ ਦਫ਼ਤਰ...
  • drugs department raids dilkusha market
    ਡਰੱਗਜ਼ ਵਿਭਾਗ ਦਾ ਦਿਲਕੁਸ਼ਾ ਮਾਰਕੀਟ 'ਚ ਛਾਪਾ, ਗੁਪਤਾ ਏਜੰਸੀਜ਼ ਦੇ ਬੰਦ ਫ੍ਰੀਜ਼ਰ...
  • heavy rain four days in punjab storm warning issued
    ਪੰਜਾਬ 'ਚ ਲਗਾਤਾਰ 4 ਦਿਨ ਪਵੇਗਾ ਭਾਰੀ ਮੀਂਹ! ਹਨ੍ਹੇਰੀ-ਤੂਫ਼ਾਨ ਦੀ ਚਿਤਾਵਨੀ,...
Trending
Ek Nazar
pipeline damaged

ਨੁਕਸਾਨੀ ਗਈ ਸਾਊਦੀ ਅਰਬ ਦੀ ਪਾਈਪਲਾਈਨ, ਕਈ ਹਫ਼ਤਿਆਂ ਤੱਕ ਬੰਦ ਰਹਿਣ ਦਾ ਖਦਸ਼ਾ

nepal flood victim

ਨੇਪਾਲ ਹੜ੍ਹ ਪੀੜਤਾਂ ਦੇ ਆਈਸੀਯੂ 'ਚ ਦਿੱਤੇ ਇੰਟਰਵਿਊ ਨਾਲ ਵਧਿਆ ਵਿਵਾਦ, ਪ੍ਰੈਸ...

bilateral relations

ਦੁਵੱਲੇ ਸਬੰਧਾਂ ਨੂੰ ਹੋਰ ਮਜ਼ਬੂਤ ਕਰਨਗੇ ਬੰਗਲਾਦੇਸ਼ ਅਤੇ ਪਾਕਿਸਤਾਨ

tunnel rescue operation

ਨੇਪਾਲ ਅਤੇ ਭਾਰਤ ਦੀਆਂ ਟੀਮਾਂ ਬਚਾਅ ਮੁਹਿੰਮ ਦੇ ਅੰਤਿਮ ਪੜਾਅ ਨੇੜੇ

sheikh hasina s party sentenced

ਸ਼ੇਖ ਹਸੀਨਾ ਦੀ ਪਾਰਟੀ ਦੇ ਸੱਤ ਆਗੂਆਂ ਨੂੰ ਸੁਣਾਈ ਗਈ ਮੌਤ ਦੀ ਸਜ਼ਾ

imran khan

ਇਮਰਾਨ ਖਾਨ ਦੇ ਡਾਕਟਰੀ ਇਲਾਜ ਬਾਰੇ ਅਦਾਲਤ ਸੁਣਾਏਗੀ ਫ਼ੈਸਲਾ

incident in pakistan

ਪਾਕਿਸਤਾਨ 'ਚ 'ਆਨਰ ਕਿਲਿੰਗ' ਮਾਮਲੇ ਦੀ ਅਸਲੀਅਤ ਆਈ ਸਾਹਮਣੇ

order issued to block passports

KP ਦੇ CM ਸਣੇ ਇਮਰਾਨ ਖਾਨ ਦੀ ਪਾਰਟੀ ਦੇ 24 ਸੰਸਦ ਮੈਂਬਰਾਂ ਦੇ ਪਾਸਪੋਰਟ ਬਲਾਕ !

indian origin woman in new york

ਅਮਰੀਕਾ 'ਚ ਭਾਰਤੀ ਮੂਲ ਦੀ ਔਰਤ ਅਤੇ ਨੌਜਵਾਨ ਨਾਲ ਵਾਪਰਿਆ ਭਾਣਾ, ਆਏ ਟਰੇਨ ਦੀ...

heavy rain alert today imd

ਅੱਜ ਪਵੇਗਾ ਭਾਰੀ ਮੀਂਹ! 20 ਸੂਬਿਆਂ 'ਚ IMD ਨੇ ਹਨ੍ਹੇਰੀ-ਤੂਫ਼ਾਨ ਨੂੰ ਲੈ ਕੇ ਕਰ...

neelam kothari breaks silence on her relationship with govinda

'ਮੈਨੂੰ ਨਹੀਂ ਪਤਾ ਸੀ ਗੋਵਿੰਦਾ ਵਿਆਹੇ ਹੋਏ ਹਨ..!', ਸਾਲਾਂ ਬਾਅਦ ਨੀਲਮ ਕੋਠਾਰੀ...

uk referendum

ਭਾਰਤ ਦੇ ਟੋਟੇ ਕਰਨ ਵਾਲਾ ਬ੍ਰਿਟੇਨ ਹੁਣ ਖ਼ੁਦ ਪਹੁੰਚਿਆ ਟੁੱਟਣ ਦੀ ਕਗਾਰ 'ਤੇ !...

boat sinks

ਵੈਨੂਆਟੂ ਨੇੜੇ ਪਲਟੀ ਕਿਸ਼ਤੀ ; 30 ਤੋਂ ਵੱਧ ਯਾਤਰੀ ਲਾਪਤਾ

cia documents

ਤਾਲਿਬਾਨ ਨੇ ਬਿਨ ਲਾਦੇਨ ਨੂੰ ਸੁਰੱਖਿਆ ਵਧਾਉਣ: ਦੀ ਦਿੱਤੀ ਸੀ ਸਲਾਹ :  ਸੀਆਈਏ...

ban on gatherings

ਪਾਕਿ : ਇਮਰਾਨ ਖਾਨ ਦੀ ਪਾਰਟੀ ਦੇ ਯੋਜਨਾਬੱਧ ਵਿਰੋਧ ਤੋਂ ਪਹਿਲਾਂ ਪੰਜਾਬ 'ਚ...

plastic waste turn into fuel

ਵਿਗਿਆਨੀਆਂ ਦਾ ਕਮਾਲ, ਪਲਾਸਟਿਕ ਤੋਂ ਬਣਾ'ਤਾ ਪੈਟਰੋਲ ਅਤੇ ਡੀਜ਼ਲ

veteran actress battling stage four cancer

ਚੌਥੀ ਸਟੇਜ ਦੇ ਕੈਂਸਰ ਨਾਲ ਜੂਝ ਰਹੀ ਦਿੱਗਜ ਅਦਾਕਾਰਾ ! ਲਿਵਰ ਤੱਕ ਫੈਲਿਆ ਕੈਂਸਰ

multi vehicle collision

ਦੱਖਣੀ ਅਫਰੀਕਾ 'ਚ ਕਈ ਵਾਹਨਾਂ ਦੀ ਟੱਕਰ, ਘੱਟੋ-ਘੱਟ 21 ਲੋਕਾਂ ਦੀ ਮੌਤ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਲਾਈਫ ਸਟਾਈਲ ਦੀਆਂ ਖਬਰਾਂ
    • apply a rice face pack to enhance facial beauty
      ਚਿਹਰੇ ਦੀ ਸੁੰਦਰਤਾ ਅਤੇ ਚਮਕ ਵਧਾਉਣ ਲਈ ਲਾਓ ਚੌਲਾਂ ਦਾ ਫੇਸਪੈਕ ! ਮਿਲਣਗੇ ਫਾਇਦੇ
    • work is progressing rapidly in six sectors in india
      ਭਾਰਤ 'ਚ 6 ਖੇਤਰਾਂ 'ਚ ਤੇਜ਼ੀ ਨਾਲ ਚੱਲ ਰਿਹੈ ਕੰਮ : ਜੈਫਰੀਜ਼
    • fashion  world  ruffle dress
      ਫੈਸ਼ਨ ਦੀ ਦੁਨੀਆ ’ਚ ਛਾਇਆ ਰਫਲ ਡਰੈੱਸ ਦਾ ਜਲਵਾ
    • pm modi internationla space summit
      ਪੈਰਿਸ 'ਚ ਹੋਇਆ International Space Summit ਦਾ ਆਯੋਜਨ ! PM ਮੋਦੀ ਨੇ...
    • the madness of matcha
      'ਮਾਚਾ' ਦੀ ਵਧਦੀ ਦਿਵਾਨਗੀ, ਭਾਰਤ 'ਚ ਗੂਗਲ ਸਰਚ 'ਚ 1300 ਫੀਸਦੀ ਦਾ ਵਾਧਾ
    • how long should oil be left in the hair
      ਵਾਲਾਂ 'ਚ ਕਿੰਨੀ ਦੇਰ ਲਗਾ ਕੇ ਰੱਖਣਾ ਚਾਹੀਦੈ ਤੇਲ ! ਜਾਣੋ ਇਸ ਦੇ ਫਾਇਦੇ ਬਾਰੇ
    • okra will stay fresh for weeks
      ਭਿੰਡੀ ਰਹੇਗੀ ਹਫ਼ਤਿਆਂ ਤੱਕ ਤਾਜ਼ਾ! ਫ੍ਰਿਜ 'ਚ ਰੱਖਣ ਤੋਂ ਪਹਿਲਾਂ ਅਜ਼ਮਾਓ ਇਹ...
    • genz under pressure
      Love Life ਤੇ ਪੜ੍ਹਾਈ ਦਾ ਬੋਝ ਨਹੀਂ ਝੱਲ ਪਾ ਰਹੇ Gen-Z ! Pressure 'ਚ ਗੁਆ...
    • indians are planning to travel without worrying about holidays
      ਛੁੱਟੀਆਂ ਦੀ ਪ੍ਰਵਾਹ ਕੀਤੇ ਬਿਨਾਂ ਘੁੰਮਣ ਦਾ ਪਲਾਨ ਬਣਾ ਰਹੇ ਨੇ ਭਾਰਤੀ
    • fashion  button down denim dress  young women
      ਫੈਸ਼ਨ ਦੀ ਦੁਨੀਆ ’ਚ ਛਾਇਆ ਬਟਨ ਡਾਊਨ ਡੈਨਿਮ ਡਰੈੱਸ ਦਾ ਜਲਵਾ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +