Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, JUL 17, 2026

    4:27:44 PM

  • pm narendra modi reaches jalandhar

    ਜਲੰਧਰ ਪਹੁੰਚੇ PM ਨਰਿੰਦਰ ਮੋਦੀ

  • sgpc organizes event on 100th martyrdom anniversary of teja singh samundri

    SGPC ਨੇ ਤੇਜਾ ਸਿੰਘ ਸਮੁੰਦਰੀ ਦੀ 100 ਸਾਲਾ ਸ਼ਹੀਦੀ...

  • punjab lottery rs 5 lakh rs 7 ticket

    ਪੰਜਾਬ : 7 ਰੁਪਏ ਨੇ ਬਦਲੀ ਬੰਦੇ ਦੀ ਕਿਸਮਤ, ਕੁਝ...

  • 10 20 rupee paper notes to be discontinued rbi

    ਬੰਦ ਹੋਣ ਵਾਲੇ ਹਨ 10-20 ਰੁਪਏ ਦੇ ਕਾਗਜ਼ ਦੇ ਨੋਟ!...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Life-Style News
  • ਮੁੰਬਈ
  • ਗਲੇ ਦੀ ਖਰਾਸ਼ ਦਾ ਕਰੋ ਘਰੇਲੂ ਇਲਾਜ

LIFE-STYLE News Punjabi(ਲਾਈਫ ਸਟਾਈਲ)

ਗਲੇ ਦੀ ਖਰਾਸ਼ ਦਾ ਕਰੋ ਘਰੇਲੂ ਇਲਾਜ

  • Updated: 20 Feb, 2017 10:47 AM
ਮੁੰਬਈ
sore throat home remedy
  • Share
    • Facebook
    • Tumblr
    • Linkedin
    • Twitter
  • Comment

ਮੁੰਬਈ—ਮੌਸਮ 'ਚ ਆਉਣ ਵਾਲੀ ਤਬਦੀਲੀ ਅਤੇ ਗਲਤ ਖਾਣ-ਪੀਣ ਜਿਵੇਂ ਖੱਟੀਆਂ-ਮਿੱਠੀਆਂ ਤੇ ਮਸਾਲੇਦਾਰ ਚੀਜ਼ਾਂ ਦੀ ਵਰਤੋਂ ਕਰਨ ਨਾਲ ਗਲੇ 'ਚ ਖਰਾਸ਼ ਜਾਂ ਆਵਾਜ਼ ਬੈਠ ਜਾਣ ਦੀ ਪ੍ਰੇਸ਼ਾਨੀ ਆਮ ਹੋ ਜਾਂਦੀ ਹੈ। ਅਜਿਹੀ ਸਥਿਤੀ 'ਚ ਗਲੇ 'ਚ ਦਰਦ, ਖਰਾਸ਼ ਅਤੇ ਰੇਸ਼ਾ ਆਦਿ ਜੰਮ ਜਾਂਦਾ ਹੈ। ਕੁਝ ਲੋਕਾਂ ਨੂੰ ਧੂੜ-ਮਿੱਟੀ ਤੋਂ ਵੀ ਐਲਰਜੀ ਹੁੰਦੀ ਹੈ ਜੋ ਗਲੇ 'ਚ ਖਰਾਸ਼, ਜ਼ੁਕਾਮ ਅਤੇ ਖਾਂਸੀ ਦਾ ਕਾਰਨ ਬਣਦੀ ਹੈ। ਗਲੇ 'ਚ ਖਰਾਸ਼ ਭਾਵੇਂ ਮਾਮੂਲੀ ਜਿਹੀ ਗੱਲ ਹੋਵੇ ਪਰ ਕੇਅਰ ਨਾ ਕਰਨ 'ਤੇ ਇਹ ਕਾਫੀ ਤਕਲੀਫਦੇਹ ਵੀ ਹੋ ਸਕਦੀ ਹੈ। ਇਸ ਨਾਲ ਗਲੇ 'ਚ ਸੋਜ ਅਤੇ ਦਰਦ ਵਧ ਸਕਦਾ ਹੈ, ਜਿਸ ਨਾਲ ਖਾਣਾ-ਪੀਣਾ ਵੀ ਮੁਸ਼ਕਿਲ ਹੋ ਜਾਂਦਾ ਹੈ।

ਗਲਾ ਖਰਾਬ ਹੋਣ 'ਤੇ ਤੁਸੀਂ ਡਾਕਟਰ ਦੀ ਸਲਾਹ ਦੇ ਨਾਲ-ਨਾਲ ਜੇਕਰ ਕੁਝ ਘਰੇਲੂ ਟਿਪਸ ਵੀ ਅਪਣਾਓ ਤਾਂ ਮਦਦਗਾਰ ਹੋ ਸਕਦੇ ਹਨ।
-ਨਮਕ ਵਾਲੇ ਪਾਣੀ ਨਾਲ ਗਰਾਰੇ
ਗਲੇ 'ਚ ਦਰਦ ਜਾਂ ਖਰਾਸ਼ ਦੌਰਾਨ ਜੇਕਰ ਤੁਸੀਂ ਕੋਸੇ ਪਾਣੀ 'ਚ ਨਮਕ ਪਾ ਕੇ ਗਰਾਰੇ ਕਰੋਗੇ ਤਾਂ ਜ਼ਰੂਰ ਫਾਇਦਾ ਹੋਵੇਗਾ। ਇਸ ਨਾਲ ਤੁਹਾਡੇ ਗਲੇ ਦੇ ਅੰਦਰ ਸੋਜ ਤਾਂ ਘੱਟ ਹੋਵੇਗੀ, ਮਾਸਪੇਸ਼ੀਆਂ ਨੂੰ ਵੀ ਆਰਾਮ ਮਿਲੇਗਾ।
-ਮੁਲੱਠੀ
ਸੌਂਦੇ ਸਮੇਂ ਇਕ ਗ੍ਰਾਮ ਮੁਲੱਠੀ ਦੀ ਛੋਟੀ ਜਿਹੀ ਗੰਢ ਮੂੰਹ 'ਚ ਰੱਖ ਕੇ ਕੁਝ ਦੇਰ ਚਬਾਉਂਦੇ ਰਹੋ ਜਾਂ ਫਿਰ ਮੂੰਹ 'ਚ ਰੱਖ ਕੇ ਸੌਂ ਜਾਓ। ਜੇਕਰ ਤੁਸੀਂ ਗੰਢ ਨਹੀਂ ਚਬਾ ਸਕਦੇ ਤਾਂ ਮੁਲੱਠੀ ਦੇ ਚੂਰਨ ਨੂੰ ਪਾਨ ਦੇ ਪੱਤੇ 'ਚ ਰੱਖ ਕੇ ਲਓ। ਇਸ ਨਾਲ ਸਵੇਰੇ ਗਲੇ ਦਾ ਦਰਦ ਅਤੇ ਸੋਜ ਦੋਵੇਂ ਦੂਰ ਹੋਣਗੀਆਂ।
1 ਕੱਪ ਪਾਣੀ 'ਚ 4-5 ਕਾਲੀਆਂ ਮਿਰਚਾਂ ਤੇ ਤੁਲਸੀ ਦੀਆਂ ਥੋੜ੍ਹੀਆਂ ਜਿਹੀਆਂ ਪੱਤੀਆਂ ਨੂੰ ਉਬਾਲ ਕੇ ਉਸ ਦਾ ਕਾੜ੍ਹਾ ਬਣਾ ਲਓ ਅਤੇ ਇਸ ਕਾੜ੍ਹੇ ਨੂੰ ਪੀਓ।
ਕਾਲੀ ਮਿਰਚ ਅਤੇ ਤੁਲਸੀ
-ਕੱਚਾ ਸੁਹਾਗਾ
ਅੱਧਾ ਗ੍ਰਾਮ ਕੱਚਾ ਸੁਹਾਗਾ ਮੂੰਹ 'ਚ ਰੱਖੋ ਅਤੇ ਇਸ ਦਾ ਰਸ ਚੂਸਦੇ ਰਹੋ। 2-3 ਘੰਟੇ 'ਚ ਗਲਾ ਬਿਲਕੁਲ ਸਾਫ ਹੋ ਜਾਏਗਾ।
-ਮੁਨੱਕਾ
ਜਿਨ੍ਹਾਂ ਲੋਕਾਂ ਦਾ ਗਲਾ ਅਕਸਰ ਐਲਰਜੀ ਕਾਰਨ ਖਰਾਬ ਰਹਿੰਦਾ ਹੈ ਉਨ੍ਹਾਂ ਨੂੰ ਸਵੇਰੇ-ਸ਼ਾਮ 4 ਤੋਂ 5 ਮੁਨੱਕੇ ਦੇ ਦਾਣਿਆਂ ਨੂੰ ਚਬਾ ਕੇ ਖਾਣਾ ਚਾਹੀਦਾ ਹੈ ਪਰ ਧਿਆਨ ਰਹੇ ਇਸ ਦੇ ਉਪਰੋਂ ਪਾਣੀ ਨਾ ਪੀਓ।
ਇਸ ਤੋਂ ਇਲਾਵਾ ਲੋੜੀਂਦਾ ਆਰਾਮ ਕਰਨ ਨਾਲ ਤੁਹਾਨੂੰ ਗਲੇ ਦੀ ਸੋਜ, ਖਰਾਸ਼ ਅਤੇ ਦਰਦ ਤੋਂ ਵੀ ਰਾਹਤ ਮਿਲਦੀ ਹੈ।

