Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, MAR 06, 2026

    11:47:28 PM

  • social media banned for children under 13

    13 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਲਈ Social Media...

  • kuwait cuts oil production as storage fills up

    ਤੇਲ ਦੀਆਂ ਕੀਮਤਾਂ ਨੇ ਫੜੀ ਰਫ਼ਤਾਰ; ਬ੍ਰੈਂਟ ਕਰੂਡ...

  • patiala  s daughters hoist the flag of success in upsc

    ਪਟਿਆਲਾ ਦੀਆਂ ਧੀਆਂ ਨੇ UPSC 'ਚ ਗੱਡੇ ਸਫਲਤਾ ਦੇ...

  • 100 ceramic factories shut down in gujarat due to gas crisis

    ਈਰਾਨ-ਇਜ਼ਰਾਈਲ ਜੰਗ ਦਾ ਭਾਰਤ 'ਤੇ ਸੇਕ! 100...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਧਰਮ
  • T20 World Cup 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Life Style News
  • Jalandhar
  • ਬੱਚਿਆਂ ਨਾਲ ਬਿਤਾਓ ‘ਸਮਾਂ’

LIFE STYLE News Punjabi(ਲਾਈਫ ਸਟਾਈਲ)

ਬੱਚਿਆਂ ਨਾਲ ਬਿਤਾਓ ‘ਸਮਾਂ’

  • Author Tarsem Singh,
  • Updated: 17 Aug, 2024 04:13 PM
Jalandhar
spend   time   with children
  • Share
    • Facebook
    • Tumblr
    • Linkedin
    • Twitter
  • Comment

ਜਲੰਧਰ- ਅੱਜ ਦੀ ਰੁਝੇਵਿਆਂ ਭਰੀ ਜ਼ਿੰਦਗੀ ’ਚ ਮਾਪੇ ਬੱਚਿਆਂ ਨੂੰ ਪੂਰਾ ਸਮਾਂ ਨਹੀਂ ਦੇ ਰਹੇ। ਇਸ ਕਾਰਨ ਜ਼ਿਆਦਾਤਰ ਮਾਪਿਆਂ ਦੇ ਆਪਣੇ ਬੱਚਿਆਂ ਨਾਲ ਰਿਸ਼ਤੇ ਵਿਗੜ ਜਾਂਦੇ ਹਨ। ਖਾਸ ਤੌਰ ’ਤੇ ਕੰਮ ਕਰਨ ਵਾਲੇ ਮਾਤਾ-ਪਿਤਾ ਲਈ ਬੱਚਿਆਂ ਨੂੰ ਸਮਾਂ ਦੇਣਾ ਥੋੜ੍ਹਾ ਮੁਸ਼ਕਲ ਹੋ ਸਕਦਾ ਹੈ। ਤੁਸੀਂ ਬੱਚਿਆਂ ਨਾਲ ਸਮਾਂ ਬਿਤਾ ਕੇ ਉਨ੍ਹਾਂ ਦੇ ਦਿਲ ਦੀ ਗੱਲ ਜਾਣ ਸਕਦੇ ਹੋ, ਜਿੰਨਾ ਜ਼ਿਆਦਾ ਤੁਸੀਂ ਬੱਚਿਆਂ ਨਾਲ ਸਮਾਂ ਬਿਤਾਓਗੇ, ਉਹ ਤੁਹਾਡੇ ਨੇੜੇ ਆਉਣਗੇ। ਤਾਂ ਆਓ ਜਾਣਦੇ ਹਾਂ ਕਿ ਤੁਸੀਂ ਆਪਣੇ ਬੱਚੇ ਨਾਲ ਆਪਣਾ ਰਿਸ਼ਤਾ ਕਿਵੇਂ ਮਜ਼ਬੂਤ ਕਰ ਸਕਦੇ ਹੋ... 

ਬੱਚਿਆਂ ਨਾਲ ਖੇਡ ਕੇ ਸਮਾਂ ਬਿਤਾਓ 
ਬੱਚੇ ਖੇਡਣ ਦੇ ਬਹੁਤ ਸ਼ੌਕੀਨ ਹੁੰਦੇ ਹਨ। ਤੁਸੀਂ  ਉਨ੍ਹਾਂ ਨਾਲ ਖੇਡ ਕੇ ਸਮਾਂ ਬਿਤਾ ਸਕਦੇ ਹੋ। ਖੇਡਣਾ ਬੱਚਿਆਂ ਦੀ ਸਿਹਤ ਲਈ ਵੀ ਬਹੁਤ ਫਾਇਦੇਮੰਦ ਹੁੰਦਾ ਹੈ। ਤੁਸੀਂ ਉਨ੍ਹਾਂ ਦੀਆਂ ਖੇਡਾਂ ਵਿਚ ਆਪਣੇ-ਆਪ ਨੂੰ ਵੀ ਸ਼ਾਮਲ ਕਰ ਸਕਦੇ ਹੋ। ਇਸ ਨਾਲ ਬੱਚੇ ਨੂੰ ਇਕੱਲਾਪਣ ਮਹਿਸੂਸ ਨਹੀਂ ਹੋਵੇਗਾ ਅਤੇ ਉਨ੍ਹਾਂ ਦੇ ਦਿਲ ਵਿਚ ਤੁਹਾਡੇ ਪ੍ਰਤੀ ਪਿਆਰ ਅਤੇ ਭਰੋਸਾ ਵੀ ਵਧੇਗਾ। 

ਬੱਚਿਆਂ ਨਾਲ ਬਾਹਰ ਘੁੰਮਣ ਜਾਓ 
ਆਪਣੇ ਬੱਚਿਆਂ ਨਾਲ ਵਧੀਆ ਸਮਾਂ ਬਿਤਾਉਣ ਦਾ ਸਭ ਤੋਂ ਵਧੀਆ ਬਦਲ ਉਨ੍ਹਾਂ ਨੂੰ ਸੈਰ ਲਈ ਬਾਹਰ ਲੈ  ਕੇ ਜਾਣਾ ਹੈ। ਜੇਕਰ ਤੁਸੀਂ ਹਰ ਰੋਜ਼ ਆਪਣੇ ਬੱਚੇ ਨਾਲ ਬਾਹਰ ਨਹੀਂ ਜਾ ਸਕਦੇ ਹੋ, ਤਾਂ ਉਸ ਨੂੰ ਹਫ਼ਤੇ ਵਿਚ ਇਕ ਵਾਰ ਬਾਹਰ ਲੈ ਕੇ ਜਾਓ। ਤੁਸੀਂ ਬੱਚੇ ਨੂੰ ਸੈਰ ਲਈ ਵੀ ਲਿਜਾ ਸਕਦੇ ਹੋ।

ਬੱਚਿਆਂ ਨੂੰ ਕੰਮ ਵਿਚ ਸ਼ਾਮਲ ਕਰੋ 
ਬੱਚਿਆਂ ਨਾਲ ਸਮਾਂ ਬਿਤਾਉਣ ਲਈ ਤੁਸੀਂ ਉਨ੍ਹਾਂ ਨੂੰ ਆਪਣੇ ਨਾਲ ਕੰਮ ਵਿਚ ਸ਼ਾਮਲ ਕਰ ਸਕਦੇ ਹੋ। ਤੁਸੀਂ ਛੋਟੇ ਘਰੇਲੂ ਕੰਮਾਂ ਵਿਚ ਆਪਣੇ ਬੱਚੇ ਦੀ ਮਦਦ ਲੈ ਸਕਦੇ ਹੋ। ਬਗੀਚੇ ਨੂੰ ਪਾਣੀ ਦੇਣਾ, ਕਮਰੇ ਨੂੰ ਧੂੜ-ਮਿੱਟੀ ਸਾਫ  ਕਰਨਾ, ਉਨ੍ਹਾਂ ਦੇ ਕੱਪੜਿਆਂ ਦੀ ਸੰਭਾਲ ਕਰਨਾ, ਵਰਗੇ ਛੋਟੇ-ਛੋਟੇ ਕੰਮ ਬੱਚਿਆਂ ਨੂੰ ਦਿੱਤੇ ਜਾ ਸਕਦੇ ਹਨ। ਪਰ ਧਿਆਨ ਰੱਖੋ ਕਿ ਉਨ੍ਹਾਂ ਤੋਂ ਉਹ ਕੰਮ ਬਿਲਕੁਲ ਨਹੀਂ ਕਰਾਉਣਾ ਚਾਹੀਦਾ, ਜਿਸ ਵਿਚ ਉਨ੍ਹਾਂ ਦੀ ਦਿਲਚਸਪੀ ਨਾ ਹੋਵੇ। ਜੇਕਰ ਬੱਚਾ ਕੰਮ ਨਹੀਂ ਕਰਨਾ ਚਾਹੁੰਦਾ ਤਾਂ ਉਸ ’ਤੇ ਦਬਾਅ ਨਾ ਪਾਓ। 

ਬੱਚੇ ਦੇ ਸ਼ੌਕ ਨੂੰ ਜਾਨਣ ਦੀ ਕੋਸ਼ਿਸ਼ ਕਰੋ
 ਬੱਚੇ  ਨਾਲ ਵਧੀਆ ਸਮਾਂ ਬਿਤਾਉਣ ਲਈ, ਤੁਹਾਨੂੰ ਉਸ ਦੇ ਸ਼ੌਕ ਨੂੰ ਵੀ ਜਾਣਨਾ ਚਾਹੀਦਾ ਹੈ। ਜੇਕਰ ਬੱਚੇ ਨੂੰ ਪੇਂਟਿੰਗ, ਡਾਂਸ ਜਾਂ ਸਵੀਮਿੰਗ ਵਰਗਾ ਕੋਈ ਸ਼ੌਕ ਹੈ ਤਾਂ ਉਸ ਦਾ ਸਾਥ ਜ਼ਰੂਰ ਦਿਓ। ਜਿਸ ਤਰ੍ਹਾਂ ਤੁਸੀਂ ਆਪਣੇ ਬੱਚੇ ਨਾਲ ਪੇਂਟਿੰਗ ਕਰ ਸਕਦੇ ਹੋ, ਉਸੇ ਤਰ੍ਹਾਂ ਤੁਸੀਂ ਦਫਤਰੋਂ ਆਉਣ ਤੋਂ ਬਾਅਦ ਬੱਚੇ ਨਾਲ ਸਮਾਂ ਬਿਤਾਉਣ ਲਈ ਡਾਂਸ ਕਲਾਸ ਲਈ ਵੀ ਸ਼ਾਮਲ ਹੋ ਸਕਦੇ ਹੋ। 

ਤੁਸੀਂ ਦਫਤਰ ਤੋਂ ਥੱਕੇ ਹੋਏ ਹੋ ਸਕਦੇ ਹੋ ਪਰ ਤੁਹਾਡੇ ਬੱਚੇ ਸਵੇਰ ਤੋਂ ਤੁਹਾਡੀ ਉਡੀਕ ਕਰਦੇ ਹਨ।  ਉਹ ਇਹ ਸਮਾਂ ਤੁਹਾਡੇ ਨਾਲ ਬਿਤਾਉਣਾ ਚਾਹੁੰਦਾ ਹੈ। ਜੇਕਰ ਤੁਸੀਂ ਘਰ ਪਰਤ ਕੇ ਵੀ ਆਪਣੇ ਬੱਚਿਆਂ ਨੂੰ ਸਮਾਂ ਨਹੀਂ ਦਿੰਦੇ ਹੋ ਤਾਂ ਉਨ੍ਹਾਂ ਨਾਲ ਤੁਹਾਡਾ ਰਿਸ਼ਤਾ ਵਿਗੜ ਸਕਦਾ ਹੈ। ਤੁਸੀਂ ਬੱਚੇ ਦੇ ਨਾਲ ਬੈਠ ਕੇ ਖਾਣਾ ਖਾਓ, ਉਨ੍ਹਾਂ ਦੀ ਰੋਜ਼ਾਨਾ ਦੀ ਰੁਟੀਨ ਬਾਰੇ ਪੁੱਛੋ। ਉਨ੍ਹਾਂ ਦੀਆਂ ਖੁਸ਼ੀਆਂ ਅਤੇ ਸਮੱਸਿਆਵਾਂ ਬਾਰੇ ਵੀ ਗੱਲ ਕਰਨਾ ਯਕੀਨੀ ਬਣਾਓ।

  • Children
  • parents
  • relationship
  • understanding
  • ਬੱਚੇ
  • ਮਾਪੇ
  • ਰਿਸ਼ਤਾ
  • ਸਮਝ

ਮੋਟਾਪਾ ਘਟਾਉਣ ਲਈ ਫਾਲੋ ਕਰੋ ਇਹ ਆਸਾਨ ਟਿਪਸ

NEXT STORY

Stories You May Like

  • mohan bhagwat punjab visit
    ਨਸ਼ੇ ਦੇ ਖ਼ਾਤਮੇ ਲਈ ਸੰਸਕਾਰ ਅਤੇ ਬੱਚਿਆਂ ਨੂੰ ਸਮਾਂ ਦੇਣਾ ਜ਼ਰੂਰੀ : ਮੋਹਨ ਭਾਗਵਤ
  • dealing with bad kids who drive luxury cars
    ਲਗਜ਼ਰੀ ਕਾਰਾਂ ਚਲਾਉਣ ਵਾਲੇ ‘ਵਿਗੜੇ ਹੋਏ ਬੱਚਿਆਂ’ ਨਾਲ ਨਜਿੱਠਣਾ
  • 6 million people in italy struggle with obesity
    ਇਟਲੀ 'ਚ 6 ਮਿਲੀਅਨ ਲੋਕ ਮੋਟਾਪੇ ਨਾਲ ਰਹੇ ਹਨ ਜੂਝ, 3 ਬੱਚਿਆਂ 'ਚੋਂ 1 ਬੱਚਾ ਮੋਟਾਪੇ ਦਾ ਸ਼ਿਕਾਰ
  • punjab schools timings have changed
    ਪੰਜਾਬ ਦੇ ਸਕੂਲਾਂ ਦਾ ਸਮਾਂ ਬਦਲਿਆ, ਜਾਣੋ ਹੁਣ ਕਿੰਨੇ ਵਜੇ ਖੁੱਲ੍ਹਣਗੇ
  • banda pasco court sentenced husband and wife to death
    ਬਾਂਦਾ : 34 ਬੱਚਿਆਂ ਨਾਲ ਦਰਿੰਦਗੀ ਕਰਨ ਵਾਲੇ ਪਤੀ-ਪਤਨੀ ਨੂੰ ਫਾਂਸੀ ਦੀ ਸਜ਼ਾ
  • hola mohalla pinkoo tv videos
    ਆਪਣੇ ਬੱਚਿਆਂ ਨੂੰ ਜ਼ਰੂਰ ਵਿਖਾਓ ਹੋਲੇ-ਮਹੱਲੇ ਨਾਲ ਸਬੰਧਤ ਇਹ ਵੀਡੀਓ, ਧਰਮ ਪ੍ਰਤੀ ਵਧੇਗਾ ਉਤਸ਼ਾਹ
  • thanks to the cleverness of the children
    ਬੱਚਿਆਂ ਦੀ ਹੁਸ਼ਿਆਰੀ ਸਦਕਾ ਫੜਿਆ ਗਿਆ ਬਾਥਰੂਮ ’ਚ ਲੁਕਿਆ ਚੋਰ, ਲੇਡੀਜ਼ ਸੂਟ ਤੇ ਕਾਰ ਬਰਾਮਦ
  • jalandhar civil hospital bad condition
    ਜਲੰਧਰ ’ਚ ਹੋਣ ਦੇ ਬਾਵਜੂਦ ਸਿਹਤ ਮੰਤਰੀ ਕੋਲ ਨਹੀਂ ਸਿਵਲ ਹਸਪਤਾਲ ਲਈ ਸਮਾਂ!
  • punjab long pwercut
    ਹੁਣ ਤੋਂ ਹੀ ਕਰ ਲਓ ਤਿਆਰੀ! ਭਲਕੇ ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ...
  • new twist in the case of nancy grewal murdered in canada
    ਕੈਨੇਡਾ 'ਚ ਕਤਲ ਕੀਤੀ ਨੈਂਸੀ ਗਰੇਵਾਲ ਦੇ ਮਾਮਲੇ 'ਚ ਨਵਾਂ ਮੋੜ! ਇਸ ਗੈਂਗਸਟਰ ਨੇ...
  • punjab vidhan sabha session
    ਪੰਜਾਬ 'ਚ ਜੰਗਲ ਰਾਜ, ਆਮ ਆਦਮੀ ਪਾਰਟੀ ਦੀ ਸਰਕਾਰ ਹਰ ਫਰੰਟ 'ਤੇ ਫੇਲ੍ਹ: ਪ੍ਰਤਾਪ...
  • bikram majithia big statement on moga sarpanch harwinder singh happy case
    ਮੋਗਾ ਸਰਪੰਚ ਕਤਲ ਕਾਂਡ 'ਤੇ ਬੋਲੇ ਮਜੀਠੀਆ, ਏਜੰਸੀਆਂ ਨੇ ਪਹਿਲਾਂ ਹੀ ਦੇ ਦਿੱਤੀ...
  • robbers snatch woman  s earrings in jalandhar
    ਜਲੰਧਰ 'ਚ ਬੱਚੀ ਨਾਲ ਗੱਲਾਂ ਕਰ ਰਹੇ ਲੁਟੇਰਿਆਂ ਨੇ ਮਾਂ ਦੇ ਕੰਨਾਂ ਦੀਆਂ ਵਾਲੀਆਂ...
  • fourth meeting organized by shri ram naumi utsav committee
    ਸ਼੍ਰੀ ਰਾਮ ਨੌਮੀ ਉਤਸਵ ਕਮੇਟੀ ਵੱਲੋਂ ਚੌਥੀ ਮੀਟਿੰਗ ਦਾ ਆਯੋਜਨ
  • big incident in jalandhar ruckus over not giving mobile phone woman dies
    ਜਲੰਧਰ 'ਚ ਵੱਡੀ ਘਟਨਾ! ਮੋਬਾਇਲ ਨਾ ਦੇਣ 'ਤੇ ਹੋਈ ਲੜਾਈ, ਮਹਿਲਾ ਦੀ ਮੌਤ
  • punjab central university cancer research
    WHO ਵੱਲੋਂ ਪੰਜਾਬ ਕੇਂਦਰੀ ਯੂਨੀਵਰਸਿਟੀ ਦੀ ਕੈਂਸਰ ਖੋਜ ਨੂੰ ਮਾਨਤਾ, ਫਰਾਂਸ ਤੋਂ...
Trending
Ek Nazar
india vs england semi final breaks all digital viewership records

ਭਾਰਤ-ਇੰਗਲੈਂਡ ਸੈਮੀਫਾਈਨਲ ਨੇ ਤੋੜੇ ਡਿਜੀਟਲ ਵਿਊਅਰਸ਼ਿਪ ਦੇ ਸਾਰੇ ਰਿਕਾਰਡ, ਜੈ...

cholesterol heart disease diabetes thyroid insomnia alert

ਸਵੇਰੇ ਉੱਠਦੇ ਸਾਰ ਦਿਖਦੇ ਨੇ ਇਹ ਲੱਛਣ ਤਾਂ ਹੋ ਸਕਦੈ ਹਾਰਟ ਅਟੈਕ ਦਾ ਖ਼ਤਰਾ!...

chemical factory explosion 11 injured

ਮਹਾਰਾਸ਼ਟਰ: ਰਤਨਾਗਿਰੀ ਦੀ ਕੈਮੀਕਲ ਫੈਕਟਰੀ 'ਚ ਭਿਆਨਕ ਧਮਾਕਾ, 11 ਮਜ਼ਦੂਰ ਜ਼ਖ਼ਮੀ

anonymous phone calls threaten

ਅਗਿਆਤ ਫੋਨ ਕਾਲਾਂ 'ਚ ਇਮਾਰਤਾਂ 'ਚ ਬੰਬ ਧਮਾਕੇ ਦੀ ਧਮਕੀ, ਪੁਲਸ ਪ੍ਰਸ਼ਾਸ਼ਨ ਨੂੰ...

204 iranian employees on board saved

ਜਹਾਜ਼ 'ਤੇ ਸਵਾਰ 204 ਈਰਾਨੀ ਕਰਮਚਾਰੀਆਂ ਦੀ ਬਚਾਈ ਗਈ ਜਾਨ!

dubai faces threat of missile attack emergency alert

ਦੁਬਈ 'ਤੇ ਮਿਜ਼ਾਈਲ ਹਮਲੇ ਦਾ ਡਰ! UAE ਸਰਕਾਰ ਨੇ ਜਾਰੀ ਕੀਤਾ 'ਐਮਰਜੈਂਸੀ ਅਲਰਟ'

four people arrested on suspicion of spying for iran

ਜਾਸੂਸੀ ਕਰਕੇ ਈਰਾਨ ਦੀ ਮਦਦ ਕਰਨ ਦੇ ਸ਼ੱਕ 'ਚ ਚਾਰ ਵਿਅਕਤੀ ਗ੍ਰਿਫ਼ਤਾਰ

ind vs nz final t20 world cup 2026

ਰੱਦ ਹੋ ਗਿਆ T20 WC Final ਮੈਚ ਤਾਂ ਕੌਣ ਬਣੇਗਾ ਚੈਂਪੀਅਨ? ਜਾਣੋ ICC ਦੇ ਨਿਯਮ

india and new zealand become the first teams

ਫਾਈਨਲ 'ਚ ਇਤਿਹਾਸ ਰਚਣਗੇ ਭਾਰਤ-ਨਿਊਜ਼ੀਲੈਂਡ! ਕ੍ਰਿਕਟ 'ਚ ਪਹਿਲੀ ਵਾਰ ਦੇਖਣ ਨੂੰ...

bees attack during funeral

ਅੰਤਿਮ ਸਸਕਾਰ ਵੇਲੇ ਮਧੂ-ਮੱਖੀਆਂ ਦਾ ਹਮਲਾ, ਲਾਸ਼ ਨੂੰ ਖੇਤ 'ਚ ਛੱਡ ਦੌੜੇ...

social media banned

ਬੈਨ ਹੋਇਆ Social Media, 16 ਸਾਲ ਤਕ ਦੇ ਬੱਚੇ ਨਹੀਂ ਚਲਾ ਸਕਣਗੇ, ਕਰਨਾਟਕ ਸਰਕਾਰ...

team india made 2 big changes to win the t20 wc final

T20 WC ਦਾ ਫਾਈਨਲ ਜਿੱਤਣ ਲਈ Team India ਨੇ ਕੀਤੇ 2 ਵੱਡੇ ਬਦਲਾਅ !

disclosure in case of canadian girl

ਕੈਨੇਡੀਅਨ ਲੜਕੀ ਦੀ ਮੌਤ ਦੇ ਮਾਮਲੇ 'ਚ ਵੱਡਾ ਖੁਲਾਸਾ

the trailer of dhurandar 2 will be released on this day fans excited

Are You Excited ? ਇਸ ਦਿਨ ਰਿਲੀਜ਼ ਹੋਵੇਗਾ 'ਧੁਰੰਦਰ 2' ਦਾ ਟ੍ਰੇਲਰ, ਨੋਟ ਕਰ...

shameful incident in ludhiana

ਲੁਧਿਆਣਾ 'ਚ ਸ਼ਰਮਨਾਕ ਘਟਨਾ! 7 ਸਾਲਾ ਮਾਸੂਮ ਬੱਚੀ ਨੂੰ ਅਗਵਾ ਕਰ ਕਮਰੇ 'ਚ ਲੈ...

know who is mp sayoni ghosh

ਗਲੈਮਰ ਦੀ ਦੁਨੀਆ ਤੋਂ ਸੰਸਦ ਤੱਕ ਦਾ ਸਫ਼ਰ ! ਜਾਣੋ ਕੌਣ ਹੈ MP ਸਾਯੋਨੀ ਘੋਸ਼, ਜਿਸ...

dhurandhar actress ayesha khan

'ਮੇਰੇ ਨਾਲ ਹੋਈ ਰੇਪ ਦੀ ਕੋਸ਼ਿਸ਼' ! 'ਧੁਰੰਦਰ' ਅਦਾਕਾਰਾ ਦਾ ਵੱਡਾ ਖੁਲਾਸਾ

this famous actor  s   love life   is no less than a movie story

70 ਦੀ ਉਮਰ 'ਚ ਚੌਥਾ ਵਿਆਹ ਤੇ 3 ਤਲਾਕ! ਕਿਸੇ ਫਿਲਮੀ ਕਹਾਣੀ ਤੋਂ ਘੱਟ ਨਹੀਂ ਹੈ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਲਾਈਫ ਸਟਾਈਲ ਦੀਆਂ ਖਬਰਾਂ
    • government women transgenders free travel
      ਦਿੱਲੀ ਸਰਕਾਰ ਦਾ ਔਰਤਾਂ ਤੇ ਟ੍ਰਾਂਸਜੈਂਡਰਾਂ ਨੂੰ ਵੱਡਾ ਤੋਹਫ਼ਾ, ਹੁਣ ਬੱਸਾਂ 'ਚ...
    • don  t forget to eat these 5 things with alcohol
      ਸਾਵਧਾਨ! ਸ਼ਰਾਬ ਨਾਲ ਭੁੱਲ ਕੇ ਵੀ ਨਾ ਖਾਓ ਇਹ 5 ਚੀਜ਼ਾਂ, ਮਜ਼ਾ ਬਣ ਜਾਵੇਗਾ ਸਜ਼ਾ
    • young women  royal look  heavy embroidery  velvet suits
      ਮੁਟਿਆਰਾਂ ਨੂੰ ਰਾਇਲ ਲੁੱਕ ਦੇ ਰਹੇ ਹਨ ਹੈਵੀ ਐਂਬ੍ਰਾਇਡਰੀ ਵਾਲੇ ਵੈਲਵੇਟ ਸੂਟ
    • how to protect your skin from chemical dyes
      ਕੈਮੀਕਲ ਵਾਲੇ ਰੰਗਾਂ ਤੋਂ SKIN ਨੂੰ ਕਿਵੇਂ ਬਚਾਈਏ? ਇਹ ਘਰੇਲੂ ਨੁਸਖ਼ੇ ਮਿੰਟਾਂ...
    • do apples and potatoes turn black after cutting
      ਸੇਬ ਅਤੇ ਆਲੂ ਕੱਟਣ ਤੋਂ ਬਾਅਦ ਹੋ ਜਾਂਦੇ ਨੇ ਕਾਲੇ? ਇਨ੍ਹਾਂ 5 ਘਰੇਲੂ ਨੁਸਖਿਆਂ...
    • do a parlor like facial with these items kept in the kitchen
      ਰਸੋਈ 'ਚ ਰੱਖੀਆਂ ਇਨ੍ਹਾਂ ਚੀਜ਼ਾਂ ਨਾਲ ਕਰੋ ਪਾਰਲਰ ਵਰਗਾ ਫੇਸ਼ੀਅਲ, ਚਿਹਰੇ 'ਤੇ...
    • don  t forget to consume these things during pregnancy
      Pregnancy ਦੌਰਾਨ ਭੁੱਲ ਕੇ ਵੀ ਨਾਂ ਕਰੋ ਇਨ੍ਹਾਂ ਚੀਜ਼ਾਂ ਦਾ ਸੇਵਨ! ਨਹੀਂ ਤਾਂ...
    • clean stubborn holi colors kitchen items
      ਰਸੋਈ ਦੀਆਂ ਇਨ੍ਹਾਂ 3 ਚੀਜ਼ਾਂ ਨਾਲ ਸਾਫ਼ ਕਰੋ ਫਰਸ਼ 'ਤੇ ਲੱਗੇ ਹੋਲੀ ਦੇ ਜ਼ਿੱਦੀ...
    • if you want to make your hair strong and shiny  apply this oil
      ਵਾਲ਼ਾਂ ਨੂੰ ਬਣਾਉਣ ਹੈ ਮਜ਼ਬੂਤ ਤੇ ਚਮਕਦਾਰ ਤਾਂ ਲਗਾਓ ਇਹ ਤੇਲ
    • hair extension users beware
      Hair extensions ਕਰਵਾਉਣ ਵਾਲੇ ਹੋ ਜਾਣ ਸਾਵਧਾਨ! ਸਿਹਤ ਨੂੰ ਹੋ ਸਕਦੈ ਗੰਭੀਰ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +