Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, AUG 29, 2026

    12:27:44 PM

  • nepal condition

    ਨੇਪਾਲ 'ਚ ਹੜ੍ਹ ਦੀ ਤਬਾਹੀ ! ਰੁੜ੍ਹ ਕੇ ਭਾਰਤ ਤੱਕ ਆ...

  • 53 customers in ac restaurants hotels see cockroaches rats and flies

    AC ਰੈਸਟੋਰੈਂਟ-ਹੋਟਲਾਂ ਵਿਚ ਗੰਦਗੀ ਦੀ ਖੇਡ,...

  • massive fire breaks out in idbi bank in kapurthala

    ਪੰਜਾਬ: IDBI ਬੈਂਕ 'ਚ ਲੱਗੀ ਭਿਆਨਕ ਅੱਗ

  • chitti bein rivers black water

    ਪੰਜਾਬ ਵਾਸੀ ਦੇਣ ਧਿਆਨ! ਪਿੰਡਾਂ ’ਚ ਫ਼ੈਲਣ ਲੱਗੀਆਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Beauty News
  • Jalandhar
  • Shahnaz Husain: ਘਰੋਂ ਬਾਹਰ ਘੁੰਮਦੇ ਸਮੇਂ ਇੰਝ ਰੱਖੋ ‘ਚਿਹਰੇ’ ਦਾ ਖ਼ਿਆਲ, ਪਰਸ ’ਚ ਰੱਖਣਾ ਕਦੇ ਨਾ ਭੁੱਲੋ ਇਹ ਚੀਜ਼ਾਂ

BEAUTY News Punjabi(ਬਿਊਟੀ )

Shahnaz Husain: ਘਰੋਂ ਬਾਹਰ ਘੁੰਮਦੇ ਸਮੇਂ ਇੰਝ ਰੱਖੋ ‘ਚਿਹਰੇ’ ਦਾ ਖ਼ਿਆਲ, ਪਰਸ ’ਚ ਰੱਖਣਾ ਕਦੇ ਨਾ ਭੁੱਲੋ ਇਹ ਚੀਜ਼ਾਂ

  • Edited By Rajwinder Kaur,
  • Updated: 08 Apr, 2021 04:51 PM
Jalandhar
shahnaz husain honeymoon skin ideas purses things
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਬਿਊਰੋ) - ਵਿਆਹ ਦੀ ਤਾਰੀਖ਼ ਪੱਕੀ ਹੋਣ ਤੋਂ ਬਾਅਦ ਵਿਆਹੁਤਾ ਜੋੜੇ ਹਨੀਮੂਨ ਮਨਾਉਣ ਦੇ ਸੁਫ਼ਨੇ ਦੇਖਣੇ ਸ਼ੁਰੂ ਕਰ ਦਿੰਦੇ ਹਨ, ਖ਼ਾਸ ਕਰ ਕੁੜੀਆਂ ਹਨੀਮੂਨ ’ਤੇ ਜਾਣ ਲਈ ਬਹੁਤ ਉਤਸ਼ਾਹਿਤ ਹੁੰਦੀਆਂ ਹਨ। ਮਾਨਸਿਕ ਅਤੇ ਸਰੀਰਕ ਥਕਾਵਟ ਨੂੰ ਦੂਰ ਕਰਨ ਦਾ ਇਹ ਸਭ ਤੋਂ ਵਿਕਲਪ ਤਰੀਕਾ ਹੈ। ਕੁੜੀਆਂ ਪਹਾੜਾਂ ਦੀ ਰੌਣਕ, ਸ਼ਹਿਰਾਂ ਦੀ ਚਮਕ, ਸਮੁੰਦਰ ਦੇ ਕੰਢੇ ਦੀ ਰੇਤ ਅਤੇ ਪਾਣੀ ਦੀਆਂ ਲਹਿਰਾਂ ਵੇਖ ਕੇ ਬਹੁਤ ਉਤਸ਼ਾਹਿਤ ਹੁੰਦੀਆਂ ਹਨ। ਹਨੀਮੂਨ ਮਨਾਉਂਦੇ ਸਮੇਂ ਆਪਣੇ ਚਿਹਰੇ ਦੀ ਸੁੰਦਰਤਾ ਅਤੇ ਉਸ ਦੀ ਕੁਦਰਤੀ ਚਮਕ ਨੂੰ ਹਮੇਸ਼ਾ ਲਈ ਬਰਕਰਾਰ ਬਣਾਈ ਰੱਖਣਾ ਕਿਸੇ ਚੁਣੌਤੀ ਤੋਂ ਘੱਟ ਨਹੀਂ। ਅਜਿਹੇ ’ਚ ਅੱਜ ਅਸੀਂ ਤੁਹਾਨੂੰ ਬਿਊਟੀਸ਼ੀਅਨ ਸ਼ਹਿਨਾਜ਼ ਹੁਸੈਨ ਦੀਆਂ ਕੁਝ ਖ਼ਾਸ ਗੱਲਾਂ ਦੇ ਬਾਰੇ ਦੱਸਣ ਜਾ ਰਹੇ ਹਾਂ, ਜਿਨ੍ਹਾਂ ਦੀ ਵਰਤੋਂ ਤੁਸੀਂ ਯਾਤਰਾ ਦੌਰਾਨ ਕਰਕੇ ਆਪਣੇ ਚਿਹਰੇ ਦੀ ਸੁੰਦਰਤਾ ਨੂੰ ਕਾਇਮ ਰੱਖ ਸਕਦੇ ਹੋ....

ਹਨੀਮੂਨ ਤੋਂ ਪਹਿਲਾਂ ਦੀ ਤਿਆਰੀ
ਹਨੀਮੂਨ ਜਾਣ ਤੋਂ ਪਹਿਲਾਂ ਮੈਨੀਕਿਯੂਰ ਪੇਡੀਕਯੂਅਰ ਅਤੇ ਹੇਅਰ ਸਟਾਈਲ ਜਰੂਰ ਕਰਵਾ ਲਓ। ਇਸ ਨਾਲ ਤੁਹਾਡੀ ਸੁੰਦਰਤਾ ਹੋਰ ਜ਼ਿਆਦਾ ਵੱਧ ਜਾਂਦੀ ਹੈ। 

ਇਨ੍ਹਾਂ ਗੱਲਾਂ ਦਾ ਰੱਖੋ ਖ਼ਾਸ ਧਿਆਨ 

. ਸਨਸਕ੍ਰੀਨ ਚਮੜੀ ਨੂੰ ਸੂਰਜ ਦੀਆਂ ਨੁਕਸਾਨਦੇਹ ਕਿਰਨਾਂ ਤੋਂ ਬਚਾਉਣ ਦਾ ਕੰਮ ਕਰਦੇ ਹਨ।
. ਜੇਕਰ ਤੁਸੀਂ ਕਿਸੇ ਅਜਿਹੀ ਜਗ੍ਹਾ 'ਤੇ ਜਾ ਰਹੇ ਹੋ, ਜਿੱਥੇ ਗਰਮੀ ਜ਼ਿਆਦਾ ਹੋਵੇ ਤਾਂ ਆਪਣੇ ਕੋਲ ਸਕਰਬ ਜ਼ਰੂਰ ਰੱਖੋ। ਸਕਰਬ ਮਰੀ ਹੋਈ ਚਮੜੀ, ਧੂੜ-ਮਿੱਟੀ ਅਤੇ ਮੈਲ ਨੂੰ ਦੂਰ ਕਰਨ ਵਿੱਚ ਮਦਦ ਕਰਦਾ ਹੈ।
. ਹਨੀਮੂਨ ਦੌਰਾਨ ਆਪਣੀ ਸਕੀਨ ਕੇਅਰ ਕਿੱਟ ’ਚ ਪਰਫਿਊਮ ਰੱਖਣਾ ਕਦੇ ਨਾ ਭੁੱਲੋ, ਕਿਉਂਕਿ ਗ਼ਰਮੀ ’ਚ ਆਉਣ ਵਾਲੇ ਪਸੀਨੇ ਦੀ ਬਦਬੂ ਤੁਹਾਡਾ ਮਜ਼ਾ ਖ਼ਰਾਬ ਕਰ ਸਕਦੀ ਹੈ। 

PunjabKesari

ਜ਼ਰੂਰੀ ਹੁੰਦਾ ਹੈ ਸਕਿਨ ਟੋਨਰ
ਚਮੜੀ ਨੂੰ ਸਾਫ਼ ਅਤੇ ਤਾਜ਼ਾ ਰੱਖਣ ਲਈ ਇੱਕ ਚੰਗੇ ਸਕਿਨ ਟੋਨਰ ਦੀ ਬਹੁਤ ਜ਼ਰੂਰਤ ਹੁੰਦੀ ਹੈ। ਤੁਸੀਂ ਗੁਲਾਬ ਸਕਿਨ ਟੋਨਰ ਦੀ ਵਰਤੋਂ ਵੀ ਕਰ ਸਕਦੇ ਹੋ, ਜੋ ਚਮੜੀ ਲਈ ਸਹੀ ਹੋਵੇ।

ਮੌਸਚਾਈਜ਼ਰ ਰੱਖਣਾ ਕਦੇ ਨਾ ਭੁੱਲੋ
ਗਰਮੀਆਂ ਦੇ ਮੌਸਮ ’ਚ ਮੌਸਚਾਈਜ਼ਰ ਰੱਖਣਾ ਕਦੇ ਨਾ ਭੁੱਲੋ। ਇਹ ਤੁਹਾਡੀ ਚਮੜੀ ਨੂੰ ਸੂਰਜ ਦੀਆਂ ਨੁਕਸਾਨਦੇਹ ਕਿਰਨਾਂ ਤੋਂ ਬਚਾਉਣ ਦੇ ਨਾਲ-ਨਾਲ ਹਾਈਡ੍ਰੇਟਡ ਕਰਨ ’ਚ ਵੀ ਮਦਦ ਕਰੇਗਾ।

PunjabKesari

ਪਰਸ ’ਚ ਜ਼ਰੂਰ ਰੱਖੋ ਮੇਕਅੱਪ ਦੀਆਂ ਇਹ ਚੀਜ਼ਾਂ
ਰੋਜ਼ਾਨਾ ਮੇਕਅੱਪ ਕਰਨ ਲਈ ਆਈ ਪੈਨਸਿਲ, ਕਾਜਲ ਅਤੇ ਲਿਪਸਟਿਕ ਦਾ ਸੈਟ ਪਰਸ ’ਚ ਜ਼ਰੂਰ ਰੱਖੋ। ਇਸ ਤੋਂ ਇਲਾਵਾ ਲਿੱਪ ਗਲਾਸ, ਟੈਲਕਮ ਪਾਉਡਰ ਅਤੇ ਪਾਊਡਰ ਬਲੱਸ਼ ਵੀ ਜ਼ਰੂਰ ਰੱਖੋ।

ਵੈੱਟ ਵਾਇਪਸ
ਹਨੀਮੂਨ ’ਤੇ ਜਾਂਦੇ ਸਮੇਂ ਆਪਣੇ ਪਰਸ ’ਚ ਵੈੱਟ ਵਾਇਪਸ ਰੱਖਣਾ ਕਦੇ ਨਾ ਭੁੱਲੋ। ਜੇਕਰ ਤੁਹਾਡੇ ਚਿਹਰੇ ’ਤੇ ਧੂੜ-ਮਿੱਟੀ ਜਾਂ ਤੇਲ ਆ ਜਾਵੇ ਤਾਂ ਇਸ ਨਾਲ ਤੁਸੀਂ ਆਪਣੇ ਚਿਹਰੇ ਨੂੰ ਸਾਫ਼ ਕਰ ਸਕਦੇ ਹੋ।

PunjabKesari

ਵਾਲਾਂ ਦਾ ਇੰਝ ਰੱਖੋ ਧਿਆਨ

. ਵਾਲਾਂ ਦਾ ਸਹੀ ਅਤੇ ਸਿੱਧੇ ਰੱਖਣ ਲਈ ਆਪਣੇ ਪਰਸ ’ਚ ਕੰਘੀ ਜ਼ਰੂਰ ਰੱਖੋ, ਕਿਉਂਕਿ ਸਫ਼ਰ ਕਰਦੇ ਸਮੇਂ ਵਾਲ ਬਾਰ-ਬਾਰ ਖ਼ਰਾਬ ਹੋ ਜਾਂਦੇ ਹਨ। ਜੇਕਰ ਤੁਹਾਡੇ ਵਾਲ ਲੰਬੇ ਹਨ, ਤਾਂ ਤੁਸੀਂ ਵਾਲਾਂ 'ਤੇ ਹੇਅਰ ਬੈਂਡ ਜਾਂ ਹੇਅਰ ਕਲਿੱਪ ਦੀ ਵਰਤੋਂ ਵੀ ਕਰ ਸਕਦੇ ਹੋ। 

. ਹਨੀਮੂਨ ਦੌਰਾਨ ਸੂਰਜ ਦੀ ਗ਼ਰਮੀ, ਤੇਜ਼ ਹਵਾਵਾਂ, ਮਿੱਟੀ ਆਦਿ ਤੋਂ ਵਾਲਾਂ ਨੂੰ ਬਚਾਉਣ ਲਈ ਤੁਸੀਂ ਕੱਪੜੇ ਦੀ ਵਰਤੋਂ ਕਰ ਸਕਦੇ ਹੋ। ਇਸ ਨਾਲ ਤੁਹਾਡੇ ਵਾਲ ਖ਼ਰਾਬ ਨਹੀਂ ਹੋਣਗੇ।

. ਉੱਚੀਆਂ ਬਰਫ਼ੀਲੀਆਂ ਥਾਵਾਂ ’ਤੇ ਜਾਂ ਸਮੁੰਦਰੀ ਕੰਢੇ ਜਾਣ ਤੋਂ ਪਹਿਲਾਂ ਆਪਣੇ ਪਰਸ ’ਚ ਹੇਅਰ ਕਰੀਮ ਅਤੇ ਸਨਸਕ੍ਰੀਨ ਜ਼ਰੂਰ ਰੱਖੋ।

ਪੜ੍ਹੋ ਇਹ ਵੀ ਖ਼ਬਰਾਂ - ‘ਟਾਇਲਟ’ ’ਚ ਬੈਠ ਕੇ ਮੋਬਾਇਲ ਫੋਨ ਦੀ ਵਰਤੋਂ ਕਰਨ ਵਾਲੇ ਹੋ ਜਾਣ ਸਾਵਧਾਨ, ਹੋ ਸਕਦੀਆਂ ਨੇ ਇਹ ਗੰਭੀਰ ਬੀਮਾਰੀਆਂ 

ਪੜ੍ਹੋ ਇਹ ਵੀ ਖ਼ਬਰਾਂ - Health Tips: 40 ਸਾਲ ਤੋਂ ਬਾਅਦ ‘ਹੱਡੀਆਂ’ ਨੂੰ ਬਣਾਉਣਾ ਚਾਹੁੰਦੇ ਹੋ ‘ਮਜ਼ਬਤ’ ਤਾਂ ਇਨ੍ਹਾਂ ਤਰੀਕਿਆਂ ਦੀ ਜ਼ਰੂਰ ਕਰੋ ਵਰਤੋਂ

PunjabKesari

  • Shahnaz Husain
  • Honeymoon
  • Skin
  • Beauty
  • Ideas
  • Purses
  • Things
  • ਹਨੀਮੂਨ
  • ਚਮੜੀ
  • ਖ਼ਿਆਲ
  • ਪਰਸ
  • ਚੀਜ਼ਾਂ

Beauty Tips: ਤਰਬੂਜ਼ ਨਾਲ ਬਣੇ ਫੇਸਮਾਸਕ ਨਾਲ ਪਾਓ ਬੇਦਾਗ ਅਤੇ ਚਮਕਦਾਰ ਚਿਹਰਾ

NEXT STORY

Stories You May Like

    • chitti bein rivers black water
      ਪੰਜਾਬ ਵਾਸੀ ਦੇਣ ਧਿਆਨ! ਪਿੰਡਾਂ ’ਚ ਫ਼ੈਲਣ ਲੱਗੀਆਂ ਗੰਭੀਰ ਬੀਮਾਰੀਆਂ, 7 ਸਤੰਬਰ...
    • no postmortem of davinder singh  who committed suicide
      ਕੋਈ ਵੀ ਗ੍ਰਿਫ਼ਤਾਰੀ ਨਾ ਹੋਣ ਕਾਰਨ ਖ਼ੁਦਕੁਸ਼ੀ ਕਰਨ ਵਾਲੇ ਦਵਿੰਦਰ ਸਿੰਘ ਦਾ ਨਹੀਂ...
    • a big convenience for the voters of punjab
      ਪੰਜਾਬ ਦੇ ਵੋਟਰਾਂ ਲਈ ਵੱਡੀ ਸਹੂਲਤ, SIR-2026 ਨੂੰ ਲੈ ਕੇ ਸੂਬੇ ਭਰ ’ਚ ਹੈਲਪ...
    • show cause notice issued to 3 bjp leaders from sangrur
      ਸੰਗਰੂਰ ਦੇ 3 ਭਾਜਪਾ ਆਗੂਆਂ ਨੂੰ ‘ਕਾਰਨ ਦੱਸੋ’ ਨੋਟਿਸ ਜਾਰੀ, ਮਾਮਲਾ...
    • timings changes of 7 trains
      ਟਰੇਨ 'ਚ ਸਫ਼ਰ ਕਰਨ ਵਾਲਿਆਂ ਲਈ ਅਹਿਮ ਖ਼ਬਰ! ਇਨ੍ਹਾਂ ਟਰੇਨਾਂ ਦਾ ਬਦਲਿਆ ਸਮਾਂ
    • mobile phone stolen from contract employee
      ਠੇਕੇ ਦੇ ਕਰਮਚਾਰੀ ਤੋਂ ਖੋਹਿਆ ਮੋਬਾਇਲ, 1 ਲੱਖ 26 ਹਜ਼ਾਰ ਦੀ ਕੀਤੀ ਆਨਲਾਈਨ...
    • lecturer neha  s murder case  accused husband and mother in law remanded
      ਲੈਕਚਰਾਰ ਨੇਹਾ ਕਤਲ ਦੇ ਮਾਮਲੇ 'ਚ ਵੱਡੀ ਅਪਡੇਟ, ਮੁਲਜ਼ਮ ਪਤੀ ਤੇ ਸੱਸ 4 ਦਿਨ ਦੇ...
    • businessman loses 6 lakh after two car collision
      ਜਲੰਧਰ 'ਚ ਦੋ ਕਾਰਾਂ ਦੀ ਟੱਕਰ ਮਗਰੋਂ ਵਪਾਰੀ ਦੇ 6 ਲੱਖ ਰੁਪਏ ਹੋਏ ਗਾਇਬ
    Trending
    Ek Nazar
    accused arrested in delhi

    ਘਰ 'ਚ ਵੜ ਕੇ ਮਾਡਲ ਦਾ ਕਤਲ ਕਰਨ ਵਾਲੇ ਜਿਮ ਟ੍ਰੇਨਰ ਦਾ ਪੁਲਸ ਨੇ ਕਰ'ਤਾ ਐਨਕਾਊਂਟਰ

    famous director arrested

    ਵਿਆਹ ਤੇ ਫਿਲਮਾਂ ਦਾ ਝਾਂਸਾ ਦੇ ਕੇ ਬਣਾਏ ਸਬੰਧ ! ਸ਼ਿਕਾਇਤ ਮਗਰੋਂ ਮਸ਼ਹੂਰ ਡਾਇਰੈਕਟਰ...

    russia ukraine conflict

    ਰੂਸ ਨੇ ਕੀਵ ਸਮੇਤ ਕਈ ਯੂਕਰੇਨੀ ਸ਼ਹਿਰਾਂ 'ਤੇ ਕੀਤੇ ਮਿਜ਼ਾਈਲ ਅਤੇ ਡਰੋਨ ਹਮਲੇ

    xi jinping held meeting

    ਸ਼ੀ ਜਿਨਪਿੰਗ ਨੇ ਨੇਪਾਲ-ਤਿੱਬਤ ਹੜ੍ਹ ਤੋਂ ਬਾਅਦ ਬੁਲਾਈ ਹੰਗਾਮੀ ਮੀਟਿੰਗ

    bus overturns

    ਵਿਆਹ ਸਮਾਗਮ ਲਈ ਲੋਕਾਂ ਨੂੰ ਲਿਜਾ ਰਹੀ ਬੱਸ ਪਲਟੀ, 2 ਦੀ ਮੌਤ ਤੇ ਕਈ ਜ਼ਖਮੀ

    norway  s king harald v passes away

    ਨਾਰਵੇ ਦੇ ਰਾਜਾ ਹੈਰਾਲਡ ਪੰਜਵੇਂ ਦਾ ਦੇਹਾਂਤ, ਪੁੱਤਰ ਨੇ ਸੰਭਾਲੀ ਗੱਦੀ

    vaccination drive launched

    ਈਬੋਲਾ ਪ੍ਰਕੋਪ ਤੋਂ ਬਚਾਅ ਲਈ ਕਾਂਗੋ 'ਚ ਟੀਕਾਕਰਨ ਮੁਹਿੰਮ ਸ਼ੁਰੂ

    student missing

    ਕਵੇਟਾ: 20 ਸਾਲਾ ਵਿਦਿਆਰਥਣ ਸਫੀਆ ਬਲੋਚ ਲਾਪਤਾ, ਪਰਿਵਾਰ ਦਾ ਬੁਰਾ ਹਾਲ

    mecca pact bangladesh

    ਬੰਗਲਾਦੇਸ਼ ਨੂੰ 'ਮੱਕਾ ਸਮਝੌਤੇ' ਤੋਂ ਦੂਰ ਰਹਿਣ ਦੀ ਸਲਾਹ; ਮਾਹਰਾਂ ਨੇ ਗਿਣਾਏ 5...

    trial on khalid sheikh mohammed

    ਅਮਰੀਕਾ : 9/11 ਦੇ ਮਾਸਟਰਮਾਈਂਡ ਖਾਲਿਦ ਸ਼ੇਖ ਮੁਹੰਮਦ 'ਤੇ 2028 'ਚ ਚੱਲੇਗਾ...

    nawaz sharif has nominated iftikhar gilani

    ਨਵਾਜ਼ ਸ਼ਰੀਫ਼ ਨੇ ਇਫਤਿਖਾਰ ਗਿਲਾਨੀ ਨੂੰ ਪੀਓਕੇ ਦੇ 'ਪ੍ਰਧਾਨ ਮੰਤਰੀ' ਦੇ ਅਹੁਦੇ...

    car hit pedestrians

    ਫਰਾਂਸ: ਕਾਰ ਨੇ ਪੈਦਲ ਯਾਤਰੀਆਂ ਨੂੰ ਦਰੜਿਆ, 2 ਦੀ ਮੌਤ ਅਤੇ ਨੌਂ ਜ਼ਖਮੀ

    sidhu moosewala s first hologram show will be held on this day

    ਸਟੇਜਾਂ 'ਤੇ ਮੁੜ ਗੂੰਜੇਗੀ ਮੂਸੇਵਾਲਾ ਦੀ ਆਵਾਜ਼ ! ਇਸ ਦਿਨ ਹੋਵੇਗਾ ਪਹਿਲਾ...

    side effect of cancer medicine  famous actress had to undergo surgery

    ਕੈਂਸਰ ਦੀ ਦਵਾਈ ਦਾ ਹੋਇਆ ਸਾਈਡ ਇਫੈਕਟ, ਮਸ਼ਹੂਰ ਅਦਾਕਾਰਾ ਨੂੰ ਕਰਵਾਉਣੀ ਪਈ ਸਰਜਰੀ,...

    water crisis

    ਪਾਕਿਸਤਾਨ 'ਚ ਪਾਣੀ ਦਾ ਭਿਆਨਕ ਸੰਕਟ: ਕੁਦਰਤੀ ਕਮੀ ਨਹੀਂ, ਸਗੋਂ ਚੋਰੀ ਮੁੱਖ ਵਜ੍ਹਾ

    la tomatina in spain

    ਸਪੇਨ 'ਚ ਲਾ ਟੋਮਾਟੀਨਾ... 1 ਘੰਟੇ 'ਚ ਇਕ-ਦੂਜੇ 'ਤੇ ਮਾਰੇ ਲੱਖਾਂ ਟਮਾਟਰ

    congress mla suspended haryana vidhan sabha speaker

    ਵੱਡੀ ਖ਼ਬਰ ; ਕਾਂਗਰਸ ਦੇ 8 MLA ਸਸਪੈਂਡ ! ਹਰਿਆਣਾ ਵਿਧਾਨ ਸਭਾ ਸਪੀਕਰ ਨੇ ਕੀਤੀ...

    punjabi singer ravinder grewal falls victim to rs 92 lakh fraud

    ਪੰਜਾਬੀ ਗਾਇਕ ਰਵਿੰਦਰ ਗਰੇਵਾਲ ਹੋਏ 92 ਲੱਖ ਦੀ ਠੱਗੀ ਦਾ ਸ਼ਿਕਾਰ

    Daily Horoscope
      Previous Next
      • ਬਹੁਤ-ਚਰਚਿਤ ਖ਼ਬਰਾਂ
      • ਬਿਊਟੀ ਦੀਆਂ ਖਬਰਾਂ
      • apply this face pack to maintain facial beauty
        ਚਿਹਰੇ ਦੀ ਸੁੰਦਰਤਾ ਨੂੰ ਬਣਾਈ ਰੱਖਣ ਲਈ ਲਗਾਓ ਇਹ ਫੇਸਪੈਕ
      • mustard oil is beneficial for hair and skin
        ਵਾਲ ਤੇ ਸਕਿਨ ਲਈ ਲਾਹੇਵੰਦ ਹੈ ਸਰ੍ਹੋ ਦਾ ਤੇਲ ! ਜਾਣੋ ਲਾਉਣ ਦੇ ਫਾਇਦੇ
      • benefits of applying raw milk on the face
        ਚਿਹਰੇ 'ਤੇ ਕੱਚਾ ਦੁੱਧ ਲਾਉਣ ਦੇ ਫਾਇਦੇ, ਜਾਣੋ ਵਰਤਣ ਦਾ ਤਰੀਕਾ
      • benefits of applying   multani mitti   on the face
        ਚਿਹਰੇ 'ਤੇ 'ਮੁਲਤਾਨੀ ਮਿੱਟੀ' ਲਾਉਣ ਦੇ ਫਾਇਦੇ
      • the easiest way to grow back hair faster
        ਬੇਜਾਨ ਤੇ ਰੁਕੇ ਹੋਏ ਵਾਲਾਂ ਨੂੰ ਤੇਜ਼ੀ ਨਾਲ ਵਧਾਉਣ ਦਾ ਸਭ ਤੋਂ ਆਸਾਨ ਤਰੀਕਾ, ਬੱਸ...
      • make a natural face pack of coffee and coconut at home
        ਚਮਕਦਾਰ ਤੇ ਗਲੋਇੰਗ ਸਕਿਨ ਲਈ ਘਰ 'ਚ ਬਣਾਓ ਕਾਫੀ ਤੇ ਨਾਰੀਅਲ ਦਾ ਨੈਚੁਰਲ ਫੇਸਪੈਕ
      • if your makeup gets ruined repeatedly during the monsoon season  then do this
        Monsoon season 'ਚ ਮੇਕਅਪ ਹੋ ਰਿਹਾ ਵਾਰ-ਵਾਰ ਖਰਾਬ ਤਾਂ ਕਰੋ ਇਹ ਕੰਮ!  ਚਿਹਰੇ...
      • for a natural glow in rainy season  make bleach at home and apply it
        ਬਰਸਾਤੀ ਮੌਸਮ 'ਚ ਚਾਹੁੰਦੇ ਹੋ ਕੁਦਰਤੀ ਨਿਖਾਰ ਤਾਂ ਘਰ 'ਚ ਹੀ ਬਣਾ ਕੇ ਲਗਾਓ...
      • make a hair mask at home to get rid of hair loss problem
        ਵਾਲ ਝੜਣ ਦੀ ਸਮੱਸਿਆ ਤੋਂ ਪਾਉਣਾ ਚਾਹੁੰਦੇ ਹੋ ਛੁਟਕਾਰਾ ਤਾਂ ਘਰ 'ਚ ਹੀ ਬਣਾ ਕੇ...
      • benefits of applying rose water on the face
        ਚਿਹਰੇ 'ਤੇ ਗੁਲਾਬ ਜਲ ਲਾਉਣ ਦੇ ਫਾਇਦੇ
      • google play
      • apple store

      Main Menu

      • ਪੰਜਾਬ
      • ਦੇਸ਼
      • ਵਿਦੇਸ਼
      • ਦੋਆਬਾ
      • ਮਾਝਾ
      • ਮਾਲਵਾ
      • ਤੜਕਾ ਪੰਜਾਬੀ
      • ਖੇਡ
      • ਵਪਾਰ
      • ਅੱਜ ਦਾ ਹੁਕਮਨਾਮਾ
      • ਗੈਜੇਟ

      For Advertisement Query

      Email ID

      advt@punjabkesari.in


      TOLL FREE

      1800 137 6200
      Punjab Kesari Head Office

      Jalandhar

      Address : Civil Lines, Pucca Bagh Jalandhar Punjab

      Ph. : 0181-5067200, 2280104-107

      Email : support@punjabkesari.in

      • Navodaya Times
      • Nari
      • Yum
      • Jugaad
      • Health+
      • Bollywood Tadka
      • Punjab Kesari
      • Hind Samachar
      Offices :
      • New Delhi
      • Chandigarh
      • Ludhiana
      • Bombay
      • Amritsar
      • Jalandhar
      • Contact Us
      • Feedback
      • Advertisement Rate
      • Mobile Website
      • Sitemap
      • Privacy Policy

      Copyright @ 2023 PUNJABKESARI.IN All Rights Reserved.

      SUBSCRIBE NOW!
      • Google Play Store
      • Apple Store

      Subscribe Now!

      • Facebook
      • twitter
      • google +