  • ਗਲੇ
  • ਖਰਾਸ਼
  • Neck
  • throat

ਨਕਲੀ ਨਹੀਂ ਅਸਲੀ ਹਨ ਇਹ ਜੀਵ

NEXT STORY

Stories You May Like

  • snakes wreak havoc in border villages of kalanaur
    ਕਲਾਨੌਰ ਦੇ ਸਰਹੱਦੀ ਪਿੰਡਾਂ 'ਚ ਸੱਪਾਂ ਦਾ ਕਹਿਰ: ਅੱਧੀ ਦਰਜਨ ਲੋਕ ਹੋਏ ਸ਼ਿਕਾਰ, ਹਸਪਤਾਲ 'ਚ ਇਲਾਜ ਜਾਰੀ
  • elderly  pension  treatment  death
    ਪੈਨਸ਼ਨ ਨਾ ਮਿਲੀ ਤਾਂ ਇਲਾਜ ਦੁੱਖੋਂ ਬਜ਼ੁਰਗ ਦੀ ਹੋਈ ਮੌਤ, ਹੁਣ CM ਸੋਰੇਨ ਨੇ ਦਿਖਾਈ ਸਖ਼ਤੀ
  • migrant labour attack landlord  dies during treatment
    ਕਿਰਾਇਆ ਲੈਣ ਗਏ ਮਕਾਨ ਮਾਲਕ 'ਤੇ ਪ੍ਰਵਾਸੀ ਮਜ਼ਦੂਰਾਂ ਦਾ ਹਮਲਾ, ਇਲਾਜ ਦੌਰਾਨ ਹੋਈ ਮੌਤ
  • bloody incident in phagwara
    ਫਗਵਾੜਾ 'ਚ ਖ਼ੂਨੀ ਵਾਰਦਾਤ: ਘਰੇਲੂ ਕਲੇਸ਼ ਨੇ ਲਈ ਪਤਨੀ ਦੀ ਜਾਨ, ਪਤੀ ਨੇ ਸਿਰ 'ਚ ਭਾਰੀ ਚੀਜ਼ ਮਾਰ ਕੀਤਾ ਕਤਲ
  • people  s tolerance is decreasing suicides
    ‘ਲੋਕਾਂ ’ਚ ਘੱਟ ਹੋਈ ਸਹਿਣਸ਼ੀਲਤਾ’ ਘਰੇਲੂ ਕਲੇਸ਼ ਕਾਰਨ ਵਧ ਰਹੀਆਂ ਆਤਮਹੱਤਿਆਵਾਂ!
  • son  mother  injured  hospital  treatment
    ਨਸ਼ੇੜੀ ਪੁੱਤ ਨੇ ਮਾਂ ਨੂੰ ਮਾਰੀ ਗੋਲੀ, ਏਮਜ਼ 'ਚ ਚੱਲ ਰਿਹਾ ਇਲਾਜ
  • it is mandatory to get a png connection within 3 months
    ਅੰਮ੍ਰਿਤਸਰ: ਘਰੇਲੂ ਗੈਸ ਸਿਲੰਡਰਾਂ ਨੂੰ ਲੈ ਕੇ ਪ੍ਰਸ਼ਾਸਨ ਦਾ ਵੱਡਾ ਫ਼ਰਮਾਨ, ਦਿੱਤਾ 3 ਮਹੀਨਿਆਂ ਦਾ ਸਮਾਂ
  • alert for sbi account holders  fraud in the name of reward points
    SBI ਖ਼ਾਤਾਧਾਰਕਾਂ ਲਈ Alert : ਰਿਵਾਰਡ ਪੁਆਇੰਟਸ ਦੇ ਨਾਮ 'ਤੇ ਹੋ ਰਹੀ ਧੋਖਾਧੜੀ, ਨਾ ਕਰੋ ਇਹ ਗਲਤੀ
  • pm narendra modi reaches jalandhar
    ਜਲੰਧਰ ਪਹੁੰਚੇ PM ਨਰਿੰਦਰ ਮੋਦੀ
  • drugs supply into punjab from the international tourist destination of dalhousie
    ਇੰਟਰਨੈਸ਼ਨਲ ਟੂਰਿਸਟ ਪਲੇਸ ਡਲਹੌਜ਼ੀ ਤੋਂ ਪੰਜਾਬ 'ਚ ਹੋ ਰਹੀ ਨਸ਼ੇ ਦੀ ਸਪਲਾਈ
  • padma shri sant niranjan das ji arrives in jalandhar welcomed by ravneet bittu
    ਜਲੰਧਰ ਕੈਂਟ ਰੇਲਵੇ ਸਟੇਸ਼ਨ ਪਹੁੰਚੇ ਪਦਮ ਸ਼੍ਰੀ ਸੰਤ ਨਿਰੰਜਨ ਦਾਸ ਜੀ, ਰਵਨੀਤ...
  • punjabi in italy
    ਜਲੰਧਰ ਦੇ ਮਾਨ ਸਿੰਘ ਦੀ ਇਟਲੀ 'ਚ ਹੋਈ ਮੌਤ ,ਸਦਮੇ ’ਚ ਪਰਿਵਾਰ
  • impact preparations for pm modi visit  administrative work affected in jalandhar
    PM ਮੋਦੀ ਦੇ ਦੌਰੇ ਦੀਆਂ ਤਿਆਰੀਆਂ ਦਾ ਅਸਰ: ਜਲੰਧਰ 'ਚ ਪ੍ਰਸ਼ਾਸਨਿਕ ਕੰਮਕਾਜ...
  • charanjit channi s big statement after meeting with the high command
    ਹਾਈਕਮਾਂਡ ਨਾਲ ਮੀਟਿੰਗ ਮਗਰੋਂ ਚੰਨੀ ਦੇ ਬਦਲੇ ਤੇਵਰ, ਦਿੱਤਾ ਵੱਡਾ ਬਿਆਨ
  • players made their name shine in the mr india competition
    ਜਲੰਧਰ ਦੇ ਖਿਡਾਰੀਆਂ ਨੇ ਚਮਕਾਇਆ ਮਿਸਟਰ ਇੰਡੀਆ ਮੁਕਾਬਲੇਬਾਜ਼ੀ 'ਚ ਆਪਣਾ ਨਾਂ,...
  • pm narendra modi jalandhar visit today
    ਪ੍ਰਧਾਨ ਮੰਤਰੀ ਮੋਦੀ ਦਾ ਜਲੰਧਰ ਦੌਰਾ ਅੱਜ, ਕੈਂਟ ਰੇਲਵੇ ਸਟੇਸ਼ਨ ਤੇ ਕਰੋੜਾਂ ਦੇ...
Trending
Ek Nazar
is arjun bijlani dating mouni roy

ਕੀ ਮੌਨੀ ਰਾਏ ਨੂੰ ਡੇਟ ਕਰ ਰਹੇ ਹਨ ਅਰਜੁਨ ਬਿਜਲਾਨੀ ? ਅਦਾਕਾਰ ਨੇ ਸਭ ਦੀ ਬੋਲਤੀ...

another famous couple is separating after 15 years of marriage

ਵਿਆਹ ਦੇ 15 ਸਾਲ ਬਾਅਦ ਵੱਖ ਹੋ ਰਿਹੈ ਇਕ ਹੋਰ ਮਸ਼ਹੂਰ ਜੋੜਾ ! ਕੀਤਾ ਤਲਾਕ ਲੈਣ ਦਾ...

mother five children absconds father of three child

3 ਬੱਚਿਆਂ ਦੇ ਪਿਓ ਨਾਲ ਫ਼ਰਾਰ 5 ਜਵਾਕਾਂ ਦੀ ਮਾਂ, ਅਲਮਾਰੀ ਖੋਲ੍ਹਣ 'ਤੇ ਉੱਡੇ ਪਤੀ...

india strategy

ਪਾਕਿਸਤਾਨ ਦੀ ਅਮਰੀਕਾ-ਈਰਾਨ ਵਿਚਾਲੇ ਵਿਚੋਲਗੀ ਦੀਆਂ ਕੋਸ਼ਿਸ਼ਾਂ ਫੇਲ੍ਹ, ਭਾਰਤ ਦੀ...

czech citizen detained in china

ਚੀਨ ਨੇ ਚੈੱਕ ਨਾਗਰਿਕ ਨੂੰ ਕੀਤਾ ਗ੍ਰਿਫਤਾਰ, ਰਾਸ਼ਟਰੀ ਸੁਰੱਖਿਆ ਨੂੰ ਖਤਰੇ 'ਚ...

indigo flight toilet paper

ਜਹਾਜ਼ 'ਚ 'ਬੰਬ'! ਉਡਾਣ ਤੋਂ ਪਹਿਲਾਂ ਇੰਡੀਗੋ ਦੇ ਯਾਤਰੀਆਂ ਦੀ ਮੁੱਠੀ 'ਚ ਆ...

aamir khan says 3 idiots was not based on sonam wangchuk

ਆਮਿਰ ਖਾਨ ਦਾ ਦਾਅਵਾ, ਸੋਨਮ ਵਾਂਗਚੁਕ 'ਤੇ ਆਧਾਰਿਤ ਨਹੀਂ ਹੈ '3 Idiots'

leopard terror in badala village in hajipur heifer hunted

ਪਿੰਡ ਬਡਾਲਾ 'ਚ ਤੇਂਦੂਏ ਦੀ ਦਹਿਸ਼ਤ! ਵੱਛੀ ਨੂੰ ਬਣਾਇਆ ਸ਼ਿਕਾਰ, ਹੈਰਾਨ ਕਰਦੀ...

tarsem jassar  s film   dastar   gets approval from censor board

ਤਰਸੇਮ ਜੱਸੜ ਦੀ ਫ਼ਿਲਮ 'ਦਸਤਾਰ' ਨੂੰ ਸੈਂਸਰ ਬੋਰਡ ਵੱਲੋਂ ਮਨਜ਼ੂਰੀ, ਭਲਕੇ...

jagannath   rath yatra

ਪਾਕਿਸਤਾਨ 'ਚ ਨਿਕਲੀ ਭਗਵਾਨ ਜਗਨਨਾਥ ਦੀ ਰੱਥ ਯਾਤਰਾ, ਭਗਤੀ 'ਚ ਡੁੱਬੇ ਸ਼ਰਧਾਲੂ

how much did diljit dosanjh charge to play the role of khalra in satluj

'ਸਤਲੁਜ' 'ਚ ਖਾਲੜਾ ਦਾ ਕਿਰਦਾਰ ਨਿਭਾਉਣ ਲਈ ਦਿਲਜੀਤ ਨੇ ਕਿੰਨੀ ਲਈ ਫ਼ੀਸ ? ਜਵਾਬ...

new prime minister

ਯੂਕਰੇਨ 'ਚ ਵੱਡਾ ਸਰਕਾਰੀ ਫੇਰਬਦਲ, ਸੇਰਹੀ ਕੋਰੇਤਸਕੀ ਨੂੰ ਨਵੇਂ ਪ੍ਰਧਾਨ ਮੰਤਰੀ...

coins featuring trump image

ਟਰੰਪ ਦੀ ਤਸਵੀਰ ਵਾਲੇ ਇੱਕ ਡਾਲਰ ਦੇ ਯਾਦਗਾਰੀ 'ਸਿੱਕੇ' ਦਾ ਉਤਪਾਦਨ ਸ਼ੁਰੂ

fire in house

ਪਾਕਿਸਤਾਨ 'ਚ ਵੱਡਾ ਹਾਦਸਾ, ਇੱਕੋ ਪਰਿਵਾਰ ਦੇ ਛੇ ਮੈਂਬਰਾਂ ਦੀ ਹੋਈ ਮੌਤ

modi new zealand visit

PM ਮੋਦੀ ਦੀ ਫੇਰੀ ਨੇ ਭਾਰਤੀਆਂ ਲਈ ਖੋਲ੍ਹ'ਤੇ ਨਿਊਜ਼ੀਲੈਂਡ ਦੇ ਦਰਵਾਜ਼ੇ

japan defense minister visit to india

ਜਲਦ ਭਾਰਤ ਆਉਣਗੇ ਜਾਪਾਨ ਦੇ ਰੱਖਿਆ ਮੰਤਰੀ, ਹੋਣਗੇ ਅਹਿਮ ਸਮਝੌਤੇ

wildfires in canada

ਕੈਨੇਡਾ ਦੇ ਜੰਗਲਾਂ 'ਚ ਅੱਗ ਦਾ ਤਾਂਡਵ: ਆਸਮਾਨ ਹੋਇਆ ਪੀਲਾ

bill introduced to impose 100 us tariffs on five nations including india

ਭਾਰਤ ਸਣੇ 5 ਦੇਸ਼ਾਂ 'ਤੇ '100 ਫ਼ੀਸਦੀ ਟੈਰਿਫ਼ ਬੰਬ' ਸੁੱਟਣ ਦੀ ਤਿਆਰੀ 'ਚ ਅਮਰੀਕਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਲਾਈਫ ਸਟਾਈਲ ਦੀਆਂ ਖਬਰਾਂ
    • trendy fashion  crop top  loose bottom set  fashion
      ‘ਕ੍ਰੌਪ ਟਾਪ’ ਵਿਦ ਲੂਜ਼ ਬਾਟਮ ਸੈੱਟ ਬਣੇ ਗਰਮੀਆਂ ਦਾ ਟ੍ਰੈਂਡੀ ਫੈਸ਼ਨ
    • destination wedding  sri lanka  indian  first choice  abroad
      ਇਟਲੀ-ਫਰਾਂਸ ਨਹੀਂ, ਗੁਆਂਢੀ ਮੁਲਕ ਬਣਿਆ ਡੈਸਟੀਨੇਸ਼ਨ ਵੈਡਿੰਗ ਲਈ ਭਾਰਤੀਆਂ ਦੀ...
    • indian fashion  sequin work indian dress
      ਸੀਕੁਐਂਸ ਵਰਕ ਇੰਡੀਅਨ ਡਰੈੱਸ ’ਚ ਲਗਾ ਰਿਹਾ ਚਾਰ ਚੰਨ
    • red and black contrast  young women  fashion
      ਰੈੱਡ ਐਂਡ ਬਲੈਕ ਕੰਟ੍ਰਾਸਟ ਸੈੱਟ ਮੁਟਿਆਰਾਂ ਨੂੰ ਦੇ ਰਹੇ ਰਾਇਲ ਲੁੱਕ
    • young women  sleeveless suits  fashion
      ਗਰਮੀਆਂ ’ਚ ਮੁਟਿਆਰਾਂ ਦੀ ਪਹਿਲੀ ਪਸੰਦ ਬਣੇ ‘ਸਲੀਵਲੈੱਸ ਸੂਟ’
    • benefits of turmeric on the face
      ਚਿਹਰੇ 'ਤੇ ਹਲਦੀ ਲਾਉਣ ਲਗਾਉਣ ਨਾਲ ਪਾਓ ਕੁਦਰਤੀ ਨਿਖਾਰ ਤੇ ਦਾਗ-ਧੱਬਿਆਂ ਤੋਂ ਪਾਓ...
    • applying cream on the face will remove all problems
      ਚਿਹਰੇ 'ਤੇ ਮਲਾਈ ਲਾਉਣ ਨਾਲ ਦੂਰ ਹੋਣਗੀਆਂ ਸਾਰੀਆਂ ਸਮੱਸਿਆਵਾਂ
    • young women  sun dresses  craze  summer
      ਮੁਟਿਆਰਾਂ ’ਚ ਵਧਿਆ ਸਨ ਡ੍ਰੈਸਿਜ਼ ਦਾ ਕ੍ਰੇਜ਼
    • make healthy things with oats for breakfast
      ਸਵੇਰ ਦੇ ਨਾਸ਼ਤੇ 'ਚ ਵੇਸਣ ਨਾਲ ਬਣਾਓ ਹੈਲਦੀ ਚੀਜ਼ਾਂ, ਮਿੰਟਾਂ 'ਚ ਹੋਣਗੀਆਂ ਤਿਆਰ
    • benefits of applying cucumber on the face
      ਚਿਹਰੇ 'ਤੇ ਖੀਰਾ ਲਾਉਣ ਦੇ ਫਾਇਦੇ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +